• Latest
  • Trending
Politics News : ਸੰਸਦ ਮੈਂਬਰ ਰਾਘਵ ਚੱਢਾ ਨੇ ਰਾਜ ਸਭਾ ‘ਚ ਪੰਜਾਬ ਦੇ ਹਜ਼ਾਰਾਂ ਕਰੋੜਾਂ ਰੁਪਏ ਬਕਾਇਆ ਜਾਰੀ ਕਰਨ ਦੀ ਕੀਤੀ ਮੰਗ

Politics News : ਸੰਸਦ ਮੈਂਬਰ ਰਾਘਵ ਚੱਢਾ ਨੇ ਰਾਜ ਸਭਾ ‘ਚ ਪੰਜਾਬ ਦੇ ਹਜ਼ਾਰਾਂ ਕਰੋੜਾਂ ਰੁਪਏ ਬਕਾਇਆ ਜਾਰੀ ਕਰਨ ਦੀ ਕੀਤੀ ਮੰਗ

2 years ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

5 hours ago
Cricket : ਭਾਰਤ ਬਨਾਮ ਵੈਸਟਇੰਡੀਜ਼ ; ਟੀ-20 ਸੀਰੀਜ਼ ਦਾ ਦੂਜਾ ਮੈਚ ਜਾਰੀ

Cricket : ਭਾਰਤ ਬਨਾਮ ਵੈਸਟਇੰਡੀਜ਼ ; ਟੀ-20 ਸੀਰੀਜ਼ ਦਾ ਦੂਜਾ ਮੈਚ ਜਾਰੀ

5 hours ago
ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ

ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ

6 hours ago
ਸੂਬੇ ਦੀ ਸਿੱਖਿਆ ਪ੍ਰਣਾਲੀ ’ਚ ਕ੍ਰਾਂਤੀਕਾਰੀ ਬਦਲਾਅ ਲਿਆ ਰਹੀ ਪੰਜਾਬ ਸਰਕਾਰ: ਮੋਹਿੰਦਰ ਭਗਤ

ਸੂਬੇ ਦੀ ਸਿੱਖਿਆ ਪ੍ਰਣਾਲੀ ’ਚ ਕ੍ਰਾਂਤੀਕਾਰੀ ਬਦਲਾਅ ਲਿਆ ਰਹੀ ਪੰਜਾਬ ਸਰਕਾਰ: ਮੋਹਿੰਦਰ ਭਗਤ

6 hours ago
ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ

ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ

6 hours ago
ਪੈਸਕੋ ਦੇ ਚੇਅਰਮੈਨ ਮੇਜਰ (ਡਾ.) ਗੁਰਚਰਨ ਸਿੰਘ ਵੱਲੋਂ ਕਾਰਪੋਰੇਸ਼ਨ ਦੇ 48ਵੇਂ ਸਥਾਪਨਾ ਦਿਵਸ ਮੌਕੇ ਸਮੂਹ ਕਰਮਚਾਰੀਆਂ ਨੂੰ ਵਧਾਈਆਂ

ਪੈਸਕੋ ਦੇ ਚੇਅਰਮੈਨ ਮੇਜਰ (ਡਾ.) ਗੁਰਚਰਨ ਸਿੰਘ ਵੱਲੋਂ ਕਾਰਪੋਰੇਸ਼ਨ ਦੇ 48ਵੇਂ ਸਥਾਪਨਾ ਦਿਵਸ ਮੌਕੇ ਸਮੂਹ ਕਰਮਚਾਰੀਆਂ ਨੂੰ ਵਧਾਈਆਂ

6 hours ago
ਪੰਜਾਬ ਦੀ ਸਿੱਖਿਆ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ 21 ਲੱਖ ਮਾਪਿਆਂ ਨੇ ਭਗਵੰਤ ਮਾਨ ਸਰਕਾਰ ਨਾਲ ਮਿਲਾਇਆ ਹੱਥ

ਪੰਜਾਬ ਦੀ ਸਿੱਖਿਆ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ 21 ਲੱਖ ਮਾਪਿਆਂ ਨੇ ਭਗਵੰਤ ਮਾਨ ਸਰਕਾਰ ਨਾਲ ਮਿਲਾਇਆ ਹੱਥ

6 hours ago
ਪੰਜਾਬ ਅੰਤਰਰਾਸ਼ਟਰੀ ਖੇਡ ਸਮਾਗਮਾਂ ਦੀ ਮੇਜ਼ਬਾਨੀ ਵਿੱਚ ਨਵੇਂ ਮੀਲ ਪੱਥਰ ਸਥਾਪਤ ਕਰੇਗਾ; ਸਾਰੇ ਪ੍ਰਬੰਧ ਗਲੋਬਲ ਮਾਪਦੰਡਾਂ ਦੇ ਅਨੁਕੂਲ ਹੋਣੇ ਚਾਹੀਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਅੰਤਰਰਾਸ਼ਟਰੀ ਖੇਡ ਸਮਾਗਮਾਂ ਦੀ ਮੇਜ਼ਬਾਨੀ ਵਿੱਚ ਨਵੇਂ ਮੀਲ ਪੱਥਰ ਸਥਾਪਤ ਕਰੇਗਾ; ਸਾਰੇ ਪ੍ਰਬੰਧ ਗਲੋਬਲ ਮਾਪਦੰਡਾਂ ਦੇ ਅਨੁਕੂਲ ਹੋਣੇ ਚਾਹੀਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

6 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

6 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

8 hours ago
ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ

ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ

8 hours ago
 ਮਨੋਰੰਜਕ ਫਿਲਮ ‘Alias Rukmini’ 4 ਦਸੰਬਰ ਨੂੰ ਹੋਵੇਗੀ ਰਿਲੀਜ਼ 

 ਮਨੋਰੰਜਕ ਫਿਲਮ ‘Alias Rukmini’ 4 ਦਸੰਬਰ ਨੂੰ ਹੋਵੇਗੀ ਰਿਲੀਜ਼ 

8 hours ago
Hindi News
English News
Saturday, October 10, 2026
No Result
View All Result
22 °c
Chandigarh
24 ° Sun
26 ° Mon
25 ° Tue
25 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Politics News : ਸੰਸਦ ਮੈਂਬਰ ਰਾਘਵ ਚੱਢਾ ਨੇ ਰਾਜ ਸਭਾ ‘ਚ ਪੰਜਾਬ ਦੇ ਹਜ਼ਾਰਾਂ ਕਰੋੜਾਂ ਰੁਪਏ ਬਕਾਇਆ ਜਾਰੀ ਕਰਨ ਦੀ ਕੀਤੀ ਮੰਗ

July 31, 2024
in Politics, ਸਿਆਸੀ, ਖਬਰਾਂ, ਪੰਜਾਬ
Politics News : ਸੰਸਦ ਮੈਂਬਰ ਰਾਘਵ ਚੱਢਾ ਨੇ ਰਾਜ ਸਭਾ ‘ਚ ਪੰਜਾਬ ਦੇ ਹਜ਼ਾਰਾਂ ਕਰੋੜਾਂ ਰੁਪਏ ਬਕਾਇਆ ਜਾਰੀ ਕਰਨ ਦੀ ਕੀਤੀ ਮੰਗ

Politics News : ਸੰਸਦ ਮੈਂਬਰ ਰਾਘਵ ਚੱਢਾ ਨੇ ਰਾਜ ਸਭਾ ‘ਚ ਪੰਜਾਬ ਦੇ ਹਜ਼ਾਰਾਂ ਕਰੋੜਾਂ ਰੁਪਏ ਬਕਾਇਆ ਜਾਰੀ ਕਰਨ ਦੀ ਕੀਤੀ ਮੰਗ

ਸਾਡੇ ਕਿਸਾਨਾਂ ਨੇ ਦੇਸ਼ ਨੂੰ ਸਭ ਕੁਝ ਦਿੱਤਾ, ਅੱਜ ਮੈਂ ਉਨ੍ਹਾਂ ਕਿਸਾਨਾਂ ਦੀ ਆਵਾਜ਼ ਬਣ ਕੇ ਖੜ੍ਹਾ ਹਾਂ: ਰਾਘਵ ਚੱਢਾ

ਚੰਡੀਗੜ੍ਹ, 31ਜੁਲਾਈ (ਵਿਸ਼ਵ ਵਾਰਤਾ)Politics News-ਪੰਜਾਬ ਤੋਂ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਰਾਘਵ ਚੱਢਾ ਨੇ ਰਾਜ ਸਭਾ ਵਿੱਚ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਰੋਕੇ ਹੋਏ ਵਿਕਾਸ ਕਾਰਜਾਂ ਦੇ ਹਜ਼ਾਰਾਂ ਕਰੋੜ ਰੁਪਏ ਦੇ ਰੋਕੇ ਫ਼ੰਡ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ ਹੈ। ‘ਆਪ’ ਸਾਂਸਦ ਨੇ ₹5,600 ਕਰੋੜ ਰੁਪਏ ਪੇਂਡੂ ਵਿਕਾਸ ਫ਼ੰਡ (ਆਰਡੀਐਫ਼), ₹1,100 ਕਰੋੜ ਮੰਡੀ ਵਿਕਾਸ ਫ਼ੰਡ, ਰਾਸ਼ਟਰੀ ਸਿਹਤ ਮਿਸ਼ਨ ਫ਼ੰਡ ਲਈ ₹1,100 ਕਰੋੜ, ‘ ਸਮਗਰ ਸਿੱਖਿਆ ਅਭਿਆਨ’ ਲਈ ₹180 ਕਰੋੜ, ਅਤੇ ਵਿਸ਼ੇਸ਼ ਪੂੰਜੀ ਸਹਾਇਤਾ ਲਈ ₹1,800 ਕਰੋੜ ਦੇ ਮਾਮਲੇ ਨੂੰ ਉਜਾਗਰ ਕੀਤਾ। ਦੇਸ਼ ਦੀ ਤਰੱਕੀ ਵਿੱਚ ਪੰਜਾਬ ਦੀ ਅਹਿਮ ਭੂਮਿਕਾ ਅਤੇ ਇਸ ਦੇ ਕਿਸਾਨਾਂ ਦੀਆਂ ਕੁਰਬਾਨੀਆਂ ਨੂੰ ਦਰਸਾਉਂਦੇ ਹੋਏ ਕੇਂਦਰ ਵੱਲੋਂ ਪੂੰਜੀ ਸਹਾਇਤਾ ਰੋਕ ਦਿੱਤੀ ਗਈ ਹੈ। ਰਾਘਵ ਚੱਢਾ ਨੇ 3 ਕਰੋੜ ਪੰਜਾਬੀਆਂ ਦੀ ਤਰਫ਼ੋਂ ਫ਼ੰਡ ਜਾਰੀ ਕਰਨ ਦੀ ਅਪੀਲ ਕਰਦਿਆਂ ਵਿਕਾਸ ਪ੍ਰੋਜੈਕਟਾਂ ਨੂੰ ਮੁਕੰਮਲ ਕਰਨ ਦੀ ਫ਼ੌਰੀ ਲੋੜ ‘ਤੇ ਜ਼ੋਰ ਦਿੱਤਾ।

‘ਆਪ’ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਰਾਜ ਸਭਾ ਵਿੱਚ ‘ਪੰਜਾਬ ਵਿੱਚ ਵਿਕਾਸ ਕਾਰਜਾਂ ’ਤੇ ਚਿੰਤਾ’ ਵਿਅਕਤ ਕਰਦਿਆਂ ਮੁੱਦਾ ਉਠਾਇਆ। ‘ਆਪ’ ਸੰਸਦ ਮੈਂਬਰ ਨੇ ਕਿਹਾ, ”ਅੱਜ ਮੈਂ ਪੰਜਾਬ ਦੇ ਨੁਮਾਇੰਦੇ ਵਜੋਂ ਆਪਣੇ ਸੂਬੇ ਪੰਜਾਬ ਦੇ ਹੱਕਾਂ ਲਈ ਬੋਲਣ ਲਈ ਖੜ੍ਹਾ ਹੋਇਆ ਹਾਂ। ਪੰਜਾਬ ਦੇਸ਼ ਲਈ ਸਭ ਤੋਂ ਵੱਧ ਕੁਰਬਾਨੀਆਂ ਕਰਨ ਵਾਲਾ ਸੂਬਾ ਹੈ। ਪੰਜਾਬ ਨੇ ਦੇਸ਼ ਨੂੰ ‘ਹਰੀ ਕ੍ਰਾਂਤੀ’ ਦਿੱਤੀ ਅਤੇ ਔਖੇ ਸਮੇਂ ‘ਚ ਦੇਸ਼ ਦਾ ਪੇਟ ਪਾਲਿਆ।

ਦੇਸ਼ ਦੇ ਵਿਕਾਸ ਵਿੱਚ ਪੰਜਾਬ ਅਤੇ ਇਸ ਦੇ ਲੋਕਾਂ ਦੇ ਯੋਗਦਾਨ ਨੂੰ ਯਾਦ ਕਰਦਿਆਂ ਪੰਜਾਬ ਤੋਂ ‘ਆਪ’ ਸੰਸਦ ਮੈਂਬਰ ਨੇ ਕਿਹਾ, “ਦੇਸ਼ ਦੀ ਆਜ਼ਾਦੀ ਤੋਂ ਲੈ ਕੇ ਅੱਜ ਤੱਕ ਪੰਜਾਬ ਅਤੇ ਪੰਜਾਬੀਆਂ ਨੇ ਦੇਸ਼ ਲਈ ਬਹੁਤ ਕੁਝ ਕੀਤਾ ਹੈ। ਪੰਜਾਬ ਨੂੰ ਭਾਰਤ ਦੀ ‘ਰੋਟੀ ਦੀ ਟੋਕਰੀ’ ਕਿਹਾ ਜਾਂਦਾ ਹੈ। ਸਾਡੇ ਕਿਸਾਨਾਂ ਨੇ ਦੇਸ ਨੂੰ ਸਭ ਕੁਝ ਦਿੱਤਾ ਹੈ, ਅੱਜ ਮੈਂ ਉਨ੍ਹਾਂ ਕਿਸਾਨਾਂ ਦੀ ਆਵਾਜ਼ ਬਣ ਕੇ ਇੱਥੇ ਖੜ੍ਹਾ ਹਾਂ।

ਪੰਜਾਬ ਦੇ ਲੰਮੇ ਸਮੇਂ ਤੋਂ ਬਕਾਇਆ ਫੰਡਾਂ ਨੂੰ ਉਜਾਗਰ ਕਰਦਿਆਂ ‘ਆਪ’ ਸੰਸਦ ਮੈਂਬਰ ਨੇ ਅੱਗੇ ਕਿਹਾ ਕਿ ਅੱਜ ਪੰਜਾਬ ਦੀਆਂ ਵੱਖ-ਵੱਖ ਸਕੀਮਾਂ ਦੇ ਹਜ਼ਾਰਾਂ ਕਰੋੜ ਰੁਪਏ ਜੋ ਕੇਂਦਰ ਨੇ ਸਾਨੂੰ ਦੇਣੇ ਸਨ, ਰੋਕੇ ਹੋਏ ਹਨ। ਬਕਾਇਆ ਪੇਂਡੂ ਵਿਕਾਸ ਫ਼ੰਡ ਦੇ 5600 ਕਰੋੜ ਰੁਪਏ, ਮੰਡੀ ਵਿਕਾਸ ਫ਼ੰਡ ਦੇ 1100 ਕਰੋੜ ਰੁਪਏ, ਰਾਸ਼ਟਰੀ ਸਿਹਤ ਮਿਸ਼ਨ ਦੇ 1100 ਕਰੋੜ ਰੁਪਏ, ਸਮਗਰ ਸਿੱਖਿਆ ਅਭਿਆਨ (ਸਿੱਖਿਆ) ਦੇ 180 ਕਰੋੜ ਰੁਪਏ, ਪੂੰਜੀ ਸਿਰਜਣ ਲਈ 1800 ਕਰੋੜ ਰੁਪਏ ਦੀ ਵਿਸ਼ੇਸ਼ ਸਹਾਇਤਾ।

ਸੰਸਦ ਮੈਂਬਰ ਰਾਘਵ ਚੱਢਾ ਨੇ ਅਪੀਲ ਕਰਦਿਆਂ ਕਿਹਾ ਕਿ “ਅਸੀਂ ਵਾਰ-ਵਾਰ ਇਹ ਫ਼ੰਡ ਜਾਰੀ ਕਰਨ ਦੀ ਮੰਗ ਕੀਤੀ ਹੈ। ਅੱਜ ਮੈਂ 3 ਕਰੋੜ ਪੰਜਾਬੀਆਂ ਦੀ ਤਰਫ਼ੋਂ ਇੱਕ ਵਾਰ ਫਿਰ ਕੇਂਦਰ ਸਰਕਾਰ ਨੂੰ ਅਪੀਲ ਕਰਦਾ ਹਾਂ ਕਿ ਸਾਡੇ ਫ਼ੰਡ ਜਾਰੀ ਕੀਤੇ ਜਾਣ ਤਾਂ ਜੋ ਪੰਜਾਬ ਵਿੱਚ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਿਆ ਜਾ ਸਕੇ,”।

ਦੱਸਣਯੋਗ ਹੈ ਕਿ ਕੇਂਦਰ ਸਰਕਾਰ ਨੇ ਨੈਸ਼ਨਲ ਹੈਲਥ ਮਿਸ਼ਨ (ਐੱਨ.ਐੱਚ.ਐੱਮ.), ਪੇਂਡੂ ਵਿਕਾਸ ਫ਼ੰਡ (ਆਰ.ਡੀ.ਐੱਫ.), ਮੰਡੀ ਵਿਕਾਸ ਫ਼ੰਡ (ਐੱਮ.ਡੀ.ਐੱਫ.), ਸਮਗਰ ਸਿੱਖਿਆ ਅਭਿਆਨ (ਐੱਸ.ਐਸ.ਏ.) ਦੇ ਖਾਤੇ ‘ਤੇ ਪੰਜਾਬ ਦਾ ਕੁੱਲ 9,780 ਕਰੋੜ ਰੁਪਏ ਦਾ ਰੋਕ ਲਏ ਹਨ ਅਤੇ ਪੂੰਜੀ ਨਿਵੇਸ਼ ਲਈ ਰਾਜ ਨੂੰ ਵਿਸ਼ੇਸ਼ ਸਹਾਇਤਾ ਜਿਸ ਨੇ ਵਿਕਾਸ ਕਾਰਜਾਂ ਨੂੰ ਸਿੱਧੇ ਤੌਰ ‘ਤੇ ਪ੍ਰਭਾਵਿਤ ਕੀਤਾ ਹੈ ਅਤੇ ਰਾਜ ਦੇ ਖ਼ਜ਼ਾਨੇ ‘ਤੇ ਵਾਧੂ ਬੋਝ ਪਾਇਆ ਹੈ।

Tags: Aam Aadmi Party (AAP)central governmentMember of Parliament from PunjabPolitics NewsRaghav ChadhaRajya SabhaSenior AAP leader and Rajya Sabha member
Share201Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 9, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 9 ਅਕਤੂਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

Cricket : ਭਾਰਤ ਬਨਾਮ ਵੈਸਟਇੰਡੀਜ਼ ; ਟੀ-20 ਸੀਰੀਜ਼ ਦਾ ਦੂਜਾ ਮੈਚ ਜਾਰੀ

Cricket : ਭਾਰਤ ਬਨਾਮ ਵੈਸਟਇੰਡੀਜ਼ ; ਟੀ-20 ਸੀਰੀਜ਼ ਦਾ ਦੂਜਾ ਮੈਚ ਜਾਰੀ

by Navjot
October 9, 2026
0

Cricket : ਭਾਰਤ ਬਨਾਮ ਵੈਸਟਇੰਡੀਜ਼ ; ਟੀ-20 ਸੀਰੀਜ਼ ਦਾ ਦੂਜਾ ਮੈਚ ਜਾਰੀ ਵੈਸਟਇੰਡੀਜ਼ ਨੇ ਪਹਿਲੇ ਹੀ ਓਵਰ ਵਿੱਚ ਗੁਆਈਆਂ 2...

ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ

ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ

by Ankit
October 9, 2026
0

ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ ਕੈਬਨਿਟ ਮੰਤਰੀ ਵੱਲੋਂ ਪੈਸਕੋ ਦੇ 48ਵੇਂ ਸਥਾਪਨਾ...

ਸੂਬੇ ਦੀ ਸਿੱਖਿਆ ਪ੍ਰਣਾਲੀ ’ਚ ਕ੍ਰਾਂਤੀਕਾਰੀ ਬਦਲਾਅ ਲਿਆ ਰਹੀ ਪੰਜਾਬ ਸਰਕਾਰ: ਮੋਹਿੰਦਰ ਭਗਤ

ਸੂਬੇ ਦੀ ਸਿੱਖਿਆ ਪ੍ਰਣਾਲੀ ’ਚ ਕ੍ਰਾਂਤੀਕਾਰੀ ਬਦਲਾਅ ਲਿਆ ਰਹੀ ਪੰਜਾਬ ਸਰਕਾਰ: ਮੋਹਿੰਦਰ ਭਗਤ

by Ankit
October 9, 2026
0

ਸੂਬੇ ਦੀ ਸਿੱਖਿਆ ਪ੍ਰਣਾਲੀ ’ਚ ਕ੍ਰਾਂਤੀਕਾਰੀ ਬਦਲਾਅ ਲਿਆ ਰਹੀ ਪੰਜਾਬ ਸਰਕਾਰ: ਮੋਹਿੰਦਰ ਭਗਤ ਕੈਬਨਿਟ ਮੰਤਰੀ ਨੇ ਜਲੰਧਰ ਵਿਖੇ ਮੈਗਾ ਪੀ.ਟੀ.ਐਮ....

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 9, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 9 ਅਕਤੂਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

Most Popular

Hukamnama Sri Darbar Sahib Today – 20 September 2026 | Ang 694 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 20 September 2026 | Ang 694 I ਅੱਜ ਦਾ ਹੁਕਮਨਾਮਾ

by Ankit
3 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | September | Date 20-09-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 