• Latest
  • Trending
POLITICS NEWS : ਅਸੀਂ ਸੁਖਬੀਰ ਸਿੰਘ ਬਾਦਲ ਦੇ ਗ਼ੁਲਾਮ ਨਹੀਂ ਹਾਂ – ਪਰਮਿੰਦਰ ਸਿੰਘ ਢੀਡਸਾ

2 years ago
ਅਕਸ਼ੈ ਕੁਮਾਰ ਅਤੇ ਸੈਫ ਅਲੀ ਖਾਨ ਸਟਾਰਰ ਫਿਲਮ ‘Haiwaan’ ਇਸ ਹਫਤੇ ਹੋਵੇਗੀ ਰਿਲੀਜ਼

13 seconds ago
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸ਼੍ਰੀਲੰਕਾ ਦੇ ਰਾਸ਼ਟਰਪਤੀ ਅਨੁਰਾ ਕੁਮਾਰਾ ਦਿਸਾਨਾਯਕੇ ਨਾਲ ਕੀਤੀ ਮੁਲਾਕਾਤ

25 seconds ago
US Open : ਡਿਫੈਂਡਿੰਗ ਚੈਂਪੀਅਨ ਅਲਕਾਰਾਜ਼ ਯੂਐਸ ਓਪਨ ਤੋਂ ਬਾਹਰ ; ਸ਼ੈਲਟਨ ਨੇ ਰੋਮਾਂਚਕ ਕੁਆਰਟਰ ਫਾਈਨਲ ‘ਚ ਹਰਾਇਆ

4 minutes ago
ਭਾਰਤ ਦਾ ਪਹਿਲਾ ਸਵਦੇਸ਼ੀ ਸਮੁੰਦਰੀ ਖੋਜ ਜਹਾਜ਼ GRSE ਦੁਆਰਾ ਲਾਂਚ 

5 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

8 minutes ago
Delhi ‘ਚ ਗੈਰ-ਕਾਨੂੰਨੀ ਇਮਾਰਤਾਂ ’ਤੇ ਚੱਲੇਗਾ ਬੁਲਡੋਜ਼ਰ, CM ਰੇਖਾ ਗੁਪਤਾ ਨੇ ਦਿੱਤੇ ਹੁਕਮ

20 minutes ago
Punjab ਦੇ ਇਸ ਜ਼ਿਲ੍ਹੇ ‘ਚ 12 ਸਤੰਬਰ ਨੂੰ ਛੁੱਟੀ ਦਾ ਐਲਾਨ

44 minutes ago
Punjab: ਅੰਮ੍ਰਿਤਸਰ BRTS ਪ੍ਰੋਜੈਕਟ ਹੋਵੇਗਾ ਡਿਸਮੈਂਟਲ, ਸੜਕਾਂ ਵਿਚਕਾਰ ਬਣਿਆ ਕੋਰੀਡੋਰ ਤੇ ਪਲੇਟਫਾਰਮ ਹਟਾਏ ਜਾਣਗੇ

54 minutes ago
Sports: ਓਲੰਪਿਕ ਤਮਗਾ ਜੇਤੂ ਮਨੂ ਭਾਕਰ ਨੂੰ ਸਦਮਾ, ਦਾਦੀ ਦਾ ਦੇਹਾਂਤ

2 hours ago
Punjab: ਹਲਦਵਾਨੀ ‘ਸ਼ੁੱਧੀਕਰਨ’ ਮਾਮਲੇ ‘ਚ ਉੱਤਰਾਖੰਡ ਪੁਲਿਸ ਵੱਲੋਂ FIR ਦਰਜ ਹੋਣ ਮਗਰੋਂ ਪੰਜਾਬ ਕਾਂਗਰਸ SC ਵਿਭਾਗ ਨੇ ਸਮਾਪਤ ਕੀਤਾ ਧਰਨਾ

Big News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖ਼ਤਮ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Hindi News
English News
Wednesday, September 9, 2026
No Result
View All Result
33 °c
Chandigarh
30 ° Thu
30 ° Fri
29 ° Sat
28 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

POLITICS NEWS : ਅਸੀਂ ਸੁਖਬੀਰ ਸਿੰਘ ਬਾਦਲ ਦੇ ਗ਼ੁਲਾਮ ਨਹੀਂ ਹਾਂ – ਪਰਮਿੰਦਰ ਸਿੰਘ ਢੀਡਸਾ

July 31, 2024
in Politics, ਸਿਆਸੀ, ਖਬਰਾਂ, ਪੰਜਾਬ
POLITICS NEWS : ਅਸੀਂ ਸੁਖਬੀਰ ਸਿੰਘ ਬਾਦਲ ਦੇ ਗ਼ੁਲਾਮ ਨਹੀਂ ਹਾਂ – ਪਰਮਿੰਦਰ ਸਿੰਘ ਢੀਡਸਾ

POLITICS NEWS : ਅਸੀਂ ਸੁਖਬੀਰ ਸਿੰਘ ਬਾਦਲ ਦੇ ਗ਼ੁਲਾਮ ਨਹੀਂ ਹਾਂ: ਪਰਮਿੰਦਰ ਸਿੰਘ ਢੀਡਸਾ

ਚੰਡੀਗੜ੍ਹ, 31ਜੁਲਾਈ(ਵਿਸ਼ਵ ਵਾਰਤਾ)POLITICS NEWS-ਪੰਜਾਬ ਦੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਅਤੇ ਕਈ ਹੋਰ ਆਗੂਆਂ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਵੱਲੋਂ ਪਾਰਟੀ ਵਿਰੁੱਧ ਅਨੁਸ਼ਾਸਨਹੀਣਤਾ ਕਰਨ ਦਾ ਦੋਸ ਲਾ ਕੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ ਹੈ। ਇਸ ਕਾਰਵਾਈ ਦੇ ਪ੍ਰਤੀਕਰਮ ਵਜੋਂ ਬੋਲਦਿਆਂ ਸਰਦਾਰ ਪਰਮਿੰਦਰ ਸਿੰਘ ਢੀਡਸਾ ਨੇ ਆਖਿਆ ਕਿ ਅਸੀਂ ਸੁਖਬੀਰ ਸਿੰਘ ਬਾਦਲ ਦੇ ਗੁਲਾਮ ਨਹੀਂ ਹਾਂ।ਉਹਨਾਂ ਨੇ ਸ਼੍ਰੋਮਣੀ ਅਕਾਲੀ ਦਲ ਨੂੰ “ਬਾਦਲ ਪ੍ਰਾਈਵੇਟ ਲਿਮਟਿਡ” ਬਣਾ ਕੇ ਰੱਖ ਦਿੱਤਾ ਹੈ। ਉਹਨਾਂ ਕਿਹਾ ਕਿ ਅਸੀਂ ਪਾਰਟੀ ਦੀ ਮਜਬੂਤੀ ਲਈ “ਸੁਧਾਰ ਲਹਿਰ” ਚਲਾ ਰਹੇ ਹਾ ਅਤੇ ਸਾਨੂੰ ਕਿਸੇ ਤੋਂ ਵੀ ਸਰਟੀਫ਼ਿਕੇਟ ਲੈਣ ਦੀ ਲੋੜ ਨਹੀਂ। ਪੰਜਾਬ ਦੇ ਲੋਕਾਂ ਨੇ ਸੁਖਬੀਰ ਸਿੰਘ ਬਾਦਲ ਨੂੰ ਕਈ ਵਾਰ ਨਕਾਰ ਦਿੱਤਾ ਹੈ ਪਰ ਸੁਖਬੀਰ ਸਿੰਘ ਬਾਦਲ ਆਪਹੁਦਰੇ ਫ਼ੈਸਲੇ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੀ ਪਿੱਠ ਵਿੱਚ ਲਗਾਤਾਰ ਛੁਰਾ ਮਾਰ ਰਹੇ ਹਨ।। ਸਰਦਾਰ ਢੀਂਡਸਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਵਿਰੁੱਧ ਅਨੁਸ਼ਾਸਨਹੀਣਤਾ ਦੀ ਕਾਰਵਾਈ ਹੋਣੀ ਚਾਹੀਦੀ ਹੈ ਕਿਉਂਕਿ ਉਹਨਾਂ ਨੇ ਜਲੰਧਰ ਜ਼ਿਮਨੀ ਚੋਣ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਦਾ ਸ਼ਰੇਆਮ ਵਿਰੋਧ ਕਰਕੇ ਦੂਜੀ ਪਾਰਟੀ ਨੂੰ ਸਮਰਥਨ ਦਿੱਤਾ। ਪਿਛਲੇ ਦਿਨੀ ਡੇਰਾ ਸਰਸਾ ਦੇ ਰਾਜਨੀਤਕ ਵਿੰਗ ਦੇ ਮੁਖੀ ਰਹਿ ਚੁੱਕੇ ਪ੍ਰਦੀਪ ਕਲੇਰ ਵੱਲੋਂ ਸੁਖਬੀਰ ਸਿੰਘ ਬਾਦਲ ਉੱਤੇ ਲਗਾਏ ਦੋਸ਼ਾਂ ਬਾਰੇ ਸੁਖਬੀਰ ਸਿੰਘ ਬਾਦਲ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ।

Tags: Parminder Singh DhidsaPolitics NewsPunjab's former finance ministerSHIROMANI AKALI DALSUKHBIR SINGH BADAL
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅਕਸ਼ੈ ਕੁਮਾਰ ਅਤੇ ਸੈਫ ਅਲੀ ਖਾਨ ਸਟਾਰਰ ਫਿਲਮ ‘Haiwaan’ ਇਸ ਹਫਤੇ ਹੋਵੇਗੀ ਰਿਲੀਜ਼

ਅਕਸ਼ੈ ਕੁਮਾਰ ਅਤੇ ਸੈਫ ਅਲੀ ਖਾਨ ਸਟਾਰਰ ਫਿਲਮ ‘Haiwaan’ ਇਸ ਹਫਤੇ ਹੋਵੇਗੀ ਰਿਲੀਜ਼

by Navjot
September 9, 2026
0

ਅਕਸ਼ੈ ਕੁਮਾਰ ਅਤੇ ਸੈਫ ਅਲੀ ਖਾਨ ਸਟਾਰਰ ਫਿਲਮ 'Haiwaan' ਇਸ ਹਫਤੇ ਹੋਵੇਗੀ ਰਿਲੀਜ਼ ਮੁੰਬਈ, 9 ਸਤੰਬਰ (ਵਿਸ਼ਵ ਵਾਰਤਾ) ਇਸ ਸਾਲ...

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸ਼੍ਰੀਲੰਕਾ ਦੇ ਰਾਸ਼ਟਰਪਤੀ ਅਨੁਰਾ ਕੁਮਾਰਾ ਦਿਸਾਨਾਯਕੇ ਨਾਲ ਕੀਤੀ ਮੁਲਾਕਾਤ

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸ਼੍ਰੀਲੰਕਾ ਦੇ ਰਾਸ਼ਟਰਪਤੀ ਅਨੁਰਾ ਕੁਮਾਰਾ ਦਿਸਾਨਾਯਕੇ ਨਾਲ ਕੀਤੀ ਮੁਲਾਕਾਤ

by Navjot
September 9, 2026
0

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸ਼੍ਰੀਲੰਕਾ ਦੇ ਰਾਸ਼ਟਰਪਤੀ ਅਨੁਰਾ ਕੁਮਾਰਾ ਦਿਸਾਨਾਯਕੇ ਨਾਲ ਕੀਤੀ ਮੁਲਾਕਾਤ ਕੋਲੰਬੋ, 9 ਸਤੰਬਰ (ਵਿਸ਼ਵ ਵਾਰਤਾ) ਰੱਖਿਆ...

US Open : ਡਿਫੈਂਡਿੰਗ ਚੈਂਪੀਅਨ ਅਲਕਾਰਾਜ਼ ਯੂਐਸ ਓਪਨ ਤੋਂ ਬਾਹਰ ; ਸ਼ੈਲਟਨ ਨੇ ਰੋਮਾਂਚਕ ਕੁਆਰਟਰ ਫਾਈਨਲ ‘ਚ ਹਰਾਇਆ

US Open : ਡਿਫੈਂਡਿੰਗ ਚੈਂਪੀਅਨ ਅਲਕਾਰਾਜ਼ ਯੂਐਸ ਓਪਨ ਤੋਂ ਬਾਹਰ ; ਸ਼ੈਲਟਨ ਨੇ ਰੋਮਾਂਚਕ ਕੁਆਰਟਰ ਫਾਈਨਲ ‘ਚ ਹਰਾਇਆ

by Navjot
September 9, 2026
0

US Open : ਡਿਫੈਂਡਿੰਗ ਚੈਂਪੀਅਨ ਅਲਕਾਰਾਜ਼ ਯੂਐਸ ਓਪਨ ਤੋਂ ਬਾਹਰ ; ਸ਼ੈਲਟਨ ਨੇ ਰੋਮਾਂਚਕ ਕੁਆਰਟਰ ਫਾਈਨਲ ‘ਚ ਹਰਾਇਆ ਨਵੀਂ ਦਿੱਲੀ,...

ਭਾਰਤ ਦਾ ਪਹਿਲਾ ਸਵਦੇਸ਼ੀ ਸਮੁੰਦਰੀ ਖੋਜ ਜਹਾਜ਼ GRSE ਦੁਆਰਾ ਲਾਂਚ 

ਭਾਰਤ ਦਾ ਪਹਿਲਾ ਸਵਦੇਸ਼ੀ ਸਮੁੰਦਰੀ ਖੋਜ ਜਹਾਜ਼ GRSE ਦੁਆਰਾ ਲਾਂਚ 

by Navjot
September 9, 2026
0

ਭਾਰਤ ਦਾ ਪਹਿਲਾ ਸਵਦੇਸ਼ੀ ਸਮੁੰਦਰੀ ਖੋਜ ਜਹਾਜ਼ GRSE ਦੁਆਰਾ ਲਾਂਚ  ਕੋਲਕਾਤਾ, 9 ਸਤੰਬਰ (ਵਿਸ਼ਵ ਵਾਰਤਾ) ਗਾਰਡਨ ਰੀਚ ਸ਼ਿਪਬਿਲਡਰਸ ਐਂਡ ਇੰਜੀਨੀਅਰਜ਼...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਅਕਸ਼ੈ ਕੁਮਾਰ ਅਤੇ ਸੈਫ ਅਲੀ ਖਾਨ ਸਟਾਰਰ ਫਿਲਮ ‘Haiwaan’ ਇਸ ਹਫਤੇ ਹੋਵੇਗੀ ਰਿਲੀਜ਼

ਅਕਸ਼ੈ ਕੁਮਾਰ ਅਤੇ ਸੈਫ ਅਲੀ ਖਾਨ ਸਟਾਰਰ ਫਿਲਮ ‘Haiwaan’ ਇਸ ਹਫਤੇ ਹੋਵੇਗੀ ਰਿਲੀਜ਼

by Navjot
September 9, 2026
0

ਅਕਸ਼ੈ ਕੁਮਾਰ ਅਤੇ ਸੈਫ ਅਲੀ ਖਾਨ ਸਟਾਰਰ ਫਿਲਮ 'Haiwaan' ਇਸ ਹਫਤੇ ਹੋਵੇਗੀ ਰਿਲੀਜ਼ ਮੁੰਬਈ, 9 ਸਤੰਬਰ (ਵਿਸ਼ਵ ਵਾਰਤਾ) ਇਸ ਸਾਲ...

Most Popular

Punjab: ਇਕਬਾਲ ਸਿੰਘ ਝੂੰਦਾਂ ਸੀਨੀਅਰ ਆਗੂਆਂ ਸਮੇਤ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ‘ਚ ਸ਼ਾਮਿਲ

by Ranjit Singh
4 weeks ago
0

Punjab: ਇਕਬਾਲ ਸਿੰਘ ਝੂੰਦਾਂ ਸੀਨੀਅਰ ਆਗੂਆਂ ਸਮੇਤ 'ਅਕਾਲੀ ਦਲ ਵਾਰਿਸ ਪੰਜਾਬ ਦੇ' 'ਚ ਸ਼ਾਮਿਲ ਚੰਡੀਗੜ੍ਹ, 14 ਅਗਸਤ (ਵਿਸ਼ਵ ਵਾਰਤਾ): :...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 