• Latest
  • Trending
ਪ੍ਰਧਾਨ ਮੰਤਰੀ ਮੋਦੀ ਨੇ ਜਾਰੀ ਕੀਤਾ ਨਵਾਂ ਵੀਡੀਓ: ਪ੍ਰੀਖਿਆ ਸੁਧਾਰਾਂ ‘ਤੇ ਵੱਡਾ ਐਲਾਨ

ਪ੍ਰਧਾਨ ਮੰਤਰੀ ਮੋਦੀ ਨੇ ਜਾਰੀ ਕੀਤਾ ਨਵਾਂ ਵੀਡੀਓ: ਪ੍ਰੀਖਿਆ ਸੁਧਾਰਾਂ ‘ਤੇ ਵੱਡਾ ਐਲਾਨ

1 hour ago
Commonwealth Games 2026: ਮੀਰਾਬਾਈ ਚਾਨੂ ਨੇ ਜਿੱਤਿਆ ਭਾਰਤ ਲਈ ਪਹਿਲਾ ਸੋਨ ਤਗਮਾ

Commonwealth Games 2026: ਮੀਰਾਬਾਈ ਚਾਨੂ ਨੇ ਜਿੱਤਿਆ ਭਾਰਤ ਲਈ ਪਹਿਲਾ ਸੋਨ ਤਗਮਾ

6 minutes ago
IND vs ZIM 3rd T20I: ਟੀਮ ਇੰਡੀਆ ਨੇ ਲਗਾਈ ਜਿੱਤ ਦੀ ਹੈਟ੍ਰਿਕ; 3-0 ਨਾਲ ਜਿੱਤੀ ਲੜੀ

IND vs ZIM 3rd T20I: ਟੀਮ ਇੰਡੀਆ ਨੇ ਲਗਾਈ ਜਿੱਤ ਦੀ ਹੈਟ੍ਰਿਕ; 3-0 ਨਾਲ ਜਿੱਤੀ ਲੜੀ

1 hour ago
ਹੋਰਮੁਜ਼ ਵਿੱਚ ਤੇਲ ਟੈਂਕਰ ਸਮੁੰਦਰੀ ਮਾਈਨ ਨਾਲ ਟਕਰਾਇਆ; ਜਹਾਜ਼ ‘ਚ ਲੱਗੀ ਅੱਗ

ਹੋਰਮੁਜ਼ ਵਿੱਚ ਤੇਲ ਟੈਂਕਰ ਸਮੁੰਦਰੀ ਮਾਈਨ ਨਾਲ ਟਕਰਾਇਆ; ਜਹਾਜ਼ ‘ਚ ਲੱਗੀ ਅੱਗ

2 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

3 hours ago
IND vs ZIM 3rd T20I: ਵੈਭਵ ਸੂਰਿਆਵੰਸ਼ੀ ਦਾ ਤੂਫ਼ਾਨੀ ਅਰਧ-ਸੈਂਕੜਾ

IND vs ZIM 3rd T20I: ਵੈਭਵ ਸੂਰਿਆਵੰਸ਼ੀ ਦਾ ਤੂਫ਼ਾਨੀ ਅਰਧ-ਸੈਂਕੜਾ

3 hours ago
ਤਰਲੋਚਨ ਸਿੰਘ ਦਾ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨ 27 ਜੁਲਾਈ ਨੂੰ

ਤਰਲੋਚਨ ਸਿੰਘ ਦਾ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨ 27 ਜੁਲਾਈ ਨੂੰ

3 hours ago
ਤੀਸਰੇ ਦਿਨ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਤੋਂ ਸ੍ਰੀ ਗੋਇੰਦਵਾਲ ਸਾਹਿਬ ਲਈ ਰਵਾਨਾ ਹੋਇਆ ਮੀਰੀ ਪੀਰੀ ਖਾਲਸਾ ਮਾਰਚ

ਤੀਸਰੇ ਦਿਨ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਤੋਂ ਸ੍ਰੀ ਗੋਇੰਦਵਾਲ ਸਾਹਿਬ ਲਈ ਰਵਾਨਾ ਹੋਇਆ ਮੀਰੀ ਪੀਰੀ ਖਾਲਸਾ ਮਾਰਚ

4 hours ago
Commonwealth Games 2026 : ਭਾਰਤ ਦੀ ਝੋਲੀ ਪਿਆ ਦੂਜਾ ਮੈਡਲ

Commonwealth Games 2026 : ਭਾਰਤ ਦੀ ਝੋਲੀ ਪਿਆ ਦੂਜਾ ਮੈਡਲ

4 hours ago
ਪੰਜਾਬ ਪੁਲਿਸ ਨੂੰ ਵੱਡੀ ਸਫ਼ਲਤਾ: ਵਿਸਫੋਟਕ ਸਮੱਗਰੀ ਸਮੇਤ BKI ਅੱਤਵਾਦੀ ਗ੍ਰਿਫ਼ਤਾਰ

ਪੰਜਾਬ ਪੁਲਿਸ ਨੂੰ ਵੱਡੀ ਸਫ਼ਲਤਾ: ਵਿਸਫੋਟਕ ਸਮੱਗਰੀ ਸਮੇਤ BKI ਅੱਤਵਾਦੀ ਗ੍ਰਿਫ਼ਤਾਰ

4 hours ago
ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ; ਜਲੰਧਰ ਤੋਂ ਬੱਬਰ ਖ਼ਾਲਸਾ ਇੰਟਰਨੈਸ਼ਨਲ ਦਾ ਸੰਚਾਲਕ ਵਿਸਫੋਟਕ ਸਮੱਗਰੀ ਵਾਲੇ ਆਈ.ਈ.ਡੀ. ਸਮੇਤ ਗ੍ਰਿਫ਼ਤਾਰ

ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ; ਜਲੰਧਰ ਤੋਂ ਬੱਬਰ ਖ਼ਾਲਸਾ ਇੰਟਰਨੈਸ਼ਨਲ ਦਾ ਸੰਚਾਲਕ ਵਿਸਫੋਟਕ ਸਮੱਗਰੀ ਵਾਲੇ ਆਈ.ਈ.ਡੀ. ਸਮੇਤ ਗ੍ਰਿਫ਼ਤਾਰ

5 hours ago
IND vs ZIM: ਜ਼ਿੰਬਾਬਵੇ ਖ਼ਿਲਾਫ਼ ਤੀਜੇ ਟੀ-20 ‘ਚ ਟੀਮ ਇੰਡੀਆ ਨੇ ਜਿੱਤਿਆ ਟਾਸ

IND vs ZIM: ਜ਼ਿੰਬਾਬਵੇ ਖ਼ਿਲਾਫ਼ ਤੀਜੇ ਟੀ-20 ‘ਚ ਟੀਮ ਇੰਡੀਆ ਨੇ ਜਿੱਤਿਆ ਟਾਸ

5 hours ago
WhatsApp ਯੂਜ਼ਰਸ ਲਈ ਵੱਡੀ ਖੁਸ਼ਖਬਰੀ: ਹੁਣ ਡਾਇਰੈਕਟ ਐਡਿਟ ਹੋ ਸਕੇਗੀ PDF

WhatsApp ਯੂਜ਼ਰਸ ਲਈ ਵੱਡੀ ਖੁਸ਼ਖਬਰੀ: ਹੁਣ ਡਾਇਰੈਕਟ ਐਡਿਟ ਹੋ ਸਕੇਗੀ PDF

6 hours ago
Hindi News
English News
Sunday, July 26, 2026
No Result
View All Result
33 °c
Chandigarh
31 ° Mon
30 ° Tue
28 ° Wed
29 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪ੍ਰਧਾਨ ਮੰਤਰੀ ਮੋਦੀ ਨੇ ਜਾਰੀ ਕੀਤਾ ਨਵਾਂ ਵੀਡੀਓ: ਪ੍ਰੀਖਿਆ ਸੁਧਾਰਾਂ ‘ਤੇ ਵੱਡਾ ਐਲਾਨ

July 26, 2026
in ਖਬਰਾਂ, ਬ੍ਰੇਕਿੰਗ ਨਿਊਜ਼, ਰਾਸ਼ਟਰੀ
ਪ੍ਰਧਾਨ ਮੰਤਰੀ ਮੋਦੀ ਨੇ ਜਾਰੀ ਕੀਤਾ ਨਵਾਂ ਵੀਡੀਓ: ਪ੍ਰੀਖਿਆ ਸੁਧਾਰਾਂ ‘ਤੇ ਵੱਡਾ ਐਲਾਨ

ਪ੍ਰਧਾਨ ਮੰਤਰੀ ਮੋਦੀ ਨੇ ਜਾਰੀ ਕੀਤਾ ਨਵਾਂ ਵੀਡੀਓ: ਪ੍ਰੀਖਿਆ ਸੁਧਾਰਾਂ ‘ਤੇ ਵੱਡਾ ਐਲਾਨ

– ਹਾਈਪਾਵਰਡ ਟਾਸਕ ਫੋਰਸ ਦਾ ਗਠਨ

ਨਵੀ ਦਿੱਲੀ, 26 ਜੁਲਾਈ 2026 (ਵਿਸ਼ਵ ਵਾਰਤਾ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਸ਼ਾਮ 7 ਵਜੇ ਦੇ ਕਰੀਬ ਆਪਣੇ ਸੋਸ਼ਲ ਮੀਡੀਆ ‘ਤੇ ਪ੍ਰੀਖਿਆ ਪ੍ਰਣਾਲੀ ਵਿੱਚ ਸੁਧਾਰ ਨੂੰ ਲੈ ਕੇ ਨਵਾਂ ਵੀਡੀਓ ਜਾਰੀ ਕੀਤਾ। ਉਨ੍ਹਾਂ ਦੱਸਿਆ ਕਿ ਪ੍ਰੀਖਿਆ ਸੁਧਾਰਾਂ ਲਈ ਹਾਈ ਪਾਵਰਡ ਟਾਸਕ ਫੋਰਸ ਦਾ ਗਠਨ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵਿਦਿਆਰਥੀਆਂ ਦੇ ਭਵਿੱਖ ਨੂੰ ਸੁਰੱਖਿਅਤ ਬਣਾਉਣ ਲਈ ਲਗਾਤਾਰ ਕਈ ਕਦਮ ਚੁੱਕ ਰਹੀ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕੀਤਾ, ਉਹ ਅੱਜ ਜੇਲ੍ਹ ਵਿੱਚ ਹਨ। ਇਸ ਲਈ ਪਹਿਲਾਂ ਹੀ ਫਾਸਟ-ਟ੍ਰੈਕ ਅਦਾਲਤਾਂ ਸਥਾਪਿਤ ਕੀਤੀਆਂ ਜਾ ਚੁੱਕੀਆਂ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸਰਕਾਰ ਸੰਸਦ ਵਿੱਚ ਅਜਿਹੇ ਨਵੇਂ ਕਾਨੂੰਨ ਦੀ ਦਿਸ਼ਾ ਵਿੱਚ ਵੀ ਅੱਗੇ ਵਧ ਰਹੀ ਹੈ, ਜਿਸ ਵਿੱਚ ਸਖ਼ਤ ਕਾਨੂੰਨੀ ਉਪਬੰਧ ਸ਼ਾਮਲ ਹੋਣਗੇ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਭਵਿੱਖ ਨੂੰ ਧਿਆਨ ਵਿੱਚ ਰੱਖਦਿਆਂ ਪ੍ਰੀਖਿਆ ਪ੍ਰਣਾਲੀ ਨੂੰ ਭਰੋਸੇਯੋਗ, ਪਾਰਦਰਸ਼ੀ ਅਤੇ ਤਕਨਾਲੋਜੀ-ਆਧਾਰਿਤ ਬਣਾਉਣਾ ਜ਼ਰੂਰੀ ਹੈ। ਇਹਨਾਂ ਸਾਰੇ ਪਹਿਲੂਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਵਿਸ਼ਵ ਪ੍ਰਸਿੱਧ ਤਕਨਾਲੋਜੀ ਮਾਹਰ ਨੰਦਨ ਨੀਲੇਕਣੀ ਦੀ ਅਗਵਾਈ ਹੇਠ ਹਾਈ ਪਾਵਰਡ ਟਾਸਕ ਫੋਰਸ ਗਠਿਤ ਕਰਨ ਦਾ ਫੈਸਲਾ ਲਿਆ ਗਿਆ ਹੈ।

ਪ੍ਰਧਾਨ ਮੰਤਰੀ ਨੇ ਦੱਸਿਆ ਕਿ ਇਹ ਟਾਸਕ ਫੋਰਸ ਪ੍ਰੀਖਿਆ ਸੁਧਾਰਾਂ ‘ਤੇ ਕੰਮ ਕਰੇਗੀ। ਇਸ ਦੀ ਰਿਪੋਰਟ ਦੇ ਆਧਾਰ ‘ਤੇ ਜਲਦ ਤੋਂ ਜਲਦ ਜ਼ਰੂਰੀ ਕਦਮ ਚੁੱਕੇ ਜਾਣਗੇ, ਤਾਂ ਜੋ ਆਉਣ ਵਾਲੀਆਂ ਪ੍ਰੀਖਿਆਵਾਂ ਦੀ ਭਰੋਸੇਯੋਗਤਾ ਸੁਨਿਸ਼ਚਿਤ ਕੀਤੀ ਜਾ ਸਕੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Commonwealth Games 2026: ਮੀਰਾਬਾਈ ਚਾਨੂ ਨੇ ਜਿੱਤਿਆ ਭਾਰਤ ਲਈ ਪਹਿਲਾ ਸੋਨ ਤਗਮਾ

Commonwealth Games 2026: ਮੀਰਾਬਾਈ ਚਾਨੂ ਨੇ ਜਿੱਤਿਆ ਭਾਰਤ ਲਈ ਪਹਿਲਾ ਸੋਨ ਤਗਮਾ

by Jaspreet Kaur
July 26, 2026
0

Commonwealth Games 2026: ਮੀਰਾਬਾਈ ਚਾਨੂ ਨੇ ਜਿੱਤਿਆ ਭਾਰਤ ਲਈ ਪਹਿਲਾ ਸੋਨ ਤਗਮਾ - ਪੀ.ਐੱਮ. ਨਰਿੰਦਰ ਮੋਦੀ ਨੇ ਸ਼ਾਨਦਾਰ ਪ੍ਰਾਪਤੀ ਲਈ...

IND vs ZIM 3rd T20I: ਟੀਮ ਇੰਡੀਆ ਨੇ ਲਗਾਈ ਜਿੱਤ ਦੀ ਹੈਟ੍ਰਿਕ; 3-0 ਨਾਲ ਜਿੱਤੀ ਲੜੀ

IND vs ZIM 3rd T20I: ਟੀਮ ਇੰਡੀਆ ਨੇ ਲਗਾਈ ਜਿੱਤ ਦੀ ਹੈਟ੍ਰਿਕ; 3-0 ਨਾਲ ਜਿੱਤੀ ਲੜੀ

by Jaspreet Kaur
July 26, 2026
0

ਟੀਮ ਇੰਡੀਆ ਨੇ ਲਗਾਈ ਜਿੱਤ ਦੀ ਹੈਟ੍ਰਿਕ; 3-0 ਨਾਲ ਜਿੱਤੀ ਲੜੀ ਨਵੀ ਦਿੱਲੀ, 26 ਜੁਲਾਈ 2026 (ਵਿਸ਼ਵ ਵਾਰਤਾ): ਭਾਰਤ ਅਤੇ...

ਹੋਰਮੁਜ਼ ਵਿੱਚ ਤੇਲ ਟੈਂਕਰ ਸਮੁੰਦਰੀ ਮਾਈਨ ਨਾਲ ਟਕਰਾਇਆ; ਜਹਾਜ਼ ‘ਚ ਲੱਗੀ ਅੱਗ

ਹੋਰਮੁਜ਼ ਵਿੱਚ ਤੇਲ ਟੈਂਕਰ ਸਮੁੰਦਰੀ ਮਾਈਨ ਨਾਲ ਟਕਰਾਇਆ; ਜਹਾਜ਼ ‘ਚ ਲੱਗੀ ਅੱਗ

by Jaspreet Kaur
July 26, 2026
0

ਹੋਰਮੁਜ਼ ਵਿੱਚ ਤੇਲ ਟੈਂਕਰ ਸਮੁੰਦਰੀ ਮਾਈਨ ਨਾਲ ਟਕਰਾਇਆ; ਜਹਾਜ਼ 'ਚ ਲੱਗੀ ਅੱਗ ਤੇਹਰਾਨ, 26 ਜੁਲਾਈ 2026 (ਵਿਸ਼ਵ ਵਾਰਤਾ): ਪੱਛਮੀ ਏਸ਼ੀਆ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
July 26, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 26 ਜੁਲਾਈ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Commonwealth Games 2026: ਮੀਰਾਬਾਈ ਚਾਨੂ ਨੇ ਜਿੱਤਿਆ ਭਾਰਤ ਲਈ ਪਹਿਲਾ ਸੋਨ ਤਗਮਾ

Commonwealth Games 2026: ਮੀਰਾਬਾਈ ਚਾਨੂ ਨੇ ਜਿੱਤਿਆ ਭਾਰਤ ਲਈ ਪਹਿਲਾ ਸੋਨ ਤਗਮਾ

by Jaspreet Kaur
July 26, 2026
0

Commonwealth Games 2026: ਮੀਰਾਬਾਈ ਚਾਨੂ ਨੇ ਜਿੱਤਿਆ ਭਾਰਤ ਲਈ ਪਹਿਲਾ ਸੋਨ ਤਗਮਾ - ਪੀ.ਐੱਮ. ਨਰਿੰਦਰ ਮੋਦੀ ਨੇ ਸ਼ਾਨਦਾਰ ਪ੍ਰਾਪਤੀ ਲਈ...

Most Popular

Pakistan ‘ਚ 125 ਸਾਲ ਪੁਰਾਣਾ ਗੁਰਦੁਆਰਾ ਢਾਹੁਣ ਦਾ ਮਾਮਲਾ: ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ

Pakistan ‘ਚ 125 ਸਾਲ ਪੁਰਾਣਾ ਗੁਰਦੁਆਰਾ ਢਾਹੁਣ ਦਾ ਮਾਮਲਾ: ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ

by Ranjit Singh
4 weeks ago
0

Pakistan 'ਚ 125 ਸਾਲ ਪੁਰਾਣਾ ਗੁਰਦੁਆਰਾ ਢਾਹੁਣ ਦਾ ਮਾਮਲਾ: ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ - ਕਿਹਾ, ਪਾਕਿਸਤਾਨ ਸਰਕਾਰ ਸਿੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 