• Latest
  • Trending
ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ 80ਵੇਂ ਆਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ ‘ਤੇ ਦੇਸ਼ ਨੂੰ ਕੀਤਾ ਸੰਬੋਧਨ

48 minutes ago
ਪੰਜਾਬ ਪੁਲਿਸ ਦੇ ਪੰਜ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਨਾਲ ਕੀਤਾ ਜਾਵੇਗਾ ਸਨਮਾਨਿਤ

5 minutes ago
‘ਦ ਪੰਜਾਬ ਪ੍ਰੋਟੈਕਸ਼ਨ ਆਫ਼ ਟ੍ਰੀਜ਼ ਬਿੱਲ, 2026’ ਵਾਤਾਵਰਣ ਸੰਤੁਲਨ ਬਣਾਈ ਰੱਖਣ ਅਤੇ ਹਰਿਆਲੀ ਅਧੀਨ ਰਕਬਾ ਵਧਾਉਣ ਵਿੱਚ ਮੀਲ ਪੱਥਰ ਸਾਬਿਤ ਹੋਵੇਗਾ: ਲਾਲ ਚੰਦ ਕਟਾਰੂਚੱਕ

54 minutes ago
ਪੰਜਾਬ ਸਰਕਾਰ ਵੱਲੋਂ ਸੁਤੰਤਰਤਾ ਦਿਵਸ ਮੌਕੇ 27 ਉੱਘੀਆਂ ਸ਼ਖਸੀਅਤਾਂ ਨੂੰ ‘ਪੰਜਾਬ ਸਰਕਾਰ ਪ੍ਰਮਾਣ ਪੱਤਰ-2026’ ਨਾਲ ਕੀਤਾ ਜਾਵੇਗਾ ਸਨਮਾਨਿਤ

57 minutes ago
ਨਾਂਦੇੜ ‘ਚ ਹੋਏ ਹਮਲੇ ਤੋਂ ਬਾਅਦ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਲਿਆਂਦੇ ਗਏ ਸੁਖਬੀਰ ਬਾਦਲ

1 hour ago
ਆਈ ਪੀ ਆਰ ਓ ਅਮਨਪ੍ਰੀਤ ਸਿੰਘ ਮਨੌਲੀ ਦੇ ਪਿਤਾ ਮਨਜੀਤ ਸਿੰਘ ਨਮਿਤ ਅੰਤਮ ਅਰਦਾਸ 16 ਅਗਸਤ ਨੂੰ

2 hours ago
ਗੈਂਗਸਟਰਾਂ ‘ਤੇ ਵਾਰ ਦਾ 206ਵਾਂ ਦਿਨ: ਪੰਜਾਬ ਪੁਲਿਸ ਵੱਲੋਂ 613 ਥਾਈਂ ਛਾਪੇਮਾਰੀ; 368 ਕਾਬੂ

ਆਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ ‘ਤੇ ਗ੍ਰਹਿ ਮੰਤਰਾਲੇ ਵੱਲੋਂ ਪੀਐਸਐਮ ਅਤੇ ਐਮਐਸਐਮ ਪੁਰਸਕਾਰਾਂ ਲਈ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ

“ਮੇਰੀ ਟਿੱਪਣੀ ਦਾ ਗਲਤ….”  ‘ਕਾਕਰੋਚ’ ਵਿਵਾਦ ‘ਤੇ CJI ਸੂਰਿਆ ਕਾਂਤ ਦਾ ਵੱਡਾ ਬਿਆਨ

ਬੁੱਢੇ ਨਾਲੇ ਦੀ ਜਲਦ ਹੋਵੇਗੀ ਸਫ਼ਾਈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਦੇ ਹੈਬੋਵਾਲ ਵਿੱਚ ਕੰਪਰੈੱਸਡ ਬਾਇਓਗੈਸ ਪਲਾਂਟ ਦਾ ਰੱਖਿਆ ਨੀਂਹ ਪੱਥਰ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

2 hours ago
‘ਅਕਾਲੀ ਦਲ ਵਾਰਿਸ ਪੰਜਾਬ ਦੇ’ ਨੇ 4 ਸੇਵਾਦਾਰਾਂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਸਮੇਤ ਸਾਰੇ ਅਹੁਦਿਆਂ ਤੋਂ ਕੀਤਾ ਬਰਖ਼ਾਸਤ

ਅੰਮ੍ਰਿਤਸਰ ਵਿਖੇ ਭਲਕੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜਸ਼ਨ-ਏ-ਅਜ਼ਾਦੀ,  ਕੈਬਨਿਟ ਮੰਤਰੀ ਅਮਨ ਅਰੋੜਾ ਲਹਿਰਾਉਣਗੇ ਕੌਮੀ ਝੰਡਾ

3 hours ago
Hindi News
English News
Friday, August 14, 2026
No Result
View All Result
27 °c
Chandigarh
28 ° Sat
28 ° Sun
29 ° Mon
27 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ 80ਵੇਂ ਆਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ ‘ਤੇ ਦੇਸ਼ ਨੂੰ ਕੀਤਾ ਸੰਬੋਧਨ

August 14, 2026
in ਖਬਰਾਂ, ਬ੍ਰੇਕਿੰਗ ਨਿਊਜ਼, ਰਾਸ਼ਟਰੀ
ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ 80ਵੇਂ ਆਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ ‘ਤੇ ਦੇਸ਼ ਨੂੰ ਕੀਤਾ ਸੰਬੋਧਨ

ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ 80ਵੇਂ ਆਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ ‘ਤੇ ਦੇਸ਼ ਨੂੰ ਕੀਤਾ ਸੰਬੋਧਨ

ਨਵੀ ਦਿੱਲੀ, 14 ਅਗਸਤ (ਵਿਸ਼ਵ ਵਾਰਤਾ): ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਆਜ਼ਾਦੀ ਦਿਵਸ ਦੀ 80ਵੀਂ ਵਰ੍ਹੇਗੰਢ ਦੀ ਪੂਰਵ ਸੰਧਿਆ ‘ਤੇ ਦੇਸ਼ ਦੇ ਨਾਂ ਸੰਬੋਧਨ ਕੀਤਾ। ਆਪਣੇ ਸੰਬੋਧਨ ਦੀ ਸ਼ੁਰੂਆਤ ਕਰਦਿਆਂ ਰਾਸ਼ਟਰਪਤੀ ਨੇ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਵਸ ਦੀ ਵਧਾਈ ਦਿੱਤੀ। ਰਾਸ਼ਟਰਪਤੀ ਨੇ ਕਿਹਾ, 15 ਅਗਸਤ 1947 ਦੇ ਦਿਨ ਭਾਰਤ ਮਾਤਾ ਗੁਲਾਮੀ ਦੀਆਂ ਬੇੜੀਆਂ ਤੋਂ ਮੁਕਤ ਹੋਈ।

ਨਾਲ ਹੀ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਕਿਹਾ, “ਹੁਣ ਤੋਂ ਕੁਝ ਹੀ ਘੰਟਿਆਂ ਬਾਅਦ, ਸਾਡੇ ਦੇਸ਼ ਦੀ ਆਜ਼ਾਦੀ ਦੇ 80ਵੇਂ ਸਾਲ ਦੀ ਸ਼ੁਰੂਆਤ ਹੋਵੇਗੀ। ਦੇਸ਼-ਵਿਦੇਸ਼ ਵਿੱਚ ਰਹਿਣ ਵਾਲੇ ਸਾਰੇ ਭਾਰਤੀ ਇਹ ਤਿਉਹਾਰ ਉਤਸ਼ਾਹ ਨਾਲ ਮਨਾਉਂਦੇ ਹਨ। ਸਾਡਾ ਤਿਰੰਗਾ ਸਾਡੀ ਆਜ਼ਾਦੀ ਦਾ ਪ੍ਰਤੀਕ ਹੈ। ਇਸ ਨੂੰ ਅਸੀਂ ਪੂਰੀ ਸ਼ਾਨ ਨਾਲ ਲਹਿਰਾਉਂਦੇ ਹਾਂ।”

ਉਨ੍ਹਾਂ ਨੇ ਅੱਗੇ ਕਿਹਾ, “ਨਿਸ਼ਠਾਵਾਨ ਵਿਦਿਆਰਥੀ ਅਤੇ ਅਧਿਆਪਕ, ਵਿਕਾਸ ਲਈ ਤਤਪਰ ਵਿਗਿਆਨੀ ਅਤੇ ਇੰਜੀਨੀਅਰ, ਸਿਹਤ ਸੰਭਾਲ ਵਿੱਚ ਲੱਗੇ ਡਾਕਟਰ ਅਤੇ ਸਿਹਤ ਕਰਮੀ, ਮਿਹਨਤੀ ਮਜ਼ਦੂਰ ਅਤੇ ਅੰਨਦਾਤਾ ਕਿਸਾਨ, ਆਪਣੇ ਯਤਨਾਂ ਨਾਲ ਰਾਸ਼ਟਰ-ਨਿਰਮਾਣ ਕਰ ਰਹੇ ਹਨ। ਹੋਰ ਖੇਤਰਾਂ ਵਿੱਚ ਸਰਗਰਮ, ਅਣਗਿਣਤ ਦੇਸ਼ ਵਾਸੀ, ਅਤੇ ਸੰਵਿਧਾਨ ਵਿੱਚ ਦਰਜ, ਮੂਲ ਕਰਤੱਵਾਂ ਦੀ ਪਾਲਣਾ ਕਰਨ ਵਾਲੇ ਸਾਰੇ ਨਾਗਰਿਕ, ਰਾਸ਼ਟਰ-ਨਿਰਮਾਣ ਵਿੱਚ ਅਹਿਮ ਭਾਈਵਾਲ ਹਨ। ਮੈਂ ਉਨ੍ਹਾਂ ਸਾਰਿਆਂ ਦੀ ਦਿਲੋਂ ਸ਼ਲਾਘਾ ਕਰਦੀ ਹਾਂ।”

ਉਨ੍ਹਾਂ ਨੇ ਕਿਹਾ- ਅਸੀਂ 2047 ਤੱਕ ਵਿਕਸਿਤ ਭਾਰਤ ਦਾ ਟੀਚਾ ਲੈ ਕੇ ਅੱਗੇ ਵੱਧ ਰਹੇ ਹਾਂ। ਨਾਗਰਿਕ ਰਾਸ਼ਟਰ ਲਈ ਹਮੇਸ਼ਾ ਜਾਗਰੂਕ ਰਹਿਣ। ਰਾਸ਼ਟਰਪਤੀ ਨੇ ਅੱਗੇ ਕਿਹਾ ਕਿ ਸਾਡੇ ਵਿਦਿਆਰਥੀ ਭਾਰਤ ਦੇ ਭਵਿੱਖ ਦੇ ਨਿਰਮਾਤਾ ਹਨ। ਜਿਸ ਤਰ੍ਹਾਂ ਰਾਸ਼ਟਰੀ ਸੁਰੱਖਿਆ ਲਈ ਸਰਕਾਰ ਅਤੇ ਸਮਾਜ ਦਾ ਇੱਕਜੁੱਟ ਰਹਿਣਾ ਜ਼ਰੂਰੀ ਹੈ, ਉੱਥੇ ਹੀ ਵਿਦਿਆਰਥੀਆਂ ਦੇ ਮੌਜੂਦਾ ਅਤੇ ਭਵਿੱਖ ਦੀ ਸੁਰੱਖਿਆ ਲਈ ਵੀ ਸਾਰਿਆਂ ਦੇ ਸਾਂਝੇ ਯਤਨ ਜ਼ਰੂਰੀ ਹਨ। ਉਨ੍ਹਾਂ ਨੇ ਕਿਹਾ- ਅੱਤਵਾਦ ਨੂੰ ਪਨਾਹ ਦੇਣ ਵਾਲੇ ਦੇਸ਼ ਨਾਲ ਸਿੰਧੂ ਜਲ ਸੰਧੀ ਨੂੰ ਮੁਲਤਵੀ ਕਰਨਾ ਕਿਸਾਨਾਂ ਲਈ ਇੱਕ ਫ਼ੈਸਲਾਕੁੰਨ ਕਦਮ ਹੈ।

ਰਾਸ਼ਟਰਪਤੀ ਮੁਰਮੂ ਨੇ ਕਿਹਾ- ਆਪਣੀ ਅਮੀਰ ਵਿਰਾਸਤ ਅਤੇ ਆਜ਼ਾਦੀ ਦੀ ਲੜਾਈ ਦੇ ਆਦਰਸ਼ਾਂ ਨੂੰ ਅਪਣਾਉਂਦਿਆਂ ਅਸੀਂ ਆਧੁਨਿਕ ਵਿਕਾਸ ਦੇ ਰਾਹ ‘ਤੇ ਅੱਗੇ ਵੱਧ ਰਹੇ ਹਾਂ। ਪਿਛਲੇ ਇੱਕ ਦਹਾਕੇ ਤੋਂ ਕੁਝ ਵੱਧ ਸਮੇਂ ਵਿੱਚ ਸਾਡੇ ਦੇਸ਼ ਨੇ ਤੇਜ਼ ਗਤੀ ਨਾਲ ਸਭਨਾਂ ਨੂੰ ਨਾਲ ਲੈ ਕੇ ਚੱਲਣ ਵਾਲਾ (ਸਮਾਵੇਸ਼ੀ) ਵਿਕਾਸ ਕੀਤਾ ਹੈ। ਵਿਰਾਸਤ ਅਤੇ ਵਿਕਾਸ ਦੇ ਤਾਲਮੇਲ ਨੂੰ ਪਹਿਲ ਦਿੱਤੀ ਹੈ।

ਰਾਸ਼ਟਰਪਤੀ ਮੁਰਮੂ ਨੇ ਕਿਹਾ- 25 ਕਰੋੜ ਤੋਂ ਵੱਧ ਲੋਕਾਂ ਨੂੰ ਗਰੀਬੀ ਤੋਂ ਮੁਕਤੀ ਦਿਵਾਉਣ ਵਿੱਚ ਸਫਲਤਾ ਮਿਲੀ ਹੈ। ਵਿਸ਼ਵ ਦੀ ਸਭ ਤੋਂ ਵੱਡੀ ਵਿੱਤੀ ਸਮਾਵੇਸ਼ ਯੋਜਨਾ ‘ਪ੍ਰਧਾਨ ਮੰਤਰੀ ਜਨ ਧਨ ਯੋਜਨਾ’ ਦੇ ਤਹਿਤ ਲਗਭਗ 59 ਕਰੋੜ ਖਾਤਾਧਾਰਕ ਬੈਂਕਿੰਗ ਪ੍ਰਣਾਲੀ ਨਾਲ ਜੁੜ ਚੁੱਕੇ ਹਨ। ਉਨ੍ਹਾਂ ਵਿੱਚ 32 ਕਰੋੜ ਤੋਂ ਵੱਧ ਔਰਤ ਖਾਤਾਧਾਰਕ ਸ਼ਾਮਲ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਪੁਲਿਸ ਦੇ ਪੰਜ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਨਾਲ ਕੀਤਾ ਜਾਵੇਗਾ ਸਨਮਾਨਿਤ

ਪੰਜਾਬ ਪੁਲਿਸ ਦੇ ਪੰਜ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਨਾਲ ਕੀਤਾ ਜਾਵੇਗਾ ਸਨਮਾਨਿਤ

by Ankit
August 14, 2026
0

ਪੰਜਾਬ ਪੁਲਿਸ ਦੇ ਪੰਜ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਨਾਲ ਕੀਤਾ ਜਾਵੇਗਾ ਸਨਮਾਨਿਤ —20 ਅਧਿਕਾਰੀਆਂ/ਕਰਮਚਾਰੀਆਂ ਨੂੰ ਸ਼ਾਨਦਾਰ ਸੇਵਾਵਾਂ ਬਦਲੇ...

‘ਦ ਪੰਜਾਬ ਪ੍ਰੋਟੈਕਸ਼ਨ ਆਫ਼ ਟ੍ਰੀਜ਼ ਬਿੱਲ, 2026’ ਵਾਤਾਵਰਣ ਸੰਤੁਲਨ ਬਣਾਈ ਰੱਖਣ ਅਤੇ ਹਰਿਆਲੀ ਅਧੀਨ ਰਕਬਾ ਵਧਾਉਣ ਵਿੱਚ ਮੀਲ ਪੱਥਰ ਸਾਬਿਤ ਹੋਵੇਗਾ: ਲਾਲ ਚੰਦ ਕਟਾਰੂਚੱਕ

‘ਦ ਪੰਜਾਬ ਪ੍ਰੋਟੈਕਸ਼ਨ ਆਫ਼ ਟ੍ਰੀਜ਼ ਬਿੱਲ, 2026’ ਵਾਤਾਵਰਣ ਸੰਤੁਲਨ ਬਣਾਈ ਰੱਖਣ ਅਤੇ ਹਰਿਆਲੀ ਅਧੀਨ ਰਕਬਾ ਵਧਾਉਣ ਵਿੱਚ ਮੀਲ ਪੱਥਰ ਸਾਬਿਤ ਹੋਵੇਗਾ: ਲਾਲ ਚੰਦ ਕਟਾਰੂਚੱਕ

by Ankit
August 14, 2026
0

'ਦ ਪੰਜਾਬ ਪ੍ਰੋਟੈਕਸ਼ਨ ਆਫ਼ ਟ੍ਰੀਜ਼ ਬਿੱਲ, 2026' ਵਾਤਾਵਰਣ ਸੰਤੁਲਨ ਬਣਾਈ ਰੱਖਣ ਅਤੇ ਹਰਿਆਲੀ ਅਧੀਨ ਰਕਬਾ ਵਧਾਉਣ ਵਿੱਚ ਮੀਲ ਪੱਥਰ ਸਾਬਿਤ...

ਪੰਜਾਬ ਸਰਕਾਰ ਵੱਲੋਂ ਸੁਤੰਤਰਤਾ ਦਿਵਸ ਮੌਕੇ 27 ਉੱਘੀਆਂ ਸ਼ਖਸੀਅਤਾਂ ਨੂੰ ‘ਪੰਜਾਬ ਸਰਕਾਰ ਪ੍ਰਮਾਣ ਪੱਤਰ-2026’ ਨਾਲ ਕੀਤਾ ਜਾਵੇਗਾ ਸਨਮਾਨਿਤ

ਪੰਜਾਬ ਸਰਕਾਰ ਵੱਲੋਂ ਸੁਤੰਤਰਤਾ ਦਿਵਸ ਮੌਕੇ 27 ਉੱਘੀਆਂ ਸ਼ਖਸੀਅਤਾਂ ਨੂੰ ‘ਪੰਜਾਬ ਸਰਕਾਰ ਪ੍ਰਮਾਣ ਪੱਤਰ-2026’ ਨਾਲ ਕੀਤਾ ਜਾਵੇਗਾ ਸਨਮਾਨਿਤ

by Ankit
August 14, 2026
0

ਪੰਜਾਬ ਸਰਕਾਰ ਵੱਲੋਂ ਸੁਤੰਤਰਤਾ ਦਿਵਸ ਮੌਕੇ 27 ਉੱਘੀਆਂ ਸ਼ਖਸੀਅਤਾਂ ਨੂੰ 'ਪੰਜਾਬ ਸਰਕਾਰ ਪ੍ਰਮਾਣ ਪੱਤਰ-2026' ਨਾਲ ਕੀਤਾ ਜਾਵੇਗਾ ਸਨਮਾਨਿਤ ਚੰਡੀਗੜ੍ਹ, 14...

ਨਾਂਦੇੜ ‘ਚ ਹੋਏ ਹਮਲੇ ਤੋਂ ਬਾਅਦ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਲਿਆਂਦੇ ਗਏ ਸੁਖਬੀਰ ਬਾਦਲ

ਨਾਂਦੇੜ ‘ਚ ਹੋਏ ਹਮਲੇ ਤੋਂ ਬਾਅਦ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਲਿਆਂਦੇ ਗਏ ਸੁਖਬੀਰ ਬਾਦਲ

by Jaspreet Kaur
August 14, 2026
0

ਨਾਂਦੇੜ 'ਚ ਹੋਏ ਹਮਲੇ ਤੋਂ ਬਾਅਦ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਲਿਆਂਦੇ ਗਏ ਸੁਖਬੀਰ ਬਾਦਲ ਨਵੀ ਦਿੱਲੀ, 14 ਅਗਸਤ (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਪੁਲਿਸ ਦੇ ਪੰਜ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਨਾਲ ਕੀਤਾ ਜਾਵੇਗਾ ਸਨਮਾਨਿਤ

ਪੰਜਾਬ ਪੁਲਿਸ ਦੇ ਪੰਜ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਨਾਲ ਕੀਤਾ ਜਾਵੇਗਾ ਸਨਮਾਨਿਤ

by Ankit
August 14, 2026
0

ਪੰਜਾਬ ਪੁਲਿਸ ਦੇ ਪੰਜ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਨਾਲ ਕੀਤਾ ਜਾਵੇਗਾ ਸਨਮਾਨਿਤ —20 ਅਧਿਕਾਰੀਆਂ/ਕਰਮਚਾਰੀਆਂ ਨੂੰ ਸ਼ਾਨਦਾਰ ਸੇਵਾਵਾਂ ਬਦਲੇ...

Most Popular

ਧਰਮਿੰਦਰ ਪ੍ਰਧਾਨ ਨੂੰ ਹਟਾ ਕੇ ਸੋਨਮ ਵਾਂਗਚੁਕ ਨੂੰ ਦੇਸ਼ ਦਾ ਸਿੱਖਿਆ ਮੰਤਰੀ ਬਣਾਇਆ ਜਾਵੇ- ਕੇਜਰੀਵਾਲ

4 weeks ago
0

ਧਰਮਿੰਦਰ ਪ੍ਰਧਾਨ ਨੂੰ ਹਟਾ ਕੇ ਸੋਨਮ ਵਾਂਗਚੁਕ ਨੂੰ ਦੇਸ਼ ਦਾ ਸਿੱਖਿਆ ਮੰਤਰੀ ਬਣਾਇਆ ਜਾਵੇ- ਕੇਜਰੀਵਾਲ ਸੋਨਮ ਵਾਂਗਚੁਕ ਸਿੱਖਿਆ ਵਿੱਚ ਕੋਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 