• Latest
  • Trending
ਏਸ਼ਿਆਈ ਪੈਰਾ ਖੇਡਾਂ ‘ਚ ਨਵਾਂ ਰਿਕਾਰਡ ਬਣਾਉਣ ’ਤੇ ਮੋਨਾ ਅਗਰਵਾਲ ਨੂੰ ਪ੍ਰਧਾਨ ਮੰਤਰੀ ਨੇ ਦਿੱਤੀ  ਵਧਾਈ

1 day ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
CJP ਚੀਫ਼ ਅਭਿਜੀਤ ਦੀਪਕੇ ਨੇ ਜਾਰੀ ਕੀਤਾ ਵੀਡੀਓ ਸੰਦੇਸ਼

ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ: ਮੁੱਖ ਮੰਤਰੀ ਮਾਨ

ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ, ਕਿਸਾਨਾਂ ਨਾਲ ਕੀਤਾ ਗਿਆ ਸਲੂਕ ਪੰਜਾਬ ਨੂੰ ਚੰਗੀ ਤਰ੍ਹਾਂ ਯਾਦ ਹੈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ, ਝੋਨੇ ਦੀ ਪਰਾਲੀ ਸਾੜਨ ਤੋਂ ਰੋਕਣ ਲਈ ਸਾਂਝੇ ਯਤਨਾਂ ਦੀ ਅਪੀਲ

4 hours ago
‘ਗੈਂਗਸਟਰਾਂ ’ਤੇ ਵਾਰ’: ਨੌਂ ਮਹੀਨਿਆਂ ਵਿੱਚ 79,642 ਵਿਅਕਤੀ ਗ੍ਰਿਫ਼ਤਾਰ

ਬਾਲੀਵੁੱਡ ਦੇ ਮਸ਼ਹੂਰ ਜੋੜੇ ਦੀਪਿਕਾ – ਰਣਵੀਰ ਨੇ ਦੁਸਹਿਰੇ ਮੌਕੇ ਦੂਜੀ ਬੇਟੀ ਨੇ ਨਾਮ ਦਾ ਕੀਤਾ ਖੁਲਾਸਾ

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਦੇ ਨਵੇਂ ਖੇਡ ਸਟੇਡੀਅਮ ਵਿਖੇ ਕੀਤਾ ਰਾਵਣ ਦਹਨ

5 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

6 hours ago
IND vs ZIM :ਭਾਰਤੀ ਮਹਿਲਾ ਟੀਮ ਨੇ ਜਿੱਤਿਆ Toss

Dussehra 2026: ਲੁਧਿਆਣਾ ਦੇ ਦਰੇਸੀ ਗਰਾਊਂਡ ਪੁੱਜੇ ਅਮਿਤ ਸ਼ਾਹ

7 hours ago
ਸੋਨੇ-ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ; ਧੜੰਮ ਡਿੱਗੇ ਭਾਅ

Hindi News
English News
Wednesday, October 21, 2026
No Result
View All Result
20 °c
Chandigarh
23 ° Wed
25 ° Thu
25 ° Fri
25 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਏਸ਼ਿਆਈ ਪੈਰਾ ਖੇਡਾਂ ‘ਚ ਨਵਾਂ ਰਿਕਾਰਡ ਬਣਾਉਣ ’ਤੇ ਮੋਨਾ ਅਗਰਵਾਲ ਨੂੰ ਪ੍ਰਧਾਨ ਮੰਤਰੀ ਨੇ ਦਿੱਤੀ ਵਧਾਈ

October 19, 2026
in ਖਬਰਾਂ, ਰਾਸ਼ਟਰੀ
ਏਸ਼ਿਆਈ ਪੈਰਾ ਖੇਡਾਂ ‘ਚ ਨਵਾਂ ਰਿਕਾਰਡ ਬਣਾਉਣ ’ਤੇ ਮੋਨਾ ਅਗਰਵਾਲ ਨੂੰ ਪ੍ਰਧਾਨ ਮੰਤਰੀ ਨੇ ਦਿੱਤੀ  ਵਧਾਈ

ਏਸ਼ਿਆਈ ਪੈਰਾ ਖੇਡਾਂ ‘ਚ ਨਵਾਂ ਰਿਕਾਰਡ ਬਣਾਉਣ ’ਤੇ ਮੋਨਾ ਅਗਰਵਾਲ ਨੂੰ ਪ੍ਰਧਾਨ ਮੰਤਰੀ ਨੇ ਦਿੱਤੀ ਵਧਾਈ

ਨਵੀ ਦਿੱਲੀ, 19 ਅਕਤੂਬਰ 2026 (ਵਿਸ਼ਵ ਵਾਰਤਾ): ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਏਸ਼ਿਆਈ ਪੈਰਾ ਖੇਡਾਂ 2026 ਵਿੱਚ ਮਹਿਲਾਵਾਂ ਦੀ 10 ਮੀਟਰ ਏਅਰ ਰਾਈਫਲ ਸਟੈਂਡਿੰਗ ਐੱਸਐੱਚ1ਮੁਕਾਬਲੇ ਵਿੱਚ ਸੋਨੇ ਦਾ ਤਮਗਾ ਜਿੱਤਣ ’ਤੇ ਮੋਨਾ ਅਗਰਵਾਲ ਨੂੰ ਵਧਾਈ ਦਿੱਤੀ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਨੇ ਏਸ਼ਿਆਈ ਪੈਰਾ ਖੇਡਾਂ ਦਾ ਨਵਾਂ ਰਿਕਾਰਡ ਬਣਾਇਆ ਹੈ, ਜਿਸ ਨਾਲ ਭਾਰਤ ਦਾ ਪਹਿਲਾ ਦਿਨ ਹੋਰ ਵੀ ਖ਼ਾਸ ਹੋ ਗਿਆ ਹੈ। ਉਨ੍ਹਾਂ ਨੇ ਉਨ੍ਹਾਂ ਦੀ ਸਟੀਕਤਾ, ਦ੍ਰਿੜ੍ਹ ਸੰਕਲਪ ਅਤੇ ਸੰਜਮ ਦੀ ਸ਼ਲਾਘਾ ਕੀਤੀ ਅਤੇ ਆਉਣ ਵਾਲੇ ਮੁਕਾਬਲਿਆਂ ਵਿੱਚ ਉਨ੍ਹਾਂ ਦੀ ਨਿਰੰਤਰ ਸਫਲਤਾ ਦੀ ਕਾਮਨਾ ਕੀਤੀ।

ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਲਿਖਿਆ ਕਿ “ਏਸ਼ਿਆਈ ਪੈਰਾ ਖੇਡਾਂ 2026 ਵਿੱਚ ਮਹਿਲਾਵਾਂ ਦੀ 10 ਮੀਟਰ ਏਅਰ ਰਾਈਫਲ ਸਟੈਂਡਿੰਗ ਐੱਸਐੱਚ1 ਮੁਕਾਬਲੇ ਵਿੱਚ ਸੋਨੇ ਦਾ ਤਮਗਾ ਜਿੱਤਣ ’ਤੇ ਮੋਨਾ ਅਗਰਵਾਲ ਨੂੰ ਦਿਲੋਂ ਵਧਾਈ! ਆਪਣੇ ਸ਼ਾਨਦਾਰ ਪ੍ਰਦਰਸ਼ਨ ਦੀ ਬਦੌਲਤ ਉਨ੍ਹਾਂ ਨੇ ਏਸ਼ਿਆਈ ਪੈਰਾ ਖੇਡਾਂ ਦਾ ਨਵਾਂ ਰਿਕਾਰਡ ਵੀ ਬਣਾਇਆ ਹੈ ! ਇਹ ਇੱਕ ਬੇਮਿਸਾਲ ਪ੍ਰਾਪਤੀ ਹੈ, ਜੋ ਭਾਰਤ ਦੇ ਪਹਿਲੇ ਦਿਨ ਨੂੰ ਹੋਰ ਵੀ ਖ਼ਾਸ ਬਣਾਉਂਦੀ ਹੈ। ਉਨ੍ਹਾਂ ਦੀ ਸਟੀਕਤਾ, ਦ੍ਰਿੜ੍ਹ ਸੰਕਲਪ ਅਤੇ ਸੰਜਮ ਅਸਲ ’ਚ ਸ਼ਲਾਘਾਯੋਗ ਹਨ। ਆਉਣ ਵਾਲੇ ਮੁਕਾਬਲਿਆਂ ਵਿੱਚ ਉਨ੍ਹਾਂ ਦੀ ਨਿਰੰਤਰ ਸਫਲਤਾ ਦੀ ਕਾਮਨਾ ਕਰਦਾ ਹਾਂ”

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 20, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 20 ਅਕਤੂਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

CJP ਚੀਫ਼ ਅਭਿਜੀਤ ਦੀਪਕੇ ਨੇ ਜਾਰੀ ਕੀਤਾ ਵੀਡੀਓ ਸੰਦੇਸ਼

CJP ਚੀਫ਼ ਅਭਿਜੀਤ ਦੀਪਕੇ ਨੇ ਜਾਰੀ ਕੀਤਾ ਵੀਡੀਓ ਸੰਦੇਸ਼

by Jaspreet Kaur
October 20, 2026
0

CJP ਚੀਫ਼ ਅਭਿਜੀਤ ਦੀਪਕੇ ਨੇ ਜਾਰੀ ਕੀਤਾ ਵੀਡੀਓ ਸੰਦੇਸ਼ ਨਵੀ ਦਿੱਲੀ; 20 ਅਕਤੂਬਰ (ਵਿਸ਼ਵ ਵਾਰਤਾ): ਕਾਕਰੋਚ ਜਨਤਾ ਪਾਰਟੀ (CJP) ਦੇ...

ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ: ਮੁੱਖ ਮੰਤਰੀ ਮਾਨ

ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ: ਮੁੱਖ ਮੰਤਰੀ ਮਾਨ

by Jaspreet Kaur
October 20, 2026
0

ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ: ਮੁੱਖ ਮੰਤਰੀ...

ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ, ਕਿਸਾਨਾਂ ਨਾਲ ਕੀਤਾ ਗਿਆ ਸਲੂਕ ਪੰਜਾਬ ਨੂੰ ਚੰਗੀ ਤਰ੍ਹਾਂ ਯਾਦ ਹੈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ, ਕਿਸਾਨਾਂ ਨਾਲ ਕੀਤਾ ਗਿਆ ਸਲੂਕ ਪੰਜਾਬ ਨੂੰ ਚੰਗੀ ਤਰ੍ਹਾਂ ਯਾਦ ਹੈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
October 20, 2026
0

ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ, ਕਿਸਾਨਾਂ ਨਾਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 20, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 20 ਅਕਤੂਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

6000 Crore Drug Case : ਬਿਕਰਮ ਮਜੀਠੀਆ ਦੀ SIT ਅੱਗੇ ਪੇਸ਼ੀ ਅੱਜ ; Jagdish Bhola ਤੋਂ ਵੀ ਇਸੇ ਮਾਮਲੇ ਵਿੱਚ ਹੋਵੇਗੀ ਪੁੱਛਗਿੱਛ 

by Navjot
2 weeks ago
0

6000 Crore Drug Case : ਬਿਕਰਮ ਮਜੀਠੀਆ ਦੀ SIT ਅੱਗੇ ਪੇਸ਼ੀ ਅੱਜ ; Jagdish Bhola ਤੋਂ ਵੀ ਇਸੇ ਮਾਮਲੇ ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 