• Latest
  • Trending
Politics News : ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ, ਗੁਰਚਰਨ ਸਿੰਘ ਪਰਮਾਰ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ

Politics News : ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ, ਗੁਰਚਰਨ ਸਿੰਘ ਪਰਮਾਰ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ

2 years ago
Punjab: BSF ਨੇ ਬਾਰਡਰ ਪਾਰ ਕਰਕੇ ਭਾਰਤ ‘ਚ ਦਾਖਲ ਹੋ ਰਹੇ ਦੋ ਘੁਸਪੈਠੀਏ ਕੀਤੇ ਢੇਰ

Punjab: BSF ਨੇ ਬਾਰਡਰ ਪਾਰ ਕਰਕੇ ਭਾਰਤ ‘ਚ ਦਾਖਲ ਹੋ ਰਹੇ ਦੋ ਘੁਸਪੈਠੀਏ ਕੀਤੇ ਢੇਰ

19 minutes ago
LPU Violence: ਹੁਣ ਤੱਕ ਪੰਜਾਬ ਪੁਲਿਸ ਨੇ ਕੀਤੀਆਂ 9 ਗ੍ਰਿਫਤਾਰੀਆਂ

LPU Violence: ਹੁਣ ਤੱਕ ਪੰਜਾਬ ਪੁਲਿਸ ਨੇ ਕੀਤੀਆਂ 9 ਗ੍ਰਿਫਤਾਰੀਆਂ

1 hour ago
PM Modi ਨੇ 174 ਜਾਨਾਂ ਬਚਾਉਣ ਵਾਲੇ ਕੈਪਟਨ ਸਮਿਤ ਨਾਲ ਫੋਨ ‘ਤੇ ਕੀਤੀ ਗੱਲ

PM Modi ਨੇ 174 ਜਾਨਾਂ ਬਚਾਉਣ ਵਾਲੇ ਕੈਪਟਨ ਸਮਿਤ ਨਾਲ ਫੋਨ ‘ਤੇ ਕੀਤੀ ਗੱਲ

1 hour ago
Asian Games: ਭਾਰਤੀ ਪੁਰਸ਼ ਤੀਰਅੰਦਾਜ਼ੀ ਟੀਮ ਨੇ ਜਿੱਤਿਆ ਚਾਂਦੀ ਦਾ ਤਗਮਾ

Asian Games: ਭਾਰਤੀ ਪੁਰਸ਼ ਤੀਰਅੰਦਾਜ਼ੀ ਟੀਮ ਨੇ ਜਿੱਤਿਆ ਚਾਂਦੀ ਦਾ ਤਗਮਾ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਪੰਜਾਬ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਪੰਜਾਬ ਦਾ ਮੌਸਮ ?

3 hours ago
National: ਦਿੱਲੀ ਵਿੱਚ SIR ਦਾ ਵਿਰੋਧ: AAP ਨੇਤਾ ਹਿਰਾਸਤ ਵਿੱਚ

National: ਦਿੱਲੀ ਵਿੱਚ SIR ਦਾ ਵਿਰੋਧ: AAP ਨੇਤਾ ਹਿਰਾਸਤ ਵਿੱਚ

3 hours ago
LPU Violence: ਮਿਗ-23 ‘ਤੇ ਚੜ੍ਹਨ ਵਾਲਾ ਨੌਜਵਾਨ ਗ੍ਰਿਫਤਾਰ

LPU Violence: ਮਿਗ-23 ‘ਤੇ ਚੜ੍ਹਨ ਵਾਲਾ ਨੌਜਵਾਨ ਗ੍ਰਿਫਤਾਰ

4 hours ago
Asian Games: ਲਵਲੀਨਾ ਨੇ ਮੁੱਕੇਬਾਜ਼ੀ ‘ਚ ਭਾਰਤ ਲਈ ਜਿੱਤਿਆ ਗੋਲਡ

Asian Games: ਲਵਲੀਨਾ ਨੇ ਮੁੱਕੇਬਾਜ਼ੀ ‘ਚ ਭਾਰਤ ਲਈ ਜਿੱਤਿਆ ਗੋਲਡ

4 hours ago
National: LPG ਸਿਲੰਡਰ ਤੋਂ ਬਾਅਦ ਹੁਣ CNG ਵੀ ਹੋਈ ਮਹਿੰਗੀ

National: LPG ਸਿਲੰਡਰ ਤੋਂ ਬਾਅਦ ਹੁਣ CNG ਵੀ ਹੋਈ ਮਹਿੰਗੀ

5 hours ago
Punjab Breaking: ਫਾਜ਼ਿਲਕਾ ਵਿੱਚ ਡੀਐਸਪੀ ਦਫ਼ਤਰ ‘ਤੇ ਫਾਇਰਿੰਗ

Punjab Breaking: ਫਾਜ਼ਿਲਕਾ ਵਿੱਚ ਡੀਐਸਪੀ ਦਫ਼ਤਰ ‘ਤੇ ਫਾਇਰਿੰਗ

5 hours ago
Asian Games ‘ਚ ਭਾਰਤ ਦੀ ਝੋਲੀ ਪਿਆ 11ਵਾਂ ਗੋਲਡ

Asian Games ‘ਚ ਭਾਰਤ ਦੀ ਝੋਲੀ ਪਿਆ 11ਵਾਂ ਗੋਲਡ

6 hours ago
Hindi News
English News
Friday, October 2, 2026
No Result
View All Result
35 °c
Chandigarh
29 ° Sat
27 ° Sun
28 ° Mon
29 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Politics News : ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ, ਗੁਰਚਰਨ ਸਿੰਘ ਪਰਮਾਰ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ

July 7, 2024
in Politics, ਸਿਆਸੀ, ਖਬਰਾਂ, ਪੰਜਾਬ
Politics News : ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ, ਗੁਰਚਰਨ ਸਿੰਘ ਪਰਮਾਰ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ

 Politics News : ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ, ਗੁਰਚਰਨ ਸਿੰਘ ਪਰਮਾਰ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ

ਜਲੰਧਰ, 7ਜੁਲਾਈ (ਵਿਸ਼ਵ ਵਾਰਤਾ)Politics News : ਜਲੰਧਰ ਪੱਛਮੀ ਜਿਮਨੀ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਲਗਾਤਾਰ ਮਜ਼ਬੂਤ ਹੋ ਰਹੀ ਹੈ। ਭਗਵੰਤ ਮਾਨ ਦੀ ਅਗਵਾਈ ‘ਚ ਸਿਆਸੀ ਪਾਰਟੀਆਂ ਦੇ ਆਗੂ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਰਹੇ ਹਨ। ਇਸੇ ਤਰਾਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਗੁਰਚਰਨ ਸਿੰਘ ਪਰਮਾਰ ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋ ਗਏ ਹਨ। ਗੁਰਚਰਨ ਸਿੰਘ ਪਰਮਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ: ਗੁਰਪ੍ਰੀਤ ਕੌਰ ਵੱਲੋਂ ‘ਆਮ ਆਦਮੀ ਪਾਰਟੀ’ ਵਿੱਚ ਸ਼ਾਮਲ ਕਰਵਾਇਆ ਗਿਆ। ਡਾ: ਗੁਰਪ੍ਰੀਤ ਕੌਰ ਨੇ ਉਨ੍ਹਾਂ ਦੀ ਰਿਹਾਇਸ਼ ‘ਤੇ ਪਹੁੰਚ ਕੇ ਪਰਮਾਰ ਦੀ ਪਤਨੀ ਰਮਨਜੀਤ ਕੌਰ ਅਤੇ ਪੁੱਤਰ ਗੁਰਕਰਨ ਸਿੰਘ ਸਮੇਤ ਪਰਮਾਰ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ। ਡਾ: ਗੁਰਪ੍ਰੀਤ ਕੌਰ ਨੇ ਸਮੁੱਚੇ ਪਰਿਵਾਰ ਦਾ ‘ਆਮ ਆਦਮੀ ਪਾਰਟੀ’ ‘ਚ ਸਵਾਗਤ ਕਰਦਿਆਂ ਕਿਹਾ ਕਿ, ਇਸ ਨਾਲ ਪਾਰਟੀ ਨੂੰ ਮਜ਼ਬੂਤੀ ਮਿਲੀ ਹੈ ਅਤੇ ਜਲੰਧਰ ਪੱਛਮੀ ਜ਼ਿਮਨੀ ਚੋਣ ‘ਚ ਪਾਰਟੀ ਹੋਰ ਮਜ਼ਬੂਤ ​​ਹੋਵੇਗੀ | ਗੁਰਚਰਨ ਸਿੰਘ ਪਰਮਾਰ ਨੇ 2002 ਵਿੱਚ ਆਦਮਪੁਰ ਤੋਂ ਅਕਾਲੀ ਦਲ ਦੀ ਟਿਕਟ ’ਤੇ ਚੋਣ ਲੜੀ ਸੀ। ਉਹ ਪਿਛਲੇ 35 ਸਾਲਾਂ ਤੋਂ ਅਕਾਲੀ ਦਲ ਵਿੱਚ ਸਨ। ਉਹ 1984 ਵਿੱਚ ਧਰਮ ਯੁੱਧ ਮੋਰਚੇ ਦੌਰਾਨ ਵੀ ਗਏ ਸਨ । ਉਹ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨਾਲ ਵੀ ਜੁੜੇ ਰਹੇ ਹਨ। ਪਰਮਾਰ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੋਕਾਂ ਦੀ ਭਲਾਈ ਲਈ ਚੁੱਕੇ ਗਏ ਕਦਮਾਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਉਹ ਜਲੰਧਰ ਪੱਛਮੀ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰਨਗੇ।

Tags: Aam Aadmi PartyGurcharan Singh ParmarPolitics NewsSHIROMANI AKALI DALWEB PORTAL
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: BSF ਨੇ ਬਾਰਡਰ ਪਾਰ ਕਰਕੇ ਭਾਰਤ ‘ਚ ਦਾਖਲ ਹੋ ਰਹੇ ਦੋ ਘੁਸਪੈਠੀਏ ਕੀਤੇ ਢੇਰ

Punjab: BSF ਨੇ ਬਾਰਡਰ ਪਾਰ ਕਰਕੇ ਭਾਰਤ ‘ਚ ਦਾਖਲ ਹੋ ਰਹੇ ਦੋ ਘੁਸਪੈਠੀਏ ਕੀਤੇ ਢੇਰ

by Ranjit Singh
October 2, 2026
0

Punjab: BSF ਨੇ ਬਾਰਡਰ ਪਾਰ ਕਰਕੇ ਭਾਰਤ 'ਚ ਦਾਖਲ ਹੋ ਰਹੇ ਦੋ ਘੁਸਪੈਠੀਏ ਕੀਤੇ ਢੇਰ ਤਰਨਤਾਰਨ, 2 ਅਕਤੂਬਰ 2026 (ਵਿਸ਼ਵ...

LPU Violence: ਹੁਣ ਤੱਕ ਪੰਜਾਬ ਪੁਲਿਸ ਨੇ ਕੀਤੀਆਂ 9 ਗ੍ਰਿਫਤਾਰੀਆਂ

LPU Violence: ਹੁਣ ਤੱਕ ਪੰਜਾਬ ਪੁਲਿਸ ਨੇ ਕੀਤੀਆਂ 9 ਗ੍ਰਿਫਤਾਰੀਆਂ

by Ranjit Singh
October 2, 2026
0

LPU Violence: ਹੁਣ ਤੱਕ ਪੰਜਾਬ ਪੁਲਿਸ ਨੇ ਕੀਤੀਆਂ 9 ਗ੍ਰਿਫਤਾਰੀਆਂ ਚੰਡੀਗੜ੍ਹ, 2 ਅਕਤੂਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ ਫਗਵਾੜਾ ਵਿੱਚ...

PM Modi ਨੇ 174 ਜਾਨਾਂ ਬਚਾਉਣ ਵਾਲੇ ਕੈਪਟਨ ਸਮਿਤ ਨਾਲ ਫੋਨ ‘ਤੇ ਕੀਤੀ ਗੱਲ

PM Modi ਨੇ 174 ਜਾਨਾਂ ਬਚਾਉਣ ਵਾਲੇ ਕੈਪਟਨ ਸਮਿਤ ਨਾਲ ਫੋਨ ‘ਤੇ ਕੀਤੀ ਗੱਲ

by Ranjit Singh
October 2, 2026
0

PM Modi ਨੇ 174 ਜਾਨਾਂ ਬਚਾਉਣ ਵਾਲੇ ਕੈਪਟਨ ਸਮਿਤ ਨਾਲ ਫੋਨ 'ਤੇ ਕੀਤੀ ਗੱਲ ਚੰਡੀਗੜ੍ਹ, 2 ਅਕਤੂਬਰ 2026 (ਵਿਸ਼ਵ ਵਾਰਤਾ):...

Asian Games: ਭਾਰਤੀ ਪੁਰਸ਼ ਤੀਰਅੰਦਾਜ਼ੀ ਟੀਮ ਨੇ ਜਿੱਤਿਆ ਚਾਂਦੀ ਦਾ ਤਗਮਾ

Asian Games: ਭਾਰਤੀ ਪੁਰਸ਼ ਤੀਰਅੰਦਾਜ਼ੀ ਟੀਮ ਨੇ ਜਿੱਤਿਆ ਚਾਂਦੀ ਦਾ ਤਗਮਾ

by Ranjit Singh
October 2, 2026
0

Asian Games: ਭਾਰਤੀ ਪੁਰਸ਼ ਤੀਰਅੰਦਾਜ਼ੀ ਟੀਮ ਨੇ ਜਿੱਤਿਆ ਚਾਂਦੀ ਦਾ ਤਗਮਾ ਚੰਡੀਗੜ੍ਹ, 2 ਅਕਤੂਬਰ 2026 (ਵਿਸ਼ਵ ਵਾਰਤਾ): ਏਸ਼ੀਆਈ ਖੇਡਾਂ-2026 ਵਿੱਚ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: BSF ਨੇ ਬਾਰਡਰ ਪਾਰ ਕਰਕੇ ਭਾਰਤ ‘ਚ ਦਾਖਲ ਹੋ ਰਹੇ ਦੋ ਘੁਸਪੈਠੀਏ ਕੀਤੇ ਢੇਰ

Punjab: BSF ਨੇ ਬਾਰਡਰ ਪਾਰ ਕਰਕੇ ਭਾਰਤ ‘ਚ ਦਾਖਲ ਹੋ ਰਹੇ ਦੋ ਘੁਸਪੈਠੀਏ ਕੀਤੇ ਢੇਰ

by Ranjit Singh
October 2, 2026
0

Punjab: BSF ਨੇ ਬਾਰਡਰ ਪਾਰ ਕਰਕੇ ਭਾਰਤ 'ਚ ਦਾਖਲ ਹੋ ਰਹੇ ਦੋ ਘੁਸਪੈਠੀਏ ਕੀਤੇ ਢੇਰ ਤਰਨਤਾਰਨ, 2 ਅਕਤੂਬਰ 2026 (ਵਿਸ਼ਵ...

Most Popular

Big News: CM ਮਾਨ ਦੀ ਪਤਨੀ ਨੇ ਖਹਿਰਾ ਅਤੇ ਮਜੀਠੀਆ ਨੂੰ ਭੇਜਿਆ ਨੋਟਿਸ

Big News: CM ਮਾਨ ਦੀ ਪਤਨੀ ਨੇ ਖਹਿਰਾ ਅਤੇ ਮਜੀਠੀਆ ਨੂੰ ਭੇਜਿਆ ਨੋਟਿਸ

by Ranjit Singh
4 weeks ago
0

Big News: CM ਮਾਨ ਦੀ ਪਤਨੀ ਨੇ ਖਹਿਰਾ ਅਤੇ ਮਜੀਠੀਆ ਨੂੰ ਭੇਜਿਆ ਨੋਟਿਸ ਚੰਡੀਗੜ੍ਹ, 4 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 