• Latest
  • Trending
ਪੀ.ਐੱਮ. ਨਰਿੰਦਰ ਮੋਦੀ ਪਹੁੰਚੇ ਉਜ਼ਬੇਕਿਸਤਾਨ, ਏਅਰਪੋਰਟ ‘ਤੇ ਰਾਸ਼ਟਰਪਤੀ ਮਿਰਜ਼ੀਯੋਯੇਵ ਨੇ ਕੀਤਾ ਸਵਾਗਤ

ਪੀ.ਐੱਮ. ਨਰਿੰਦਰ ਮੋਦੀ ਪਹੁੰਚੇ ਉਜ਼ਬੇਕਿਸਤਾਨ, ਏਅਰਪੋਰਟ ‘ਤੇ ਰਾਸ਼ਟਰਪਤੀ ਮਿਰਜ਼ੀਯੋਯੇਵ ਨੇ ਕੀਤਾ ਸਵਾਗਤ

1 hour ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

45 minutes ago
ਅੰਮ੍ਰਿਤਪਾਲ ਸਿੰਘ ਦੇ ਸਾਥੀ ਵਰਿੰਦਰ ਸਿੰਘ ਫ਼ੌਜੀ ਨੂੰ ਡੂੰਘਾ ਸਦਮਾ; ਮਾਤਾ ਦਾ ਦੇਹਾਂਤ

ਅੰਮ੍ਰਿਤਪਾਲ ਸਿੰਘ ਦੇ ਸਾਥੀ ਵਰਿੰਦਰ ਸਿੰਘ ਫ਼ੌਜੀ ਨੂੰ ਡੂੰਘਾ ਸਦਮਾ; ਮਾਤਾ ਦਾ ਦੇਹਾਂਤ

56 minutes ago
ਨੇਪਾਲ ‘ਚ ਆਏ ਭਿਆਨਕ ਹੜ੍ਹਾਂ ‘ਚ ਲਾਪਤਾ ਪੰਜਾਬੀ ਨੌਜਵਾਨ; 25 ਅਗਸਤ ਤੋਂ ਬਾਅਦ ਪਰਿਵਾਰ ਨਾਲ ਟੁੱਟਿਆ ਸੰਪਰਕ

ਨੇਪਾਲ ‘ਚ ਆਏ ਭਿਆਨਕ ਹੜ੍ਹਾਂ ‘ਚ ਲਾਪਤਾ ਪੰਜਾਬੀ ਨੌਜਵਾਨ; 25 ਅਗਸਤ ਤੋਂ ਬਾਅਦ ਪਰਿਵਾਰ ਨਾਲ ਟੁੱਟਿਆ ਸੰਪਰਕ

2 hours ago
ਗੈਂਗਸਟਰਾਂ ‘ਤੇ ਵਾਰ ਦਾ 221ਵਾਂ ਦਿਨ: ਪੰਜਾਬ ਪੁਲਿਸ ਵੱਲੋਂ 595 ਥਾਈਂ ਛਾਪੇਮਾਰੀ; 389 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 221ਵਾਂ ਦਿਨ: ਪੰਜਾਬ ਪੁਲਿਸ ਵੱਲੋਂ 595 ਥਾਈਂ ਛਾਪੇਮਾਰੀ; 389 ਕਾਬੂ

3 hours ago
ਨੇਪਾਲ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਵਫ਼ਦ ਭੇਜਣ ਦਾ ਫ਼ੈਸਲਾ

ਨੇਪਾਲ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਵਫ਼ਦ ਭੇਜਣ ਦਾ ਫ਼ੈਸਲਾ

3 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

4 hours ago
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬੀਆਂ ਨੂੰ ਸਰਗਰਮ ਜੀਵਨ ਸ਼ੈਲੀ ਤੇ ਜੈਵਿਕ ਖੁਰਾਕ ਅਪਣਾਉਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬੀਆਂ ਨੂੰ ਸਰਗਰਮ ਜੀਵਨ ਸ਼ੈਲੀ ਤੇ ਜੈਵਿਕ ਖੁਰਾਕ ਅਪਣਾਉਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ

4 hours ago
FSSAI ਦੀ ਵੱਡੀ ਕਾਰਵਾਈ: Everest ਹਿੰਗ ਦੀ ਵਿਕਰੀ ‘ਤੇ ਤੁਰੰਤ ਪ੍ਰਭਾਵ ਨਾਲ ਲਗਾਈ ਰੋਕ

FSSAI ਦੀ ਵੱਡੀ ਕਾਰਵਾਈ: Everest ਹਿੰਗ ਦੀ ਵਿਕਰੀ ‘ਤੇ ਤੁਰੰਤ ਪ੍ਰਭਾਵ ਨਾਲ ਲਗਾਈ ਰੋਕ

4 hours ago
‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮਸ਼ਾਲ ਰਿਲੇਅ ਦਾ ਤਰਨ ਤਾਰਨ ’ਚ ਹੋਇਆ ਸ਼ਾਨਦਾਰ ਸਵਾਗਤ

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮਸ਼ਾਲ ਰਿਲੇਅ ਦਾ ਤਰਨ ਤਾਰਨ ’ਚ ਹੋਇਆ ਸ਼ਾਨਦਾਰ ਸਵਾਗਤ

4 hours ago
ਥਾਣੇ ‘ਚ SHO ਦੀ ਗੋਲੀ ਲੱਗਣ ਨਾਲ ਮੌਤ: ਜਾਂਚ ‘ਚ ਜੁਟੀ ਪੁਲਿਸ

ਥਾਣੇ ‘ਚ SHO ਦੀ ਗੋਲੀ ਲੱਗਣ ਨਾਲ ਮੌਤ: ਜਾਂਚ ‘ਚ ਜੁਟੀ ਪੁਲਿਸ

5 hours ago
Nepal : ਹੜ੍ਹਾਂ ਦੇ ਪਾਣੀ ‘ਚ ਰੁੜ੍ਹ ਕੇ ਆਇਆ ਬੈਂਕ ਦਾ ਲਾਕਰ, ਮਚੀ ਲੁੱਟ!

Nepal : ਹੜ੍ਹਾਂ ਦੇ ਪਾਣੀ ‘ਚ ਰੁੜ੍ਹ ਕੇ ਆਇਆ ਬੈਂਕ ਦਾ ਲਾਕਰ, ਮਚੀ ਲੁੱਟ!

6 hours ago
ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਗੁਰਦੁਆਰਿਆਂ ’ਚ ਅਰਦਾਸ ਸਮਾਗਮ ਆਯੋਜਿਤ

ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਗੁਰਦੁਆਰਿਆਂ ’ਚ ਅਰਦਾਸ ਸਮਾਗਮ ਆਯੋਜਿਤ

6 hours ago
Hindi News
English News
Saturday, August 29, 2026
No Result
View All Result
30 °c
Chandigarh
31 ° Sun
31 ° Mon
30 ° Tue
27 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੀ.ਐੱਮ. ਨਰਿੰਦਰ ਮੋਦੀ ਪਹੁੰਚੇ ਉਜ਼ਬੇਕਿਸਤਾਨ, ਏਅਰਪੋਰਟ ‘ਤੇ ਰਾਸ਼ਟਰਪਤੀ ਮਿਰਜ਼ੀਯੋਯੇਵ ਨੇ ਕੀਤਾ ਸਵਾਗਤ

August 29, 2026
in ਅੰਤਰਰਾਸ਼ਟਰੀ, ਖਬਰਾਂ, ਬ੍ਰੇਕਿੰਗ ਨਿਊਜ਼
ਪੀ.ਐੱਮ. ਨਰਿੰਦਰ ਮੋਦੀ ਪਹੁੰਚੇ ਉਜ਼ਬੇਕਿਸਤਾਨ, ਏਅਰਪੋਰਟ ‘ਤੇ ਰਾਸ਼ਟਰਪਤੀ ਮਿਰਜ਼ੀਯੋਯੇਵ ਨੇ ਕੀਤਾ ਸਵਾਗਤ

ਪੀ.ਐੱਮ. ਨਰਿੰਦਰ ਮੋਦੀ ਪਹੁੰਚੇ ਉਜ਼ਬੇਕਿਸਤਾਨ, ਏਅਰਪੋਰਟ ‘ਤੇ ਰਾਸ਼ਟਰਪਤੀ ਮਿਰਜ਼ੀਯੋਯੇਵ ਨੇ ਕੀਤਾ ਸਵਾਗਤ

ਨਵੀ ਦਿੱਲੀ, 29 ਅਗਸਤ 2026 (ਵਿਸ਼ਵ ਵਾਰਤਾ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਨੀਵਾਰ ਸ਼ਾਮ ਨੂੰ ਉਜ਼ਬੇਕਿਸਤਾਨ ਪਹੁੰਚੇ ਹਨ। ਪੀ.ਐੱਮ. ਮੋਦੀ ਦਾ ਉਜ਼ਬੇਕਿਸਤਾਨ ਦੇ ਰਾਸ਼ਟਰਪਤੀ ਸ਼ੌਕਤ ਮਿਰਜ਼ੀਯੋਯੇਵ ਨੇ ਏਅਰਪੋਰਟ ‘ਤੇ ਗਰਮਜੋਸ਼ੀ ਨਾਲ ਸਵਾਗਤ ਕੀਤਾ। ਦੋਵਾਂ ਨੇਤਾਵਾਂ ਦੀ ਮੁਲਾਕਾਤ ਦੌਰਾਨ ਭਾਰਤ ਅਤੇ ਉਜ਼ਬੇਕਿਸਤਾਨ ਵਿਚਾਲੇ ਮਜ਼ਬੂਤ ਹੁੰਦੇ ਸਬੰਧਾਂ ਦੀ ਝਲਕ ਵੀ ਦੇਖਣ ਨੂੰ ਮਿਲੀ।

ਪੀਐਮ ਨਰਿੰਦਰ ਮੋਦੀ ਇਸ ਦੌਰੇ ਦੌਰਾਨ ਉਜ਼ਬੇਕਿਸਤਾਨ ਦੇ ਰਾਸ਼ਟਰਪਤੀ ਸ਼ੌਕਤ ਮਿਰਜ਼ੀਯੋਯੇਵ ਨਾਲ ਵਫ਼ਦ ਪੱਧਰੀ ਗੱਲਬਾਤ ਕਰਨਗੇ। ਪ੍ਰਧਾਨ ਮੰਤਰੀ ਮੋਦੀ ਦੀ ਉਜ਼ਬੇਕਿਸਤਾਨ ਦੀ ਇਹ ਚੌਥੀ ਯਾਤਰਾ ਹੈ। ਉਜ਼ਬੇਕਿਸਤਾਨ ‘ਚ ਉਤਰਨ ਤੋਂ ਬਾਅਦ ਉਨ੍ਹਾਂ ਨੇ ਆਪਣੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸਾਂਝੀਆਂ ਕੀਤੀਆਂ ਹਨ।

ਪੀਐਮ ਮੋਦੀ ਦੋ ਦੇਸ਼ਾਂ ਉਜ਼ਬੇਕਿਸਤਾਨ ਅਤੇ ਕਿਰਗਿਸਤਾਨ ਦੀ ਯਾਤਰਾ ਦੇ ਪਹਿਲੇ ਪੜਾਅ ਵਿੱਚ ਤਾਸ਼ਕੰਦ ਪਹੁੰਚੇ ਹਨ। ਇਸ ਯਾਤਰਾ ਦਾ ਮਕਸਦ ਮੱਧ ਏਸ਼ੀਆ ਵਿੱਚ ਭਾਰਤ ਦੀਆਂ ਰਣਨੀਤਕ ਭਾਈਵਾਲੀਆਂ ਨੂੰ ਮਜ਼ਬੂਤ ਕਰਨਾ ਅਤੇ ਇਸ ਖੇਤਰ ਨਾਲ ਸੱਭਿਆਚਾਰਕ/ਸਭਿਅਤਾਵਾਂ ਦੇ ਸਬੰਧਾਂ ਨੂੰ ਹੋਰ ਗੂੜ੍ਹਾ ਕਰਨਾ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਜ਼ਬੇਕਿਸਤਾਨ ਦੌਰੇ ਨੂੰ ਅਹਿਮ ਦੱਸਿਆ ਹੈ। ਉਨ੍ਹਾਂ ਨੇ ਕਿਹਾ ਕਿ ਮੈਂ ਤਾਸ਼ਕੰਦ ਵਿੱਚ ਰਾਸ਼ਟਰਪਤੀ ਮਿਰਜ਼ੀਯੋਯੇਵ ਨਾਲ ਵਪਾਰ, ਡਿਜੀਟਲ ਸੰਪਰਕ, ਰੱਖਿਆ ਅਤੇ ਊਰਜਾ ਦੇ ਖੇਤਰ ਵਿੱਚ ਸਹਿਯੋਗ ਮਜ਼ਬੂਤ ਕਰਨ ਲਈ ਉਤਸ਼ਾਹਿਤ ਹਾਂ। ਅਸੀਂ ‘ਵਿਕਸਿਤ ਭਾਰਤ’ ਅਤੇ ‘ਨਵਾਂ ਉਜ਼ਬੇਕਿਸਤਾਨ’ ਦੇ ਸਾਂਝੇ ਦ੍ਰਿਸ਼ਟੀਕੋਣ ਨੂੰ ਅੱਗੇ ਵਧਾਉਣ ਦੇ ਉਪਾਵਾਂ ‘ਤੇ ਚਰਚਾ ਕਰਾਂਗੇ।

ਪ੍ਰਧਾਨ ਮੰਤਰੀ ਮੋਦੀ ਅਤੇ ਰਾਸ਼ਟਰਪਤੀ ਮਿਰਜ਼ੀਯੋਯੇਵ ਵਪਾਰ ਤੇ ਨਿਵੇਸ਼, ਰੱਖਿਆ, ਡਿਜੀਟਲ ਕਨੈਕਟੀਵਿਟੀ, ਊਰਜਾ, ਸਿੱਖਿਆ ਅਤੇ ਦੋਵਾਂ ਦੇਸ਼ਾਂ ਦੇ ਲੋਕਾਂ ਵਿਚਾਲੇ ਸੰਪਰਕ ਸਮੇਤ ਕਈ ਖੇਤਰਾਂ ਵਿੱਚ ਸਹਿਯੋਗ ਦੀ ਸਮੀਖਿਆ ਕਰਨਗੇ। ਦੋਵੇਂ ਨੇਤਾ ਇਨ੍ਹਾਂ ਖੇਤਰਾਂ ਵਿੱਚ ਹੁਣ ਤੱਕ ਹੋਈ ਪ੍ਰਗਤੀ ‘ਤੇ ਚਰਚਾ ਕਰਨ ਦੇ ਨਾਲ-ਨਾਲ ਅੱਗੇ ਦੀ ਦਿਸ਼ਾ ਅਤੇ ਤਰਜੀਹਾਂ ਵੀ ਤੈਅ ਕਰਨਗੇ। ਬੈਠਕ ਦਾ ਮੁੱਖ ਮਕਸਦ ਭਾਰਤ ਅਤੇ ਉਜ਼ਬੇਕਿਸਤਾਨ ਵਿਚਾਲੇ ਰਣਨੀਤਕ ਭਾਈਵਾਲੀ ਨੂੰ ਹੋਰ ਵਿਆਪਕ ਅਤੇ ਮਜ਼ਬੂਤ ਬਣਾਉਣਾ ਹੈ। ਦੋਵੇਂ ਪੱਖ ਵੱਖ-ਵੱਖ ਖੇਤਰਾਂ ਵਿੱਚ ਸਹਿਯੋਗ ਨੂੰ ਅੱਗੇ ਵਧਾਉਣ ਅਤੇ ਭਵਿੱਖ ਲਈ ਸਾਂਝਾ ਏਜੰਡਾ ਤੈਅ ਕਰਨ ‘ਤੇ ਵਿਚਾਰ ਕਰਨਗੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 29, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 29 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਅੰਮ੍ਰਿਤਪਾਲ ਸਿੰਘ ਦੇ ਸਾਥੀ ਵਰਿੰਦਰ ਸਿੰਘ ਫ਼ੌਜੀ ਨੂੰ ਡੂੰਘਾ ਸਦਮਾ; ਮਾਤਾ ਦਾ ਦੇਹਾਂਤ

ਅੰਮ੍ਰਿਤਪਾਲ ਸਿੰਘ ਦੇ ਸਾਥੀ ਵਰਿੰਦਰ ਸਿੰਘ ਫ਼ੌਜੀ ਨੂੰ ਡੂੰਘਾ ਸਦਮਾ; ਮਾਤਾ ਦਾ ਦੇਹਾਂਤ

by Jaspreet Kaur
August 29, 2026
0

ਅੰਮ੍ਰਿਤਪਾਲ ਸਿੰਘ ਦੇ ਸਾਥੀ ਵਰਿੰਦਰ ਸਿੰਘ ਫ਼ੌਜੀ ਨੂੰ ਡੂੰਘਾ ਸਦਮਾ; ਮਾਤਾ ਦਾ ਦੇਹਾਂਤ ਅੰਤਿਮ ਸਸਕਾਰ ਤੋਂ ਵਾਪਿਸ ਪਰਤਦੇ ਸਮੇਂ ਹੋਏ...

ਨੇਪਾਲ ‘ਚ ਆਏ ਭਿਆਨਕ ਹੜ੍ਹਾਂ ‘ਚ ਲਾਪਤਾ ਪੰਜਾਬੀ ਨੌਜਵਾਨ; 25 ਅਗਸਤ ਤੋਂ ਬਾਅਦ ਪਰਿਵਾਰ ਨਾਲ ਟੁੱਟਿਆ ਸੰਪਰਕ

ਨੇਪਾਲ ‘ਚ ਆਏ ਭਿਆਨਕ ਹੜ੍ਹਾਂ ‘ਚ ਲਾਪਤਾ ਪੰਜਾਬੀ ਨੌਜਵਾਨ; 25 ਅਗਸਤ ਤੋਂ ਬਾਅਦ ਪਰਿਵਾਰ ਨਾਲ ਟੁੱਟਿਆ ਸੰਪਰਕ

by Jaspreet Kaur
August 29, 2026
0

ਨੇਪਾਲ 'ਚ ਆਏ ਭਿਆਨਕ ਹੜ੍ਹਾਂ 'ਚ ਲਾਪਤਾ ਪੰਜਾਬੀ ਨੌਜਵਾਨ; 25 ਅਗਸਤ ਤੋਂ ਬਾਅਦ ਪਰਿਵਾਰ ਨਾਲ ਟੁੱਟਿਆ ਸੰਪਰਕ ਚੰਡੀਗੜ੍ਹ, 29 ਅਗਸਤ...

ਗੈਂਗਸਟਰਾਂ ‘ਤੇ ਵਾਰ ਦਾ 221ਵਾਂ ਦਿਨ: ਪੰਜਾਬ ਪੁਲਿਸ ਵੱਲੋਂ 595 ਥਾਈਂ ਛਾਪੇਮਾਰੀ; 389 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 221ਵਾਂ ਦਿਨ: ਪੰਜਾਬ ਪੁਲਿਸ ਵੱਲੋਂ 595 ਥਾਈਂ ਛਾਪੇਮਾਰੀ; 389 ਕਾਬੂ

by Ankit
August 29, 2026
0

ਗੈਂਗਸਟਰਾਂ 'ਤੇ ਵਾਰ ਦਾ 221ਵਾਂ ਦਿਨ: ਪੰਜਾਬ ਪੁਲਿਸ ਵੱਲੋਂ 595 ਥਾਈਂ ਛਾਪੇਮਾਰੀ; 389 ਕਾਬੂ — ਪੁਲਿਸ ਟੀਮਾਂ ਨੇ 176 ਵਿਅਕਤੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 29, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 29 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

ਮਹਿਲਾ ਹਾਕੀ ਵਿਸ਼ਵ ਕੱਪ 2026: ਭਾਰਤ – ਚੀਨ ਵਿਚਾਲੇ ਰੋਮਾਂਚਕ ਮੁਕਾਬਲਾ 2-2 ਨਾਲ ਡਰਾਅ

ਮਹਿਲਾ ਹਾਕੀ ਵਿਸ਼ਵ ਕੱਪ 2026: ਭਾਰਤ – ਚੀਨ ਵਿਚਾਲੇ ਰੋਮਾਂਚਕ ਮੁਕਾਬਲਾ 2-2 ਨਾਲ ਡਰਾਅ

by Jaspreet Kaur
2 weeks ago
0

ਮਹਿਲਾ ਹਾਕੀ ਵਿਸ਼ਵ ਕੱਪ 2026: ਭਾਰਤ - ਚੀਨ ਵਿਚਾਲੇ ਰੋਮਾਂਚਕ ਮੁਕਾਬਲਾ 2-2 ਨਾਲ ਡਰਾਅ ਨਵੀ ਦਿੱਲੀ , 16 ਅਗਸਤ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 