• Latest
  • Trending
Politics News : ਸ਼੍ਰੋਮਣੀ ਅਕਾਲੀ ਦਲ ਨੇ ਦਰਬਾਰਾ ਸਿੰਘ ਦੀ ਨਿਯੁਕਤੀ ਕੀਤੀ ਰੱਦ, ਜਾਣੋ ਕੀ ਹੈ ਮਾਮਲਾ

Politics News : ਸ਼੍ਰੋਮਣੀ ਅਕਾਲੀ ਦਲ ਨੇ ਦਰਬਾਰਾ ਸਿੰਘ ਦੀ ਨਿਯੁਕਤੀ ਕੀਤੀ ਰੱਦ, ਜਾਣੋ ਕੀ ਹੈ ਮਾਮਲਾ

2 years ago
ਭਾਰਤ ਅਤੇ ਕੈਨੇਡਾ ਕੱਲ੍ਹ ਨੂੰ ਵਪਾਰਕ ਗੱਲਬਾਤ ਦੇ ਪੰਜਵੇਂ ਦੌਰ ਦੀ ਕਰਨਗੇ ਸ਼ੁਰੂਆਤ 

ਭਾਰਤ ਅਤੇ ਕੈਨੇਡਾ ਕੱਲ੍ਹ ਨੂੰ ਵਪਾਰਕ ਗੱਲਬਾਤ ਦੇ ਪੰਜਵੇਂ ਦੌਰ ਦੀ ਕਰਨਗੇ ਸ਼ੁਰੂਆਤ 

33 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

36 minutes ago
ਐਵਰੈਸਟ ਜੀਰਾ ਪਾਊਡਰ ਸੈਂਪਲ ਟੈਸਟ ‘ਚ ਪਾਇਆ ਗਿਆ ‘ਅਨਸੇਫ਼’; FSSAI ਵੱਲੋਂ ਵਾਪਸ ਮੰਗਵਾਉਣ ਦਾ ਆਦੇਸ਼

ਐਵਰੈਸਟ ਜੀਰਾ ਪਾਊਡਰ ਸੈਂਪਲ ਟੈਸਟ ‘ਚ ਪਾਇਆ ਗਿਆ ‘ਅਨਸੇਫ਼’; FSSAI ਵੱਲੋਂ ਵਾਪਸ ਮੰਗਵਾਉਣ ਦਾ ਆਦੇਸ਼

2 hours ago
ਪ੍ਰਸਿੱਧ ਫਿਲਮ ਨਿਰਮਾਤਾ ਸਿੰਗੀਤਮ ਸ੍ਰੀਨਿਵਾਸ ਰਾਓ ਦਾ ਦਿਹਾਂਤ

ਪ੍ਰਸਿੱਧ ਫਿਲਮ ਨਿਰਮਾਤਾ ਸਿੰਗੀਤਮ ਸ੍ਰੀਨਿਵਾਸ ਰਾਓ ਦਾ ਦਿਹਾਂਤ

3 hours ago
ਡੇਂਗੂ ਦੇ ਵਧਦੇ ਮਾਮਲਿਆਂ ਅਤੇ ਖਸਰੇ ਦੇ ਪ੍ਰਕੋਪ ਨੇ ਸਿਹਤ ਸੰਭਾਲ ਪ੍ਰਣਾਲੀ ‘ਤੇ ਵਧਾਇਆ ਦਬਾਅ

ਡੇਂਗੂ ਦੇ ਵਧਦੇ ਮਾਮਲਿਆਂ ਅਤੇ ਖਸਰੇ ਦੇ ਪ੍ਰਕੋਪ ਨੇ ਸਿਹਤ ਸੰਭਾਲ ਪ੍ਰਣਾਲੀ ‘ਤੇ ਵਧਾਇਆ ਦਬਾਅ

3 hours ago
ਫੌਜੀ ਦੀ ਮ੍ਰਿਤਕ ਦੇਹ ਲੈ ਕੇ ਜਾ ਰਹੀ ਐਂਬੂਲੈਂਸ ਟਰੱਕ ਨਾਲ ਟਕਰਾਈ ; ਚਾਰ ਲੋਕਾਂ ਦੀ ਮੌਤ

ਫੌਜੀ ਦੀ ਮ੍ਰਿਤਕ ਦੇਹ ਲੈ ਕੇ ਜਾ ਰਹੀ ਐਂਬੂਲੈਂਸ ਟਰੱਕ ਨਾਲ ਟਕਰਾਈ ; ਚਾਰ ਲੋਕਾਂ ਦੀ ਮੌਤ

4 hours ago
ਭਾਰਤ ਅਤੇ ਸਾਈਪ੍ਰਸ ਨੇ ਕੀਤੀ ਪਹਿਲੀ Joint Maritime Committee ਮੀਟਿੰਗ

ਭਾਰਤ ਅਤੇ ਸਾਈਪ੍ਰਸ ਨੇ ਕੀਤੀ ਪਹਿਲੀ Joint Maritime Committee ਮੀਟਿੰਗ

4 hours ago
ਪ੍ਰਵਾਸੀ ਭਾਰਤੀ ਦਿਵਸ 2027 ਕੋਲਕਾਤਾ ਵਿੱਚ ਕੀਤਾ ਜਾਵੇਗਾ ਆਯੋਜਿਤ

ਪ੍ਰਵਾਸੀ ਭਾਰਤੀ ਦਿਵਸ 2027 ਕੋਲਕਾਤਾ ਵਿੱਚ ਕੀਤਾ ਜਾਵੇਗਾ ਆਯੋਜਿਤ

4 hours ago
ਭਾਰਤ ਅਤੇ ਅਮਰੀਕਾ ਵਿਚਾਲੇ ਇੰਡੋ-ਪੈਸੀਫਿਕ ਖੇਤਰ ਵਿੱਚ ਸੁਰੱਖਿਆ ਭਾਈਵਾਲੀ ਅਤੇ ਸਮੁੰਦਰੀ ਸਹਿਯੋਗ ਨੂੰ ਅੱਗੇ ਵਧਾਉਣ ‘ਤੇ ਚਰਚਾ

ਭਾਰਤ ਅਤੇ ਅਮਰੀਕਾ ਵਿਚਾਲੇ ਇੰਡੋ-ਪੈਸੀਫਿਕ ਖੇਤਰ ਵਿੱਚ ਸੁਰੱਖਿਆ ਭਾਈਵਾਲੀ ਅਤੇ ਸਮੁੰਦਰੀ ਸਹਿਯੋਗ ਨੂੰ ਅੱਗੇ ਵਧਾਉਣ ‘ਤੇ ਚਰਚਾ

4 hours ago
ਪੁਲਿਸ ਨੇ ਕਥਿਤ ਬੇਨਿਯਮੀਆਂ ਦੇ ਦੋਸ਼ ਵਿੱਚ ਹੋਟਲਾਂ ਅਤੇ ਬਾਰਾਂ ‘ਤੇ ਕੀਤੀ ਛਾਪੇਮਾਰੀ

ਪੁਲਿਸ ਨੇ ਕਥਿਤ ਬੇਨਿਯਮੀਆਂ ਦੇ ਦੋਸ਼ ਵਿੱਚ ਹੋਟਲਾਂ ਅਤੇ ਬਾਰਾਂ ‘ਤੇ ਕੀਤੀ ਛਾਪੇਮਾਰੀ

4 hours ago
Mizoram : 5.07 ਕਰੋੜ ਰੁਪਏ ਦੀ ਹੈਰੋਇਨ ਜ਼ਬਤ ; 2 ਗ੍ਰਿਫ਼ਤਾਰ

Mizoram : 5.07 ਕਰੋੜ ਰੁਪਏ ਦੀ ਹੈਰੋਇਨ ਜ਼ਬਤ ; 2 ਗ੍ਰਿਫ਼ਤਾਰ

4 hours ago
ਧਨੁਸ਼ ਅਤੇ ਮਾਮੂਟੀ ਦੀ ਐਕਸ਼ਨ-ਮਨੋਰੰਜਕ ਫਿਲਮ ‘Om’ 20 ਨਵੰਬਰ ਨੂੰ ਹੋਵੇਗੀ ਰਿਲੀਜ਼ 

ਧਨੁਸ਼ ਅਤੇ ਮਾਮੂਟੀ ਦੀ ਐਕਸ਼ਨ-ਮਨੋਰੰਜਕ ਫਿਲਮ ‘Om’ 20 ਨਵੰਬਰ ਨੂੰ ਹੋਵੇਗੀ ਰਿਲੀਜ਼ 

5 hours ago
Hindi News
English News
Sunday, October 4, 2026
No Result
View All Result
27 °c
Chandigarh
27 ° Mon
28 ° Tue
28 ° Wed
27 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Politics News : ਸ਼੍ਰੋਮਣੀ ਅਕਾਲੀ ਦਲ ਨੇ ਦਰਬਾਰਾ ਸਿੰਘ ਦੀ ਨਿਯੁਕਤੀ ਕੀਤੀ ਰੱਦ, ਜਾਣੋ ਕੀ ਹੈ ਮਾਮਲਾ

September 8, 2024
in Politics, ਸਿਆਸੀ, ਖਬਰਾਂ, ਪੰਜਾਬ
Politics News : ਸ਼੍ਰੋਮਣੀ ਅਕਾਲੀ ਦਲ ਨੇ ਦਰਬਾਰਾ ਸਿੰਘ ਦੀ ਨਿਯੁਕਤੀ ਕੀਤੀ ਰੱਦ, ਜਾਣੋ ਕੀ ਹੈ ਮਾਮਲਾ

Politics News : ਸ਼੍ਰੋਮਣੀ ਅਕਾਲੀ ਦਲ ਨੇ ਦਰਬਾਰਾ ਸਿੰਘ ਦੀ ਨਿਯੁਕਤੀ ਕੀਤੀ ਰੱਦ, ਜਾਣੋ ਕੀ ਹੈ ਮਾਮਲਾ

ਅੰਮ੍ਰਿਤਸਰ, 8 ਸਤੰਬਰ ( ਵਿਸ਼ਵ ਵਾਰਤਾ)Politics News : ਸ਼੍ਰੋਮਣੀ ਅਕਾਲੀ ਦਲ ਦੇ ਵਰਕਿੰਗ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੇ ਸਲਾਹਕਾਰ ਨਿਯੁਕਤ ਕੀਤੇ ਗਏ ਰਿਟਾਇਰਡ ਆਈਏਐਸ ਅਧਿਕਾਰੀ ਦਰਬਾਰਾ ਸਿੰਘ ਦੀ ਨਿਯੁਕਤੀ ਪਾਰਟੀ ਵੱਲੋਂ ਰੱਦ ਕਰ ਦਿੱਤੀ ਗਈ ਹੈ। ਨਕੋਦਰ ਵਿੱਚ ਹੋਈ ਪੁਲਿਸ ਫਾਇਰਿੰਗ ਨੂੰ ਲੈ ਕੇ ਉਹਨਾਂ ਦੇ ਉੱਪਰ ਵੱਡੇ ਸਵਾਲ ਉੱਠੇ ਸਨ।

Politics News : ਸ਼੍ਰੋਮਣੀ ਅਕਾਲੀ ਦਲ ਨੇ ਦਰਬਾਰਾ ਸਿੰਘ ਦੀ ਨਿਯੁਕਤੀ ਕੀਤੀ ਰੱਦ, ਜਾਣੋ ਕੀ ਹੈ ਮਾਮਲਾ

ਦਰਬਾਰਾ ਸਿੰਘ ਨੇ ਪ੍ਰੈਸ ਕਾਨਫਰੰਸ ਕਰਕੇ ਇਹ ਗੱਲ ਸਾਫ ਕਰ ਦਿੱਤੀ ਸੀ ਕਿ ਇਸ ਪੁਰਾਣੀ ਘਟਨਾ ਦਾ ਉਹਨਾਂ ਦੇ ਨਾਲ ਕੋਈ ਸੰਬੰਧ ਨਹੀਂ ਹੈ। ਪਰ ਹੁਣ ਪਾਰਟੀ ਦੇ ਸੀਨੀਅਰ ਆਗੂ ਅਤੇ ਬੁਲਾਰੇ ਡਾ.ਦਲਜੀਤ ਸਿੰਘ ਚੀਮਾ ਨੇ ਸੋਸ਼ਲ ਮੀਡੀਆ ਅਕਾਊਂਟ ਤੇ ਪੋਸਟ ਪਾ ਕੇ ਦਰਬਾਰਾ ਸਿੰਘ ਦੀ ਨਿਯੁਕਤੀ ਨੂੰ ਰੱਦ ਕਰਨ ਦੀ ਜਾਣਕਾਰੀ ਦਿੱਤੀ ਹੈ। ਦਰਬਾਰਾ ਸਿੰਘ ਦੀ ਨਿਯੁਕਤੀ ਤੋਂ ਬਾਅਦ ਵਿਰੋਧੀ ਪਾਰਟੀਆਂ ਵੱਲੋਂ ਇਹ ਸਵਾਲ ਚੁੱਕਿਆ ਗਿਆ ਸੀ ਕਿ, ਸ਼੍ਰੋਮਣੀ ਅਕਾਲੀ ਦਲ ਆਪਣੇ ਤੌਰ ਤਰੀਕਿਆਂ ਦੇ ਵਿੱਚ ਸੁਧਾਰ ਕਰਨ ਨੂੰ ਤਿਆਰ ਨਹੀਂ ਹੈ ਅਤੇ ਪਾਰਟੀ ‘ਤੇ ਸਿਆਸੀ ਨਿਸ਼ਾਨਾ ਸਾਧਿਆ ਗਿਆ ਸੀ। ਦਰਬਾਰਾ ਸਿੰਘ ਦੀ ਨਿਯੁਕਤੀ ਦੇ ਇਸ ਵਿਰੋਧ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਉਹਨਾਂ ‘ਤੇ ਆਪਣਾ ਫੈਸਲਾ ਵਾਪਸ ਲੈ ਲਿਆ ਹੈ। ਦਰਬਾਰਾ ਸਿੰਘ ਗੁਰੂ ਨੇ 1986 ਦੇ ਨਕੋਦਰ ਪੁਲਿਸ ਮਾਮਲੇ ਦੇ ਵਿੱਚ ਕਿਸੇ ਵੀ ਤਰ੍ਹਾਂ ਦੇ ਸੰਬੰਧਾਂ ਤੋਂ ਇਨਕਾਰ ਕੀਤਾ ਹੈ। ਉਹਨਾਂ ਇਲਜ਼ਾਮ ਲਗਾਇਆ ਹੈ ਕਿ ਵਿਰੋਧੀ ਸਿਆਸੀ ਪਾਰਟੀਆਂ ਸ਼੍ਰੋਮਣੀ ਅਕਾਲੀ ਦਲ ਨੂੰ ਬਦਨਾਮ ਕਰਨ ਤੇ ਤੁਲੀਆਂ ਹਨ। 1986 ਦੇ ਵਿੱਚ ਪੁਲਿਸ ਫਾਇਰਿੰਗ ਦੇ ਵੇਲੇ ਉਹ ਜਲੰਧਰ ਦੇ ਵਿੱਚ ਏਡੀਸੀ ਸਨ। ਫਾਇਰਿੰਗ ਮਾਮਲੇ ਦੇ ਉੱਤੇ ਕਿਸੇ ਵੀ ਤਰ੍ਹਾਂ ਦੇ ਹੁਕਮ ਦੇਣ ਵਿੱਚ ਉਹਨਾਂ ਦੀ ਕੋਈ ਭੂਮਿਕਾ ਨਹੀਂ ਹੈ। ਉਹਨਾਂ ਕਿਹਾ ਕਿ 38 ਸਾਲਾਂ ਬਾਅਦ ਹੁਣ ਇਹ ਮਾਮਲਾ ਚੁੱਕਿਆ ਜਾ ਰਿਹਾ ਹੈ। ਉਹਨਾਂ ਖਿਲਾਫ ਸਾਜ਼ਿਸ਼ ਰਚੀ ਜਾ ਰਹੀ ਹੈ ਤੇ ਉਹਨਾਂ ਨੂੰ ਬਦਨਾਮ ਕਰਨ ਦੇ ਲਈ ਇਹ ਮਾਮਲਾ ਸਾਹਮਣੇ ਲਿਆਂਦਾ ਜਾ ਰਿਹਾ ਹੈ।

Tags: Breaking news in PunjabiDarbaran SinghDr. Daljit Singh Cheemahiromani Akali Dal working president Balwinder Singh BhundarLatest News In PunjabinakodarPolitics Newspunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਰਤ ਅਤੇ ਕੈਨੇਡਾ ਕੱਲ੍ਹ ਨੂੰ ਵਪਾਰਕ ਗੱਲਬਾਤ ਦੇ ਪੰਜਵੇਂ ਦੌਰ ਦੀ ਕਰਨਗੇ ਸ਼ੁਰੂਆਤ 

ਭਾਰਤ ਅਤੇ ਕੈਨੇਡਾ ਕੱਲ੍ਹ ਨੂੰ ਵਪਾਰਕ ਗੱਲਬਾਤ ਦੇ ਪੰਜਵੇਂ ਦੌਰ ਦੀ ਕਰਨਗੇ ਸ਼ੁਰੂਆਤ 

by Navjot
October 4, 2026
0

ਭਾਰਤ ਅਤੇ ਕੈਨੇਡਾ ਕੱਲ੍ਹ ਨੂੰ ਵਪਾਰਕ ਗੱਲਬਾਤ ਦੇ ਪੰਜਵੇਂ ਦੌਰ ਦੀ ਕਰਨਗੇ ਸ਼ੁਰੂਆਤ  ਨਵੀਂ ਦਿੱਲੀ, 4 ਅਕਤੂਬਰ (ਵਿਸ਼ਵ ਵਾਰਤਾ): ਭਾਰਤ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
October 4, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 4 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News)...

ਐਵਰੈਸਟ ਜੀਰਾ ਪਾਊਡਰ ਸੈਂਪਲ ਟੈਸਟ ‘ਚ ਪਾਇਆ ਗਿਆ ‘ਅਨਸੇਫ਼’; FSSAI ਵੱਲੋਂ ਵਾਪਸ ਮੰਗਵਾਉਣ ਦਾ ਆਦੇਸ਼

ਐਵਰੈਸਟ ਜੀਰਾ ਪਾਊਡਰ ਸੈਂਪਲ ਟੈਸਟ ‘ਚ ਪਾਇਆ ਗਿਆ ‘ਅਨਸੇਫ਼’; FSSAI ਵੱਲੋਂ ਵਾਪਸ ਮੰਗਵਾਉਣ ਦਾ ਆਦੇਸ਼

by Navjot
October 4, 2026
0

ਐਵਰੈਸਟ ਜੀਰਾ ਪਾਊਡਰ ਸੈਂਪਲ ਟੈਸਟ 'ਚ ਪਾਇਆ ਗਿਆ 'ਅਨਸੇਫ਼'; FSSAI ਵੱਲੋਂ ਵਾਪਸ ਮੰਗਵਾਉਣ ਦਾ ਆਦੇਸ਼ ਚੰਡੀਗੜ੍ਹ, 4 ਅਕਤੂਬਰ (ਵਿਸ਼ਵ ਵਾਰਤਾ) ਭਾਰਤ...

ਪ੍ਰਸਿੱਧ ਫਿਲਮ ਨਿਰਮਾਤਾ ਸਿੰਗੀਤਮ ਸ੍ਰੀਨਿਵਾਸ ਰਾਓ ਦਾ ਦਿਹਾਂਤ

ਪ੍ਰਸਿੱਧ ਫਿਲਮ ਨਿਰਮਾਤਾ ਸਿੰਗੀਤਮ ਸ੍ਰੀਨਿਵਾਸ ਰਾਓ ਦਾ ਦਿਹਾਂਤ

by Navjot
October 4, 2026
0

ਪ੍ਰਸਿੱਧ ਫਿਲਮ ਨਿਰਮਾਤਾ ਸਿੰਗੀਤਮ ਸ੍ਰੀਨਿਵਾਸ ਰਾਓ ਦਾ ਦਿਹਾਂਤ   ਮੁੰਬਈ, 4 ਅਕਤੂਬਰ (ਵਿਸ਼ਵ ਵਾਰਤਾ)  ਪ੍ਰਸਿੱਧ ਫਿਲਮ ਨਿਰਮਾਤਾ ਸਿੰਗੀਤਮ ਸ੍ਰੀਨਿਵਾਸ ਰਾਓ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤ ਅਤੇ ਕੈਨੇਡਾ ਕੱਲ੍ਹ ਨੂੰ ਵਪਾਰਕ ਗੱਲਬਾਤ ਦੇ ਪੰਜਵੇਂ ਦੌਰ ਦੀ ਕਰਨਗੇ ਸ਼ੁਰੂਆਤ 

ਭਾਰਤ ਅਤੇ ਕੈਨੇਡਾ ਕੱਲ੍ਹ ਨੂੰ ਵਪਾਰਕ ਗੱਲਬਾਤ ਦੇ ਪੰਜਵੇਂ ਦੌਰ ਦੀ ਕਰਨਗੇ ਸ਼ੁਰੂਆਤ 

by Navjot
October 4, 2026
0

ਭਾਰਤ ਅਤੇ ਕੈਨੇਡਾ ਕੱਲ੍ਹ ਨੂੰ ਵਪਾਰਕ ਗੱਲਬਾਤ ਦੇ ਪੰਜਵੇਂ ਦੌਰ ਦੀ ਕਰਨਗੇ ਸ਼ੁਰੂਆਤ  ਨਵੀਂ ਦਿੱਲੀ, 4 ਅਕਤੂਬਰ (ਵਿਸ਼ਵ ਵਾਰਤਾ): ਭਾਰਤ...

Most Popular

Punjab ਕਾਂਗਰਸ ਅੱਜ ਚੋਣ ਕਮਿਸ਼ਨ ਵਿਰੁੱਧ ਕਰੇਗੀ ਰੋਸ ਪ੍ਰਦਰਸ਼ਨ

Punjab ਕਾਂਗਰਸ ਅੱਜ ਚੋਣ ਕਮਿਸ਼ਨ ਵਿਰੁੱਧ ਕਰੇਗੀ ਰੋਸ ਪ੍ਰਦਰਸ਼ਨ

by Ranjit Singh
1 week ago
0

Punjab ਕਾਂਗਰਸ ਅੱਜ ਚੋਣ ਕਮਿਸ਼ਨ ਵਿਰੁੱਧ ਕਰੇਗੀ ਰੋਸ ਪ੍ਰਦਰਸ਼ਨ - ਚੋਣ ਕਮਿਸ਼ਨ ਦਫ਼ਤਰ ਵੱਲ ਮਾਰਚ ਕੀਤਾ ਜਾਵੇਗਾ ਚੰਡੀਗੜ੍ਹ, 25 ਸਤੰਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 