• Latest
  • Trending
ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰਾਲੇ ਦਾ ਚਾਰਜ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰਾਲੇ ਦਾ ਚਾਰਜ

2 hours ago
ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ; ਜਲੰਧਰ ਤੋਂ ਬੱਬਰ ਖ਼ਾਲਸਾ ਇੰਟਰਨੈਸ਼ਨਲ ਦਾ ਸੰਚਾਲਕ ਵਿਸਫੋਟਕ ਸਮੱਗਰੀ ਵਾਲੇ ਆਈ.ਈ.ਡੀ. ਸਮੇਤ ਗ੍ਰਿਫ਼ਤਾਰ

ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ; ਜਲੰਧਰ ਤੋਂ ਬੱਬਰ ਖ਼ਾਲਸਾ ਇੰਟਰਨੈਸ਼ਨਲ ਦਾ ਸੰਚਾਲਕ ਵਿਸਫੋਟਕ ਸਮੱਗਰੀ ਵਾਲੇ ਆਈ.ਈ.ਡੀ. ਸਮੇਤ ਗ੍ਰਿਫ਼ਤਾਰ

3 minutes ago
IND vs ZIM: ਜ਼ਿੰਬਾਬਵੇ ਖ਼ਿਲਾਫ਼ ਤੀਜੇ ਟੀ-20 ‘ਚ ਟੀਮ ਇੰਡੀਆ ਨੇ ਜਿੱਤਿਆ ਟਾਸ

IND vs ZIM: ਜ਼ਿੰਬਾਬਵੇ ਖ਼ਿਲਾਫ਼ ਤੀਜੇ ਟੀ-20 ‘ਚ ਟੀਮ ਇੰਡੀਆ ਨੇ ਜਿੱਤਿਆ ਟਾਸ

20 minutes ago
WhatsApp ਯੂਜ਼ਰਸ ਲਈ ਵੱਡੀ ਖੁਸ਼ਖਬਰੀ: ਹੁਣ ਡਾਇਰੈਕਟ ਐਡਿਟ ਹੋ ਸਕੇਗੀ PDF

WhatsApp ਯੂਜ਼ਰਸ ਲਈ ਵੱਡੀ ਖੁਸ਼ਖਬਰੀ: ਹੁਣ ਡਾਇਰੈਕਟ ਐਡਿਟ ਹੋ ਸਕੇਗੀ PDF

47 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab ਪੁਲਿਸ ਦੀ ਲੇਡੀ ਇੰਸਪੈਕਟਰ ਨੇ ਸਬ-ਇੰਸਪੈਕਟਰ ‘ਤੇ ਲਾਏ ਰੇਪ ਦੇ ਇਲਜ਼ਾਮ !

Punjab ਪੁਲਿਸ ਦੀ ਲੇਡੀ ਇੰਸਪੈਕਟਰ ਨੇ ਸਬ-ਇੰਸਪੈਕਟਰ ‘ਤੇ ਲਾਏ ਰੇਪ ਦੇ ਇਲਜ਼ਾਮ !

2 hours ago
ਬੈਂਕ ਗਾਹਕ ਧਿਆਨ ਦੇਣ! ਅਗਸਤ ‘ਚ 14 ਦਿਨ ਬੰਦ ਰਹਿਣਗੇ ਬੈਂਕ; ਪੜ੍ਹੋ ਛੁੱਟੀਆਂ ਦੀ ਪੂਰੀ ਸੂਚੀ

ਬੈਂਕ ਗਾਹਕ ਧਿਆਨ ਦੇਣ! ਅਗਸਤ ‘ਚ 14 ਦਿਨ ਬੰਦ ਰਹਿਣਗੇ ਬੈਂਕ; ਪੜ੍ਹੋ ਛੁੱਟੀਆਂ ਦੀ ਪੂਰੀ ਸੂਚੀ

2 hours ago
PM Modi Mann Ki Baat: ਪ੍ਰਧਾਨ ਮੰਤਰੀ ਨੇ ਕਾਰਗਿਲ ਦੇ ਸ਼ਹੀਦਾਂ ਨੂੰ ਕੀਤਾ ਯਾਦ

PM Modi Mann Ki Baat: ਪ੍ਰਧਾਨ ਮੰਤਰੀ ਨੇ ਕਾਰਗਿਲ ਦੇ ਸ਼ਹੀਦਾਂ ਨੂੰ ਕੀਤਾ ਯਾਦ

3 hours ago
Kargil Vijay Diwas: ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਲੱਦਾਖ ਪਹੁੰਚ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ

Kargil Vijay Diwas: ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਲੱਦਾਖ ਪਹੁੰਚ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ

3 hours ago
CPJ ਪ੍ਰਦਰਸ਼ਨ ਖ਼ਤਮ: ਨਵੀਂ ਦਿੱਲੀ ਮੈਟਰੋ ਸਟੇਸ਼ਨ ਆਮ ਵਾਂਗ ਖੁੱਲ੍ਹੇ

CPJ ਪ੍ਰਦਰਸ਼ਨ ਖ਼ਤਮ: ਨਵੀਂ ਦਿੱਲੀ ਮੈਟਰੋ ਸਟੇਸ਼ਨ ਆਮ ਵਾਂਗ ਖੁੱਲ੍ਹੇ

3 hours ago
Punjab: ਪੰਜਾਬ ਰੋਡਵੇਜ਼ ਦੇ ਕਰਮਚਾਰੀਆਂ ਨੇ ਫੇਰ ਕੀਤਾ ਹੜਤਾਲ ‘ਤੇ ਜਾਣ ਦਾ ਐਲਾਨ

Punjab: ਪੰਜਾਬ ਰੋਡਵੇਜ਼ ਦੇ ਕਰਮਚਾਰੀਆਂ ਨੇ ਫੇਰ ਕੀਤਾ ਹੜਤਾਲ ‘ਤੇ ਜਾਣ ਦਾ ਐਲਾਨ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
Canada ‘ਚ ਪੰਜਾਬਣ ਮੁਟਿਆਰ ਦਾ ਗੋਲੀ ਮਾਰ ਕੇ ਕਤਲ

Canada ‘ਚ ਪੰਜਾਬਣ ਮੁਟਿਆਰ ਦਾ ਗੋਲੀ ਮਾਰ ਕੇ ਕਤਲ

5 hours ago
Hindi News
English News
Sunday, July 26, 2026
No Result
View All Result
38 °c
Chandigarh
31 ° Mon
29 ° Tue
27 ° Wed
29 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰਾਲੇ ਦਾ ਚਾਰਜ

July 26, 2026
in ਖਬਰਾਂ, ਰਾਸ਼ਟਰੀ
ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰਾਲੇ ਦਾ ਚਾਰਜ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰਾਲੇ ਦਾ ਚਾਰਜ

– ਪਹਿਲੇ ਹੀ ਦਿਨ ਸੱਦੀ ਮੀਟਿੰਗ

ਨਵੀ ਦਿੱਲੀ, 26 ਜੁਲਾਈ 2026 (ਵਿਸ਼ਵ ਵਾਰਤਾ) :ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਕੇਂਦਰੀ ਮੰਤਰੀ ਪ੍ਰਹਲਾਦ ਜੋਸ਼ੀ ਨੂੰ ਸਿੱਖਿਆ ਮੰਤਰਾਲੇ ਦਾ ਵਾਧੂ ਚਾਰਜ ਸੌਂਪਿਆ ਗਿਆ। ਇਸੇ ਤਹਿਤ ਅੱਜ 26 ਜੁਲਾਈ ਨੂੰ ਪ੍ਰਹਲਾਦ ਜੋਸ਼ੀ ਨੇ ਅਧਿਕਾਰਤ ਤੌਰ ‘ਤੇ ਸਿੱਖਿਆ ਮੰਤਰੀ ਦੇ ਰੂਪ ਵਿੱਚ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ‘ਤੇ ਉਨ੍ਹਾਂ ਨੇ ਅਧਿਕਾਰੀਆਂ ਨਾਲ ਬੈਠਕ ਵੀ ਕੀਤੀ।

ਜੋਸ਼ੀ ਇਸ ਤੋਂ ਪਹਿਲਾਂ ਕੇਂਦਰ ਸਰਕਾਰ ਵਿੱਚ ਕਈ ਮਹੱਤਵਪੂਰਨ ਜ਼ਿੰਮੇਵਾਰੀਆਂ ਸੰਭਾਲ ਚੁੱਕੇ ਹਨ। ਸਿੱਖਿਆ ਮੰਤਰਾਲੇ ਦੀ ਨਵੀਂ ਜ਼ਿੰਮੇਵਾਰੀ ਦੇ ਨਾਲ ਹੁਣ ਉਹ ਦੇਸ਼ ਦੀ ਸਿੱਖਿਆ ਪ੍ਰਣਾਲੀ ਨਾਲ ਜੁੜੇ ਵੱਡੇ ਫ਼ੈਸਲਿਆਂ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਜੋਸ਼ੀ ਨੂੰ ਉਪਭੋਗਤਾ ਮਾਮਲਿਆਂ ਦੇ ਮੰਤਰੀ ਵਜੋਂ ਆਪਣੀ ਜ਼ਿੰਮੇਵਾਰੀ ਤੋਂ ਇਲਾਵਾ ਸਿੱਖਿਆ ਮੰਤਰਾਲੇ ਦਾ ਵਾਧੂ ਚਾਰਜ ਸੌਂਪਿਆ ਗਿਆ ਹੈ।

ਨਵ-ਨਿਯੁਕਤ ਕੇਂਦਰੀ ਸਿੱਖਿਆ ਮੰਤਰੀ ਪ੍ਰਹਲਾਦ ਜੋਸ਼ੀ ਨੇ ਕਿਹਾ ਕਿ ਉਨ੍ਹਾਂ ਨੇ ਜ਼ਿੰਮੇਵਾਰੀ ਅਤੇ ਨਿਮਰਤਾ ਦੀ ਭਾਵਨਾ ਨਾਲ ਇਹ ਜ਼ਿੰਮੇਵਾਰੀ ਕਬੂਲ ਕੀਤੀ ਹੈ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ, “ਪ੍ਰਧਾਨ ਮੰਤਰੀ ਨੇ ਮੈਨੂੰ ਇੱਕ ਜ਼ਿੰਮੇਵਾਰੀ ਸੌਂਪੀ ਹੈ। ਮੈਂ ਇਸ ਜ਼ਿੰਮੇਵਾਰੀ ਨੂੰ ਕਰਤੱਵ ਭਾਵਨਾ ਅਤੇ ਨਿਮਰਤਾ ਨਾਲ ਸਵੀਕਾਰ ਕਰਦਾ ਹਾਂ।”

ਉਨ੍ਹਾਂ ਕਿਹਾ, “ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਾਲੀ ਸਰਕਾਰ ਦੇ ਪਿਛਲੇ 12 ਸਾਲਾਂ ਵਿੱਚ ਕਈ ਇਤਿਹਾਸਕ ਪ੍ਰਾਪਤੀਆਂ ਹਾਸਲ ਕੀਤੀਆਂ ਗਈਆਂ ਹਨ। ਪਿਛਲੇ ਚਾਰ-ਪੰਜ ਸਾਲਾਂ ਵਿੱਚ ਧਰਮੇਂਦਰ ਪ੍ਰਧਾਨ ਨੇ ਵੀ ਰਾਸ਼ਟਰੀ ਸਿੱਖਿਆ ਨੀਤੀ ਨੂੰ ਲਾਗੂ ਕੀਤਾ ਹੈ। ਪ੍ਰਧਾਨ ਮੰਤਰੀ ਦੀ ਰਹਿਨੁਮਾਈ ਹੇਠ ਮੈਂ ਆਪਣੀ ਪੂਰੀ ਸਮਰੱਥਾ ਨਾਲ ਆਪਣਾ ਬਿਹਤਰੀਨ ਦੇਣ ਦੀ ਕੋਸ਼ਿਸ਼ ਕਰਾਂਗਾ।”

ਦੱਸ ਦਈਏ ਕਿ ਨੀਟ (NEET) ਪੇਪਰ ਲੀਕ ਵਿਵਾਦ ਨੂੰ ਲੈ ਕੇ ਦੇਸ਼ ਭਰ ਵਿੱਚ ਕਾਕਰੋਚ ਜਨਤਾ ਪਾਰਟੀ ਦੀ ਅਗਵਾਈ ਵਿੱਚ ਹੋਏ ਵਿਦਿਆਰਥੀ ਰੋਸ-ਪ੍ਰਦਰਸ਼ਨ ਤੋਂ ਬਾਅਦ ਪ੍ਰਧਾਨ ਨੇ ਸ਼ਨੀਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਆਪਣੇ ਅਸਤੀਫ਼ੇ ਵਿੱਚ ਧਰਮੇਂਦਰ ਪ੍ਰਧਾਨ ਨੇ ਕਿਹਾ ਕਿ ਇਹ ਉਨ੍ਹਾਂ ਲਈ ‘ਨਿੱਜੀ ਸਾਖ’ ਦਾ ਮਾਮਲਾ ਨਹੀਂ ਹੈ, ਅਤੇ ਪਿਛਲੇ 10 ਦਿਨਾਂ ਵਿੱਚ ਹੋਈਆਂ ਘਟਨਾਵਾਂ ਨੂੰ ਦੇਖ ਕੇ ਉਹ ਦੁਖੀ ਹਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ; ਜਲੰਧਰ ਤੋਂ ਬੱਬਰ ਖ਼ਾਲਸਾ ਇੰਟਰਨੈਸ਼ਨਲ ਦਾ ਸੰਚਾਲਕ ਵਿਸਫੋਟਕ ਸਮੱਗਰੀ ਵਾਲੇ ਆਈ.ਈ.ਡੀ. ਸਮੇਤ ਗ੍ਰਿਫ਼ਤਾਰ

ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ; ਜਲੰਧਰ ਤੋਂ ਬੱਬਰ ਖ਼ਾਲਸਾ ਇੰਟਰਨੈਸ਼ਨਲ ਦਾ ਸੰਚਾਲਕ ਵਿਸਫੋਟਕ ਸਮੱਗਰੀ ਵਾਲੇ ਆਈ.ਈ.ਡੀ. ਸਮੇਤ ਗ੍ਰਿਫ਼ਤਾਰ

by Ankit
July 26, 2026
0

ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ; ਜਲੰਧਰ ਤੋਂ ਬੱਬਰ ਖ਼ਾਲਸਾ ਇੰਟਰਨੈਸ਼ਨਲ ਦਾ ਸੰਚਾਲਕ ਵਿਸਫੋਟਕ ਸਮੱਗਰੀ ਵਾਲੇ ਆਈ.ਈ.ਡੀ. ਸਮੇਤ ਗ੍ਰਿਫ਼ਤਾਰ — ਆਈ.ਐਸ.ਆਈ. ਸਮਰਥਨ...

IND vs ZIM: ਜ਼ਿੰਬਾਬਵੇ ਖ਼ਿਲਾਫ਼ ਤੀਜੇ ਟੀ-20 ‘ਚ ਟੀਮ ਇੰਡੀਆ ਨੇ ਜਿੱਤਿਆ ਟਾਸ

IND vs ZIM: ਜ਼ਿੰਬਾਬਵੇ ਖ਼ਿਲਾਫ਼ ਤੀਜੇ ਟੀ-20 ‘ਚ ਟੀਮ ਇੰਡੀਆ ਨੇ ਜਿੱਤਿਆ ਟਾਸ

by Jaspreet Kaur
July 26, 2026
0

IND vs ZIM: ਜ਼ਿੰਬਾਬਵੇ ਖ਼ਿਲਾਫ਼ ਤੀਜੇ ਟੀ-20 'ਚ ਟੀਮ ਇੰਡੀਆ ਨੇ ਜਿੱਤਿਆ ਟਾਸ - ਭਾਰਤੀ ਟੀਮ ਚ ਦੋ ਵੱਡੇ ਬਦਲਾਅ...

WhatsApp ਯੂਜ਼ਰਸ ਲਈ ਵੱਡੀ ਖੁਸ਼ਖਬਰੀ: ਹੁਣ ਡਾਇਰੈਕਟ ਐਡਿਟ ਹੋ ਸਕੇਗੀ PDF

WhatsApp ਯੂਜ਼ਰਸ ਲਈ ਵੱਡੀ ਖੁਸ਼ਖਬਰੀ: ਹੁਣ ਡਾਇਰੈਕਟ ਐਡਿਟ ਹੋ ਸਕੇਗੀ PDF

by Jaspreet Kaur
July 26, 2026
0

WhatsApp ਯੂਜ਼ਰਸ ਲਈ ਵੱਡੀ ਖੁਸ਼ਖਬਰੀ: ਹੁਣ ਡਾਇਰੈਕਟ ਐਡਿਟ ਹੋ ਸਕੇਗੀ PDF - ਵੱਖਰੀ ਐਪ ਦੀ ਨਹੀਂ ਪਵੇਗੀ ਜ਼ਰੂਰਤ; ਜਾਣੋ ਕੀ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
July 26, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 26 ਜੁਲਾਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ; ਜਲੰਧਰ ਤੋਂ ਬੱਬਰ ਖ਼ਾਲਸਾ ਇੰਟਰਨੈਸ਼ਨਲ ਦਾ ਸੰਚਾਲਕ ਵਿਸਫੋਟਕ ਸਮੱਗਰੀ ਵਾਲੇ ਆਈ.ਈ.ਡੀ. ਸਮੇਤ ਗ੍ਰਿਫ਼ਤਾਰ

ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ; ਜਲੰਧਰ ਤੋਂ ਬੱਬਰ ਖ਼ਾਲਸਾ ਇੰਟਰਨੈਸ਼ਨਲ ਦਾ ਸੰਚਾਲਕ ਵਿਸਫੋਟਕ ਸਮੱਗਰੀ ਵਾਲੇ ਆਈ.ਈ.ਡੀ. ਸਮੇਤ ਗ੍ਰਿਫ਼ਤਾਰ

by Ankit
July 26, 2026
0

ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ; ਜਲੰਧਰ ਤੋਂ ਬੱਬਰ ਖ਼ਾਲਸਾ ਇੰਟਰਨੈਸ਼ਨਲ ਦਾ ਸੰਚਾਲਕ ਵਿਸਫੋਟਕ ਸਮੱਗਰੀ ਵਾਲੇ ਆਈ.ਈ.ਡੀ. ਸਮੇਤ ਗ੍ਰਿਫ਼ਤਾਰ — ਆਈ.ਐਸ.ਆਈ. ਸਮਰਥਨ...

Most Popular

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
6 days ago
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 20 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 