• Latest
  • Trending
PM ਮੋਦੀ ਦੇ ਪੰਜਾਬ ਦੌਰੇ ਨੂੰ ਲੈ ਕੇ ਪੈਦਾ ਹੋਏ ਭੰਬਲਭੂਸੇ ਤੋਂ ਬਾਅਦ ਮਨਜਿੰਦਰ ਸਿਰਸਾ ਦਾ ਵੱਡਾ ਬਿਆਨ

8 months ago
 Gold Silver Price : ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਤੇਜ਼ੀ

17 minutes ago
ਭਾਰਤ ਅਤੇ ਨੀਦਰਲੈਂਡ ਵਿਚਾਲੇ ਜਲ ਖੇਤਰ ਵਿੱਚ ਰਣਨੀਤਕ ਭਾਈਵਾਲੀ ਨੂੰ ਮਜ਼ਬੂਤ ​​​​ਕਰਨ ‘ਤੇ ਚਰਚਾ

41 minutes ago
Pakistan : PTI ਦੇ ਪ੍ਰਦਰਸ਼ਨਾਂ ਤੋਂ ਪਹਿਲਾਂ ਪੁਲਿਸ ਨੇ ਪਾਰਟੀ ਦੇ 150 ਤੋਂ ਵੱਧ ਆਗੂਆਂ ਅਤੇ ਵਰਕਰਾਂ ਨੂੰ ਲਿਆ ਹਿਰਾਸਤ ‘ਚ

46 minutes ago
ਭਾਰਤ ਨੇ ਗੰਨੇ ਦੇ ਉਤਪਾਦਨ ਵਿੱਚ ਸਹਾਇਤਾ ਲਈ ਫਿਜੀ ਨੂੰ 12 ਖੇਤੀਬਾੜੀ ਡਰੋਨ ਦਿੱਤੇ

47 minutes ago
MPSC ਡਰੱਗ ਇੰਸਪੈਕਟਰ ਪੇਪਰ ਲੀਕ ਮਾਮਲੇ ਵਿੱਚ 4 ਹੋਰ ਗ੍ਰਿਫ਼ਤਾਰ ; ਹੁਣ ਤੱਕ ਕੁੱਲ 11 ਗ੍ਰਿਫਤਾਰ

48 minutes ago
ਅਹਿਮਦਾਬਾਦ ਹਵਾਈ ਅੱਡੇ ‘ਤੇ ਯੂਗਾਂਡਾ ਦਾ ਨਾਗਰਿਕ ਕੋਕੀਨ ਸਮੇਤ ਕਾਬੂ ; ਅਨੋਖੇ ਢੰਗ ਨਾਲ ਲੁਕਾਈ ਸੀ ਕੋਕੀਨ

49 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Asian Games: ਭਾਰਤ ਦੀਆਂ ਪੁਰਸ਼ ਅਤੇ ਮਹਿਲਾ ਕਬੱਡੀ ਟੀਮਾਂ ਫਾਈਨਲ ‘ਚ

Punjab ਦੇ ਕਿਸਾਨਾਂ ਦੇ ਮਸਲੇ ਜਲਦ ਕੀਤੇ ਜਾਣਗੇ ਹੱਲ, ਪੰਜਾਬ ਸਰਕਾਰ ਦਾ ਵੱਡਾ ਐਲਾਨ

2 hours ago
Ludhiana ’ਚ ਤੇਜ਼ ਰਫ਼ਤਾਰ ਕਾਰ ਨੇ 5 ਲੋਕਾਂ ਨੂੰ ਉਡਾਇਆ

3 hours ago
Chandigarh ‘ਚ ਹੈੱਡ ਕਾਂਸਟੇਬਲ ਦੀ ਗੋਲੀ ਮਾਰ ਕੇ ਹੱਤਿਆ

Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ: ਮਾਨਸੂਨ ਦੀ ਵਾਪਸੀ ਜਾਰੀ

Hindi News
English News
Friday, September 25, 2026
No Result
View All Result
33 °c
Chandigarh
25 ° Sat
23 ° Sun
24 ° Mon
26 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PM ਮੋਦੀ ਦੇ ਪੰਜਾਬ ਦੌਰੇ ਨੂੰ ਲੈ ਕੇ ਪੈਦਾ ਹੋਏ ਭੰਬਲਭੂਸੇ ਤੋਂ ਬਾਅਦ ਮਨਜਿੰਦਰ ਸਿਰਸਾ ਦਾ ਵੱਡਾ ਬਿਆਨ

January 30, 2026
in ਖਬਰਾਂ, ਪੰਜਾਬ, ਰਾਸ਼ਟਰੀ
PM ਮੋਦੀ ਦੇ ਪੰਜਾਬ ਦੌਰੇ ਨੂੰ ਲੈ ਕੇ ਪੈਦਾ ਹੋਏ ਭੰਬਲਭੂਸੇ ਤੋਂ ਬਾਅਦ ਮਨਜਿੰਦਰ ਸਿਰਸਾ ਦਾ ਵੱਡਾ ਬਿਆਨ

PM ਮੋਦੀ ਦੇ ਪੰਜਾਬ ਦੌਰੇ ਨੂੰ ਲੈ ਕੇ ਪੈਦਾ ਹੋਏ ਭੰਬਲਭੂਸੇ ਤੋਂ ਬਾਅਦ ਮਨਜਿੰਦਰ ਸਿਰਸਾ ਦਾ ਵੱਡਾ ਬਿਆਨ

– ਜਲੰਧਰ ਦੌਰੇ ਦੀ ਤਾਰੀਕ ਨੂੰ ਲੈ ਕੇ ਦਿੱਤਾ ਸਪਸ਼ਟੀਕਰਨ

ਚੰਡੀਗੜ੍ਹ, 30 ਜਨਵਰੀ 2026 (ਵਿਸ਼ਵ ਵਾਰਤਾ) – ਪੀਐਮ (PM) ਨਰਿੰਦਰ ਮੋਦੀ ਦੇ ਪੰਜਾਬ ਦੌਰੇ ਨੂੰ ਲੈ ਕੇ ਪੈਦਾ ਹੋਏ ਭੰਬਲਭੂਸੇ ਵਿਚਾਲੇ ਮਨਜਿੰਦਰ ਸਿੰਘ ਸਿਰਸਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਮਨਜਿੰਦਰ ਸਿੰਘ ਸਿਰਸਾ ਨੇ ਪੀਐਮ ਮੋਦੀ ਦੇ ਪੰਜਾਬ ਦੌਰੇ ਦੀ ਤਾਰੀਕ ਨੂੰ ਲੈ ਕੇ ਸਪਸ਼ਟੀਕਰਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਕੋਲੋਂ ਗਲਤੀ ਨਾਲ 2 ਫਰਵਰੀ ਕਿਹਾ ਗਿਆ ਸੀ, ਪ੍ਰਧਾਨ ਮੰਤਰੀ ਮੋਦੀ 1 ਫਰਵਰੀ ਨੂੰ ਹੀ ਪੰਜਾਬ ਦਾ ਦੌਰਾ ਕਰਨਗੇ ।

ਮਨਜਿੰਦਰ ਸਿਰਸਾ ਨੇ ਸੋਸ਼ਲ ਮੀਡੀਆ ‘ਤੇ ਟਵੀਟ ਸਾਂਝਾ ਕਰ ਕੇ ਕਿਹਾ ਕਿ “ਗਲਤੀ ਨਾਲ ਪਹਿਲਾਂ ਗਲਤ ਤਰੀਕ ਦੱਸੀ ਗਈ ਸੀ। ਮੈਂ ਸਪੱਸ਼ਟ ਕਰਨਾ ਚਾਹੁੰਦਾ ਹਾਂ ਕਿ ਮਾਨਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਸਿਰਫ 1 ਫਰਵਰੀ ਨੂੰ ਹੀ ਡੇਰਾ ਸੱਚਖੰਡ ਵਿਖੇ ਨਤਮਸਤਕ ਹੋਣਗੇ।”

ਦੱਸ ਦਈਏ ਕਿ ਇਸ ਤੋਂ ਪਹਿਲਾਂ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਕਿਹਾ ਸੀ ਕਿ ਪ੍ਰਧਾਨ ਮੰਤਰੀ 1 ਫਰਵਰੀ ਨੂੰ ਜਲੰਧਰ ਆਉਣਗੇ। ਚੰਡੀਗੜ੍ਹ ‘ਚ ਤਿਆਰੀਆਂ ਦਾ ਜਾਇਜ਼ਾ ਲੈਣ ਪੁੱਜੇ ਦਿੱਲੀ ਦੇ ਮੰਤਰੀ ਮਨਜਿੰਦਰ ਸਿਰਸਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ 2 ਫਰਵਰੀ ਨੂੰ ਜਲੰਧਰ ਆਉਣਗੇ। ਜਿਸ ਤੋਂ ਬਾਅਦ ਭੰਬਲਭੂਸੇ ਦੀ ਸਥਿਤੀ ਪੈਦਾ ਹੋ ਗਈ ਸੀ।

ਹੁਣ ਤਕ ਮਿਲੀ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਮੋਦੀ 1 ਫਰਵਰੀ ਨੂੰ ਜਲੰਧਰ ਫੇਰੀ ਜਲੰਧਰ ਦੇ ਡੇਰਾ ਬੱਲਾਂ ਵਿਖੇ ਮੱਥਾ ਟੇਕਣਗੇ। ਇਸ ਦੇ ਨਾਲ ਹੀ ਉਹ ਹਲਵਾਰਾ ਏਅਰਪੋਰਟ ਦਾ ਵਰਚੂਅਲੀ ਉਦਘਾਟਨ ਵੀ ਕਰਨਗੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipmpunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

 Gold Silver Price : ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਤੇਜ਼ੀ

 Gold Silver Price : ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਤੇਜ਼ੀ

by Navjot
September 25, 2026
0

 Gold Silver Price : ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਤੇਜ਼ੀ   ਚੰਡੀਗੜ੍ਹ, 25 ਸਤੰਬਰ (ਵਿਸ਼ਵ ਵਾਰਤਾ) ਅੱਜ, 25 ਸਤੰਬਰ...

ਭਾਰਤ ਅਤੇ ਨੀਦਰਲੈਂਡ ਵਿਚਾਲੇ ਜਲ ਖੇਤਰ ਵਿੱਚ ਰਣਨੀਤਕ ਭਾਈਵਾਲੀ ਨੂੰ ਮਜ਼ਬੂਤ ​​​​ਕਰਨ ‘ਤੇ ਚਰਚਾ

ਭਾਰਤ ਅਤੇ ਨੀਦਰਲੈਂਡ ਵਿਚਾਲੇ ਜਲ ਖੇਤਰ ਵਿੱਚ ਰਣਨੀਤਕ ਭਾਈਵਾਲੀ ਨੂੰ ਮਜ਼ਬੂਤ ​​​​ਕਰਨ ‘ਤੇ ਚਰਚਾ

by Navjot
September 25, 2026
0

ਭਾਰਤ ਅਤੇ ਨੀਦਰਲੈਂਡ ਵਿਚਾਲੇ ਜਲ ਖੇਤਰ ਵਿੱਚ ਰਣਨੀਤਕ ਭਾਈਵਾਲੀ ਨੂੰ ਮਜ਼ਬੂਤ ​​​​ਕਰਨ ‘ਤੇ ਚਰਚਾ   ਨਵੀਂ ਦਿੱਲੀ, 25ਸਤੰਬਰ (ਵਿਸ਼ਵ ਵਾਰਤਾ):...

Pakistan : PTI ਦੇ ਪ੍ਰਦਰਸ਼ਨਾਂ ਤੋਂ ਪਹਿਲਾਂ ਪੁਲਿਸ ਨੇ ਪਾਰਟੀ ਦੇ 150 ਤੋਂ ਵੱਧ ਆਗੂਆਂ ਅਤੇ ਵਰਕਰਾਂ ਨੂੰ ਲਿਆ ਹਿਰਾਸਤ ‘ਚ

Pakistan : PTI ਦੇ ਪ੍ਰਦਰਸ਼ਨਾਂ ਤੋਂ ਪਹਿਲਾਂ ਪੁਲਿਸ ਨੇ ਪਾਰਟੀ ਦੇ 150 ਤੋਂ ਵੱਧ ਆਗੂਆਂ ਅਤੇ ਵਰਕਰਾਂ ਨੂੰ ਲਿਆ ਹਿਰਾਸਤ ‘ਚ

by Navjot
September 25, 2026
0

Pakistan : PTI ਦੇ ਪ੍ਰਦਰਸ਼ਨਾਂ ਤੋਂ ਪਹਿਲਾਂ ਪੁਲਿਸ ਨੇ ਪਾਰਟੀ ਦੇ 150 ਤੋਂ ਵੱਧ ਆਗੂਆਂ ਅਤੇ ਵਰਕਰਾਂ ਨੂੰ ਲਿਆ ਹਿਰਾਸਤ...

ਭਾਰਤ ਨੇ ਗੰਨੇ ਦੇ ਉਤਪਾਦਨ ਵਿੱਚ ਸਹਾਇਤਾ ਲਈ ਫਿਜੀ ਨੂੰ 12 ਖੇਤੀਬਾੜੀ ਡਰੋਨ ਦਿੱਤੇ

ਭਾਰਤ ਨੇ ਗੰਨੇ ਦੇ ਉਤਪਾਦਨ ਵਿੱਚ ਸਹਾਇਤਾ ਲਈ ਫਿਜੀ ਨੂੰ 12 ਖੇਤੀਬਾੜੀ ਡਰੋਨ ਦਿੱਤੇ

by Navjot
September 25, 2026
0

ਭਾਰਤ ਨੇ ਗੰਨੇ ਦੇ ਉਤਪਾਦਨ ਵਿੱਚ ਸਹਾਇਤਾ ਲਈ ਫਿਜੀ ਨੂੰ 12 ਖੇਤੀਬਾੜੀ ਡਰੋਨ ਦਿੱਤੇ ਸੁਵਾ, 25 ਸਤੰਬਰ (ਵਿਸ਼ਵ ਵਾਰਤਾ): ਫਿਜੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

 Gold Silver Price : ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਤੇਜ਼ੀ

 Gold Silver Price : ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਤੇਜ਼ੀ

by Navjot
September 25, 2026
0

 Gold Silver Price : ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਤੇਜ਼ੀ   ਚੰਡੀਗੜ੍ਹ, 25 ਸਤੰਬਰ (ਵਿਸ਼ਵ ਵਾਰਤਾ) ਅੱਜ, 25 ਸਤੰਬਰ...

Most Popular

National: PM ਮੋਦੀ ਅੱਜ ਤੋਂ 4 ਦਿਨਾਂ ਦੇ ਵਿਦੇਸ਼ ਦੌਰੇ ’ਤੇ

by Ranjit Singh
4 weeks ago
0

National: PM ਮੋਦੀ ਅੱਜ ਤੋਂ 4 ਦਿਨਾਂ ਦੇ ਵਿਦੇਸ਼ ਦੌਰੇ ’ਤੇ ਨਵੀਂ ਦਿੱਲੀ, 29 ਅਗਸਤ (ਵਿਸ਼ਵ ਵਾਰਤਾ): ਪ੍ਰਧਾਨ ਮੰਤਰੀ ਨਰਿੰਦਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 