• Latest
  • Trending
Political: ਭਗਵੰਤ ਮਾਨ ਨੇ ਕੈਪਟਨ ਅਮਰਿੰਦਰ ਸਿੰਘ ‘ਤੇ ਕਸੇ ਤੰਜ, ਪੜ੍ਹੋ ਕੀ ਹੈ ਮਾਮਲਾ

Political: ਭਗਵੰਤ ਮਾਨ ਨੇ ਕੈਪਟਨ ਅਮਰਿੰਦਰ ਸਿੰਘ ‘ਤੇ ਕਸੇ ਤੰਜ, ਪੜ੍ਹੋ ਕੀ ਹੈ ਮਾਮਲਾ

12 months ago
ਕਾਂਗੋ ਨੇ ਪੰਜ ਸੂਬਿਆਂ ਵਿੱਚ ਇਬੋਲਾ ਦੇ ਨਵੇਂ ਕੇਸਾਂ ਦੀ ਕੀਤੀ ਰਿਪੋਰਟ ; ਕੁੱਲ ਮਾਮਲੇ 1900 ਦੇ ਕਰੀਬ

ਕਾਂਗੋ ਨੇ ਪੰਜ ਸੂਬਿਆਂ ਵਿੱਚ ਇਬੋਲਾ ਦੇ ਨਵੇਂ ਕੇਸਾਂ ਦੀ ਕੀਤੀ ਰਿਪੋਰਟ ; ਕੁੱਲ ਮਾਮਲੇ 1900 ਦੇ ਕਰੀਬ

8 minutes ago
 Typhoon Bavi ਕਾਰਨ ਫਿਲੀਪੀਨਜ਼ ਵਿੱਚ 18 ਲੋਕਾਂ ਦੀ ਮੌਤ

 Typhoon Bavi ਕਾਰਨ ਫਿਲੀਪੀਨਜ਼ ਵਿੱਚ 18 ਲੋਕਾਂ ਦੀ ਮੌਤ

13 minutes ago
ਵਾਪਰਿਆ ਭਿਆਨਕ ਸੜਕ ਹਾਦਸਾ ; 5 ਦੀ ਮੌਤ, ਤਿੰਨ ਹੋਰ ਗੰਭੀਰ ਜ਼ਖਮੀ 

ਵਾਪਰਿਆ ਭਿਆਨਕ ਸੜਕ ਹਾਦਸਾ ; 5 ਦੀ ਮੌਤ, ਤਿੰਨ ਹੋਰ ਗੰਭੀਰ ਜ਼ਖਮੀ 

30 minutes ago
Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

40 minutes ago
 ਹਰੀਕੇ ਪੱਤਣ ਵਿਖੇ ਅਰਦਾਸ ਸਮਾਗਮ ਤੋਂ ਪਹਿਲਾਂ ਬੀਬੀ ਪਰਮਜੀਤ ਕੌਰ ਖਾਲੜਾ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਅਪੀਲ

 ਹਰੀਕੇ ਪੱਤਣ ਵਿਖੇ ਅਰਦਾਸ ਸਮਾਗਮ ਤੋਂ ਪਹਿਲਾਂ ਬੀਬੀ ਪਰਮਜੀਤ ਕੌਰ ਖਾਲੜਾ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਅਪੀਲ

58 minutes ago
School Bomb Threat : ਚੰਡੀਗੜ੍ਹ ਅਤੇ ਮੋਹਾਲੀ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

School Bomb Threat : ਚੰਡੀਗੜ੍ਹ ਅਤੇ ਮੋਹਾਲੀ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

2 hours ago
Anandpur Sahib : ਸਰਕਾਰ ਵੱਲੋਂ ਸ਼ਰਧਾਲੂਆਂ ਦੀ ਸਹੂਲਤ ਲਈ ਬਣਾਈ ਗਈ ਟੈਂਟ ਸਿਟੀ ਨੂੰ ਲੱਗੀ ਅੱਗ

Anandpur Sahib : ਸਰਕਾਰ ਵੱਲੋਂ ਸ਼ਰਧਾਲੂਆਂ ਦੀ ਸਹੂਲਤ ਲਈ ਬਣਾਈ ਗਈ ਟੈਂਟ ਸਿਟੀ ਨੂੰ ਲੱਗੀ ਅੱਗ

2 hours ago
ਮੁੱਖ ਮੰਤਰੀ ਭਗਵੰਤ ਮਾਨ ਅੱਜ ਮੋਹਾਲੀ ‘ਚ ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਵਿੱਚ ਭਰਤੀ ਹੋਏ ਨੌਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਅੱਜ ਮੋਹਾਲੀ ‘ਚ ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਵਿੱਚ ਭਰਤੀ ਹੋਏ ਨੌਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

3 hours ago
ਮਨਸੁਖ ਮੰਡਾਵੀਆ ਭਾਰਤ ਭਰ ਵਿੱਚ 7 ESI ਸਿਹਤ ਸੰਭਾਲ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ 

ਮਨਸੁਖ ਮੰਡਾਵੀਆ ਭਾਰਤ ਭਰ ਵਿੱਚ 7 ESI ਸਿਹਤ ਸੰਭਾਲ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ 

3 hours ago
ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ ਪੰਜ ਹੋਰ ਲੋਕਾਂ ਦੀ ਮੌਤ; ਮੌਤਾਂ ਦੀ ਗਿਣਤੀ 750 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ ਪੰਜ ਹੋਰ ਲੋਕਾਂ ਦੀ ਮੌਤ; ਮੌਤਾਂ ਦੀ ਗਿਣਤੀ 750 ਤੋਂ ਪਾਰ

3 hours ago
ਲਾਰਾ ਦੱਤਾ 26 ਸਾਲਾਂ ਬਾਅਦ ਪ੍ਰਿਯੰਕਾ ਚੋਪੜਾ ਨੂੰ ਮਿਲੀ ; ਵਿੰਬਲਡਨ ਦੀਆਂ ਦਿਲ ਨੂੰ ਛੂਹ ਲੈਣ ਵਾਲੀਆਂ ਤਸਵੀਰਾਂ ਕੀਤੀਆਂ ਸਾਂਝੀਆਂ 

ਲਾਰਾ ਦੱਤਾ 26 ਸਾਲਾਂ ਬਾਅਦ ਪ੍ਰਿਯੰਕਾ ਚੋਪੜਾ ਨੂੰ ਮਿਲੀ ; ਵਿੰਬਲਡਨ ਦੀਆਂ ਦਿਲ ਨੂੰ ਛੂਹ ਲੈਣ ਵਾਲੀਆਂ ਤਸਵੀਰਾਂ ਕੀਤੀਆਂ ਸਾਂਝੀਆਂ 

3 hours ago
ਵਿਜੇ ਸੇਤੂਪਤੀ ਸਟਾਰਰ ਫਿਲਮ ‘Train’ ਦਾ ਟੀਜ਼ਰ ਰਿਲੀਜ਼ 

ਵਿਜੇ ਸੇਤੂਪਤੀ ਸਟਾਰਰ ਫਿਲਮ ‘Train’ ਦਾ ਟੀਜ਼ਰ ਰਿਲੀਜ਼ 

4 hours ago
Hindi News
English News
Monday, July 13, 2026
No Result
View All Result
37 °c
Chandigarh
34 ° Tue
35 ° Wed
35 ° Thu
36 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Political: ਭਗਵੰਤ ਮਾਨ ਨੇ ਕੈਪਟਨ ਅਮਰਿੰਦਰ ਸਿੰਘ ‘ਤੇ ਕਸੇ ਤੰਜ, ਪੜ੍ਹੋ ਕੀ ਹੈ ਮਾਮਲਾ

July 26, 2025
in ਸਿਆਸੀ, ਖਬਰਾਂ, ਪੰਜਾਬ
Political: ਭਗਵੰਤ ਮਾਨ ਨੇ ਕੈਪਟਨ ਅਮਰਿੰਦਰ ਸਿੰਘ ‘ਤੇ ਕਸੇ ਤੰਜ, ਪੜ੍ਹੋ ਕੀ ਹੈ ਮਾਮਲਾ

Political: ਭਗਵੰਤ ਮਾਨ ਨੇ ਕੈਪਟਨ ਅਮਰਿੰਦਰ ਸਿੰਘ ‘ਤੇ ਕਸੇ ਤੰਜ, ਪੜ੍ਹੋ ਕੀ ਹੈ ਮਾਮਲਾ

ਚੰਡੀਗੜ੍ਹ, 26 ਜੁਲਾਈ 2025 (ਵਿਸ਼ਵ ਵਾਰਤਾ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪਾਈ ਗਈ ਪੋਸਟ (Political) ‘ਤੇ ਸਵਾਲ ਚੁਕਦਿਆਂ ਤੰਜ ਕੱਸੇ ਹਨ। ਭਗਵੰਤ ਮਾਨ ਨੇ ਸੋਸ਼ਲ ਮੀਡੀਆ ‘ਤੇ ਇਕ ਪੋਸਟ ਪਾਉਂਦਿਆਂ ਕਿਹਾ ਕਿ, “ਕੈਪਟਨ ਸਾਹਬ ਅੱਜ ਤੁਹਾਨੂੰ ਡਰੱਗ ਤਸਕਰਾਂ ਦੇ ਮਾਨਵ ਅਧਿਕਾਰਾਂ ਦੀ ਚਿੰਤਾ ਹੋ ਗਈ…..ਜਦੋਂ ਲੋਕਾਂ ਦੇ ਪੁੱਤ ਥੋਡੇ ਅਤੇ ਤੁਹਾਡੇ ਭਤੀਜੇ ਦੇ ਰਾਜ ਵਿੱਚ ਤਰਫ਼ ਤੜਫ਼ ਮਰ ਰਹੇ ਸੀ ਓਸ ਵੇਲੇ ਤੁਸੀਂ ਮਹਿਫ਼ਲਾਂ ‘ਚ ਬੈਠੇ ਸੀ…..ਹੁਣ ਪੰਜਾਬ ਨੂੰ ਤੁਹਾਡੇ ਸਾਰਿਆਂ ਦੇ ਦੋਗਲੇ ਚਿਹਰਿਆਂ ਦਾ ਪਤਾ ਲੱਗ ਗਿਆ, ਪਰ ਅਫ਼ਸੋਸ ਬਹੁਤ ਕੁੱਝ ਗਵਾ ਕੇ…..ਭਾਜਪਾ ਹੁਣ ਤੁਹਾਡੇ ਬਿਆਨ ਨੂੰ ਨਿੱਜੀ ਕਹਿ ਕੇ ਖਹਿੜਾ ਛੁਡਾਏਗੀ……ਗੁਟਕਾ ਸਾਹਿਬ ਜੀ ਦੀ ਸਹੁੰ ਕਿੱਥੇ ਗਈ ??

Political
Political

ਦੱਸ ਦਈਏ ਕਿ ਇਸ ਤੋਂ ਪਹਿਲਾਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਪੋਸਟ ਪਾ ਕੇ ਮਜੀਠੀਆ ਦੀ ਗ੍ਰਿਫਤਾਰੀ ‘ਤੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ‘ਤੇ ਸਵਾਲ ਚੁੱਕੇ ਗਏ ਸਨ। ਉਨ੍ਹਾਂ ਨੇ ਕਿਹਾ ਸੀ ਕਿ, “ਆਮ ਆਦਮੀ ਪਾਰਟੀ – ਪੰਜਾਬ ਸਰਕਾਰ ਦਾ ਮੰਨਣਾ ਹੈ ਕਿ ਸਸਤੀ ਸਨਸਨੀਖੇਜ਼ਤਾ, ਰਾਜਨੀਤਿਕ ਬਦਲਾਖੋਰੀ ਅਤੇ ਬੇਰਹਿਮ ਦਮਨ ਸ਼ਾਸਨ ਦਾ ਬਦਲ ਹਨ। ਪੰਜਾਬ ਨੇ ਕਦੇ ਵੀ ਲੋਕਤੰਤਰ ‘ਤੇ ਅਜਿਹਾ ਘਿਨਾਉਣਾ ਹਮਲਾ ਨਹੀਂ ਦੇਖਿਆ – ਜਿੱਥੇ ਉਨ੍ਹਾਂ ਦੇ ਕੁਸ਼ਾਸਨ ਅਤੇ ਭ੍ਰਿਸ਼ਟਾਚਾਰ ਦੇ ਆਲੋਚਕਾਂ ਨੂੰ ਘਰਾਂ ਵਿੱਚ ਨਜ਼ਰਬੰਦ ਕੀਤਾ ਜਾ ਰਿਹਾ ਹੈ, ਝੂਠੇ ਦੋਸ਼ ਲਗਾਏ ਜਾ ਰਹੇ ਹਨ ਅਤੇ ਚੁੱਪ ਕਰਵਾਇਆ ਜਾ ਰਿਹਾ ਹੈ।

Political
Political

ਬਿਕਰਮ ਸਿੰਘ ਮਜੀਠੀਆ ਨੂੰ ਨਿਸ਼ਾਨਾ ਬਣਾ ਕੇ ਤੰਗ ਕੀਤਾ ਜਾਣਾ ਉਨ੍ਹਾਂ ਦੀਆਂ ਅਣਮਨੁੱਖੀ ਚਾਲਾਂ ਦੀ ਇੱਕ ਹੈਰਾਨ ਕਰਨ ਵਾਲੀ ਉਦਾਹਰਣ ਹੈ। ਮੈਂ ਇਸ ਰਾਜਨੀਤਿਕ ਅਤਿਆਚਾਰ ਦੀ ਸਖ਼ਤ ਨਿੰਦਾ ਕਰਦਾ ਹਾਂ। ਵੱਡੇ ਪੱਧਰ ‘ਤੇ ਵਿਰੋਧ ਪ੍ਰਦਰਸ਼ਨਾਂ ਨੂੰ ਕੁਚਲਿਆ ਜਾ ਰਿਹਾ ਹੈ, ਅਸਹਿਮਤੀ ਨੂੰ ਦਬਾਇਆ ਜਾ ਰਿਹਾ ਹੈ, ਅਤੇ ਪੰਜਾਬ ਨੂੰ ਦਿੱਲੀ ਤੋਂ ਰਿਮੋਟਲੀ ਕੰਟਰੋਲ ਕੀਤਾ ਜਾ ਰਿਹਾ ਹੈ ਜਿਵੇਂ ਕਿ ਇੱਕ ਮਾਫੀਆ ਕਾਰਵਾਈ।”

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipoliticalpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕਾਂਗੋ ਨੇ ਪੰਜ ਸੂਬਿਆਂ ਵਿੱਚ ਇਬੋਲਾ ਦੇ ਨਵੇਂ ਕੇਸਾਂ ਦੀ ਕੀਤੀ ਰਿਪੋਰਟ ; ਕੁੱਲ ਮਾਮਲੇ 1900 ਦੇ ਕਰੀਬ

ਕਾਂਗੋ ਨੇ ਪੰਜ ਸੂਬਿਆਂ ਵਿੱਚ ਇਬੋਲਾ ਦੇ ਨਵੇਂ ਕੇਸਾਂ ਦੀ ਕੀਤੀ ਰਿਪੋਰਟ ; ਕੁੱਲ ਮਾਮਲੇ 1900 ਦੇ ਕਰੀਬ

by Navjot
July 13, 2026
0

ਕਾਂਗੋ ਨੇ ਪੰਜ ਸੂਬਿਆਂ ਵਿੱਚ ਇਬੋਲਾ ਦੇ ਨਵੇਂ ਕੇਸਾਂ ਦੀ ਕੀਤੀ ਰਿਪੋਰਟ ; ਕੁੱਲ ਮਾਮਲੇ 1900 ਦੇ ਕਰੀਬ    ...

 Typhoon Bavi ਕਾਰਨ ਫਿਲੀਪੀਨਜ਼ ਵਿੱਚ 18 ਲੋਕਾਂ ਦੀ ਮੌਤ

 Typhoon Bavi ਕਾਰਨ ਫਿਲੀਪੀਨਜ਼ ਵਿੱਚ 18 ਲੋਕਾਂ ਦੀ ਮੌਤ

by Navjot
July 13, 2026
0

 Typhoon Bavi ਕਾਰਨ ਫਿਲੀਪੀਨਜ਼ ਵਿੱਚ 18 ਲੋਕਾਂ ਦੀ ਮੌਤ   ਮਨੀਲਾ, 13 ਜੁਲਾਈ (ਵਿਸ਼ਵ ਵਾਰਤਾ) ਫਿਲੀਪੀਨਜ਼ ਦੇ ਸਿਵਲ ਡਿਫੈਂਸ ਦਫ਼ਤਰ...

ਵਾਪਰਿਆ ਭਿਆਨਕ ਸੜਕ ਹਾਦਸਾ ; 5 ਦੀ ਮੌਤ, ਤਿੰਨ ਹੋਰ ਗੰਭੀਰ ਜ਼ਖਮੀ 

ਵਾਪਰਿਆ ਭਿਆਨਕ ਸੜਕ ਹਾਦਸਾ ; 5 ਦੀ ਮੌਤ, ਤਿੰਨ ਹੋਰ ਗੰਭੀਰ ਜ਼ਖਮੀ 

by Navjot
July 13, 2026
0

ਵਾਪਰਿਆ ਭਿਆਨਕ ਸੜਕ ਹਾਦਸਾ ; 5 ਦੀ ਮੌਤ, ਤਿੰਨ ਹੋਰ ਗੰਭੀਰ ਜ਼ਖਮੀ    ਜੈਪੁਰ, 13 ਜੁਲਾਈ (ਵਿਸ਼ਵ ਵਾਰਤਾ) ਪੁਲਿਸ ਨੇ...

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
July 13, 2026
0

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ   ਚੰਡੀਗੜ੍ਹ, 13 ਜੁਲਾਈ (ਵਿਸ਼ਵ ਵਾਰਤਾ) ਦੁਪਹਿਰ 12 ਵਜੇ ਦੀਆਂ ਪ੍ਰਮੁੱਖ ਖਬਰਾਂ (BIG...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕਾਂਗੋ ਨੇ ਪੰਜ ਸੂਬਿਆਂ ਵਿੱਚ ਇਬੋਲਾ ਦੇ ਨਵੇਂ ਕੇਸਾਂ ਦੀ ਕੀਤੀ ਰਿਪੋਰਟ ; ਕੁੱਲ ਮਾਮਲੇ 1900 ਦੇ ਕਰੀਬ

ਕਾਂਗੋ ਨੇ ਪੰਜ ਸੂਬਿਆਂ ਵਿੱਚ ਇਬੋਲਾ ਦੇ ਨਵੇਂ ਕੇਸਾਂ ਦੀ ਕੀਤੀ ਰਿਪੋਰਟ ; ਕੁੱਲ ਮਾਮਲੇ 1900 ਦੇ ਕਰੀਬ

by Navjot
July 13, 2026
0

ਕਾਂਗੋ ਨੇ ਪੰਜ ਸੂਬਿਆਂ ਵਿੱਚ ਇਬੋਲਾ ਦੇ ਨਵੇਂ ਕੇਸਾਂ ਦੀ ਕੀਤੀ ਰਿਪੋਰਟ ; ਕੁੱਲ ਮਾਮਲੇ 1900 ਦੇ ਕਰੀਬ    ...

Most Popular

Women’s T20 World Cup: ਭਾਰਤ – ਆਸਟ੍ਰੇਲੀਆ ਵਿਚਾਲੇ ਮੁਕਾਬਲਾ;  ਭਾਰਤੀ ਟੀਮ ਨੇ ਜਿੱਤਿਆ Toss

Women’s T20 World Cup: ਭਾਰਤ – ਆਸਟ੍ਰੇਲੀਆ ਵਿਚਾਲੇ ਮੁਕਾਬਲਾ; ਭਾਰਤੀ ਟੀਮ ਨੇ ਜਿੱਤਿਆ Toss

by Jaspreet Kaur
2 weeks ago
0

Women's T20 World Cup: ਭਾਰਤ - ਆਸਟ੍ਰੇਲੀਆ ਵਿਚਾਲੇ ਮੁਕਾਬਲਾ; ਭਾਰਤੀ ਟੀਮ ਨੇ ਜਿੱਤਿਆ Toss - ਸੈਮੀਫਾਈਨਲ 'ਚ ਪਹੁੰਚਣ ਲਈ ਭਾਰਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 