• Latest
  • Trending
Politics News : ਭਗਵੰਤ ਸਿੰਘ ਮਾਨ ਨੂੰ ਫਰਾਂਸ ਦੌਰੇ ਦੀ ਇਜਾਜ਼ਤ ਨਾ ਦੇਣਾ ਪੰਜਾਬ ਨਾਲ ਧੱਕਾ – ਹਰਚੰਦ ਸਿੰਘ ਬਰਸਟ

Politics News : ਭਗਵੰਤ ਸਿੰਘ ਮਾਨ ਨੂੰ ਫਰਾਂਸ ਦੌਰੇ ਦੀ ਇਜਾਜ਼ਤ ਨਾ ਦੇਣਾ ਪੰਜਾਬ ਨਾਲ ਧੱਕਾ – ਹਰਚੰਦ ਸਿੰਘ ਬਰਸਟ

2 years ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

11 minutes ago
National: ਬੰਗਾਲ ਦੇ CM ਦੇ PA ਦੀ ਹੱਤਿਆ ਮਾਮਲੇ ’ਚ ਤਿੰਨ ਗ੍ਰਿਫ਼ਤਾਰ

National: ਬੰਗਾਲ ਦੇ CM ਦੇ PA ਦੀ ਹੱਤਿਆ ਮਾਮਲੇ ’ਚ ਤਿੰਨ ਗ੍ਰਿਫ਼ਤਾਰ

33 minutes ago
liquor shop closure order :ਸਕੂਲਾਂ ਤੇ ਧਾਰਮਿਕ ਸਥਾਨਾਂ ਦੇ ਨੇੜੇ ਮੌਜੂਦ 717 ਸ਼ਰਾਬ ਦੀਆਂ ਦੁਕਾਨਾਂ ਹੋਣਗੀਆਂ ਬੰਦ

liquor shop closure order :ਸਕੂਲਾਂ ਤੇ ਧਾਰਮਿਕ ਸਥਾਨਾਂ ਦੇ ਨੇੜੇ ਮੌਜੂਦ 717 ਸ਼ਰਾਬ ਦੀਆਂ ਦੁਕਾਨਾਂ ਹੋਣਗੀਆਂ ਬੰਦ

43 minutes ago
Big News: ‘ਆਪ’ ਮੰਤਰੀ ਸੰਜੀਵ ਅਰੋੜਾ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਕੋਈ ਰਾਹਤ

Big News: ‘ਆਪ’ ਮੰਤਰੀ ਸੰਜੀਵ ਅਰੋੜਾ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਕੋਈ ਰਾਹਤ

1 hour ago
Punjab: ਮਾਣਹਾਨੀ ਮਾਮਲਾ: ਸੁਖਬੀਰ ਬਾਦਲ ਚੰਡੀਗੜ੍ਹ ਅਦਾਲਤ ਵਿੱਚ ਹੋਏ ਪੇਸ਼

Punjab: ਮਾਣਹਾਨੀ ਮਾਮਲਾ: ਸੁਖਬੀਰ ਬਾਦਲ ਚੰਡੀਗੜ੍ਹ ਅਦਾਲਤ ਵਿੱਚ ਹੋਏ ਪੇਸ਼

2 hours ago
Punjab Breaking: ਈਡੀ ਵੱਲੋਂ ਗ੍ਰਿਫਤਾਰ ਮੰਤਰੀ ਸੰਜੀਵ ਅਰੋੜਾ ਨੇ ਹਾਈ ਕੋਰਟ ਕੀਤੀ ਪਹੁੰਚ

Punjab Breaking: ਈਡੀ ਵੱਲੋਂ ਗ੍ਰਿਫਤਾਰ ਮੰਤਰੀ ਸੰਜੀਵ ਅਰੋੜਾ ਨੇ ਹਾਈ ਕੋਰਟ ਕੀਤੀ ਪਹੁੰਚ

3 hours ago
Punjab: 22 ਸਾਲਾਂ ਨੌਜਵਾਨ ਦੀ ਮਿਲੀ ਲਾਸ, ਪਰਿਵਾਰ ਨੇ ਕਤਲ ਹੋਣ ਜਤਾਇਆ ਸ਼ੱਕ

Punjab: 22 ਸਾਲਾਂ ਨੌਜਵਾਨ ਦੀ ਮਿਲੀ ਲਾਸ, ਪਰਿਵਾਰ ਨੇ ਕਤਲ ਹੋਣ ਜਤਾਇਆ ਸ਼ੱਕ

3 hours ago
Punjab: ਕੇਂਦਰੀ ਜੇਲ੍ਹ ‘ਚ ਹਵਾਲਾਤੀਆਂ ਦੇ ਭਿੜੇ ਦੋ ਗੁੱਟ, ਚਾਰ ਜ਼ਖਮੀ

Punjab: ਕੇਂਦਰੀ ਜੇਲ੍ਹ ‘ਚ ਹਵਾਲਾਤੀਆਂ ਦੇ ਭਿੜੇ ਦੋ ਗੁੱਟ, ਚਾਰ ਜ਼ਖਮੀ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab ਯੂਨੀਵਰਸਿਟੀ ‘ਚ ਪੰਜਾਬੀ ਭਾਸ਼ਾ ਨੂੰ ਲੈ ਕੇ ਵਿਵਾਦ: ਵਿਦਿਆਰਥੀ ਜਥੇਬੰਦੀ ਨੇ ਨੇਮ ਪਲੇਟਾਂ ‘ਤੇ ਫੇਰੀ ਕਾਲਖ਼

Punjab ਯੂਨੀਵਰਸਿਟੀ ‘ਚ ਪੰਜਾਬੀ ਭਾਸ਼ਾ ਨੂੰ ਲੈ ਕੇ ਵਿਵਾਦ: ਵਿਦਿਆਰਥੀ ਜਥੇਬੰਦੀ ਨੇ ਨੇਮ ਪਲੇਟਾਂ ‘ਤੇ ਫੇਰੀ ਕਾਲਖ਼

3 hours ago
Punjab: ਸਾਬਕਾ ਡੀਆਈਜੀ ਭੁੱਲਰ ਵੱਲੋਂ ਇੱਕ ਵਾਰ ਫੇਰ ਹਾਈਕੋਰਟ ਦਾ ਰੁਖ

Punjab: ਸਾਬਕਾ ਡੀਆਈਜੀ ਭੁੱਲਰ ਵੱਲੋਂ ਇੱਕ ਵਾਰ ਫੇਰ ਹਾਈਕੋਰਟ ਦਾ ਰੁਖ

4 hours ago
Punjab: ਜਗਤਾਰ ਸਿੰਘ ਹਵਾਰਾ ਨੇ ਮੰਗੀ ਪੈਰੋਲ

Punjab: ਜਗਤਾਰ ਸਿੰਘ ਹਵਾਰਾ ਨੇ ਮੰਗੀ ਪੈਰੋਲ

4 hours ago
Hindi News
English News
Tuesday, May 12, 2026
No Result
View All Result
40 °c
Chandigarh
32 ° Wed
36 ° Thu
38 ° Fri
37 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Politics News : ਭਗਵੰਤ ਸਿੰਘ ਮਾਨ ਨੂੰ ਫਰਾਂਸ ਦੌਰੇ ਦੀ ਇਜਾਜ਼ਤ ਨਾ ਦੇਣਾ ਪੰਜਾਬ ਨਾਲ ਧੱਕਾ – ਹਰਚੰਦ ਸਿੰਘ ਬਰਸਟ

August 3, 2024
in Politics, ਸਿਆਸੀ, ਖਬਰਾਂ, ਪੰਜਾਬ
Politics News : ਭਗਵੰਤ ਸਿੰਘ ਮਾਨ ਨੂੰ ਫਰਾਂਸ ਦੌਰੇ ਦੀ ਇਜਾਜ਼ਤ ਨਾ ਦੇਣਾ ਪੰਜਾਬ ਨਾਲ ਧੱਕਾ – ਹਰਚੰਦ ਸਿੰਘ ਬਰਸਟ

Politics News : ਭਗਵੰਤ ਸਿੰਘ ਮਾਨ ਨੂੰ ਫਰਾਂਸ ਦੌਰੇ ਦੀ ਇਜਾਜ਼ਤ ਨਾ ਦੇਣਾ ਪੰਜਾਬ ਨਾਲ ਧੱਕਾ – ਹਰਚੰਦ ਸਿੰਘ ਬਰਸਟ

ਪੰਜਾਬ ਅਤੇ ਪੰਜਾਬੀਅਤ ਨਾਲ ਨਫ਼ਰਤ ਹੋਣ ਕਰਕੇ ਹੀ ਭਾਜਪਾ ਕਰਦੀ ਆ ਰਹੀ ਵਿਤਕਰਾ

ਚੰਡੀਗੜ੍ਹ, 3 ਅਗਸਤ(ਵਿਸ਼ਵ ਵਾਰਤਾ)Politics News-ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਫਰਾਂਸ ਦੌਰੇ ਦੀ ਇਜਾਜ਼ਤ ਨਾ ਦੇਣ ਦੀ ਸਖ਼ਤ ਸ਼ਬਦਾ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਪੈਰਿਸ ਓਲਪਿੰਕ ਵਿੱਚ ਜਾਣ ਦੀ ਇਜਾਜ਼ਤ ਨਾ ਦੇ ਕੇ ਜਿੱਥੇ ਪੰਜਾਬ ਦੇ 3 ਕਰੋੜ ਲੋਕਾਂ ਨਾਲ ਧੱਕਾ ਕੀਤਾ ਹੈ, ਉੱਥੇ ਹੀ ਲੋਕਾਂ ਦੀਆਂ ਭਾਵਨਾਵਾਂ ਨਾਲ ਵੀ ਖਿਲਵਾੜ ਕੀਤਾ ਹੈ, ਕਿਉਂਕਿ ਭਾਰਤ ਦੇਸ਼ ਦੀ ਹਾੱਕੀ ਟੀਮ ਵਿੱਚ ਜਿਆਦਾਤਰ ਖਿਡਾਰੀ ਪੰਜਾਬ ਦੇ ਹਨ। ਇਹ ਸੰਵਿਧਾਨਕ ਤੌਰ ਤੇ ਚੁਣੇ ਗਏ ਵਿਅਕਤੀ ਦੇ ਮੂਲ ਅਧਿਕਾਰਾਂ ਤੇ ਰੋਕ ਲਾਉਣ ਦੇ ਬਰਾਬਰ ਹੈ। ਜਦਕਿ ਆਮ ਆਦਮੀ ਪਾਰਟੀ ਦੇ ਕਾਰਜਾਂ ਨੂੰ ਦੇਖ ਕੇ ਹੀ ਦਿੱਲੀ ਅਤੇ ਪੰਜਾਬ ਦੇ ਲੋਕਾਂ ਨੇ ਆਪ ਨੂੰ ਭਾਰੀ ਬਹੁਮਤ ਨਾਲ ਸੱਤਾ ਦੀ ਵਾਗਡੌਰ ਸੌਂਪੀ ਹੈ।

ਬਰਸਟ ਨੇ ਕਿਹਾ ਕਿ ਅੰਤਰਰਾਸ਼ਟਰੀ ਪਧੱਰ ਤੇ ਜਾਣ ਤੋਂ ਆਪ ਦੇ ਆਗੂਆਂ ਨੂੰ ਰੋਕਣਾ ਕੋਈ ਨਵੀਂ ਗੱਲ ਨਹੀਂ ਹੈ। ਇਸ ਤੋਂ ਪਹਿਲਾ ਵੀ ਮੋਦੀ ਸਰਕਾਰ ਨੇ ਆਪ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸਿੰਗਾਪੁਰ ਦੌਰੇ ਤੇ ਜਾਣ ਦੀ ਮਨਜੂਰੀ ਨਹੀਂ ਦਿੱਤੀ ਸੀ, ਜੋ ਕਿ ਉੱਥੇ ਦੇ ਵਿਦਿਅਕ ਸਿਸਟਮ ਨੂੰ ਸਟੱਡੀ ਕਰਨ ਲਈ ਜਾਣਾ ਚਾਹੁੰਦੇ ਸੀ। ਪੈਰਿਸ ਓਲੰਪਿਕ ਵਿੱਚ ਦੇਸ਼ ਦੀ ਹਾੱਕੀ ਟੀਮ ਵੱਲੋਂ ਜਿੱਤਾਂ ਦਾ ਦੌਰ ਜਾਰੀ ਹੈ ਅਤੇ ਹਾੱਕੀ ਟੀਮ ਵਿੱਚ ਜਿੱਆਦਾਤਰ ਪੰਜਾਬ ਦੇ ਖਿਡਾਰੀ ਹਨ। ਪਰ ਫਿਰ ਵੀ ਭਗਵੰਤ ਸਿੰਘ ਮਾਨ ਨੂੰ ਹਾੱਕੀ ਟੀਮ ਦਾ ਹੌਂਸਲਾ ਵਧਾਉਣ ਲਈ ਪੈਰਿਸ ਜਾਣ ਤੋਂ ਰੋਕਣਾ ਪੰਜਾਬ ਨਾਲ ਇੱਕ ਹੋਰ ਵਿਤਕਰਾ ਪ੍ਰਗਟ ਕਰਦਾ ਹੈ। ਜਦਕਿ ਉਹ ਆਪਣੇ ਖਰਚੇ ਤੇ ਪੈਰਿਸ ਓਲੰਪਿਕ ਵਿੱਚ ਜਾਣਾ ਚਾਹੁੰਦੇ ਸਨ।

ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਨੇ ਕਿਹਾ ਕਿ ਇਸ ਤੋਂ ਪਹਿਲਾ 26 ਜਨਵਰੀ ਦੀ ਪਰੇਡ ਵਿੱਚ ਪੰਜਾਬ ਦੀ ਝਾਕੀ ਨੂੰ ਸ਼ਾਮਲ ਨਾ ਕਰਨਾ, ਹੜ੍ਹਾਂ ਕਾਰਨ ਪੰਜਾਬ ਦੇ ਕਿਸਾਨਾਂ-ਮਜਦੂਰਾਂ ਨੂੰ ਮੁਆਵਜਾ ਨਾ ਦੇਣਾ, ਪੰਜਾਬ ਦੇ ਕਿਸਾਨਾਂ-ਮਜਦੂਰਾਂ ਨੂੰ ਦਿੱਲੀ ਜਾਣ ਤੋਂ ਰੋਕਣਾ, ਪੰਜਾਬ ਦਾ ਰੂਰਲ ਡਿਵੈਲਪਮੈਂਟ ਫੰਡ ਤੇ ਹੈਲਥ ਮਿਸ਼ਨ ਫੰਡ ਰੋਕਣਾ ਅਤੇ ਹੁਣ ਕੇਂਦਰੀ ਬਜਟ ਵਿੱਚ ਪੰਜਾਬ ਨੂੰ ਕੋਈ ਵੀ ਮਦਦ ਨਾ ਦੇਣਾ ਦੇਸ਼ ਦੇ ਪ੍ਰਧਾਨਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਦੀ ਪੰਜਾਬ ਅਤੇ ਪੰਜਾਬੀਅਤ ਨਾਲ ਨਫ਼ਰਤ ਨੂੰ ਪ੍ਰਗਟ ਕਰਦਾ ਹੈ। ਕੇਂਦਰ ਸਰਕਾਰ ਦੀ ਇਨ੍ਹਾਂ ਕਾਰਗੁਜਾਰੀਆਂ ਕਰਕੇ ਹੀ ਲੋਕ ਭਾਜਪਾ ਤੋਂ ਤੰਗ ਆ ਗਏ ਹਨ ਅਤੇ ਦਿਨੋਂ-ਦਿਨ ਭਾਜਪਾ ਦਾ ਗ੍ਰਾਫ ਹੇਠਾ ਆਉਂਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨਮੰਤਰੀ ਪੰਜਾਬੀਆਂ ਨਾਲ ਵਿਤਕਰੇ ਕਰਨੇ ਬੰਦ ਕਰਨ।

Tags: Aam Aadmi PartyBhagwant Singh Mann to visit FranceHarchand Singh BurstPolitics NewsPunjab Mandi Board ChairmanPunjab State General Secretary
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 12, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12 ਮਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

National: ਬੰਗਾਲ ਦੇ CM ਦੇ PA ਦੀ ਹੱਤਿਆ ਮਾਮਲੇ ’ਚ ਤਿੰਨ ਗ੍ਰਿਫ਼ਤਾਰ

National: ਬੰਗਾਲ ਦੇ CM ਦੇ PA ਦੀ ਹੱਤਿਆ ਮਾਮਲੇ ’ਚ ਤਿੰਨ ਗ੍ਰਿਫ਼ਤਾਰ

by Ranjit Singh
May 12, 2026
0

National: ਬੰਗਾਲ ਦੇ CM ਦੇ PA ਦੀ ਹੱਤਿਆ ਮਾਮਲੇ ’ਚ ਤਿੰਨ ਗ੍ਰਿਫ਼ਤਾਰ - CM ਸੁਵੇਂਦੂ ਅਧਿਕਾਰੀ ਦੇ ਨਿੱਜੀ ਸਹਾਇਕ (ਪੀਏ)...

liquor shop closure order :ਸਕੂਲਾਂ ਤੇ ਧਾਰਮਿਕ ਸਥਾਨਾਂ ਦੇ ਨੇੜੇ ਮੌਜੂਦ 717 ਸ਼ਰਾਬ ਦੀਆਂ ਦੁਕਾਨਾਂ ਹੋਣਗੀਆਂ ਬੰਦ

liquor shop closure order :ਸਕੂਲਾਂ ਤੇ ਧਾਰਮਿਕ ਸਥਾਨਾਂ ਦੇ ਨੇੜੇ ਮੌਜੂਦ 717 ਸ਼ਰਾਬ ਦੀਆਂ ਦੁਕਾਨਾਂ ਹੋਣਗੀਆਂ ਬੰਦ

by Jaspreet Kaur
May 12, 2026
0

liquor shop closure order :ਸਕੂਲਾਂ ਤੇ ਧਾਰਮਿਕ ਸਥਾਨਾਂ ਦੇ ਨੇੜੇ ਮੌਜੂਦ 717 ਸ਼ਰਾਬ ਦੀਆਂ ਦੁਕਾਨਾਂ ਹੋਣਗੀਆਂ ਬੰਦ ਮੁੱਖ ਮੰਤਰੀ ਵੱਲੋਂ...

Big News: ‘ਆਪ’ ਮੰਤਰੀ ਸੰਜੀਵ ਅਰੋੜਾ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਕੋਈ ਰਾਹਤ

Big News: ‘ਆਪ’ ਮੰਤਰੀ ਸੰਜੀਵ ਅਰੋੜਾ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਕੋਈ ਰਾਹਤ

by Ranjit Singh
May 12, 2026
0

Big News: 'ਆਪ' ਮੰਤਰੀ ਸੰਜੀਵ ਅਰੋੜਾ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਕੋਈ ਰਾਹਤ - ਅਗਲੀ ਸੁਣਵਾਈ 14 ਮਈ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 12, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12 ਮਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Punjab: ਖ਼ਰੀਦ ਏਜੰਸੀਆਂ ਵੱਲੋਂ ਕਣਕ ਖ਼ਰੀਦਣ ਤੋਂ ਕੋਰੀ ਨਾਂਹ

Punjab: ਖ਼ਰੀਦ ਏਜੰਸੀਆਂ ਵੱਲੋਂ ਕਣਕ ਖ਼ਰੀਦਣ ਤੋਂ ਕੋਰੀ ਨਾਂਹ

by Ranjit Singh
4 weeks ago
0

Punjab: ਖ਼ਰੀਦ ਏਜੰਸੀਆਂ ਵੱਲੋਂ ਕਣਕ ਖ਼ਰੀਦਣ ਤੋਂ ਕੋਰੀ ਨਾਂਹ ਚੰਡੀਗੜ੍ਹ, 13 ਅਪ੍ਰੈਲ 2026 – ਪੰਜਾਬ ਵਿੱਚ ਕਣਕ ਦੀ ਖਰੀਦ ਨੂੰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 