• Latest
  • Trending
Politics News: ਕਾਂਗਰਸ ਦਾ ਗੜ੍ਹ ਫਗਵਾੜਾ ਡਾ ਰਾਜ ਦੁਆਰਾ ਹੋਇਆ ਢਹਿ-ਢੇਰੀ  

Politics News: ਕਾਂਗਰਸ ਦਾ ਗੜ੍ਹ ਫਗਵਾੜਾ ਡਾ ਰਾਜ ਦੁਆਰਾ ਹੋਇਆ ਢਹਿ-ਢੇਰੀ  

1 year ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

14 minutes ago
ਮੁੰਬਈ ‘ਚ ਵੱਡੀ ਸਾਜ਼ਿਸ਼ ਨਾਕਾਮ!  14,900 ਜ਼ਹਿਰੀਲੇ ਕੈਪਸੂਲਾਂ ਸਣੇ ਮੁਲਜ਼ਮ ਗ੍ਰਿਫ਼ਤਾਰ

ਮੁੰਬਈ ‘ਚ ਵੱਡੀ ਸਾਜ਼ਿਸ਼ ਨਾਕਾਮ! 14,900 ਜ਼ਹਿਰੀਲੇ ਕੈਪਸੂਲਾਂ ਸਣੇ ਮੁਲਜ਼ਮ ਗ੍ਰਿਫ਼ਤਾਰ

18 minutes ago
ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ

56 minutes ago
ਵਿਧਾਇਕ ਕੁਲਵੰਤ ਸਿੰਘ ਵੱਲੋਂ 48.50 ਲੱਖ ਰੁਪਏ ਦੀ ਲਾਗਤ ਨਾਲ ਸੁਹਾਣਾ ਕੈਨਾਲ ਵਾਟਰ ਰਾਈਜ਼ਿੰਗ ਮੇਨ ਪ੍ਰੋਜੈਕਟ ਦਾ ਕੰਮ ਸ਼ੁਰੂ

ਵਿਧਾਇਕ ਕੁਲਵੰਤ ਸਿੰਘ ਵੱਲੋਂ 48.50 ਲੱਖ ਰੁਪਏ ਦੀ ਲਾਗਤ ਨਾਲ ਸੁਹਾਣਾ ਕੈਨਾਲ ਵਾਟਰ ਰਾਈਜ਼ਿੰਗ ਮੇਨ ਪ੍ਰੋਜੈਕਟ ਦਾ ਕੰਮ ਸ਼ੁਰੂ

1 hour ago
ਪੰਜਾਬ ‘ਚ 29 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

ਪੰਜਾਬ ‘ਚ 29 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

1 hour ago
ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਵੱਲੋਂ ਸੈਕਟਰ-71, ਮੋਹਾਲੀ ਵਿਖੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਮੀਟਿੰਗ

ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਵੱਲੋਂ ਸੈਕਟਰ-71, ਮੋਹਾਲੀ ਵਿਖੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਮੀਟਿੰਗ

1 hour ago
ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਨੈੱਟਵਰਕ ਨਾਲ ਸਬੰਧਤ ਚਾਰ ਵਿਅਕਤੀ 10 ਆਧੁਨਿਕ ਪਿਸਤੌਲਾਂ ਸਣੇ ਕਾਬੂ

ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਨੈੱਟਵਰਕ ਨਾਲ ਸਬੰਧਤ ਚਾਰ ਵਿਅਕਤੀ 10 ਆਧੁਨਿਕ ਪਿਸਤੌਲਾਂ ਸਣੇ ਕਾਬੂ

1 hour ago
ਨਸ਼ਾ ਮੁਕਤ ਸੂਬਾ ਬਣਨ ਵੱਲ ਵਧ ਰਿਹਾ ਪੰਜਾਬ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ‘ਸੂਰਮੇ’ ਵਜੋਂ ਕੀਤਾ ਸਨਮਾਨਿਤ

ਨਸ਼ਾ ਮੁਕਤ ਸੂਬਾ ਬਣਨ ਵੱਲ ਵਧ ਰਿਹਾ ਪੰਜਾਬ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ‘ਸੂਰਮੇ’ ਵਜੋਂ ਕੀਤਾ ਸਨਮਾਨਿਤ

2 hours ago
SIR-2026 ਤਹਿਤ ਬੀ.ਐਲ.ਓ ਨੇ ਜੁੜਵੇਂ ਭਰਾਵਾਂ ਸੋਹਣੇ ਅਤੇ ਮੋਹਣੇ ਦੇ ਘਰ ਪਹੁੰਚ ਕੇ ਵੰਡੇ ਗਣਨਾ ਫਾਰਮ

SIR-2026 ਤਹਿਤ ਬੀ.ਐਲ.ਓ ਨੇ ਜੁੜਵੇਂ ਭਰਾਵਾਂ ਸੋਹਣੇ ਅਤੇ ਮੋਹਣੇ ਦੇ ਘਰ ਪਹੁੰਚ ਕੇ ਵੰਡੇ ਗਣਨਾ ਫਾਰਮ

2 hours ago
ਜੁਲਾਈ ਮਹੀਨੇ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਦੇਖੋ ਪੂਰੀ ਸੂਚੀ

ਜੁਲਾਈ ਮਹੀਨੇ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਦੇਖੋ ਪੂਰੀ ਸੂਚੀ

2 hours ago
ਤਿੰਨ ਦਿਨਾਂ ਦੇ ਦੌਰੇ ‘ਤੇ ਸੇਸ਼ੇਲਸ ਪਹੁੰਚੇ ਪ੍ਰਧਾਨ ਮੰਤਰੀ ਮੋਦੀ

ਤਿੰਨ ਦਿਨਾਂ ਦੇ ਦੌਰੇ ‘ਤੇ ਸੇਸ਼ੇਲਸ ਪਹੁੰਚੇ ਪ੍ਰਧਾਨ ਮੰਤਰੀ ਮੋਦੀ

3 hours ago
ਮਹਾਰਾਸ਼ਟਰ ‘ਚ TET ਦਾ ਪੇਪਰ ਲੀਕ, ਭਲਕੇ ਹੋਣ ਵਾਲੀ ਪ੍ਰੀਖਿਆ ਮੁਲਤਵੀ

ਮਹਾਰਾਸ਼ਟਰ ‘ਚ TET ਦਾ ਪੇਪਰ ਲੀਕ, ਭਲਕੇ ਹੋਣ ਵਾਲੀ ਪ੍ਰੀਖਿਆ ਮੁਲਤਵੀ

4 hours ago
Hindi News
English News
Saturday, June 27, 2026
No Result
View All Result
41 °c
Chandigarh
39 ° Sun
38 ° Mon
39 ° Tue
38 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Politics News: ਕਾਂਗਰਸ ਦਾ ਗੜ੍ਹ ਫਗਵਾੜਾ ਡਾ ਰਾਜ ਦੁਆਰਾ ਹੋਇਆ ਢਹਿ-ਢੇਰੀ  

ਕਾਂਗਰਸ ਅਤੇ ਭਾਜਪਾ ਦੋਹਾਂ ਪਾਰਟੀਆਂ ਨੂੰ ਲੱਗਿਆ ਵੱਡਾ ਝਟਕਾ 

January 29, 2025
in ਖਬਰਾਂ, ਪੰਜਾਬ
Politics News: ਕਾਂਗਰਸ ਦਾ ਗੜ੍ਹ ਫਗਵਾੜਾ ਡਾ ਰਾਜ ਦੁਆਰਾ ਹੋਇਆ ਢਹਿ-ਢੇਰੀ  
Politics News: ਕਾਂਗਰਸ ਦਾ ਗੜ੍ਹ ਫਗਵਾੜਾ ਡਾ ਰਾਜ ਦੁਆਰਾ ਹੋਇਆ ਢਹਿ-ਢੇਰੀ  
ਕਾਂਗਰਸ ਅਤੇ ਭਾਜਪਾ ਦੋਹਾਂ ਪਾਰਟੀਆਂ ਨੂੰ ਲੱਗਿਆ ਵੱਡਾ ਝਟਕਾ 
ਹੁਸ਼ਿਆਰਪੁਰ 29 ਜਨਵਰੀ ( ਵਿਸ਼ਵ ਵਾਰਤਾ / ਤਰਸੇਮ ਦੀਵਾਨਾ ) ਨਗਰ ਨਿਗਮ ਦੀਆਂ ਚੋਣਾਂ ਦੇ ਨਤੀਜੇ ਆਉਣ ਤੋਂ ਬਾਅਦ, ਪੰਜਾਬ ਵਿਚ ਰਾਜਨੀਤਿਕ ਗਹਿਮਾ-ਗਹਿਮੀ ਪੂਰੇ ਸ਼ਿਖਰ ‘ਤੇ ਹੈ |
ਅੱਜ ਲੋਕ ਸਭਾ ਮੈਂਬਰ ਡਾ ਰਾਜ ਕੁਮਾਰ ਚੱਬੇਵਾਲ ਨੇ ਕਾਂਗਰਸ ਦੇ ਮਜਬੂਤ ਗੜ੍ਹ ਮੰਨੇ ਜਾਣ ਵਾਲੇ ਫਗਵਾੜਾ ਵਿੱਖੇ ਫਿਰ ਆਪਣੀ ਰਾਜਨੀਤੀ ਦਾ ਲੋਹਾ ਮਨਵਾਇਆ | । ਉਹਨਾਂ ਦੀ ਅਗੁਵਾਈ ਵਿਚ ਅੱਜ ‘ਆਪ’ ਨੂੰ ਹੋਰ ਬਲ ਮਿਲਿਆ ਅਤੇ ਕਾਂਗਰਸੀ ਕੌਂਸਲਰ ਮਨੀਸ਼ ਪ੍ਰਭਾਕਰ, ਰਾਮਪਾਲ ਉੱਪਲ, ਪਦਮ ਸੁਧੀਰ (ਨਿੱਕਾ) ਆਪਣੇ ਸਾਥੀਆਂ ਦੇ ਨਾਲ ਆਪ ਵਿਚ  ਸ਼ਮਿਲ ਹੋ ਗਏ. ਭਾਜਪਾ ਦੇ ਕੌਂਸਲਰ ਪਰਮਜੀਤ ਸਿੰਘ ਖੁਰਾਣਾ ਨੇ ਵੀ ਇਕ ਦਿਨ ਪਹਿਲਾਂ ਹੀ ਡਾ. ਰਾਜ ਨਾਲ ਹੱਥ ਮਿਲਾਇਆ ਅਤੇ ਆਪ ਵਿਚ ਸ਼ਮੂਲੀਅਤ ਕੀਤੀ | ਇਸ ਤੋਂ ਪਹਿਲਾਂ ਦੋ ਆਜ਼ਾਦ ਉਮੀਦਵਾਰ ਇੰਦਰਜੀਤ ਸਿੰਘ ਅਤੇ ਹਰਪ੍ਰੀਤ ਸਿੰਘ ਭੋਗਲ ਨੇ ਵੀ ਡਾ ਰਾਜ ਦੀ ਲੀਡਰਸ਼ਿਪ ਨੂੰ ਕਬੂਲਦਿਆਂ ਆਪ ਦਾ ਸਾਥ ਦੇਣ ਦਾ ਫੈਸਲਾ ਜਨਤਕ ਕੀਤਾ|  ਪੈਪੀ ਸ਼ਰਮਾ ਸਾਬਕਾ ਬਲਾਕ ਪ੍ਰਧਾਨ ਨੇ ਵੀ ਆਪ ਦਾ ਪੱਲਾ ਫੜਿਆ |
ਫਗਵਾੜਾ ਵਿਖੇ ਇੱਕ ਸੰਖੇਪ ਸਮਾਗਮ  ਵਿਚ  ਡਾ  ਰਾਜ  ਦੇ  ਨਾਲ  ‘ ‘ਆਪ’ ਵਿਧਾਇਕ ਰਮਨ ਅਰੋੜਾ, ਆਪ’ ਦੇ ਬੁਲਾਰੇ ਹਰਨੂਰ ਸਿੰਘ ਮਾਨ ਅਤੇ ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ ਦੀ ਮੌਜੂਦਗੀ ‘ਚ ਇਹਨਾਂ ਕੌਂਸਲਰਾਂ ਨੇ  ‘ਆਪ’ ‘ਚ ਸ਼ਾਮਿਲ  ਹੋਣ   ਦਾ  ਰਸਮੀ  ਐਲਾਨ  ਕੀਤਾ .  ਆਪ’ ਦੇ ਸੀਨੀਅਰ ਆਗੂਆਂ ਨੇ ਇਹਨਾਂ ਕੌਂਸਲਰਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਪਾਰਟੀ ਅੰਦਰ ਢੁਕਵੇਂ ਅਹੁਦੇ ਅਤੇ ਜ਼ਿੰਮੇਵਾਰੀਆਂ ਸੌਂਪੀਆਂ ਜਾਣਗੀਆਂ। ਇਸ ਮੌਕੇ ‘ਤੇ ਦਲਜੀਤ ਰਾਜੂ, ਜਸਪਾਲ ਸਿੰਘ ਪੰਡੋਰੀ ਬੀਬੀ, ਕੌਂਸਲਰ ਵਿੱਕੀ ਸੂਦ, ਓਮ ਪ੍ਰਕਾਸ਼ ਬਿੱਟੂ, ਬੌਬੀ ਬੇਦੀ  ਆਦਿ ਵੀ ਹਾਜ਼ਰ ਸਨ |
Tags: BREAKING NEWSBreaking news in PunjabiLatest Punjab newsLatest Punjab news in Punjabipunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
June 27, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 27 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

ਮੁੰਬਈ ‘ਚ ਵੱਡੀ ਸਾਜ਼ਿਸ਼ ਨਾਕਾਮ!  14,900 ਜ਼ਹਿਰੀਲੇ ਕੈਪਸੂਲਾਂ ਸਣੇ ਮੁਲਜ਼ਮ ਗ੍ਰਿਫ਼ਤਾਰ

ਮੁੰਬਈ ‘ਚ ਵੱਡੀ ਸਾਜ਼ਿਸ਼ ਨਾਕਾਮ! 14,900 ਜ਼ਹਿਰੀਲੇ ਕੈਪਸੂਲਾਂ ਸਣੇ ਮੁਲਜ਼ਮ ਗ੍ਰਿਫ਼ਤਾਰ

by Jaspreet Kaur
June 27, 2026
0

ਮੁੰਬਈ 'ਚ ਵੱਡੀ ਸਾਜ਼ਿਸ਼ ਨਾਕਾਮ! 14,900 ਜ਼ਹਿਰੀਲੇ ਕੈਪਸੂਲਾਂ ਸਣੇ ਮੁਲਜ਼ਮ ਗ੍ਰਿਫ਼ਤਾਰ ਮੁੰਬਈ, 27 ਜੂਨ 2026 (ਵਿਸ਼ਵ ਵਾਰਤਾ): ਮਹਾਰਾਸ਼ਟਰ ਵਿੱਚ ਇੱਕ...

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ

by Ankit
June 27, 2026
0

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ ਨਵੀਂ ਦਿੱਲੀ 27 ਜੂਨ, 2026...

ਵਿਧਾਇਕ ਕੁਲਵੰਤ ਸਿੰਘ ਵੱਲੋਂ 48.50 ਲੱਖ ਰੁਪਏ ਦੀ ਲਾਗਤ ਨਾਲ ਸੁਹਾਣਾ ਕੈਨਾਲ ਵਾਟਰ ਰਾਈਜ਼ਿੰਗ ਮੇਨ ਪ੍ਰੋਜੈਕਟ ਦਾ ਕੰਮ ਸ਼ੁਰੂ

ਵਿਧਾਇਕ ਕੁਲਵੰਤ ਸਿੰਘ ਵੱਲੋਂ 48.50 ਲੱਖ ਰੁਪਏ ਦੀ ਲਾਗਤ ਨਾਲ ਸੁਹਾਣਾ ਕੈਨਾਲ ਵਾਟਰ ਰਾਈਜ਼ਿੰਗ ਮੇਨ ਪ੍ਰੋਜੈਕਟ ਦਾ ਕੰਮ ਸ਼ੁਰੂ

by Ankit
June 27, 2026
0

ਵਿਧਾਇਕ ਕੁਲਵੰਤ ਸਿੰਘ ਵੱਲੋਂ 48.50 ਲੱਖ ਰੁਪਏ ਦੀ ਲਾਗਤ ਨਾਲ ਸੁਹਾਣਾ ਕੈਨਾਲ ਵਾਟਰ ਰਾਈਜ਼ਿੰਗ ਮੇਨ ਪ੍ਰੋਜੈਕਟ ਦਾ ਕੰਮ ਸ਼ੁਰੂ ਕੰਮ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
June 27, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 27 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

Most Popular

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ 

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ 

by Navjot
3 weeks ago
0

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ    ਚੰਡੀਗੜ੍ਹ,10 ਜੂਨ (ਵਿਸ਼ਵ ਵਾਰਤਾ) ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਪੰਜਾਬ ਮੰਤਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 