• Latest
  • Trending
PM ਨਰਿੰਦਰ ਮੋਦੀ ਅੱਜ ਰਾਤ 8:30 ਵਜੇ ਦੇਸ਼ ਨੂੰ ਕਰਨਗੇ ਸੰਬੋਧਨ

2 hours ago
IPL 2026: ਰੌਇਲ ਚੈਲੇਂਜਰਜ਼ ਬੈਂਗਲੁਰੂ ਅਤੇ ਦਿੱਲੀ ਕੈਪੀਟਲਸ ਵਿਚਾਲੇ ਮੁਕਾਬਲਾ ਜਾਰੀ

32 minutes ago
Iran ਦਾ ਯੂ-ਟਰਨ! Strait of hormuz ਫਿਰ ਕੀਤਾ ਬੰਦ

1 hour ago
LPG ਸਿਲੰਡਰ ਮਹਿੰਗਾ! ਜੰਗ ਦੇ ਪ੍ਰਭਾਵ ਕਾਰਨ ਕਮਰਸ਼ੀਅਲ ਗੈਸ ਦੀਆਂ ਕੀਮਤਾਂ ‘ਚ ਵਾਧਾ, ਪਰ ਘਰੇਲੂ ਖਪਤਕਾਰਾਂ ਨੂੰ ਰਾਹਤ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

DA Hike : ਕੇਂਦਰੀ ਮੁਲਾਜ਼ਮਾਂ ਲਈ ਵੱਡੀ ਖੁਸ਼ਖਬਰੀ!  ਸਰਕਾਰ ਨੇ DA ‘ਚ ਕੀਤਾ 2 ਫੀਸਦੀ ਦਾ ਵਾਧਾ

4 hours ago
ਪਟਿਆਲਾ ਦੇ ਡਰਾਈਵਰ ਦੀ ਮਾਂ ਨੇ ਕੈਂਸਰ ਨੂੰ ਹਰਾਇਆ ; ਮੁੱਖ ਮੰਤਰੀ ਸਿਹਤ ਯੋਜਨਾ ਬਣੀ ਔਖੇ ਸਮੇਂ ਦਾ ਸਹਾਰਾ

Cricket: ਬੰਗਲਾਦੇਸ਼ ਦੌਰੇ ਲਈ ਪਾਕਿਸਤਾਨ ਟੈਸਟ ਟੀਮ ਦਾ ਐਲਾਨ

National: ਪੁਣੇ ਵਿੱਚ ਹਵਾਈ ਫੌਜ ਦੇ ਜਹਾਜ਼ ਦੀ ਹਾਰਡ ਲੈਂਡਿੰਗ: ਰਨਵੇਅ ਲਗਭਗ 11 ਘੰਟਿਆਂ ਲਈ ਰਿਹਾ ਬੰਦ

Cricket: ਪੰਜਾਬ ਕਿੰਗਜ਼ ਅਤੇ ਲਖਨਊ ਸੁਪਰਜਾਇੰਟ ਵਿਚਾਲੇ ਮੈਚ ਕੱਲ੍ਹ, ਦੋਵੇਂ ਟੀਮਾਂ ਚੰਡੀਗੜ੍ਹ ਪੁੱਜੀਆਂ

5 hours ago
National: ਤਾਮਿਲਨਾਡੂ ਵਿੱਚ ਭਿਆਨਕ ਸੜਕ ਹਾਦਸਾ, 9 ਮੌਤਾਂ

6 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Entertainment: ਦਰਬਾਰ ਸਾਹਿਬ ਨਤਮਸਤਕ ਹੋਏ ਗਾਇਕ ਬੀ ਪ੍ਰਾਕ

7 hours ago
Hindi News
English News
Saturday, April 18, 2026
No Result
View All Result
37 °c
Chandigarh
31 ° Sun
32 ° Mon
32 ° Tue
33 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PM ਨਰਿੰਦਰ ਮੋਦੀ ਅੱਜ ਰਾਤ 8:30 ਵਜੇ ਦੇਸ਼ ਨੂੰ ਕਰਨਗੇ ਸੰਬੋਧਨ

April 18, 2026
in ਖਬਰਾਂ, ਰਾਸ਼ਟਰੀ
PM ਨਰਿੰਦਰ ਮੋਦੀ ਅੱਜ ਰਾਤ 8:30 ਵਜੇ ਦੇਸ਼ ਨੂੰ ਕਰਨਗੇ ਸੰਬੋਧਨ

PM ਨਰਿੰਦਰ ਮੋਦੀ ਅੱਜ ਰਾਤ 8:30 ਵਜੇ ਦੇਸ਼ ਨੂੰ ਕਰਨਗੇ ਸੰਬੋਧਨ

ਨਵੀ ਦਿੱਲੀ, 18 ਅਪ੍ਰੈਲ 2026 (ਵਿਸ਼ਵ ਵਾਰਤਾ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰਾਤ 8:30 ਵਜੇ ਦੇਸ਼ ਨੂੰ ਸੰਬੋਧਨ ਕਰਨਗੇ। ਉਹ ਕਿਸ ਮੁੱਦੇ ‘ਤੇ ਬੋਲਣਗੇ, ਇਸ ਬਾਰੇ ਅਜੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਮੰਨਿਆ ਜਾ ਰਿਹਾ ਹੈ ਕਿ ਮੋਦੀ ਮਹਿਲਾ ਰਾਖਵੇਂਕਰਨ ਦੇ ਲਾਗੂ ਹੋਣ ਦੇ ਮੁੱਦੇ ਅਤੇ ਸੰਸਦ ਵਿੱਚ ਪਿਛਲੇ ਦੋ ਦਿਨਾਂ ਦੌਰਾਨ ਹੋਈਆਂ ਘਟਨਾਵਾਂ ‘ਤੇ ਗੱਲ ਕਰ ਸਕਦੇ ਹਨ।

ਦੱਸ ਦਈਏ ਕਿ ਲੋਕ ਸਭਾ ਵਿੱਚ ਸ਼ੁੱਕਰਵਾਰ ਨੂੰ ਮਹਿਲਾ ਰਾਖਵੇਂਕਰਨ ਨਾਲ ਜੁੜਿਆ ਸੰਵਿਧਾਨ (131ਵੀਂ ਸੋਧ) ਬਿੱਲ ਪਾਸ ਨਹੀਂ ਹੋ ਸਕਿਆ ਸੀ। ਇਸ ਬਿੱਲ ਵਿੱਚ ਲੋਕ ਸਭਾ ਸੀਟਾਂ ਨੂੰ 543 ਤੋਂ ਵਧਾ ਕੇ 816 ਕਰਨ ਅਤੇ ਔਰਤਾਂ ਨੂੰ 33% ਰਾਖਵਾਂਕਰਨ ਦੇਣ ਦਾ ਪ੍ਰਸਤਾਵ ਸੀ। ਬਿੱਲ ਦੇ ਪੱਖ ਵਿੱਚ 298 ਅਤੇ ਵਿਰੋਧ ਵਿੱਚ 230 ਵੋਟਾਂ ਪਈਆਂ, ਜਦਕਿ ਇਸ ਨੂੰ ਪਾਸ ਕਰਨ ਲਈ 352 ਵੋਟਾਂ ਦੀ ਲੋੜ ਸੀ। ਸੂਤਰਾਂ ਅਨੁਸਾਰ, ਪ੍ਰਧਾਨ ਮੰਤਰੀ ਨੇ ਸ਼ਨੀਵਾਰ ਨੂੰ ਕੈਬਨਿਟ ਮੀਟਿੰਗ ਵਿੱਚ ਕਿਹਾ ਕਿ ਵਿਰੋਧੀ ਧਿਰ ਨੇ ਮਹਿਲਾ ਰਾਖਵੇਂਕਰਨ ਦਾ ਸਮਰਥਨ ਨਾ ਕਰਕੇ ਗਲਤੀ ਕੀਤੀ ਹੈ ਅਤੇ ਉਨ੍ਹਾਂ ਨੂੰ ਇਸ ਦੇ ਨਤੀਜੇ ਭੁਗਤਣੇ ਪੈਣਗੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IPL 2026: ਰੌਇਲ ਚੈਲੇਂਜਰਜ਼ ਬੈਂਗਲੁਰੂ ਅਤੇ ਦਿੱਲੀ ਕੈਪੀਟਲਸ ਵਿਚਾਲੇ ਮੁਕਾਬਲਾ ਜਾਰੀ

IPL 2026: ਰੌਇਲ ਚੈਲੇਂਜਰਜ਼ ਬੈਂਗਲੁਰੂ ਅਤੇ ਦਿੱਲੀ ਕੈਪੀਟਲਸ ਵਿਚਾਲੇ ਮੁਕਾਬਲਾ ਜਾਰੀ

by Jaspreet Kaur
April 18, 2026
0

IPL 2026: ਰੌਇਲ ਚੈਲੇਂਜਰਜ਼ ਬੈਂਗਲੁਰੂ ਅਤੇ ਦਿੱਲੀ ਕੈਪੀਟਲਸ ਵਿਚਾਲੇ ਮੁਕਾਬਲਾ ਜਾਰੀ - ਫਿਲ ਸਾਲਟ ਦੇ ਅਰਧ ਸੈਂਕੜੇ ਦੀ ਬਦੌਲਤ RCB...

Iran ਦਾ ਯੂ-ਟਰਨ! Strait of hormuz ਫਿਰ ਕੀਤਾ ਬੰਦ

Iran ਦਾ ਯੂ-ਟਰਨ! Strait of hormuz ਫਿਰ ਕੀਤਾ ਬੰਦ

by Jaspreet Kaur
April 18, 2026
0

Iran ਦਾ ਯੂ-ਟਰਨ! Strait of hormuz ਫਿਰ ਕੀਤਾ ਬੰਦ ਤੇਹਰਾਨ, 18 ਅਪ੍ਰੈਲ 2026 (ਵਿਸ਼ਵ ਵਾਰਤਾ): ਹੋਮੁਰਜ਼ ਸਟ੍ਰੇਟ 'ਤੇ ਇੱਕ ਵਾਰ...

LPG ਸਿਲੰਡਰ ਮਹਿੰਗਾ! ਜੰਗ ਦੇ ਪ੍ਰਭਾਵ ਕਾਰਨ ਕਮਰਸ਼ੀਅਲ ਗੈਸ ਦੀਆਂ ਕੀਮਤਾਂ ‘ਚ ਵਾਧਾ, ਪਰ ਘਰੇਲੂ ਖਪਤਕਾਰਾਂ ਨੂੰ ਰਾਹਤ

LPG ਸਿਲੰਡਰ ਮਹਿੰਗਾ! ਜੰਗ ਦੇ ਪ੍ਰਭਾਵ ਕਾਰਨ ਕਮਰਸ਼ੀਅਲ ਗੈਸ ਦੀਆਂ ਕੀਮਤਾਂ ‘ਚ ਵਾਧਾ, ਪਰ ਘਰੇਲੂ ਖਪਤਕਾਰਾਂ ਨੂੰ ਰਾਹਤ

by Jaspreet Kaur
April 18, 2026
0

LPG ਸਿਲੰਡਰ ਮਹਿੰਗਾ! ਜੰਗ ਦੇ ਪ੍ਰਭਾਵ ਕਾਰਨ ਕਮਰਸ਼ੀਅਲ ਗੈਸ ਦੀਆਂ ਕੀਮਤਾਂ 'ਚ ਵਾਧਾ, ਪਰ ਘਰੇਲੂ ਖਪਤਕਾਰਾਂ ਨੂੰ ਰਾਹਤ - ਜਾਣੋ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
April 18, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 18 ਅਪ੍ਰੈਲ (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

IPL 2026: ਰੌਇਲ ਚੈਲੇਂਜਰਜ਼ ਬੈਂਗਲੁਰੂ ਅਤੇ ਦਿੱਲੀ ਕੈਪੀਟਲਸ ਵਿਚਾਲੇ ਮੁਕਾਬਲਾ ਜਾਰੀ

IPL 2026: ਰੌਇਲ ਚੈਲੇਂਜਰਜ਼ ਬੈਂਗਲੁਰੂ ਅਤੇ ਦਿੱਲੀ ਕੈਪੀਟਲਸ ਵਿਚਾਲੇ ਮੁਕਾਬਲਾ ਜਾਰੀ

by Jaspreet Kaur
April 18, 2026
0

IPL 2026: ਰੌਇਲ ਚੈਲੇਂਜਰਜ਼ ਬੈਂਗਲੁਰੂ ਅਤੇ ਦਿੱਲੀ ਕੈਪੀਟਲਸ ਵਿਚਾਲੇ ਮੁਕਾਬਲਾ ਜਾਰੀ - ਫਿਲ ਸਾਲਟ ਦੇ ਅਰਧ ਸੈਂਕੜੇ ਦੀ ਬਦੌਲਤ RCB...

Most Popular

Punjab: ਕੈਪਟਨ ਤੇ ਅਡਾਨੀ ਦੀ ਮੁਲਾਕਾਤ ਨਾਲ ਗਰਮਾਇਆ ਪੰਜਾਬ ਦਾ ਸਿਆਸੀ ਮਾਹੌਲ

Punjab: ਕੈਪਟਨ ਤੇ ਅਡਾਨੀ ਦੀ ਮੁਲਾਕਾਤ ਨਾਲ ਗਰਮਾਇਆ ਪੰਜਾਬ ਦਾ ਸਿਆਸੀ ਮਾਹੌਲ

by Jaspreet Kaur
2 weeks ago
0

Punjab: ਕੈਪਟਨ ਤੇ ਅਡਾਨੀ ਦੀ ਮੁਲਾਕਾਤ ਨਾਲ ਗਰਮਾਇਆ ਪੰਜਾਬ ਦਾ ਸਿਆਸੀ ਮਾਹੌਲ - ਸਿਆਸੀ ਗਲਿਆਰਿਆਂ 'ਚ ਛੇੜੀ ਨਵੀ ਚਰਚਾ! ਨਵੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 