• Latest
  • Trending
Politics News : ਸੰਸਦ ਮੈਂਬਰ ਮਲਵਿੰਦਰ ਕੰਗ ਨੇ ਸਿਹਤ ਖੇਤਰ ਨਾਲ ਜੁੜੇ ਅਹਿਮ ਮੁੱਦੇ ਉਠਾਏ ; ਪੰਜਾਬ ਲਈ ਵਿਸ਼ੇਸ਼ ਗਰਾਂਟ ਦੀ ਕੀਤੀ ਮੰਗ

Politics News : ਸੰਸਦ ਮੈਂਬਰ ਮਲਵਿੰਦਰ ਕੰਗ ਨੇ ਸਿਹਤ ਖੇਤਰ ਨਾਲ ਜੁੜੇ ਅਹਿਮ ਮੁੱਦੇ ਉਠਾਏ ; ਪੰਜਾਬ ਲਈ ਵਿਸ਼ੇਸ਼ ਗਰਾਂਟ ਦੀ ਕੀਤੀ ਮੰਗ

2 years ago
‘ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਮਸ਼ਾਲ ਦਾ ਹੁਸ਼ਿਆਰਪੁਰ ‘ਚ ਭਰਵਾਂ ਸਵਾਗਤ

‘ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਮਸ਼ਾਲ ਦਾ ਹੁਸ਼ਿਆਰਪੁਰ ‘ਚ ਭਰਵਾਂ ਸਵਾਗਤ

34 minutes ago
ਅੱਤ ਦੀ ਮਹਿੰਗਾਈ ਕਾਰਨ ਆਮ ਲੋਕਾਂ ਲਈ ਆਪਣੇ ਘਰ ਚਲਾਉਣੇ ਔਖੇ ਹੋਏ -ਡਾ. ਨਿੱਜਰ 

ਅੱਤ ਦੀ ਮਹਿੰਗਾਈ ਕਾਰਨ ਆਮ ਲੋਕਾਂ ਲਈ ਆਪਣੇ ਘਰ ਚਲਾਉਣੇ ਔਖੇ ਹੋਏ -ਡਾ. ਨਿੱਜਰ 

45 minutes ago
India vs Sri Lanka 2nd Test: ਪਹਿਲੇ ਦਿਨ ਦੀ ਖੇਡ ਖ਼ਤਮ: ਪਡਿੱਕਲ ਨੇ ਜੜਿਆ ਸੈਂਕੜਾ, ਕਪਤਾਨ ਗਿਲ ਨੇ ਰਚਿਆ ਇਤਿਹਾਸ

India vs Sri Lanka 2nd Test: ਪਹਿਲੇ ਦਿਨ ਦੀ ਖੇਡ ਖ਼ਤਮ: ਪਡਿੱਕਲ ਨੇ ਜੜਿਆ ਸੈਂਕੜਾ, ਕਪਤਾਨ ਗਿਲ ਨੇ ਰਚਿਆ ਇਤਿਹਾਸ

50 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

1 hour ago
ਅਗਲੇ ਹਫਤੇ 4 ਦਿਨ ਬੈਂਕ ਰਹਿਣਗੇ ਬੰਦ: ਘਰੋਂ ਜਾਣ ਤੋਂ ਪਹਿਲਾਂ ਨੋਟ ਕਰ ਲਓ ਤਾਰੀਖਾਂ

ਅਗਲੇ ਹਫਤੇ 4 ਦਿਨ ਬੈਂਕ ਰਹਿਣਗੇ ਬੰਦ: ਘਰੋਂ ਜਾਣ ਤੋਂ ਪਹਿਲਾਂ ਨੋਟ ਕਰ ਲਓ ਤਾਰੀਖਾਂ

2 hours ago
ਓਮਾਨ ‘ਚ ਭਾਰਤੀ ਨਾਗਰਿਕਾਂ ਦੀ ਗੱਡੀ ਹਾਦਸਾਗ੍ਰਸਤ; ਇਕ ਦੀ ਮੌਤ

ਓਮਾਨ ‘ਚ ਭਾਰਤੀ ਨਾਗਰਿਕਾਂ ਦੀ ਗੱਡੀ ਹਾਦਸਾਗ੍ਰਸਤ; ਇਕ ਦੀ ਮੌਤ

3 hours ago
ਸੱਜਣ ਕੁਮਾਰ ‘ਤੇ ਦਿੱਤੇ ਬਿਆਨ ਮਗਰੋਂ ਘਿਰੇ ਦੀਪੇਂਦਰ ਹੁੱਡਾ ਦਾ ਸਪਸ਼ਟੀਕਰਨ

ਸੱਜਣ ਕੁਮਾਰ ‘ਤੇ ਦਿੱਤੇ ਬਿਆਨ ਮਗਰੋਂ ਘਿਰੇ ਦੀਪੇਂਦਰ ਹੁੱਡਾ ਦਾ ਸਪਸ਼ਟੀਕਰਨ

4 hours ago
ਲੁੱਕ ਪਲਾਂਟ ‘ਚ ਲੱਗੀ ਭਿਆਨਕ ਅੱਗ, ਮਚੀ ਹਫੜਾ -ਦਫ਼ੜੀ!

ਲੁੱਕ ਪਲਾਂਟ ‘ਚ ਲੱਗੀ ਭਿਆਨਕ ਅੱਗ, ਮਚੀ ਹਫੜਾ -ਦਫ਼ੜੀ!

4 hours ago
5 ਮਹੀਨਿਆਂ ਤੋਂ RC ਲਈ ਭਟਕ ਰਹੇ ਗਾਹਕ ਦਾ ਅਨੋਖਾ ਵਿਰੋਧ ਪ੍ਰਦਰਸ਼ਨ

5 ਮਹੀਨਿਆਂ ਤੋਂ RC ਲਈ ਭਟਕ ਰਹੇ ਗਾਹਕ ਦਾ ਅਨੋਖਾ ਵਿਰੋਧ ਪ੍ਰਦਰਸ਼ਨ

4 hours ago
ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਮਹਿਲਾ ਵਿੱਤੀ ਸਹਾਇਤਾ ਸਕੀਮ ਤਹਿਤ 518.81 ਕਰੋੜ ਰੁਪਏ ਜਾਰੀ; 7 ਲੱਖ ਤੋਂ ਵੱਧ ਮਹਿਲਾਵਾਂ ਨੂੰ ਮਿਲ ਰਿਹਾ ਲਾਭ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਮਹਿਲਾ ਵਿੱਤੀ ਸਹਾਇਤਾ ਸਕੀਮ ਤਹਿਤ 518.81 ਕਰੋੜ ਰੁਪਏ ਜਾਰੀ; 7 ਲੱਖ ਤੋਂ ਵੱਧ ਮਹਿਲਾਵਾਂ ਨੂੰ ਮਿਲ ਰਿਹਾ ਲਾਭ: ਡਾ. ਬਲਜੀਤ ਕੌਰ

5 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
Punjab: ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ, ਇੱਕ ਦੀ ਮੌਤ, ਤਿੰਨ ਜ਼ਖਮੀ

Punjab: ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ, ਇੱਕ ਦੀ ਮੌਤ, ਤਿੰਨ ਜ਼ਖਮੀ

6 hours ago
Hindi News
English News
Sunday, August 23, 2026
No Result
View All Result
30 °c
Chandigarh
30 ° Mon
31 ° Tue
31 ° Wed
30 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Politics News : ਸੰਸਦ ਮੈਂਬਰ ਮਲਵਿੰਦਰ ਕੰਗ ਨੇ ਸਿਹਤ ਖੇਤਰ ਨਾਲ ਜੁੜੇ ਅਹਿਮ ਮੁੱਦੇ ਉਠਾਏ ; ਪੰਜਾਬ ਲਈ ਵਿਸ਼ੇਸ਼ ਗਰਾਂਟ ਦੀ ਕੀਤੀ ਮੰਗ

August 2, 2024
in Politics, ਸਿਆਸੀ, ਖਬਰਾਂ, ਪੰਜਾਬ
Politics News : ਸੰਸਦ ਮੈਂਬਰ ਮਲਵਿੰਦਰ ਕੰਗ ਨੇ ਸਿਹਤ ਖੇਤਰ ਨਾਲ ਜੁੜੇ ਅਹਿਮ ਮੁੱਦੇ ਉਠਾਏ ; ਪੰਜਾਬ ਲਈ ਵਿਸ਼ੇਸ਼ ਗਰਾਂਟ ਦੀ ਕੀਤੀ ਮੰਗ

Politics News : ਸੰਸਦ ਮੈਂਬਰ ਮਲਵਿੰਦਰ ਕੰਗ ਨੇ ਸਿਹਤ ਖੇਤਰ ਨਾਲ ਜੁੜੇ ਅਹਿਮ ਮੁੱਦੇ ਉਠਾਏ ; ਪੰਜਾਬ ਲਈ ਵਿਸ਼ੇਸ਼ ਗਰਾਂਟ ਦੀ ਕੀਤੀ ਮੰਗ

ਨਵੀਂ ਦਿੱਲੀ/ਚੰਡੀਗੜ੍ਹ, 2 ਅਗਸਤ(ਵਿਸ਼ਵ ਵਾਰਤਾ)Politics News-ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਤੋਂ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਸਿਹਤ ਖੇਤਰ ਨਾਲ ਜੁੜੇ ਅਹਿਮ ਮੁੱਦੇ ਉਠਾਏ। ‘ਆਪ’ ਸੰਸਦ ਮੈਂਬਰ ਨੇ ਆਪਣੇ ਹਲਕੇ ਸ੍ਰੀ ਅਨੰਦਪੁਰ ਸਾਹਿਬ ਲਈ ਪੀਜੀਆਈ ਵਾਂਗ ਮੈਡੀਕਲ ਕਾਲਜ ਅਤੇ ਹਸਪਤਾਲ ਦੀ ਮੰਗ ਕੀਤੀ। ਉਨ੍ਹਾਂ ਮੋਦੀ ਸਰਕਾਰ ਨੂੰ ਐਨਐਚਐਮ ਦੇ ਪੰਜਾਬ ਦੇ ਬਕਾਇਆ ਫ਼ੰਡ ਜਲਦੀ ਤੋਂ ਜਲਦੀ ਜਾਰੀ ਕਰਨ ਲਈ ਵੀ ਕਿਹਾ।

ਸੰਸਦ ਵਿੱਚ ਸੰਬੋਧਨ ਕਰਦਿਆਂ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਸਾਡੇ ਇਸ ਖੇਤਰ ਵੱਲ ਵਿਸ਼ੇਸ਼ ਧਿਆਨ ਦੇਣ ਦੇ ਨਾਲ ਨਾਲ ਇਸ ਦੇ ਸੁਧਾਰ ਲਈ ਕ੍ਰਾਂਤੀਕਾਰੀ ਕਦਮ ਚੁੱਕਣ ਦੀ ਲੋੜ ਹੈ। ਪੰਜਾਬ ਦੀ ਮਾਨ ਸਰਕਾਰ ਦੀ ਉਦਾਹਰਨ ਦਿੰਦਿਆਂ ਕੰਗ ਨੇ ਕਿਹਾ ਕਿ ਪੰਜਾਬ ਵਿੱਚ ‘ਆਪ’ ਸਰਕਾਰ ਫ਼ਰਿਸ਼ਤੇ ਵਰਗੀਆਂ ਸਕੀਮਾਂ ਚਲਾ ਰਹੀ ਹੈ ਜਿੱਥੇ ਸੜਕ ਹਾਦਸਿਆਂ ਵਿੱਚ ਲੋਕਾਂ ਦੀ ਮਦਦ ਕਰਨ ਵਾਲੇ ਵਿਅਕਤੀ ਨੂੰ ਸਨਮਾਨਿਤ ਕੀਤਾ ਜਾਂਦਾ ਹੈ ਅਤੇ ਐਸ.ਐਸ.ਐਫ (ਸੜਕ ਸੁਰੱਖਿਆ ਫੋਰਸ) ਵਰਗੀ ਨਿਵੇਕਲੀ ਪਹਿਲਕਦਮੀ ਜਿੱਥੇ ਵਿਸ਼ੇਸ਼ ਤੌਰ ‘ਤੇ ਲੈਸ ਪੁਲਿਸ ਵਾਹਨ ਅਤੇ ਹਾਈਵੇਅ ‘ਤੇ ਸੜਕ ਹਾਦਸਿਆਂ ਵਿੱਚ ਲੋਕਾਂ ਦੀ ਮਦਦ ਕਰਨ ਲਈ ਸਿੱਖਿਅਤ ਪੁਲਿਸ ਬਲ ਦਾ ਗਠਨ ਕੀਤਾ ਗਿਆ ਹੈ। ਕੰਗ ਨੇ ਅੱਗੇ ਕਿਹਾ ਕਿ ਮਾਨ ਸਰਕਾਰ ਨੇ ਪੰਜਾਬ ਵਿੱਚ 829 ਆਮ ਆਦਮੀ ਕਲੀਨਿਕ ਖੋਲ੍ਹੇ ਹਨ ਜਿੱਥੇ ਹੁਣ ਤੱਕ 1.75 ਕਰੋੜ ਲੋਕਾਂ ਦਾ ਇਲਾਜ ਕੀਤਾ ਜਾ ਚੁੱਕਾ ਹੈ ਅਤੇ ਉੱਥੇ 40 ਤੋਂ ਵੱਧ ਟੈਸਟ ਮੁਫ਼ਤ ਕੀਤੇ ਜਾਂਦੇ ਹਨ। ਕੰਗ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਪੂਰੇ ਦੇਸ਼ ਵਿੱਚ ਸਿਹਤ ਖੇਤਰ ਵਿੱਚ ਸੁਧਾਰ ਲਈ ਅਜਿਹੀਆਂ ਸਕੀਮਾਂ ਲਿਆਉਣੀ ਚਾਹੀਦੀਆਂ ਹਨ।

ਕੰਗ ਨੇ ਕਿਹਾ ਕਿ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਪੀ.ਜੀ.ਆਈ ਹੈ, ਪਰ ਇੱਥੇ ਮਰੀਜ਼ਾਂ ਦਾ ਬੋਝ ਜ਼ਿਆਦਾ ਹੈ। ਚਾਰ ਰਾਜਾਂ ਅਤੇ ਇੱਕ ਯੂਟੀ ਦੇ ਲੋਕ ਇਸ ‘ਤੇ ਨਿਰਭਰ ਕਰਦੇ ਹਨ। ਉਨ੍ਹਾਂ ਆਪਣੇ ਹਲਕੇ ਸ੍ਰੀ ਅਨੰਦਪੁਰ ਸਾਹਿਬ ਲਈ ਵੀ ਅਜਿਹਾ ਮੈਡੀਕਲ ਕਾਲਜ ਅਤੇ ਹਸਪਤਾਲ ਬਣਾਉਣ ਦੀ ਮੰਗ ਕੀਤੀ। ਕੰਗ ਨੇ ਕਿਹਾ ਕਿ ਇਹ ਪੰਜਾਬ ਦੇ ਨਾਲ-ਨਾਲ ਹਿਮਾਚਲ ਪ੍ਰਦੇਸ਼ ਦੇ ਲੋਕਾਂ ਲਈ ਵੀ ਲਾਹੇਵੰਦ ਹੋਵੇਗਾ। ਉਨ੍ਹਾਂ ਨੈਸ਼ਨਲ ਹੈਲਥ ਮਿਸ਼ਨ ਫ਼ੰਡ ਜਾਰੀ ਕਰਨ ਦੀ ਵੀ ਮੰਗ ਕੀਤੀ ਅਤੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਨੂੰ ਇਸ ਦੇ 1100 ਕਰੋੜ ਰੁਪਏ ਜਲਦ ਤੋਂ ਜਲਦ ਦੇਵੇ। ਆਪ ਆਗੂ ਨੇ ਅੱਗੇ ਕਿਹਾ ਕਿ ਸਾਡੇ ਨੌਜਵਾਨ ਮੈਡੀਕਲ ਦੀ ਪੜ੍ਹਾਈ ਲਈ ਰੂਸ ਅਤੇ ਯੁਕਰੇਨ ਵਰਗੇ ਦੇਸ਼ਾਂ ਵਿੱਚ ਜਾਂਦੇ ਹਨ, ਸਾਨੂੰ ਵਿਸ਼ਵ ਪੱਧਰੀ ਮੈਡੀਕਲ ਕਾਲਜ, ਸਿਖਲਾਈ ਅਤੇ ਖੋਜ ਸੰਸਥਾਵਾਂ ਵਿਕਸਤ ਕਰਨ ਦੀ ਲੋੜ ਹੈ ਤਾਂ ਜੋ ਸਾਡੇ ਨੌਜਵਾਨਾਂ ਨੂੰ ਮੈਡੀਕਲ ਸਿੱਖਿਆ ਲਈ ਆਪਣੇ ਘਰਾਂ ਅਤੇ ਦੇਸ਼ ਤੋਂ ਦੂਰ ਨਾ ਜਾਣਾ ਪਵੇ।

ਕੰਗ ਨੇ ਅਖੀਰ ‘ਚ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੈ, ਡਰੋਨਾਂ ਦੀ ਮਦਦ ਨਾਲ ਸਰਹੱਦ ਦੇ ਦੂਜੇ ਪਾਸੇ ਤੋਂ ਸੂਬੇ ਵਿੱਚ ਨਸ਼ਿਆਂ ਦੀ ਤਸਕਰੀ ਕੀਤੀ ਜਾਂਦੀ ਹੈ। ਪੰਜਾਬ ਦੇ ਸੰਸਦ ਮੈਂਬਰ ਨੇ ਕਿਹਾ ਕਿ ਡਰੋਨਾਂ ਦੀ ਰਜਿਸਟ੍ਰੇਸ਼ਨ ਹੋਣੀ ਚਾਹੀਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਨਸ਼ੇ ਦੇ ਆਦੀ ਨੌਜਵਾਨਾਂ ਦੀ ਸਿਹਤ ਸੁਧਾਰਨ ਲਈ ਮਦਦ ਕਰ ਰਹੀ ਹੈ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਰੁਜ਼ਗਾਰ ਦੇ ਰਹੀ ਹੈ। ਇਸ ਲਈ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਸੂਬੇ ਵਿੱਚ ਨਸ਼ਿਆਂ ਦੀ ਤਸਕਰੀ ਦੀ ਸਮੱਸਿਆ ਨਾਲ ਨਜਿੱਠਣ ਲਈ ਪੰਜਾਬ ਨੂੰ ਵਿਸ਼ੇਸ਼ ਪੈਕੇਜ ਦੇਵੇ ਅਤੇ ਪੰਜਾਬ ਦੀ ਜਵਾਨੀ ਨੂੰ ਮੁੜ ਸਹੀ ਰਸਤੇ ‘ਤੇ ਲਿਆਉਣ ਵਿੱਚ ਮਦਦ ਕਰੇ।

Tags: Aam Aadmi Party (AAP)AAP MP Malvinder Kanghealth sectorPolitics News
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

‘ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਮਸ਼ਾਲ ਦਾ ਹੁਸ਼ਿਆਰਪੁਰ ‘ਚ ਭਰਵਾਂ ਸਵਾਗਤ

‘ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਮਸ਼ਾਲ ਦਾ ਹੁਸ਼ਿਆਰਪੁਰ ‘ਚ ਭਰਵਾਂ ਸਵਾਗਤ

by Jaspreet Kaur
August 23, 2026
0

‘ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਮਸ਼ਾਲ ਦਾ ਹੁਸ਼ਿਆਰਪੁਰ ‘ਚ ਭਰਵਾਂ ਸਵਾਗਤ - ਵਿਧਾਇਕ ਜਿੰਪਾ ਖਿਡਾਰੀਆਂ ਸਮੇਤ ਮਸ਼ਾਲ ਲੈ ਕੇ ਪੁੱਜੇ...

ਅੱਤ ਦੀ ਮਹਿੰਗਾਈ ਕਾਰਨ ਆਮ ਲੋਕਾਂ ਲਈ ਆਪਣੇ ਘਰ ਚਲਾਉਣੇ ਔਖੇ ਹੋਏ -ਡਾ. ਨਿੱਜਰ 

ਅੱਤ ਦੀ ਮਹਿੰਗਾਈ ਕਾਰਨ ਆਮ ਲੋਕਾਂ ਲਈ ਆਪਣੇ ਘਰ ਚਲਾਉਣੇ ਔਖੇ ਹੋਏ -ਡਾ. ਨਿੱਜਰ 

by Jaspreet Kaur
August 23, 2026
0

ਅੱਤ ਦੀ ਮਹਿੰਗਾਈ ਕਾਰਨ ਆਮ ਲੋਕਾਂ ਲਈ ਆਪਣੇ ਘਰ ਚਲਾਉਣੇ ਔਖੇ ਹੋਏ -ਡਾ. ਨਿੱਜਰ  ਮੋਦੀ ਸਰਕਾਰ ਨੇ ਦੇਸ਼ ਵਾਸੀਆਂ ਨੂੰ...

India vs Sri Lanka 2nd Test: ਪਹਿਲੇ ਦਿਨ ਦੀ ਖੇਡ ਖ਼ਤਮ: ਪਡਿੱਕਲ ਨੇ ਜੜਿਆ ਸੈਂਕੜਾ, ਕਪਤਾਨ ਗਿਲ ਨੇ ਰਚਿਆ ਇਤਿਹਾਸ

India vs Sri Lanka 2nd Test: ਪਹਿਲੇ ਦਿਨ ਦੀ ਖੇਡ ਖ਼ਤਮ: ਪਡਿੱਕਲ ਨੇ ਜੜਿਆ ਸੈਂਕੜਾ, ਕਪਤਾਨ ਗਿਲ ਨੇ ਰਚਿਆ ਇਤਿਹਾਸ

by Jaspreet Kaur
August 23, 2026
0

India vs Sri Lanka 2nd Test: ਪਹਿਲੇ ਦਿਨ ਦੀ ਖੇਡ ਖ਼ਤਮ: ਪਡਿੱਕਲ ਨੇ ਜੜਿਆ ਸੈਂਕੜਾ, ਕਪਤਾਨ ਗਿਲ ਨੇ ਰਚਿਆ ਇਤਿਹਾਸ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
August 23, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 23 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

‘ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਮਸ਼ਾਲ ਦਾ ਹੁਸ਼ਿਆਰਪੁਰ ‘ਚ ਭਰਵਾਂ ਸਵਾਗਤ

‘ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਮਸ਼ਾਲ ਦਾ ਹੁਸ਼ਿਆਰਪੁਰ ‘ਚ ਭਰਵਾਂ ਸਵਾਗਤ

by Jaspreet Kaur
August 23, 2026
0

‘ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਮਸ਼ਾਲ ਦਾ ਹੁਸ਼ਿਆਰਪੁਰ ‘ਚ ਭਰਵਾਂ ਸਵਾਗਤ - ਵਿਧਾਇਕ ਜਿੰਪਾ ਖਿਡਾਰੀਆਂ ਸਮੇਤ ਮਸ਼ਾਲ ਲੈ ਕੇ ਪੁੱਜੇ...

Most Popular

ਗੈਂਗਸਟਰਾਂ ‘ਤੇ ਵਾਰ ਦਾ 192ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 365 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 192ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 365 ਕਾਬੂ

by Ankit
3 weeks ago
0

ਗੈਂਗਸਟਰਾਂ 'ਤੇ ਵਾਰ ਦਾ 192ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 365 ਕਾਬੂ — ਪੁਲਿਸ ਟੀਮਾਂ ਨੇ 214 ਵਿਅਕਤੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 