• Latest
  • Trending
PM ਮੋਦੀ ਨੇ ਮਹਿਲਾ ਰਾਖਵਾਂਕਰਨ ਬਿੱਲ ‘ਤੇ ਰਾਸ਼ਟਰ ਨੂੰ ਕੀਤਾ ਸੰਬੋਧਨ; ਪੜ੍ਹੋ ਕੀ ਕਿਹਾ

PM ਮੋਦੀ ਨੇ ਮਹਿਲਾ ਰਾਖਵਾਂਕਰਨ ਬਿੱਲ ‘ਤੇ ਰਾਸ਼ਟਰ ਨੂੰ ਕੀਤਾ ਸੰਬੋਧਨ; ਪੜ੍ਹੋ ਕੀ ਕਿਹਾ

3 weeks ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

45 minutes ago
Punjab: ਨਿਹੰਗ ਸਿੰਘ ਘੋੜੇ ਸਮੇਤ ਨਹਿਰ ‘ਚ ਡੁੱਬਿਆ

Punjab: ਨਿਹੰਗ ਸਿੰਘ ਘੋੜੇ ਸਮੇਤ ਨਹਿਰ ‘ਚ ਡੁੱਬਿਆ

53 minutes ago
Punjab: CM ਮਾਨ ਅੱਜ ਸੰਗਰੂਰ ਦੌਰੇ ‘ਤੇ

Punjab: CM ਮਾਨ ਅੱਜ ਸੰਗਰੂਰ ਦੌਰੇ ‘ਤੇ

1 hour ago
National: ਕੇਂਦਰ ਨੇ ਵਾਈਸ ਐਡਮਿਰਲ ਕ੍ਰਿਸ਼ਨ ਸਵਾਮੀਨਾਥਨ ਨੂੰ ਲਾਇਆ ਜਲ ਸੈਨਾ ਦਾ ਨਵਾਂ ਮੁਖੀ

National: ਕੇਂਦਰ ਨੇ ਵਾਈਸ ਐਡਮਿਰਲ ਕ੍ਰਿਸ਼ਨ ਸਵਾਮੀਨਾਥਨ ਨੂੰ ਲਾਇਆ ਜਲ ਸੈਨਾ ਦਾ ਨਵਾਂ ਮੁਖੀ

2 hours ago
Breaking: ਮੰਤਰੀ ਸੰਜੀਵ ਅਰੋੜਾ ‘ਤੇ ਈਡੀ ਦੀ ਰੇਡ ਮਗਰੋਂ CM ਮਾਨ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ ?

Breaking: ਮੰਤਰੀ ਸੰਜੀਵ ਅਰੋੜਾ ‘ਤੇ ਈਡੀ ਦੀ ਰੇਡ ਮਗਰੋਂ CM ਮਾਨ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ ?

3 hours ago
Big News: ਮੰਤਰੀ ਸੰਜੀਵ ਅਰੋੜਾ ‘ਤੇ ਈਡੀ ਦਾ ਛਾਪਾ

Big News: ਮੰਤਰੀ ਸੰਜੀਵ ਅਰੋੜਾ ‘ਤੇ ਈਡੀ ਦਾ ਛਾਪਾ

3 hours ago
National: ਅਮਰੀਕਾ-ਈਰਾਨ ਹਮਲੇ ਵਿੱਚ ਗੁਜਰਾਤੀ ਜਹਾਜ਼ ਡੁੱਬਿਆ: ਇੱਕ ਭਾਰਤੀ ਦੀ ਮੌਤ

National: ਅਮਰੀਕਾ-ਈਰਾਨ ਹਮਲੇ ਵਿੱਚ ਗੁਜਰਾਤੀ ਜਹਾਜ਼ ਡੁੱਬਿਆ: ਇੱਕ ਭਾਰਤੀ ਦੀ ਮੌਤ

3 hours ago
IPL 2026: ਅੱਜ ਰਾਜਸਥਾਨ ਅਤੇ ਗੁਜਰਾਤ ਵਿਚਾਲੇ ਹੋਵੇਗਾ ਮੁਕਾਬਲਾ

IPL 2026: ਅੱਜ ਰਾਜਸਥਾਨ ਅਤੇ ਗੁਜਰਾਤ ਵਿਚਾਲੇ ਹੋਵੇਗਾ ਮੁਕਾਬਲਾ

4 hours ago
National: ਦੇਸ਼ ਨੂੰ ਮਿਲਿਆ ਨਵਾਂ CDS, NS ਰਾਜਾ ਸੁਬਰਾਮਣੀ ਸੰਭਾਲਣਗੇ ਤਿੰਨੋਂ ਸੈਨਾਵਾਂ ਦੀ ਕਮਾਨ

National: ਦੇਸ਼ ਨੂੰ ਮਿਲਿਆ ਨਵਾਂ CDS, NS ਰਾਜਾ ਸੁਬਰਾਮਣੀ ਸੰਭਾਲਣਗੇ ਤਿੰਨੋਂ ਸੈਨਾਵਾਂ ਦੀ ਕਮਾਨ

4 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

5 hours ago
Punjab: ਮੋਹਾਲੀ ਵਿੱਚ ਈਡੀ ਦੀ ਰੇਡ ਹੋਈ ਖਤਮ

Punjab: ਮੋਹਾਲੀ ਵਿੱਚ ਈਡੀ ਦੀ ਰੇਡ ਹੋਈ ਖਤਮ

5 hours ago
National: ਆਖ਼ਰ ਤਾਮਿਲਨਾਡੂ ‘ਚ ਗਵਰਨਰ ਨੇ ਸਰਕਾਰ ਬਣਾਉਣ ਲਈ ਦਿੱਤੀ ਪ੍ਰਵਾਨਗੀ

National: ਆਖ਼ਰ ਤਾਮਿਲਨਾਡੂ ‘ਚ ਗਵਰਨਰ ਨੇ ਸਰਕਾਰ ਬਣਾਉਣ ਲਈ ਦਿੱਤੀ ਪ੍ਰਵਾਨਗੀ

5 hours ago
Hindi News
English News
Saturday, May 9, 2026
No Result
View All Result
33 °c
Chandigarh
34 ° Sun
36 ° Mon
36 ° Tue
35 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PM ਮੋਦੀ ਨੇ ਮਹਿਲਾ ਰਾਖਵਾਂਕਰਨ ਬਿੱਲ ‘ਤੇ ਰਾਸ਼ਟਰ ਨੂੰ ਕੀਤਾ ਸੰਬੋਧਨ; ਪੜ੍ਹੋ ਕੀ ਕਿਹਾ

April 18, 2026
in ਖਬਰਾਂ, ਰਾਸ਼ਟਰੀ
PM ਮੋਦੀ ਨੇ ਮਹਿਲਾ ਰਾਖਵਾਂਕਰਨ ਬਿੱਲ ‘ਤੇ ਰਾਸ਼ਟਰ ਨੂੰ ਕੀਤਾ ਸੰਬੋਧਨ; ਪੜ੍ਹੋ ਕੀ ਕਿਹਾ

PM ਮੋਦੀ ਨੇ ਮਹਿਲਾ ਰਾਖਵਾਂਕਰਨ ਬਿੱਲ ‘ਤੇ ਰਾਸ਼ਟਰ ਨੂੰ ਕੀਤਾ ਸੰਬੋਧਨ; ਪੜ੍ਹੋ ਕੀ ਕਿਹਾ

ਨਵੀ ਦਿੱਲੀ, 18 ਅਪ੍ਰੈਲ 2026 (ਵਿਸ਼ਵ ਵਾਰਤਾ): ਮਹਿਲਾ ਰਾਖਵੇਂਕਰਨ ਦੇ ਮੁੱਦੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੇਸ਼ ਨੂੰ ਸੰਬੋਧਿਤ ਕੀਤਾ, ਜਿਸ ਵਿੱਚ ਉਨ੍ਹਾਂ ਨੇ ਇਸ ਅਹਿਮ ਮੁੱਦੇ ‘ਤੇ ਆਪਣਾ ਪੱਖ ਰੱਖਿਆ। ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਸੰਬੋਧਨ ਵਿੱਚ ਮਹਿਲਾ ਸਸ਼ਕਤੀਕਰਨ, ਰਾਜਨੀਤੀ ਵਿੱਚ ਉਨ੍ਹਾਂ ਦੀ ਭਾਗੀਦਾਰੀ ਅਤੇ ਵਿਰੋਧੀ ਧਿਰ ਵੱਲੋਂ ਮਹਿਲਾ ਰਾਖਵੇਂਕਰਨ ਬਿੱਲ ਦਾ ਸਮਰਥਨ ਨਾ ਕੀਤੇ ਜਾਣ ਦਾ ਜ਼ਿਕਰ ਕੀਤਾ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਨੂੰ 30 ਮਿੰਟ ਤੱਕ ਸੰਬੋਧਿਤ ਕੀਤਾ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, ‘ਅੱਜ ਮੈਂ ਆਪਣੀਆਂ ਭੈਣਾਂ ਅਤੇ ਬੇਟੀਆਂ ਨਾਲ ਗੱਲ ਕਰਨ ਲਈ ਆਇਆ ਹਾਂ। ਅੱਜ ਭਾਰਤ ਦਾ ਹਰ ਨਾਗਰਿਕ ਦੇਖ ਰਿਹਾ ਹੈ ਕਿ ਕਿਵੇਂ ਭਾਰਤ ਦੀ ਨਾਰੀ ਸ਼ਕਤੀ ਦੀ ਉਡਾਣ ਨੂੰ ਰੋਕ ਦਿੱਤਾ ਗਿਆ। ਉਨ੍ਹਾਂ ਦੇ ਸੁਪਨਿਆਂ ਨੂੰ ਬੇਰਹਿਮੀ ਨਾਲ ਕੁਚਲ ਦਿੱਤਾ ਗਿਆ। ਸਾਡੀਆਂ ਤਮਾਮ ਕੋਸ਼ਿਸ਼ਾਂ ਦੇ ਬਾਵਜੂਦ ਅਸੀਂ ਸਫਲ ਨਹੀਂ ਹੋ ਸਕੇ।

ਉਨ੍ਹਾਂ ਨੇ ਕਿਹਾ, ‘ਇਸ ਬਿੱਲ ਵਿੱਚ ਸੋਧ ਨਹੀਂ ਹੋ ਸਕੀ। ਮੈਂ ਸਾਰੀਆਂ ਮਾਵਾਂ-ਭੈਣਾਂ ਤੋਂ ਮੁਆਫੀ ਮੰਗਦਾ ਹਾਂ।ਉਨ੍ਹਾਂ ਨੇ ਅੱਗੇ ਕਿਹਾ, ‘ਮੇਰੇ ਲਈ ਦੇਸ਼ ਹਿੱਤ ਸਭ ਤੋਂ ਉੱਪਰ ਹੈ, ਪਰ ਜਦੋਂ ਕੁਝ ਲੋਕਾਂ ਲਈ ਪਾਰਟੀ ਹਿੱਤ ਸਭ ਕੁਝ ਹੋ ਜਾਂਦਾ ਹੈ ਅਤੇ ਪਾਰਟੀ ਹਿੱਤ ਦੇਸ਼ ਹਿੱਤ ਤੋਂ ਵੱਡਾ ਹੋ ਜਾਂਦਾ ਹੈ, ਤਾਂ ਨਾਰੀ ਸ਼ਕਤੀ ਨੂੰ ਹੀ ਇਸ ਦਾ ਖਾਮਿਆਜ਼ਾ ਭੁਗਤਣਾ ਪੈਂਦਾ ਹੈ ।

ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, ‘ਕੱਲ੍ਹ ਵਿਰੋਧੀ ਧਿਰ ਨੇ ਜੋ ਵੀ ਕੀਤਾ ਉਹ ਸਿਰਫ਼ ਟੇਬਲ ਥਪਥਪਾਉਣਾ ਨਹੀਂ ਸੀ। ਉਹ ਨਾਰੀ ਦੇ ਸਵੈ-ਮਾਣ ‘ਤੇ ਸੱਟ ਸੀ। ਨਾਰੀ ਸਭ ਕੁਝ ਭੁੱਲ ਜਾਂਦੀ ਹੈ, ਪਰ ਆਪਣਾ ਅਪਮਾਨ ਕਦੇ ਨਹੀਂ ਭੁੱਲਦੀ। ਇਸ ਲਈ ਸੰਸਦ ਵਿੱਚ ਕਾਂਗਰਸ ਅਤੇ ਉਸ ਦੇ ਸਹਿਯੋਗੀਆਂ ਦੇ ਵਿਵਹਾਰ ਦੀ ਚੋਭ, ਹਰ ਨਾਰੀ ਦੇ ਮਨ ਵਿੱਚ ਹਮੇਸ਼ਾ ਰਹੇਗੀ।’

ਦੱਸ ਦਈਏ ਕਿ ਲੋਕ ਸਭਾ ਵਿੱਚ ਸ਼ੁੱਕਰਵਾਰ ਨੂੰ ਮਹਿਲਾ ਰਾਖਵੇਂਕਰਨ ਨਾਲ ਜੁੜਿਆ ਸੰਵਿਧਾਨ (131ਵੀਂ ਸੋਧ) ਬਿੱਲ ਪਾਸ ਨਹੀਂ ਹੋ ਸਕਿਆ ਸੀ। ਇਸ ਬਿੱਲ ਵਿੱਚ ਲੋਕ ਸਭਾ ਸੀਟਾਂ ਨੂੰ 543 ਤੋਂ ਵਧਾ ਕੇ 816 ਕਰਨ ਅਤੇ ਔਰਤਾਂ ਨੂੰ 33% ਰਾਖਵਾਂਕਰਨ ਦੇਣ ਦਾ ਪ੍ਰਸਤਾਵ ਸੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
May 9, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 9 ਮਈ 2026 – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG...

Punjab: ਨਿਹੰਗ ਸਿੰਘ ਘੋੜੇ ਸਮੇਤ ਨਹਿਰ ‘ਚ ਡੁੱਬਿਆ

Punjab: ਨਿਹੰਗ ਸਿੰਘ ਘੋੜੇ ਸਮੇਤ ਨਹਿਰ ‘ਚ ਡੁੱਬਿਆ

by Ranjit Singh
May 9, 2026
0

Punjab: ਨਿਹੰਗ ਸਿੰਘ ਘੋੜੇ ਸਮੇਤ ਨਹਿਰ 'ਚ ਡੁੱਬਿਆ ਦੋਰਾਹਾ, 9 ਮਈ 2026 – ਲੁਧਿਆਣਾ ਦੇ ਦੋਰਾਹਾ ਨੇੜੇ ਇੱਕ ਦਰਦਨਾਕ ਹਾਦਸਾ...

Punjab: CM ਮਾਨ ਅੱਜ ਸੰਗਰੂਰ ਦੌਰੇ ‘ਤੇ

Punjab: CM ਮਾਨ ਅੱਜ ਸੰਗਰੂਰ ਦੌਰੇ ‘ਤੇ

by Ranjit Singh
May 9, 2026
0

Punjab: CM ਮਾਨ ਅੱਜ ਸੰਗਰੂਰ ਦੌਰੇ 'ਤੇ - ਅਰੋੜਾ 'ਤੇ ਰੇਡ ਤੋਂ ਬਾਅਦ ਸਵੇਰੇ ਸੰਗਰੂਰ ਤੋਂ ਕੀਤੀ ਪ੍ਰੈਸ ਕਾਨਫਰੰਸ -...

National: ਕੇਂਦਰ ਨੇ ਵਾਈਸ ਐਡਮਿਰਲ ਕ੍ਰਿਸ਼ਨ ਸਵਾਮੀਨਾਥਨ ਨੂੰ ਲਾਇਆ ਜਲ ਸੈਨਾ ਦਾ ਨਵਾਂ ਮੁਖੀ

National: ਕੇਂਦਰ ਨੇ ਵਾਈਸ ਐਡਮਿਰਲ ਕ੍ਰਿਸ਼ਨ ਸਵਾਮੀਨਾਥਨ ਨੂੰ ਲਾਇਆ ਜਲ ਸੈਨਾ ਦਾ ਨਵਾਂ ਮੁਖੀ

by Ranjit Singh
May 9, 2026
0

National: ਕੇਂਦਰ ਨੇ ਵਾਈਸ ਐਡਮਿਰਲ ਕ੍ਰਿਸ਼ਨ ਸਵਾਮੀਨਾਥਨ ਨੂੰ ਲਾਇਆ ਜਲ ਸੈਨਾ ਦਾ ਨਵਾਂ ਮੁਖੀ - ਕਾਰਜਕਾਲ 31 ਮਈ ਤੋਂ ਸ਼ੁਰੂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
May 9, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 9 ਮਈ 2026 – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG...

Most Popular

ਚੰਡੀਗੜ੍ਹ ਪੁਲਿਸ ਵੱਲੋਂ ਇੰਸਪੈਕਟਰਾਂ ਦੀਆਂ ਬਦਲੀਆਂ

ਚੰਡੀਗੜ੍ਹ ਪੁਲਿਸ ਵੱਲੋਂ ਇੰਸਪੈਕਟਰਾਂ ਦੀਆਂ ਬਦਲੀਆਂ

by Navjot
2 days ago
0

Chandigarh : ਚੰਡੀਗੜ੍ਹ ਪੁਲਿਸ ਵੱਲੋਂ ਇੰਸਪੈਕਟਰਾਂ ਦੀਆਂ ਬਦਲੀਆਂ   ਚੰਡੀਗੜ੍ਹ, 7 ਮਈ(ਵਿਸ਼ਵ ਵਾਰਤਾ) ਚੰਡੀਗੜ੍ਹ ਪੁਲਿਸ ਵੱਲੋਂ ਇੰਸਪੈਕਟਰਾਂ ਦੀਆਂ ਬਦਲੀਆਂ ਕੀਤੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 