• Latest
  • Trending
PM Modi ਏਸ਼ੀਅਨ ਪੈਰਾ ਖੇਡਾਂ ਦੇ ਤਮਗਾ ਜੇਤੂ ਖਿਡਾਰੀਆਂ ਨਾਲ ਅੱਜ ਕਰਨਗੇ ਮੁਲਾਕਾਤ

35 minutes ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

23 minutes ago
Amit Shah ਅੱਜ ਹਰਿਆਣਾ ਦੌਰੇ ’ਤੇ, ਕਰਨਾਲ ਅਤੇ ਅੰਬਾਲਾ ਵਿੱਚ ਕਰਨਗੇ ਜਨਸਭਾਵਾਂ ਨੂੰ ਸੰਬੋਧਨ

32 minutes ago
Ayodhya Deepotsav: ਅਯੁੱਧਿਆ ਵਿੱਚ ਅੱਜ ਤੋਂ ਦੀਪ ਉਤਸਵ ਦੀਆਂ ਰੌਣਕਾਂ, 30 ਲੱਖ ਦੀਵਿਆਂ ਨਾਲ ਜਗਮਗਾਉਣਗੇ 56 ਘਾਟ

39 minutes ago
Punjab: ਏਸ਼ੀਅਨ ਚੈਂਪੀਅਨਜ਼ ਟਰਾਫੀ: ਅੱਜ ਖਿਤਾਬੀ ਮੁਕਾਬਲੇ ਲਈ ਭਿੜਨਗੇ ਭਾਰਤ ਤੇ ਜਾਪਾਨ

50 minutes ago
🌷ਅੱਜ ਦਾ ਵਿਚਾਰ🌷 🌷Aaj ka vichar 🌷

🌷ਅੱਜ ਦਾ ਵਿਚਾਰ🌷 🌷Aaj ka vichar 🌷

59 minutes ago
Hukamnama Sri Darbar Sahib Today – 05 November 2026 | Ang 857 I ਅੱਜ ਦਾ ਹੁਕਮਨਾਮਾ

3 hours ago
ਪਰਵਿੰਦਰ ਸਿੰਘ ਝੋਟਾ ਕਤਲ ਮਾਮਲਾ : ਐਕਸ਼ਨ ਕਮੇਟੀ ਅਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ ; ਝੋਟਾ ਦੇ ਅੰਤਿਮ ਸੰਸਕਾਰ ਲਈ ਪਰਿਵਾਰ ਰਾਜ਼ੀ

10 hours ago
ਭਾਰਤ ਵੱਡੀ ਜਿੱਤ ਨਾਲ ਫਾਈਨਲ ‘ਚ ਪੁੱਜਾ, ਸੈਮੀਫਾਈਨਲ ਵਿੱਚ ਦੱਖਣੀ ਕੋਰੀਆ ਨੂੰ 8-1 ਨਾਲ ਹਰਾਇਆ

ਭਗਵੰਤ ਮਾਨ ਸਰਕਾਰ ਵੱਲੋਂ ਗੁਰੂ ਰਵਿਦਾਸ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਮੌਕੇ ਖੁਰਾਲਗੜ੍ਹ ਸਾਹਿਬ ਵਿਖੇ ਕਰਵਾਇਆ ਜਾਵੇਗਾ 3 ਦਿਨਾ ਵਿਸ਼ਾਲ ਸਮਾਗਮ: ਹਰਪਾਲ ਸਿੰਘ ਚੀਮਾ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

ਪੰਜਾਬ ਸਰਕਾਰ ਦੇ ਸਹਿਯੋਗ ਨਾਲ 13 ਤੋਂ 15 ਨਵੰਬਰ ਤੱਕ ਕਰਵਾਇਆ ਜਾਵੇਗਾ 10ਵਾਂ ਮਿਲਟਰੀ ਲਿਟ੍ਰੇਚਰ ਫੈਸਟੀਵਲ: ਮੋਹਿੰਦਰ ਭਗਤ

11 hours ago
Asian Champions Trophy : ਭਾਰਤੀ ਹਾਕੀ ਟੀਮ ਨੇ ਫਾਈਨਲ ਵਿੱਚ ਕੀਤਾ ਪ੍ਰਵੇਸ਼ ; ਸੈਮੀਫਾਈਨਲ ਵਿੱਚ ਦੱਖਣੀ ਕੋਰੀਆ ਨੂੰ 8-1 ਨਾਲ ਹਰਾਇਆ

Hindi News
English News
Thursday, November 5, 2026
No Result
View All Result
18 °c
Chandigarh
24 ° Fri
24 ° Sat
23 ° Sun
23 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PM Modi ਏਸ਼ੀਅਨ ਪੈਰਾ ਖੇਡਾਂ ਦੇ ਤਮਗਾ ਜੇਤੂ ਖਿਡਾਰੀਆਂ ਨਾਲ ਅੱਜ ਕਰਨਗੇ ਮੁਲਾਕਾਤ

November 5, 2026
in ਖਬਰਾਂ, ਬ੍ਰੇਕਿੰਗ ਨਿਊਜ਼, ਰਾਸ਼ਟਰੀ
PM Modi ਏਸ਼ੀਅਨ ਪੈਰਾ ਖੇਡਾਂ ਦੇ ਤਮਗਾ ਜੇਤੂ ਖਿਡਾਰੀਆਂ ਨਾਲ ਅੱਜ ਕਰਨਗੇ ਮੁਲਾਕਾਤ

PM Modi ਏਸ਼ੀਅਨ ਪੈਰਾ ਖੇਡਾਂ ਦੇ ਤਮਗਾ ਜੇਤੂ ਖਿਡਾਰੀਆਂ ਨਾਲ ਅੱਜ ਕਰਨਗੇ ਮੁਲਾਕਾਤ

ਚੰਡੀਗੜ੍ਹ, 5 ਨਵੰਬਰ (ਵਿਸ਼ਵ ਵਾਰਤਾ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 5 ਨਵੰਬਰ ਨੂੰ ਏਸ਼ੀਅਨ ਪੈਰਾ ਖੇਡਾਂ-2026 ਵਿੱਚ ਹਿੱਸਾ ਲੈਣ ਵਾਲੇ ਭਾਰਤੀ ਖਿਡਾਰੀਆਂ ਨਾਲ ਮੁਲਾਕਾਤ ਕਰਨਗੇ। ਇਹ ਪ੍ਰੋਗਰਾਮ ਨਵੀਂ ਦਿੱਲੀ ਦੇ ਇੰਦਰਾ ਗਾਂਧੀ ਸਪੋਰਟਸ ਕੰਪਲੈਕਸ ਵਿਖੇ ਸ਼ਾਮ ਕਰੀਬ 4:30 ਵਜੇ ਕਰਵਾਇਆ ਜਾਵੇਗਾ। ਇਸ ਮੌਕੇ ਪ੍ਰਧਾਨ ਮੰਤਰੀ ਖਿਡਾਰੀਆਂ ਅਤੇ ਹੋਰ ਹਾਜ਼ਰ ਸ਼ਖ਼ਸੀਅਤਾਂ ਨੂੰ ਸੰਬੋਧਨ ਵੀ ਕਰਨਗੇ।

ਜਾਪਾਨ ਦੇ ਆਇਚੀ-ਨਾਗੋਯਾ ਵਿੱਚ ਹੋਈਆਂ ਏਸ਼ੀਅਨ ਪੈਰਾ ਖੇਡਾਂ ਦੌਰਾਨ ਭਾਰਤੀ ਖਿਡਾਰੀਆਂ ਨੇ ਹੁਣ ਤੱਕ ਦਾ ਆਪਣਾ ਸਭ ਤੋਂ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਭਾਰਤ ਦੇ 97 ਪੈਰਾ ਐਥਲੀਟਾਂ ਨੇ ਕੁੱਲ 114 ਤਮਗੇ ਜਿੱਤ ਕੇ ਦੇਸ਼ ਦਾ ਮਾਣ ਵਧਾਇਆ। ਇਨ੍ਹਾਂ ਵਿੱਚ 30 ਸੋਨੇ, 35 ਚਾਂਦੀ ਅਤੇ 49 ਕਾਂਸੀ ਦੇ ਤਮਗੇ ਸ਼ਾਮਲ ਹਨ।

ਇਸ ਸਮਾਗਮ ਵਿੱਚ ਖਿਡਾਰੀਆਂ ਤੋਂ ਇਲਾਵਾ ਕੋਚ, ਭਾਰਤੀ ਪੈਰਾਲੰਪਿਕ ਕਮੇਟੀ (PCI), ਭਾਰਤੀ ਓਲੰਪਿਕ ਸੰਘ (IOA) ਦੇ ਅਧਿਕਾਰੀ, ਵੱਖ-ਵੱਖ ਰਾਸ਼ਟਰੀ ਖੇਡ ਫੈਡਰੇਸ਼ਨਾਂ ਦੇ ਨੁਮਾਇੰਦੇ ਅਤੇ ਯੁਵਾ ਮਾਮਲੇ ਤੇ ਖੇਡ ਮੰਤਰਾਲੇ ਦੇ ਅਧਿਕਾਰੀ ਵੀ ਸ਼ਾਮਲ ਹੋਣਗੇ। ਇਸ ਮੁਲਾਕਾਤ ਦੌਰਾਨ ਪ੍ਰਧਾਨ ਮੰਤਰੀ ਵੱਲੋਂ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕੀਤੀ ਜਾਵੇਗੀ।

Tags: Breaking news in PunjabiLatest News In PunjabiPM modipunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 5, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 5 ਨਵੰਬਰ...

Amit Shah ਅੱਜ ਹਰਿਆਣਾ ਦੌਰੇ ’ਤੇ, ਕਰਨਾਲ ਅਤੇ ਅੰਬਾਲਾ ਵਿੱਚ ਕਰਨਗੇ ਜਨਸਭਾਵਾਂ ਨੂੰ ਸੰਬੋਧਨ

Amit Shah ਅੱਜ ਹਰਿਆਣਾ ਦੌਰੇ ’ਤੇ, ਕਰਨਾਲ ਅਤੇ ਅੰਬਾਲਾ ਵਿੱਚ ਕਰਨਗੇ ਜਨਸਭਾਵਾਂ ਨੂੰ ਸੰਬੋਧਨ

by Ranjit Singh
November 5, 2026
0

Amit Shah ਅੱਜ ਹਰਿਆਣਾ ਦੌਰੇ ’ਤੇ, ਕਰਨਾਲ ਅਤੇ ਅੰਬਾਲਾ ਵਿੱਚ ਕਰਨਗੇ ਜਨਸਭਾਵਾਂ ਨੂੰ ਸੰਬੋਧਨ ਚੰਡੀਗੜ੍ਹ, 5 ਨਵੰਬਰ (ਵਿਸ਼ਵ ਵਾਰਤਾ): ਕੇਂਦਰੀ...

Ayodhya Deepotsav: ਅਯੁੱਧਿਆ ਵਿੱਚ ਅੱਜ ਤੋਂ ਦੀਪ ਉਤਸਵ ਦੀਆਂ ਰੌਣਕਾਂ, 30 ਲੱਖ ਦੀਵਿਆਂ ਨਾਲ ਜਗਮਗਾਉਣਗੇ 56 ਘਾਟ

Ayodhya Deepotsav: ਅਯੁੱਧਿਆ ਵਿੱਚ ਅੱਜ ਤੋਂ ਦੀਪ ਉਤਸਵ ਦੀਆਂ ਰੌਣਕਾਂ, 30 ਲੱਖ ਦੀਵਿਆਂ ਨਾਲ ਜਗਮਗਾਉਣਗੇ 56 ਘਾਟ

by Ranjit Singh
November 5, 2026
0

Ayodhya Deepotsav: ਅਯੁੱਧਿਆ ਵਿੱਚ ਅੱਜ ਤੋਂ ਦੀਪ ਉਤਸਵ ਦੀਆਂ ਰੌਣਕਾਂ, 7 ਨਵੰਬਰ ਨੂੰ 30 ਲੱਖ ਦੀਵਿਆਂ ਨਾਲ ਜਗਮਗਾਉਣਗੇ 56 ਘਾਟ...

Punjab: ਏਸ਼ੀਅਨ ਚੈਂਪੀਅਨਜ਼ ਟਰਾਫੀ: ਅੱਜ ਖਿਤਾਬੀ ਮੁਕਾਬਲੇ ਲਈ ਭਿੜਨਗੇ ਭਾਰਤ ਤੇ ਜਾਪਾਨ

Punjab: ਏਸ਼ੀਅਨ ਚੈਂਪੀਅਨਜ਼ ਟਰਾਫੀ: ਅੱਜ ਖਿਤਾਬੀ ਮੁਕਾਬਲੇ ਲਈ ਭਿੜਨਗੇ ਭਾਰਤ ਤੇ ਜਾਪਾਨ

by Ranjit Singh
November 5, 2026
0

Punjab: ਏਸ਼ੀਅਨ ਚੈਂਪੀਅਨਜ਼ ਟਰਾਫੀ: ਅੱਜ ਖਿਤਾਬੀ ਮੁਕਾਬਲੇ ਲਈ ਭਿੜਨਗੇ ਭਾਰਤ ਤੇ ਜਾਪਾਨ - ਕਾਂਸੀ ਤਗਮੇ ਲਈ ਮਲੇਸ਼ੀਆ ਅਤੇ ਦੱਖਣੀ ਕੋਰੀਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 5, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 5 ਨਵੰਬਰ...

Most Popular

ਚੰਡੀਗੜ੍ਹ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਪੁਲਿਸ ਅਤੇ ਸੁਰੱਖਿਆ ਏਜੰਸੀਆਂ ਅਲਰਟ ‘ਤੇ 

by Navjot
1 month ago
0

ਚੰਡੀਗੜ੍ਹ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਪੁਲਿਸ ਅਤੇ ਸੁਰੱਖਿਆ ਏਜੰਸੀਆਂ ਅਲਰਟ 'ਤੇ  ਚੰਡੀਗੜ੍ਹ, 5 ਅਕਤੂਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 