• Latest
  • Trending
President ਦ੍ਰੋਪਦੀ ਮੁਰਮੂ ਅਗਲੇ ਹਫਤੇ ਆਉਣਗੇ ਪੰਜਾਬ

11 months ago
ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਗਵੰਤ ਮਾਨ ਸਰਕਾਰ ਵੱਲੋਂ 1 ਦਸੰਬਰ ਤੋਂ 400 ਕਿਲੋਮੀਟਰ ਲੰਬੀ ਵਿਸ਼ਾਲ ਬਠਿੰਡਾ-ਖੁਰਾਲਗੜ੍ਹ ਸ਼ੋਭਾ ਯਾਤਰਾ ਸਜਾਈ ਜਾਵੇਗੀ

19 seconds ago
ਪੰਜਾਬ ਦੇ ਮਾਈਨਿੰਗ ਵਿਭਾਗ ਵੱਲੋਂ ਨਾਜਾਇਜ਼ ਮਾਈਨਿੰਗ ਵਿਰੁੱਧ ਕਾਰਵਾਈ ਤੇਜ਼; ਰਾਤ ਸਮੇਂ ਚਲਾਈ ਮੁਹਿੰਮ ਦੌਰਾਨ ਪੰਜ ਟਿੱਪਰ ਕੀਤੇ ਜ਼ਬਤ: ਬਰਿੰਦਰ ਕੁਮਾਰ ਗੋਇਲ

9 minutes ago
4 ਹੈਂਡ ਗ੍ਰਨੇਡ ਅਤੇ 2 ਪਿਸਤੌਲਾਂ ਸਮੇਤ ਕੇ.ਸੀ.ਐੱਫ. ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨ ਕਾਬੂ, ਵੱਡਾ ਅੱਤਵਾਦੀ ਹਮਲਾ ਟਲਿਆ

13 minutes ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 313ਵਾਂ ਦਿਨ: ਪੰਜਾਬ ਪੁਲਿਸ ਵੱਲੋਂ 667 ਥਾਈਂ ਛਾਪੇਮਾਰੀ; 288 ਕਾਬੂ

22 minutes ago
ਭਗਵੰਤ ਮਾਨ ਸਰਕਾਰ ਦੀ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਤਹਿਤ 70 ਸਾਲਾਂ ਬਾਅਦ ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀ ਕਾਨੂੰਨੀ ਮਾਲਕੀ ਦਿੱਤੀ ਗਈ: ਹਰਦੀਪ ਸਿੰਘ ਮੁੰਡੀਆਂ

25 minutes ago
ਪੰਜਾਬ ਲਈ ਮਾਣਮੱਤੇ ਪਲ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 6 ਕੈਡਿਟ ਐੱਨ.ਡੀ.ਏ. ਅਤੇ 2 ਕੈਡਿਟ ਟੈਕਨੀਕਲ ਐਂਟਰੀ ਸਕੀਮ ਤੋਂ ਹੋਏ ਪਾਸ ਆਊਟ

28 minutes ago
ਪ੍ਰਸ਼ਾਸਨਿਕ ਫੇਰਬਦਲ ; ਪੰਜਾਬ ਸਰਕਾਰ ਵੱਲੋਂ 3 IAS ਅਧਿਕਾਰੀ ਇੱਧਰੋਂ- ਉੱਧਰ, ਪੜ੍ਹੋ ਸੂਚੀ

29 minutes ago
ਜਲੰਧਰ ਕਾਊਂਟਰ ਇੰਟੈਲੀਜੈਂਸ ਵੱਲੋਂ ਅੱਤਵਾਦੀ ਮੋਡਿਊਲ ਦਾ ਪਰਦਾਫਾਸ਼ , ਦੋ ਨੂੰ ਕੀਤਾ ਕਾਬੂ ; 4 ਹੈਂਡ ਗ੍ਰਨੇਡ, 2 ਪਿਸਤੌਲ ਅਤੇ 20 ਕਾਰਤੂਸ ਬਰਾਮਦ

33 minutes ago
ਪੰਜਾਬ ਸਰਕਾਰ ਵੱਲੋਂ 2 PCS ਅਧਿਕਾਰੀਆਂ ਦੇ ਤਬਾਦਲੇ

1 hour ago
1,851 ਕਰੋੜ ਰੁਪਏ ਦੀ ਮਨੀ ਲਾਂਡਰਿੰਗ ਦੀ ਜਾਂਚ ਦੇ ਸਿਲਸਿਲੇ ਵਿੱਚ ED ਵੱਲੋਂ 6 ਥਾਵਾਂ ‘ਤੇ ਛਾਪੇਮਾਰੀ

ਦਿੱਲੀ ਦੀ ਹਵਾ ਵਿੱਚ ਨਹੀਂ ਹੋ ਰਿਹਾ ਸੁਧਾਰ ; ਹਵਾ ਦੀ ਗੁਣਵੱਤਾ ‘ਬਹੁਤ ਖਰਾਬ’ ਸ਼੍ਰੇਣੀ ਵਿੱਚ , AQI 329 ਦਰਜ

ਲੁਧਿਆਣਾ ਦੇ ਪਿੰਡ ਹਾਂਸ ਕਲਾਂ ’ਚ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਲੋਕ ਮਿਲਣੀ

3 hours ago
Hindi News
English News
Sunday, November 29, 2026
No Result
View All Result
22 °c
Chandigarh
19 ° Mon
19 ° Tue
19 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

President ਦ੍ਰੋਪਦੀ ਮੁਰਮੂ ਅਗਲੇ ਹਫਤੇ ਆਉਣਗੇ ਪੰਜਾਬ

January 7, 2026
in ਖਬਰਾਂ, ਪੰਜਾਬ
President ਦ੍ਰੋਪਦੀ ਮੁਰਮੂ ਅਗਲੇ ਹਫਤੇ ਆਉਣਗੇ ਪੰਜਾਬ

President ਦ੍ਰੋਪਦੀ ਮੁਰਮੂ ਅਗਲੇ ਹਫਤੇ ਆਉਣਗੇ ਪੰਜਾਬ

– NIT ਦੀ 21ਵੀਂ ਕਨਵੋਕੇਸ਼ਨ ‘ਚ ਮੁੱਖ ਮਹਿਮਾਨ ਵਜੋਂ ਹੋਣਗੇ ਸ਼ਾਮਲ

ਜਲੰਧਰ, 7 ਜਨਵਰੀ (ਵਿਸ਼ਵ ਵਾਰਤਾ): ਦੇਸ਼ ਦੇ ਰਾਸ਼ਟਰਪਤੀ ਅਗਲੇ ਹਫਤੇ ਪੰਜਾਬ ਦੌਰੇ ਤੇ ਆਉਣਗੇ। ਉਹ 16 ਜਨਵਰੀ ਨੂੰ ਜਲੰਧਰ ਪੁੱਜਣਗੇ। ਇਸ ਦੌਰਾਨ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਡਾ. ਬੀ.ਆਰ. ਅੰਬੇਡਕਰ ਨੈਸ਼ਨਲ ਇੰਸਟੀਚਿਊਟ ਆਫ਼ ਟੈਕਨਾਲੋਜੀ (NIT) ਵਿੱਚ 21ਵੀਂ ਕਨਵੋਕੇਸ਼ਨ ‘ਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ।

ਐਨ.ਆਈ.ਟੀ ਵਿੱਚ ਹੋਣ ਵਾਲੀ ਕਨਵੋਕੇਸ਼ਨ ਦੌਰਾਨ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੰਡਰ ਗ੍ਰੈਜੂਏਟ (2021 ਤੋਂ 2025), ਪੋਸਟ ਗ੍ਰੈਜੂਏਟ (2023 ਤੋਂ 25 ਬੈਚ) ਅਤੇ ਪੀ.ਐੱਚ.ਡੀ. ਕਰਨ ਵਾਲੇ ਵਿਦਿਆਰਥੀਆਂ ਨੂੰ ਡਿਗਰੀਆਂ ਤੇ ਸਕਾਲਰਸ਼ਿਪ ਵੰਡਣਗੇ। ਉਹ ਬੈਚਲਰ ਆਫ਼ ਟੈਕਨਾਲੋਜੀ, ਮਾਸਟਰ ਆਫ਼ ਟੈਕਨਾਲੋਜੀ, ਮਾਸਟਰ ਆਫ਼ ਸਾਇੰਸ ਅਤੇ ਮਾਸਟਰ ਆਫ਼ ਬਿਜ਼ਨੈੱਸ ਐਡਮਿਨਿਸਟ੍ਰੇਸ਼ਨ ਵਿੱਚ ਗੋਲਡ ਮੈਡਲ ਹਾਸਲ ਕਰਨ ਵਾਲੇ 31 ਵਿਦਿਆਰਥੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕਰਨਗੇ। ਉਹ ਐਨ.ਆਈ.ਟੀ. ਆਉਣ ਵਾਲੇ ਦੂਜੇ ਰਾਸ਼ਟਰਪਤੀ ਹੋਣਗੇ। ਇਸ ਤੋਂ ਪਹਿਲਾਂ ਤਤਕਾਲੀ ਰਾਸ਼ਟਰਪਤੀ ਏ.ਪੀ.ਜੇ. ਅਬਦੁਲ ਕਲਾਮ ਐਨ.ਆਈ.ਟੀ. ਜਲੰਧਰ ਪਹੁੰਚੇ ਸਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਗਵੰਤ ਮਾਨ ਸਰਕਾਰ ਵੱਲੋਂ 1 ਦਸੰਬਰ ਤੋਂ 400 ਕਿਲੋਮੀਟਰ ਲੰਬੀ ਵਿਸ਼ਾਲ ਬਠਿੰਡਾ-ਖੁਰਾਲਗੜ੍ਹ ਸ਼ੋਭਾ ਯਾਤਰਾ ਸਜਾਈ ਜਾਵੇਗੀ

ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਗਵੰਤ ਮਾਨ ਸਰਕਾਰ ਵੱਲੋਂ 1 ਦਸੰਬਰ ਤੋਂ 400 ਕਿਲੋਮੀਟਰ ਲੰਬੀ ਵਿਸ਼ਾਲ ਬਠਿੰਡਾ-ਖੁਰਾਲਗੜ੍ਹ ਸ਼ੋਭਾ ਯਾਤਰਾ ਸਜਾਈ ਜਾਵੇਗੀ

by Ankit
November 29, 2026
0

ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਗਵੰਤ ਮਾਨ ਸਰਕਾਰ ਵੱਲੋਂ 1 ਦਸੰਬਰ ਤੋਂ 400 ਕਿਲੋਮੀਟਰ ਲੰਬੀ ਵਿਸ਼ਾਲ ਬਠਿੰਡਾ-ਖੁਰਾਲਗੜ੍ਹ...

ਪੰਜਾਬ ਦੇ ਮਾਈਨਿੰਗ ਵਿਭਾਗ ਵੱਲੋਂ ਨਾਜਾਇਜ਼ ਮਾਈਨਿੰਗ ਵਿਰੁੱਧ ਕਾਰਵਾਈ ਤੇਜ਼; ਰਾਤ ਸਮੇਂ ਚਲਾਈ ਮੁਹਿੰਮ ਦੌਰਾਨ ਪੰਜ ਟਿੱਪਰ ਕੀਤੇ ਜ਼ਬਤ: ਬਰਿੰਦਰ ਕੁਮਾਰ ਗੋਇਲ

ਪੰਜਾਬ ਦੇ ਮਾਈਨਿੰਗ ਵਿਭਾਗ ਵੱਲੋਂ ਨਾਜਾਇਜ਼ ਮਾਈਨਿੰਗ ਵਿਰੁੱਧ ਕਾਰਵਾਈ ਤੇਜ਼; ਰਾਤ ਸਮੇਂ ਚਲਾਈ ਮੁਹਿੰਮ ਦੌਰਾਨ ਪੰਜ ਟਿੱਪਰ ਕੀਤੇ ਜ਼ਬਤ: ਬਰਿੰਦਰ ਕੁਮਾਰ ਗੋਇਲ

by Ankit
November 29, 2026
0

ਪੰਜਾਬ ਦੇ ਮਾਈਨਿੰਗ ਵਿਭਾਗ ਵੱਲੋਂ ਨਾਜਾਇਜ਼ ਮਾਈਨਿੰਗ ਵਿਰੁੱਧ ਕਾਰਵਾਈ ਤੇਜ਼; ਰਾਤ ਸਮੇਂ ਚਲਾਈ ਮੁਹਿੰਮ ਦੌਰਾਨ ਪੰਜ ਟਿੱਪਰ ਕੀਤੇ ਜ਼ਬਤ: ਬਰਿੰਦਰ...

4 ਹੈਂਡ ਗ੍ਰਨੇਡ ਅਤੇ 2 ਪਿਸਤੌਲਾਂ ਸਮੇਤ ਕੇ.ਸੀ.ਐੱਫ. ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨ ਕਾਬੂ, ਵੱਡਾ ਅੱਤਵਾਦੀ ਹਮਲਾ ਟਲਿਆ

4 ਹੈਂਡ ਗ੍ਰਨੇਡ ਅਤੇ 2 ਪਿਸਤੌਲਾਂ ਸਮੇਤ ਕੇ.ਸੀ.ਐੱਫ. ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨ ਕਾਬੂ, ਵੱਡਾ ਅੱਤਵਾਦੀ ਹਮਲਾ ਟਲਿਆ

by Ankit
November 29, 2026
0

4 ਹੈਂਡ ਗ੍ਰਨੇਡ ਅਤੇ 2 ਪਿਸਤੌਲਾਂ ਸਮੇਤ ਕੇ.ਸੀ.ਐੱਫ. ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨ ਕਾਬੂ, ਵੱਡਾ ਅੱਤਵਾਦੀ ਹਮਲਾ ਟਲਿਆ — ਗ੍ਰਿਫ਼ਤਾਰ...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 313ਵਾਂ ਦਿਨ: ਪੰਜਾਬ ਪੁਲਿਸ ਵੱਲੋਂ 667 ਥਾਈਂ ਛਾਪੇਮਾਰੀ; 288 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 313ਵਾਂ ਦਿਨ: ਪੰਜਾਬ ਪੁਲਿਸ ਵੱਲੋਂ 667 ਥਾਈਂ ਛਾਪੇਮਾਰੀ; 288 ਕਾਬੂ

by Ankit
November 29, 2026
0

  ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 313ਵਾਂ ਦਿਨ: ਪੰਜਾਬ ਪੁਲਿਸ ਵੱਲੋਂ 667 ਥਾਈਂ ਛਾਪੇਮਾਰੀ; 288 ਕਾਬੂ ਪੁਲਿਸ ਟੀਮਾਂ ਨੇ 180...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਗਵੰਤ ਮਾਨ ਸਰਕਾਰ ਵੱਲੋਂ 1 ਦਸੰਬਰ ਤੋਂ 400 ਕਿਲੋਮੀਟਰ ਲੰਬੀ ਵਿਸ਼ਾਲ ਬਠਿੰਡਾ-ਖੁਰਾਲਗੜ੍ਹ ਸ਼ੋਭਾ ਯਾਤਰਾ ਸਜਾਈ ਜਾਵੇਗੀ

ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਗਵੰਤ ਮਾਨ ਸਰਕਾਰ ਵੱਲੋਂ 1 ਦਸੰਬਰ ਤੋਂ 400 ਕਿਲੋਮੀਟਰ ਲੰਬੀ ਵਿਸ਼ਾਲ ਬਠਿੰਡਾ-ਖੁਰਾਲਗੜ੍ਹ ਸ਼ੋਭਾ ਯਾਤਰਾ ਸਜਾਈ ਜਾਵੇਗੀ

by Ankit
November 29, 2026
0

ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਗਵੰਤ ਮਾਨ ਸਰਕਾਰ ਵੱਲੋਂ 1 ਦਸੰਬਰ ਤੋਂ 400 ਕਿਲੋਮੀਟਰ ਲੰਬੀ ਵਿਸ਼ਾਲ ਬਠਿੰਡਾ-ਖੁਰਾਲਗੜ੍ਹ...

Most Popular

ਅਸਾਮ ਅਤੇ ਮਿਜ਼ੋਰਮ ਵਿੱਚ 46.25 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ; ਪੰਜ ਗ੍ਰਿਫ਼ਤਾਰ

by Navjot
4 weeks ago
0

  ਸਿਲਚਰ/ਆਈਜ਼ੌਲ, 2 ਨਵੰਬਰ (ਵਿਸ਼ਵ ਵਾਰਤਾDrugs, Assam, Mizoram,Silchar,Aizawl, ) - ਨਸ਼ਾ ਤਸਕਰੀ ਵਿਰੁੱਧ ਵੱਡੀ ਕਾਰਵਾਈ ਕਰਦਿਆਂ, ਅਸਾਮ ਰਾਈਫਲਜ਼ ਨੇ ਦੱਖਣੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 