• Latest
  • Trending
Political News: ਆਪ MLA ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਅਸਤੀਫਾ ਮਨਜ਼ੂਰ

1 year ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

2 hours ago
ਪ੍ਰਧਾਨ ਮੰਤਰੀ ਮੋਦੀ 2 ਨਵੰਬਰ ਨੂੰ ‘ਭਾਰਤ ਰੀਨਿਊਏਬਲ ਐਨਰਜੀ ਸਮਿਟ ਐਂਡ ਐਕਸਪੋ 2026’ ਦੀ ਕਰਨਗੇ ਸ਼ੁਰੂਆਤ 

3 hours ago
ਵਿਦੇਸ਼ ਮੰਤਰੀ ਜੈਸ਼ੰਕਰ G20 ਅਤੇ Quad ਵਿਦੇਸ਼ ਮੰਤਰੀਆਂ ਦੀ ਮੀਟਿੰਗ ਲਈ ਜਾਣਗੇ ਅਮਰੀਕਾ

 ਫਿਲਮ ‘Scene’ 6 ਨਵੰਬਰ ਨੂੰ ਹੋਵੇਗੀ ਰਿਲੀਜ਼ ; ਨਿਰਮਾਤਾਵਾਂ ਨੇ ‘ਡੀਐਸਪੀ ਇਨਬਰਾਜ’ ਦੀ ਝਲਕ ਕੀਤੀ ਸਾਂਝੀ

4 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

5 hours ago
India Vs Zimbabwe 3rd ODI :  ਭਾਰਤ ਨੇ ਜ਼ਿੰਬਾਬਵੇ ਨੂੰ 8 ਵਿਕਟਾਂ ਨਾਲ ਹਰਾ ਕੇ ਜਿੱਤੀ ਸੀਰੀਜ਼ ; ਸ਼ੈਫਾਲੀ ਅਤੇ ਪ੍ਰਤਿਕਾ ਨੇ ਲਗਾਏ ਅਰਧ-ਸੈਂਕੜੇ

6 hours ago
ਚੋਣ ਕਮਿਸ਼ਨ ਦੇ ਵਫ਼ਦ ਵੱਲੋਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜ਼ਾਇਜਾ

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ ‘ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ‘ਵੇਰਕਾ’ ਅਤੇ ‘ਫਾਈਵ ਰਿਵਰਜ਼’ ਨੂੰ ਕੌਮਾਂਤਰੀ ਬਾਜ਼ਾਰ ‘ਚ ਲਿਜਾਣ ਦੀ ਪੇਸ਼ਕਸ਼

ਗੈਂਗਸਟਰਾਂ ‘ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

Spain : ਟੋਲੇਡੋ ਵਿੱਚ ਦੋ ਤੇਜ਼ ਰਫ਼ਤਾਰ ਰੇਲਗੱਡੀਆਂ ਦੀ ਟੱਕਰ, 46 ਲੋਕਾਂ ਦੀ ਮੌਤ

7 hours ago
Hindi News
English News
Thursday, October 29, 2026
No Result
View All Result
18 °c
Chandigarh
21 ° Thu
20 ° Fri
22 ° Sat
23 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Political News: ਆਪ MLA ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਅਸਤੀਫਾ ਮਨਜ਼ੂਰ

September 13, 2025
in ਸਿਆਸੀ, ਖਬਰਾਂ, ਪੰਜਾਬ
Political News: ਆਪ MLA ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਅਸਤੀਫਾ ਮਨਜ਼ੂਰ

Political News

ਅੰਮ੍ਰਿਤਸਰ, 13 ਸਤੰਬਰ 2025 – ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਵਿਧਾਨ ਸਭਾ (Political News) ਦੇ ਮੈਂਬਰ ਕੁੰਵਰ ਵਿਜੇ ਪ੍ਰਤਾਪ ਸਿੰਘ ਵੱਲੋਂ ਵਿਧਾਨ ਸਭਾ ਕਮੇਟੀ ਤੋਂ ਦਿੱਤਾ ਗਿਆ ਅਸਤੀਫਾ ਸਵੀਕਾਰ ਕਰ ਲਿਆ ਗਿਆ ਹੈ। ਅਸਤੀਫੇ ਸਬੰਧੀ ਸਰਕਾਰੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

Political News
Political News

ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਸਬ-ਆਰਡੀਨੇਟ ਲੈਜਿਸਲੇਸ਼ਨ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਸੀ ਪਰ ਉਨ੍ਹਾਂ ਨੇ 19 ਅਗਸਤ, 2025 ਨੂੰ ਇਸ ਤੋਂ ਅਸਤੀਫਾ (Political News) ਦੇਣ ਦੀ ਬੇਨਤੀ ਕੀਤੀ ਸੀ। ਸਪੀਕਰ ਵੱਲੋਂ ਉਨ੍ਹਾਂ ਦੀ ਬੇਨਤੀ ਮਨਜ਼ੂਰ ਕਰਦਿਆਂ 5 ਸਤੰਬਰ, 2025 ਤੋਂ ਅਸਤੀਫਾ ਪ੍ਰਭਾਵਸ਼ਾਲੀ ਮੰਨਿਆ ਗਿਆ ਹੈ। ਉਨ੍ਹਾਂ ਵੱਲੋਂ ਮਿਤੀ 19.08.2025 ਨੂੰ ਕੀਤੀ ਗਈ ਬੇਨਤੀ ਪ੍ਰਵਾਨ ਕਰਦੇ ਹੋਏ ਸਪੀਕਰ, ਪੰਜਾਬ ਵਿਧਾਨ ਸਭਾ ਵਲੋਂ ਮਿਤੀ 05.09.2025 ਤੋਂ ਕੁੰਵਰ ਵਿਜੈ ਪ੍ਰਤਾਪ ਸਿੰਘ, ਮਾਨਯੋਗ ਮੈਂਬਰ, ਪੰਜਾਬ ਵਿਧਾਨ ਸਭਾ ਨੂੰ ਅਧੀਨ ਵਿਧਾਨ ਕਮੇਟੀ ਦੇ ਮੈਂਬਰ ਦੀਆਂ ਜਿੰਮੇਵਾਰੀਆਂ ਤੋਂ ਮੁਕਤ ਕਰ ਦਿੱਤਾ ਗਿਆ ਅਤੇ ਹੁਣ ਉਹ ਪੰਜਾਬ ਵਿਧਾਨ ਸਭਾ ਦੀ ਅਧੀਨ ਵਿਧਾਨ ਕਮੇਟੀ ਦੇ ਮੈਂਬਰ ਨਹੀਂ ਹੋਣਗੇ।

ਇੱਥੇ ਇਹ ਵੀ ਦੱਸਣਯੋਗ ਹੈ ਕਿ ਕੁਝ ਸਮਾਂ ਪਹਿਲਾਂ ਹੀ ਆਮ ਆਦਮੀ ਪਾਰਟੀ ਨੇ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਪਾਰਟੀ ਤੋਂ 5 ਸਾਲ ਲਈ ਮੁਅੱਤਲ ਕਰ ਦਿੱਤਾ ਸੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPolitical Newspunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 28, 2026
0

ਚੰਡੀਗੜ੍ਹ, 28 ਅਕਤੂਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

ਪ੍ਰਧਾਨ ਮੰਤਰੀ ਮੋਦੀ 2 ਨਵੰਬਰ ਨੂੰ ‘ਭਾਰਤ ਰੀਨਿਊਏਬਲ ਐਨਰਜੀ ਸਮਿਟ ਐਂਡ ਐਕਸਪੋ 2026’ ਦੀ ਕਰਨਗੇ ਸ਼ੁਰੂਆਤ 

ਪ੍ਰਧਾਨ ਮੰਤਰੀ ਮੋਦੀ 2 ਨਵੰਬਰ ਨੂੰ ‘ਭਾਰਤ ਰੀਨਿਊਏਬਲ ਐਨਰਜੀ ਸਮਿਟ ਐਂਡ ਐਕਸਪੋ 2026’ ਦੀ ਕਰਨਗੇ ਸ਼ੁਰੂਆਤ 

by Navjot
October 28, 2026
0

  ਨਵੀਂ ਦਿੱਲੀ, 28 ਅਕਤੂਬਰ (ਵਿਸ਼ਵ ਵਾਰਤਾ)  ਪ੍ਰਧਾਨ ਮੰਤਰੀ ਨਰਿੰਦਰ ਮੋਦੀ 2 ਨਵੰਬਰ ਨੂੰ 'ਭਾਰਤ ਰੀਨਿਊਏਬਲ ਐਨਰਜੀ ਸਮਿਟ ਐਂਡ ਐਕਸਪੋ...

ਵਿਦੇਸ਼ ਮੰਤਰੀ ਜੈਸ਼ੰਕਰ G20 ਅਤੇ Quad ਵਿਦੇਸ਼ ਮੰਤਰੀਆਂ ਦੀ ਮੀਟਿੰਗ ਲਈ ਜਾਣਗੇ ਅਮਰੀਕਾ

ਵਿਦੇਸ਼ ਮੰਤਰੀ ਜੈਸ਼ੰਕਰ G20 ਅਤੇ Quad ਵਿਦੇਸ਼ ਮੰਤਰੀਆਂ ਦੀ ਮੀਟਿੰਗ ਲਈ ਜਾਣਗੇ ਅਮਰੀਕਾ

by Navjot
October 28, 2026
0

ਨਵੀਂ ਦਿੱਲੀ, 28 ਅਕਤੂਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰਾਲੇ (MEA) ਨੇ ਬੁੱਧਵਾਰ ਨੂੰ ਦੱਸਿਆ ਕਿ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਇਸ...

 ਫਿਲਮ ‘Scene’ 6 ਨਵੰਬਰ ਨੂੰ ਹੋਵੇਗੀ ਰਿਲੀਜ਼ ; ਨਿਰਮਾਤਾਵਾਂ ਨੇ ‘ਡੀਐਸਪੀ ਇਨਬਰਾਜ’ ਦੀ ਝਲਕ ਕੀਤੀ ਸਾਂਝੀ

 ਫਿਲਮ ‘Scene’ 6 ਨਵੰਬਰ ਨੂੰ ਹੋਵੇਗੀ ਰਿਲੀਜ਼ ; ਨਿਰਮਾਤਾਵਾਂ ਨੇ ‘ਡੀਐਸਪੀ ਇਨਬਰਾਜ’ ਦੀ ਝਲਕ ਕੀਤੀ ਸਾਂਝੀ

by Navjot
October 28, 2026
0

  ਚੇਨਈ, 28 ਅਕਤੂਬਰ (ਵਿਸ਼ਵ ਵਾਰਤਾ) - ਨਿਰਦੇਸ਼ਕ ਜੀਥੂ ਮਾਧਵਨ ਦੀ ਬੇਸਬਰੀ ਨਾਲ ਉਡੀਕੀ ਜਾ ਰਹੀ ਫਿਲਮ 'ਸੀਨ' (Scene) -...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 28, 2026
0

ਚੰਡੀਗੜ੍ਹ, 28 ਅਕਤੂਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

Most Popular

ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ

ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ

by Navjot
4 weeks ago
0

ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ   ਚੰਡੀਗੜ੍ਹ, 30 ਸਤੰਬਰ (ਵਿਸ਼ਵ ਵਾਰਤਾ) ਪੰਜਾਬ ਸਰਕਾਰ ਵੱਲੋਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 