• Latest
  • Trending
PM Modi ਨੇ ਇਟਲੀ ਦੀ PM ਨਾਲ ਦੋਸਤਾਨਾ ਤਸਵੀਰਾਂ ਕੀਤੀਆਂ ਸ਼ੇਅਰ 

PM Modi ਨੇ ਇਟਲੀ ਦੀ PM ਨਾਲ ਦੋਸਤਾਨਾ ਤਸਵੀਰਾਂ ਕੀਤੀਆਂ ਸ਼ੇਅਰ 

2 months ago
Punjab: ਇੰਮੀਗ੍ਰੇਸ਼ਨ ਐਕਟ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਤੇ ਹਾਈਕੋਰਟ ‘ਚ ਅਹਿਮ ਸੁਣਵਾਈ ਅੱਜ

Punjab: ਇੰਮੀਗ੍ਰੇਸ਼ਨ ਐਕਟ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਤੇ ਹਾਈਕੋਰਟ ‘ਚ ਅਹਿਮ ਸੁਣਵਾਈ ਅੱਜ

31 minutes ago
Punjab: ਮੁਲਾਜ਼ਮਾਂ ਦੇ ਡੀਏ ਅਤੇ ਏਰੀਅਰ ਨੂੰ ਲੈ ਕੇ ਹਾਈਕੋਰਟ ‘ਚ ਅਹਿਮ ਸੁਣਵਾਈ ਅੱਜ

Punjab: ਮੁਲਾਜ਼ਮਾਂ ਦੇ ਡੀਏ ਅਤੇ ਏਰੀਅਰ ਨੂੰ ਲੈ ਕੇ ਹਾਈਕੋਰਟ ‘ਚ ਅਹਿਮ ਸੁਣਵਾਈ ਅੱਜ

47 minutes ago
PM Modi ਦੇ ਇੰਡੋਨੇਸ਼ੀਆ ਦੌਰੇ ਦਾ ਅੱਜ ਦੂਜਾ ਦਿਨ, ਸਭ ਤੋਂ ਵੱਡੇ ਹਿੰਦੂ ਮੰਦਰ ਦਾ ਦੌਰਾ ਕਰਨਗੇ

PM Modi ਦੇ ਇੰਡੋਨੇਸ਼ੀਆ ਦੌਰੇ ਦਾ ਅੱਜ ਦੂਜਾ ਦਿਨ, ਸਭ ਤੋਂ ਵੱਡੇ ਹਿੰਦੂ ਮੰਦਰ ਦਾ ਦੌਰਾ ਕਰਨਗੇ

1 hour ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

1 hour ago
Punjab: ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਪਟੀਸ਼ਨ ‘ਤੇ ਹਾਈਕੋਰਟ ਵਿੱਚ ਸੁਣਵਾਈ ਅੱਜ

Punjab: ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਪਟੀਸ਼ਨ ‘ਤੇ ਹਾਈਕੋਰਟ ਵਿੱਚ ਸੁਣਵਾਈ ਅੱਜ

2 hours ago
Punjab: ਮੁਅੱਤਲ DIG ਹਰਚਰਨ ਭੁੱਲਰ ਦੀ ਅਰਜ਼ੀ ‘ਤੇ ਹਾਈਕੋਰਟ ‘ਚ ਸੁਣਵਾਈ ਅੱਜ

Punjab: ਮੁਅੱਤਲ DIG ਹਰਚਰਨ ਭੁੱਲਰ ਦੀ ਅਰਜ਼ੀ ‘ਤੇ ਹਾਈਕੋਰਟ ‘ਚ ਸੁਣਵਾਈ ਅੱਜ

2 hours ago
Punjab: ਬਹਿਬਲ ਕਲਾਂ ਗੋਲੀਕਾਂਡ ਮਾਮਲਾ: BJP ਆਗੂ ਵਿਜੇ ਸਾਂਪਲਾ ਅੱਜ ਮੁੜ SIT ਅੱਗੇ ਹੋਣਗੇ ਪੇਸ਼

Punjab: ਬਹਿਬਲ ਕਲਾਂ ਗੋਲੀਕਾਂਡ ਮਾਮਲਾ: BJP ਆਗੂ ਵਿਜੇ ਸਾਂਪਲਾ ਅੱਜ ਮੁੜ SIT ਅੱਗੇ ਹੋਣਗੇ ਪੇਸ਼

2 hours ago
India Vs England: ਭਾਰਤ ਅਤੇ ਇੰਗਲੈਂਡ ਵਿਚਾਲੇ ਤੀਜਾ T20 ਮੈਚ ਅੱਜ

India Vs England: ਭਾਰਤ ਅਤੇ ਇੰਗਲੈਂਡ ਵਿਚਾਲੇ ਤੀਜਾ T20 ਮੈਚ ਅੱਜ

2 hours ago
Hukamnama Sri Darbar Sahib Today – 07 July 2026 | Ang 709 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 07 July 2026 | Ang 709 I ਅੱਜ ਦਾ ਹੁਕਮਨਾਮਾ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

11 hours ago
Punjab: ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਵੱਡਾ ਫੇਰਬਦਲ! 34 ਕਰਮਚਾਰੀਆਂ ਦੀਆਂ ਬਦਲੀਆਂ, ਦੇਖੋ LIST

Punjab: ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਵੱਡਾ ਫੇਰਬਦਲ! 34 ਕਰਮਚਾਰੀਆਂ ਦੀਆਂ ਬਦਲੀਆਂ, ਦੇਖੋ LIST

12 hours ago
ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਕਾਰਨ ਦੱਸੋ ਨੋਟਿਸ ਜਾਰੀ

ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਕਾਰਨ ਦੱਸੋ ਨੋਟਿਸ ਜਾਰੀ

12 hours ago
Hindi News
English News
Tuesday, July 7, 2026
No Result
View All Result
34 °c
Chandigarh
33 ° Wed
32 ° Thu
31 ° Fri
34 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PM Modi ਨੇ ਇਟਲੀ ਦੀ PM ਨਾਲ ਦੋਸਤਾਨਾ ਤਸਵੀਰਾਂ ਕੀਤੀਆਂ ਸ਼ੇਅਰ 

May 20, 2026
in ਅੰਤਰਰਾਸ਼ਟਰੀ, ਖਬਰਾਂ, ਰਾਸ਼ਟਰੀ
PM Modi ਨੇ ਇਟਲੀ ਦੀ PM ਨਾਲ ਦੋਸਤਾਨਾ ਤਸਵੀਰਾਂ ਕੀਤੀਆਂ ਸ਼ੇਅਰ 

PM Modi ਨੇ ਇਟਲੀ ਦੀ PM ਨਾਲ ਦੋਸਤਾਨਾ ਤਸਵੀਰਾਂ ਕੀਤੀਆਂ ਸ਼ੇਅਰ 

– PM Modi ਤੇ ਇਟਲੀ ਦੀ PM ਨੇ ਇੱਕੋ ਕਾਰ ਵਿੱਚੋਂ ਕੀਤੀ ਸਵਾਰੀ
– 2,000 ਸਾਲ ਪੁਰਾਣੇ ਕੋਲੋਸੀਅਮ ਵਿੱਚ ਦੋਵਾਂ ਨੇ ਲਈ ਸੈਲਫੀ
– PM ਮੋਦੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸ਼ੇਅਰ ਕੀਤੀਆਂ ਤਸਵੀਰਾਂ

ਚੰਡੀਗੜ੍ਹ, 20 ਮਈ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਪੰਜ ਦੇਸ਼ਾਂ ਦੇ ਦੌਰੇ ਦੇ ਆਖਰੀ ਪੜਾਅ ਲਈ ਮੰਗਲਵਾਰ ਨੂੰ ਇਟਲੀ ਪਹੁੰਚੇ। ਉਨ੍ਹਾਂ ਦਾ ਸਵਾਗਤ ਇਟਲੀ ਦੀ ਪ੍ਰਧਾਨ ਮੰਤਰੀ ਜੌਰਜੀਆ ਮੇਲੋਨੀ ਨੇ ਕੀਤਾ। ਇਸ ਦੌਰਾਨ ਦੋਵਾਂ ਨੇਤਾਵਾਂ ਨੇ ਰੋਮ ਦੀਆਂ ਸੜਕਾਂ ‘ਤੇ ਇੱਕੋ ਕਾਰ ਵਿੱਚੋਂ ਸਵਾਰੀ ਕੀਤੀ ਅਤੇ ਲਗਭਗ 2,000 ਸਾਲ ਪੁਰਾਣੇ ਇਤਿਹਾਸਕ ਕੋਲੋਸੀਅਮ ਦਾ ਦੌਰਾ ਕੀਤਾ ਇਸ ਦੌਰਾਨ ਦੋਵਾਂ ਲੀਡਰਾਂ ਨੇ ਸੈਲਫੀਆਂ ਲਈਆਂ। ਇਸ ਤੋਂ ਪਹਿਲਾਂ, ਦੋਵਾਂ ਨੇਤਾਵਾਂ ਨੇ ਇਕੱਠੇ ਰਾਤ ਦਾ ਖਾਣਾ ਖਾਧਾ ਅਤੇ ਕਈ ਮਹੱਤਵਪੂਰਨ ਮੁੱਦਿਆਂ ‘ਤੇ ਗੈਰ-ਰਸਮੀ ਚਰਚਾ ਕੀਤੀ।

ਇਸ ਦੀਆਂ ਫੋਟੋਆਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਤਸਵੀਰਾਂ ਸ਼ੇਅਰ ਕੀਤੀਆਂ। ਇਸ ਦੌਰਾਨ ਇਟਲੀ ਦੀ ਪ੍ਰਧਾਨ ਮੰਤਰੀ ਜੌਰਜੀਆ ਮੇਲੋਨੀ ਨੇ ਵੀ ਮੋਦੀ ਨਾਲ ਇੱਕ ਸੈਲਫੀ ਸਾਂਝੀ ਕਰਦੇ ਹੋਏ ਲਿਖਿਆ, “ਮੇਰੇ ਦੋਸਤ ਦਾ ਸਵਾਗਤ ਹੈ।” ਦੋਵਾਂ ਨੇਤਾਵਾਂ ਦੀਆਂ ਫੋਟੋਆਂ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ।

ਪ੍ਰਧਾਨ ਮੰਤਰੀ ਮੋਦੀ ਨੇ ਐਕਸ ‘ਤੇ ਆਪਣੀ ਮੁਲਾਕਾਤ ਦੀ ਇੱਕ ਫੋਟੋ ਪੋਸਟ ਕੀਤੀ ਅਤੇ ਲਿਖਿਆ ਕਿ ਅੱਜ ਹੋਣ ਵਾਲੀ ਰਸਮੀ ਗੱਲਬਾਤ ਵਿੱਚ ਭਾਰਤ-ਇਟਲੀ ਦੋਸਤੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਚਰਚਾ ਜਾਰੀ ਰਹੇਗੀ। ਦੋਵਾਂ ਨੇਤਾਵਾਂ ਦੇ ਵਪਾਰ, ਨਿਵੇਸ਼, ਉੱਨਤ ਤਕਨਾਲੋਜੀ ਅਤੇ ਵਿਸ਼ਵਵਿਆਪੀ ਮੁੱਦਿਆਂ ‘ਤੇ ਚਰਚਾ ਕਰਨ ਦੀ ਉਮੀਦ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPM modipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਇੰਮੀਗ੍ਰੇਸ਼ਨ ਐਕਟ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਤੇ ਹਾਈਕੋਰਟ ‘ਚ ਅਹਿਮ ਸੁਣਵਾਈ ਅੱਜ

Punjab: ਇੰਮੀਗ੍ਰੇਸ਼ਨ ਐਕਟ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਤੇ ਹਾਈਕੋਰਟ ‘ਚ ਅਹਿਮ ਸੁਣਵਾਈ ਅੱਜ

by Ranjit Singh
July 7, 2026
0

Punjab: ਇੰਮੀਗ੍ਰੇਸ਼ਨ ਐਕਟ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਤੇ ਹਾਈਕੋਰਟ 'ਚ ਅਹਿਮ ਸੁਣਵਾਈ ਅੱਜ ਚੰਡੀਗੜ੍ਹ, 7 ਜੁਲਾਈ (ਵਿਸ਼ਵ ਵਾਰਤਾ): ਪੰਜਾਬ...

Punjab: ਮੁਲਾਜ਼ਮਾਂ ਦੇ ਡੀਏ ਅਤੇ ਏਰੀਅਰ ਨੂੰ ਲੈ ਕੇ ਹਾਈਕੋਰਟ ‘ਚ ਅਹਿਮ ਸੁਣਵਾਈ ਅੱਜ

Punjab: ਮੁਲਾਜ਼ਮਾਂ ਦੇ ਡੀਏ ਅਤੇ ਏਰੀਅਰ ਨੂੰ ਲੈ ਕੇ ਹਾਈਕੋਰਟ ‘ਚ ਅਹਿਮ ਸੁਣਵਾਈ ਅੱਜ

by Ranjit Singh
July 7, 2026
0

Punjab: ਮੁਲਾਜ਼ਮਾਂ ਦੇ ਡੀਏ ਅਤੇ ਏਰੀਅਰ ਨੂੰ ਲੈ ਕੇ ਹਾਈਕੋਰਟ 'ਚ ਅਹਿਮ ਸੁਣਵਾਈ ਅੱਜ ਚੰਡੀਗੜ੍ਹ, 7 ਜੁਲਾਈ (ਵਿਸ਼ਵ ਵਾਰਤਾ): ਅੱਜ...

PM Modi ਦੇ ਇੰਡੋਨੇਸ਼ੀਆ ਦੌਰੇ ਦਾ ਅੱਜ ਦੂਜਾ ਦਿਨ, ਸਭ ਤੋਂ ਵੱਡੇ ਹਿੰਦੂ ਮੰਦਰ ਦਾ ਦੌਰਾ ਕਰਨਗੇ

PM Modi ਦੇ ਇੰਡੋਨੇਸ਼ੀਆ ਦੌਰੇ ਦਾ ਅੱਜ ਦੂਜਾ ਦਿਨ, ਸਭ ਤੋਂ ਵੱਡੇ ਹਿੰਦੂ ਮੰਦਰ ਦਾ ਦੌਰਾ ਕਰਨਗੇ

by Ranjit Singh
July 7, 2026
0

PM Modi ਦੇ ਇੰਡੋਨੇਸ਼ੀਆ ਦੌਰੇ ਦਾ ਅੱਜ ਦੂਜਾ ਦਿਨ, ਸਭ ਤੋਂ ਵੱਡੇ ਹਿੰਦੂ ਮੰਦਰ ਦਾ ਦੌਰਾ ਕਰਨਗੇ - ਬ੍ਰਹਮੋਸ ਸੌਦੇ...

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
July 7, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 7 ਜੁਲਾਈ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਇੰਮੀਗ੍ਰੇਸ਼ਨ ਐਕਟ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਤੇ ਹਾਈਕੋਰਟ ‘ਚ ਅਹਿਮ ਸੁਣਵਾਈ ਅੱਜ

Punjab: ਇੰਮੀਗ੍ਰੇਸ਼ਨ ਐਕਟ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਤੇ ਹਾਈਕੋਰਟ ‘ਚ ਅਹਿਮ ਸੁਣਵਾਈ ਅੱਜ

by Ranjit Singh
July 7, 2026
0

Punjab: ਇੰਮੀਗ੍ਰੇਸ਼ਨ ਐਕਟ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਤੇ ਹਾਈਕੋਰਟ 'ਚ ਅਹਿਮ ਸੁਣਵਾਈ ਅੱਜ ਚੰਡੀਗੜ੍ਹ, 7 ਜੁਲਾਈ (ਵਿਸ਼ਵ ਵਾਰਤਾ): ਪੰਜਾਬ...

Most Popular

Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਨੂਰਪੁਰਬੇਦੀ ਇਲਾਕੇ ਦੇ ਲੋਕਾਂ ਨਾਲ ਕਰਨਗੇ ‘ਲੋਕ ਮਿਲਣੀ’

Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਨੂਰਪੁਰਬੇਦੀ ਇਲਾਕੇ ਦੇ ਲੋਕਾਂ ਨਾਲ ਕਰਨਗੇ ‘ਲੋਕ ਮਿਲਣੀ’

by Ranjit Singh
4 weeks ago
0

Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਨੂਰਪੁਰਬੇਦੀ ਇਲਾਕੇ ਦੇ ਲੋਕਾਂ ਨਾਲ ਕਰਨਗੇ 'ਲੋਕ ਮਿਲਣੀ' ਚੰਡੀਗੜ੍ਹ, 8 ਜੂਨ (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 