• Latest
  • Trending
ਤਿੰਨ ਦਿਨਾਂ ਦੇ ਦੌਰੇ ‘ਤੇ ਸੇਸ਼ੇਲਸ ਪਹੁੰਚੇ ਪ੍ਰਧਾਨ ਮੰਤਰੀ ਮੋਦੀ

ਤਿੰਨ ਦਿਨਾਂ ਦੇ ਦੌਰੇ ‘ਤੇ ਸੇਸ਼ੇਲਸ ਪਹੁੰਚੇ ਪ੍ਰਧਾਨ ਮੰਤਰੀ ਮੋਦੀ

3 weeks ago
FIFA World Cup: ਤੀਜੇ ਸਥਾਨ ਲਈ ਅੱਜ ਫਰਾਂਸ ਅਤੇ ਇੰਗਲੈਂਡ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

FIFA World Cup: ਤੀਜੇ ਸਥਾਨ ਲਈ ਅੱਜ ਫਰਾਂਸ ਅਤੇ ਇੰਗਲੈਂਡ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

8 minutes ago
Breaking: CJP ਸੰਸਥਾਪਕ ਅਭਿਜੀਤ ਦੀਪਕੇ ਨੇ ਦਿੱਲੀ ਪੁਲਿਸ ‘ਤੇ ਲਾਏ ਵੱਡੇ ਦੋਸ਼

Breaking: CJP ਸੰਸਥਾਪਕ ਅਭਿਜੀਤ ਦੀਪਕੇ ਨੇ ਦਿੱਲੀ ਪੁਲਿਸ ‘ਤੇ ਲਾਏ ਵੱਡੇ ਦੋਸ਼

41 minutes ago
Breaking: ਸੋਨਮ ਵਾਂਗਚੁਕ ਨੂੰ ਚੁੱਕ ਕੇ ਹਸਪਤਾਲ ਭਰਤੀ ਕਰਵਾਉਣ ‘ਤੇ ਦਿੱਲੀ ਪੁਲਿਸ ਦਾ ਬਿਆਨ ਆਇਆ ਸਾਹਮਣੇ

Breaking: ਸੋਨਮ ਵਾਂਗਚੁਕ ਨੂੰ ਚੁੱਕ ਕੇ ਹਸਪਤਾਲ ਭਰਤੀ ਕਰਵਾਉਣ ‘ਤੇ ਦਿੱਲੀ ਪੁਲਿਸ ਦਾ ਬਿਆਨ ਆਇਆ ਸਾਹਮਣੇ

53 minutes ago
Breaking: ਅਮਰੀਕਾ ਵਿੱਚ 4 ਕਰੋੜ ਰੁਪਏ ਦੀ ਫਿਰੌਤੀ ਮੰਗਣ ਦੇ ਦੋਸ਼ ਵਿੱਚ SHO ਗ੍ਰਿਫ਼ਤਾਰ !

Breaking: ਅਮਰੀਕਾ ਵਿੱਚ 4 ਕਰੋੜ ਰੁਪਏ ਦੀ ਫਿਰੌਤੀ ਮੰਗਣ ਦੇ ਦੋਸ਼ ਵਿੱਚ SHO ਗ੍ਰਿਫ਼ਤਾਰ !

1 hour ago
BCCI ਨੇ ਰੋਹਿਤ ਸ਼ਰਮਾ ਦੇ ਸੰਨਿਆਸ ਨੂੰ ਲੈ ਕੇ ਦਿੱਤਾ ਵੱਡਾ ਬਿਆਨ

BCCI ਨੇ ਰੋਹਿਤ ਸ਼ਰਮਾ ਦੇ ਸੰਨਿਆਸ ਨੂੰ ਲੈ ਕੇ ਦਿੱਤਾ ਵੱਡਾ ਬਿਆਨ

2 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

2 hours ago
Big News: ਭੁੱਖ ਹੜਤਾਲ ‘ਤੇ ਬੈਠੇ ਵਾਂਗਚੁਕ ਨੂੰ ਚੁੱਕ ਕੇ ਪੁਲਿਸ ਨੇ ਹਸਪਤਾਲ ਕਰਵਾਇਆ ਭਰਤੀ

Big News: ਭੁੱਖ ਹੜਤਾਲ ‘ਤੇ ਬੈਠੇ ਵਾਂਗਚੁਕ ਨੂੰ ਚੁੱਕ ਕੇ ਪੁਲਿਸ ਨੇ ਹਸਪਤਾਲ ਕਰਵਾਇਆ ਭਰਤੀ

2 hours ago
National: ਜੰਤਰ-ਮੰਤਰ ਵਿਖੇ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ‘ਤੇ ਹਮਲਾ !

National: ਜੰਤਰ-ਮੰਤਰ ਵਿਖੇ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ‘ਤੇ ਹਮਲਾ !

3 hours ago
National: ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਇਸ ਸੂਬੇ ਦੇ ਦੌਰੇ ‘ਤੇ, ਸੁਰੱਖਿਆ ਦੇ ਪ੍ਰਬੰਧ ਸਖ਼ਤ

National: ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਇਸ ਸੂਬੇ ਦੇ ਦੌਰੇ ‘ਤੇ, ਸੁਰੱਖਿਆ ਦੇ ਪ੍ਰਬੰਧ ਸਖ਼ਤ

3 hours ago
Punjab Weather: ਸੂਬੇ ‘ਚ ਫੇਰ ਬਦਲੇਗਾ ਮੌਸਮ, ਮੀਂਹ ਦੀ ਸੰਭਾਵਨਾ

Punjab Weather: ਸੂਬੇ ‘ਚ ਫੇਰ ਬਦਲੇਗਾ ਮੌਸਮ, ਮੀਂਹ ਦੀ ਸੰਭਾਵਨਾ

3 hours ago
Hukamnama Sri Darbar Sahib Today – 18 July 2026 | Ang 683 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 18 July 2026 | Ang 683 I ਅੱਜ ਦਾ ਹੁਕਮਨਾਮਾ

5 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

12 hours ago
Hindi News
English News
Saturday, July 18, 2026
No Result
View All Result
36 °c
Chandigarh
36 ° Sun
31 ° Mon
25 ° Tue
26 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਤਿੰਨ ਦਿਨਾਂ ਦੇ ਦੌਰੇ ‘ਤੇ ਸੇਸ਼ੇਲਸ ਪਹੁੰਚੇ ਪ੍ਰਧਾਨ ਮੰਤਰੀ ਮੋਦੀ

June 27, 2026
in ਅੰਤਰਰਾਸ਼ਟਰੀ, ਖਬਰਾਂ
ਤਿੰਨ ਦਿਨਾਂ ਦੇ ਦੌਰੇ ‘ਤੇ ਸੇਸ਼ੇਲਸ ਪਹੁੰਚੇ ਪ੍ਰਧਾਨ ਮੰਤਰੀ ਮੋਦੀ

ਤਿੰਨ ਦਿਨਾਂ ਦੇ ਦੌਰੇ ‘ਤੇ ਸੇਸ਼ੇਲਸ ਪਹੁੰਚੇ ਪ੍ਰਧਾਨ ਮੰਤਰੀ ਮੋਦੀ

– ਰਾਸ਼ਟਰਪਤੀ ਪੈਟਰਿਕ ਹਰਮਿਨੀ ਨੇ ਏਅਰਪੋਰਟ ‘ਤੇ ਕੀਤਾ ਨਿੱਘਾ ਸਵਾਗਤ
– ਬੋਟੈਨੀਕਲ ਗਾਰਡਨ ‘ਚ ਪੀਤਾ ਨਾਰੀਅਲ ਪਾਣੀ,
– PM ਨੇ ਸਾਂਝੀਆਂ ਕੀਤੀਆਂ ਸੇਸ਼ੇਲਸ ਦੌਰੇ ਦੀਆਂ ਝਲਕੀਆਂ

ਨਵੀ ਦਿੱਲੀ, 27 ਜੂਨ 2026 (ਵਿਸ਼ਵ ਵਾਰਤਾ) : ਪ੍ਰਧਾਨ ਮੰਤਰੀ ਮੋਦੀ ਸ਼ਨੀਵਾਰ ਨੂੰ ਤਿੰਨ ਦਿਨਾਂ ਅਧਿਕਾਰਤ ਦੌਰੇ ‘ਤੇ ਸੇਸ਼ੇਲਸ ਦੀ ਰਾਜਧਾਨੀ ਵਿਕਟੋਰੀਆ ਪਹੁੰਚੇ ਹਨ। ਸੇਸ਼ੇਲਸ ਇੰਟਰਨੈਸ਼ਨਲ ਏਅਰਪੋਰਟ ‘ਤੇ ਰਾਸ਼ਟਰਪਤੀ ਡਾ. ਪੈਟਰਿਕ ਹਰਮਿਨੀ ਨੇ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ। ਪ੍ਰਧਾਨ ਮੰਤਰੀ ਮੋਦੀ ਨੂੰ ਇੱਥੇ ਰਸਮੀ ‘ਗਾਰਡ ਆਫ਼ ਆਨਰ’ ਵੀ ਦਿੱਤਾ ਗਿਆ।

ਸੇਸ਼ੇਲਸ ਏਅਰਪੋਰਟ ‘ਤੇ ਪ੍ਰਧਾਨ ਮੰਤਰੀ ਮੋਦੀ ਦੇ ਸਵਾਗਤ ਲਈ ਭਾਰਤੀ ਭਾਈਚਾਰੇ ਦੇ ਲੋਕ ਵੀ ਮੌਜੂਦ ਸਨ। ਪ੍ਰਧਾਨ ਮੰਤਰੀ ਮੋਦੀ ਨੇ ਭਾਰਤੀ ਭਾਈਚਾਰੇ ਦੇ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ‘ਐਕਸ”ਤੇ ਏਅਰਪੋਰਟ ‘ਤੇ ਹੋਈ ਮੁਲਾਕਾਤ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ। ਉਨ੍ਹਾਂ ਨੇ ‘ਐਕਸ’ ‘ਤੇ ਕਿਹਾ, “ਇਹ ਸੇਸ਼ੇਲਸ ਏਅਰਪੋਰਟ ‘ਤੇ ਹੋਏ ਸ਼ਾਨਦਾਰ ਸਵਾਗਤ ਦੀਆਂ ਕੁਝ ਝਲਕੀਆਂ ਹਨ। ਭਾਰਤੀ ਭਾਈਚਾਰੇ ਦੇ ਪਿਆਰ ਅਤੇ ਸਨੇਹ ਲਈ ਉਨ੍ਹਾਂ ਦਾ ਧੰਨਵਾਦ।”

ਇਸ ਤੋਂ ਬਾਅਦ ਦੋਵੇਂ ਆਗੂ ਸੇਸ਼ੇਲਸ ਨੈਸ਼ਨਲ ਬੋਟੈਨੀਕਲ ਗਾਰਡਨ ਪਹੁੰਚੇ, ਜਿੱਥੇ ਉਨ੍ਹਾਂ ਨੇ ਨਾਰੀਅਲ ਪਾਣੀ ਪੀਤਾ। ਇਸੇ ਦੌਰਾਨ ਮੋਦੀ ਨੇ ਜੋਨਾਥਨ ਨਾਲ ਮੁਲਾਕਾਤ ਕੀਤੀ ਅਤੇ ਇੱਕ ਪੌਦਾ ਵੀ ਲਗਾਇਆ। ਪ੍ਰਧਾਨ ਮੰਤਰੀ ਮੋਦੀ ਨੇ ਸੇਸ਼ੇਲਸ ਵਿੱਚ ਦੁਨੀਆ ਦੇ ਸਭ ਤੋਂ ਵੱਧ ਉਮਰ ਦੇ ਜਿਉਂਦੇ ਜ਼ਮੀਨੀ ਜੀਵ ‘ਜੋਨਾਥਨ’ ਕੱਛੂ ਨਾਲ ਵੀ ਮੁਲਾਕਾਤ ਕੀਤੀ। ਮੰਨਿਆ ਜਾਂਦਾ ਹੈ ਕਿ ਜੋਨਾਥਨ ਦਾ ਜਨਮ 1832 ਵਿੱਚ ਹੋਇਆ ਸੀ, ਯਾਨੀ ਉਸ ਦੀ ਉਮਰ ਕਰੀਬ 194 ਸਾਲ ਹੈ।

ਪ੍ਰਧਾਨ ਮੰਤਰੀ ਮੋਦੀ 29 ਜੂਨ ਨੂੰ ਸੇਸ਼ੇਲਸ ਦੀ ਆਜ਼ਾਦੀ ਦੇ 50 ਸਾਲ ਪੂਰੇ ਹੋਣ ਦੇ ਮੌਕੇ ‘ਤੇ ਕਰਵਾਏ ਜਾ ਰਹੇ ਰਾਸ਼ਟਰੀ ਦਿਵਸ ਸਮਾਰੋਹ ਵਿੱਚ ਮੁੱਖ ਮਹਿਮਾਨ ਹੋਣਗੇ। ਇਸ ਮੌਕੇ ਹੋਣ ਵਾਲੀ ਪਰੇਡ ਵਿੱਚ ਭਾਰਤੀ ਹਥਿਆਰਬੰਦ ਸੈਨਾਵਾਂ ਦੀ ਇੱਕ ਟੁਕੜੀ ਅਤੇ ਭਾਰਤੀ ਜਲ ਸੈਨਾ ਦੇ ਦੋ ਜੰਗੀ ਜਹਾਜ਼ ਵੀ ਹਿੱਸਾ ਲੈਣਗੇ।

ਦੌਰੇ ਦੌਰਾਨ ਮੋਦੀ ਰਾਸ਼ਟਰਪਤੀ ਡਾ. ਪੈਟਰਿਕ ਹਰਮਿਨੀ ਨਾਲ ਦੁਵੱਲੇ ਸਬੰਧਾਂ, ਸਮੁੰਦਰੀ ਸੁਰੱਖਿਆ, ਬਲੂ ਇਕਾਨਮੀ ਅਤੇ ਖੇਤਰੀ ਤੇ ਅੰਤਰਰਾਸ਼ਟਰੀ ਮੁੱਦਿਆਂ ‘ਤੇ ਚਰਚਾ ਕਰਨਗੇ। ਇਸ ਤੋਂ ਇਲਾਵਾ ਉਹ ਸੇਸ਼ੇਲਸ ਦੀ ਰਾਸ਼ਟਰੀ ਅਸੈਂਬਲੀ ਨੂੰ ਸੰਬੋਧਨ ਕਰਨਗੇ ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

FIFA World Cup: ਤੀਜੇ ਸਥਾਨ ਲਈ ਅੱਜ ਫਰਾਂਸ ਅਤੇ ਇੰਗਲੈਂਡ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

FIFA World Cup: ਤੀਜੇ ਸਥਾਨ ਲਈ ਅੱਜ ਫਰਾਂਸ ਅਤੇ ਇੰਗਲੈਂਡ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

by Ranjit Singh
July 18, 2026
0

FIFA World Cup: ਤੀਜੇ ਸਥਾਨ ਲਈ ਅੱਜ ਫਰਾਂਸ ਅਤੇ ਇੰਗਲੈਂਡ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ ਨਵੀਂ ਦਿੱਲੀ, 18 ਜੁਲਾਈ (ਵਿਸ਼ਵ ਵਾਰਤਾ):...

Breaking: CJP ਸੰਸਥਾਪਕ ਅਭਿਜੀਤ ਦੀਪਕੇ ਨੇ ਦਿੱਲੀ ਪੁਲਿਸ ‘ਤੇ ਲਾਏ ਵੱਡੇ ਦੋਸ਼

Breaking: CJP ਸੰਸਥਾਪਕ ਅਭਿਜੀਤ ਦੀਪਕੇ ਨੇ ਦਿੱਲੀ ਪੁਲਿਸ ‘ਤੇ ਲਾਏ ਵੱਡੇ ਦੋਸ਼

by Ranjit Singh
July 18, 2026
0

Breaking: CJP ਸੰਸਥਾਪਕ ਅਭਿਜੀਤ ਦੀਪਕੇ ਨੇ ਦਿੱਲੀ ਪੁਲਿਸ 'ਤੇ ਲਾਏ ਵੱਡੇ ਦੋਸ਼ ਨਵੀਂ ਦਿੱਲੀ, 18 ਜੁਲਾਈ (ਵਿਸ਼ਵ ਵਾਰਤਾ): 21 ਦਿਨਾਂ...

Breaking: ਸੋਨਮ ਵਾਂਗਚੁਕ ਨੂੰ ਚੁੱਕ ਕੇ ਹਸਪਤਾਲ ਭਰਤੀ ਕਰਵਾਉਣ ‘ਤੇ ਦਿੱਲੀ ਪੁਲਿਸ ਦਾ ਬਿਆਨ ਆਇਆ ਸਾਹਮਣੇ

Breaking: ਸੋਨਮ ਵਾਂਗਚੁਕ ਨੂੰ ਚੁੱਕ ਕੇ ਹਸਪਤਾਲ ਭਰਤੀ ਕਰਵਾਉਣ ‘ਤੇ ਦਿੱਲੀ ਪੁਲਿਸ ਦਾ ਬਿਆਨ ਆਇਆ ਸਾਹਮਣੇ

by Ranjit Singh
July 18, 2026
0

Breaking: ਸੋਨਮ ਵਾਂਗਚੁਕ ਨੂੰ ਚੁੱਕ ਕੇ ਹਸਪਤਾਲ ਭਰਤੀ ਕਰਵਾਉਣ 'ਤੇ ਦਿੱਲੀ ਪੁਲਿਸ ਦਾ ਬਿਆਨ ਆਇਆ ਸਾਹਮਣੇ ਚੰਡੀਗੜ੍ਹ, 18 ਜੁਲਾਈ (ਵਿਸ਼ਵ...

Breaking: ਅਮਰੀਕਾ ਵਿੱਚ 4 ਕਰੋੜ ਰੁਪਏ ਦੀ ਫਿਰੌਤੀ ਮੰਗਣ ਦੇ ਦੋਸ਼ ਵਿੱਚ SHO ਗ੍ਰਿਫ਼ਤਾਰ !

Breaking: ਅਮਰੀਕਾ ਵਿੱਚ 4 ਕਰੋੜ ਰੁਪਏ ਦੀ ਫਿਰੌਤੀ ਮੰਗਣ ਦੇ ਦੋਸ਼ ਵਿੱਚ SHO ਗ੍ਰਿਫ਼ਤਾਰ !

by Ranjit Singh
July 18, 2026
0

Breaking: ਅਮਰੀਕਾ ਵਿੱਚ 4 ਕਰੋੜ ਰੁਪਏ ਦੀ ਫਿਰੌਤੀ ਮੰਗਣ ਦੇ ਦੋਸ਼ ਵਿੱਚ SHO ਗ੍ਰਿਫ਼ਤਾਰ ! ਚੰਡੀਗੜ੍ਹ, 18 ਜੁਲਾਈ (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

FIFA World Cup: ਤੀਜੇ ਸਥਾਨ ਲਈ ਅੱਜ ਫਰਾਂਸ ਅਤੇ ਇੰਗਲੈਂਡ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

FIFA World Cup: ਤੀਜੇ ਸਥਾਨ ਲਈ ਅੱਜ ਫਰਾਂਸ ਅਤੇ ਇੰਗਲੈਂਡ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

by Ranjit Singh
July 18, 2026
0

FIFA World Cup: ਤੀਜੇ ਸਥਾਨ ਲਈ ਅੱਜ ਫਰਾਂਸ ਅਤੇ ਇੰਗਲੈਂਡ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ ਨਵੀਂ ਦਿੱਲੀ, 18 ਜੁਲਾਈ (ਵਿਸ਼ਵ ਵਾਰਤਾ):...

Most Popular

ਈਰਾਨ ਦੇ ਸਾਬਕਾ ਸੁਪਰੀਮ ਲੀਡਰ ਅਯਾਤੁੱਲਾ ਅਲੀ ਖਾਮੇਨੇਈ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਵੇਗੀ ਮਹਿਬੂਬਾ ਮੁਫ਼ਤੀ

ਈਰਾਨ ਦੇ ਸਾਬਕਾ ਸੁਪਰੀਮ ਲੀਡਰ ਅਯਾਤੁੱਲਾ ਅਲੀ ਖਾਮੇਨੇਈ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਵੇਗੀ ਮਹਿਬੂਬਾ ਮੁਫ਼ਤੀ

by Jaspreet Kaur
2 weeks ago
0

ਈਰਾਨ ਦੇ ਸਾਬਕਾ ਸੁਪਰੀਮ ਲੀਡਰ ਅਯਾਤੁੱਲਾ ਅਲੀ ਖਾਮੇਨੇਈ ਦੇ ਅੰਤਿਮ ਸਸਕਾਰ 'ਚ ਸ਼ਾਮਲ ਹੋਵੇਗੀ ਮਹਿਬੂਬਾ ਮੁਫ਼ਤੀ ਈਰਾਨ, 2 ਜੁਲਾਈ 2026...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 