• Latest
  • Trending
ਸ੍ਰੀ ਗੁਰੂ ਨਾਨਕ ਦੇਵ ਜੀ ਦੇ Prakash Purab ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਸ੍ਰੀ ਗੁਰੂ ਨਾਨਕ ਦੇਵ ਜੀ ਦੇ Prakash Purab ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

2 years ago
CM ਮਾਨ ਨੇ ਮੁੜ ਸੱਦੀ ਮੰਤਰੀ ਮੰਡਲ ਦੀ ਅਹਿਮ ਮੀਟਿੰਗ

CM ਮਾਨ ਨੇ ਮੁੜ ਸੱਦੀ ਮੰਤਰੀ ਮੰਡਲ ਦੀ ਅਹਿਮ ਮੀਟਿੰਗ

12 minutes ago
Breaking: ਜਾਤੀਸੂਚਕ ਟਿੱਪਣੀ ਮਾਮਲਾ: ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ SC ਭਾਈਚਾਰੇ ਦੇ ਲੋਕਾਂ ਤੋਂ ਮੰਗੀ ਮੁਆਫੀ

Breaking: ਜਾਤੀਸੂਚਕ ਟਿੱਪਣੀ ਮਾਮਲਾ: ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ SC ਭਾਈਚਾਰੇ ਦੇ ਲੋਕਾਂ ਤੋਂ ਮੰਗੀ ਮੁਆਫੀ

51 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

52 minutes ago
Chandigarh: ਲੈਂਡ ਪੂਲਿੰਗ ਨੀਤੀ ਲਈ ਤਿਆਰੀਆਂ ਤੇਜ਼, BJP ਨੇ ਟਵੀਟ ਕਰ ਦਿੱਤੀ ਜਾਣਕਾਰੀ

Chandigarh: ਲੈਂਡ ਪੂਲਿੰਗ ਨੀਤੀ ਲਈ ਤਿਆਰੀਆਂ ਤੇਜ਼, BJP ਨੇ ਟਵੀਟ ਕਰ ਦਿੱਤੀ ਜਾਣਕਾਰੀ

1 hour ago
ਅਭਿਸ਼ੇਕ ਬੈਨਰਜੀ ਤੋਂ ਬਾਅਦ ਹੁਣ ਇਕ ਹੋਰ TMC ਸਾਂਸਦ ‘ਤੇ ਹਮਲਾ

ਅਭਿਸ਼ੇਕ ਬੈਨਰਜੀ ਤੋਂ ਬਾਅਦ ਹੁਣ ਇਕ ਹੋਰ TMC ਸਾਂਸਦ ‘ਤੇ ਹਮਲਾ

1 hour ago
Breaking: ਪੰਚਕੂਲਾ ਵਿੱਚ ਹਾਈ-ਕੈਲੀਬਰ ਬੰਬ ਦਾ ਸਫਲ ਪ੍ਰੀਖਣ

Breaking: ਪੰਚਕੂਲਾ ਵਿੱਚ ਹਾਈ-ਕੈਲੀਬਰ ਬੰਬ ਦਾ ਸਫਲ ਪ੍ਰੀਖਣ

1 hour ago
Punjab: ਮੀਂਹ ਅਤੇ ਤੂਫ਼ਾਨ ਕਾਰਨ ਸੁੱਤੇ ਪਏ ਦੋ ਭਰਾਵਾਂ ‘ਤੇ ਡਿੱਗੀ ਘਰ ਦੀ ਛੱਤ

Punjab: ਮੀਂਹ ਅਤੇ ਤੂਫ਼ਾਨ ਕਾਰਨ ਸੁੱਤੇ ਪਏ ਦੋ ਭਰਾਵਾਂ ‘ਤੇ ਡਿੱਗੀ ਘਰ ਦੀ ਛੱਤ

2 hours ago
Delhi ‘ਚ ਵੱਡੀ ਕਾਰਵਾਈ: 150 ਘਰਾਂ ‘ਤੇ ਚੱਲਿਆ ਬੁਲਡੋਜ਼ਰ

Delhi ‘ਚ ਵੱਡੀ ਕਾਰਵਾਈ: 150 ਘਰਾਂ ‘ਤੇ ਚੱਲਿਆ ਬੁਲਡੋਜ਼ਰ

3 hours ago
PM Modi ਦੀ ‘ਮਨ ਕੀ ਬਾਤ’ ਦਾ 134ਵੇਂ ਐਪੀਸੋਡ ਜਾਰੀ, PM ਮੋਦੀ ਨੇ ਪੰਜਾਬ ਦੇ ਐਥਲੀਟ ਗੁਰਿੰਦਰਵੀਰ ਸਿੰਘ ਦਾ ਕੀਤਾ ਜ਼ਿਕਰ

PM Modi ਦੀ ‘ਮਨ ਕੀ ਬਾਤ’ ਦਾ 134ਵੇਂ ਐਪੀਸੋਡ ਜਾਰੀ, PM ਮੋਦੀ ਨੇ ਪੰਜਾਬ ਦੇ ਐਥਲੀਟ ਗੁਰਿੰਦਰਵੀਰ ਸਿੰਘ ਦਾ ਕੀਤਾ ਜ਼ਿਕਰ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
National: TMC ਸੰਸਦ ਮੈਂਬਰ ਅਭਿਸ਼ੇਕ ਬੈਨਰਜੀ ‘ਤੇ ਹਮਲਾ ਮਾਮਲਾ: ਚਾਰ ਗ੍ਰਿਫ਼ਤਾਰ

National: TMC ਸੰਸਦ ਮੈਂਬਰ ਅਭਿਸ਼ੇਕ ਬੈਨਰਜੀ ‘ਤੇ ਹਮਲਾ ਮਾਮਲਾ: ਚਾਰ ਗ੍ਰਿਫ਼ਤਾਰ

4 hours ago
National: ਰਾਜਸਥਾਨ ‘ਚ ਰੇਤਲੇ ਤੂਫ਼ਾਨ ਦੀ ਚੇਤਾਵਨੀ ਜਾਰੀ

National: ਰਾਜਸਥਾਨ ‘ਚ ਰੇਤਲੇ ਤੂਫ਼ਾਨ ਦੀ ਚੇਤਾਵਨੀ ਜਾਰੀ

4 hours ago
Hindi News
English News
Sunday, May 31, 2026
No Result
View All Result
29 °c
Chandigarh
32 ° Mon
35 ° Tue
35 ° Wed
34 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸ੍ਰੀ ਗੁਰੂ ਨਾਨਕ ਦੇਵ ਜੀ ਦੇ Prakash Purab ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

November 14, 2024
in ਖਬਰਾਂ, ਪੰਜਾਬ
ਸ੍ਰੀ ਗੁਰੂ ਨਾਨਕ ਦੇਵ ਜੀ ਦੇ Prakash Purab ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਸ੍ਰੀ ਗੁਰੂ ਨਾਨਕ ਦੇਵ ਜੀ ਦੇ Prakash Purab ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਜੈਤੋ ,14 ਨਵੰਬਰ (ਰਘੂਨੰਦਨ ਪਰਾਸ਼ਰ):- ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਗਏ ਨਗਰ ਕੀਰਤਨ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ। ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸਿੰਘ ਸਾਹਿਬ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੁਨਹਿਰੀ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ। ਨਗਰ ਕੀਰਤਨ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕਰਦਿਆਂ ਸ਼ਰਧਾ ਦਾ ਪ੍ਰਗਟਾਵਾ ਕੀਤਾ ਅਤੇ ਸਕੂਲੀ ਬੱਚਿਆਂ, ਬੈਂਡ ਪਾਰਟੀਆਂ, ਸ਼ਬਦ ਚੌਂਕੀ ਜਥੇ ਤੇ ਗਤਕਾ ਪਾਰਟੀਆਂ ਨੇ ਪੂਰੇ ਉਤਸ਼ਾਹ ਨਾਲ ਨਗਰ ਕੀਰਤਨ ਵਿਚ ਸ਼ਮੂਲੀਅਤ ਕੀਤੀ। ਨਗਰ ਕੀਰਤਨ ਦੇ ਰਸਤੇ ਵਿਚ ਸੰਗਤਾਂ ਵੱਲੋਂ ਜਲ ਪਾਣੀ ਅਤੇ ਲੰਗਰਾਂ ਰਾਹੀਂ ਸੇਵਾ ਕੀਤੀ ਗਈ। ਨਗਰ ਕੀਰਤਨ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ, ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਅਜਾਇਬ ਸਿੰਘ ਅਭਿਆਸੀ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਪ੍ਰਤਾਪ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਅਕਾਲੀ ਆਗੂ ਸ. ਇਕਬਾਲ ਸਿੰਘ ਸੰਧੂ, ਸ. ਅਮਰਬੀਰ ਸਿੰਘ ਢੋਟ, ਮੀਤ ਸਕੱਤਰ ਸ. ਗੁਰਚਰਨ ਸਿੰਘ ਕੁਹਾਲਾ, ਸ. ਜਸਵਿੰਦਰ ਸਿੰਘ ਜੱਸੀ, ਸ. ਗੁਰਨਾਮ ਸਿੰਘ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਮਨਜੀਤ ਸਿੰਘ ਤਲਵੰਡੀ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਸ. ਮਲਕੀਤ ਸਿੰਘ ਬਹਿੜਾਲ, ਸਾਬਕਾ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ, ਮੈਨੇਜਰ ਸ. ਨਰਿੰਦਰ ਸਿੰਘ, ਸ. ਸਤਨਾਮ ਸਿੰਘ ਰਿਆੜ, ਵਧੀਕ ਮੈਨੇਜਰ ਸ. ਇਕਬਾਲ ਸਿੰਘ ਮੁਖੀ, ਸ. ਗੁਰਿੰਦਰ ਸਿੰਘ ਦੇਵੀਦਾਸਪੁਰਾ, ਸ. ਰਾਜਿੰਦਰ ਸਿੰਘ ਰੂਬੀ, ਸ. ਬਿਕਰਮਜੀਤ ਸਿੰਘ ਝੰਗੀ, ਸ. ਯੁਵਰਾਜ ਸਿੰਘ, ਸ. ਗੁਰਤਿੰਦਰਪਾਲ ਸਿੰਘ ਸਮੇਤ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
———————————–

*ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਐਡਵੋਕੇਟ ਧਾਮੀ ਨੇ ਸੰਗਤਾਂ ਨੂੰ ਦਿੱਤੀ ਵਧਾਈ*

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਸਿੱਖ ਜਗਤ ਨੂੰ ਵਧਾਈ ਦਿੰਦਿਆਂ ਗੁਰੂ ਸਾਹਿਬ ਵੱਲੋਂ ਬਖ਼ਸ਼ਿਸ਼ ਕੀਤੇ ਉਪਦੇਸ਼ਾਂ ’ਤੇ ਚੱਲਣ ਦੀ ਪ੍ਰੇਰਣਾ ਕੀਤੀ। ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਗਏ ਨਗਰ ਕੀਰਤਨ ’ਚ ਸ਼ਮੂਲੀਅਤ ਕਰਨ ਮੌਕੇ ਐਡਵੋਕੇਟ ਧਾਮੀ ਨੇ ਕਿਹਾ ਕਿ ਸੰਸਾਰ ਦੇ ਸਰਬਸਾਂਝੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪਵਿੱਤਰ ਜੀਵਨ ਮਾਨਵਤਾ ਲਈ ਕਲਿਆਣਕਾਰੀ ਹੈ। ਗੁਰੂ ਸਾਹਿਬ ਨੇ ਮਨੁੱਖਤਾ ਨੂੰ ਬਰਾਬਰਤਾ ਅਤੇ ਸਾਂਝੀਵਾਲਤਾ ਦਾ ਉਪਦੇਸ਼ ਦਿੰਦਿਆਂ ਜਾਤ-ਪਾਤ ਦੀ ਵਲਗਣ ਵਿੱਚੋਂ ਕੱਢਿਆ ਅਤੇ ਦੱਬੀ ਕੁਚਲੀ, ਲਤਾੜੀ ਤੇ ਦਬਾਈ ਜਾ ਰਹੀ ਲੋਕਾਈ ਵਾਸਤੇ ਆਸ ਅਤੇ ਧਰਵਾਸ ਬਣੇ। ਉਨ੍ਹਾਂ ਨਾਮ ਜਪੋ, ਕਿਰਤ ਕਰੋ ਤੇ ਵੰਡ ਛਕੋ ਦੇ ਉਪਦੇਸ਼ ਨਾਲ ਦੁਨੀਆਂ ਦੇ ਧਰਮ ਇਤਿਹਾਸ ਅੰਦਰ ਵਿਲੱਖਣ ਮਾਰਗ ਨਿਰਧਾਰਤ ਕੀਤਾ। ਐਡਵੋਕੇਟ ਧਾਮੀ ਨੇ ਸੰਗਤ ਨੂੰ ਗੁਰੂ ਸਾਹਿਬ ਵੱਲੋਂ ਬਖ਼ਸ਼ੇ ਗੁਰਬਾਣੀ ਉਪਦੇਸ਼ਾਂ ਅਨੁਸਾਰ ਆਪਣਾ ਜੀਵਨ ਬਤੀਤ ਕਰਨ ਦੀ ਪ੍ਰੇਰਣਾ ਕਰਦਿਆਂ ਕਿਹਾ ਕਿ ਸਾਡਾ ਸਭ ਦਾ ਫਰਜ ਹੈ ਕਿ ਅਸੀਂ ਗੁਰੂ ਸਾਹਿਬ ਵੱਲੋਂ ਬਖਸ਼ੇ ਫਲਸਫੇ ਨੂੰ ਸੰਸਾਰ ਵਿਚ ਫੈਲਾਉਣ ਦਾ ਯਤਨ ਕਰੀਏ।

Tags: BREAKING NEWSBreaking news in PunjabiLatest Punjab newsLatest Punjab news in PunjabiPUNJABpunjab newstop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

CM ਮਾਨ ਨੇ ਮੁੜ ਸੱਦੀ ਮੰਤਰੀ ਮੰਡਲ ਦੀ ਅਹਿਮ ਮੀਟਿੰਗ

CM ਮਾਨ ਨੇ ਮੁੜ ਸੱਦੀ ਮੰਤਰੀ ਮੰਡਲ ਦੀ ਅਹਿਮ ਮੀਟਿੰਗ

by Jaspreet Kaur
May 31, 2026
0

CM ਮਾਨ ਨੇ ਮੁੜ ਸੱਦੀ ਮੰਤਰੀ ਮੰਡਲ ਦੀ ਅਹਿਮ ਮੀਟਿੰਗ - ਕਈ ਵੱਡੇ ਫੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ! ਚੰਡੀਗੜ੍ਹ,...

Breaking: ਜਾਤੀਸੂਚਕ ਟਿੱਪਣੀ ਮਾਮਲਾ: ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ SC ਭਾਈਚਾਰੇ ਦੇ ਲੋਕਾਂ ਤੋਂ ਮੰਗੀ ਮੁਆਫੀ

Breaking: ਜਾਤੀਸੂਚਕ ਟਿੱਪਣੀ ਮਾਮਲਾ: ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ SC ਭਾਈਚਾਰੇ ਦੇ ਲੋਕਾਂ ਤੋਂ ਮੰਗੀ ਮੁਆਫੀ

by Ranjit Singh
May 31, 2026
0

Breaking: ਜਾਤੀਸੂਚਕ ਟਿੱਪਣੀ ਮਾਮਲਾ: ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ SC ਭਾਈਚਾਰੇ ਦੇ ਲੋਕਾਂ ਤੋਂ ਮੰਗੀ ਮੁਆਫੀ ਚੰਡੀਗੜ੍ਹ, 31 ਮਈ (ਵਿਸ਼ਵ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 31, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 31 ਮਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Chandigarh: ਲੈਂਡ ਪੂਲਿੰਗ ਨੀਤੀ ਲਈ ਤਿਆਰੀਆਂ ਤੇਜ਼, BJP ਨੇ ਟਵੀਟ ਕਰ ਦਿੱਤੀ ਜਾਣਕਾਰੀ

Chandigarh: ਲੈਂਡ ਪੂਲਿੰਗ ਨੀਤੀ ਲਈ ਤਿਆਰੀਆਂ ਤੇਜ਼, BJP ਨੇ ਟਵੀਟ ਕਰ ਦਿੱਤੀ ਜਾਣਕਾਰੀ

by Ranjit Singh
May 31, 2026
0

Chandigarh: ਲੈਂਡ ਪੂਲਿੰਗ ਨੀਤੀ ਲਈ ਤਿਆਰੀਆਂ ਤੇਜ਼, BJP ਨੇ ਟਵੀਟ ਕਰ ਦਿੱਤੀ ਜਾਣਕਾਰੀ ਪੰਚਕੂਲਾ, 31 ਮਈ (ਵਿਸ਼ਵ ਵਾਰਤਾ) - ਚੰਡੀਗੜ੍ਹ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

CM ਮਾਨ ਨੇ ਮੁੜ ਸੱਦੀ ਮੰਤਰੀ ਮੰਡਲ ਦੀ ਅਹਿਮ ਮੀਟਿੰਗ

CM ਮਾਨ ਨੇ ਮੁੜ ਸੱਦੀ ਮੰਤਰੀ ਮੰਡਲ ਦੀ ਅਹਿਮ ਮੀਟਿੰਗ

by Jaspreet Kaur
May 31, 2026
0

CM ਮਾਨ ਨੇ ਮੁੜ ਸੱਦੀ ਮੰਤਰੀ ਮੰਡਲ ਦੀ ਅਹਿਮ ਮੀਟਿੰਗ - ਕਈ ਵੱਡੇ ਫੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ! ਚੰਡੀਗੜ੍ਹ,...

Most Popular

ਪੰਜਾਬ ਆਰਟੀਫ਼ੀਸ਼ਲ ਇੰਟੈਲੀਜੈਂਸ ਸਿਸਟਮ ਨੇ ਗੈਂਗਸਟਰ ਨੈੱਟਵਰਕ ਖ਼ਿਲਾਫ਼ ਪੰਜਾਬ ਪੁਲਿਸ ਨੂੰ ਦਿੱਤੀ ਨਵੀਂ ਤਾਕਤ

ਪੰਜਾਬ ਆਰਟੀਫ਼ੀਸ਼ਲ ਇੰਟੈਲੀਜੈਂਸ ਸਿਸਟਮ ਨੇ ਗੈਂਗਸਟਰ ਨੈੱਟਵਰਕ ਖ਼ਿਲਾਫ਼ ਪੰਜਾਬ ਪੁਲਿਸ ਨੂੰ ਦਿੱਤੀ ਨਵੀਂ ਤਾਕਤ

by Ankit
4 weeks ago
0

  ਪੰਜਾਬ ਆਰਟੀਫ਼ੀਸ਼ਲ ਇੰਟੈਲੀਜੈਂਸ ਸਿਸਟਮ ਨੇ ਗੈਂਗਸਟਰ ਨੈੱਟਵਰਕ ਖ਼ਿਲਾਫ਼ ਪੰਜਾਬ ਪੁਲਿਸ ਨੂੰ ਦਿੱਤੀ ਨਵੀਂ ਤਾਕਤ ਪੰਜਾਬ ਆਰਟੀਫ਼ੀਸ਼ਲ ਇੰਟੈਲੀਜੈਂਸ ਸਿਸਟਮ ਹੇਠ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 