• Latest
  • Trending
Politics News : ਬੇਅਦਬੀ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦਿਵਾਉਣ ਲਈ ਦ੍ਰਿੜ੍ਹ ਵਚਨਬੱਧ ਹਾਂ – ਮੁੱਖ ਮੰਤਰੀ

Politics News : ਬੇਅਦਬੀ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦਿਵਾਉਣ ਲਈ ਦ੍ਰਿੜ੍ਹ ਵਚਨਬੱਧ ਹਾਂ – ਮੁੱਖ ਮੰਤਰੀ

2 years ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 minute ago
Punjab ਕਾਂਗਰਸ ਦੇ ਨਵੇਂ ਪ੍ਰਧਾਨ ਭਲਕੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਣਗੇ ਨਤਮਸਤਕ

Punjab ਕਾਂਗਰਸ ਦੇ ਨਵੇਂ ਪ੍ਰਧਾਨ ਭਲਕੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਣਗੇ ਨਤਮਸਤਕ

10 minutes ago
Punjab: ਗ਼ੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਤਿੰਨ ਨੈੱਟਵਰਕਾਂ ਦਾ ਪਰਦਾਫਾਸ਼

Punjab: ਗ਼ੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਤਿੰਨ ਨੈੱਟਵਰਕਾਂ ਦਾ ਪਰਦਾਫਾਸ਼

16 minutes ago
Punjab: ਤੇਜ਼ ਰਫ਼ਤਾਰ ਸਕੂਲ ਬੱਸ ਨੇ ਸਾਈਕਲ ਸਵਾਰ ਵਿਦਿਆਰਥਣ ਨੂੰ ਕੁਚਲਿਆ

Punjab: ਤੇਜ਼ ਰਫ਼ਤਾਰ ਸਕੂਲ ਬੱਸ ਨੇ ਸਾਈਕਲ ਸਵਾਰ ਵਿਦਿਆਰਥਣ ਨੂੰ ਕੁਚਲਿਆ

42 minutes ago
Entertainment: ਬਾਲੀਵੁੱਡ ਦੀ ਇਸ ਮਸ਼ਹੂਰ ਜੋੜੀ ਦੇ ਫੇਰ ਗੂੰਜਣਗਈਆਂ ਕਿਲਕਾਰੀਆਂ

Entertainment: ਬਾਲੀਵੁੱਡ ਦੀ ਇਸ ਮਸ਼ਹੂਰ ਜੋੜੀ ਦੇ ਫੇਰ ਗੂੰਜਣਗਈਆਂ ਕਿਲਕਾਰੀਆਂ

1 hour ago
Cricket: BCCI ਨੇ ਟੀਮ ਇੰਡੀਆ ਦੀ ਚੋਣ ਪ੍ਰਕਿਰਿਆ ਵਿੱਚ ਕੀਤਾ ਬਦਲਾਅ

Cricket: BCCI ਨੇ ਟੀਮ ਇੰਡੀਆ ਦੀ ਚੋਣ ਪ੍ਰਕਿਰਿਆ ਵਿੱਚ ਕੀਤਾ ਬਦਲਾਅ

2 hours ago
Punjab: ਡਿਬਰੂਗੜ੍ਹ ਜੇਲ੍ਹ ‘ਚ ਬੰਦ MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਵੱਡੀ ਰਾਹਤ

Punjab: ਡਿਬਰੂਗੜ੍ਹ ਜੇਲ੍ਹ ‘ਚ ਬੰਦ MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਵੱਡੀ ਰਾਹਤ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
National: CM ਤੋਂ PM ਤੱਕ ਨਰਿੰਦਰ ਮੋਦੀ ਦੇ 25 ਸਾਲ ਪੂਰੇ, ਕਿਹਾ- ‘ਇਹ ਆਰਾਮ ਕਰਨ ਦਾ ਸਮਾਂ ਨਹੀਂ’

National: CM ਤੋਂ PM ਤੱਕ ਨਰਿੰਦਰ ਮੋਦੀ ਦੇ 25 ਸਾਲ ਪੂਰੇ, ਕਿਹਾ- ‘ਇਹ ਆਰਾਮ ਕਰਨ ਦਾ ਸਮਾਂ ਨਹੀਂ’

3 hours ago
Punjab Weather: ਮੌਸਮ ਵਿਭਾਗ ਵੱਲੋਂ ਸੂਬੇ ‘ਚ ਮੀਂਹ ਲਈ ਅਲਰਟ ਜਾਰੀ

Punjab Weather: ਮੌਸਮ ਵਿਭਾਗ ਵੱਲੋਂ ਸੂਬੇ ‘ਚ ਮੀਂਹ ਲਈ ਅਲਰਟ ਜਾਰੀ

3 hours ago
Punjab: ਦੋ ਨੌਜਵਾਨਾਂ ਦੀ ਗੋਲੀਆਂ ਮਾਰ ਕੇ ਹੱਤਿਆ, ਚੋਹਲਾ ਸਾਹਿਬ ਨੇੜੇ ਮਿਲੀਆਂ ਲਾਸ਼ਾਂ

Punjab: ਦੋ ਨੌਜਵਾਨਾਂ ਦੀ ਗੋਲੀਆਂ ਮਾਰ ਕੇ ਹੱਤਿਆ, ਚੋਹਲਾ ਸਾਹਿਬ ਨੇੜੇ ਮਿਲੀਆਂ ਲਾਸ਼ਾਂ

4 hours ago
National: ਲੋਨ ਹੋਰ ਮਹਿੰਗੇ ਹੋਣਗੇ, EMI ਵਧੇਗੀ: RBI ਨੇ 4 ਸਾਲਾਂ ਵਿੱਚ ਪਹਿਲੀ ਵਾਰ ਵਧਾਈ ਵਿਆਜ ਦਰ

National: ਲੋਨ ਹੋਰ ਮਹਿੰਗੇ ਹੋਣਗੇ, EMI ਵਧੇਗੀ: RBI ਨੇ 4 ਸਾਲਾਂ ਵਿੱਚ ਪਹਿਲੀ ਵਾਰ ਵਧਾਈ ਵਿਆਜ ਦਰ

5 hours ago
Hindi News
English News
Wednesday, October 7, 2026
No Result
View All Result
33 °c
Chandigarh
27 ° Thu
26 ° Fri
25 ° Sat
24 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Politics News : ਬੇਅਦਬੀ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦਿਵਾਉਣ ਲਈ ਦ੍ਰਿੜ੍ਹ ਵਚਨਬੱਧ ਹਾਂ – ਮੁੱਖ ਮੰਤਰੀ

September 4, 2024
in Politics, ਸਿਆਸੀ, ਖਬਰਾਂ, ਪੰਜਾਬ
Politics News : ਬੇਅਦਬੀ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦਿਵਾਉਣ ਲਈ ਦ੍ਰਿੜ੍ਹ ਵਚਨਬੱਧ ਹਾਂ – ਮੁੱਖ ਮੰਤਰੀ

Politics News : ਬੇਅਦਬੀ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦਿਵਾਉਣ ਲਈ ਦ੍ਰਿੜ੍ਹ ਵਚਨਬੱਧ ਹਾਂ – ਮੁੱਖ ਮੰਤਰੀ

ਬੇਅਦਬੀ ਦੇ ਮਸਲੇ ਉਤੇ ਤਾਜ਼ਾ ਰਿਪੋਰਟ ਛੇਤੀ ਦਾਇਰ ਕੀਤੀ ਜਾਵੇਗੀ

ਚੰਡੀਗੜ੍ਹ, 4 ਸਤੰਬਰ(ਵਿਸ਼ਵ ਵਾਰਤਾ) Politics News-ਪੰਜਾਬ ਦੇ Chief Minister Bhagwant Singh Mann ਨੇ ਅੱਜ ਕਿਹਾ ਕਿ ਸੂਬਾ ਸਰਕਾਰ ਬੇਅਦਬੀ ਘਟਨਾਵਾਂ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦਿਵਾਉਣ ਲਈ ਦ੍ਰਿੜ੍ਹ ਵਚਨਬੱਧ ਹੈ ਅਤੇ ਇਸ ਮਾਮਲੇ ਉਤੇ ਤਾਜ਼ਾ ਰਿਪੋਰਟ ਛੇਤੀ ਹੀ ਦਾਇਰ ਕੀਤੀ ਜਾਵੇਗੀ।
Politics News : ਬੇਅਦਬੀ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦਿਵਾਉਣ ਲਈ ਦ੍ਰਿੜ੍ਹ ਵਚਨਬੱਧ ਹਾਂ – ਮੁੱਖ ਮੰਤਰੀ
ਪੰਜਾਬ  ਵਿਧਾਨ ਸਭਾ ਦੇ ਇਜਲਾਸ ਦੌਰਾਨ ਬਹਿਸ ’ਚ ਹਿੱਸਾ ਲੈਂਦਿਆਂ Chief Minister Mann ਨੇ ਕਿਹਾ ਸੂਬਾ ਸਰਕਾਰ ਨੂੰ ਬੇਅਦਬੀ ਘਟਨਾਵਾਂ ਵਿੱਚ ਵੱਡੇ ਸੁਰਾਗ ਮਿਲੇ ਹਨ ਅਤੇ ਤਾਜ਼ਾ ਰਿਪੋਰਟ ਇਹ ਯਕੀਨੀ ਬਣਾਏਗੀ ਕਿ ਦੋਸ਼ੀਆਂ ਨੂੰ ਉਨ੍ਹਾਂ ਦੇ ਗੁਨਾਹਾਂ ਦੀ ਮਿਸਾਲੀ ਸਜ਼ਾ ਮਿਲੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਹ ਰਿਪੋਰਟ ਕਨੂੰਨੀ ਨਜ਼ਰਸਾਨੀ ਲਈ ਪਹਿਲਾਂ ਹੀ ਭੇਜੀ ਜਾ ਚੁੱਕੀ ਹੈ ਤਾਂ ਕਿ ਇਸ ਅਪਰਾਧ ਲਈ ਜ਼ਿੰਮੇਵਾਰ ਲੋਕ ਕਨੂੰਨ ਦੇ ਸ਼ਿਕੰਜੇ ਤੋਂ ਬਚ ਨਾ ਨਿਕਲਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਇਸ ਘਿਨਾਉਣੇ ਅਪਰਾਧ ਦੇ ਦੋਸ਼ੀ ਜੇਲ੍ਹ ਦੀਆਂ ਸ਼ਲਾਖਾਂ ਪਿੱਛੇ ਹੋਣਗੇ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਉਲਟ ਉਹ ਇਸ ਮਾਮਲੇ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਗੇ।
ਇਸ ਸੰਵੇਦਨਸ਼ੀਲ ਮਾਮਲੇ ਪ੍ਰਤੀ ਨਰਮ ਪਹੁੰਚ ਅਪਣਾਉਣ ਲਈ ਪਿਛਲੀਆਂ ਸਰਕਾਰਾਂ ਦੀ ਸਖ਼ਤ ਅਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸਰਕਾਰਾਂ ਦੀ ਢਿੱਲਮੱਠ ਕਰਕੇ ਨਾ-ਮੁਆਫੀਯੋਗ ਜੁਰਮ ਕਰਕੇ ਸਿੱਖਾਂ ਦੇ ਹਿਰਦਿਆਂ ਨੂੰ ਠੇਸ ਪਹੁੰਚਾਉਣ ਵਾਲੇ ਜ਼ਿੰਮੇਵਾਰ ਲੋਕ ਅਜੇ ਵੀ ਆਜ਼ਾਦ ਫਿਰ ਰਹੇ ਹਨ। ਸੂਬੇ ਵਿੱਚ ਬੇਅਦਬੀ ਘਟਨਾਵਾਂ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਇਹ ਫਰਜ਼ ਹੈ ਕਿ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿਵਾਈ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿਸ ਵੀ ਵਿਅਕਤੀ ਦੀ ਅਪਰਾਧ ਵਿੱਚ ਸ਼ਮੂਲੀਅਤ ਹੈ, ਉਸ ਨੂੰ ਗੁਨਾਹਾਂ ਦੀ ਕਰੜੀ ਸਜ਼ਾ ਦਿਵਾਈ ਜਾਵੇਗੀ। 
Chief Minister Mann ਨੇ ਕਿਹਾ ਕਿ ਕੇਂਦਰ ਸਰਕਾਰ ਬਗੈਰ ਸੋਚੇ ਸਮਝੇ ਅਤੇ ਲੋਕਾਂ ਦੀ ਸਲਾਹ ਤੋਂ ਬਿਨਾਂ ਆਪਣੀਆਂ ਨੀਤੀਆਂ ਲਾਗੂ ਕਰਦੀ ਹੈ ਜਦਕਿ ਇਸ ਦੇ ਉਲਟ ਸੂਬਾ ਸਰਕਾਰ ਲੋਕਾਂ ਦੀ ਸਲਾਹ ਨਾਲ ਹੀ ਨੀਤੀਆਂ ਘੜਦੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਖੇਤੀ ਨੀਤੀ ਦਾ ਖਰੜਾ ਸਾਰੇ ਭਾਈਵਾਲਾਂ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਤਿਆਰ ਕੀਤਾ ਜਾ ਰਿਹਾ ਹੈ ਕਿਉਂ ਜੋ ਉਦਯੋਗਿਕ ਨੀਤੀ ਵੀ ਉਦਯੋਗਪਤੀਆਂ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਲਾਗੂ ਕੀਤੀ ਗਈ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਕੈਬਨਿਟ ਰੈਂਕ ਦੇ ਚੇਅਰਮੈਨ ਨਾਲ ਉਦਯੋਗਿਕ ਸਲਾਹਕਾਰ ਕਮਿਸ਼ਨ ਗਠਿਤ ਕਰਨ ‘ਤੇ ਵਿਚਾਰ ਕਰ ਰਹੀ ਹੈ ਜਿਸ ਵਿੱਚ ਵੱਡੇ ਸਨਅਤਕਾਰ ਵੀ ਸ਼ਾਮਲ ਕੀਤੇ ਜਾਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਪੰਚਾਇਤੀ ਚੋਣਾਂ ਛੇਤੀ ਹੀ ਕਰਵਾਈਆਂ ਜਾਣਗੀਆਂ ਅਤੇ ਇਹ ਉਮੀਦਵਾਰ ਪਾਰਟੀ ਦੇ ਚੋਣ ਨਿਸ਼ਾਨ ਤੋਂ ਬਿਨਾਂ ਚੋਣਾਂ ਲੜਨਗੇ। ਉਨ੍ਹਾਂ ਕਿਹਾ ਕਿ ਇਸ ਨਾਲ ਪਿੰਡਾਂ ਵਿੱਚੋਂ ਧੜੇਬੰਦੀ ਦੂਰ ਹੋਵੇਗੀ ਅਤੇ ਪਿੰਡਾਂ ਦਾ ਸਰਬਪੱਖੀ ਵਿਕਾਸ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਵਡੇਰੇ ਜਨਤਕ ਹਿੱਤਾਂ ਲਈ ਉਮੀਦਵਾਰਾਂ ਨੂੰ ਪਾਰਟੀ ਦੇ ਚੋਣ ਨਿਸ਼ਾਨ ‘ਤੇ ਚੋਣ ਲੜਨ ਤੋਂ ਰੋਕ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜਿਹੜਾ ਵੀ ਪਿੰਡ ਸਰਬਸੰਮਤੀ ਨਾਲ ਪੰਚਾਇਤ ਦੀ ਚੋਣ ਕਰੇਗਾ, ਉਸ ਪਿੰਡ ਨੂੰ 5 ਲੱਖ ਰੁਪਏ ਦੀ ਗ੍ਰਾਂਟ ਤੋਂ ਇਲਾਵਾ ਸਟੇਡੀਅਮ ਜਾਂ ਸਕੂਲ ਜਾਂ ਹਸਪਤਾਲ ਦਿੱਤਾ ਜਾਵੇਗਾ। 
Chief Minister Mann ਨੇ ਕਿਹਾ ਕਿ ਸੂਬਾ ਸਰਕਾਰ ਨੇ ਵੈਟ ਦੇ ਲਟਕਦੇ ਕੇਸਾਂ ਲਈ ਯਕਮੁਸ਼ਤ ਨਿਬੇੜਾ ਸਕੀਮ (ਓ.ਟੀ.ਐਸ.) ਨੂੰ ਸਫ਼ਲਤਾ ਪੂਰਵਕ ਲਾਗੂ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਓ.ਟੀ.ਐਸ. ਰਾਹੀਂ ਪਿਛਲੇ ਵਿੱਤੀ ਵਰ੍ਹੇ ਦੇ ਮੁਕਾਬਲੇ ਸਰਕਾਰ ਨੇ 164 ਕਰੋੜ ਰੁਪਏ ਤੋਂ ਵੱਧ ਕਮਾਏ ਹਨ। ਉਨ੍ਹਾਂ ਕਿਹਾ ਕਿ ਆਗਾਮੀ ਦਿਨਾਂ ਵਿੱਚ ਵੀ ਨਵੀਂ ਓ.ਟੀ.ਐਸ. ਲਿਆਂਦੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਅਜਿਹੀਆਂ ਯਕਮੁਸ਼ਤ ਨਿਬੇੜਾ ਸਕੀਮਾਂ ਸਿਰਫ਼ ਛਲਾਵਾ ਹੁੰਦੀਆਂ ਸਨ ਕਿਉਂਕਿ ਇਨ੍ਹਾਂ ਦਾ ਕਿਸੇ ਨੂੰ ਕੋਈ ਲਾਭ ਨਹੀਂ ਮਿਲਦਾ ਸੀ।
Chief Minister  ਨੇ ‘ਫਾਇਰ ਐਂਡ ਐਮਰਜੈਂਸੀ ਸਰਵਿਸ ਬਿੱਲ’ ਪੇਸ਼ ਕੀਤਾ ਜਿਸ ਨੂੰ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਇਕ ਇਤਿਹਾਸਕ ਪਹਿਲਕਦਮੀ ਹੈ ਜੋ ਸੂਬੇ ਵਿੱਚ ਮਹਿਲਾ ਸਸ਼ਕਤੀਕਰਨ ਨੂੰ ਹੋਰ ਯਕੀਨੀ ਬਣਾਉਣ ਲਈ ਰਾਹ ਪੱਧਰਾ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਿੱਲ ਸਮੇਂ ਦੀ ਲੋੜ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਔਰਤਾਂ ਦੇਸ਼ ਦੇ ਸਮਾਜਿਕ ਆਰਥਿਕ ਵਿਕਾਸ ਵਿੱਚ ਸਰਗਰਮ ਹਿੱਸੇਦਾਰ ਬਣ ਸਕਣ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਫਾਇਰ ਬ੍ਰਿਗੇਡ ਸਟਾਫ਼ ਵਿੱਚ ਔਰਤਾਂ ਦੀ ਭਰਤੀ ਕਰਨ ਲਈ ਸਰੀਰਕ ਮਾਪਦੰਡ ਬਦਲਣ ਲਈ ਨਿਯਮਾਂ ਵਿੱਚ ਲੋੜੀਂਦੀਆਂ ਸੋਧਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵਿੱਚੋਂ ਕਿਸੇ ਨੇ ਵੀ ਇਨ੍ਹਾਂ ਨਿਯਮਾਂ ਨੂੰ ਬਦਲਣ ਦੀ ਖੇਚਲ ਨਹੀਂ ਕੀਤੀ ਕਿਉਂਕਿ ਉਨ੍ਹਾਂ ਨੂੰ ਲੋਕਾਂ ਦੀਆਂ ਸਮੱਸਿਆਵਾਂ ਦੀ ਕੋਈ ਪ੍ਰਵਾਹ ਨਹੀਂ ਸੀ। ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਫਾਇਰ ਬ੍ਰਿਗੇਡ ਸਟਾਫ਼ ਵਿੱਚ ਲੜਕੀਆਂ ਦੀ ਭਰਤੀ ਕਰਨ ਵਾਲਾ ਪੰਜਾਬ, ਦੇਸ਼ ਦਾ ਪਹਿਲਾ ਸੂਬਾ ਹੋਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਸੁਧਾਰ ਸਮੇਂ ਦੀ ਲੋੜ ਹੈ ਕਿਉਂਕਿ ਸਕਾਈ ਸਕਰੈਪਰਾਂ ਅਤੇ ਭੀੜ-ਭੜੱਕੇ ਵਾਲੀਆਂ ਸੜਕਾਂ ਦੇ ਮੱਦੇਨਜ਼ਰ ਫਾਇਰ ਬ੍ਰਿਗੇਡ ਨੂੰ ਆਧੁਨਿਕ ਕਿਸਮ ਦੇ ਵਾਹਨ ਮੁਹੱਈਆ ਕਰਵਾਏ ਜਾਣੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਆਮ ਆਦਮੀ ਦੀ ਭਲਾਈ ਲਈ ਆਪਣੇ ਕੰਮਕਾਜ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਲਿਆਉਣ ਲਈ ਤਿਆਰ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।
ਭਾਜਪਾ ਆਗੂਆਂ ਨੂੰ ਆੜੇ ਹੱਥੀਂ ਲੈਂਦਿਆਂ Chief Minister ਨੇ ਵਿਧਾਇਕ ਸੰਦੀਪ ਜਾਖੜ ਨੂੰ ਚੁਣੌਤੀ ਦਿੱਤੀ ਕਿ ਉਹ ਆਪਣੇ ਅੰਕਲ ਤੇ ਭਾਜਪਾ ਦੇ ਸੂਬਾਈ ਪ੍ਰਧਾਨ ਸੁਨੀਲ ਜਾਖੜ ਨੂੰ ਕੋਈ ਬਿਆਨ ਦੇਣ ਤੋਂ ਪਹਿਲਾਂ ਤੱਥਾਂ ਦੀ ਤਸਦੀਕ ਕਰ ਲੈਣ ਲਈ ਆਖਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਵੱਲੋਂ ਕੇਂਦਰੀ ਮੰਤਰੀ ਜੇ.ਪੀ. ਨੱਡਾ ਕੋਲ ਇਹ ਮੁੱਦਾ ਚੁੱਕਣ ਮਗਰੋਂ ਸੂਬੇ ਵਿੱਚ ਡੀ.ਏ.ਪੀ. ਖ਼ਾਦ ਦੀ ਸਪਲਾਈ ਸ਼ੁਰੂ ਹੋ ਗਈ ਸੀ। ਉਨ੍ਹਾਂ ਕਿਹਾ ਕਿ ਇਸ ਮੁੱਦੇ ਉਤੇ ਭਾਜਪਾ ਆਗੂ ਬੇਬੁਨਿਆਦ, ਗ਼ੈਰ-ਜ਼ਿੰਮੇਵਾਰਾਨਾ ਤੇ ਤਰਕਹੀਣ ਬਿਆਨ ਦੇ ਰਹੇ ਹਨ, ਜਿਹੜੇ ਗ਼ੈਰ-ਵਾਜਬ ਤੇ ਬੇਲੋੜੇ ਹਨ।
Tags: 'Fire and Emergency Service Bill'Breaking news in PunjabiCHIEF MINISTERChief Minister Bhagwant Singh MannLatest News In PunjabiPUNJABpunjab newsPunjab news in Punjabistate governmenttop headlines in Punjabi
Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
October 7, 2026
0

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 7 ਅਕਤੂਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG...

Punjab ਕਾਂਗਰਸ ਦੇ ਨਵੇਂ ਪ੍ਰਧਾਨ ਭਲਕੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਣਗੇ ਨਤਮਸਤਕ

Punjab ਕਾਂਗਰਸ ਦੇ ਨਵੇਂ ਪ੍ਰਧਾਨ ਭਲਕੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਣਗੇ ਨਤਮਸਤਕ

by Ranjit Singh
October 7, 2026
0

Punjab ਕਾਂਗਰਸ ਦੇ ਨਵੇਂ ਪ੍ਰਧਾਨ ਭਲਕੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਣਗੇ ਨਤਮਸਤਕ ਅੰਮ੍ਰਿਤਸਰ, 7 ਅਕਤੂਬਰ 2026 (ਵਿਸ਼ਵ ਵਾਰਤਾ): ਪੰਜਾਬ ਪ੍ਰਦੇਸ਼...

Punjab: ਗ਼ੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਤਿੰਨ ਨੈੱਟਵਰਕਾਂ ਦਾ ਪਰਦਾਫਾਸ਼

Punjab: ਗ਼ੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਤਿੰਨ ਨੈੱਟਵਰਕਾਂ ਦਾ ਪਰਦਾਫਾਸ਼

by Ranjit Singh
October 7, 2026
0

Punjab: ਗ਼ੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਤਿੰਨ ਨੈੱਟਵਰਕਾਂ ਦਾ ਪਰਦਾਫਾਸ਼ - 15 ਨਾਜਾਇਜ਼ ਪਿਸਤੌਲਾਂ ਸਣੇ 8 ਗ੍ਰਿਫਤਾਰ ਅੰਮ੍ਰਿਤਸਰ, 7...

Punjab: ਤੇਜ਼ ਰਫ਼ਤਾਰ ਸਕੂਲ ਬੱਸ ਨੇ ਸਾਈਕਲ ਸਵਾਰ ਵਿਦਿਆਰਥਣ ਨੂੰ ਕੁਚਲਿਆ

Punjab: ਤੇਜ਼ ਰਫ਼ਤਾਰ ਸਕੂਲ ਬੱਸ ਨੇ ਸਾਈਕਲ ਸਵਾਰ ਵਿਦਿਆਰਥਣ ਨੂੰ ਕੁਚਲਿਆ

by Ranjit Singh
October 7, 2026
0

Punjab: ਤੇਜ਼ ਰਫ਼ਤਾਰ ਸਕੂਲ ਬੱਸ ਨੇ ਸਾਈਕਲ ਸਵਾਰ ਵਿਦਿਆਰਥਣ ਨੂੰ ਕੁਚਲਿਆ ਲੁਧਿਆਣਾ, 7 ਅਕਤੂਬਰ 2026 (ਵਿਸ਼ਵ ਵਾਰਤਾ): ਇੱਕ ਤੇਜ਼ ਰਫ਼ਤਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
October 7, 2026
0

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 7 ਅਕਤੂਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG...

Most Popular

Breaking: ਪਾਕਿਸਤਾਨ ਧਾਰਮਿਕ ਯਾਤਰਾ ਲਈ ਨਿਯਮ ਹੋਏ ਸਖ਼ਤ, ਪ੍ਰਾਈਵੇਟ ਟੂਰ ’ਤੇ ਰੋਕ

Breaking: ਪਾਕਿਸਤਾਨ ਧਾਰਮਿਕ ਯਾਤਰਾ ਲਈ ਨਿਯਮ ਹੋਏ ਸਖ਼ਤ, ਪ੍ਰਾਈਵੇਟ ਟੂਰ ’ਤੇ ਰੋਕ

by Ranjit Singh
4 weeks ago
0

Breaking: ਪਾਕਿਸਤਾਨ ਧਾਰਮਿਕ ਯਾਤਰਾ ਲਈ ਨਿਯਮ ਹੋਏ ਸਖ਼ਤ, ਪ੍ਰਾਈਵੇਟ ਟੂਰ ’ਤੇ ਰੋਕ - ਹੁਣ SGPC-HSGMC ਰਾਹੀਂ ਹੀ ਜਾਣਗੇ ਜਥੇ -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 