• Latest
  • Trending
ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਮੰਡਲ ਖੇਡਾਂ 2026 ‘ਚ ਭਾਰਤੀ ਦਲ ਦੇ ਪ੍ਰਦਰਸ਼ਨ ਦੀ ਕੀਤੀ ਸ਼ਲਾਘਾ

3 weeks ago
National: ਮਹਾਰਾਸ਼ਟਰ ਦੇ ਅਮਰਾਵਤੀ ‘ਚ ਹਸਪਤਾਲ ਦੇ ਬੱਚਿਆਂ ਵਾਲੇ ਯੂਨਿਟ ਲੱਗੀ ਅੱਗ: 3 ਨਵਜੰਮੇ ਬੱਚਿਆਂ ਦੀ ਮੌਤ

10 minutes ago
National: ਤਾਮਿਲਨਾਡੂ CM ਵਿਜੇ ਦੇ ਵੱਡੇ ਐਲਾਨ, ਗਰੀਬ ਪਰਿਵਾਰਾਂ ਨੂੰ ਸਾਲ ‘ਚ ਮਿਲਣਗੇ 3 ਮੁਫ਼ਤ LPG ਸਿਲੰਡਰ

21 minutes ago
National: ਰੱਖੜੀ ਤੋਂ ਪਹਿਲਾਂ ਰਸੋਈ ਦਾ ਹਿੱਲਿਆ ਬਜਟ, ਖੰਡ ਤੋਂ ਲੈ ਕੇ ਤੇਲ ਤੱਕ ਪਈ ਮਹਿੰਗਾਈ ਦੀ ਮਾਰ !

44 minutes ago
National: ਦੇਸ਼ ‘ਚ ਵਿਛੇਗਾ 1,800 KM ਕਿਲੋਮੀਟਰ ਲੰਬਾ LPG ਪਾਈਪਲਾਈਨ ਨੈੱਟਵਰਕ !

1 hour ago
ਤਿਉਹਾਰਾਂ ਤੋਂ ਪਹਿਲਾਂ ਸੂਬੇ ਵਿੱਚ ਮਿਲਾਵਟਖੋਰੀ ‘ਤੇ ਸਖ਼ਤੀ ; ਜਾਂਚ ਲਈ ਫੂਡ ਸੈਂਪਲ ਲਏ ਗਏ

2 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
Punjab: ਸੰਜੀਵ ਅਰੋੜਾ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਅੱਜ

Punjab: ਨਾਂਦੇੜ ਵਿੱਚ ਸੁਖਬੀਰ ਬਾਦਲ ’ਤੇ ਹਮਲੇ ਦਾ ਮਾਮਲਾ, ਮੁਲਜ਼ਮ ਨੂੰ ਅੱਜ ਮੁੜ ਅਦਾਲਤ ‘ਚ ਕੀਤਾ ਜਾਵੇਗਾ ਪੇਸ਼

International: 21 ਸਾਬਕਾ ਅੰਤਰਰਾਸ਼ਟਰੀ ਕ੍ਰਿਕਟ ਕਪਤਾਨਾਂ ਨੇ ਸ਼ਹਿਬਾਜ਼ ਸ਼ਰੀਫ਼ ਨੂੰ ਲਿਖਿਆ ਪੱਤਰ, ਇਮਰਾਨ ਖਾਨ ਲਈ ਮੈਡੀਕਲ ਜਾਂਚ ਦੀ ਕੀਤੀ ਮੰਗ

4 hours ago
India vs Sri Lanka 2nd Test: ਦੂਜੇ ਟੈਸਟ ਮੈਚ ਦਾ ਦੂਜਾ ਦਿਨ ਅੱਜ

Hukamnama Sri Darbar Sahib Today – 24 August 2026 | Ang 632 I ਅੱਜ ਦਾ ਹੁਕਮਨਾਮਾ

5 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

13 hours ago
Hindi News
English News
Monday, August 24, 2026
No Result
View All Result
32 °c
Chandigarh
31 ° Tue
31 ° Wed
31 ° Thu
30 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਮੰਡਲ ਖੇਡਾਂ 2026 ‘ਚ ਭਾਰਤੀ ਦਲ ਦੇ ਪ੍ਰਦਰਸ਼ਨ ਦੀ ਕੀਤੀ ਸ਼ਲਾਘਾ

August 3, 2026
in ਖਬਰਾਂ, ਰਾਸ਼ਟਰੀ
ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਮੰਡਲ ਖੇਡਾਂ 2026 ‘ਚ ਭਾਰਤੀ ਦਲ ਦੇ ਪ੍ਰਦਰਸ਼ਨ ਦੀ ਕੀਤੀ ਸ਼ਲਾਘਾ

ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਮੰਡਲ ਖੇਡਾਂ 2026 ‘ਚ ਭਾਰਤੀ ਦਲ ਦੇ ਪ੍ਰਦਰਸ਼ਨ ਦੀ ਕੀਤੀ ਸ਼ਲਾਘਾ

ਨਵੀ ਦਿੱਲੀ, 3 ਅਗਸਤ 2026 (ਵਿਸ਼ਵ ਵਾਰਤਾ): ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਗਲਾਸਗੋ ਵਿੱਚ ਆਯੋਜਿਤ ਰਾਸ਼ਟਰਮੰਡਲ ਖੇਡਾਂ 2026 ‘ਚ ਭਾਰਤੀ ਦਲ ਦੇ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ ਹੈ।ਪ੍ਰਧਾਨ ਮੰਤਰੀ ਨੇ ਭਾਰਤ ਦੇ 13 ਸੋਨ ਤਮਗ਼ਿਆਂ ਸਮੇਤ 39 ਤਮਗ਼ੇ ਜਿੱਤਣ ‘ਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਸਾਰੇ ਤਮਗ਼ਾ ਜੇਤੂਆਂ ਨੂੰ ਵਧਾਈ ਦਿੱਤੀ।

ਉਨ੍ਹਾਂ ਕਿਹਾ ਕਿ ਪੂਰੀਆਂ ਖੇਡਾਂ ਦੌਰਾਨ ਭਾਰਤੀ ਐਥਲੀਟਸ ਨੇ ਅਸਾਧਾਰਨ ਹੁਨਰ, ਦ੍ਰਿੜ੍ਹ ਇਰਾਦੇ ਅਤੇ ਸਮਰਪਣ ਦਾ ਪ੍ਰਦਰਸ਼ਨ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਦੀ ਮਿਹਨਤ ਦੇਸ਼ ਦੇ ਨੌਜਵਾਨਾਂ ਨੂੰ ਲਗਾਤਾਰ ਪ੍ਰੇਰਿਤ ਕਰਦੀ ਰਹੇਗੀ। ਪ੍ਰਧਾਨ ਮੰਤਰੀ ਮੋਦੀ ਨੇ ਭਾਰਤੀ ਦਲ ਦੇ ਸਾਰੇ ਮੈਂਬਰਾਂ ਨੂੰ ਉਨ੍ਹਾਂ ਦੇ ਭਵਿੱਖ ਦੇ ਯਤਨਾਂ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਆਸ ਪ੍ਰਗਟਾਈ ਕਿ ਉਹ ਅੱਗੇ ਵੀ ਇਸੇ ਤਰ੍ਹਾਂ ਦੇਸ਼ ਦਾ ਮਾਣ ਵਧਾਉਂਦੇ ਰਹਿਣਗੇ।

ਪ੍ਰਧਾਨ ਮੰਤਰੀ ਮੋਦੀ ਨੇ ਐੱਕਸ ‘ਤੇ ਲਿਖਿਆ: “ਗਲਾਸਗੋ ਰਾਸ਼ਟਰਮੰਡਲ ਖੇਡਾਂ ਵਿੱਚ ਸਾਡੇ ਦਲ ਦੇ ਪ੍ਰਦਰਸ਼ਨ ‘ਤੇ ਮਾਣ ਹੈ। ਭਾਰਤ ਦੇ 13 ਗੋਲਡ ਸਮੇਤ ਕੁੱਲ 39 ਤਮਗ਼ੇ ਜਿੱਤਣ ‘ਤੇ ਬਹੁਤ ਖ਼ੁਸ਼ੀ ਹੈ। ਸਾਰੇ ਤਮਗ਼ਾ ਜੇਤੂਆਂ ਨੂੰ ਤਹਿ ਦਿਲੋਂ ਵਧਾਈ। ਇਨ੍ਹਾਂ ਪੂਰੀਆਂ ਖੇਡਾਂ ਦੌਰਾਨ ਸਾਡੇ ਪ੍ਰਤਿਭਾਸ਼ਾਲੀ ਖਿਡਾਰੀਆਂ ਨੇ ਅਸਾਧਾਰਨ ਹੁਨਰ, ਦ੍ਰਿੜ੍ਹ ਇਰਾਦੇ ਅਤੇ ਸਮਰਪਣ ਦਾ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਦੀ ਮਿਹਨਤ ਸਾਡੇ ਨੌਜਵਾਨਾਂ ਨੂੰ ਲਗਾਤਾਰ ਪ੍ਰੇਰਿਤ ਕਰਦੀ ਰਹੇਗੀ।ਮੇਰੇ ਵੱਲੋਂ ਭਾਰਤੀ ਦਲ ਨੂੰ ਉਨ੍ਹਾਂ ਦੇ ਭਵਿੱਖ ਦੇ ਯਤਨਾਂ ਲਈ ਤਹਿ ਦਿਲੋਂ ਸ਼ੁਭਕਾਮਨਾਵਾਂ। ਉਹ ਆਪਣਾ ਸਰਬੋਤਮ ਪ੍ਰਦਰਸ਼ਨ ਕਰਦੇ ਰਹਿਣ ਅਤੇ ਦੇਸ਼ ਦਾ ਮਾਣ ਵਧਾਉਂਦੇ ਰਹਿਣ। ”

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਮਹਾਰਾਸ਼ਟਰ ਦੇ ਅਮਰਾਵਤੀ ‘ਚ ਹਸਪਤਾਲ ਦੇ ਬੱਚਿਆਂ ਵਾਲੇ ਯੂਨਿਟ ਲੱਗੀ ਅੱਗ: 3 ਨਵਜੰਮੇ ਬੱਚਿਆਂ ਦੀ ਮੌਤ

National: ਮਹਾਰਾਸ਼ਟਰ ਦੇ ਅਮਰਾਵਤੀ ‘ਚ ਹਸਪਤਾਲ ਦੇ ਬੱਚਿਆਂ ਵਾਲੇ ਯੂਨਿਟ ਲੱਗੀ ਅੱਗ: 3 ਨਵਜੰਮੇ ਬੱਚਿਆਂ ਦੀ ਮੌਤ

by Ranjit Singh
August 24, 2026
0

National: ਮਹਾਰਾਸ਼ਟਰ ਦੇ ਅਮਰਾਵਤੀ 'ਚ ਹਸਪਤਾਲ ਦੇ ਬੱਚਿਆਂ ਵਾਲੇ ਯੂਨਿਟ ਲੱਗੀ ਅੱਗ: 3 ਨਵਜੰਮੇ ਬੱਚਿਆਂ ਦੀ ਮੌਤ ਮਹਾਰਾਸ਼ਟਰ, 24 ਅਗਸਤ...

National: ਤਾਮਿਲਨਾਡੂ CM ਵਿਜੇ ਦੇ ਵੱਡੇ ਐਲਾਨ, ਗਰੀਬ ਪਰਿਵਾਰਾਂ ਨੂੰ ਸਾਲ ‘ਚ ਮਿਲਣਗੇ 3 ਮੁਫ਼ਤ LPG ਸਿਲੰਡਰ

National: ਤਾਮਿਲਨਾਡੂ CM ਵਿਜੇ ਦੇ ਵੱਡੇ ਐਲਾਨ, ਗਰੀਬ ਪਰਿਵਾਰਾਂ ਨੂੰ ਸਾਲ ‘ਚ ਮਿਲਣਗੇ 3 ਮੁਫ਼ਤ LPG ਸਿਲੰਡਰ

by Ranjit Singh
August 24, 2026
0

National: ਤਾਮਿਲਨਾਡੂ CM ਵਿਜੇ ਦੇ ਵੱਡੇ ਐਲਾਨ, ਗਰੀਬ ਪਰਿਵਾਰਾਂ ਨੂੰ ਸਾਲ 'ਚ ਮਿਲਣਗੇ 3 ਮੁਫ਼ਤ LPG ਸਿਲੰਡਰ ਤਾਮਿਲਨਾਡੂ, 24 ਅਗਸਤ...

National: ਰੱਖੜੀ ਤੋਂ ਪਹਿਲਾਂ ਰਸੋਈ ਦਾ ਹਿੱਲਿਆ ਬਜਟ, ਖੰਡ ਤੋਂ ਲੈ ਕੇ ਤੇਲ ਤੱਕ ਪਈ ਮਹਿੰਗਾਈ ਦੀ ਮਾਰ !

National: ਰੱਖੜੀ ਤੋਂ ਪਹਿਲਾਂ ਰਸੋਈ ਦਾ ਹਿੱਲਿਆ ਬਜਟ, ਖੰਡ ਤੋਂ ਲੈ ਕੇ ਤੇਲ ਤੱਕ ਪਈ ਮਹਿੰਗਾਈ ਦੀ ਮਾਰ !

by Ranjit Singh
August 24, 2026
0

National: ਰੱਖੜੀ ਤੋਂ ਪਹਿਲਾਂ ਰਸੋਈ ਦਾ ਹਿੱਲਿਆ ਬਜਟ, ਖੰਡ ਤੋਂ ਲੈ ਕੇ ਤੇਲ ਤੱਕ ਪਈ ਮਹਿੰਗਾਈ ਦੀ ਮਾਰ ! ਨਵੀਂ...

National: ਦੇਸ਼ ‘ਚ ਵਿਛੇਗਾ 1,800 KM ਕਿਲੋਮੀਟਰ ਲੰਬਾ LPG ਪਾਈਪਲਾਈਨ ਨੈੱਟਵਰਕ !

National: ਦੇਸ਼ ‘ਚ ਵਿਛੇਗਾ 1,800 KM ਕਿਲੋਮੀਟਰ ਲੰਬਾ LPG ਪਾਈਪਲਾਈਨ ਨੈੱਟਵਰਕ !

by Ranjit Singh
August 24, 2026
0

National: ਦੇਸ਼ 'ਚ ਵਿਛੇਗਾ 1,800 KM ਕਿਲੋਮੀਟਰ ਲੰਬਾ LPG ਪਾਈਪਲਾਈਨ ਨੈੱਟਵਰਕ ! ਨਵੀਂ ਦਿੱਲੀ, 24 ਅਗਸਤ (ਵਿਸ਼ਵ ਵਾਰਤਾ): ਪੈਟਰੋਲੀਅਮ ਅਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਮਹਾਰਾਸ਼ਟਰ ਦੇ ਅਮਰਾਵਤੀ ‘ਚ ਹਸਪਤਾਲ ਦੇ ਬੱਚਿਆਂ ਵਾਲੇ ਯੂਨਿਟ ਲੱਗੀ ਅੱਗ: 3 ਨਵਜੰਮੇ ਬੱਚਿਆਂ ਦੀ ਮੌਤ

National: ਮਹਾਰਾਸ਼ਟਰ ਦੇ ਅਮਰਾਵਤੀ ‘ਚ ਹਸਪਤਾਲ ਦੇ ਬੱਚਿਆਂ ਵਾਲੇ ਯੂਨਿਟ ਲੱਗੀ ਅੱਗ: 3 ਨਵਜੰਮੇ ਬੱਚਿਆਂ ਦੀ ਮੌਤ

by Ranjit Singh
August 24, 2026
0

National: ਮਹਾਰਾਸ਼ਟਰ ਦੇ ਅਮਰਾਵਤੀ 'ਚ ਹਸਪਤਾਲ ਦੇ ਬੱਚਿਆਂ ਵਾਲੇ ਯੂਨਿਟ ਲੱਗੀ ਅੱਗ: 3 ਨਵਜੰਮੇ ਬੱਚਿਆਂ ਦੀ ਮੌਤ ਮਹਾਰਾਸ਼ਟਰ, 24 ਅਗਸਤ...

Most Popular

ਰਾਜਸਥਾਨ : ਅੱਠ ਦਵਾਈਆਂ ਦੇ ਨਮੂਨੇ ਗੁਣਵੱਤਾ ਜਾਂਚ ਵਿੱਚ ਫੇਲ੍ਹ

by Navjot
3 weeks ago
0

ਰਾਜਸਥਾਨ : ਅੱਠ ਦਵਾਈਆਂ ਦੇ ਨਮੂਨੇ ਗੁਣਵੱਤਾ ਜਾਂਚ ਵਿੱਚ ਫੇਲ੍ਹ ਜੈਪੁਰ, 5 ਅਗਸਤ (ਵਿਸ਼ਵ ਵਾਰਤਾ) ਰਾਜਸਥਾਨ ਦੇ ਡਰੱਗ ਕੰਟਰੋਲ ਸੰਗਠਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 