• Latest
  • Trending
ਪ੍ਰਧਾਨ ਮੰਤਰੀ ਮੋਦੀ ਨੂੰ ਮਿਲਿਆ ਉਜ਼ਬੇਕਿਸਤਾਨ ਦਾ ਸਰਵਉੱਚ ਸਨਮਾਨ

ਪ੍ਰਧਾਨ ਮੰਤਰੀ ਮੋਦੀ ਨੂੰ ਮਿਲਿਆ ਉਜ਼ਬੇਕਿਸਤਾਨ ਦਾ ਸਰਵਉੱਚ ਸਨਮਾਨ

3 weeks ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

1 hour ago
ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਦੂਜੀ ਵਾਰ ਮਾਤਾ-ਪਿਤਾ ਬਣੇ : ਅਦਾਕਾਰਾ ਨੇ ਦਿੱਤਾ ਧੀ ਨੂੰ ਜਨਮ 

ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਦੂਜੀ ਵਾਰ ਮਾਤਾ-ਪਿਤਾ ਬਣੇ : ਅਦਾਕਾਰਾ ਨੇ ਦਿੱਤਾ ਧੀ ਨੂੰ ਜਨਮ 

3 hours ago
ਅੰਮ੍ਰਿਤਸਰ : ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ : ਨਸ਼ੀਲੇ ਪਦਾਰਥਾਂ ਸਮੇਤ ਤਿੰਨ ਵਿਅਕਤੀ ਗ੍ਰਿਫ਼ਤਾਰ, 17 ਕਿਲੋ ਹੈਰੋਇਨ ਬਰਾਮਦ

ਅੰਮ੍ਰਿਤਸਰ : ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ : ਨਸ਼ੀਲੇ ਪਦਾਰਥਾਂ ਸਮੇਤ ਤਿੰਨ ਵਿਅਕਤੀ ਗ੍ਰਿਫ਼ਤਾਰ, 17 ਕਿਲੋ ਹੈਰੋਇਨ ਬਰਾਮਦ

4 hours ago
ਦਿੱਲੀ ਯੂਨੀਵਰਸਿਟੀ ਦੇ 3 ਅਹੁਦਿਆਂ ’ਤੇ ABVP ਦੀ ਵੱਡੀ ਜਿੱਤ ; Yash Dabas ਬਣੇ ਨਵੇਂ DUSU ਪ੍ਰਧਾਨ : ਇੱਕ ਆਜ਼ਾਦ ਉਮੀਦਵਾਰ ਵੀ ਜੇਤੂ 

ਦਿੱਲੀ ਯੂਨੀਵਰਸਿਟੀ ਦੇ 3 ਅਹੁਦਿਆਂ ’ਤੇ ABVP ਦੀ ਵੱਡੀ ਜਿੱਤ ; Yash Dabas ਬਣੇ ਨਵੇਂ DUSU ਪ੍ਰਧਾਨ : ਇੱਕ ਆਜ਼ਾਦ ਉਮੀਦਵਾਰ ਵੀ ਜੇਤੂ 

4 hours ago
Asian Games : ਸਟਾਰ ਖਿਡਾਰੀਆਂ ਨਾਲ ਸਜੀ ਭਾਰਤੀ ਸ਼ੂਟਿੰਗ ਟੀਮ ਮਹਾਂਦੀਪੀ ਚੁਣੌਤੀ ਲਈ ਤਿਆਰ

Asian Games : ਸਟਾਰ ਖਿਡਾਰੀਆਂ ਨਾਲ ਸਜੀ ਭਾਰਤੀ ਸ਼ੂਟਿੰਗ ਟੀਮ ਮਹਾਂਦੀਪੀ ਚੁਣੌਤੀ ਲਈ ਤਿਆਰ

4 hours ago
Nagoya illuminates Asia : ਖੇਡਾਂ ਦੇ ‘ਆਗਾਜ਼’ ਨਾਲ ਮਨੂ ਭਾਕਰ ਅਤੇ ਪਵਨ ਸਹਿਰਾਵਤ ਨੇ ਭਾਰਤੀ ਦਲ ਦੀ ਕੀਤੀ ਅਗਵਾਈ

Nagoya illuminates Asia : ਖੇਡਾਂ ਦੇ ‘ਆਗਾਜ਼’ ਨਾਲ ਮਨੂ ਭਾਕਰ ਅਤੇ ਪਵਨ ਸਹਿਰਾਵਤ ਨੇ ਭਾਰਤੀ ਦਲ ਦੀ ਕੀਤੀ ਅਗਵਾਈ

4 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
ਰੱਖਿਆ ਸਹਿਯੋਗ ਨੂੰ ਮਜ਼ਬੂਤ ​​ਕਰਨ ਲਈ ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਵਿਚਾਰ-ਚਰਚਾ

ਰੱਖਿਆ ਸਹਿਯੋਗ ਨੂੰ ਮਜ਼ਬੂਤ ​​ਕਰਨ ਲਈ ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਵਿਚਾਰ-ਚਰਚਾ

5 hours ago
ਅੰਤਰ-ਰਾਜੀ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਤਿੰਨ ਵਿਅਕਤੀ ਦੋਸ਼ੀ ਕਰਾਰ 

ਅੰਤਰ-ਰਾਜੀ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਤਿੰਨ ਵਿਅਕਤੀ ਦੋਸ਼ੀ ਕਰਾਰ 

5 hours ago
ਦਿੱਲੀ ਹਵਾਈ ਅੱਡੇ ਦਾ ਤੀਜਾ ਰਨਵੇਅ ਕੱਲ੍ਹ ਤੋਂ ਹੋਵੇਗਾ ਸ਼ੁਰੂ

ਦਿੱਲੀ ਹਵਾਈ ਅੱਡੇ ਦਾ ਤੀਜਾ ਰਨਵੇਅ ਕੱਲ੍ਹ ਤੋਂ ਹੋਵੇਗਾ ਸ਼ੁਰੂ

6 hours ago
ਸੂਬੇ ਵਿੱਚ ਡੇਂਗੂ ਦੇ ਮਾਮਲਿਆਂ ਵਿੱਚ ਵਾਧਾ

ਸੂਬੇ ਵਿੱਚ ਡੇਂਗੂ ਦੇ ਮਾਮਲਿਆਂ ਵਿੱਚ ਵਾਧਾ

7 hours ago
ਨੇਪਾਲ ਦੇ ਵਿੱਤ ਮੰਤਰੀ ਨੇ ਦੇਸ਼ ਵਿੱਚ ਆਏ ਵਿਨਾਸ਼ਕਾਰੀ ਹੜ੍ਹਾਂ ਤੋਂ ਬਾਅਦ ਮਿਲੇ ਸਮਰਥਨ ਲਈ ਭਾਰਤ ਦਾ ਕੀਤਾ ਧੰਨਵਾਦ

ਨੇਪਾਲ ਦੇ ਵਿੱਤ ਮੰਤਰੀ ਨੇ ਦੇਸ਼ ਵਿੱਚ ਆਏ ਵਿਨਾਸ਼ਕਾਰੀ ਹੜ੍ਹਾਂ ਤੋਂ ਬਾਅਦ ਮਿਲੇ ਸਮਰਥਨ ਲਈ ਭਾਰਤ ਦਾ ਕੀਤਾ ਧੰਨਵਾਦ

7 hours ago
Hindi News
English News
Saturday, September 19, 2026
No Result
View All Result
24 °c
Chandigarh
28 ° Sun
29 ° Mon
30 ° Tue
30 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪ੍ਰਧਾਨ ਮੰਤਰੀ ਮੋਦੀ ਨੂੰ ਮਿਲਿਆ ਉਜ਼ਬੇਕਿਸਤਾਨ ਦਾ ਸਰਵਉੱਚ ਸਨਮਾਨ

August 30, 2026
in ਅੰਤਰਰਾਸ਼ਟਰੀ, ਖਬਰਾਂ, ਬ੍ਰੇਕਿੰਗ ਨਿਊਜ਼, ਰਾਸ਼ਟਰੀ
ਪ੍ਰਧਾਨ ਮੰਤਰੀ ਮੋਦੀ ਨੂੰ ਮਿਲਿਆ ਉਜ਼ਬੇਕਿਸਤਾਨ ਦਾ ਸਰਵਉੱਚ ਸਨਮਾਨ

ਪ੍ਰਧਾਨ ਮੰਤਰੀ ਮੋਦੀ ਨੂੰ ਮਿਲਿਆ ਉਜ਼ਬੇਕਿਸਤਾਨ ਦਾ ਸਰਵਉੱਚ ਸਨਮਾਨ

– ਦੁਵੱਲੀ ਮੀਟਿੰਗ ‘ਚ ਕਈ ਅਹਿਮ ਮੁੱਦਿਆਂ ‘ਤੇ ਗੱਲਬਾਤ, ਯੂਰੇਨੀਅਮ ਦੀ ਸਪਲਾਈ ‘ਤੇ ਵੀ ਚਰਚਾ

ਨਵੀ ਦਿੱਲੀ, 30 ਅਗਸਤ (ਵਿਸ਼ਵ ਵਾਰਤਾ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਉਜ਼ਬੇਕਿਸਤਾਨ ਦੇ ਸਰਵਉੱਚ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ। ਰਾਸ਼ਟਰਪਤੀ ਸ਼ੌਕਤ ਮਿਰਜ਼ੀਯੋਯੇਵ ਨੇ ਇੱਕ ਸਮਾਰੋਹ ਵਿੱਚ ਪੀਐਮ ਮੋਦੀ ਨੂੰ ਇਹ ਸੁਪਰੀਮ ਅਵਾਰਡ ਦਿੱਤਾ।

ਉਜ਼ਬੇਕਿਸਤਾਨ ਦੇ ਦੌਰੇ ‘ਤੇ ਗਏ ਪੀਐਮ ਮੋਦੀ ਨੂੰ ਐਤਵਾਰ ਨੂੰ ਰਾਸ਼ਟਰਪਤੀ ਸ਼ੌਕਤ ਮਿਰਜ਼ੀਯੋਯੇਵ ਨੇ ਆਪਣੇ ਦੇਸ਼ ਦੇ ਸਰਵਉੱਚ ਰਾਜ ਸਨਮਾਨ ‘ਓਲੀ ਦਾਰਾਜਲੀ ਦੋਸਲਿਕ’ ਨਾਲ ਸਨਮਾਨਿਤ ਕੀਤਾ। ਉਜ਼ਬੇਕ ਭਾਸ਼ਾ ਦੇ ਇਸ ਸ਼ਬਦ ਦਾ ਮਤਲਬ ਹੈ – ਉੱਚ ਪੱਧਰੀ ਮਿੱਤਰਤਾ। ਇਹ ਪੀਐਮ ਮੋਦੀ ਨੂੰ ਮਿਲਣ ਵਾਲਾ 36ਵਾਂ ਅੰਤਰਰਾਸ਼ਟਰੀ ਸਨਮਾਨ ਹੈ।

ਪੀਐਮ ਨੇ ਇਸ ਪੁਰਸਕਾਰ ਨੂੰ ਸਵੀਕਾਰ ਕਰਦੇ ਹੋਏ ਕਿਹਾ, “‘ਓਲੀ ਦਾਰਾਜਲੀ ਦੋਸਲਿਕ’ ਆਰਡਰ ਪ੍ਰਾਪਤ ਕਰਕੇ ਸਨਮਾਨਿਤ ਮਹਿਸੂਸ ਕਰ ਰਿਹਾ ਹਾਂ। ਮੈਂ ਇਸਨੂੰ ਭਾਰਤ ਅਤੇ ਉਜ਼ਬੇਕਿਸਤਾਨ ਦੇ ਵਿਚਕਾਰ ਦੇ ਅਟੁੱਟ ਰਿਸ਼ਤੇ ਨੂੰ ਸਮਰਪਿਤ ਕਰਦਾ ਹਾਂ।”

ਦੱਸ ਦਈਏ ਕਿ ਇਸ ਤੋਂ ਪਹਿਲਾਂ ਐਤਵਾਰ ਨੂੰ ਰਾਸ਼ਟਰਪਤੀ ਸ਼ੌਕਤ ਮਿਰਜ਼ੀਯੋਯੇਵ ਨਾਲ ਤਾਸ਼ਕੰਦ ਵਿੱਚ ਦੁਵੱਲੀ ਬੈਠਕ ਕੀਤੀ। ਇਸ ਦੌਰਾਨ ਭਾਰਤ ਅਤੇ ਉਜ਼ਬੇਕਿਸਤਾਨ ਵਿਚਾਲੇ ਯੂਰੇਨੀਅਮ ਦੀ ਸਪਲਾਈ ‘ਤੇ ਗੱਲਬਾਤ ਹੋਈ। ਦੋਵਾਂ ਦੇਸ਼ਾਂ ਵਿਚਾਲੇ ਇਸ ‘ਤੇ ਮਜ਼ਬੂਤ ਸੰਕੇਤ ਮਿਲੇ ਹਨ।

ਦੋਵਾਂ ਨੇਤਾਵਾਂ ਵਿਚਾਲੇ ਹੋਈ ਗੱਲਬਾਤ ‘ਚ ਦੁਵੱਲੇ ਆਰਥਿਕ ਸਹਿਯੋਗ, ਤਕਨਾਲੋਜੀ, ਊਰਜਾ, ਵਪਾਰ ਅਤੇ ਰਣਨੀਤਕ ਭਾਈਵਾਲੀ ਨੂੰ ਮਜ਼ਬੂਤ ਕਰਨ ‘ਤੇ ਵੀ ਜ਼ੋਰ ਦਿੱਤਾ ਗਿਆ। ਇਸ ਦੌਰਾਨ ਭਾਰਤ ਅਤੇ ਉਜ਼ਬੇਕਿਸਤਾਨ ਦੇ ਸਬੰਧਾਂ ਨੂੰ ਵਿਆਪਕ ਰਣਨੀਤਕ ਭਾਈਵਾਲੀ ਦਾ ਦਰਜਾ ਦੇਣ ਦੀ ਦਿਸ਼ਾ ਵਿੱਚ ਅੱਗੇ ਵਧਣ ਦਾ ਐਲਾਨ ਕੀਤਾ ਗਿਆ।

ਪੀਐਮ ਮੋਦੀ ਨੇ ਕਿਹਾ, “ਅਸੀਂ ਆਪਸੀ ਸਹਿਯੋਗ ਦੇ ਸਾਰੇ ਪਹਿਲੂਆਂ ਨੂੰ ਦਿਸ਼ਾ ਦੇਣ ਲਈ ਵਿਦੇਸ਼ ਮੰਤਰੀ ਪੱਧਰ ‘ਤੇ ਇੱਕ ਕੋਆਰਡੀਨੇਸ਼ਨ ਕੌਂਸਲ ਦਾ ਗਠਨ ਕਰਾਂਗੇ। ਅਸੀਂ ਆਪਣੇ ਸੰਯੁਕਤ ਕਮਿਸ਼ਨ ਨੂੰ ਸਕੱਤਰ ਪੱਧਰ ਤੋਂ ਮੰਤਰੀ ਪੱਧਰ ਤੱਕ ਲੈ ਕੇ ਜਾਵਾਂਗੇ। ਦੋਵੇਂ ਪੱਖ ਮਿਲ ਕੇ ਇੱਕ ਬਿਜ਼ਨਸ ਸੰਮੇਲਨ ਦਾ ਆਯੋਜਨ ਕਰਨਗੇ ਜਿਸ ਵਿੱਚ ਦੋਵਾਂ ਦੇਸ਼ਾਂ ਦੇ ਬਿਜ਼ਨਸ ਲੀਡਰ ਸ਼ਾਮਲ ਹੋਣਗੇ। ਅਸੀਂ ਯੂਰੇਨੀਅਮ ਦੀ ਸਪਲਾਈ ਲਈ ਲੰਬੇ ਸਮੇਂ ਦੀ ਵਿਵਸਥਾ ਬਣਾਵਾਂਗੇ। ਅੱਜ, ਅਸੀਂ ਤਿੰਨ ਸਿਸਟਰ-ਸਿਟੀ ਅਤੇ ਸਿਸਟਰ-ਸਟੇਟ ਵਿਵਸਥਾਵਾਂ ਕਰ ਰਹੇ ਹਾਂ। ਸਾਨੂੰ ਉਨ੍ਹਾਂ ਦੀ ਸਮਰੱਥਾ ਨੂੰ ਪੂਰੀ ਤਰ੍ਹਾਂ ਸਾਕਾਰ ਕਰਨ ਲਈ ਇੱਕ ਰੋਡਮੈਪ ਬਣਾਉਣਾ ਚਾਹੀਦਾ ਹੈ। ਤੁਹਾਡੇ ਦੇਸ਼ ਵਿੱਚ ‘ਨਿਊ ਤਾਸ਼ਕੰਦ’ ਵਰਗੇ ਮੇਗਾ-ਪ੍ਰੋਜੈਕਟ ਚੱਲ ਰਹੇ ਹਨ, ਭਾਰਤ ਵਿੱਚ ਅਸੀਂ ਗੁਜਰਾਤ ਵਿੱਚ GIFT ਸਿਟੀ ਬਣਾਈ ਹੈ। ਤੁਹਾਡੇ ਇੱਥੋਂ ਇੱਕ ਵਫ਼ਦ ਦਾ ਸਵਾਗਤ ਕਰਦੇ ਹੋਏ ਸਾਨੂੰ ਖੁਸ਼ੀ ਹੋਵੇਗੀ ਜੋ ਤਕਨਾਲੋਜੀ ਦੀ ਵਰਤੋਂ ਦਾ ਅਧਿਐਨ ਕਰ ਸਕਦੇ ਹਨ।”

ਉਜ਼ਬੇਕਿਸਤਾਨ ਦੇ ਰਾਸ਼ਟਰਪਤੀ ਨੇ ਕਿਹਾ, “ਤੁਹਾਡੀ ਅਗਵਾਈ ਹੇਠ ਭਾਰਤ ਸਾਰੇ ਖੇਤਰਾਂ ਵਿੱਚ ਤਰੱਕੀ ਕਰ ਰਿਹਾ ਹੈ। ਤੁਹਾਡੇ ਕਰੀਬੀ ਦੋਸਤ ਹੋਣ ਦੇ ਨਾਤੇ, ਅਸੀਂ ਇਨ੍ਹਾਂ ਸਾਰੀਆਂ ਪ੍ਰਾਪਤੀਆਂ ਨੂੰ ਦੇਖ ਕੇ ਬਹੁਤ ਖੁਸ਼ ਹਾਂ।”

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 19, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 18 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਦੂਜੀ ਵਾਰ ਮਾਤਾ-ਪਿਤਾ ਬਣੇ : ਅਦਾਕਾਰਾ ਨੇ ਦਿੱਤਾ ਧੀ ਨੂੰ ਜਨਮ 

ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਦੂਜੀ ਵਾਰ ਮਾਤਾ-ਪਿਤਾ ਬਣੇ : ਅਦਾਕਾਰਾ ਨੇ ਦਿੱਤਾ ਧੀ ਨੂੰ ਜਨਮ 

by Navjot
September 19, 2026
0

ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਦੂਜੀ ਵਾਰ ਮਾਤਾ-ਪਿਤਾ ਬਣੇ : ਅਦਾਕਾਰਾ ਨੇ ਦਿੱਤਾ ਧੀ ਨੂੰ ਜਨਮ ਮੁੰਬਈ, 19 ਸਤੰਬਰ (ਵਿਸ਼ਵ...

ਅੰਮ੍ਰਿਤਸਰ : ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ : ਨਸ਼ੀਲੇ ਪਦਾਰਥਾਂ ਸਮੇਤ ਤਿੰਨ ਵਿਅਕਤੀ ਗ੍ਰਿਫ਼ਤਾਰ, 17 ਕਿਲੋ ਹੈਰੋਇਨ ਬਰਾਮਦ

ਅੰਮ੍ਰਿਤਸਰ : ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ : ਨਸ਼ੀਲੇ ਪਦਾਰਥਾਂ ਸਮੇਤ ਤਿੰਨ ਵਿਅਕਤੀ ਗ੍ਰਿਫ਼ਤਾਰ, 17 ਕਿਲੋ ਹੈਰੋਇਨ ਬਰਾਮਦ

by Navjot
September 19, 2026
0

ਅੰਮ੍ਰਿਤਸਰ : ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ : ਨਸ਼ੀਲੇ ਪਦਾਰਥਾਂ ਸਮੇਤ ਤਿੰਨ ਵਿਅਕਤੀ ਗ੍ਰਿਫ਼ਤਾਰ, 17 ਕਿਲੋ...

ਦਿੱਲੀ ਯੂਨੀਵਰਸਿਟੀ ਦੇ 3 ਅਹੁਦਿਆਂ ’ਤੇ ABVP ਦੀ ਵੱਡੀ ਜਿੱਤ ; Yash Dabas ਬਣੇ ਨਵੇਂ DUSU ਪ੍ਰਧਾਨ : ਇੱਕ ਆਜ਼ਾਦ ਉਮੀਦਵਾਰ ਵੀ ਜੇਤੂ 

ਦਿੱਲੀ ਯੂਨੀਵਰਸਿਟੀ ਦੇ 3 ਅਹੁਦਿਆਂ ’ਤੇ ABVP ਦੀ ਵੱਡੀ ਜਿੱਤ ; Yash Dabas ਬਣੇ ਨਵੇਂ DUSU ਪ੍ਰਧਾਨ : ਇੱਕ ਆਜ਼ਾਦ ਉਮੀਦਵਾਰ ਵੀ ਜੇਤੂ 

by Navjot
September 19, 2026
0

ਦਿੱਲੀ ਯੂਨੀਵਰਸਿਟੀ ਦੇ 3 ਅਹੁਦਿਆਂ ’ਤੇ ABVP ਦੀ ਵੱਡੀ ਜਿੱਤ ; Yash Dabas ਬਣੇ ਨਵੇਂ DUSU ਪ੍ਰਧਾਨ : ਇੱਕ ਆਜ਼ਾਦ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 19, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 18 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

Most Popular

National: ਚੀਨੀ ਦੀਆਂ ਵਧਦੀਆਂ ਕੀਮਤਾਂ ਨੇ ਵਧਾਈ ਸਰਕਾਰ ਦੀ ਚਿੰਤਾ

National: ਚੀਨੀ ਦੀਆਂ ਵਧਦੀਆਂ ਕੀਮਤਾਂ ਨੇ ਵਧਾਈ ਸਰਕਾਰ ਦੀ ਚਿੰਤਾ

by Ranjit Singh
1 month ago
0

National: ਚੀਨੀ ਦੀਆਂ ਵਧਦੀਆਂ ਕੀਮਤਾਂ ਨੇ ਵਧਾਈ ਸਰਕਾਰ ਦੀ ਚਿੰਤਾ - ਚੀਨੀ ਡੀਲਰਾਂ ਲਈ ਸਟਾਕ ਲਿਮਿਟ ਕੀਤੀ ਤੈਅ ਨਵੀਂ ਦਿੱਲੀ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 