• Latest
  • Trending
PM Modi ਅੱਜ ਆਉਣਗੇ ਪੰਜਾਬ ਅਤੇ ਚੰਡੀਗੜ੍ਹ, ਕਰਨਗੇ ਵੱਡੇ ਪ੍ਰੋਜੈਕਟਾਂ ਦਾ ਉਦਘਾਟਨ

PM Modi ਅੱਜ ਆਉਣਗੇ ਪੰਜਾਬ ਅਤੇ ਚੰਡੀਗੜ੍ਹ, ਕਰਨਗੇ ਵੱਡੇ ਪ੍ਰੋਜੈਕਟਾਂ ਦਾ ਉਦਘਾਟਨ

1 hour ago
PM Modi ਅੱਜ ਜਲੰਧਰ ਆਉਣਗੇ: ਪੁਲਿਸ ਨੇ ਟ੍ਰੈਫਿਕ ਐਡਵਾਇਜ਼ਰੀ ਕੀਤੀ ਜਾਰੀ

PM Modi ਅੱਜ ਜਲੰਧਰ ਆਉਣਗੇ: ਪੁਲਿਸ ਨੇ ਟ੍ਰੈਫਿਕ ਐਡਵਾਇਜ਼ਰੀ ਕੀਤੀ ਜਾਰੀ

6 minutes ago
PM Modi ਦੇ ਅੱਜ ਚੰਡੀਗੜ੍ਹ ਦੌਰੇ ਦੇ ਮੱਦੇਨਜ਼ਰ ਚੰਡੀਗੜ੍ਹ ਟ੍ਰੈਫਿਕ ਪੁਲਿਸ ਨੇ ਟ੍ਰੈਫਿਕ ਐਡਵਾਇਜ਼ਰੀ ਕੀਤੀ ਜਾਰੀ

PM Modi ਦੇ ਅੱਜ ਚੰਡੀਗੜ੍ਹ ਦੌਰੇ ਦੇ ਮੱਦੇਨਜ਼ਰ ਚੰਡੀਗੜ੍ਹ ਟ੍ਰੈਫਿਕ ਪੁਲਿਸ ਨੇ ਟ੍ਰੈਫਿਕ ਐਡਵਾਇਜ਼ਰੀ ਕੀਤੀ ਜਾਰੀ

31 minutes ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

43 minutes ago
PM Modi ਅੱਜ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ ਦਿਖਾਉਣਗੇ ਹਰੀ ਝੰਡੀ

PM Modi ਅੱਜ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ ਦਿਖਾਉਣਗੇ ਹਰੀ ਝੰਡੀ

54 minutes ago
Re-NEET Result 2026: NTA ਨੇ ਐਲਾਨਿਆ ਨਤੀਜਾ

Re-NEET Result 2026: NTA ਨੇ ਐਲਾਨਿਆ ਨਤੀਜਾ

1 hour ago
IND vs ENG: ਇੰਗਲੈਂਡ ਨੇ ਭਾਰਤ ਨੂੰ ਦੂਜੇ ਵਨਡੇ ‘ਚ 4 ਵਿਕਟਾਂ ਨਾਲ ਹਰਾਇਆ

IND vs ENG: ਇੰਗਲੈਂਡ ਨੇ ਭਾਰਤ ਨੂੰ ਦੂਜੇ ਵਨਡੇ ‘ਚ 4 ਵਿਕਟਾਂ ਨਾਲ ਹਰਾਇਆ

1 hour ago
Hukamnama Sri Darbar Sahib Today – 17 July 2026 | Ang 694 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 17 July 2026 | Ang 694 I ਅੱਜ ਦਾ ਹੁਕਮਨਾਮਾ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

11 hours ago
IND vs ENG 2nd ODI : ਭਾਰਤ ਨੇ ਇੰਗਲੈਂਡ 234 ਦੌੜਾਂ ਦਾ ਦਿੱਤਾ ਟੀਚਾ

IND vs ENG 2nd ODI : ਭਾਰਤ ਨੇ ਇੰਗਲੈਂਡ 234 ਦੌੜਾਂ ਦਾ ਦਿੱਤਾ ਟੀਚਾ

11 hours ago
‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

11 hours ago
12ਵੀਂ ਯੂਕੇ ਗੱਤਕਾ ਚੈਂਪੀਅਨਸ਼ਿਪ ‘ਚੋਂ ਬਾਬਾ ਫਤਹਿ ਸਿੰਘ ਅਖਾੜਾ ਵੂਲਿਚ ਦਾ ਜੋਰਾ ਸਿੰਘ ਰਿਹਾ ਜੇਤੂ

12ਵੀਂ ਯੂਕੇ ਗੱਤਕਾ ਚੈਂਪੀਅਨਸ਼ਿਪ ‘ਚੋਂ ਬਾਬਾ ਫਤਹਿ ਸਿੰਘ ਅਖਾੜਾ ਵੂਲਿਚ ਦਾ ਜੋਰਾ ਸਿੰਘ ਰਿਹਾ ਜੇਤੂ

12 hours ago
ਮਾਮੂਲੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ! ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ

ਮਾਮੂਲੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ! ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ

13 hours ago
Hindi News
English News
Friday, July 17, 2026
No Result
View All Result
32 °c
Chandigarh
35 ° Sat
33 ° Sun
31 ° Mon
25 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PM Modi ਅੱਜ ਆਉਣਗੇ ਪੰਜਾਬ ਅਤੇ ਚੰਡੀਗੜ੍ਹ, ਕਰਨਗੇ ਵੱਡੇ ਪ੍ਰੋਜੈਕਟਾਂ ਦਾ ਉਦਘਾਟਨ

July 17, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼, ਰਾਸ਼ਟਰੀ
PM Modi ਅੱਜ ਆਉਣਗੇ ਪੰਜਾਬ ਅਤੇ ਚੰਡੀਗੜ੍ਹ, ਕਰਨਗੇ ਵੱਡੇ ਪ੍ਰੋਜੈਕਟਾਂ ਦਾ ਉਦਘਾਟਨ

National

PM Modi ਅੱਜ ਆਉਣਗੇ ਪੰਜਾਬ ਅਤੇ ਚੰਡੀਗੜ੍ਹ, ਕਰਨਗੇ ਵੱਡੇ ਪ੍ਰੋਜੈਕਟਾਂ ਦਾ ਉਦਘਾਟਨ

ਚੰਡੀਗੜ੍ਹ, 17 ਜੁਲਾਈ (ਦੇਸ਼ ਕਲਿੱਕ ਬਿਊਰੋ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 17 ਜੁਲਾਈ ਨੂੰ ਚੰਡੀਗੜ੍ਹ ਅਤੇ ਪੰਜਾਬ ਦੇ ਦੌਰੇ ‘ਤੇ ਆ ਰਹੇ ਹਨ। ਇਸ ਦੌਰਾਨ ਉਹ 12,070 ਕਰੋੜ ਰੁਪਏ ਤੋਂ ਵੱਧ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਉਦਘਾਟਨ ਕਰਨਗੇ। ਪ੍ਰਧਾਨ ਮੰਤਰੀ ਦੁਪਹਿਰ 1:15 ਵਜੇ ਚੰਡੀਗੜ੍ਹ ਪਹੁੰਚਣਗੇ। ਫਿਰ ਉਹ 2 ਕਰੋੜ ਰੁਪਏ ਦੇ ਏਸੀ ਟੈਂਟ ਵਿੱਚ ਰੈਲੀ ਕਰਨਗੇ। ਇੱਥੇ ਉਹ ਕਰੀਬ 45 ਮਿੰਟ ਰੁਕਣਗੇ।

ਇਸ ਤੋਂ ਬਾਅਦ ਉਹ ਜਲੰਧਰ ਲਈ ਰਵਾਨਾ ਹੋਣਗੇ, ਉਨ੍ਹਾਂ ਦੇ ਜਲੰਧਰ ਵਿੱਚ ਚਾਰ ਪ੍ਰੋਗਰਾਮ ਹਨ। ਪ੍ਰਧਾਨ ਮੰਤਰੀ ਸਿੱਧੇ ਆਦਮਪੁਰ ਹਵਾਈ ਅੱਡੇ ‘ਤੇ ਪਹੁੰਚਣਗੇ ਅਤੇ ਉੱਥੋਂ, ਉਹ ਹੈਲੀਕਾਪਟਰ ਰਾਹੀਂ 3:40 ਵਜੇ ਪੀਏਪੀ ਹੈਲੀਪੈਡ ‘ਤੇ ਪਹੁੰਚਣਗੇ, ਜਿੱਥੋਂ ਉਹ 3:55 ਵਜੇ ਜਲੰਧਰ ਕੈਂਟ ਸਟੇਸ਼ਨ ‘ਤੇ ਪਹੁੰਚਣਗੇ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਜਲੰਧਰ ਕੈਂਟ ਸਟੇਸ਼ਨ ਦੇ ਉਦਘਾਟਨ ਦੌਰਾਨ ਕਰੀਬ 80 ਮਿੰਟ ਲਈ ਇੱਥੇ ਰੁਕਣਗੇ। ਇੱਥੇ ਉਹ ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਦੇ ਤਹਿਤ 75 ਰੇਲਵੇ ਸਟੇਸ਼ਨਾਂ ਦਾ ਵਰਚੂਅਲੀ ਉਦਘਾਟਨ ਕਰਨਗੇ, ਇਨ੍ਹਾਂ ਵਿੱਚ ਪੰਜਾਬ ਦੇ ਤਿੰਨ ਹੋਰ ਐਸਏਐਸ ਨਗਰ (ਮੋਹਾਲੀ), ਸ੍ਰੀ ਮੁਕਤਸਰ ਸਾਹਿਬ ਅਤੇ ਸ੍ਰੀ ਆਨੰਦਪੁਰ ਸਾਹਿਬ ਰੇਲਵੇ ਸਟੇਸ਼ਨ ਸ਼ਾਮਲ ਹਨ। ਇਸ ਦੌਰਾਨ PM ਮੋਦੀ ਅੰਮ੍ਰਿਤਸਰ ਤੋਂ ਵਾਰਾਣਸੀ ਲਈ ਸੰਤ ਰਵਿਦਾਸ ਟ੍ਰੇਨ ਨੂੰ ਵੀ ਹਰੀ ਝੰਡੀ ਦਿਖਾਉਣਗੇ।

ਪ੍ਰਧਾਨ ਮੰਤਰੀ ਦੇ ਦੌਰੇ ਦੇ ਮੱਦੇਨਜ਼ਰ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਦੋਵਾਂ ਥਾਵਾਂ ‘ਤੇ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਦੇ ਦਸ ਹਜ਼ਾਰ ਤੋਂ ਵੱਧ ਕਰਮਚਾਰੀ ਤਾਇਨਾਤ ਹਨ। ਦੋਵਾਂ ਥਾਵਾਂ ਨੂੰ ਨੋ-ਫਲਾਈਂਗ ਜ਼ੋਨ ਐਲਾਨਿਆ ਗਿਆ ਹੈ। ਜਲੰਧਰ ਕੈਂਟ ਰੇਲਵੇ ਸਟੇਸ਼ਨ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਵੱਡੀ ਗਿਣਤੀ ਵਿੱਚ ਪੁਲਿਸ ਬਲ ਤਾਇਨਾਤ ਕੀਤੇ ਗਏ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPM modipunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

PM Modi ਅੱਜ ਜਲੰਧਰ ਆਉਣਗੇ: ਪੁਲਿਸ ਨੇ ਟ੍ਰੈਫਿਕ ਐਡਵਾਇਜ਼ਰੀ ਕੀਤੀ ਜਾਰੀ

PM Modi ਅੱਜ ਜਲੰਧਰ ਆਉਣਗੇ: ਪੁਲਿਸ ਨੇ ਟ੍ਰੈਫਿਕ ਐਡਵਾਇਜ਼ਰੀ ਕੀਤੀ ਜਾਰੀ

by Ranjit Singh
July 17, 2026
0

PM Modi ਅੱਜ ਜਲੰਧਰ ਆਉਣਗੇ: ਪੁਲਿਸ ਨੇ ਟ੍ਰੈਫਿਕ ਐਡਵਾਇਜ਼ਰੀ ਕੀਤੀ ਜਾਰੀ ਜਲੰਧਰ, 17 ਜੁਲਾਈ (ਵਿਸ਼ਵ ਵਾਰਤਾ): ਅੱਜ ਪ੍ਰਧਾਨ ਮੰਤਰੀ ਨਰਿੰਦਰ...

PM Modi ਦੇ ਅੱਜ ਚੰਡੀਗੜ੍ਹ ਦੌਰੇ ਦੇ ਮੱਦੇਨਜ਼ਰ ਚੰਡੀਗੜ੍ਹ ਟ੍ਰੈਫਿਕ ਪੁਲਿਸ ਨੇ ਟ੍ਰੈਫਿਕ ਐਡਵਾਇਜ਼ਰੀ ਕੀਤੀ ਜਾਰੀ

PM Modi ਦੇ ਅੱਜ ਚੰਡੀਗੜ੍ਹ ਦੌਰੇ ਦੇ ਮੱਦੇਨਜ਼ਰ ਚੰਡੀਗੜ੍ਹ ਟ੍ਰੈਫਿਕ ਪੁਲਿਸ ਨੇ ਟ੍ਰੈਫਿਕ ਐਡਵਾਇਜ਼ਰੀ ਕੀਤੀ ਜਾਰੀ

by Ranjit Singh
July 17, 2026
0

PM Modi ਦੇ ਅੱਜ ਚੰਡੀਗੜ੍ਹ ਦੌਰੇ ਦੇ ਮੱਦੇਨਜ਼ਰ ਚੰਡੀਗੜ੍ਹ ਟ੍ਰੈਫਿਕ ਪੁਲਿਸ ਨੇ ਟ੍ਰੈਫਿਕ ਐਡਵਾਇਜ਼ਰੀ ਕੀਤੀ ਜਾਰੀ - ਚੰਡੀਗੜ੍ਹ ਟ੍ਰੈਫਿਕ ਪੁਲਿਸ...

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
July 17, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 17 ਜੁਲਾਈ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

PM Modi ਅੱਜ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ ਦਿਖਾਉਣਗੇ ਹਰੀ ਝੰਡੀ

PM Modi ਅੱਜ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ ਦਿਖਾਉਣਗੇ ਹਰੀ ਝੰਡੀ

by Ranjit Singh
July 17, 2026
0

PM Modi ਅੱਜ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ ਦਿਖਾਉਣਗੇ ਹਰੀ ਝੰਡੀ - ਹਰਿਆਣਾ ਹਾਈਡ੍ਰੋਜਨ ਟ੍ਰੇਨ ਚਲਾਉਣ ਵਾਲਾ ਬਣ ਜਾਵੇਗਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

PM Modi ਅੱਜ ਜਲੰਧਰ ਆਉਣਗੇ: ਪੁਲਿਸ ਨੇ ਟ੍ਰੈਫਿਕ ਐਡਵਾਇਜ਼ਰੀ ਕੀਤੀ ਜਾਰੀ

PM Modi ਅੱਜ ਜਲੰਧਰ ਆਉਣਗੇ: ਪੁਲਿਸ ਨੇ ਟ੍ਰੈਫਿਕ ਐਡਵਾਇਜ਼ਰੀ ਕੀਤੀ ਜਾਰੀ

by Ranjit Singh
July 17, 2026
0

PM Modi ਅੱਜ ਜਲੰਧਰ ਆਉਣਗੇ: ਪੁਲਿਸ ਨੇ ਟ੍ਰੈਫਿਕ ਐਡਵਾਇਜ਼ਰੀ ਕੀਤੀ ਜਾਰੀ ਜਲੰਧਰ, 17 ਜੁਲਾਈ (ਵਿਸ਼ਵ ਵਾਰਤਾ): ਅੱਜ ਪ੍ਰਧਾਨ ਮੰਤਰੀ ਨਰਿੰਦਰ...

Most Popular

ਈਰਾਨ ਦੇ ਸਾਬਕਾ ਸੁਪਰੀਮ ਲੀਡਰ ਖਾਮੇਨੇਈ ਦੀ ਅੰਤਿਮ ਯਾਤਰਾ ਸ਼ੁਰੂ ; ਵਿਦਾਇਗੀ ਲਈ ਲੱਖਾਂ ਦੀ ਗਿਣਤੀ ਵਿੱਚ ਜੁਟੇ ਲੋਕ 

ਈਰਾਨ ਦੇ ਸਾਬਕਾ ਸੁਪਰੀਮ ਲੀਡਰ ਖਾਮੇਨੇਈ ਦੀ ਅੰਤਿਮ ਯਾਤਰਾ ਸ਼ੁਰੂ ; ਵਿਦਾਇਗੀ ਲਈ ਲੱਖਾਂ ਦੀ ਗਿਣਤੀ ਵਿੱਚ ਜੁਟੇ ਲੋਕ 

by Navjot
2 weeks ago
0

ਈਰਾਨ ਦੇ ਸਾਬਕਾ ਸੁਪਰੀਮ ਲੀਡਰ ਖਾਮੇਨੇਈ ਦੀ ਅੰਤਿਮ ਯਾਤਰਾ ਸ਼ੁਰੂ ; ਵਿਦਾਇਗੀ ਲਈ ਲੱਖਾਂ ਦੀ ਗਿਣਤੀ ਵਿੱਚ ਜੁਟੇ ਲੋਕ   ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 