• Latest
  • Trending
President ਟਰੰਪ ਨੇ ਹੀ ਕਿਉਂ ਕੀਤਾ ਵਪਾਰ ਸਮਝੌਤੇ ਅਤੇ ਟੈਰਿਫ ‘ਚ ਕਟੌਤੀ ਦਾ ਐਲਾਨ?

President ਟਰੰਪ ਨੇ ਹੀ ਕਿਉਂ ਕੀਤਾ ਵਪਾਰ ਸਮਝੌਤੇ ਅਤੇ ਟੈਰਿਫ ‘ਚ ਕਟੌਤੀ ਦਾ ਐਲਾਨ?

6 months ago
ਸੋਸ਼ਲ ਮੀਡੀਆ ‘ਤੇ ਨਸ਼ੇ ਦੀ ਵਾਇਰਲ ਵੀਡੀਓ ’ਤੇ ਪੰਜਾਬ ਪੁਲਿਸ ਵਲੋਂ ਵੱਡਾ ਖ਼ੁਲਾਸਾ

ਸੋਸ਼ਲ ਮੀਡੀਆ ‘ਤੇ ਨਸ਼ੇ ਦੀ ਵਾਇਰਲ ਵੀਡੀਓ ’ਤੇ ਪੰਜਾਬ ਪੁਲਿਸ ਵਲੋਂ ਵੱਡਾ ਖ਼ੁਲਾਸਾ

17 minutes ago
ਪਾਕਿਸਤਾਨ ਦਾ ਕਰਾਚੀ ਦੁਨੀਆ ਦੇ ਸਭ ਤੋਂ ਘੱਟ ਰਹਿਣ ਯੋਗ ਸ਼ਹਿਰਾਂ ਵਿੱਚ ਸ਼ਾਮਲ

ਪਾਕਿਸਤਾਨ ਦਾ ਕਰਾਚੀ ਦੁਨੀਆ ਦੇ ਸਭ ਤੋਂ ਘੱਟ ਰਹਿਣ ਯੋਗ ਸ਼ਹਿਰਾਂ ਵਿੱਚ ਸ਼ਾਮਲ

28 minutes ago
ਭਾਰਤ ਅਤੇ ਥਾਈਲੈਂਡ ਨੇ ਆਨਲਾਈਨ ਸਕੈਮ ਨਾਲ ਨਿਪਟਣ ਲਈ ਸਹਿਯੋਗ ਵਧਾਉਣ ‘ਤੇ ਕੀਤੀ ਚਰਚਾ

ਭਾਰਤ ਅਤੇ ਥਾਈਲੈਂਡ ਨੇ ਆਨਲਾਈਨ ਸਕੈਮ ਨਾਲ ਨਿਪਟਣ ਲਈ ਸਹਿਯੋਗ ਵਧਾਉਣ ‘ਤੇ ਕੀਤੀ ਚਰਚਾ

30 minutes ago
ਗੌਤਮ ਅਡਾਨੀ ਨੂੰ ਅਮਰੀਕੀ ਕੋਰਟ ਤੋਂ ਰਾਹਤ ; ਅਪਰਾਧਿਕ ਮਾਮਲਾ ਖਾਰਜ

ਗੌਤਮ ਅਡਾਨੀ ਨੂੰ ਅਮਰੀਕੀ ਕੋਰਟ ਤੋਂ ਰਾਹਤ ; ਅਪਰਾਧਿਕ ਮਾਮਲਾ ਖਾਰਜ

55 minutes ago
ਸ਼ੇਰ-ਏ-ਪੰਜਾਬ ਟੀ-20 ਲੀਗ ਪੰਜਾਬ ਵਿੱਚ ਕ੍ਰਿਕਟ ਮਾਰਗ ਨੂੰ ਮਜ਼ਬੂਤ ​​ਕਰਨ ਲਈ ਇੱਕ ਮਹੱਤਵਪੂਰਨ ਕਦਮ – PCA ਪ੍ਰਧਾਨ ਮਹਿਤਾ

ਸ਼ੇਰ-ਏ-ਪੰਜਾਬ ਟੀ-20 ਲੀਗ ਪੰਜਾਬ ਵਿੱਚ ਕ੍ਰਿਕਟ ਮਾਰਗ ਨੂੰ ਮਜ਼ਬੂਤ ​​ਕਰਨ ਲਈ ਇੱਕ ਮਹੱਤਵਪੂਰਨ ਕਦਮ – PCA ਪ੍ਰਧਾਨ ਮਹਿਤਾ

2 hours ago
ਹਾਰਰ ਥ੍ਰਿਲਰ ਫਿਲਮ ‘Kapaali’ ਤੋਂ ਹੰਸਿਕਾ ਮੋਟਵਾਨੀ ਦਾ ਪਹਿਲਾ ਲੁੱਕ ਆਇਆ ਸਾਹਮਣੇ

ਹਾਰਰ ਥ੍ਰਿਲਰ ਫਿਲਮ ‘Kapaali’ ਤੋਂ ਹੰਸਿਕਾ ਮੋਟਵਾਨੀ ਦਾ ਪਹਿਲਾ ਲੁੱਕ ਆਇਆ ਸਾਹਮਣੇ

2 hours ago
E20: ਡੀਜ਼ਲ ਵਿੱਚ ਈਥਾਨੌਲ ਮਿਲਾਉਣ ਦੀ ਯੋਜਨਾ ਸਰਕਾਰ ਵੱਲੋਂ ਰੱਦ

E20: ਡੀਜ਼ਲ ਵਿੱਚ ਈਥਾਨੌਲ ਮਿਲਾਉਣ ਦੀ ਯੋਜਨਾ ਸਰਕਾਰ ਵੱਲੋਂ ਰੱਦ

2 hours ago
CBI ਵਿੱਚ ਤਾਇਨਾਤ DIG ਰੈਂਕ ਦੇ ਤਿੰਨ ਸੀਨੀਅਰ ਅਧਿਕਾਰੀਆਂ ਨੂੰ Joint Director ਵਜੋਂ ਤਰੱਕੀ

CBI ਵਿੱਚ ਤਾਇਨਾਤ DIG ਰੈਂਕ ਦੇ ਤਿੰਨ ਸੀਨੀਅਰ ਅਧਿਕਾਰੀਆਂ ਨੂੰ Joint Director ਵਜੋਂ ਤਰੱਕੀ

2 hours ago
ਜਲਾਲਾਬਾਦ ਵਿੱਚ STF ਦੀ ਵੱਡੀ ਕਾਰਵਾਈ ; 30 ਕਿਲੋ 672 ਗ੍ਰਾਮ ਹੀਰੋਇਨ ਸਮੇਤ ਤਿੰਨ ਕਾਬੂ

ਜਲਾਲਾਬਾਦ ਵਿੱਚ STF ਦੀ ਵੱਡੀ ਕਾਰਵਾਈ ; 30 ਕਿਲੋ 672 ਗ੍ਰਾਮ ਹੀਰੋਇਨ ਸਮੇਤ ਤਿੰਨ ਕਾਬੂ

3 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
Fatehgarh Sahib : ਰੋਜ਼ਾ ਸ਼ਰੀਫ਼ ਦੇ ਸਾਲਾਨਾ ਉਰਸ ਦੀ ਅੱਜ ਹੋਵੇਗੀ ਸ਼ੁਰੂਆਤ ; ਪਾਕਿਸਤਾਨ ਤੋਂ ਆਉਣ ਵਾਲਾ ਜੱਥਾ ਉਰਸ ਵਿੱਚ ਨਹੀਂ ਹੋ ਸਕੇਗਾ ਸ਼ਾਮਲ 

Fatehgarh Sahib : ਰੋਜ਼ਾ ਸ਼ਰੀਫ਼ ਦੇ ਸਾਲਾਨਾ ਉਰਸ ਦੀ ਅੱਜ ਹੋਵੇਗੀ ਸ਼ੁਰੂਆਤ ; ਪਾਕਿਸਤਾਨ ਤੋਂ ਆਉਣ ਵਾਲਾ ਜੱਥਾ ਉਰਸ ਵਿੱਚ ਨਹੀਂ ਹੋ ਸਕੇਗਾ ਸ਼ਾਮਲ 

3 hours ago
ਐਸ.ਪੀ. (ਡੀ) ਖੰਨਾ ਪਵਨਜੀਤ ਪੀ.ਪੀ.ਐਸ. ਨੂੰ ਮਿਲੇਗਾ ਮੁੱਖ ਮੰਤਰੀ ਮੈਡਲ

ਐਸ.ਪੀ. (ਡੀ) ਖੰਨਾ ਪਵਨਜੀਤ ਪੀ.ਪੀ.ਐਸ. ਨੂੰ ਮਿਲੇਗਾ ਮੁੱਖ ਮੰਤਰੀ ਮੈਡਲ

4 hours ago
Hindi News
English News
Tuesday, August 11, 2026
No Result
View All Result
29 °c
Chandigarh
31 ° Wed
32 ° Thu
29 ° Fri
27 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

President ਟਰੰਪ ਨੇ ਹੀ ਕਿਉਂ ਕੀਤਾ ਵਪਾਰ ਸਮਝੌਤੇ ਅਤੇ ਟੈਰਿਫ ‘ਚ ਕਟੌਤੀ ਦਾ ਐਲਾਨ?

February 3, 2026
in ਅੰਤਰਰਾਸ਼ਟਰੀ, ਖਬਰਾਂ, ਰਾਸ਼ਟਰੀ
President ਟਰੰਪ ਨੇ ਹੀ ਕਿਉਂ ਕੀਤਾ ਵਪਾਰ ਸਮਝੌਤੇ ਅਤੇ ਟੈਰਿਫ ‘ਚ ਕਟੌਤੀ ਦਾ ਐਲਾਨ?

President ਟਰੰਪ ਨੇ ਹੀ ਕਿਉਂ ਕੀਤਾ ਵਪਾਰ ਸਮਝੌਤੇ ਅਤੇ ਟੈਰਿਫ ‘ਚ ਕਟੌਤੀ ਦਾ ਐਲਾਨ?

– ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਦੱਸਿਆ ਕਾਰਨ

ਨਵੀ ਦਿੱਲੀ, 3 ਫਰਵਰੀ 2026 (ਵਿਸ਼ਵ ਵਾਰਤਾ) – ਕੇਂਦਰੀ ਵਣਜ ਮੰਤਰੀ ਪਿਊਸ਼ ਗੋਇਲ ਦੀ ਅਮਰੀਕਾ – ਭਾਰਤ ਵਿਚਕਾਰ ਹੋਏ ਵਪਾਰ ਸਮਝੌਤੇ ‘ਤੇ ਪ੍ਰਤੀਕਿਰਿਆ ਸਾਹਮਣੇ (President) ਆਈ ਹੈ। ਗੋਇਲ ਨੇ ਇਸ ਸੌਦੇ ਦੀ ਪ੍ਰਸ਼ੰਸਾ ਕਰਦੇ ਹੋਏ ਇਸਨੂੰ ਇੱਕ ਅਜਿਹਾ ਸੌਦਾ ਦੱਸਿਆ ਜੋ ਭਾਰਤ ਨੂੰ ਮਜ਼ਬੂਤ ​​ਕਰੇਗਾ। ਉਨ੍ਹਾਂ ਕਿਹਾ ਕਿ “ਅਸੀਂ ਇਸ ਬਾਰੇ ਸੰਸਦ ਵਿੱਚ ਬੋਲਣਾ ਚਾਹੁੰਦੇ ਸੀ, ਪਰ ਅਸੀਂ ਸਾਰਿਆਂ ਨੇ ਦੇਖਿਆ ਕਿ ਕਿਸ ਤਰ੍ਹਾਂ ਵਿਰੋਧੀ ਧਿਰ ਨੇ ਸੰਸਦ ਵਿੱਚ ਜੋ ਭੈੜਾ ਵਿਵਹਾਰ ਕੀਤਾ। ਉਨ੍ਹਾਂ ਨੇ ਆਸਣ (ਸਪੀਕਰ ਦੀ ਕੁਰਸੀ) ਤੱਕ ਪਹੁੰਚ ਕੇ ਉਨ੍ਹਾਂ ਦਾ ਅਪਮਾਨ ਕੀਤਾ।” ਗੋਇਲ ਨੇ ਕਿਹਾ ਕਿ ਇਸ ਕਰਕੇ ਅਸੀਂ ਸੰਸਦ ਦੀ ਬਜਾਏ ਇੱਥੇ ਜਾਣਕਾਰੀ ਦੇ ਰਹੇ ਹਾਂ।

ਕੇਂਦਰੀ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ (President) ਨਾਲ ਬਹੁਤ ਉਡੀਕਿਆ ਜਾ ਰਿਹਾ ਵਪਾਰ ਸਮਝੌਤਾ ਪੂਰਾ ਕਰ ਲਿਆ ਹੈ, ਜਿਸ ਲਈ ਪੂਰਾ ਦੇਸ਼ ਉਨ੍ਹਾਂ ਨੂੰ ਵਧਾਈ ਦੇ ਰਿਹਾ ਹੈ। ਗੋਇਲ ਨੇ ਕਿਹਾ ਕਿ ਵਿਰੋਧੀ ਧਿਰ ਦੇ ਇੱਕ ਆਗੂ ਨੇ ਪੁੱਛਿਆ ਕਿ ਟ੍ਰੇਡ ਡੀਲ (ਵਪਾਰਕ ਸਮਝੌਤੇ) ਬਾਰੇ ਰਾਸ਼ਟਰਪਤੀ ਟਰੰਪ ਨੇ ਹੀ ਪਹਿਲਾਂ ਪੋਸਟ ਕਿਉਂ ਕੀਤਾ? ਮੈਂ ਦੱਸ ਦੇਣਾ ਚਾਹੁੰਦਾ ਹਾਂ ਕਿ ਜਦੋਂ ਟੈਰਿਫ ਅਮਰੀਕਾ ਨੇ ਲਗਾਇਆ ਸੀ, ਤਾਂ ਟੈਰਿਫ ਘਟਾਉਣ ਦੀ ਜਾਣਕਾਰੀ ਵੀ ਉੱਥੋਂ ਹੀ ਆਵੇਗੀ। ਇਸ ਦੀ ਜਾਣਕਾਰੀ ਉਨ੍ਹਾਂ ਦੇ ਰਾਸ਼ਟਰਪਤੀ ਟਰੰਪ ਹੀ ਦੇਣਗੇ।

ਉਨ੍ਹਾਂ ਕਿਹਾ “ਮੈਂ ਟਰੰਪ (President) ਜੀ ਦਾ ਵੀ ਧੰਨਵਾਦ ਕਰਨਾ ਚਾਹੁੰਦਾ ਹਾਂ, ਜਿਨ੍ਹਾਂ ਨੇ ਪੀ.ਐਮ. ਮੋਦੀ ਦੀ ਮਿੱਤਰਤਾ ਦਾ ਸਤਿਕਾਰ ਕੀਤਾ। ਉਨ੍ਹਾਂ ਨੇ ਪੀ.ਐਮ. ਮੋਦੀ ਨੂੰ ਵਿਸ਼ਵ ਦਾ, ਸਾਡੇ ਮੁਕਾਬਲੇਬਾਜ਼ ਦੇਸ਼ਾਂ ਵਿੱਚੋਂ ਸਭ ਤੋਂ ਵਧੀਆ ਟ੍ਰੇਡ ਡੀਲ ਦਿੱਤਾ ਹੈ। ਉਨ੍ਹਾਂ ਨੇ ਸ਼ੁਭਕਾਮਨਾਵਾਂ ਦਿੱਤੀਆਂ ਕਿ ਅੱਗੇ ਚੱਲ ਕੇ ਭਾਰਤ-ਅਮਰੀਕਾ ਦੇ ਸਬੰਧ ਹੋਰ ਮਜ਼ਬੂਤ ਹੋਣ ਅਤੇ ਦੋਵਾਂ ਦੇਸ਼ਾਂ ਦੇ ਲੋਕਾਂ ਦਾ ਸਹਿਯੋਗ ਯਕੀਨੀ ਬਣੇ। ਉਨ੍ਹਾਂ ਕਿਹਾ ਕਿ ਸਮਝੌਤੇ ਦੀ ਪ੍ਰਕਿਰਿਆ ਅਜੇ ਵੀ ਜਾਰੀ ਹੈ, ਪੂਰਾ ਹੋਣ ਤੋਂ ਬਾਅਦ ਦੋਵਾਂ ਦੇਸ਼ਾਂ ਵੱਲੋਂ ਇੱਕ ਸਾਂਝਾ ਬਿਆਨ ਜਾਰੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਸੌਦਾ ਭਾਰਤ ਦੇ ਉੱਜਵਲ ਭਵਿੱਖ ਵੱਲ ਇੱਕ ਵੱਡਾ ਕਦਮ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPRESIDENTpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸੋਸ਼ਲ ਮੀਡੀਆ ‘ਤੇ ਨਸ਼ੇ ਦੀ ਵਾਇਰਲ ਵੀਡੀਓ ’ਤੇ ਪੰਜਾਬ ਪੁਲਿਸ ਵਲੋਂ ਵੱਡਾ ਖ਼ੁਲਾਸਾ

ਸੋਸ਼ਲ ਮੀਡੀਆ ‘ਤੇ ਨਸ਼ੇ ਦੀ ਵਾਇਰਲ ਵੀਡੀਓ ’ਤੇ ਪੰਜਾਬ ਪੁਲਿਸ ਵਲੋਂ ਵੱਡਾ ਖ਼ੁਲਾਸਾ

by Navjot
August 11, 2026
0

ਸੋਸ਼ਲ ਮੀਡੀਆ 'ਤੇ ਨਸ਼ੇ ਦੀ ਵਾਇਰਲ ਵੀਡੀਓ ’ਤੇ ਪੰਜਾਬ ਪੁਲਿਸ ਵਲੋਂ ਵੱਡਾ ਖ਼ੁਲਾਸਾ   ਚੰਡੀਗੜ੍ਹ, 11ਅਗਸਤ (ਵਿਸ਼ਵ ਵਾਰਤਾ) ਸੋਸ਼ਲ ਮੀਡੀਆ...

ਪਾਕਿਸਤਾਨ ਦਾ ਕਰਾਚੀ ਦੁਨੀਆ ਦੇ ਸਭ ਤੋਂ ਘੱਟ ਰਹਿਣ ਯੋਗ ਸ਼ਹਿਰਾਂ ਵਿੱਚ ਸ਼ਾਮਲ

ਪਾਕਿਸਤਾਨ ਦਾ ਕਰਾਚੀ ਦੁਨੀਆ ਦੇ ਸਭ ਤੋਂ ਘੱਟ ਰਹਿਣ ਯੋਗ ਸ਼ਹਿਰਾਂ ਵਿੱਚ ਸ਼ਾਮਲ

by Navjot
August 11, 2026
0

ਪਾਕਿਸਤਾਨ ਦਾ ਕਰਾਚੀ ਦੁਨੀਆ ਦੇ ਸਭ ਤੋਂ ਘੱਟ ਰਹਿਣ ਯੋਗ ਸ਼ਹਿਰਾਂ ਵਿੱਚ ਸ਼ਾਮਲ ਇਸਲਾਮਾਬਾਦ, 11 ਅਗਸਤ (ਵਿਸ਼ਵ ਵਾਰਤਾ) ਕਰਾਚੀ ਸਾਲਾਂ...

ਭਾਰਤ ਅਤੇ ਥਾਈਲੈਂਡ ਨੇ ਆਨਲਾਈਨ ਸਕੈਮ ਨਾਲ ਨਿਪਟਣ ਲਈ ਸਹਿਯੋਗ ਵਧਾਉਣ ‘ਤੇ ਕੀਤੀ ਚਰਚਾ

ਭਾਰਤ ਅਤੇ ਥਾਈਲੈਂਡ ਨੇ ਆਨਲਾਈਨ ਸਕੈਮ ਨਾਲ ਨਿਪਟਣ ਲਈ ਸਹਿਯੋਗ ਵਧਾਉਣ ‘ਤੇ ਕੀਤੀ ਚਰਚਾ

by Navjot
August 11, 2026
0

ਭਾਰਤ ਅਤੇ ਥਾਈਲੈਂਡ ਨੇ ਆਨਲਾਈਨ ਸਕੈਮ ਨਾਲ ਨਿਪਟਣ ਲਈ ਸਹਿਯੋਗ ਵਧਾਉਣ 'ਤੇ ਕੀਤੀ ਚਰਚਾ ਬੈਂਕਾਕ, 11 ਅਗਸਤ (ਵਿਸ਼ਵ ਵਾਰਤਾ) ਥਾਈਲੈਂਡ...

ਗੌਤਮ ਅਡਾਨੀ ਨੂੰ ਅਮਰੀਕੀ ਕੋਰਟ ਤੋਂ ਰਾਹਤ ; ਅਪਰਾਧਿਕ ਮਾਮਲਾ ਖਾਰਜ

ਗੌਤਮ ਅਡਾਨੀ ਨੂੰ ਅਮਰੀਕੀ ਕੋਰਟ ਤੋਂ ਰਾਹਤ ; ਅਪਰਾਧਿਕ ਮਾਮਲਾ ਖਾਰਜ

by Navjot
August 11, 2026
0

ਗੌਤਮ ਅਡਾਨੀ ਨੂੰ ਅਮਰੀਕੀ ਕੋਰਟ ਤੋਂ ਰਾਹਤ ; ਅਪਰਾਧਿਕ ਮਾਮਲਾ ਖਾਰਜ   ਚੰਡੀਗੜ੍ਹ, 11 ਅਗਸਤ (ਵਿਸ਼ਵ ਵਾਰਤਾ) ਭਾਰਤੀ ਉਦਯੋਗਪਤੀ ਗੌਤਮ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸੋਸ਼ਲ ਮੀਡੀਆ ‘ਤੇ ਨਸ਼ੇ ਦੀ ਵਾਇਰਲ ਵੀਡੀਓ ’ਤੇ ਪੰਜਾਬ ਪੁਲਿਸ ਵਲੋਂ ਵੱਡਾ ਖ਼ੁਲਾਸਾ

ਸੋਸ਼ਲ ਮੀਡੀਆ ‘ਤੇ ਨਸ਼ੇ ਦੀ ਵਾਇਰਲ ਵੀਡੀਓ ’ਤੇ ਪੰਜਾਬ ਪੁਲਿਸ ਵਲੋਂ ਵੱਡਾ ਖ਼ੁਲਾਸਾ

by Navjot
August 11, 2026
0

ਸੋਸ਼ਲ ਮੀਡੀਆ 'ਤੇ ਨਸ਼ੇ ਦੀ ਵਾਇਰਲ ਵੀਡੀਓ ’ਤੇ ਪੰਜਾਬ ਪੁਲਿਸ ਵਲੋਂ ਵੱਡਾ ਖ਼ੁਲਾਸਾ   ਚੰਡੀਗੜ੍ਹ, 11ਅਗਸਤ (ਵਿਸ਼ਵ ਵਾਰਤਾ) ਸੋਸ਼ਲ ਮੀਡੀਆ...

Most Popular

ਭਗਵੰਤ ਮਾਨ ਸਰਕਾਰ ਵੱਲੋਂ ਅੰਮ੍ਰਿਤਸਰ ਵਿੱਚ ਬਿਹਤਰ ਸਵੱਛਤਾ ਸੇਵਾਵਾਂ ਯਕੀਨੀ ਬਣਾਉਣ ਲਈ 60 ਐਮ.ਐਲ.ਡੀ. ਸੀਵਰੇਜ ਟ੍ਰੀਟਮੈਂਟ ਪਲਾਂਟ ਨੂੰ ਮਨਜ਼ੂਰੀ, ਜਲਦ ਸ਼ੁਰੂ ਹੋਵੇਗਾ ਕੰਮ

ਭਗਵੰਤ ਮਾਨ ਸਰਕਾਰ ਵੱਲੋਂ ਅੰਮ੍ਰਿਤਸਰ ਵਿੱਚ ਬਿਹਤਰ ਸਵੱਛਤਾ ਸੇਵਾਵਾਂ ਯਕੀਨੀ ਬਣਾਉਣ ਲਈ 60 ਐਮ.ਐਲ.ਡੀ. ਸੀਵਰੇਜ ਟ੍ਰੀਟਮੈਂਟ ਪਲਾਂਟ ਨੂੰ ਮਨਜ਼ੂਰੀ, ਜਲਦ ਸ਼ੁਰੂ ਹੋਵੇਗਾ ਕੰਮ

by Ankit
6 days ago
0

ਭਗਵੰਤ ਮਾਨ ਸਰਕਾਰ ਵੱਲੋਂ ਅੰਮ੍ਰਿਤਸਰ ਵਿੱਚ ਬਿਹਤਰ ਸਵੱਛਤਾ ਸੇਵਾਵਾਂ ਯਕੀਨੀ ਬਣਾਉਣ ਲਈ 60 ਐਮ.ਐਲ.ਡੀ. ਸੀਵਰੇਜ ਟ੍ਰੀਟਮੈਂਟ ਪਲਾਂਟ ਨੂੰ ਮਨਜ਼ੂਰੀ, ਜਲਦ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 