• Latest
  • Trending
ਬਿਜਲੀ ਮੰਤਰੀ ਨੇ ਇੰਜੀ. ਰਵਿੰਦਰ ਸਿੰਘ ਸੈਣੀ ਨੂੰ PSERC ਦੇ ਮੈਂਬਰ ਵਜੋਂ ਚੁਕਾਈ ਸਹੁੰ

ਬਿਜਲੀ ਮੰਤਰੀ ਨੇ ਇੰਜੀ. ਰਵਿੰਦਰ ਸਿੰਘ ਸੈਣੀ ਨੂੰ PSERC ਦੇ ਮੈਂਬਰ ਵਜੋਂ ਚੁਕਾਈ ਸਹੁੰ

1 year ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

2 minutes ago
ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

10 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

2 hours ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

3 hours ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

3 hours ago
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

3 hours ago
ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

3 hours ago
ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

3 hours ago
ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

3 hours ago
ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

3 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

4 hours ago
Hindi News
English News
Friday, November 13, 2026
No Result
View All Result
21 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਿਜਲੀ ਮੰਤਰੀ ਨੇ ਇੰਜੀ. ਰਵਿੰਦਰ ਸਿੰਘ ਸੈਣੀ ਨੂੰ PSERC ਦੇ ਮੈਂਬਰ ਵਜੋਂ ਚੁਕਾਈ ਸਹੁੰ

July 10, 2025
in ਖਬਰਾਂ, ਪੰਜਾਬ
ਬਿਜਲੀ ਮੰਤਰੀ ਨੇ ਇੰਜੀ. ਰਵਿੰਦਰ ਸਿੰਘ ਸੈਣੀ ਨੂੰ PSERC ਦੇ ਮੈਂਬਰ ਵਜੋਂ ਚੁਕਾਈ ਸਹੁੰ

ਬਿਜਲੀ ਮੰਤਰੀ ਨੇ ਇੰਜੀ. ਰਵਿੰਦਰ ਸਿੰਘ ਸੈਣੀ ਨੂੰ PSERC ਦੇ ਮੈਂਬਰ ਵਜੋਂ ਚੁਕਾਈ ਸਹੁੰ

ਚੰਡੀਗੜ੍ਹ, 10 ਜੁਲਾਈ (ਵਿਸ਼ਵ ਵਾਰਤਾ) ਬਿਜਲੀ ਮੰਤਰੀ ਪੰਜਾਬ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਪੰਜਾਬ ਭਵਨ ਵਿਖੇ ਕਰਵਾਏ ਗਏ ਇੱਕ ਸ਼ਾਨਦਾਰ ਸਮਾਰੋਹ ਦੌਰਾਨ ਪੰਜਾਬ ਸਰਕਾਰ ਵੱਲੋਂ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ (ਪੀ.ਐਸ.ਈ.ਆਰ.ਸੀ.) ਦੇ ਮੈਂਬਰ ਵਜੋਂ ਨਿਯੁਕਤ ਕੀਤੇ ਗਏ ਇੰਜੀ. ਰਵਿੰਦਰ ਸਿੰਘ ਸੈਣੀ ਨੂੰ ਅਹੁਦੇ ਦੀ ਸਹੁੰ ਚੁਕਾਈ।

ਸਹੁੰ ਚੁੱਕ ਸਮਾਗਮ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਇੰਜੀਨੀਅਰ ਸੈਣੀ ਕੋਲ ਪੰਜਾਬ ਦੇ ਬਿਜਲੀ ਖੇਤਰ ਦਾ ਵਿਆਪਕ ਤਜਰਬਾ ਅਤੇ ਡੂੰਘੀ ਸਮਝ ਹੈ, ਜੋ ਪੀ.ਐਸ.ਈ.ਆਰ.ਸੀ. ਦੇ ਕੰਮਕਾਜ ਨੂੰ ਹੋਰ ਬਿਹਤਰ ਬਣਾਉਣ ਵਿੱਚ ਮਦਦ ਕਰੇਗੀ। ਉਨ੍ਹਾਂ ਆਸ ਪ੍ਰਗਟਾਈ ਕਿ ਇਸ ਨਿਯੁਕਤੀ ਨਾਲ, ਕਮਿਸ਼ਨ ਆਪਣੀ ਪੂਰੀ ਸਮਰੱਥਾ ਨਾਲ ਨਿਰਪੱਖ ਨਿਯਮਾਂ ਨੂੰ ਯਕੀਨੀ ਬਣਾਉਣ, ਪਾਰਦਰਸ਼ਤਾ ਨੂੰ ਉਤਸ਼ਾਹਿਤ ਕਰਨ ਅਤੇ ਖਪਤਕਾਰਾਂ, ਉਪਯੋਗਤਾਵਾਂ ਤੇ ਭਾਈਵਾਲਾਂ ਦੇ ਹਿੱਤਾਂ ਦੀ ਰੱਖਿਆ ਕਰਨ ਲਈ ਬਿਹਤਰ ਢੰਗ ਨਾਲ ਕੰਮ ਕਰੇਗਾ। ਮੰਤਰੀ ਨੇ ਕਿਹਾ ਕਿ ਬਿਜਲੀ ਖੇਤਰ ਵਿੱਚ ਸੈਣੀ ਨੇ ਵਡਮੁੱਲਾ ਯੋਗਦਾਨ ਪਾਇਆ ਹੈ ਅਤੇ ਕਮਿਸ਼ਨ ਵਿੱਚ ਉਨ੍ਹਾਂ ਦੀ ਨਿਯੁਕਤੀ ਨਿਸ਼ਚਤ ਤੌਰ ‘ਤੇ ਇਸਦੀ ਰੈਗੂਲੇਟਰੀ ਕੁਸ਼ਲਤਾ ਵਿੱਚ ਵਾਧਾ ਕਰੇਗੀ।

ਬਿਜਲੀ ਮੰਤਰੀ ਨੇ ਅੱਗੇ ਕਿਹਾ ਕਿ ਇਹ ਨਿਯੁਕਤੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ, ਬਿਜਲੀ ਖੇਤਰ ਸਬੰਧੀ ਅਦਾਰਿਆਂ ਨੂੰ ਸਸ਼ਕਤ ਬਣਾਉਣ ਅਤੇ ਕੁਸ਼ਲ ਪ੍ਰਸ਼ਾਸਨ ਯਕੀਨੀ ਬਣਾਉਣ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਸੈਣੀ ਦੀ ਵਿਆਪਕ ਤਕਨੀਕੀ ਸੂਝ ਅਤੇ ਵਿਹਾਰਕ ਤਜਰਬੇ ਦੇ ਨਾਲ, ਪੀ.ਐਸ.ਈ.ਆਰ.ਸੀ. ਪੰਜਾਬ ਦੇ ਲੋਕਾਂ ਨੂੰ ਭਰੋਸੇਯੋਗ ਅਤੇ ਕਿਫਾਇਤੀ ਬਿਜਲੀ ਪ੍ਰਦਾਨ ਕਰਨ ਸਬੰਧੀ ਸਰਕਾਰ ਦੇ ਦ੍ਰਿਸ਼ਟੀਕੋਣ ਮੁਤਾਬਕ ਸਮੇਂ ਸਿਰ, ਖਪਤਕਾਰ-ਪੱਖੀ ਫੈਸਲੇ ਲੈਣ ਦੇ ਯੋਗ ਹੋਵੇਗਾ।

ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਇਸ ਨਿਯੁਕਤੀ ਨਾਲ, ਪੀ.ਐਸ.ਈ.ਆਰ.ਸੀ. ਕੋਲ ਹੁਣ ਤਿੰਨ ਮੈਂਬਰਾਂ ਹੋਣਗੇ ਜਿਹਨਾਂ ਵਿੱਚ ਚੇਅਰਪਰਸਨ ਵਿਸ਼ਵਜੀਤ ਖੰਨਾ (ਸੇਵਾਮੁਕਤ ਆਈ.ਏ.ਐਸ.), ਮੈਂਬਰ ਪਰਮਜੀਤ ਸਿੰਘ ਅਤੇ ਮੈਂਬਰ ਇੰਜੀਨੀਅਰ ਰਵਿੰਦਰ ਸਿੰਘ ਸੈਣੀ ਸ਼ਾਮਲ ਹਨ। ਦੂਜੇ ਮੈਂਬਰ ਦਾ ਅਹੁਦਾ ਕੁਝ ਸਮੇਂ ਤੋਂ ਖਾਲੀ ਪਿਆ ਸੀ ਅਤੇ ਸੈਣੀ ਦੀ ਨਿਯੁਕਤੀ ਹੋਣ ਨਾਲ ਰੈਗੂਲੇਟਰੀ ਪ੍ਰਕਿਰਿਆਵਾਂ ਅਤੇ ਲੰਬਿਤ ਮਾਮਲਿਆਂ ਵਿੱਚ ਤੇਜ਼ੀ ਆਉਣ ਦੀ ਉਮੀਦ ਹੈ।

ਇੰਜੀ. ਸੈਣੀ ਨੂੰ ਫਰਵਰੀ 2023 ਵਿੱਚ ਡਾਇਰੈਕਟਰ/ਵਪਾਰਕ, ​​ਪੀ.ਐਸ.ਪੀ.ਸੀ.ਐਲ. ਨਿਯੁਕਤ ਕੀਤਾ ਗਿਆ ਸੀ ਅਤੇ ਫਰਵਰੀ 2025 ਵਿੱਚ ਉਨ੍ਹਾਂ ਨੇ ਆਪਣਾ ਅਹੁਦਾ ਛੱਡ ਦਿੱਤਾ ਸੀ।

ਇਸ ਮੌਕੇ ਊਰਜਾ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਅਜੋਏ ਕੁਮਾਰ ਸਿਨਹਾ ਆਈ.ਏ.ਐਸ, ਡਾਇਰੈਕਟਰ ਜਨਰੇਸ਼ਨ ਇੰਜੀ. ਹਰਜੀਤ ਸਿੰਘ, ਡਾਇਰੈਕਟਰ ਕਮਰਸ਼ੀਅਲ ਇੰਜੀ. ਹੀਰਾ ਲਾਲ ਗੋਇਲ, ਡਾਇਰੈਕਟਰ ਟੈਕਨੀਕਲ ਪੀ.ਐਸ.ਟੀ.ਸੀ.ਐਲ. ਇੰਜੀ. ਸੰਜੀਵ ਸੂਦ, ਡਾਇਰੈਕਟਰ ਵਿੱਤ ਸ੍ਰੀ ਐਸ.ਕੇ. ਬੇਰੀ, ਡਾਇਰੈਕਟਰ ਵਿੱਤ ਪੀ.ਐਸ.ਟੀ.ਸੀ.ਐਲ. ਸ੍ਰੀ ਵਿਨੋਦ ਕੁਮਾਰ ਬਾਂਸਲ ਅਤੇ ਡਾਇਰੈਕਟਰ ਐਡਮਿਨ ਜਸਵੀਰ ਸਿੰਘ ਸੁਰਸਿੰਘ ਮੌਜੂਦ ਸਨ।

Tags: BREAKING NEWSLatest Punjab newsLatest Punjab news in PunjabiPSERCPUNJABPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

by Ankit
November 13, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ ਪੁਲਿਸ ਟੀਮਾਂ ਨੇ 174 ਵਿਅਕਤੀਆਂ...

ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

by Navjot
November 13, 2026
0

  ਮੁੰਬਈ, 13 ਨਵੰਬਰ (ਵਿਸ਼ਵ ਵਾਰਤਾ) - ਨਿਰਮਾਤਾ ਏਕਤਾ ਆਰ. ਕਪੂਰ ਨੇ ਸ਼ੁੱਕਰਵਾਰ, 13 ਨਵੰਬਰ ਨੂੰ ਆਪਣੀ ਆਉਣ ਵਾਲੀ ਡਰਾਉਣੀ-ਕਾਮੇਡੀ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਫਾਰਮਾਸਿਊਟੀਕਲ ਵਿਭਾਗ ਦੇ ਅਧੀਨ ਆਉਂਦੀ 'ਨੈਸ਼ਨਲ ਫਾਰਮਾਸਿਊਟੀਕਲ ਪ੍ਰਾਈਸਿੰਗ ਅਥਾਰਟੀ' (NPPA) ਨੇ ਕੈਂਸਰ-ਰੋਧੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

by Ankit
November 13, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ ਪੁਲਿਸ ਟੀਮਾਂ ਨੇ 174 ਵਿਅਕਤੀਆਂ...

Most Popular

Punjab: ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪਰਮਿੰਦਰ ਸਿੰਘ ਨੂੰ ਇਨਸਾਫ਼ ਅਤੇ ਪੰਜਾਬ ਦੀ ਜਵਾਨੀ ਦੀ ਚੜ੍ਹਦੀ ਕਲਾ ਲਈ 28 ਅਕਤੂਬਰ ਨੂੰ ਵਿਸ਼ਵ ਭਰ ਵਿੱਚ ਅਰਦਾਸ ਕਰਨ ਦਾ ਸੰਦੇਸ਼

Punjab: ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪਰਮਿੰਦਰ ਸਿੰਘ ਨੂੰ ਇਨਸਾਫ਼ ਅਤੇ ਪੰਜਾਬ ਦੀ ਜਵਾਨੀ ਦੀ ਚੜ੍ਹਦੀ ਕਲਾ ਲਈ 28 ਅਕਤੂਬਰ ਨੂੰ ਵਿਸ਼ਵ ਭਰ ਵਿੱਚ ਅਰਦਾਸ ਕਰਨ ਦਾ ਸੰਦੇਸ਼

by Ranjit Singh
3 weeks ago
0

Punjab: ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪਰਮਿੰਦਰ ਸਿੰਘ ਨੂੰ ਇਨਸਾਫ਼ ਅਤੇ ਪੰਜਾਬ ਦੀ ਜਵਾਨੀ ਦੀ ਚੜ੍ਹਦੀ ਕਲਾ ਲਈ 28...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 