• Latest
  • Trending
ਥਰਮਲ ਬਣਾਵਾਲਾ ਤੇ ਅੱਧੀ ਰਾਤ ਉੱਡੇ ਸ਼ੱਕੀ ਡ੍ਰੋਨ, ਪੁਲਿਸ ਨੇ ਚੌਕਸੀ ਵਧਾਈ 

3 months ago
ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਆਰਟੀਫੀਸ਼ੀਅਲ ਇੰਟੈਲੀਜੈਂਸ ਰਾਹੀਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਕੰਮਕਾਜ ਨੂੰ ਮਜ਼ਬੂਤ ਕਰਨ ਸਬੰਧੀ ਏ.ਆਈ. ਮਾਹਿਰ ਨਿਪੁੰਨ ਸਿਆਲ ਨਾਲ ਸੈਸ਼ਨ ਦੀ ਪ੍ਰਧਾਨਗੀ

11 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

12 minutes ago
ਗੈਂਗਸਟਰਾਂ ‘ਤੇ ਵਾਰ ਦਾ 158ਵਾਂ ਦਿਨ: ਪੰਜਾਬ ਪੁਲਿਸ ਵੱਲੋਂ 569 ਥਾਈਂ ਛਾਪੇਮਾਰੀ; 381 ਗ੍ਰਿਫ਼ਤਾਰ

15 minutes ago
ਐਸ.ਸੀ. ਬਹੁ-ਗਿਣਤੀ ਵਾਲੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ 72.21 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

19 minutes ago
ਨਗਰ ਨਿਗਮ ਚੋਣਾਂ: 219 ਉਮੀਦਵਾਰ ਚੋਣ ਮੈਦਾਨ ‘ਚ

40 minutes ago
TET ਪੇਪਰ ਲੀਕ ਮਾਮਲੇ ਵਿੱਚ ਮੁੱਖ ਮੰਤਰੀ ਫੜਨਵੀਸ ਦਾ ਵੱਡਾ ਐਕਸ਼ਨ

49 minutes ago
ਪੰਜਾਬ- ਚੰਡੀਗੜ੍ਹ ‘ਚ ਆਇਆ ਭੂਚਾਲ! ਸਹਿਮੇ ਲੋਕ ਘਰਾਂ ‘ਚੋ ਨਿਕਲੇ ਬਾਹਰ

3 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

3 hours ago
ਮੁੰਬਈ ‘ਚ ਵੱਡੀ ਸਾਜ਼ਿਸ਼ ਨਾਕਾਮ!  14,900 ਜ਼ਹਿਰੀਲੇ ਕੈਪਸੂਲਾਂ ਸਣੇ ਮੁਲਜ਼ਮ ਗ੍ਰਿਫ਼ਤਾਰ

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ

4 hours ago
ਵਿਧਾਇਕ ਕੁਲਵੰਤ ਸਿੰਘ ਵੱਲੋਂ 48.50 ਲੱਖ ਰੁਪਏ ਦੀ ਲਾਗਤ ਨਾਲ ਸੁਹਾਣਾ ਕੈਨਾਲ ਵਾਟਰ ਰਾਈਜ਼ਿੰਗ ਮੇਨ ਪ੍ਰੋਜੈਕਟ ਦਾ ਕੰਮ ਸ਼ੁਰੂ

ਪੰਜਾਬ ‘ਚ 29 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

Hindi News
English News
Saturday, June 27, 2026
No Result
View All Result
37 °c
Chandigarh
39 ° Sun
38 ° Mon
40 ° Tue
38 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਥਰਮਲ ਬਣਾਵਾਲਾ ਤੇ ਅੱਧੀ ਰਾਤ ਉੱਡੇ ਸ਼ੱਕੀ ਡ੍ਰੋਨ, ਪੁਲਿਸ ਨੇ ਚੌਕਸੀ ਵਧਾਈ 

April 7, 2026
in ਖਬਰਾਂ, ਪੰਜਾਬ
ਥਰਮਲ ਬਣਾਵਾਲਾ ਤੇ ਅੱਧੀ ਰਾਤ ਉੱਡੇ ਸ਼ੱਕੀ ਡ੍ਰੋਨ, ਪੁਲਿਸ ਨੇ ਚੌਕਸੀ ਵਧਾਈ 

ਥਰਮਲ ਬਣਾਵਾਲਾ ਤੇ ਅੱਧੀ ਰਾਤ ਉੱਡੇ ਸ਼ੱਕੀ ਡ੍ਰੋਨ, ਪੁਲਿਸ ਨੇ ਚੌਕਸੀ ਵਧਾਈ 

ਮਾਨਸਾ, 7 ਅਪਰੈਲ (ਵਿਸ਼ਵ ਵਾਰਤਾ):- ਮਾਨਸਾ ਨੇੜਲੇ ਪਿੰਡ ਬਣਾਂਵਾਲਾ ਵਿਖੇ ਨਿੱਜੀ ਭਾਈਵਾਲੀ ਤਹਿਤ ਲੱਗੇ ਉਤਰੀ ਭਾਰਤ ਦੇ ਸਭ ਤੋਂ ਵੱਡੇ ਤਾਪਘਰ ਤਲਵੰਡੀ ਸਾਬੋ ਪਾਵਰ ਲਿਮਟਿਡ (ਟੀਐਸਪੀਐਲ) ਪਲਾਂਟ ਵਿੱਚ ਅੱਧੀ ਰਾਤ ਤੋਂ ਬਾਅਦ 3-4 ਸ਼ੱਕੀ ਡਰੋਨਾਂ ਦੀਆਂ ਗਤੀ-ਵਿਧੀਆਂ ਦੇਖਣ ਤੋਂ ਬਾਅਦ ਪੁਲੀਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਇਨ੍ਹਾਂ ਡਰੋਨਾਂ ਸਬੰਧੀ ਪੁਲੀਸ ਵੱਲੋਂ ਭਾਰਤੀ ਫੌਜ਼ ਨੂੰ ਦਿੱਤੀ ਗਈ ਇੱਕ ਜਾਣਕਾਰੀ ਤੋਂ ਬਾਅਦ ਫੌਜ਼ ਦੇ ਬਠਿੰਡਾ ਸਥਿਤ ਅਧਿਕਾਰੀਆਂ ਵੱਲੋਂ ਤਾਪਘਰ ਵਿਚਲੇ ਪਲਾਂਟ ਦਾ ਬਕਾਇਦਾ ਮੁਆਇਨਾ ਕੀਤਾ ਗਿਆ।

ਹਾਸਲ ਹੋਏ ਵੇਰਵਿਆਂ ਮੁਤਾਬਕ ਤਾਪਘਰ ਵਿੱਚ ਇਹ ਤਿੰਨ-ਚਾਰ ਵੱਡੇ ਡਰੋਨ ਲਗਭਗ ਰਾਤ 2 ਵਜੇ ਦੇ ਕਰੀਬ ਪਲਾਂਟ ਵਿੱਚ ਕਾਫ਼ੀ ਸਮੇਂ ਤੱਕ ਉਡਦੇ ਵੇਖੇ ਗਏ। ਇਹ ਡਰੋਨ ਆਮ ਡਰੋਨਾਂ ਨਾਲੋਂ ਵੇਖਣ ਵਿੱਚ ਵੱਡੇ ਜਾਪਦੇ ਸਨ। ਪਤਾ ਲੱਗਿਆ ਹੈ ਕਿ ਤਾਪਘਰ ਦੀ ਇੱਕ ਟੀਮ ਨੇ ਚਾਰਦੀਵਾਰੀ ਨੰਬਰ-194 ਦੇ ਨੇੜੇ ਇਨ੍ਹਾਂ ਨੂੰ ਵੇਖਿਆ ਗਿਆ ਅਤੇ ਉਨ੍ਹਾਂ ਦੀ ਗਤੀ-ਵਿਧੀ ਉਪਰ ਨੇੜਿਓ ਪੂਰੀ ਨਜ਼ਰ ਰੱਖੀ ਗਈ। ਪੂਰੀ ਯੂਨਿਟ ਦਾ ਸਰਵੇਖਣ ਕਰਨ ਤੋਂ ਬਾਅਦ ਡਰੋਨ ਗੇਟ ਨੰਬਰ-2 ਰਾਹੀਂ ਹੁੰਦੇ ਹੋਏ ਪਲਾਂਟ ਵਿਚੋਂ ਬਾਹਰ ਨਿਕਲ ਗਏ।

ਸਥਿਤੀ ਦੀ ਗੰਭੀਰਤਾ ਨੂੰ ਵੇਖਦੇ ਹੋਏ ਪਲਾਂਟ ਦੇ ਸੁਰੱਖਿਆ ਵਿਭਾਗ ਨੇ ਤੁਰੰਤ ਕਾਰਵਾਈ ਕਰਦਿਆਂ ਪੁਲੀਸ ਚੌਂਕੀ ਬਹਿਣੀਵਾਲ ਦੇ ਇੰਚਾਰਜ ਗੁਰਦੀਪ ਸਿੰਘ ਨੂੰ ਪੂਰੇ ਮਾਮਲੇ ਦੀ ਜਾਣਕਾਰੀ ਦਿੱਤੀ ਗਈ। ਪੁਲੀਸ ਨੇ ਘਟਨਾ ਨੂੰ ਗੰਭੀਰਤਾ ਨਾਲ ਲੈਂਦਿਆਂ ਇਸ ਮਾਮਲੇ ਦੀ ਜਾਂਚ ਆਰੰਭ ਕਰ ਦਿੱਤੀ ਗਈ।

ਬੇਸ਼ੱਕ ਜ਼ਿਲ੍ਹਾ ਪੁਲੀਸ ਦੇ ਉਚ ਅਧਿਕਾਰੀ ਅਤੇ ਸਿਵਲ ਅਧਿਕਾਰੀ ਇਸ ਮਾਮਲੇ ਸਬੰਧੀ ਕੁੱਝ ਵੀ ਕਹਿਣ ਤੋਂ ਝਿਜਕ ਮਹਿਸੂਸ ਕਰਦੇ ਰਹੇ, ਪਰ ਕੁੱਝ ਅਧਿਕਾਰੀਆਂ ਦਾ ਨਾਮ ਨਾ ਛਾਪਣ ਦੀ ਸ਼ਰਤ ’ਤੇ ਕਹਿਣਾ ਹੈ ਕਿ ਇਨ੍ਹਾਂ ਡਰੋਨਾਂ ਨੂੰ ਸਵੇਰੇ 1:50 ਵਜੇ ਵੇਖਿਆ ਗਿਆ ਅਤੇ ਉਸ ਤੋਂ ਬਾਅਦ ਤੁਰੰਤ ਤਾਪਘਰ ਦੇ ਸੁਰੱਖਿਆ ਪ੍ਰਬੰਧ ਵਧਾਏ ਗਏ ਹਨ ਅਤੇ ਪੁਲੀਸ ਵੱਲੋਂ ਲਗਾਤਾਰ ਨਜ਼ਰਸਾਨੀ ਰੱਖਣੀ ਸ਼ੁਰੂ ਕੀਤੀ ਗਈ ਹੈ। ਬਹਿਣੀਵਾਲ ਪੁਲਿਸ ਚੌਕੀ ਇੰਚਾਰਜ ਗੁਰਦੀਪ ਸਿੰਘ ਨੇ ਦੱਸਿਆ ਕਿ ਥਰਮਲ ਬਣਾਵਾਲਾ ਤੇ ਰਾਤ ਵੇਲੇ ਕੁਝ ਸੱਕੀ ਡ੍ਰੋਨ ਉਡਣ ਦੀ ਉਨ੍ਹਾਂ ਨੂੰ ਸੂਚਨਾ ਦਿੱਤੀ ਗਈ ਹੈ। ਪੁਲਿਸ ਨੇ ਇਸਦੀ ਪੜਤਾਲ ਆਰੰਭ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਡ੍ਰੋਨ ਹੀ ਸੀ ਜਾਂ ਕੁਝ ਹੋਰ।ਇਸਦੀ ਪੜਤਾਲ ਕੀਤੀ ਜਾ ਰਹੀ ਹੈ।

Tags: Latest News In PunjabiPUNJABpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਆਰਟੀਫੀਸ਼ੀਅਲ ਇੰਟੈਲੀਜੈਂਸ ਰਾਹੀਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਕੰਮਕਾਜ ਨੂੰ ਮਜ਼ਬੂਤ ਕਰਨ ਸਬੰਧੀ ਏ.ਆਈ. ਮਾਹਿਰ ਨਿਪੁੰਨ ਸਿਆਲ ਨਾਲ ਸੈਸ਼ਨ ਦੀ ਪ੍ਰਧਾਨਗੀ

ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਆਰਟੀਫੀਸ਼ੀਅਲ ਇੰਟੈਲੀਜੈਂਸ ਰਾਹੀਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਕੰਮਕਾਜ ਨੂੰ ਮਜ਼ਬੂਤ ਕਰਨ ਸਬੰਧੀ ਏ.ਆਈ. ਮਾਹਿਰ ਨਿਪੁੰਨ ਸਿਆਲ ਨਾਲ ਸੈਸ਼ਨ ਦੀ ਪ੍ਰਧਾਨਗੀ

by Ankit
June 27, 2026
0

ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਆਰਟੀਫੀਸ਼ੀਅਲ ਇੰਟੈਲੀਜੈਂਸ ਰਾਹੀਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਕੰਮਕਾਜ ਨੂੰ ਮਜ਼ਬੂਤ ਕਰਨ ਸਬੰਧੀ ਏ.ਆਈ. ਮਾਹਿਰ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 27, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ,27 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਗੈਂਗਸਟਰਾਂ ‘ਤੇ ਵਾਰ ਦਾ 158ਵਾਂ ਦਿਨ: ਪੰਜਾਬ ਪੁਲਿਸ ਵੱਲੋਂ 569 ਥਾਈਂ ਛਾਪੇਮਾਰੀ; 381 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 158ਵਾਂ ਦਿਨ: ਪੰਜਾਬ ਪੁਲਿਸ ਵੱਲੋਂ 569 ਥਾਈਂ ਛਾਪੇਮਾਰੀ; 381 ਗ੍ਰਿਫ਼ਤਾਰ

by Ankit
June 27, 2026
0

ਗੈਂਗਸਟਰਾਂ ‘ਤੇ ਵਾਰ ਦਾ 158ਵਾਂ ਦਿਨ: ਪੰਜਾਬ ਪੁਲਿਸ ਵੱਲੋਂ 569 ਥਾਈਂ ਛਾਪੇਮਾਰੀ; 381 ਗ੍ਰਿਫ਼ਤਾਰ — ਪੁਲਿਸ ਟੀਮਾਂ ਨੇ 181 ਵਿਅਕਤੀਆਂ...

ਐਸ.ਸੀ. ਬਹੁ-ਗਿਣਤੀ ਵਾਲੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ 72.21 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਐਸ.ਸੀ. ਬਹੁ-ਗਿਣਤੀ ਵਾਲੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ 72.21 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

by Ankit
June 27, 2026
0

ਐਸ.ਸੀ. ਬਹੁ-ਗਿਣਤੀ ਵਾਲੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ 72.21 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ ਪੇਂਡੂ ਬਨਿਆਦੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਆਰਟੀਫੀਸ਼ੀਅਲ ਇੰਟੈਲੀਜੈਂਸ ਰਾਹੀਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਕੰਮਕਾਜ ਨੂੰ ਮਜ਼ਬੂਤ ਕਰਨ ਸਬੰਧੀ ਏ.ਆਈ. ਮਾਹਿਰ ਨਿਪੁੰਨ ਸਿਆਲ ਨਾਲ ਸੈਸ਼ਨ ਦੀ ਪ੍ਰਧਾਨਗੀ

ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਆਰਟੀਫੀਸ਼ੀਅਲ ਇੰਟੈਲੀਜੈਂਸ ਰਾਹੀਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਕੰਮਕਾਜ ਨੂੰ ਮਜ਼ਬੂਤ ਕਰਨ ਸਬੰਧੀ ਏ.ਆਈ. ਮਾਹਿਰ ਨਿਪੁੰਨ ਸਿਆਲ ਨਾਲ ਸੈਸ਼ਨ ਦੀ ਪ੍ਰਧਾਨਗੀ

by Ankit
June 27, 2026
0

ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਆਰਟੀਫੀਸ਼ੀਅਲ ਇੰਟੈਲੀਜੈਂਸ ਰਾਹੀਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਕੰਮਕਾਜ ਨੂੰ ਮਜ਼ਬੂਤ ਕਰਨ ਸਬੰਧੀ ਏ.ਆਈ. ਮਾਹਿਰ...

Most Popular

ਪੰਜਾਬ ਪੁਲਿਸ ਨੇ ਸਾਇਬਰ ਧੋਖਾਧੜੀ ਨਾਲ ਜੁੜੇ 63,749 ਬੈਂਕ ਖਾਤੇ ਫ੍ਰੀਜ਼ ਕੀਤੇ ਅਤੇ ਕਰੀਬ 540 ਕਰੋੜ ਰੁਪਏ ਦੀ ਧੋਖਾਧੜੀ ਦਾ ਪਤਾ ਲਗਾਇਆ; 2024 ਤੋਂ ਹੁਣ ਤੱਕ ਲਗਭਗ 64 ਕਰੋੜ ਰੁਪਏ ਦੀ ਰਿਕਵਰੀ ਕੀਤੀ ਗਈ: ਡੀਜੀਪੀ ਗੌਰਵ ਯਾਦਵ

1 day ago
0

ਪੰਜਾਬ ਪੁਲਿਸ ਨੇ ਸਾਇਬਰ ਧੋਖਾਧੜੀ ਨਾਲ ਜੁੜੇ 63,749 ਬੈਂਕ ਖਾਤੇ ਫ੍ਰੀਜ਼ ਕੀਤੇ ਅਤੇ ਕਰੀਬ 540 ਕਰੋੜ ਰੁਪਏ ਦੀ ਧੋਖਾਧੜੀ ਦਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 