• Latest
  • Trending
Political News: Sunil Jakhar ਨੇ SDRF ’ਤੇ ਕੈੱਗ ਰਿਪੋਰਟ ਕੀਤੀ ਸਾਂਝੀ: ਕੀਤਾ ਇਹ ਦਾਅਵਾ

1 year ago
ਪਿਯੂਸ਼ ਗੋਇਲ ਨੇ ਵਪਾਰਕ ਕੂਟਨੀਤੀ ਨੂੰ ਕੀਤਾ ਹੋਰ ਮਜ਼ਬੂਤ ; G20 ਦੌਰਾਨ ਬ੍ਰਾਜ਼ੀਲ ਅਤੇ ਪੋਲੈਂਡ ਦੇ ਨੇਤਾਵਾਂ ਨਾਲ ਕੀਤੀ ਮੁਲਾਕਾਤ

50 minutes ago
ਰਿਐਲਿਟੀ ਸ਼ੋਅ ‘Alliance’ 14 ਜਨਵਰੀ ਨੂੰ ਨਵੇਂ ਸੀਜ਼ਨ ਨਾਲ ਕਰੇਗਾ ਵਾਪਸੀ

51 minutes ago
Breast cancer ਜਾਗਰੂਕਤਾ ਲਈ ਇੱਕ ਮਹੀਨੇ ਦੀ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ

53 minutes ago
ਰਾਈਜ਼ਾ ਵਿਲਸਨ ਦੀ ਹਾਰਰ ਸਾਇੰਸ-ਫਿਕਸ਼ਨ ਥ੍ਰਿਲਰ ਫਿਲਮ ‘Nova’ ਹੁਣ 9 ਅਕਤੂਬਰ ਨੂੰ ਹੋਵੇਗੀ ਰਿਲੀਜ਼

1 hour ago
ਅਫਗਾਨਿਸਤਾਨ ਦੇ ਕੁਨਾਰ ਅਤੇ ਹੇਲਮੰਦ ਸੂਬਿਆਂ ‘ਚ ਪਾਕਿਸਤਾਨੀ ਹਮਲਿਆਂ ਦੌਰਾਨ 9 ਲੋਕਾਂ ਦੀ ਮੌਤ

ਪੁਲਿਸ ਨੇ ਅੰਤਰ-ਰਾਜੀ ਕ੍ਰਿਪਟੋਕਰੰਸੀ ਧੋਖਾਧੜੀ ਗਿਰੋਹ ਦਾ ਕੀਤਾ ਪਰਦਾਫਾਸ਼ ; ਤਿੰਨ ਗ੍ਰਿਫਤਾਰ

734 ਕਰੋੜ ਰੁਪਏ ਦੇ GST ਘੁਟਾਲੇ ਦਾ ਮਾਮਲਾ : ED ਵੱਲੋਂ ਕਾਰੋਬਾਰੀ ਅਤੇ ਉਸਦਾ ਪੁੱਤਰ ਗ੍ਰਿਫਤਾਰ

Asian Games : ਭਾਰਤੀ ਪੁਰਸ਼ ਹਾਕੀ ਟੀਮ ਨੇ ਫਾਈਨਲ ਵਿੱਚ ਕੀਤਾ ਪ੍ਰਵੇਸ਼ ; ਰੋਮਾਂਚਕ ਮੁਕਾਬਲੇ ਵਿੱਚ ਪਾਕਿਸਤਾਨ ਨੂੰ 4-3 ਨਾਲ ਹਰਾਇਆ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਰਾਜਾ ਵੜਿੰਗ ਨੇ ਸੋਸ਼ਲ ਮੀਡੀਆ ‘X’ ‘ਤੇ ਲਿਖਿਆ ‘ਸਾਬਕਾ ਪ੍ਰਧਾਨ’

Punjab: ਅੰਤਰਰਾਜੀ ਅਸਲਾ ਤਸਕਰੀ ਗਿਰੋਹ ਦਾ ਪਰਦਾਫਾਸ਼, 7 ਪਿਸਤੌਲਾਂ ਸਮੇਤ 4 ਗ੍ਰਿਫਤਾਰ

Punjab CM ਭਗਵੰਤ ਮਾਨ ਨੂੰ ਜਾਪਾਨ ਜਾਣ ਦੀ ਨਹੀਂ ਮਿਲੀ ਇਜਾਜ਼ਤ

Hindi News
English News
Thursday, October 1, 2026
No Result
View All Result
33 °c
Chandigarh
28 ° Fri
28 ° Sat
27 ° Sun
28 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Political News: Sunil Jakhar ਨੇ SDRF ’ਤੇ ਕੈੱਗ ਰਿਪੋਰਟ ਕੀਤੀ ਸਾਂਝੀ: ਕੀਤਾ ਇਹ ਦਾਅਵਾ

September 13, 2025
in ਸਿਆਸੀ, ਖਬਰਾਂ, ਪੰਜਾਬ
Political News: Sunil Jakhar ਨੇ SDRF ’ਤੇ ਕੈੱਗ ਰਿਪੋਰਟ ਕੀਤੀ ਸਾਂਝੀ: ਕੀਤਾ ਇਹ ਦਾਅਵਾ

Political News

ਚੰਡੀਗੜ੍ਹ, 13 ਸਤੰਬਰ 2025 (ਵਿਸ਼ਵ ਵਾਰਤਾ) – ਪੰਜਾਬ ਬੀਜੇਪੀ ਪ੍ਰਧਾਨ ਸੁਨੀਲ ਜਾਖੜ ਨੇ ਐਸਡੀਆਰਐਫ ’ਤੇ ਕੈੱਗ ਰਿਪੋਰਟ ਨੂੰ ਸਾਂਝਾ (Political News) ਕੀਤਾ ਹੈ। ਇਸ ਰਿਪੋਰਟ ਰਾਹੀਂ ਸੁਨੀਲ ਜਾਖੜ ਨੇ ਇਹ ਦਾਅਵਾ ਕੀਤਾ ਹੈ ਕਿ ਕੁੱਲ ਰਾਸ਼ੀ 12 ਹਜ਼ਾਰ ਕਰੋੜ ਤੋਂ ਜਿਆਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਇਸ ਫੰਡ ਦਾ ਇਸਤੇਮਾਲ ਵੀ ਜਨਤਾ ਦੀ ਰਾਹਤ ਲਈ ਕੀਤਾ ਜਾਵੇ। ਇਹ ਰਿਪੋਰਟ ਸਾਂਝੀ ਕਰਕੇ ਜਾਖੜ ਨੇ ਪੰਜਾਬ ਦੀ ਮਾਨ ਸਰਕਾਰ ’ਤੇ ਨਿਸ਼ਾਨੇ ਸਾਧੇ ਹਨ।

Political News
Political News

ਪੰਜਾਬ ਬੀਜੇਪੀ ਪ੍ਰਧਾਨ ਸੁਨੀਲ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਕੈਗ ਦੀ ਰਿਪੋਰਟ ਸਾਂਝੀ ਕਰਦਿਆਂ ਕਿਹਾ ਕਿ, “ਭਗਵੰਤ ਸਿੰਘ ਮਾਨ ਜੀ ਆਹ ਰਹੇ ਐਸ ਡੀ ਆਰ ਐਫ ਦੇ ਪੈਸੇ। ਇਹ ਕੈਗ ਦੀ ਰਿਪੋਰਟ ਹੈ ਜਿਸ ਵਿੱਚ ਬੜੀ ਸਪਸ਼ਟਤਾ ਨਾਲ ਦਰਜ ਹੈ ਕਿ ਪੰਜਾਬ ਕੋਲ 31 ਮਾਰਚ 2023 ਨੂੰ ਐਸਡੀ ਆਰ ਐਫ ਦੇ 9041.74 ਕਰੋੜ ਰੁਪਏ ਪਏ ਸਨ ਅਤੇ ਰਿਪੋਰਟ ਅਨੁਸਾਰ ਕੇਂਦਰ ਸਰਕਾਰ ਦੇ ਨਿਯਮਾਂ ਦਾ ਉਲੰਘਣ ਕਰਦਿਆਂ ਸੂਬਾ ਸਰਕਾਰ ਨੇ ਇਸ ਨੂੰ ਉਚਿਤ ਨਿਵੇਸ਼ ਵੀ ਨਹੀਂ ਕੀਤਾ ਸੀ

Political News
Political News

ਇਸ ਤੋਂ ਬਾਅਦ ਵੀ ਸਾਲ 23 -24, 24-25 ਅਤੇ 25 -26 ਦੇ ਫੰਡ ਆਏ ਹਨ ਜਿਸ ਨੂੰ ਮਿਲਾ ਕੇ ਕੁੱਲ ਰਕਮ 12 ਹਜਾਰ ਕਰੋੜ ਬਣਦੀ ਹੈ। ਮੁੱਖ ਮੰਤਰੀ ਸਾਹਿਬ ਤੁਹਾਡੇ ਮੁੱਖ ਸਕੱਤਰ ਨੇ ਵੀ ਤੁਹਾਡੀ ਹਾਜ਼ਰੀ ਵਿੱਚ ਦੱਬੀ ਜੁਬਾਨ ਵਿੱਚ ਪ੍ਰੈਸ ਕਾਨਫਰੰਸ ਦੌਰਾਨ ਇਹ ਸਵੀਕਾਰ (Political News) ਕੀਤਾ ਸੀ ਤੇ ਤੁਹਾਡੇ ਮੰਤਰੀ ਵੀ ਇਹ ਮੰਨ ਚੁੱਕੇ ਹਨ। ਹੁਣ ਬਿਹਤਰ ਹੋਵੇਗਾ ਕਿ ਤੁਸੀਂ ਪੰਜਾਬ ਨੂੰ ਗੁੰਮਰਾਹ ਕਰਨ ਲਈ ਰਾਜ ਦੇ ਲੋਕਾਂ ਤੋਂ ਮਾਫੀ ਮੰਗ ਲਵੋ ਅਤੇ ਇਸ ਰਕਮ ਦਾ ਢੁਕਵਾਂ ਇਸਤੇਮਾਲ ਲੋਕਾਂ ਨੂੰ ਰਾਹਤ ਦੇਣ ਤੇ ਕਰੋ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPolitical Newspunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪਿਯੂਸ਼ ਗੋਇਲ ਨੇ ਵਪਾਰਕ ਕੂਟਨੀਤੀ ਨੂੰ ਕੀਤਾ ਹੋਰ ਮਜ਼ਬੂਤ ; G20 ਦੌਰਾਨ ਬ੍ਰਾਜ਼ੀਲ ਅਤੇ ਪੋਲੈਂਡ ਦੇ ਨੇਤਾਵਾਂ ਨਾਲ ਕੀਤੀ ਮੁਲਾਕਾਤ

ਪਿਯੂਸ਼ ਗੋਇਲ ਨੇ ਵਪਾਰਕ ਕੂਟਨੀਤੀ ਨੂੰ ਕੀਤਾ ਹੋਰ ਮਜ਼ਬੂਤ ; G20 ਦੌਰਾਨ ਬ੍ਰਾਜ਼ੀਲ ਅਤੇ ਪੋਲੈਂਡ ਦੇ ਨੇਤਾਵਾਂ ਨਾਲ ਕੀਤੀ ਮੁਲਾਕਾਤ

by Navjot
October 1, 2026
0

ਪਿਯੂਸ਼ ਗੋਇਲ ਨੇ ਵਪਾਰਕ ਕੂਟਨੀਤੀ ਨੂੰ ਕੀਤਾ ਹੋਰ ਮਜ਼ਬੂਤ ; G20 ਦੌਰਾਨ ਬ੍ਰਾਜ਼ੀਲ ਅਤੇ ਪੋਲੈਂਡ ਦੇ ਨੇਤਾਵਾਂ ਨਾਲ ਕੀਤੀ ਮੁਲਾਕਾਤ...

ਰਿਐਲਿਟੀ ਸ਼ੋਅ ‘Alliance’ 14 ਜਨਵਰੀ ਨੂੰ ਨਵੇਂ ਸੀਜ਼ਨ ਨਾਲ ਕਰੇਗਾ ਵਾਪਸੀ

ਰਿਐਲਿਟੀ ਸ਼ੋਅ ‘Alliance’ 14 ਜਨਵਰੀ ਨੂੰ ਨਵੇਂ ਸੀਜ਼ਨ ਨਾਲ ਕਰੇਗਾ ਵਾਪਸੀ

by Navjot
October 1, 2026
0

ਰਿਐਲਿਟੀ ਸ਼ੋਅ ‘Alliance’ 14 ਜਨਵਰੀ ਨੂੰ ਨਵੇਂ ਸੀਜ਼ਨ ਨਾਲ ਕਰੇਗਾ ਵਾਪਸੀ ਮੁੰਬਈ, 1ਅਕਤੂਬਰ (ਵਿਸ਼ਵ ਵਾਰਤਾ): ਰਿਐਲਿਟੀ ਸਟ੍ਰੀਮਿੰਗ ਸ਼ੋਅ 'ਅਲਾਇੰਸ' ਆਪਣੇ...

Breast cancer ਜਾਗਰੂਕਤਾ ਲਈ ਇੱਕ ਮਹੀਨੇ ਦੀ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ

Breast cancer ਜਾਗਰੂਕਤਾ ਲਈ ਇੱਕ ਮਹੀਨੇ ਦੀ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ

by Navjot
October 1, 2026
0

Breast cancer ਜਾਗਰੂਕਤਾ ਲਈ ਇੱਕ ਮਹੀਨੇ ਦੀ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਅਗਰਤਲਾ, 1 ਅਕਤੂਬਰ (ਵਿਸ਼ਵ ਵਾਰਤਾ): ਸਿਹਤ ਅਧਿਕਾਰੀਆਂ ਨੇ ਦੱਸਿਆ...

ਰਾਈਜ਼ਾ ਵਿਲਸਨ ਦੀ ਹਾਰਰ ਸਾਇੰਸ-ਫਿਕਸ਼ਨ ਥ੍ਰਿਲਰ ਫਿਲਮ ‘Nova’ ਹੁਣ 9 ਅਕਤੂਬਰ ਨੂੰ ਹੋਵੇਗੀ ਰਿਲੀਜ਼

ਰਾਈਜ਼ਾ ਵਿਲਸਨ ਦੀ ਹਾਰਰ ਸਾਇੰਸ-ਫਿਕਸ਼ਨ ਥ੍ਰਿਲਰ ਫਿਲਮ ‘Nova’ ਹੁਣ 9 ਅਕਤੂਬਰ ਨੂੰ ਹੋਵੇਗੀ ਰਿਲੀਜ਼

by Navjot
October 1, 2026
0

ਰਾਈਜ਼ਾ ਵਿਲਸਨ ਦੀ ਹਾਰਰ ਸਾਇੰਸ-ਫਿਕਸ਼ਨ ਥ੍ਰਿਲਰ ਫਿਲਮ 'Nova' ਹੁਣ 9 ਅਕਤੂਬਰ ਨੂੰ ਹੋਵੇਗੀ ਰਿਲੀਜ਼ ਚੇਨਈ, 1 ਅਕਤੂਬਰ (ਵਿਸ਼ਵ ਵਾਰਤਾ): ਨਿਰਦੇਸ਼ਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪਿਯੂਸ਼ ਗੋਇਲ ਨੇ ਵਪਾਰਕ ਕੂਟਨੀਤੀ ਨੂੰ ਕੀਤਾ ਹੋਰ ਮਜ਼ਬੂਤ ; G20 ਦੌਰਾਨ ਬ੍ਰਾਜ਼ੀਲ ਅਤੇ ਪੋਲੈਂਡ ਦੇ ਨੇਤਾਵਾਂ ਨਾਲ ਕੀਤੀ ਮੁਲਾਕਾਤ

ਪਿਯੂਸ਼ ਗੋਇਲ ਨੇ ਵਪਾਰਕ ਕੂਟਨੀਤੀ ਨੂੰ ਕੀਤਾ ਹੋਰ ਮਜ਼ਬੂਤ ; G20 ਦੌਰਾਨ ਬ੍ਰਾਜ਼ੀਲ ਅਤੇ ਪੋਲੈਂਡ ਦੇ ਨੇਤਾਵਾਂ ਨਾਲ ਕੀਤੀ ਮੁਲਾਕਾਤ

by Navjot
October 1, 2026
0

ਪਿਯੂਸ਼ ਗੋਇਲ ਨੇ ਵਪਾਰਕ ਕੂਟਨੀਤੀ ਨੂੰ ਕੀਤਾ ਹੋਰ ਮਜ਼ਬੂਤ ; G20 ਦੌਰਾਨ ਬ੍ਰਾਜ਼ੀਲ ਅਤੇ ਪੋਲੈਂਡ ਦੇ ਨੇਤਾਵਾਂ ਨਾਲ ਕੀਤੀ ਮੁਲਾਕਾਤ...

Most Popular

Womens Asia Cup: ਪਾਕਿਸਤਾਨ ਨੂੰ ਹਰਾ ਕੇ ਸ਼੍ਰੀਲੰਕਾ ਫਾਈਨਲ ‘ਚ, ਹੁਣ ਭਾਰਤ ਨਾਲ ਹੋਵੇਗਾ ਮੁਕਾਬਲਾ

by Ranjit Singh
3 weeks ago
0

Womens Asia Cup: ਪਾਕਿਸਤਾਨ ਨੂੰ ਹਰਾ ਕੇ ਸ਼੍ਰੀਲੰਕਾ ਫਾਈਨਲ 'ਚ, ਹੁਣ ਭਾਰਤ ਨਾਲ ਹੋਵੇਗਾ ਮੁਕਾਬਲਾ ਚੰਡੀਗੜ੍ਹ, 12 ਸਤੰਬਰ (ਵਿਸ਼ਵ ਵਾਰਤਾ)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 