• Latest
  • Trending
Police ਮੁਲਾਜ਼ਮਾਂ ਲਈ ਵੱਡੀ ਖੁਸ਼ਖਬਰੀ, ਹੁਣ ਜਨਮਦਿਨ ਅਤੇ ਵਰ੍ਹੇਗੰਢ ‘ਤੇ ਮਿਲੇਗੀ ਲਾਜ਼ਮੀ ਛੁੱਟੀ

10 months ago
4 ਹੈਂਡ ਗ੍ਰਨੇਡ ਅਤੇ 2 ਪਿਸਤੌਲਾਂ ਸਮੇਤ ਕੇ.ਸੀ.ਐੱਫ. ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨ ਕਾਬੂ, ਵੱਡਾ ਅੱਤਵਾਦੀ ਹਮਲਾ ਟਲਿਆ

37 seconds ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 313ਵਾਂ ਦਿਨ: ਪੰਜਾਬ ਪੁਲਿਸ ਵੱਲੋਂ 667 ਥਾਈਂ ਛਾਪੇਮਾਰੀ; 288 ਕਾਬੂ

10 minutes ago
ਭਗਵੰਤ ਮਾਨ ਸਰਕਾਰ ਦੀ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਤਹਿਤ 70 ਸਾਲਾਂ ਬਾਅਦ ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀ ਕਾਨੂੰਨੀ ਮਾਲਕੀ ਦਿੱਤੀ ਗਈ: ਹਰਦੀਪ ਸਿੰਘ ਮੁੰਡੀਆਂ

13 minutes ago
ਪੰਜਾਬ ਲਈ ਮਾਣਮੱਤੇ ਪਲ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 6 ਕੈਡਿਟ ਐੱਨ.ਡੀ.ਏ. ਅਤੇ 2 ਕੈਡਿਟ ਟੈਕਨੀਕਲ ਐਂਟਰੀ ਸਕੀਮ ਤੋਂ ਹੋਏ ਪਾਸ ਆਊਟ

15 minutes ago
ਪ੍ਰਸ਼ਾਸਨਿਕ ਫੇਰਬਦਲ ; ਪੰਜਾਬ ਸਰਕਾਰ ਵੱਲੋਂ 3 IAS ਅਧਿਕਾਰੀ ਇੱਧਰੋਂ- ਉੱਧਰ, ਪੜ੍ਹੋ ਸੂਚੀ

16 minutes ago
ਜਲੰਧਰ ਕਾਊਂਟਰ ਇੰਟੈਲੀਜੈਂਸ ਵੱਲੋਂ ਅੱਤਵਾਦੀ ਮੋਡਿਊਲ ਦਾ ਪਰਦਾਫਾਸ਼ , ਦੋ ਨੂੰ ਕੀਤਾ ਕਾਬੂ ; 4 ਹੈਂਡ ਗ੍ਰਨੇਡ, 2 ਪਿਸਤੌਲ ਅਤੇ 20 ਕਾਰਤੂਸ ਬਰਾਮਦ

20 minutes ago
ਪੰਜਾਬ ਸਰਕਾਰ ਵੱਲੋਂ 2 PCS ਅਧਿਕਾਰੀਆਂ ਦੇ ਤਬਾਦਲੇ

1 hour ago
1,851 ਕਰੋੜ ਰੁਪਏ ਦੀ ਮਨੀ ਲਾਂਡਰਿੰਗ ਦੀ ਜਾਂਚ ਦੇ ਸਿਲਸਿਲੇ ਵਿੱਚ ED ਵੱਲੋਂ 6 ਥਾਵਾਂ ‘ਤੇ ਛਾਪੇਮਾਰੀ

ਦਿੱਲੀ ਦੀ ਹਵਾ ਵਿੱਚ ਨਹੀਂ ਹੋ ਰਿਹਾ ਸੁਧਾਰ ; ਹਵਾ ਦੀ ਗੁਣਵੱਤਾ ‘ਬਹੁਤ ਖਰਾਬ’ ਸ਼੍ਰੇਣੀ ਵਿੱਚ , AQI 329 ਦਰਜ

ਲੁਧਿਆਣਾ ਦੇ ਪਿੰਡ ਹਾਂਸ ਕਲਾਂ ’ਚ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਲੋਕ ਮਿਲਣੀ

2 hours ago
ਆਈ.ਆਈ.ਟੀ. ਦੀ ਖੋਜ ਵਿੱਚ ਖੁਲਾਸਾ ; ਦੇਸ਼ ਦੇ ਅੱਧੇ ਹਿੱਸੇ ਵਿੱਚ ਗੰਭੀਰ ਸੋਕੇ ਵਰਗੇ ਹਾਲਾਤ

3 hours ago
ਰਾਜਨਾਥ ਸਿੰਘ ਨੇ NDA ਦੀ ਪਾਸਿੰਗ ਆਊਟ ਪਰੇਡ ਵਿੱਚ ਕੀਤੀ ਸ਼ਿਰਕਤ; ਕੈਡਿਟਾਂ ਨੂੰ ‘ਵਿਸ਼ਾਲ ਵਿਰਾਸਤ ਦੇ ਵਾਰਿਸ’ ਦੱਸਿਆ

Hindi News
English News
Sunday, November 29, 2026
No Result
View All Result
22 °c
Chandigarh
19 ° Mon
19 ° Tue
19 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Police ਮੁਲਾਜ਼ਮਾਂ ਲਈ ਵੱਡੀ ਖੁਸ਼ਖਬਰੀ, ਹੁਣ ਜਨਮਦਿਨ ਅਤੇ ਵਰ੍ਹੇਗੰਢ ‘ਤੇ ਮਿਲੇਗੀ ਲਾਜ਼ਮੀ ਛੁੱਟੀ

January 29, 2026
in ਖਬਰਾਂ, ਰਾਸ਼ਟਰੀ
Police ਮੁਲਾਜ਼ਮਾਂ ਲਈ ਵੱਡੀ ਖੁਸ਼ਖਬਰੀ, ਹੁਣ ਜਨਮਦਿਨ ਅਤੇ ਵਰ੍ਹੇਗੰਢ ‘ਤੇ ਮਿਲੇਗੀ ਲਾਜ਼ਮੀ ਛੁੱਟੀ

Police ਮੁਲਾਜ਼ਮਾਂ ਲਈ ਵੱਡੀ ਖੁਸ਼ਖਬਰੀ, ਹੁਣ ਜਨਮਦਿਨ ਅਤੇ ਵਰ੍ਹੇਗੰਢ ‘ਤੇ ਮਿਲੇਗੀ ਲਾਜ਼ਮੀ ਛੁੱਟੀ

– DGP ਵੱਲੋਂ ਸਰਕੂਲਰ ਜਾਰੀ

ਚੰਡੀਗੜ੍ਹ, 29 ਜਨਵਰੀ 2026 (ਵਿਸ਼ਵ ਵਾਰਤਾ): ਪੁਲਿਸ ਮੁਲਾਜ਼ਮਾਂ ਲਈ ਵੱਡੀ ਖੁਸ਼ਖਬਰੀ ਹੈ। ਅਕਸਰ ਪੁਲਿਸ ਦੀ ਨੌਕਰੀ ਵਿੱਚ ਕੰਮ ਦੇ ਘੰਟੇ ਤੈਅ ਨਹੀਂ ਹੁੰਦੇ ਅਤੇ ਉਹਨਾਂ ਨੂੰ ਘੰਟਿਆਂਬੱਧੀ ਪਰਿਵਾਰ ਤੋਂ ਦੂਰ ਰਹਿਣਾ ਪੈਂਦਾ ਹੈ। ਇਸ ਕਾਰਨ ਉਹ ਕਈ ਵਾਰ ਆਪਣੇ ਪਰਿਵਾਰ ਦੇ ਖਾਸ ਮੌਕਿਆਂ ਵਿੱਚ ਵੀ ਸ਼ਾਮਲ ਨਹੀਂ ਹੋ ਪਾਉਂਦੇ। ਪਰ ਹੁਣ ਉਨ੍ਹਾਂ ਨੂੰ ਉਨ੍ਹਾਂ ਦੇ ਜਨਮਦਿਨ ਅਤੇ ਵਿਆਹ ਦੀ ਵਰ੍ਹੇਗੰਢ ‘ਤੇ ਲਾਜ਼ਮੀ ਛੁੱਟੀ ਮਿਲੇਗੀ।

ਕਰਨਾਟਕ ਦੇ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਡਾ. ਐਮ ਏ ਸਲੀਮ ਨੇ ਇੱਕ ਨਿਰਦੇਸ਼ ਜਾਰੀ ਕੀਤਾ ਹੈ ਕਿ ਕੋਈ ਵੀ ਪੁਲਿਸ ਕਰਮਚਾਰੀ ਜੋ ਆਪਣੇ ਜਨਮਦਿਨ ਜਾਂ ਵਰ੍ਹੇਗੰਢ ‘ਤੇ ਛੁੱਟੀ ਮੰਗਦਾ ਹੈ, ਉਸਨੂੰ ਛੁੱਟੀ ਦੇਣ ਤੋਂ ਇਨਕਾਰ ਨਾ ਕੀਤਾ ਜਾਵੇ। ਇਹ ਫੈਸਲਾ ਪੁਲਿਸ ਦੇ ਮਨੋਬਲ ਨੂੰ ਵਧਾਉਣ ਲਈ ਲਿਆ ਗਿਆ ਹੈ।

ਕਰਨਾਟਕ ਦੇ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਵੱਲੋਂ ਜਾਰੀ ਸਰਕੂਲਰ ਵਿੱਚ ਸਾਰੀਆਂ ਇਕਾਈਆਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਜੇਕਰ ਕੋਈ ਪੁਲਿਸ ਅਧਿਕਾਰੀ ਜਾਂ ਕਰਮਚਾਰੀ ਆਪਣੇ ਜਨਮਦਿਨ ਜਾਂ ਵਿਆਹ ਦੀ ਵਰ੍ਹੇਗੰਢ ਦੇ ਮੌਕੇ ‘ਤੇ ਛੁੱਟੀ ਮੰਗਦਾ ਹੈ ਤਾਂ ਉਸਨੂੰ ਜ਼ਰੂਰ ਛੁੱਟੀ ਦਿੱਤੀ ਜਾਵੇ।

ਇਸ ਦੇ ਨਾਲ ਹੀ ਕਿਹਾ ਗਿਆ ਹੈ ਕਿ ਔਖੀਆਂ ਪ੍ਰਸਥਿਤੀਆਂ ਵਿੱਚ ਜਨਤਕ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਕੰਮ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਲਈ ਜਨਮਦਿਨ ਅਤੇ ਵਿਆਹ ਦੀ ਵਰ੍ਹੇਗੰਢ ਵਰਗੇ ਨਿੱਜੀ ਮੌਕਿਆਂ ਦਾ ਜਸ਼ਨ ਮਨਾਉਣਾ ਬਹੁਤ ਮਹੱਤਵਪੂਰਨ ਹੈ। ਇਹਨਾਂ ਖਾਸ ਦਿਨਾਂ ‘ਤੇ ਛੁੱਟੀ ਲੈਣ ਨਾਲ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਭਾਵਨਾਤਮਕ ਤੌਰ ‘ਤੇ ਤਰੋ-ਤਾਜ਼ਾ ਹੋਣ, ਪਰਿਵਾਰ ਨਾਲ ਵਧੀਆ ਸਮਾਂ ਬਿਤਾਉਣ ਅਤੇ ਡਿਊਟੀ ਤੇ ਨਿੱਜੀ ਜੀਵਨ ਵਿੱਚ ਸੰਤੁਲਨ ਬਣਾਈ ਰੱਖਣ ਵਿੱਚ ਮਦਦ ਮਿਲਦੀ ਹੈ। ਇਸ ਨਾਲ ਮਨੋਬਲ ਵਧਦਾ ਹੈ, ਤਣਾਅ ਘੱਟ ਹੁੰਦਾ ਹੈ ਅਤੇ ਸਮੁੱਚੀ ਕਾਰਜ ਸੰਤੁਸ਼ਟੀ ਅਤੇ ਉਤਪਾਦਕਤਾ ਵਿੱਚ ਵਾਧਾ ਹੁੰਦਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

4 ਹੈਂਡ ਗ੍ਰਨੇਡ ਅਤੇ 2 ਪਿਸਤੌਲਾਂ ਸਮੇਤ ਕੇ.ਸੀ.ਐੱਫ. ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨ ਕਾਬੂ, ਵੱਡਾ ਅੱਤਵਾਦੀ ਹਮਲਾ ਟਲਿਆ

4 ਹੈਂਡ ਗ੍ਰਨੇਡ ਅਤੇ 2 ਪਿਸਤੌਲਾਂ ਸਮੇਤ ਕੇ.ਸੀ.ਐੱਫ. ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨ ਕਾਬੂ, ਵੱਡਾ ਅੱਤਵਾਦੀ ਹਮਲਾ ਟਲਿਆ

by Ankit
November 29, 2026
0

4 ਹੈਂਡ ਗ੍ਰਨੇਡ ਅਤੇ 2 ਪਿਸਤੌਲਾਂ ਸਮੇਤ ਕੇ.ਸੀ.ਐੱਫ. ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨ ਕਾਬੂ, ਵੱਡਾ ਅੱਤਵਾਦੀ ਹਮਲਾ ਟਲਿਆ — ਗ੍ਰਿਫ਼ਤਾਰ...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 313ਵਾਂ ਦਿਨ: ਪੰਜਾਬ ਪੁਲਿਸ ਵੱਲੋਂ 667 ਥਾਈਂ ਛਾਪੇਮਾਰੀ; 288 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 313ਵਾਂ ਦਿਨ: ਪੰਜਾਬ ਪੁਲਿਸ ਵੱਲੋਂ 667 ਥਾਈਂ ਛਾਪੇਮਾਰੀ; 288 ਕਾਬੂ

by Ankit
November 29, 2026
0

  ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 313ਵਾਂ ਦਿਨ: ਪੰਜਾਬ ਪੁਲਿਸ ਵੱਲੋਂ 667 ਥਾਈਂ ਛਾਪੇਮਾਰੀ; 288 ਕਾਬੂ ਪੁਲਿਸ ਟੀਮਾਂ ਨੇ 180...

ਭਗਵੰਤ ਮਾਨ ਸਰਕਾਰ ਦੀ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਤਹਿਤ 70 ਸਾਲਾਂ ਬਾਅਦ ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀ ਕਾਨੂੰਨੀ ਮਾਲਕੀ ਦਿੱਤੀ ਗਈ: ਹਰਦੀਪ ਸਿੰਘ ਮੁੰਡੀਆਂ

ਭਗਵੰਤ ਮਾਨ ਸਰਕਾਰ ਦੀ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਤਹਿਤ 70 ਸਾਲਾਂ ਬਾਅਦ ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀ ਕਾਨੂੰਨੀ ਮਾਲਕੀ ਦਿੱਤੀ ਗਈ: ਹਰਦੀਪ ਸਿੰਘ ਮੁੰਡੀਆਂ

by Ankit
November 29, 2026
0

ਭਗਵੰਤ ਮਾਨ ਸਰਕਾਰ ਦੀ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਤਹਿਤ 70 ਸਾਲਾਂ ਬਾਅਦ ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ ਉਨ੍ਹਾਂ ਦੇ...

ਪੰਜਾਬ ਲਈ ਮਾਣਮੱਤੇ ਪਲ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 6 ਕੈਡਿਟ ਐੱਨ.ਡੀ.ਏ. ਅਤੇ 2 ਕੈਡਿਟ ਟੈਕਨੀਕਲ ਐਂਟਰੀ ਸਕੀਮ ਤੋਂ ਹੋਏ ਪਾਸ ਆਊਟ

ਪੰਜਾਬ ਲਈ ਮਾਣਮੱਤੇ ਪਲ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 6 ਕੈਡਿਟ ਐੱਨ.ਡੀ.ਏ. ਅਤੇ 2 ਕੈਡਿਟ ਟੈਕਨੀਕਲ ਐਂਟਰੀ ਸਕੀਮ ਤੋਂ ਹੋਏ ਪਾਸ ਆਊਟ

by Ankit
November 29, 2026
0

ਪੰਜਾਬ ਲਈ ਮਾਣਮੱਤੇ ਪਲ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 6 ਕੈਡਿਟ ਐੱਨ.ਡੀ.ਏ. ਅਤੇ 2 ਕੈਡਿਟ ਟੈਕਨੀਕਲ ਐਂਟਰੀ ਸਕੀਮ ਤੋਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

4 ਹੈਂਡ ਗ੍ਰਨੇਡ ਅਤੇ 2 ਪਿਸਤੌਲਾਂ ਸਮੇਤ ਕੇ.ਸੀ.ਐੱਫ. ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨ ਕਾਬੂ, ਵੱਡਾ ਅੱਤਵਾਦੀ ਹਮਲਾ ਟਲਿਆ

4 ਹੈਂਡ ਗ੍ਰਨੇਡ ਅਤੇ 2 ਪਿਸਤੌਲਾਂ ਸਮੇਤ ਕੇ.ਸੀ.ਐੱਫ. ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨ ਕਾਬੂ, ਵੱਡਾ ਅੱਤਵਾਦੀ ਹਮਲਾ ਟਲਿਆ

by Ankit
November 29, 2026
0

4 ਹੈਂਡ ਗ੍ਰਨੇਡ ਅਤੇ 2 ਪਿਸਤੌਲਾਂ ਸਮੇਤ ਕੇ.ਸੀ.ਐੱਫ. ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨ ਕਾਬੂ, ਵੱਡਾ ਅੱਤਵਾਦੀ ਹਮਲਾ ਟਲਿਆ — ਗ੍ਰਿਫ਼ਤਾਰ...

Most Popular

ਕਾਂਗਰਸ ਨੂੰ ਵੱਡਾ ਝਟਕਾ ; ਹਰਦਿਆਲ ਕੰਬੋਜ ਭਾਜਪਾ ਵਿੱਚ ਸ਼ਾਮਲ

by Navjot
1 week ago
0

  ਚੰਡੀਗੜ੍ਹ, 19 ਨਵੰਬਰ (ਵਿਸ਼ਵ ਵਾਰਤਾ)  ਪੰਜਾਬ ਦੀ ਸਿਆਸਤ ਵਿੱਚ ਅੱਜ ਵੱਡੀ ਸਿਆਸੀ ਹਲਚਲ ਦੇਖਣ ਨੂੰ ਮਿਲੀ ਹੈ। ਰਾਜਪੁਰਾ ਤੋਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 