• Latest
  • Trending
Politics News : ਸ਼੍ਰੋਮਣੀ ਅਕਾਲੀ ਦਲ ਨੇ ਕੋਰ ਕਮੇਟੀ ਦਾ ਕੀਤਾ ਪੁਨਰਗਠਨ ; ਐਸਜੀਪੀਸੀ ਦੇ ਮੌਜੂਦਾ ਪ੍ਰਧਾਨ ਨੂੰ ਵੀ ਕੀਤਾ ਕੋਰ ਕਮੇਟੀ ਚ ਸ਼ਾਮਿਲ

2 years ago
ਚੋਰਾਂ ਦੇ ਹੌਸਲੇ ਬੁਲੰਦ! ਜੱਜ ਦੀ ਕੋਠੀ ਨੂੰ ਬਣਾਇਆ ਨਿਸ਼ਾਨਾ

46 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

53 minutes ago
ਬਾਬਾ ਸਾਹਿਬ ਦੇ ਬੁੱਤ ਨਾਲ ਛੇੜਛਾੜ, ਇਲਾਕੇ ’ਚ ਤਣਾਅ ਦਾ ਮਾਹੌਲ!

1 hour ago
ਸਾਨੂੰ ਉਤਪਾਦਨ ਦੇ ਨਾਲ-ਨਾਲ ਆਪਣੇ ਉਤਪਾਦਾਂ ਦਾ ਬਿਹਤਰ ਮੰਡੀਕਰਨ ਕਰਨਾ ਵੀ ਆਉਣਾ ਚਾਹੀਦੈ: ਗੁਰਮੀਤ ਸਿੰਘ ਖੁੱਡੀਆਂ

2 hours ago
ਸਿੱਖ ਬੱਚੇ ਨਾਲ ਰੈਗਿੰਗ ਦੀ ਘਟਨਾ ਮੰਦਭਾਗੀ: SGPC ਪ੍ਰਧਾਨ ਧਾਮੀ

3 hours ago
ਅਵਾਰਾ ਪਸ਼ੂ ਨੂੰ ਬਚਾਉਂਦਿਆਂ 2 ਕਾਰਾਂ ਵਿਚਾਲੇ ਆਹਮੋ-ਸਾਹਮਣੇ ਟੱਕਰ; 3 ਘਰਾਂ ਦੇ ਬੁਝੇ ਚਿਰਾਗ

“ਇਨਵੈਸਟ ਇਨ ਦਾ ਬੈਸਟ”: ਅਮਨ ਅਰੋੜਾ ਵੱਲੋਂ ਪੰਜਾਬ ਵਿੱਚ ਨਿਵੇਸ਼ ਲਿਆਉਣ ਲਈ ਯੂ.ਏ.ਈ. ਦੇ ਪ੍ਰਮੁੱਖ ਕਾਰੋਬਾਰੀਆਂ ਨਾਲ ਲੜੀਵਾਰ ਮੀਟਿੰਗਾਂ

4 hours ago
ਪੀ.ਆਈ.ਐਲ.ਬੀ.ਐਸ. ਮੋਹਾਲੀ ਵੱਲੋਂ ‘ਦਿ ਆਰਟ ਆਫ਼ ਲਿਵਿੰਗ’ ਦੇ ਸਹਿਯੋਗ ਨਾਲ 12 ਸਤੰਬਰ ਨੂੰ ਲਾਇਆ ਜਾਵੇਗਾ ਖੂਨਦਾਨ ਕੈਂਪ

ਭਗਵੰਤ ਮਾਨ ਸਰਕਾਰ ਦੀ ਟੈਕਸ ਚੋਰੀ ਵਿਰੁੱਧ ਕਾਰਵਾਈ: 22.53 ਕਰੋੜ ਰੁਪਏ ਦੀ ਟੈਕਸ ਚੋਰੀ ਦਾ ਪਰਦਾਫਾਸ਼, ਮੌਕੇ ‘ਤੇ ਹੀ 9.50 ਕਰੋੜ ਰੁਪਏ ਨਕਦ ਬਰਾਮਦ: ਹਰਪਾਲ ਸਿੰਘ ਚੀਮਾ

40 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਸਹਾਇਕ–ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

4 hours ago
ਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸ

Hindi News
English News
Tuesday, September 8, 2026
No Result
View All Result
29 °c
Chandigarh
30 ° Wed
30 ° Thu
30 ° Fri
30 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Politics News : ਸ਼੍ਰੋਮਣੀ ਅਕਾਲੀ ਦਲ ਨੇ ਕੋਰ ਕਮੇਟੀ ਦਾ ਕੀਤਾ ਪੁਨਰਗਠਨ ; ਐਸਜੀਪੀਸੀ ਦੇ ਮੌਜੂਦਾ ਪ੍ਰਧਾਨ ਨੂੰ ਵੀ ਕੀਤਾ ਕੋਰ ਕਮੇਟੀ ਚ ਸ਼ਾਮਿਲ

August 5, 2024
in Politics, ਸਿਆਸੀ, ਖਬਰਾਂ, ਪੰਜਾਬ
Politics News : ਸ਼੍ਰੋਮਣੀ ਅਕਾਲੀ ਦਲ ਨੇ ਕੋਰ ਕਮੇਟੀ ਦਾ ਕੀਤਾ ਪੁਨਰਗਠਨ ; ਐਸਜੀਪੀਸੀ ਦੇ ਮੌਜੂਦਾ ਪ੍ਰਧਾਨ ਨੂੰ ਵੀ ਕੀਤਾ ਕੋਰ ਕਮੇਟੀ ਚ ਸ਼ਾਮਿਲ

Politics News : ਸ਼੍ਰੋਮਣੀ ਅਕਾਲੀ ਦਲ ਨੇ ਕੋਰ ਕਮੇਟੀ ਦਾ ਕੀਤਾ ਪੁਨਰਗਠਨ ; ਐਸਜੀਪੀਸੀ ਦੇ ਮੌਜੂਦਾ ਪ੍ਰਧਾਨ ਨੂੰ ਵੀ ਕੀਤਾ ਕੋਰ ਕਮੇਟੀ ਚ ਸ਼ਾਮਿਲ

ਚੰਡੀਗੜ੍ਹ, 5 ਅਗਸਤ (ਵਿਸ਼ਵ ਵਾਰਤਾ)Politics News : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਨੇ ਅੱਜ ਕੋਰ ਕਮੇਟੀ ਦਾ ਪੁਨਰਗਠਨ ਕਰ ਦਿੱਤਾ ਹੈ। ਇਸ ਕੋਰ ਕਮੇਟੀ ਦੇ ਵਿੱਚ 23 ਮੈਂਬਰ ਹਨ ਅਤੇ ਚਾਰ ਸਾਬਕਾ ਅਹੁਦੇਦਾਰਾਂ ਨੂੰ ਖਾਸ ਤੌਰ ਤੇ ਸ਼ਾਮਿਲ ਕੀਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾਕਟਰ ਦਲਜੀਤ ਸਿੰਘ ਚੀਮਾ ਨੇ ਐਕਸ ਤੇ ਪੋਸਟ ਪਾ ਕੇ ਕੋਰ ਕਮੇਟੀ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ।

ਡਾਕਟਰ ਦਲਜੀਤ ਸਿੰਘ ਚੀਮਾ ਦੀ ਐਕਸ ਪੋਸਟ ਦੇ ਮੁਤਾਬਿਕ ਇਸ ਕੋਰ ਕਮੇਟੀ ਦੇ ਵਿੱਚ ਸ਼ਾਮਿਲ ਮੈਂਬਰਾਂ ਦੀ ਲਿਸਟ ਦੇ ਵਿੱਚ ਸ਼ਾਮਿਲ ਹਨ ਹਰਜਿੰਦਰ ਸਿੰਘ ਧਾਮੀ, ਬਲਵਿੰਦਰ ਸਿੰਘ ਭੂੰਦੜ, ਸ੍ਰੀ ਨਰੇਸ਼ ਗੁਰਜਰਾਲ, ਗੁਲਜਾਰ ਸਿੰਘ ਰਣੀਕੇ, ਮਹੇਸ਼ ਇੰਦਰ ਸਿੰਘ ਗਰੇਵਾਲ, ਦਲਜੀਤ ਸਿੰਘ ਚੀਮਾ, ਜਨਮੇਜਾ ਸਿੰਘ ਸੇਖੋ, ਅਨਿਲ ਜੋਸ਼ੀ, ਸ਼ਰਨਜੀਤ ਸਿੰਘ ਢਿੱਲੋ, ਬਿਕਰਮ ਸਿੰਘ ਮਜੀਠੀਆ, ਹੀਰਾ ਸਿੰਘ ਗਾਬੜੀਆ, ਪਰਮਜੀਤ ਸਿੰਘ ਸਰਨਾ, ਮਨਜੀਤ ਸਿੰਘ ਜੀਕੇ, ਇਕਬਾਲ ਸਿੰਘ ਝੂੰਡਾ, ਪ੍ਰੋਫੈਸਰ ਵਿਰਸਾ ਸਿੰਘ ਵਲਟੋਹਾ, ਗੁਰਬਚਨ ਸਿੰਘ ਬੱਬੇਹਾਲੀ, ਸੁਖਵਿੰਦਰ ਸੁਖੀ, ਲਖਬੀਰ ਸਿੰਘ ਲੋਧੀ ਨੰਗਲ, ਐਨ ਕੇ ਸ਼ਰਮਾ, ਮਨਤਾਰ ਸਿੰਘ ਬਰਾੜ, ਹਰਮੀਤ ਸਿੰਘ ਸੰਧੂ, ਸੋਹਣ ਸਿੰਘ ਠੰਡਲ, ਬਲਦੇਵ ਸਿੰਘ ਖਹਿਰਾ। ਇਹ ਉਹ 23 ਮੈਂਬਰ ਹਨ ਜਿਨਾਂ ਨੂੰ ਕੋਰ ਕਮੇਟੀ ਦੇ ਵਿੱਚ ਸ਼ਾਮਿਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਵਿਸ਼ੇਸ਼ ਸੱਦੇ ਗਏ ਮੈਂਬਰ ਹਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ ਇਸਤਰੀ ਦੇ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਲੀਗਲ ਵਿੰਗ ਦੇ ਪ੍ਰਧਾਨ।

Tags: core committeePolitics NewsSGPCSHIROMANI AKALI DAL
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਚੋਰਾਂ ਦੇ ਹੌਸਲੇ ਬੁਲੰਦ! ਜੱਜ ਦੀ ਕੋਠੀ ਨੂੰ ਬਣਾਇਆ ਨਿਸ਼ਾਨਾ

ਚੋਰਾਂ ਦੇ ਹੌਸਲੇ ਬੁਲੰਦ! ਜੱਜ ਦੀ ਕੋਠੀ ਨੂੰ ਬਣਾਇਆ ਨਿਸ਼ਾਨਾ

by Jaspreet Kaur
September 8, 2026
0

ਚੋਰਾਂ ਦੇ ਹੌਸਲੇ ਬੁਲੰਦ! ਜੱਜ ਦੀ ਕੋਠੀ ਨੂੰ ਬਣਾਇਆ ਨਿਸ਼ਾਨਾ ਪੁਲਿਸ ਨੇ ਮੁਲਜ਼ਮਾਂ ਨੂੰ ਕੀਤਾ ਕਾਬੂ ਫਰੀਦਕੋਟ, 8 ਸਤੰਬਰ 2026...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
September 8, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 8 ਸਤੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਬਾਬਾ ਸਾਹਿਬ ਦੇ ਬੁੱਤ ਨਾਲ ਛੇੜਛਾੜ, ਇਲਾਕੇ ’ਚ ਤਣਾਅ ਦਾ ਮਾਹੌਲ!

ਬਾਬਾ ਸਾਹਿਬ ਦੇ ਬੁੱਤ ਨਾਲ ਛੇੜਛਾੜ, ਇਲਾਕੇ ’ਚ ਤਣਾਅ ਦਾ ਮਾਹੌਲ!

by Jaspreet Kaur
September 8, 2026
0

ਬਾਬਾ ਸਾਹਿਬ ਦੇ ਬੁੱਤ ਨਾਲ ਛੇੜਛਾੜ, ਇਲਾਕੇ ’ਚ ਤਣਾਅ ਦਾ ਮਾਹੌਲ! ਲੁਧਿਆਣਾ, 8 ਸਤੰਬਰ 2026 (ਵਿਸ਼ਵ ਵਾਰਤਾ): ਲੁਧਿਆਣਾ ਦੇ ਜਲੰਧਰ...

ਸਾਨੂੰ ਉਤਪਾਦਨ ਦੇ ਨਾਲ-ਨਾਲ ਆਪਣੇ ਉਤਪਾਦਾਂ ਦਾ ਬਿਹਤਰ ਮੰਡੀਕਰਨ ਕਰਨਾ ਵੀ ਆਉਣਾ ਚਾਹੀਦੈ: ਗੁਰਮੀਤ ਸਿੰਘ ਖੁੱਡੀਆਂ

ਸਾਨੂੰ ਉਤਪਾਦਨ ਦੇ ਨਾਲ-ਨਾਲ ਆਪਣੇ ਉਤਪਾਦਾਂ ਦਾ ਬਿਹਤਰ ਮੰਡੀਕਰਨ ਕਰਨਾ ਵੀ ਆਉਣਾ ਚਾਹੀਦੈ: ਗੁਰਮੀਤ ਸਿੰਘ ਖੁੱਡੀਆਂ

by Ankit
September 8, 2026
0

ਸਾਨੂੰ ਉਤਪਾਦਨ ਦੇ ਨਾਲ-ਨਾਲ ਆਪਣੇ ਉਤਪਾਦਾਂ ਦਾ ਬਿਹਤਰ ਮੰਡੀਕਰਨ ਕਰਨਾ ਵੀ ਆਉਣਾ ਚਾਹੀਦੈ: ਗੁਰਮੀਤ ਸਿੰਘ ਖੁੱਡੀਆਂ *ਪੰਜਾਬ ਸਰਕਾਰ ਨੇ ਸਵੈ-ਸਹਾਇਤਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਚੋਰਾਂ ਦੇ ਹੌਸਲੇ ਬੁਲੰਦ! ਜੱਜ ਦੀ ਕੋਠੀ ਨੂੰ ਬਣਾਇਆ ਨਿਸ਼ਾਨਾ

ਚੋਰਾਂ ਦੇ ਹੌਸਲੇ ਬੁਲੰਦ! ਜੱਜ ਦੀ ਕੋਠੀ ਨੂੰ ਬਣਾਇਆ ਨਿਸ਼ਾਨਾ

by Jaspreet Kaur
September 8, 2026
0

ਚੋਰਾਂ ਦੇ ਹੌਸਲੇ ਬੁਲੰਦ! ਜੱਜ ਦੀ ਕੋਠੀ ਨੂੰ ਬਣਾਇਆ ਨਿਸ਼ਾਨਾ ਪੁਲਿਸ ਨੇ ਮੁਲਜ਼ਮਾਂ ਨੂੰ ਕੀਤਾ ਕਾਬੂ ਫਰੀਦਕੋਟ, 8 ਸਤੰਬਰ 2026...

Most Popular

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
4 days ago
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 5...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 