• Latest
  • Trending
Politics News : ਅੰਮ੍ਰਿਤਸਰ ਐਨ.ਆਰ.ਆਈ. ਗੋਲੀ ਕਾਂਡ ‘ਤੇ ‘ਆਪ’ ਨੇ ਵਿਰੋਧੀ ਧਿਰ ਨੂੰ ਘੇਰਿਆ, ਕਿਹਾ-ਪਰਿਵਾਰਕ ਝਗੜੇ ‘ਤੇ ਕਰ ਰਿਹਾ ਰਾਜਨੀਤੀ

2 years ago
Delhi Police ਜੁੱਤੇ ਪਾ ਕੇ ਅਤੇ ਨੰਗੇ ਸਿਰ ਗੁਰਦੁਆਰਾ ਬੰਗਲਾ ਸਾਹਿਬ ਵਿੱਚ ਦਾਖਲ ਹੋਈ, ਗੁਰੂ ਘਰ ਦੀ ਪਵਿੱਤਰਤਾ ਦੀ ਉਲੰਘਣਾ ਕੀਤੀ: ਸੰਧਵਾਂ

9 seconds ago
Hukamnama Sri Darbar Sahib Today – 11 October 2026 | Ang 560 I ਅੱਜ ਦਾ ਹੁਕਮਨਾਮਾ

2 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

9 hours ago
ਇਮਾਨਦਾਰੀ ਹੀ ਮੇਰਾ ਅਸਲ ਸਰਮਾਇਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

10 hours ago
ਪਰਗਟ ਸਿੰਘ ਕੱਲ੍ਹ ਨੂੰ ਸੰਭਾਲਣਗੇ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਅਹੁਦਾ

12 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

12 hours ago
CEC ਵਿਰੁੱਧ ਪ੍ਰਦਰਸ਼ਨ ਦੌਰਾਨ ਮਮਤਾ, ਕੇਜਰੀਵਾਲ ਸਮੇਤ ਵਿਰੋਧੀ ਧਿਰ ਦੇ ਆਗੂਆਂ ਨੂੰ ਪੁਲਿਸ ਨੇ ਲਿਆ ਹਿਰਾਸਤ ਵਿੱਚ

15 hours ago
ਦੁਰਗਾ ਪੂਜਾ ਤੋਂ ਪਹਿਲਾਂ ਬੰਗਾਲ ਦੇ ‘ਹੌਟਸਪੌਟ’ ਖੇਤਰਾਂ ਵਿੱਚ ਡੇਂਗੂ ਦੇ ਮਾਮਲਿਆਂ ਵਿੱਚ ਵਧਾਈ ਚਿੰਤਾ

ਕੋਰਟ-ਰੂਮ ਡਰਾਮਾ ‘Sattamum Needhiyum’ ਦੇ ਦੂਜੇ ਸੀਜ਼ਨ ਦਾ 23 ਅਕਤੂਬਰ ਨੂੰ ਹੋਵੇਗਾ ਪ੍ਰੀਮੀਅਰ

16 hours ago
ਇਥੋਪੀਆ ਦੇ ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰੀ ਜੈਸ਼ੰਕਰ ਨੇ ਦੁਵੱਲੇ ਸਬੰਧਾਂ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ

ਪ੍ਰਧਾਨ ਮੰਤਰੀ ਮੋਦੀ ਕੱਲ੍ਹ ਨੂੰ ਸੂਬੇ ਵਿੱਚ 13,000 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੀ ਕਰਨਗੇ ਸ਼ੁਰੂਆਤ

ਰੱਖਿਆ ਮੰਤਰੀ ਰਾਜਨਾਥ ਸਿੰਘ ਅੱਜ ‘ Exercise Tarang Shakti ‘ ਲਈ ਜੋਧਪੁਰ ਵਿੱਚ

Hindi News
English News
Sunday, October 11, 2026
No Result
View All Result
21 °c
Chandigarh
26 ° Mon
24 ° Tue
26 ° Wed
24 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Politics News : ਅੰਮ੍ਰਿਤਸਰ ਐਨ.ਆਰ.ਆਈ. ਗੋਲੀ ਕਾਂਡ ‘ਤੇ ‘ਆਪ’ ਨੇ ਵਿਰੋਧੀ ਧਿਰ ਨੂੰ ਘੇਰਿਆ, ਕਿਹਾ-ਪਰਿਵਾਰਕ ਝਗੜੇ ‘ਤੇ ਕਰ ਰਿਹਾ ਰਾਜਨੀਤੀ

August 25, 2024
in Politics, ਅੰਮ੍ਰਿਤਸਰ, ਸਿਆਸੀ, ਖਬਰਾਂ
Politics News : ਅੰਮ੍ਰਿਤਸਰ ਐਨ.ਆਰ.ਆਈ. ਗੋਲੀ ਕਾਂਡ ‘ਤੇ ‘ਆਪ’ ਨੇ ਵਿਰੋਧੀ ਧਿਰ ਨੂੰ ਘੇਰਿਆ, ਕਿਹਾ-ਪਰਿਵਾਰਕ ਝਗੜੇ ‘ਤੇ ਕਰ ਰਿਹਾ ਰਾਜਨੀਤੀ

Politics News : ਅੰਮ੍ਰਿਤਸਰ ਐਨ.ਆਰ.ਆਈ. ਗੋਲੀ ਕਾਂਡ ‘ਤੇ ‘ਆਪ’ ਨੇ ਵਿਰੋਧੀ ਧਿਰ ਨੂੰ ਘੇਰਿਆ, ਕਿਹਾ-ਪਰਿਵਾਰਕ ਝਗੜੇ ‘ਤੇ ਕਰ ਰਿਹਾ ਰਾਜਨੀਤੀ

ਚੰਡੀਗੜ੍ਹ, 24 ਅਗਸਤ(ਵਿਸ਼ਵ ਵਾਰਤਾ)Politics News-ਅੰਮ੍ਰਿਤਸਰ ਐਨ.ਆਰ.ਆਈ. ਗੋਲੀ ਕਾਂਡ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਨੇ ਵਿਰੋਧੀ ਪਾਰਟੀਆਂ ਦੀ ਆਲੋਚਨਾ ਕੀਤੀ ਹੈ। ਪਾਰਟੀ ਨੇ ਕਿਹਾ ਕਿ ਵਿਰੋਧੀ ਧਿਰ ਪਰਿਵਾਰਕ ਝਗੜੇ ਨੂੰ ਲੈ ਕੇ ਵੀ ਰਾਜਨੀਤੀ ਕਰ ਰਿਹਾ ਹੈ ਅਤੇ ਇਸ ਘਟਨਾ ਨੂੰ ਜਾਣਬੁੱਝ ਕੇ ਸੂਬੇ ਦੀ ਕਾਨੂੰਨ ਵਿਵਸਥਾ ਦੀ ਸਥਿਤੀ ਨਾਲ ਜੋੜਿਆ ਜਾ ਰਿਹਾ ਹੈ।

‘ਆਪ’ ਪੰਜਾਬ ਦੇ ਸੀਨੀਅਰ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਐਨ.ਆਰ.ਆਈ. ਵਿਅਕਤੀ ਦੇ ਪਰਿਵਾਰ ਨੇ ਬਿਆਨ ਦਿੱਤਾ ਹੈ ਕਿ ਉਸ ‘ਤੇ ਉਸ ਦੀ ਸਾਬਕਾ ਪਤਨੀ ਦੇ ਪਰਿਵਾਰਕ ਮੈਂਬਰਾਂ ਨੇ ਹਮਲਾ ਕੀਤਾ ਸੀ। ਇਹ ਪੂਰੀ ਤਰ੍ਹਾਂ ਪਰਿਵਾਰਕ ਮਾਮਲਾ ਹੈ, ਪਰ ਅਫਸੋਸ ਦੀ ਗੱਲ ਹੈ ਕਿ ਵਿਰੋਧੀ ਧਿਰ ਦੇ ਕਈ ਆਗੂ ਇਸ ‘ਤੇ ਸਿਆਸਤ ਕਰ ਰਹੇ ਹਨ।

ਨੀਲ ਗਰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਡੀਜੀਪੀ ਨੂੰ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।ਕੋਈ ਵੀ ਦੋਸ਼ੀ ਬਖਸ਼ਿਆ ਨਹੀਂ ਜਾਣਾ ਚਾਹੀਦਾ। ਪੁਲਿਸ ਉਨ੍ਹਾਂ ਦੇ ਨਿਰਦੇਸ਼ਾਂ ਅਨੁਸਾਰ ਜਾਂਚ ਕਰ ਰਹੀ ਹੈ।

ਗਰਗ ਨੇ ਅਕਾਲੀ ਦਲ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਬਾਦਲ ਸਰਕਾਰ ਵੇਲੇ ਅੰਮ੍ਰਿਤਸਰ ‘ਚ ਇਕ ਏ.ਐੱਸ.ਆਈ ਆਪਣੀ ਧੀ ਦੀ ਇੱਜ਼ਤ ਬਚਾਉਂਦੇ ਹੋਏ ਸ਼ਹੀਦ ਹੋ ਗਿਆ ਸੀ। ਛੇੜਛਾੜ ਕਰਨ ਵਾਲੇ ਅਕਾਲੀ ਦਲ ਦੇ ਹੀ ਗੁੰਡੇ ਸਨ। ਉਨ੍ਹਾਂ ਭਾਜਪਾ ਨੂੰ ਘੇਰਦਿਆਂ ਕਿਹਾ ਕਿ ਹਾਲ ਹੀ ਵਿੱਚ ਹਰਿਆਣਾ ਵਿੱਚ ਇੱਕ ਮੌਜੂਦਾ ਵਿਧਾਇਕ ਨੂੰ ਗੋਲੀ ਮਾਰ ਦਿੱਤੀ ਗਈ। ਯੂਪੀ ਦੇ ਰਾਏਬਰੇਲੀ ਵਿੱਚ ਇੱਕ ਦਲਿਤ ਵਿਅਕਤੀ ਨੂੰ ਮਜ਼ਦੂਰੀ ਮੰਗਣ ‘ਤੇ ਤਸ਼ੱਦਦ ਕੀਤਾ ਗਿਆ। ਭਾਜਪਾ ਨੇਤਾਵਾਂ ਨੇ ਇਸ ਮਾਮਲੇ ‘ਤੇ ਕਿਉਂ ਕੁਝ ਨਹੀਂ ਕਿਹਾ?

ਗਰਗ ਨੇ ਕਿਹਾ ਕਿ ਨੈਸ਼ਨਲ ਕ੍ਰਾਈਮ ਰਿਕਾਰਡ ਬਿਊਰੋ (ਐਨ.ਸੀ.ਆਰ.ਬੀ.) ਦੇ ਅੰਕੜੇ ਇਹ ਵੀ ਦਰਸਾਉਂਦੇ ਹਨ ਕਿ ਪੰਜਾਬ ਦੀ ਕਾਨੂੰਨ ਵਿਵਸਥਾ ਭਾਜਪਾ ਸ਼ਾਸਤ ਅਤੇ ਹੋਰ ਗੁਆਂਢੀ ਰਾਜਾਂ ਦੇ ਮੁਕਾਬਲੇ ਬਹੁਤ ਵਧੀਆ ਹੈ। ਪੰਜਾਬ ਦੀਆਂ ਪਿਛਲੀਆਂ ਸਰਕਾਰਾਂ ਦੇ ਮੁਕਾਬਲੇ ਵੀ ਮਾਨ ਸਰਕਾਰ ਦੇ ਰਾਜ ਵਿੱਚ ਅਮਨ-ਕਾਨੂੰਨ ਦੀ ਸਥਿਤੀ ਕਾਫੀ ਬਿਹਤਰ ਹੈ। ਵਿਰੋਧੀ ਧਿਰ ਦਾ ਮਕਸਦ ਸਿਰਫ ਬਦਨਾਮ ਕਰਨਾ ਹੈ।

Tags: 'AAP' Punjab senior spokesman Neil GargAam Aadmi Party (AAP)Politics News
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Delhi Police ਜੁੱਤੇ ਪਾ ਕੇ ਅਤੇ ਨੰਗੇ ਸਿਰ ਗੁਰਦੁਆਰਾ ਬੰਗਲਾ ਸਾਹਿਬ ਵਿੱਚ ਦਾਖਲ ਹੋਈ, ਗੁਰੂ ਘਰ ਦੀ ਪਵਿੱਤਰਤਾ ਦੀ ਉਲੰਘਣਾ ਕੀਤੀ: ਸੰਧਵਾਂ

Delhi Police ਜੁੱਤੇ ਪਾ ਕੇ ਅਤੇ ਨੰਗੇ ਸਿਰ ਗੁਰਦੁਆਰਾ ਬੰਗਲਾ ਸਾਹਿਬ ਵਿੱਚ ਦਾਖਲ ਹੋਈ, ਗੁਰੂ ਘਰ ਦੀ ਪਵਿੱਤਰਤਾ ਦੀ ਉਲੰਘਣਾ ਕੀਤੀ: ਸੰਧਵਾਂ

by Ranjit Singh
October 11, 2026
0

Delhi Police ਜੁੱਤੇ ਪਾ ਕੇ ਅਤੇ ਨੰਗੇ ਸਿਰ ਗੁਰਦੁਆਰਾ ਬੰਗਲਾ ਸਾਹਿਬ ਵਿੱਚ ਦਾਖਲ ਹੋਈ, ਗੁਰੂ ਘਰ ਦੀ ਪਵਿੱਤਰਤਾ ਦੀ ਉਲੰਘਣਾ...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 10, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 10 ਅਕਤੂਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਇਮਾਨਦਾਰੀ ਹੀ ਮੇਰਾ ਅਸਲ ਸਰਮਾਇਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਇਮਾਨਦਾਰੀ ਹੀ ਮੇਰਾ ਅਸਲ ਸਰਮਾਇਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
October 10, 2026
0

ਇਮਾਨਦਾਰੀ ਹੀ ਮੇਰਾ ਅਸਲ ਸਰਮਾਇਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ * ਮੈਂ ਪੰਜਾਬ ਦੇ ਹੱਕਾਂ ਲਈ ਲੜ ਰਿਹਾ ਹਾਂ,...

ਪਰਗਟ ਸਿੰਘ ਕੱਲ੍ਹ ਨੂੰ ਸੰਭਾਲਣਗੇ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਅਹੁਦਾ

ਪਰਗਟ ਸਿੰਘ ਕੱਲ੍ਹ ਨੂੰ ਸੰਭਾਲਣਗੇ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਅਹੁਦਾ

by Navjot
October 10, 2026
0

ਪਰਗਟ ਸਿੰਘ ਕੱਲ੍ਹ ਨੂੰ ਸੰਭਾਲਣਗੇ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਅਹੁਦਾ ਚੰਡੀਗੜ੍ਹ, 10 ਅਕਤੂਬਰ (ਵਿਸ਼ਵ ਵਾਰਤਾ) ਭਾਰਤੀ ਹਾਕੀ ਟੀਮ ਦੇ ਸਾਬਕਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Delhi Police ਜੁੱਤੇ ਪਾ ਕੇ ਅਤੇ ਨੰਗੇ ਸਿਰ ਗੁਰਦੁਆਰਾ ਬੰਗਲਾ ਸਾਹਿਬ ਵਿੱਚ ਦਾਖਲ ਹੋਈ, ਗੁਰੂ ਘਰ ਦੀ ਪਵਿੱਤਰਤਾ ਦੀ ਉਲੰਘਣਾ ਕੀਤੀ: ਸੰਧਵਾਂ

Delhi Police ਜੁੱਤੇ ਪਾ ਕੇ ਅਤੇ ਨੰਗੇ ਸਿਰ ਗੁਰਦੁਆਰਾ ਬੰਗਲਾ ਸਾਹਿਬ ਵਿੱਚ ਦਾਖਲ ਹੋਈ, ਗੁਰੂ ਘਰ ਦੀ ਪਵਿੱਤਰਤਾ ਦੀ ਉਲੰਘਣਾ ਕੀਤੀ: ਸੰਧਵਾਂ

by Ranjit Singh
October 11, 2026
0

Delhi Police ਜੁੱਤੇ ਪਾ ਕੇ ਅਤੇ ਨੰਗੇ ਸਿਰ ਗੁਰਦੁਆਰਾ ਬੰਗਲਾ ਸਾਹਿਬ ਵਿੱਚ ਦਾਖਲ ਹੋਈ, ਗੁਰੂ ਘਰ ਦੀ ਪਵਿੱਤਰਤਾ ਦੀ ਉਲੰਘਣਾ...

Most Popular

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਪੰਜਾਬ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਪੰਜਾਬ ਦਾ ਮੌਸਮ ?

by Ranjit Singh
1 week ago
0

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਪੰਜਾਬ ਦਾ ਮੌਸਮ ? ਚੰਡੀਗੜ੍ਹ, 2 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ 'ਚੋਂ ਮਾਨਸੂਨ ਦੀ ਰਵਾਨਗੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 