• Latest
  • Trending
PM Modi ਅੱਜ SEMICON India 2026 ਦੇ 5ਵੇਂ ਐਡੀਸ਼ਨ ਦਾ ਕਰਨਗੇ ਉਦਘਾਟਨ

PM Modi ਅੱਜ SEMICON India 2026 ਦੇ 5ਵੇਂ ਐਡੀਸ਼ਨ ਦਾ ਕਰਨਗੇ ਉਦਘਾਟਨ

3 weeks ago
ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਦਾ ਤੋਹਫ਼ਾ: ਹਰਜੋਤ ਬੈਂਸ ਨੇ ਦੁਕਾਨਦਾਰਾਂ ਨੂੰ ਮਾਲਕੀ ਹੱਕ ਦੇਣ ਲਈ ‘ਮੇਰੀ ਦੁਕਾਨ, ਮੇਰੇ ਨਾਮ’ ਸਕੀਮ ਦੀ ਕੀਤੀ ਸ਼ੁਰੂਆਤ

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਦਾ ਤੋਹਫ਼ਾ: ਹਰਜੋਤ ਬੈਂਸ ਨੇ ਦੁਕਾਨਦਾਰਾਂ ਨੂੰ ਮਾਲਕੀ ਹੱਕ ਦੇਣ ਲਈ ‘ਮੇਰੀ ਦੁਕਾਨ, ਮੇਰੇ ਨਾਮ’ ਸਕੀਮ ਦੀ ਕੀਤੀ ਸ਼ੁਰੂਆਤ

5 minutes ago
ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

22 minutes ago
ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ ‘ਤੇ ਸੜਕ ਹਾਦਸੇ ਵਿੱਚ 2 ਲੋਕਾਂ ਦੀ ਮੌਤ

ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ ‘ਤੇ ਸੜਕ ਹਾਦਸੇ ਵਿੱਚ 2 ਲੋਕਾਂ ਦੀ ਮੌਤ

1 hour ago
50,000 ਰੁਪਏ ਰਿਸ਼ਵਤ ਲੈਂਦੇ ਐਸ.ਡੀ.ਓ. ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

50,000 ਰੁਪਏ ਰਿਸ਼ਵਤ ਲੈਂਦੇ ਐਸ.ਡੀ.ਓ. ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

1 hour ago
ਏਸ਼ੀਆਈ ਖੇਡਾਂ ਵਿੱਚ ਜਿੱਤ ਤੋਂ ਬਾਅਦ, ਭਾਰਤੀ ਹਾਕੀ ਟੀਮ ਹੁਣ ‘ਏਸ਼ੀਅਨ ਚੈਂਪੀਅਨਜ਼ ਟਰਾਫੀ ਪੰਜਾਬ’ ਲਈ ਤਿਆਰ

ਏਸ਼ੀਆਈ ਖੇਡਾਂ ਵਿੱਚ ਜਿੱਤ ਤੋਂ ਬਾਅਦ, ਭਾਰਤੀ ਹਾਕੀ ਟੀਮ ਹੁਣ ‘ਏਸ਼ੀਅਨ ਚੈਂਪੀਅਨਜ਼ ਟਰਾਫੀ ਪੰਜਾਬ’ ਲਈ ਤਿਆਰ

1 hour ago
40,000 ਰੁਪਏ ਰਿਸ਼ਵਤ ਲੈਂਦੇ ਉੱਤਰੀ ਰੇਲਵੇ ਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

40,000 ਰੁਪਏ ਰਿਸ਼ਵਤ ਲੈਂਦੇ ਉੱਤਰੀ ਰੇਲਵੇ ਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

1 hour ago
ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

1 hour ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
ਸਿੱਧੀ ਇਦਨਾਨੀ ਦੀ ਫਿਲਮ ‘Drones’ ਇਸ ਮਹੀਨੇ ਹੋਵੇਗੀ ਰਿਲੀਜ਼

ਸਿੱਧੀ ਇਦਨਾਨੀ ਦੀ ਫਿਲਮ ‘Drones’ ਇਸ ਮਹੀਨੇ ਹੋਵੇਗੀ ਰਿਲੀਜ਼

2 hours ago
ਕੈਨੇਡਾ ਦੀ Anne Carson ਨੂੰ ਮਿਲਿਆ 2026 ਦਾ ਸਾਹਿਤ ਨੋਬਲ ਪੁਰਸਕਾਰ 

ਕੈਨੇਡਾ ਦੀ Anne Carson ਨੂੰ ਮਿਲਿਆ 2026 ਦਾ ਸਾਹਿਤ ਨੋਬਲ ਪੁਰਸਕਾਰ 

2 hours ago
ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ’ਚ ਬਦਲਣ ਦੀ ਪਟੀਸ਼ਨ ’ਤੇ ਸੁਣਵਾਈ 28 ਅਕਤੂਬਰ ਨੂੰ

ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ’ਚ ਬਦਲਣ ਦੀ ਪਟੀਸ਼ਨ ’ਤੇ ਸੁਣਵਾਈ 28 ਅਕਤੂਬਰ ਨੂੰ

4 hours ago
ਕੇਂਦਰ ਵੱਲੋਂ ਟੀਬੀ ਦੇ ਖਾਤਮੇ ਲਈ JOSH ਟੀਮਾਂ ਦੀ ਸ਼ੁਰੂਆਤ

ਕੇਂਦਰ ਵੱਲੋਂ ਟੀਬੀ ਦੇ ਖਾਤਮੇ ਲਈ JOSH ਟੀਮਾਂ ਦੀ ਸ਼ੁਰੂਆਤ

5 hours ago
Hindi News
English News
Thursday, October 8, 2026
No Result
View All Result
25 °c
Chandigarh
25 ° Fri
25 ° Sat
26 ° Sun
26 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PM Modi ਅੱਜ SEMICON India 2026 ਦੇ 5ਵੇਂ ਐਡੀਸ਼ਨ ਦਾ ਕਰਨਗੇ ਉਦਘਾਟਨ

September 17, 2026
in ਖਬਰਾਂ, ਬ੍ਰੇਕਿੰਗ ਨਿਊਜ਼, ਰਾਸ਼ਟਰੀ
PM Modi ਅੱਜ SEMICON India 2026 ਦੇ 5ਵੇਂ ਐਡੀਸ਼ਨ ਦਾ ਕਰਨਗੇ ਉਦਘਾਟਨ

PM Modi ਅੱਜ SEMICON India 2026 ਦੇ 5ਵੇਂ ਐਡੀਸ਼ਨ ਦਾ ਕਰਨਗੇ ਉਦਘਾਟਨ

– ਯਸ਼ੋਭੂਮੀ, ਨਵੀਂ ਦਿੱਲੀ ਵਿੱਚ ਹੋਵੇਗਾ ਤਿੰਨ ਦਿਨਾਂ ਦਾ ਸਮਾਗਮ; 600 ਤੋਂ ਵੱਧ ਪ੍ਰਦਰਸ਼ਕ ਲੈਣਗੇ ਹਿੱਸਾ

ਚੰਡੀਗੜ੍ਹ, 17 ਸਤੰਬਰ (ਵਿਸ਼ਵ ਵਾਰਤਾ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀਰਵਾਰ ਨੂੰ ਨਵੀਂ ਦਿੱਲੀ ਦੇ ਯਸ਼ੋਭੂਮੀ ਵਿਖੇ SEMICON India 2026 ਦੇ 5ਵੇਂ ਐਡੀਸ਼ਨ ਦਾ ਉਦਘਾਟਨ ਕਰਨਗੇ। ਤਿੰਨ ਦਿਨਾਂ ਇਹ ਸਮਾਗਮ 17 ਤੋਂ 19 ਸਤੰਬਰ ਤੱਕ ਚੱਲੇਗਾ। ਇਸ ਸਮਾਗਮ ਵਿੱਚ ਦੁਨੀਆ ਭਰ ਦੀਆਂ ਸੈਮੀਕੰਡਕਟਰ ਕੰਪਨੀਆਂ, ਨੀਤੀ-ਨਿਰਮਾਤਾ, ਨਿਵੇਸ਼ਕ, ਖੋਜਕਰਤਾ, ਸਟਾਰਟਅੱਪ ਅਤੇ ਅਕਾਦਮਿਕ ਖੇਤਰ ਨਾਲ ਜੁੜੇ ਮਾਹਿਰ ਹਿੱਸਾ ਲੈਣਗੇ। ਇਸ ਦੌਰਾਨ ਸੈਮੀਕੰਡਕਟਰ ਅਤੇ ਇਲੈਕਟ੍ਰਾਨਿਕਸ ਵੈਲਿਊ ਚੇਨ ਵਿੱਚ ਭਾਰਤ ਦੀਆਂ ਵਧ ਰਹੀਆਂ ਸਮਰੱਥਾਵਾਂ ਨੂੰ ਪ੍ਰਦਰਸ਼ਿਤ ਕੀਤਾ ਜਾਵੇਗਾ।

ਇਸ ਸਾਲ ਦਾ ਥੀਮ “Silicon to Systems: Building the Ecosystem” ਰੱਖਿਆ ਗਿਆ ਹੈ। ਸਮਾਗਮ ਦਾ ਆਯੋਜਨ ਇੰਡੀਆ ਸੈਮੀਕੰਡਕਟਰ ਮਿਸ਼ਨ (ISM), ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲਾ (MeitY) ਅਤੇ ਸੈਮੀਕੰਡਕਟਰ ਤੇ ਇਲੈਕਟ੍ਰਾਨਿਕਸ ਉਦਯੋਗ ਦੀ ਗਲੋਬਲ ਐਸੋਸੀਏਸ਼ਨ SEMI ਵੱਲੋਂ ਸਾਂਝੇ ਤੌਰ ’ਤੇ ਕੀਤਾ ਜਾ ਰਿਹਾ ਹੈ।

600 ਤੋਂ ਵੱਧ ਕੰਪਨੀਆਂ ਅਤੇ ਪ੍ਰਦਰਸ਼ਕ
ਸਮਾਗਮ ਵਿੱਚ 600 ਤੋਂ ਵੱਧ ਪ੍ਰਦਰਸ਼ਕ ਹਿੱਸਾ ਲੈਣਗੇ, ਜਿਨ੍ਹਾਂ ਵਿੱਚ ਕਰੀਬ 300 ਅੰਤਰਰਾਸ਼ਟਰੀ ਕੰਪਨੀਆਂ ਹੋਣਗੀਆਂ। 15 ਹਜ਼ਾਰ ਵਰਗ ਮੀਟਰ ਵਿੱਚ ਲੱਗਣ ਵਾਲੀ ਪ੍ਰਦਰਸ਼ਨੀ ਵਿੱਚ 150 ਤੋਂ ਵੱਧ ਬੁਲਾਰੇ ਸੈਮੀਕੰਡਕਟਰ ਅਤੇ ਇਲੈਕਟ੍ਰਾਨਿਕਸ ਖੇਤਰ ਨਾਲ ਜੁੜੇ ਮੁੱਦਿਆਂ ’ਤੇ ਵਿਚਾਰ ਸਾਂਝੇ ਕਰਨਗੇ।

ਪ੍ਰਦਰਸ਼ਨੀ ਵਿੱਚ 6 ਦੇਸ਼ਾਂ ਅਤੇ 12 ਸੂਬਿਆਂ ਦੇ ਸਰਕਾਰੀ ਪੈਵਿਲੀਅਨ ਵੀ ਹੋਣਗੇ। ਇਸ ਤੋਂ ਇਲਾਵਾ ਸਟਾਰਟਅੱਪ, ਇਨੋਵੇਸ਼ਨ, ਵਿਦਿਆਰਥੀਆਂ, ਹੁਨਰ ਵਿਕਾਸ ਅਤੇ ਸੈਮੀਕੰਡਕਟਰ ਉਦਯੋਗ ਵਿੱਚ ਮਹਿਲਾਵਾਂ ਲਈ ਵਿਸ਼ੇਸ਼ ਪਲੇਟਫਾਰਮ ਬਣਾਏ ਗਏ ਹਨ। ਸਟਾਰਟਅੱਪ ਪੈਵਿਲੀਅਨ ਵਿੱਚ ਕਰੀਬ 40 ਸਟਾਰਟਅੱਪ ਆਪਣੀਆਂ ਤਕਨੀਕਾਂ ਪੇਸ਼ ਕਰਨਗੇ।

‘Sand to Silicon to Systems’ ਹੋਵੇਗਾ ਖਾਸ ਆਕਰਸ਼ਣ
ਪ੍ਰਦਰਸ਼ਨੀ ਵਿੱਚ ਨਵਾਂ ‘Sand to Silicon to Systems’ ਵੈਲਿਊ ਚੇਨ ਐਕਸਪੀਰੀਅੰਸ ਵੀ ਪੇਸ਼ ਕੀਤਾ ਜਾਵੇਗਾ। ਇਸ ਰਾਹੀਂ ਸੈਮੀਕੰਡਕਟਰ ਦੇ ਕੱਚੇ ਮਾਲ ਅਤੇ ਨਿਰਮਾਣ ਤੋਂ ਲੈ ਕੇ ਐਡਵਾਂਸਡ ਪੈਕੇਜਿੰਗ, ਚਿਪ ਡਿਜ਼ਾਈਨ, ਇਲੈਕਟ੍ਰਾਨਿਕਸ ਅਤੇ ਸਿਸਟਮ ਤੱਕ ਦੀ ਪੂਰੀ ਪ੍ਰਕਿਰਿਆ ਨੂੰ ਇੱਕੋ ਥਾਂ ’ਤੇ ਸਮਝਾਇਆ ਜਾਵੇਗਾ।

ਸਮਾਗਮ ਵਿੱਚ ਸਟਾਰਟਅੱਪ ਪਿਚ ਮੁਕਾਬਲਾ, ਵਿਦਿਆਰਥੀ ਹੈਕਾਥਾਨ ਅਤੇ ਇਨੋਵੇਸ਼ਨ ਸ਼ੋਅਕੇਸ ਵੀ ਕਰਵਾਏ ਜਾਣਗੇ। ਕਾਨਫਰੰਸ ਦੌਰਾਨ ਸੈਮੀਕੰਡਕਟਰ ਨਿਰਮਾਣ, ਆਰਟੀਫਿਸ਼ਲ ਇੰਟੈਲੀਜੈਂਸ, ਸਪਲਾਈ ਚੇਨ, ਐਡਵਾਂਸਡ ਪੈਕੇਜਿੰਗ, ਚਿਪ ਡਿਜ਼ਾਈਨ, ਖੋਜ ਤੇ ਵਿਕਾਸ, ਸਟਾਰਟਅੱਪ ਅਤੇ ਹੁਨਰ ਵਿਕਾਸ ਵਰਗੇ ਵਿਸ਼ਿਆਂ ’ਤੇ ਚਰਚਾ ਹੋਵੇਗੀ।

PM ਮੋਦੀ ਨੇ ਗਲੋਬਲ ਕੰਪਨੀਆਂ ਦੇ CEOs ਨਾਲ ਕੀਤੀ ਮੁਲਾਕਾਤ
SEMICON India ਤੋਂ ਇੱਕ ਦਿਨ ਪਹਿਲਾਂ ਬੁੱਧਵਾਰ ਨੂੰ PM ਮੋਦੀ ਨੇ ਸੈਮੀਕੰਡਕਟਰ ਉਦਯੋਗ ਦੀਆਂ ਪ੍ਰਮੁੱਖ ਗਲੋਬਲ ਕੰਪਨੀਆਂ ਦੇ CEOs ਨਾਲ ਰਾਊਂਡਟੇਬਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸਰਕਾਰ ਅਤੇ ਸੈਮੀਕੰਡਕਟਰ ਉਦਯੋਗ ਵਿਚਾਲੇ ਨਜ਼ਦੀਕੀ ਸਹਿਯੋਗ ਦੀ ਲੋੜ ’ਤੇ ਜ਼ੋਰ ਦਿੱਤਾ।

PM ਨੇ ਭਾਰਤ ਦੀ ਪ੍ਰਤਿਭਾ, ਤਕਨਾਲੋਜੀ ਦੀ ਵਰਤੋਂ ਅਤੇ ਬੁਨਿਆਦੀ ਢਾਂਚੇ ਨੂੰ ਦੇਸ਼ ਦੀਆਂ ਮਹੱਤਵਪੂਰਨ ਸਮਰੱਥਾਵਾਂ ਦੱਸਦਿਆਂ ਹੁਨਰ ਵਿਕਾਸ, ਇਨੋਵੇਸ਼ਨ ਅਤੇ AI ਤੇ ਕੁਆਂਟਮ ਕੰਪਿਊਟਿੰਗ ਵਰਗੀਆਂ ਉਭਰਦੀਆਂ ਤਕਨੀਕਾਂ ਵਿੱਚ ਉਦਯੋਗ ਦੀ ਵੱਧ ਭਾਗੀਦਾਰੀ ਦੀ ਅਪੀਲ ਕੀਤੀ।

ਮੀਟਿੰਗ ਵਿੱਚ SEMI, Micron, Infineon, Applied Materials, ASML, AMD, Intel, Tata Electronics, Foxconn, IBM Research ਸਮੇਤ ਕਈ ਪ੍ਰਮੁੱਖ ਕੰਪਨੀਆਂ ਦੇ CEOs, ਮੁਖੀਆਂ ਅਤੇ ਨੁਮਾਇੰਦਿਆਂ ਨੇ ਹਿੱਸਾ ਲਿਆ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPM modipunjab newsPunjab news in Punjabitop headlines in Punjabi
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਦਾ ਤੋਹਫ਼ਾ: ਹਰਜੋਤ ਬੈਂਸ ਨੇ ਦੁਕਾਨਦਾਰਾਂ ਨੂੰ ਮਾਲਕੀ ਹੱਕ ਦੇਣ ਲਈ ‘ਮੇਰੀ ਦੁਕਾਨ, ਮੇਰੇ ਨਾਮ’ ਸਕੀਮ ਦੀ ਕੀਤੀ ਸ਼ੁਰੂਆਤ

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਦਾ ਤੋਹਫ਼ਾ: ਹਰਜੋਤ ਬੈਂਸ ਨੇ ਦੁਕਾਨਦਾਰਾਂ ਨੂੰ ਮਾਲਕੀ ਹੱਕ ਦੇਣ ਲਈ ‘ਮੇਰੀ ਦੁਕਾਨ, ਮੇਰੇ ਨਾਮ’ ਸਕੀਮ ਦੀ ਕੀਤੀ ਸ਼ੁਰੂਆਤ

by Ankit
October 8, 2026
0

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਦਾ ਤੋਹਫ਼ਾ: ਹਰਜੋਤ ਬੈਂਸ ਨੇ ਦੁਕਾਨਦਾਰਾਂ ਨੂੰ ਮਾਲਕੀ ਹੱਕ ਦੇਣ ਲਈ 'ਮੇਰੀ ਦੁਕਾਨ, ਮੇਰੇ...

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
October 8, 2026
0

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ • ਫਾਸਟ-ਟ੍ਰੈਕ ਪੰਜਾਬ ਪੋਰਟਲ...

ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ ‘ਤੇ ਸੜਕ ਹਾਦਸੇ ਵਿੱਚ 2 ਲੋਕਾਂ ਦੀ ਮੌਤ

ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ ‘ਤੇ ਸੜਕ ਹਾਦਸੇ ਵਿੱਚ 2 ਲੋਕਾਂ ਦੀ ਮੌਤ

by Navjot
October 8, 2026
0

ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ 'ਤੇ ਸੜਕ ਹਾਦਸੇ ਵਿੱਚ 2 ਲੋਕਾਂ ਦੀ ਮੌਤ, 7 ਹੋਰ ਜ਼ਖ਼ਮੀ ਜੰਮੂ, 8 ਅਕਤੂਬਰ (ਵਿਸ਼ਵ ਵਾਰਤਾ): ਅਧਿਕਾਰੀਆਂ...

50,000 ਰੁਪਏ ਰਿਸ਼ਵਤ ਲੈਂਦੇ ਐਸ.ਡੀ.ਓ. ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

50,000 ਰੁਪਏ ਰਿਸ਼ਵਤ ਲੈਂਦੇ ਐਸ.ਡੀ.ਓ. ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

by Ankit
October 8, 2026
0

50,000 ਰੁਪਏ ਰਿਸ਼ਵਤ ਲੈਂਦੇ ਐਸ.ਡੀ.ਓ. ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ ਚੰਡੀਗੜ੍ਹ, 8 ਅਕਤੂਬਰ (ਵਿਸ਼ਵ ਵਾਰਤਾ);- ਪੰਜਾਬ ਵਿਜੀਲੈਂਸ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਦਾ ਤੋਹਫ਼ਾ: ਹਰਜੋਤ ਬੈਂਸ ਨੇ ਦੁਕਾਨਦਾਰਾਂ ਨੂੰ ਮਾਲਕੀ ਹੱਕ ਦੇਣ ਲਈ ‘ਮੇਰੀ ਦੁਕਾਨ, ਮੇਰੇ ਨਾਮ’ ਸਕੀਮ ਦੀ ਕੀਤੀ ਸ਼ੁਰੂਆਤ

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਦਾ ਤੋਹਫ਼ਾ: ਹਰਜੋਤ ਬੈਂਸ ਨੇ ਦੁਕਾਨਦਾਰਾਂ ਨੂੰ ਮਾਲਕੀ ਹੱਕ ਦੇਣ ਲਈ ‘ਮੇਰੀ ਦੁਕਾਨ, ਮੇਰੇ ਨਾਮ’ ਸਕੀਮ ਦੀ ਕੀਤੀ ਸ਼ੁਰੂਆਤ

by Ankit
October 8, 2026
0

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਦਾ ਤੋਹਫ਼ਾ: ਹਰਜੋਤ ਬੈਂਸ ਨੇ ਦੁਕਾਨਦਾਰਾਂ ਨੂੰ ਮਾਲਕੀ ਹੱਕ ਦੇਣ ਲਈ 'ਮੇਰੀ ਦੁਕਾਨ, ਮੇਰੇ...

Most Popular

Punjab: ਵੜਿੰਗ ਨੇ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਤੱਕ SIR ਰੋਕਣ ਦੀ ਮੰਗ ਕੀਤੀ

Punjab: ਵੜਿੰਗ ਨੇ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਤੱਕ SIR ਰੋਕਣ ਦੀ ਮੰਗ ਕੀਤੀ

by Ranjit Singh
2 weeks ago
0

Punjab: ਵੜਿੰਗ ਨੇ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਤੱਕ SIR ਰੋਕਣ ਦੀ ਮੰਗ ਕੀਤੀ - ਮੰਗ ਕੀਤੀ ਕਿ ਪੁਰਾਣੀਆਂ ਵੋਟਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 