• Latest
  • Trending
Punjab ਵਿੱਚ ਸੰਭਾਵੀ ਅੱਤਵਾਦੀ ਹਮਲਾ ਟਲ਼ਿਆ ; ਦੋ ਗ੍ਰਨੇਡਾਂ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

Punjab ਵਿੱਚ ਸੰਭਾਵੀ ਅੱਤਵਾਦੀ ਹਮਲਾ ਟਲ਼ਿਆ ; ਦੋ ਗ੍ਰਨੇਡਾਂ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

3 hours ago
PM ਮੋਦੀ ਨੇ ਕੁਵੈਤ ਦੇ ਕ੍ਰਾਊਨ ਪ੍ਰਿੰਸ ਨਾਲ ਕੀਤੀ ਗੱਲਬਾਤ

PM ਮੋਦੀ ਨੇ ਕੁਵੈਤ ਦੇ ਕ੍ਰਾਊਨ ਪ੍ਰਿੰਸ ਨਾਲ ਕੀਤੀ ਗੱਲਬਾਤ

4 minutes ago
ਘਰ ਚਲਾਉਣ ਵਾਲੀਆਂ ਔਰਤਾਂ ਨੂੰ ਹੁਣ ਦੇਸ਼ ਚਲਾਉਣਾ ਚਾਹੀਦਾ: CM ਭਗਵੰਤ ਸਿੰਘ ਮਾਨ

ਘਰ ਚਲਾਉਣ ਵਾਲੀਆਂ ਔਰਤਾਂ ਨੂੰ ਹੁਣ ਦੇਸ਼ ਚਲਾਉਣਾ ਚਾਹੀਦਾ: CM ਭਗਵੰਤ ਸਿੰਘ ਮਾਨ

29 minutes ago
Speaker ਨੇ ਸਿਵਲ ਸੇਵਾਵਾਂ ਪ੍ਰੀਖਿਆ ਦੇ ਸਫ਼ਲ ਵਿਦਿਆਰਥੀਆਂ ਨੂੰ ਪੰਜਾਬ ਵਿਧਾਨ ਸਭਾ ਵਿੱਚ ਕੀਤਾ ਸਨਮਾਨਿਤ

Speaker ਨੇ ਸਿਵਲ ਸੇਵਾਵਾਂ ਪ੍ਰੀਖਿਆ ਦੇ ਸਫ਼ਲ ਵਿਦਿਆਰਥੀਆਂ ਨੂੰ ਪੰਜਾਬ ਵਿਧਾਨ ਸਭਾ ਵਿੱਚ ਕੀਤਾ ਸਨਮਾਨਿਤ

36 minutes ago
Punjab ਵੱਲੋਂ Rajasthan ਸਰਕਾਰ ਪਾਸੋਂ ਦਹਾਕਿਆਂ ਤੋਂ ਪਾਣੀ ਦੀ ਵਰਤੋਂ ਦਾ 1.44 ਲੱਖ ਕਰੋੜ ਰੁਪਏ ਦਾ ਬਕਾਇਆ ਵਸੂਲਿਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab ਵੱਲੋਂ Rajasthan ਸਰਕਾਰ ਪਾਸੋਂ ਦਹਾਕਿਆਂ ਤੋਂ ਪਾਣੀ ਦੀ ਵਰਤੋਂ ਦਾ 1.44 ਲੱਖ ਕਰੋੜ ਰੁਪਏ ਦਾ ਬਕਾਇਆ ਵਸੂਲਿਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

44 minutes ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

52 minutes ago
PUNJAB: ਭਗਵੰਤ ਮਾਨ ਸਰਕਾਰ ਦੀ ਪ੍ਰਾਪਤੀ; ਸਿਰਫ਼ 4 ਸਾਲਾਂ ਵਿੱਚ ਭਾਖੜਾ ਨਹਿਰ ਦੇ ਬਰਾਬਰ ਪਾਣੀ ਸੂਬੇ ਦੇ ਖੇਤਾਂ ਤੱਕ ਪਹੁੰਚਾਇਆ ਗਿਆ

PUNJAB: ਭਗਵੰਤ ਮਾਨ ਸਰਕਾਰ ਦੀ ਪ੍ਰਾਪਤੀ; ਸਿਰਫ਼ 4 ਸਾਲਾਂ ਵਿੱਚ ਭਾਖੜਾ ਨਹਿਰ ਦੇ ਬਰਾਬਰ ਪਾਣੀ ਸੂਬੇ ਦੇ ਖੇਤਾਂ ਤੱਕ ਪਹੁੰਚਾਇਆ ਗਿਆ

53 minutes ago
Iran ਨੂੰ ਇੱਕ ਹੋਰ ਵੱਡਾ ਝਟਕਾ! Israel ਵੱਲੋਂ ਈਰਾਨੀ ਖੁਫੀਆ ਮੰਤਰੀ ਇਸਮਾਈਲ ਖਤੀਬ ਦੀ ਮੌਤ ਦਾ ਦਾਅਵਾ

Iran ਨੂੰ ਇੱਕ ਹੋਰ ਵੱਡਾ ਝਟਕਾ! Israel ਵੱਲੋਂ ਈਰਾਨੀ ਖੁਫੀਆ ਮੰਤਰੀ ਇਸਮਾਈਲ ਖਤੀਬ ਦੀ ਮੌਤ ਦਾ ਦਾਅਵਾ

56 minutes ago
Punjab :ਯੁੱਧ ਨਸ਼ਿਆਂ ਵਿਰੁੱਧ’: ਨਸ਼ਾ ਤਸਕਰ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈ ਇਮਾਰਤ ‘ਤੇ ਚੱਲਿਆ ਬੁਲਡੋਜ਼ਰ

Punjab :ਯੁੱਧ ਨਸ਼ਿਆਂ ਵਿਰੁੱਧ’: ਨਸ਼ਾ ਤਸਕਰ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈ ਇਮਾਰਤ ‘ਤੇ ਚੱਲਿਆ ਬੁਲਡੋਜ਼ਰ

1 hour ago
PAN apply ਕਰਨ ਦੇ ਨਿਯਮਾਂ ‘ਚ ਵੱਡਾ ਬਦਲਾਅ: 1 ਅਪ੍ਰੈਲ ਤੋਂ ਇਹਨਾਂ ਦਸਤਾਵੇਜ਼ਾਂ ਦੀ ਹੋਵੇਗੀ ਲੋੜ

PAN apply ਕਰਨ ਦੇ ਨਿਯਮਾਂ ‘ਚ ਵੱਡਾ ਬਦਲਾਅ: 1 ਅਪ੍ਰੈਲ ਤੋਂ ਇਹਨਾਂ ਦਸਤਾਵੇਜ਼ਾਂ ਦੀ ਹੋਵੇਗੀ ਲੋੜ

2 hours ago
Nepal ਵਿੱਚ ਹੈਲੀਕਾਪਟਰ Crash; ਲੈਂਡਿੰਗ ਦੌਰਾਨ ਵਾਪਰਿਆ ਹਾਦਸਾ

Nepal ਵਿੱਚ ਹੈਲੀਕਾਪਟਰ Crash; ਲੈਂਡਿੰਗ ਦੌਰਾਨ ਵਾਪਰਿਆ ਹਾਦਸਾ

3 hours ago
ਵਨ ਸਟਾਪ ਸੈਂਟਰਾਂ ਰਾਹੀਂ 17,651 ਔਰਤਾਂ ਨੂੰ ਮੁਫ਼ਤ ਸਹਾਇਤਾ: Dr. Baljit Kaur

ਵਨ ਸਟਾਪ ਸੈਂਟਰਾਂ ਰਾਹੀਂ 17,651 ਔਰਤਾਂ ਨੂੰ ਮੁਫ਼ਤ ਸਹਾਇਤਾ: Dr. Baljit Kaur

3 hours ago
Flights ਵਿੱਚ 60% ਸੀਟਾਂ ‘ਤੇ ਵਾਧੂ ਚਾਰਜ ਖਤਮ

Flights ਵਿੱਚ 60% ਸੀਟਾਂ ‘ਤੇ ਵਾਧੂ ਚਾਰਜ ਖਤਮ

3 hours ago
Hindi News
English News
Wednesday, March 18, 2026
No Result
View All Result
21 °c
Chandigarh
24 ° Wed
25 ° Thu
25 ° Fri
25 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result
ADVERTISEMENT

Punjab ਵਿੱਚ ਸੰਭਾਵੀ ਅੱਤਵਾਦੀ ਹਮਲਾ ਟਲ਼ਿਆ ; ਦੋ ਗ੍ਰਨੇਡਾਂ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

ਸਰਹੱਦ ਪਾਰ ਦੀ ਗੈਰ-ਕਾਨੂੰਨੀ ਸਪਲਾਈ-ਚੇਨ ਦਾ ਹਿੱਸਾ ਸਨ ਬਰਾਮਦ ਕੀਤੇ ਗ੍ਰਨੇਡ : ਡੀਜੀਪੀ ਗੌਰਵ ਯਾਦਵ

March 18, 2026
in ਖਬਰਾਂ, ਪੰਜਾਬ
Punjab ਵਿੱਚ ਸੰਭਾਵੀ ਅੱਤਵਾਦੀ ਹਮਲਾ ਟਲ਼ਿਆ ; ਦੋ ਗ੍ਰਨੇਡਾਂ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

Punjab ਵਿੱਚ ਸੰਭਾਵੀ ਅੱਤਵਾਦੀ ਹਮਲਾ ਟਲ਼ਿਆ ; ਦੋ ਗ੍ਰਨੇਡਾਂ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

—ਸਰਹੱਦ ਪਾਰ ਦੀ ਗੈਰ-ਕਾਨੂੰਨੀ ਸਪਲਾਈ-ਚੇਨ ਦਾ ਹਿੱਸਾ ਸਨ ਬਰਾਮਦ ਕੀਤੇ ਗ੍ਰਨੇਡ : ਡੀਜੀਪੀ ਗੌਰਵ ਯਾਦਵ

— ਪੁਲਿਸ ਟੀਮਾਂ ਨੇ ਅਣਸੁਖਾਵੀਂ ਵਾਰਦਾਤ ਨੂੰ ਕੀਤਾ ਨਾਕਾਮ : ਏ.ਆਈ.ਜੀ. ਸੀ.ਆਈ. ਅਵਨੀਤ ਸਿੱਧੂ

ਚੰਡੀਗੜ੍ਹ/ਬਠਿੰਡਾ, 18 ਮਾਰਚ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਬਠਿੰਡਾ ਨੇ ਦੋ ਮੁਲਜ਼ਮਾਂ ਨੂੰ ਦੋ ਹੈਂਡ ਗ੍ਰਨੇਡਾਂ ਸਮੇਤ ਗ੍ਰਿਫ਼ਤਾਰ ਕਰਕੇ ਸੰਭਾਵੀ ਅੱਤਵਾਦੀ ਹਮਲੇ ਨੂੰ ਟਾਲ ਦਿੱਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਬੂਟਾ ਸਿੰਘ ਉਰਫ਼ ਗੁਰਪ੍ਰੀਤ ਸਿੰਘ ਉਰਫ਼ ਗੋਪੂ ਵਾਸੀ ਗਿੱਲਵਾਲੀ (ਫਿਰੋਜ਼ਪੁਰ) ਅਤੇ ਹਰਮੰਦਰ ਸਿੰਘ ਉਰਫ਼ ਨਿੱਕਾ ਵਾਸੀ ਮੋਠਾਂਵਾਲੀ (ਮੋਗਾ ), ਵਜੋਂ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਬਰਾਮਦ ਕੀਤੇ ਗਏ ਗ੍ਰਨੇਡ ਸਰਹੱਦ ਪਾਰ ਦੀ ਗੈਰ-ਕਾਨੂੰਨੀ ਸਪਲਾਈ-ਚੇਨ ਦਾ ਹਿੱਸਾ ਸਨ, ਜਿਸਦਾ ਉਦੇਸ਼ ਸਰਹੱਦੀ ਸੂਬੇ ਵਿੱਚ ਸ਼ਾਂਤੀ ਅਤੇ ਸੁਰੱਖਿਆ ਨੂੰ ਭੰਗ ਕਰਨਾ ਸੀ।

ਡੀਜੀਪੀ ਨੇ ਕਿਹਾ ਕਿ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਅਤੇ ਇਸ ਮਾਡਿਊਲ ਵਿੱਚ ਸ਼ਾਮਲ ਹੋਰ ਮੈਂਬਰਾਂ ਦੀ ਪਛਾਣ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।

ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਸਹਾਇਕ ਇੰਸਪੈਕਟਰ ਜਨਰਲ ਆਫ਼ ਪੁਲਿਸ (ਏ.ਆਈ.ਜੀ.) ਸੀ.ਆਈ. ਬਠਿੰਡਾ ਅਵਨੀਤ ਕੌਰ ਸਿੱਧੂ ਨੇ ਕਿਹਾ ਕਿ ਪੁਲਿਸ ਟੀਮਾਂ ਨੂੰ ਭਰੋਸੇਯੋਗ ਸੂਤਰਾਂ ਤੋਂ ਪੁਖ਼ਤਾ ਇਤਲਾਹ ਮਿਲੀ ਸੀ ਕਿ ਅੱਤਵਾਦੀ ਮਾਡਿਊਲ ਨਾਲ ਜੁੜੇ ਦੋ ਕਾਰਕੁਨਾਂ ਨੇ ਹੈਂਡ ਗ੍ਰਨੇਡ ਪ੍ਰਾਪਤ ਕੀਤੇ ਹਨ। ਇਸ ਪੁਖ਼ਤਾ ਇਤਲਾਹ ’ਤੇ ਫ਼ੌਰੀ ਕਾਰਵਾਈ ਕਰਦੇ ਹੋਏ ਸੀ.ਆਈ. ਬਠਿੰਡਾ ਦੀ ਪੁਲਿਸ ਟੀਮ ਨੇ ਮੋਗਾ-ਫਿਰੋਜ਼ਪੁਰ ਰੋਡ ਤੋਂ ਦੋਵਾਂ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਹੈਂਡ ਗ੍ਰਨੇਡ ਬਰਾਮਦ ਕੀਤੇ।

ਏ.ਆਈ.ਜੀ. ਨੇ ਕਿਹਾ ਕਿ ਕਾਊਂਟਰ ਇੰਟੈਲੀਜੈਂਸ ਟੀਮਾਂ ਦੀ ਮੁਸਤੈਦ ਤੇ ਸਰਗਰਮ ਕਾਰਵਾਈ ਸਦਕਾ ਅਣਸੁਖਾਵੀਂ ਵਾਰਦਾਤ ਨੂੰ ਨਾਕਾਮ ਕਰ ਦਿੱਤਾ ਹੈ।

ਇਸ ਸਬੰਧ ਵਿੱਚ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਫਾਜ਼ਿਲਕਾ ਵਿਖੇ ਵਿਸਫੋਟਕ ਐਕਟ ਦੀ ਧਾਰਾ 3, 4 ਅਤੇ 5 ਤਹਿਤ ਐਫਆਈਆਰ ਨੰਬਰ 06 ਮਿਤੀ 17.03.2026 ਨੂੰ ਕੇਸ ਦਰਜ ਕੀਤਾ ਗਿਆ ਹੈ।

Tags: Breaking news in PunjabiLatest Punjab newsPUNJABPunjab Governmentpunjab news
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

PM ਮੋਦੀ ਨੇ ਕੁਵੈਤ ਦੇ ਕ੍ਰਾਊਨ ਪ੍ਰਿੰਸ ਨਾਲ ਕੀਤੀ ਗੱਲਬਾਤ

PM ਮੋਦੀ ਨੇ ਕੁਵੈਤ ਦੇ ਕ੍ਰਾਊਨ ਪ੍ਰਿੰਸ ਨਾਲ ਕੀਤੀ ਗੱਲਬਾਤ

by Jaspreet Kaur
March 18, 2026
0

PM ਮੋਦੀ ਨੇ ਕੁਵੈਤ ਦੇ ਕ੍ਰਾਊਨ ਪ੍ਰਿੰਸ ਨਾਲ ਕੀਤੀ ਗੱਲਬਾਤ - ਈਦ ਦੀ ਦਿੱਤੀ ਵਧਾਈ -ਮਿਡਲ ਈਸਟ ਸਥਿਤੀ ਬਾਰੇ ਵੀ...

ਘਰ ਚਲਾਉਣ ਵਾਲੀਆਂ ਔਰਤਾਂ ਨੂੰ ਹੁਣ ਦੇਸ਼ ਚਲਾਉਣਾ ਚਾਹੀਦਾ: CM ਭਗਵੰਤ ਸਿੰਘ ਮਾਨ

ਘਰ ਚਲਾਉਣ ਵਾਲੀਆਂ ਔਰਤਾਂ ਨੂੰ ਹੁਣ ਦੇਸ਼ ਚਲਾਉਣਾ ਚਾਹੀਦਾ: CM ਭਗਵੰਤ ਸਿੰਘ ਮਾਨ

by Ankit
March 18, 2026
0

ਘਰ ਚਲਾਉਣ ਵਾਲੀਆਂ ਔਰਤਾਂ ਨੂੰ ਹੁਣ ਦੇਸ਼ ਚਲਾਉਣਾ ਚਾਹੀਦਾ: CM ਭਗਵੰਤ ਸਿੰਘ ਮਾਨ ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕਰਨ ਮੌਕੇ ਔਰਤਾਂ...

Speaker ਨੇ ਸਿਵਲ ਸੇਵਾਵਾਂ ਪ੍ਰੀਖਿਆ ਦੇ ਸਫ਼ਲ ਵਿਦਿਆਰਥੀਆਂ ਨੂੰ ਪੰਜਾਬ ਵਿਧਾਨ ਸਭਾ ਵਿੱਚ ਕੀਤਾ ਸਨਮਾਨਿਤ

Speaker ਨੇ ਸਿਵਲ ਸੇਵਾਵਾਂ ਪ੍ਰੀਖਿਆ ਦੇ ਸਫ਼ਲ ਵਿਦਿਆਰਥੀਆਂ ਨੂੰ ਪੰਜਾਬ ਵਿਧਾਨ ਸਭਾ ਵਿੱਚ ਕੀਤਾ ਸਨਮਾਨਿਤ

by Ankit
March 18, 2026
0

Speaker ਨੇ ਸਿਵਲ ਸੇਵਾਵਾਂ ਪ੍ਰੀਖਿਆ ਦੇ ਸਫ਼ਲ ਵਿਦਿਆਰਥੀਆਂ ਨੂੰ ਪੰਜਾਬ ਵਿਧਾਨ ਸਭਾ ਵਿੱਚ ਕੀਤਾ ਸਨਮਾਨਿਤ ਚੰਡੀਗੜ੍ਹ 18 ਮਾਰਚ (ਵਿਸ਼ਵ ਵਾਰਤਾ);-...

Punjab ਵੱਲੋਂ Rajasthan ਸਰਕਾਰ ਪਾਸੋਂ ਦਹਾਕਿਆਂ ਤੋਂ ਪਾਣੀ ਦੀ ਵਰਤੋਂ ਦਾ 1.44 ਲੱਖ ਕਰੋੜ ਰੁਪਏ ਦਾ ਬਕਾਇਆ ਵਸੂਲਿਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab ਵੱਲੋਂ Rajasthan ਸਰਕਾਰ ਪਾਸੋਂ ਦਹਾਕਿਆਂ ਤੋਂ ਪਾਣੀ ਦੀ ਵਰਤੋਂ ਦਾ 1.44 ਲੱਖ ਕਰੋੜ ਰੁਪਏ ਦਾ ਬਕਾਇਆ ਵਸੂਲਿਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
March 18, 2026
0

Punjab ਵੱਲੋਂ Rajasthan ਸਰਕਾਰ ਪਾਸੋਂ ਦਹਾਕਿਆਂ ਤੋਂ ਪਾਣੀ ਦੀ ਵਰਤੋਂ ਦਾ 1.44 ਲੱਖ ਕਰੋੜ ਰੁਪਏ ਦਾ ਬਕਾਇਆ ਵਸੂਲਿਆ ਜਾਵੇਗਾ-ਮੁੱਖ ਮੰਤਰੀ...

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

PM ਮੋਦੀ ਨੇ ਕੁਵੈਤ ਦੇ ਕ੍ਰਾਊਨ ਪ੍ਰਿੰਸ ਨਾਲ ਕੀਤੀ ਗੱਲਬਾਤ

PM ਮੋਦੀ ਨੇ ਕੁਵੈਤ ਦੇ ਕ੍ਰਾਊਨ ਪ੍ਰਿੰਸ ਨਾਲ ਕੀਤੀ ਗੱਲਬਾਤ

by Jaspreet Kaur
March 18, 2026
0

PM ਮੋਦੀ ਨੇ ਕੁਵੈਤ ਦੇ ਕ੍ਰਾਊਨ ਪ੍ਰਿੰਸ ਨਾਲ ਕੀਤੀ ਗੱਲਬਾਤ - ਈਦ ਦੀ ਦਿੱਤੀ ਵਧਾਈ -ਮਿਡਲ ਈਸਟ ਸਥਿਤੀ ਬਾਰੇ ਵੀ...

Most Popular

Punjab ਦੀ ਨਵੀਂ ਆਬਕਾਰੀ ਨੀਤੀ ਤਿਆਰ, ਬਸ CM ਮਾਨ ਦੀ ਪ੍ਰਵਾਨਗੀ ਦੀ ਉਡੀਕ

Punjab ਦੀ ਨਵੀਂ ਆਬਕਾਰੀ ਨੀਤੀ ਤਿਆਰ, ਬਸ CM ਮਾਨ ਦੀ ਪ੍ਰਵਾਨਗੀ ਦੀ ਉਡੀਕ

by Ranjit Singh
February 19, 2026
0

Punjab ਦੀ ਨਵੀਂ ਆਬਕਾਰੀ ਨੀਤੀ ਤਿਆਰ, ਬਸ CM ਮਾਨ ਦੀ ਪ੍ਰਵਾਨਗੀ ਦੀ ਉਡੀਕ ਚੰਡੀਗੜ੍ਹ, 19 ਫਰਵਰੀ 2026 (ਵਿਸ਼ਵ ਵਾਰਤਾ) -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 