• Latest
  • Trending
ਪ੍ਰਨੀਤ ਕੌਰ ਨੇ DELHI ਚੋਣਾਂ ‘ਚ ਭਾਜਪਾ ਦੀ ਜਿੱਤ ਦੀ ਸ਼ਲਾਘਾ ਕੀਤੀ, ਇਸ ਨੂੰ ਚੰਗੇ ਸ਼ਾਸਨ ਲਈ ਫਤਵਾ ਕਰਾਰ ਦਿੱਤਾ

1 year ago
G7 ਸਿਖਰ ਸੰਮੇਲਨ ‘ਚ ਸ਼ਾਮਿਲ ਹੋਣ ਲਈ ਫਰਾਂਸ ਦੇ Evian ਪਹੁੰਚੇ ਪ੍ਰਧਾਨ ਮੰਤਰੀ ਮੋਦੀ

7 minutes ago
ਲੋਕ ਮਿਲਣੀ ਸਮਾਗਮਾਂ ਰਾਹੀਂ ਸਰਕਾਰ ਤੇ ਲੋਕਾਂ ਵਿਚਕਾਰ ਮਜ਼ਬੂਤ ਹੋ ਰਿਹਾ ਸੰਪਰਕ: ਕੈਬਨਿਟ ਮੰਤਰੀ ਸੌਂਦ

1 hour ago
ਰਿਕਵਰੀ ਤੋਂ ਰੋਜ਼ਗਾਰ ਤੱਕ: ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਾ ਪੀੜਤਾਂ ਨੂੰ ਰੋਜ਼ਗਾਰ ਮੁਹੱਈਆ ਕਰਵਾ ਕੇ ਉਨ੍ਹਾਂ ਦੀ ਜ਼ਿੰਦਗੀ ਨੂੰ ਮੁੜ ਲੀਹ ’ਤੇ ਲਿਆਈ

ਹਰਜੋਤ ਸਿੰਘ ਬੈਂਸ ਨੇ ਰਾਤ 1 ਵਜੇ ਅੰਮ੍ਰਿਤਸਰ ਵਿੱਚ ਸਫ਼ਾਈ ਮੁਹਿੰਮ ਦੀ ਕੀਤੀ ਅਗਵਾਈ; ਗੁਰੂ ਨਗਰੀ ਦੀਆਂ ਸੜਕਾਂ ਨੂੰ ਸਾਫ਼-ਸੁਥਰਾ ਰੱਖਣ ਲਈ ਰਾਤ 10 ਵਜੇ ਤੋਂ 2 ਵਜੇ ਤੱਕ ਚੱਲਣ ਵਾਲੀ ਸਫ਼ਾਈ ਮੁਹਿੰਮ ਦਾ ਕੀਤਾ ਆਗ਼ਾਜ਼

ਮਾਨਸਾ ‘ਚ ਭਿਆਨਕ ਸੜਕ ਹਾਦਸੇ ਦੌਰਾਨ ਅਗਨੀਵੀਰ ਜਵਾਨ ਦੀ ਮੌਤ

ਫਰਜ਼ੀ ਵੀਡੀਓ ਵਿੱਚ ਮੈਂ ਨਹੀਂ ਹਾਂ-ਭਗਵੰਤ ਸਿੰਘ ਮਾਨ

Punjab: ਅਕਾਲ ਤਖ਼ਤ ਦੇ ਫੈਸਲੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਾਰੀ ਕੀਤਾ ਬਿਆਨ, ਪੜ੍ਹੋ ਕੀ ਕਿਹਾ ?

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

ਮਰਹੂਮ ਨਿਸ਼ਾਨੇਬਾਜ਼ ਜਸਪਾਲ ਰਾਣਾ ਦੀ ਮਾਤਾ ਦਾ ਵੀ ਦੇਹਾਂਤ

Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ ਲਈ ਗਰਜ-ਤੂਫ਼ਾਨ ਦੀ ਚੇਤਾਵਨੀ ਜਾਰੀ

4 hours ago
Haryana ‘ਚ ਵਾਪਰਿਆ ਦਿਲ-ਦਹਿਲਾਉਣ ਵਾਲਾ ਸੜਕ ਹਾਦਸਾ: ਦੋ ਭਰਾਵਾਂ ਦੀ ਮੌਤ

Breaking: ਵੋਮੈਨ ਸੈਲ ਮਾਨਸਾ ਦੀ ਇੰਚਾਰਜ ਇੰਸਪੈਕਟਰ ਦੀ ਸੜਕ ਹਾਦਸੇ ‘ਚ ਮੌਤ

5 hours ago
Hindi News
English News
Tuesday, June 16, 2026
No Result
View All Result
34 °c
Chandigarh
34 ° Wed
34 ° Thu
36 ° Fri
38 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪ੍ਰਨੀਤ ਕੌਰ ਨੇ DELHI ਚੋਣਾਂ ‘ਚ ਭਾਜਪਾ ਦੀ ਜਿੱਤ ਦੀ ਸ਼ਲਾਘਾ ਕੀਤੀ, ਇਸ ਨੂੰ ਚੰਗੇ ਸ਼ਾਸਨ ਲਈ ਫਤਵਾ ਕਰਾਰ ਦਿੱਤਾ

February 8, 2025
in ਖਬਰਾਂ, ਦਿੱਲੀ, ਪੰਜਾਬ
ਪ੍ਰਨੀਤ ਕੌਰ ਨੇ DELHI ਚੋਣਾਂ ‘ਚ ਭਾਜਪਾ ਦੀ ਜਿੱਤ ਦੀ ਸ਼ਲਾਘਾ ਕੀਤੀ, ਇਸ ਨੂੰ ਚੰਗੇ ਸ਼ਾਸਨ ਲਈ ਫਤਵਾ ਕਰਾਰ ਦਿੱਤਾ

ਪ੍ਰਨੀਤ ਕੌਰ ਨੇ DELHI ਚੋਣਾਂ ‘ਚ ਭਾਜਪਾ ਦੀ ਜਿੱਤ ਦੀ ਸ਼ਲਾਘਾ ਕੀਤੀ, ਇਸ ਨੂੰ ਚੰਗੇ ਸ਼ਾਸਨ ਲਈ ਫਤਵਾ ਕਰਾਰ ਦਿੱਤਾ

ਪਟਿਆਲਾ, 8 ਫਰਵਰੀ (ਵਿਸ਼ਵ ਵਾਰਤਾ):- ਭਾਜਪਾ ਦੀ ਸੀਨੀਅਰ ਆਗੂ ਅਤੇ ਪਟਿਆਲਾ ਤੋਂ ਸਾਬਕਾ ਸੰਸਦ ਮੈਂਬਰ ਪ੍ਰਨੀਤ ਕੌਰ ਨੇ DELHI ਚੋਣ ਨਤੀਜਿਆਂ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਇਸ ਨੂੰ ਆਮ ਆਦਮੀ ਪਾਰਟੀ ਦੇ ਝੂਠੇ ਵਾਅਦਿਆਂ ਨੂੰ ਨਿਰਣਾਇਕ ਰੱਦ ਕਰਨ ਅਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਦੀ ਵਿਕਾਸ ਅਤੇ ਚੰਗੇ ਸ਼ਾਸਨ ਪ੍ਰਤੀ ਵਚਨਬੱਧਤਾ ਦਾ ਪੁਰਜ਼ੋਰ ਸਮਰਥਨ ਕਰਾਰ ਦਿੱਤਾ ਹੈ।

ਉਨ੍ਹਾਂ ਕਿਹਾ, “ਦਿੱਲੀ ਦੇ ਲੋਕਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੀ ਦੂਰਅੰਦੇਸ਼ੀ ਲੀਡਰਸ਼ਿਪ ਵਿੱਚ ਇੱਕ ਵਾਰ ਫਿਰ ਭਰੋਸਾ ਜਤਾਇਆ ਹੈ। ਇਹ ਜਿੱਤ ਭਾਜਪਾ ਵੱਲੋਂ ਦੇਸ਼ ਭਰ ਵਿੱਚ ਲਾਗੂ ਕੀਤੀਆਂ ਗਈਆਂ ਤਬਦੀਲੀਆਂ ਦੀਆਂ ਨੀਤੀਆਂ ਅਤੇ ਸ਼ਾਸਨ ਦਾ ਪ੍ਰਮਾਣ ਹੈ। ਦਿੱਲੀ ਦੇ ਵੋਟਰਾਂ ਨੇ ਆਮ ਆਦਮੀ ਪਾਰਟੀ ਦੀ ਧੋਖੇਬਾਜ਼ੀ ਨੂੰ ਸਖਤੀ ਨਾਲ ਨਕਾਰ ਦਿੱਤਾ ਹੈ। ਉਨ੍ਹਾਂ ਦੇ ਵੱਡੇ ਆਗੂ, ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਗੁੱਟ ਦੀ ਸ਼ਰਮਨਾਕ ਹਾਰ, ਇਹ ਸਾਬਤ ਕਰਦੀ ਹੈ ਕਿ ਲੋਕ ਹੁਣ ਉਨ੍ਹਾਂ ਦੇ ਝੂਠ ਅਤੇ ਨਾਕਾਮ ਸ਼ਾਸਨ ਤੋਂ ਤੰਗ ਆ ਚੁੱਕੇ ਹਨ।”

ਪ੍ਰਨੀਤ ਕੌਰ ਨੇ ਅੱਗੇ ਕਿਹਾ ਕਿ ਪੰਜਾਬ ਨੇ ਵੀ ਹੁਣ ‘ਆਪ’ ਦਾ ਅਸਲੀ ਚਿਹਰਾ ਦੇਖ ਲਿਆ ਹੈ। ਉਨ੍ਹਾਂ ਕਿਹਾ, “ਪਿਛਲੇ ਤਿੰਨ ਸਾਲਾਂ ਵਿੱਚ ਪੰਜਾਬ ਵਿੱਚ ਕੋਈ ਵਿਕਾਸ ਨਹੀਂ ਹੋਇਆ। ਸਗੋਂ ਭ੍ਰਿਸ਼ਟਾਚਾਰ, ਗੈਰ-ਕਾਨੂੰਨੀ ਮਾਈਨਿੰਗ ਅਤੇ ਅਪਰਾਧ ਅਸਮਾਨ ਨੂੰ ਛੂਹ ਗਏ ਹਨ। ਆਮ ਆਦਮੀ ਪਾਰਟੀ ਆਪਣੇ ਕਿਸੇ ਵੀ ਵੱਡੇ ਵਾਅਦੇ ਨੂੰ ਪੂਰਾ ਕਰਨ ਵਿੱਚ ਨਾਕਾਮ ਰਹੀ ਹੈ, ਚਾਹੇ ਉਹ ਔਰਤਾਂ ਲਈ 1000 ਰੁਪਏ ਪ੍ਰਤੀ ਮਹੀਨਾ ਹੋਵੇ, ਸਿੱਖਿਆ ਵਿੱਚ ਸੁਧਾਰ ਹੋਵੇ ਜਾਂ ਸਿਹਤ ਸੰਭਾਲ ਪ੍ਰਣਾਲੀ ਨੂੰ ਮਜ਼ਬੂਤ ਕਰਨਾ ਹੋਵੇ। ਰਾਜ ਦੇ ਸਕੂਲ ਅਤੇ ਹਸਪਤਾਲ ਢਹਿ-ਢੇਰੀ ਹੋ ਗਏ ਹਨ, ਅਤੇ ਸਰਕਾਰ ਆਪਣੇ ਵਾਅਦੇ ਪੂਰੇ ਕਰਨ ਵਿੱਚ ਪੂਰੀ ਤਰ੍ਹਾਂ ਅਸਫਲ ਰਹੀ ਹੈ।”

ਉਨ੍ਹਾਂ ਨੇ ਆਮ ਆਦਮੀ ਪਾਰਟੀ ‘ਤੇ ਪੰਜਾਬ ਦੇ ਸਰੋਤਾਂ ਨੂੰ ਹੋਰ ਰਾਜਾਂ ਦੀ ਚੋਣ ਮੁਹਿੰਮ ‘ਚ ਵਰਤਣ ਦਾ ਦੋਸ਼ ਲਗਾਇਆ ਤੇ ਕਿਹਾ, “ਇਹ ਲੋਕ ਪੰਜਾਬੀਆਂ ਦੀ ਖ਼ੂਨ-ਪਸੀਨੇ ਦੀ ਕਮਾਈ ਨੂੰ ਲੂਟ ਰਹੇ ਹਨ ਅਤੇ ਹੋਰ ਰਾਜਾਂ ਵਿੱਚ ਆਪਣੀ ਚੋਣੀ ਰਾਜਨੀਤੀ ‘ਚ ਖਰਚ ਰਹੇ ਹਨ। ਪੰਜਾਬ ਦੇ ਲੋਕ ਉਨ੍ਹਾਂ ਦੀ ਇਹ ਬੇਇਮਾਨੀ ਕਦੇ ਵੀ ਮਾਫ਼ ਨਹੀਂ ਕਰਨਗੇ।”

ਪ੍ਰਨੀਤ ਕੌਰ ਨੇ ਕਿਹਾ ਕਿ ਜਿਸ ਤਰ੍ਹਾਂ ਦਿੱਲੀ ਦੀ ਜਨਤਾ ਨੇ ਆਮ ਆਦਮੀ ਪਾਰਟੀ ਨੂੰ ਕਰਾਰਾ ਜਵਾਬ ਦਿੱਤਾ, ਓਸੇ ਤਰ੍ਹਾਂ ਪੰਜਾਬ ਦੀ ਜਨਤਾ ਵੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਉਨ੍ਹਾਂ ਦਾ ਪੂਰਾ ਸਫਾਇਆ ਕਰੇਗੀ। ਉਨ੍ਹਾਂ ਕਿਹਾ, “ਪੰਜਾਬ ਹੁਣ ਹੋਰ ਆਮ ਆਦਮੀ ਪਾਰਟੀ ਦੇ ਝੂਠ, ਭ੍ਰਿਸ਼ਟਾਚਾਰ ਅਤੇ ਨਾਕਾਮ ਸ਼ਾਸਨ ਨੂੰ ਬਰਦਾਸ਼ਤ ਨਹੀਂ ਕਰੇਗਾ। ਦਿੱਲੀ ਦੀ ਤਰ੍ਹਾਂ ਹੀ ਪੰਜਾਬ ਦੀ ਜਨਤਾ ਵੀ ਆਮ ਆਦਮੀ ਪਾਰਟੀ ਨੂੰ ਉਨ੍ਹਾਂ ਦੀ ਹਕੀਕਤ ਵਿਖਾ ਦੇਵੇਗੀ।”

ਦਿੱਲੀ ਚੋਣਾਂ ਵਿੱਚ ਭਾਜਪਾ ਦੀ ਸ਼ਾਨਦਾਰ ਜਿੱਤ ਦੇ ਮੌਕੇ ‘ਤੇ, ਪ੍ਰਨੀਤ ਕੌਰ ਨੇ ਪਟਿਆਲਾ ਦੇ ਅਨਾਰਦਾਨਾ ਚੌਕ ‘ਚ ਭਾਜਪਾ ਵਰਕਰਾਂ ਦੇ ਨਾਲ ਮਿੱਠਾਈ ਵੰਡ ਕੇ ਜਸ਼ਨ ਮਨਾਇਆ। ਉਨ੍ਹਾਂ ਨੇ ਭਾਜਪਾ ਵਰਕਰਾਂ ਅਤੇ ਲੋਕਾਂ ਦਾ ਧੰਨਵਾਦ ਕੀਤਾ ਅਤੇ ਭਰੋਸਾ ਜਤਾਇਆ ਕਿ ਇਹ ਲਹਿਰ ਪੰਜਾਬ ਦੀਆਂ ਚੋਣਾਂ ਵਿੱਚ ਵੀ ਜਾਰੀ ਰਹੇਗੀ।

Tags: BREAKING NEWSBreaking news in Punjabidelhi cmLatest Delhi newsLatest Punjab newsLatest Punjab news in Punjabipunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

G7 ਸਿਖਰ ਸੰਮੇਲਨ ‘ਚ ਸ਼ਾਮਿਲ ਹੋਣ ਲਈ ਫਰਾਂਸ ਦੇ Evian ਪਹੁੰਚੇ ਪ੍ਰਧਾਨ ਮੰਤਰੀ ਮੋਦੀ

G7 ਸਿਖਰ ਸੰਮੇਲਨ ‘ਚ ਸ਼ਾਮਿਲ ਹੋਣ ਲਈ ਫਰਾਂਸ ਦੇ Evian ਪਹੁੰਚੇ ਪ੍ਰਧਾਨ ਮੰਤਰੀ ਮੋਦੀ

by Jaspreet Kaur
June 16, 2026
0

G7 ਸਿਖਰ ਸੰਮੇਲਨ 'ਚ ਸ਼ਾਮਿਲ ਹੋਣ ਲਈ ਫਰਾਂਸ ਦੇ Evian ਪਹੁੰਚੇ ਪ੍ਰਧਾਨ ਮੰਤਰੀ ਮੋਦੀ ਨਵੀ ਦਿੱਲੀ , 16 ਜੂਨ (ਵਿਸ਼ਵ...

ਲੋਕ ਮਿਲਣੀ ਸਮਾਗਮਾਂ ਰਾਹੀਂ ਸਰਕਾਰ ਤੇ ਲੋਕਾਂ ਵਿਚਕਾਰ ਮਜ਼ਬੂਤ ਹੋ ਰਿਹਾ ਸੰਪਰਕ: ਕੈਬਨਿਟ ਮੰਤਰੀ ਸੌਂਦ

ਲੋਕ ਮਿਲਣੀ ਸਮਾਗਮਾਂ ਰਾਹੀਂ ਸਰਕਾਰ ਤੇ ਲੋਕਾਂ ਵਿਚਕਾਰ ਮਜ਼ਬੂਤ ਹੋ ਰਿਹਾ ਸੰਪਰਕ: ਕੈਬਨਿਟ ਮੰਤਰੀ ਸੌਂਦ

by Jaspreet Kaur
June 16, 2026
0

ਲੋਕ ਮਿਲਣੀ ਸਮਾਗਮਾਂ ਰਾਹੀਂ ਸਰਕਾਰ ਤੇ ਲੋਕਾਂ ਵਿਚਕਾਰ ਮਜ਼ਬੂਤ ਹੋ ਰਿਹਾ ਸੰਪਰਕ: ਕੈਬਨਿਟ ਮੰਤਰੀ ਸੌਂਦ - ਮੰਤਰੀ ਸੌਂਦ ਨੇ ਲੋਕ...

ਰਿਕਵਰੀ ਤੋਂ ਰੋਜ਼ਗਾਰ ਤੱਕ: ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਾ ਪੀੜਤਾਂ ਨੂੰ ਰੋਜ਼ਗਾਰ ਮੁਹੱਈਆ ਕਰਵਾ ਕੇ ਉਨ੍ਹਾਂ ਦੀ ਜ਼ਿੰਦਗੀ ਨੂੰ ਮੁੜ ਲੀਹ ’ਤੇ ਲਿਆਈ

ਰਿਕਵਰੀ ਤੋਂ ਰੋਜ਼ਗਾਰ ਤੱਕ: ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਾ ਪੀੜਤਾਂ ਨੂੰ ਰੋਜ਼ਗਾਰ ਮੁਹੱਈਆ ਕਰਵਾ ਕੇ ਉਨ੍ਹਾਂ ਦੀ ਜ਼ਿੰਦਗੀ ਨੂੰ ਮੁੜ ਲੀਹ ’ਤੇ ਲਿਆਈ

by Ankit
June 16, 2026
0

ਰਿਕਵਰੀ ਤੋਂ ਰੋਜ਼ਗਾਰ ਤੱਕ: ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਾ ਪੀੜਤਾਂ ਨੂੰ ਰੋਜ਼ਗਾਰ ਮੁਹੱਈਆ ਕਰਵਾ ਕੇ ਉਨ੍ਹਾਂ...

ਹਰਜੋਤ ਸਿੰਘ ਬੈਂਸ ਨੇ ਰਾਤ 1 ਵਜੇ ਅੰਮ੍ਰਿਤਸਰ ਵਿੱਚ ਸਫ਼ਾਈ ਮੁਹਿੰਮ ਦੀ ਕੀਤੀ ਅਗਵਾਈ; ਗੁਰੂ ਨਗਰੀ ਦੀਆਂ ਸੜਕਾਂ ਨੂੰ ਸਾਫ਼-ਸੁਥਰਾ ਰੱਖਣ ਲਈ ਰਾਤ 10 ਵਜੇ ਤੋਂ 2 ਵਜੇ ਤੱਕ ਚੱਲਣ ਵਾਲੀ ਸਫ਼ਾਈ ਮੁਹਿੰਮ ਦਾ ਕੀਤਾ ਆਗ਼ਾਜ਼

ਹਰਜੋਤ ਸਿੰਘ ਬੈਂਸ ਨੇ ਰਾਤ 1 ਵਜੇ ਅੰਮ੍ਰਿਤਸਰ ਵਿੱਚ ਸਫ਼ਾਈ ਮੁਹਿੰਮ ਦੀ ਕੀਤੀ ਅਗਵਾਈ; ਗੁਰੂ ਨਗਰੀ ਦੀਆਂ ਸੜਕਾਂ ਨੂੰ ਸਾਫ਼-ਸੁਥਰਾ ਰੱਖਣ ਲਈ ਰਾਤ 10 ਵਜੇ ਤੋਂ 2 ਵਜੇ ਤੱਕ ਚੱਲਣ ਵਾਲੀ ਸਫ਼ਾਈ ਮੁਹਿੰਮ ਦਾ ਕੀਤਾ ਆਗ਼ਾਜ਼

by Ankit
June 16, 2026
0

ਹਰਜੋਤ ਸਿੰਘ ਬੈਂਸ ਨੇ ਰਾਤ 1 ਵਜੇ ਅੰਮ੍ਰਿਤਸਰ ਵਿੱਚ ਸਫ਼ਾਈ ਮੁਹਿੰਮ ਦੀ ਕੀਤੀ ਅਗਵਾਈ; ਗੁਰੂ ਨਗਰੀ ਦੀਆਂ ਸੜਕਾਂ ਨੂੰ ਸਾਫ਼-ਸੁਥਰਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

G7 ਸਿਖਰ ਸੰਮੇਲਨ ‘ਚ ਸ਼ਾਮਿਲ ਹੋਣ ਲਈ ਫਰਾਂਸ ਦੇ Evian ਪਹੁੰਚੇ ਪ੍ਰਧਾਨ ਮੰਤਰੀ ਮੋਦੀ

G7 ਸਿਖਰ ਸੰਮੇਲਨ ‘ਚ ਸ਼ਾਮਿਲ ਹੋਣ ਲਈ ਫਰਾਂਸ ਦੇ Evian ਪਹੁੰਚੇ ਪ੍ਰਧਾਨ ਮੰਤਰੀ ਮੋਦੀ

by Jaspreet Kaur
June 16, 2026
0

G7 ਸਿਖਰ ਸੰਮੇਲਨ 'ਚ ਸ਼ਾਮਿਲ ਹੋਣ ਲਈ ਫਰਾਂਸ ਦੇ Evian ਪਹੁੰਚੇ ਪ੍ਰਧਾਨ ਮੰਤਰੀ ਮੋਦੀ ਨਵੀ ਦਿੱਲੀ , 16 ਜੂਨ (ਵਿਸ਼ਵ...

Most Popular

ਮੋਗਾ ਵਿਖੇ ਦਰਦਨਾਕ ਹਾਦਸਾ! 6 ਮਹੀਨੇ ਦੇ ਬੱਚੇ ਸਣੇ ਮਾਂ ਦੀ ਮੌਤ

ਮੋਗਾ ਵਿਖੇ ਦਰਦਨਾਕ ਹਾਦਸਾ! 6 ਮਹੀਨੇ ਦੇ ਬੱਚੇ ਸਣੇ ਮਾਂ ਦੀ ਮੌਤ

by Jaspreet Kaur
2 weeks ago
0

ਮੋਗਾ ਵਿਖੇ ਦਰਦਨਾਕ ਹਾਦਸਾ! 6 ਮਹੀਨੇ ਦੇ ਬੱਚੇ ਸਣੇ ਮਾਂ ਦੀ ਮੌਤ ਮੋਗਾ, 31 ਮਈ 2026 (ਵਿਸ਼ਵ ਵਾਰਤਾ) : ਮੋਗਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 