• Latest
  • Trending
Politics News :ਸਰਨਾ ਵਲੋਂ ਬਰਨਾਲਾ ਪਰਿਵਾਰ ਨਾਲ ਮੁਲਾਕਾਤ

2 years ago
ਪੰਜਾਬ ਕਾਂਗਰਸ ਨੂੰ ਮਿਲਿਆ ਨਵਾਂ ਪ੍ਰਧਾਨ ; ਸਾਬਕਾ ਮੰਤਰੀ ਪਰਗਟ ਸਿੰਘ ਨੂੰ ਮਿਲੀ ਜ਼ਿੰਮੇਵਾਰੀ

24 minutes ago
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਹੱਦੀ ਜ਼ਿਲ੍ਹਿਆਂ ’ਚ ਨਸ਼ਾ-ਮੁਕਤੀ ਬਾਰੇ ਆਤਮਿਕ ਸੁਧਾਰ ਪ੍ਰੋਗਰਾਮ ਨੂੰ ਪ੍ਰਵਾਨਗੀ

1 hour ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 255ਵਾਂ ਦਿਨ: ਪੰਜਾਬ ਪੁਲਿਸ ਵੱਲੋਂ 617 ਥਾਈਂ ਛਾਪੇਮਾਰੀ; 303 ਵਿਅਕਤੀ ਗ੍ਰਿਫਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

2 hours ago
ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਜਿੱਤਣ ‘ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਧਾਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੰਜਾਬ ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ

ਹਰਜੋਤ ਸਿੰਘ ਬੈਂਸ ਵੱਲੋਂ ’ਦੈਨਿਕ ਭਾਸਕਰ’ ਦੇ ਸਟੇਟ ਐਡੀਟਰ ਦੀ ਮਾਤਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਭਾਰਤੀ ਮਹਿਲਾ ਹਾਕੀ ਟੀਮ ਨੇ 44 ਸਾਲਾਂ ਬਾਅਦ ਏਸ਼ਿਆਈ ਖੇਡਾਂ ਵਿੱਚ ਜਿੱਤਿਆ ਸੋਨ ਤਗਮਾ ; ਫਾਈਨਲ ਵਿੱਚ ਚੀਨ ਨੂੰ 1-0 ਨਾਲ ਹਰਾਇਆ

4 hours ago
Asian Games : ਫਾਈਨਲ ਮੁਕਾਬਲੇ ਵਿੱਚ ਅੰਕੁਸ਼ ਪੰਘਾਲ ਨੇ ਦੱਖਣੀ ਕੋਰੀਆ ਦੇ ਮਿਨਸੇਓਂਗ ਕਿਮ ਨੂੰ ਹਰਾ ਕੇ ਜਿੱਤਿਆ ਸੋਨ ਤਗਮਾ

ਕਾਂਗੋ ਵਿੱਚ ਈਬੋਲਾ ਕਾਰਨ ਮਰਨ ਵਾਲਿਆਂ ਦੀ ਗਿਣਤੀ 4,000 ਤੋਂ ਪਾਰ

Hindi News
English News
Friday, October 2, 2026
No Result
View All Result
26 °c
Chandigarh
28 ° Sat
27 ° Sun
28 ° Mon
28 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Politics News :ਸਰਨਾ ਵਲੋਂ ਬਰਨਾਲਾ ਪਰਿਵਾਰ ਨਾਲ ਮੁਲਾਕਾਤ

July 5, 2024
in Politics, ਸਿਆਸੀ, ਖਬਰਾਂ
Politics News :ਸਰਨਾ ਵਲੋਂ ਬਰਨਾਲਾ ਪਰਿਵਾਰ ਨਾਲ ਮੁਲਾਕਾਤ

Politics News :ਪਰਮਜੀਤ ਸਿੰਘ ਸਰਨਾ ਵਲੋਂ ਸੁਰਜੀਤ ਸਿੰਘ ਬਰਨਾਲਾ ਦੇ ਪਰਿਵਾਰ ਨਾਲ ਮੁਲਾਕਾਤ

ਚੰਡੀਗੜ੍ਹ, 5ਜੁਲਾਈ(ਵਿਸ਼ਵ ਵਾਰਤਾ)Politics News- ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਦੇ ਟਕਸਾਲੀ ਪਰਿਵਾਰਾਂ ਨਾਲ ਮਿਲਣ ਦੇ ਸਿਲਸਿਲੇ ਤਹਿਤ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਤੇ ਪਾਰਟੀ ਦੇ ਸੀਨੀਅਰ ਆਗੂ ਸ. ਪਰਮਜੀਤ ਸਿੰਘ ਸਰਨਾ ਵਲੋਂ ਸਾਬਕਾ ਮੁੱਖ ਮੰਤਰੀ ਸ. ਸੁਰਜੀਤ ਸਿੰਘ ਬਰਨਾਲਾ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਗਈ ।

ਸ. ਸਰਨਾ ਨੇ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਅਤੇ ਚੜਦੀ ਕਲਾ ਲਈ ਪਾਰਟੀ ਦੇ ਟਕਸਾਲੀ ਪਰਿਵਾਰ ਨੇ ਸਦਾ ਹੀ ਤਤਪਰ ਰਹਿ ਕੇ ਆਪਣੀਆਂ ਸੇਵਾਵਾਂ ਦਿੱਤੀਆਂ ਹਨ । ਇਸੇ ਤਰ੍ਹਾਂ ਬਰਨਾਲਾ ਪਰਿਵਾਰ ਵੀ ਦਹਾਕਿਆਂ ਤੋਂ ਅਕਾਲੀ ਦਲ ਦਾ ਅਹਿਮ ਹਿੱਸਾ ਹੈ । ਉਹਨਾਂ ਕਿਹਾ ਕਿ ਟਕਸਾਲੀ ਪਰਿਵਾਰਾਂ ਨੂੰ ਪਾਰਟੀ ਅੰਦਰ ਬਣਦਾ ਮਾਣ ਸਤਿਕਾਰ ਵੀ ਦਿੱਤਾ ਜਾਵੇਗਾ ਅਤੇ ਪਾਰਟੀ ਅੰਦਰ ਅਹਿਮ ਜਿੰਮੇਵਾਰੀਆਂ ਵੀ ਦਿੱਤੀਆਂ ਜਾਣਗੀਆਂ ਤਾਂ ਜੋ ਇਹ ਹੋਰ ਤਕੜਾ ਹੋ ਕੇ ਪਾਰਟੀ ਦੀ ਬਿਹਤਰੀ ਤੇ ਪੰਥ ਦੀ ਚੜਦੀ ਕਲਾ ਲਈ ਉਤਸ਼ਾਹ ਨਾਲ ਕੰਮ ਕਰ ਸਕਣ । ਸ. ਸਰਨਾ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਟਕਸਾਲੀ ਪਰਿਵਾਰਾਂ ਨਾਲ ਰਾਬਤਾ ਕਰਕੇ ਉਹਨਾਂ ਨੂੰ ਪਾਰਟੀ ਵਿੱਚ ਬਣਦਾ ਸਤਿਕਾਰ ਦਿੱਤਾ ਜਾਵੇਗਾ ।

ਇਸ ਮੌਕੇ ਬਰਨਾਲਾ ਪਰਿਵਾਰ ਵੱਲੋਂ ਪਾਰਟੀ ਲਈ ਡਟਕੇ ਖੜਨ ਦਾ ਭਰੋਸਾ ਦਿੱਤਾ ਗਿਆ । ਇਸ ਮੌਕੇ ਬੀਬੀ ਸੁਰਜੀਤ ਕੌਰ ਬਰਨਾਲਾ , ਸ. ਜੀ.ਐਸ. ਧਨੌਲਾ , ਸ. ਜਤਿੰਦਰ ਸਿੰਘ ਸਾਹਨੀ ( ਜਨਰਲ ਸਕੱਤਰ ਦਿੱਲੀ ਇਕਾਈ) , ਮਨਜੀਤ ਸਿੰਘ ਸਰਨਾ , ਅਮਤੇਸ਼ਵਰ ਸਿੰਘ ਬਰਨਾਲਾ ਆਦਿ ਹਾਜ਼ਰ ਸਨ ।

Tags: Paramjit Singh SarnaPunjab Politics NewsSHIROMANI AKALI DALSurjit Singh Barnala.
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਕਾਂਗਰਸ ਨੂੰ ਮਿਲਿਆ ਨਵਾਂ ਪ੍ਰਧਾਨ ; ਸਾਬਕਾ ਮੰਤਰੀ ਪਰਗਟ ਸਿੰਘ ਨੂੰ ਮਿਲੀ ਜ਼ਿੰਮੇਵਾਰੀ

ਪੰਜਾਬ ਕਾਂਗਰਸ ਨੂੰ ਮਿਲਿਆ ਨਵਾਂ ਪ੍ਰਧਾਨ ; ਸਾਬਕਾ ਮੰਤਰੀ ਪਰਗਟ ਸਿੰਘ ਨੂੰ ਮਿਲੀ ਜ਼ਿੰਮੇਵਾਰੀ

by Navjot
October 2, 2026
0

ਪੰਜਾਬ ਕਾਂਗਰਸ ਨੂੰ ਮਿਲਿਆ ਨਵਾਂ ਪ੍ਰਧਾਨ ; ਸਾਬਕਾ ਮੰਤਰੀ ਪਰਗਟ ਸਿੰਘ ਨੂੰ ਮਿਲੀ ਜ਼ਿੰਮੇਵਾਰੀ   ਚੰਡੀਗੜ੍ਹ, 2 ਅਕਤੂਬਰ (ਵਿਸ਼ਵ ਵਾਰਤਾ)...

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਹੱਦੀ ਜ਼ਿਲ੍ਹਿਆਂ ’ਚ ਨਸ਼ਾ-ਮੁਕਤੀ ਬਾਰੇ ਆਤਮਿਕ ਸੁਧਾਰ ਪ੍ਰੋਗਰਾਮ ਨੂੰ ਪ੍ਰਵਾਨਗੀ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਹੱਦੀ ਜ਼ਿਲ੍ਹਿਆਂ ’ਚ ਨਸ਼ਾ-ਮੁਕਤੀ ਬਾਰੇ ਆਤਮਿਕ ਸੁਧਾਰ ਪ੍ਰੋਗਰਾਮ ਨੂੰ ਪ੍ਰਵਾਨਗੀ

by Ankit
October 2, 2026
0

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਹੱਦੀ ਜ਼ਿਲ੍ਹਿਆਂ ’ਚ ਨਸ਼ਾ-ਮੁਕਤੀ ਬਾਰੇ...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 255ਵਾਂ ਦਿਨ: ਪੰਜਾਬ ਪੁਲਿਸ ਵੱਲੋਂ 617 ਥਾਈਂ ਛਾਪੇਮਾਰੀ; 303 ਵਿਅਕਤੀ ਗ੍ਰਿਫਤਾਰ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 255ਵਾਂ ਦਿਨ: ਪੰਜਾਬ ਪੁਲਿਸ ਵੱਲੋਂ 617 ਥਾਈਂ ਛਾਪੇਮਾਰੀ; 303 ਵਿਅਕਤੀ ਗ੍ਰਿਫਤਾਰ

by Ankit
October 2, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 255ਵਾਂ ਦਿਨ: ਪੰਜਾਬ ਪੁਲਿਸ ਵੱਲੋਂ 617 ਥਾਈਂ ਛਾਪੇਮਾਰੀ; 303 ਵਿਅਕਤੀ ਗ੍ਰਿਫਤਾਰ ਪੁਲਿਸ ਟੀਮਾਂ ਨੇ 190...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

by Ankit
October 2, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਕਾਂਗਰਸ ਨੂੰ ਮਿਲਿਆ ਨਵਾਂ ਪ੍ਰਧਾਨ ; ਸਾਬਕਾ ਮੰਤਰੀ ਪਰਗਟ ਸਿੰਘ ਨੂੰ ਮਿਲੀ ਜ਼ਿੰਮੇਵਾਰੀ

ਪੰਜਾਬ ਕਾਂਗਰਸ ਨੂੰ ਮਿਲਿਆ ਨਵਾਂ ਪ੍ਰਧਾਨ ; ਸਾਬਕਾ ਮੰਤਰੀ ਪਰਗਟ ਸਿੰਘ ਨੂੰ ਮਿਲੀ ਜ਼ਿੰਮੇਵਾਰੀ

by Navjot
October 2, 2026
0

ਪੰਜਾਬ ਕਾਂਗਰਸ ਨੂੰ ਮਿਲਿਆ ਨਵਾਂ ਪ੍ਰਧਾਨ ; ਸਾਬਕਾ ਮੰਤਰੀ ਪਰਗਟ ਸਿੰਘ ਨੂੰ ਮਿਲੀ ਜ਼ਿੰਮੇਵਾਰੀ   ਚੰਡੀਗੜ੍ਹ, 2 ਅਕਤੂਬਰ (ਵਿਸ਼ਵ ਵਾਰਤਾ)...

Most Popular

Asian Games: ਲਵਲੀਨਾ ਨੇ ਮੁੱਕੇਬਾਜ਼ੀ ‘ਚ ਭਾਰਤ ਲਈ ਜਿੱਤਿਆ ਗੋਲਡ

by Ranjit Singh
11 hours ago
0

Asian Games: ਲਵਲੀਨਾ ਨੇ ਮੁੱਕੇਬਾਜ਼ੀ 'ਚ ਭਾਰਤ ਲਈ ਜਿੱਤਿਆ ਗੋਲਡ ਚੰਡੀਗੜ੍ਹ, 2 ਅਕਤੂਬਰ (ਵਿਸ਼ਵ ਵਾਰਤਾ): ਸਟਾਰ ਮੁੱਕੇਬਾਜ਼ ਲਵਲੀਨਾ ਬੋਰਗੇਹਾਨ ਨੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 