Politics News : 24 ਨਵੰਬਰ ਨੂੰ ਹੋਵੇਗੀ ਆਲ ਪਾਰਟੀ ਮੀਟਿੰਗ
ਚੰਡੀਗੜ੍ਹ, 19ਨਵੰਬਰ(ਵਿਸ਼ਵ ਵਾਰਤਾ) ਸੰਸਦ ਦੇ ਆਉਣ ਵਾਲੇ ਸਰਦ ਰੁੱਤ ਸੈਸ਼ਨ ਦੇ ਮੱਦੇਨਜ਼ਰ 24 ਨਵੰਬਰ ਨੂੰ ਸਵੇਰੇ 11 ਵਜੇ ਆਲ ਪਾਰਟੀ ਮੀਟਿੰਗ ਸੱਦੀ ਗਈ ਹੈ। ਜਿਸ ਦੀ ਜਾਣਕਾਰੀ ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਸੋਸ਼ਲ ਮੀਡੀਆ ਤੇ ਸਾਂਝੀ ਕੀਤੀ ਹੈ।
https://x.com/KirenRijiju/status/1858712180771725392
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/