• Latest
  • Trending
30 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਪ੍ਰਾਈਵੇਟ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

30 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਪ੍ਰਾਈਵੇਟ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

37 minutes ago
ਕੱਲ੍ਹ ਨੂੰ ਅਜ਼ਰਬਾਈਜਾਨ ਦੇ ਦੌਰੇ ‘ਤੇ ਜਾਣਗੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ

ਕੱਲ੍ਹ ਨੂੰ ਅਜ਼ਰਬਾਈਜਾਨ ਦੇ ਦੌਰੇ ‘ਤੇ ਜਾਣਗੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ

12 minutes ago
ਪੰਜਾਬ ਸਰਕਾਰ ਨੇ ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ 2.92 ਲੱਖ ਕਿਸਾਨਾਂ ਦੇ ਖਾਤਿਆਂ ਵਿੱਚ 11,000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟਰਾਂਸਫਰ ਕੀਤੀ: ਲਾਲ ਚੰਦ ਕਟਾਰੂਚੱਕ

ਪੰਜਾਬ ਸਰਕਾਰ ਨੇ ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ 2.92 ਲੱਖ ਕਿਸਾਨਾਂ ਦੇ ਖਾਤਿਆਂ ਵਿੱਚ 11,000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟਰਾਂਸਫਰ ਕੀਤੀ: ਲਾਲ ਚੰਦ ਕਟਾਰੂਚੱਕ

20 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

1 hour ago
ਨਸ਼ਿਆਂ ਵਿਰੁੱਧ ਸੰਘਰਸ਼ ਦੌਰਾਨ ਜ਼ਖ਼ਮੀ ਹੋਏ ਚਾਰ ਨੌਜਵਾਨਾਂ ਨੂੰ ਸ਼੍ਰੋਮਣੀ ਕਮੇਟੀ ਨੇ ਸੌਂਪੇ 5-5 ਲੱਖ ਰੁਪਏ ਦੇ ਚੈੱਕ

ਨਸ਼ਿਆਂ ਵਿਰੁੱਧ ਸੰਘਰਸ਼ ਦੌਰਾਨ ਜ਼ਖ਼ਮੀ ਹੋਏ ਚਾਰ ਨੌਜਵਾਨਾਂ ਨੂੰ ਸ਼੍ਰੋਮਣੀ ਕਮੇਟੀ ਨੇ ਸੌਂਪੇ 5-5 ਲੱਖ ਰੁਪਏ ਦੇ ਚੈੱਕ

2 hours ago
ਪਰਮਿੰਦਰ ਸਿੰਘ ਝੋਟਾ ਦੇ ਪੋਸਟਮਾਰਟਮ ਨੂੰ ਲੈ ਕੇ ਪਰਿਵਾਰ ਅਤੇ ਐਕਸ਼ਨ ਕਮੇਟੀ ਦਾ ਵੱਡਾ ਫੈਸਲਾ

ਪਰਮਿੰਦਰ ਸਿੰਘ ਝੋਟਾ ਦੇ ਪੋਸਟਮਾਰਟਮ ਨੂੰ ਲੈ ਕੇ ਪਰਿਵਾਰ ਅਤੇ ਐਕਸ਼ਨ ਕਮੇਟੀ ਦਾ ਵੱਡਾ ਫੈਸਲਾ

2 hours ago
Amritsar : ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ; 10 ਕਿਲੋ ਹੈਰੋਇਨ ਬਰਾਮਦ, 4 ਨਸ਼ਾ ਤਸਕਰ ਗ੍ਰਿਫ਼ਤਾਰ

Amritsar : ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ; 10 ਕਿਲੋ ਹੈਰੋਇਨ ਬਰਾਮਦ, 4 ਨਸ਼ਾ ਤਸਕਰ ਗ੍ਰਿਫ਼ਤਾਰ

2 hours ago
ਦਿਲਜੀਤ ਦੋਸਾਂਝ ਦਾ ਦਿੱਲੀ ਕੰਸਰਟ ਰੱਦ

ਦਿਲਜੀਤ ਦੋਸਾਂਝ ਦਾ ਦਿੱਲੀ ਕੰਸਰਟ ਰੱਦ

3 hours ago
Cricket : ਭਾਰਤ ਬਨਾਮ ਨਿਊਜ਼ੀਲੈਂਡ ; ਭਾਰਤ ਨੇ ਪਹਿਲੇ ਟੀ-20 ਵਿੱਚ ਨਿਊਜ਼ੀਲੈਂਡ ਨੂੰ 4 ਵਿਕਟਾਂ ਨਾਲ ਹਰਾਇਆ

Cricket : ਭਾਰਤ ਬਨਾਮ ਨਿਊਜ਼ੀਲੈਂਡ ; ਭਾਰਤ ਨੇ ਪਹਿਲੇ ਟੀ-20 ਵਿੱਚ ਨਿਊਜ਼ੀਲੈਂਡ ਨੂੰ 4 ਵਿਕਟਾਂ ਨਾਲ ਹਰਾਇਆ

3 hours ago
ਦਿੱਲੀ ਪੁਲਿਸ ਨੇ ਅੰਤਰ-ਰਾਜੀ ਹੈਰੋਇਨ ਨੈੱਟਵਰਕ ਦਾ ਕੀਤਾ ਪਰਦਾਫਾਸ਼ , 7 ਗ੍ਰਿਫਤਾਰ; 60 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਜ਼ਬਤ

ਦਿੱਲੀ ਪੁਲਿਸ ਨੇ ਅੰਤਰ-ਰਾਜੀ ਹੈਰੋਇਨ ਨੈੱਟਵਰਕ ਦਾ ਕੀਤਾ ਪਰਦਾਫਾਸ਼ , 7 ਗ੍ਰਿਫਤਾਰ; 60 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਜ਼ਬਤ

3 hours ago
PM-DAKSH ਯੋਜਨਾ ਤਹਿਤ SC, OBC ਅਤੇ ਗਰੀਬ ਵਰਗ ਦੇ 1.87 ਲੱਖ ਤੋਂ ਵੱਧ ਉਮੀਦਵਾਰਾਂ ਨੂੰ ਦਿੱਤੀ ਗਈ ਹੁਨਰ ਸਿਖਲਾਈ

PM-DAKSH ਯੋਜਨਾ ਤਹਿਤ SC, OBC ਅਤੇ ਗਰੀਬ ਵਰਗ ਦੇ 1.87 ਲੱਖ ਤੋਂ ਵੱਧ ਉਮੀਦਵਾਰਾਂ ਨੂੰ ਦਿੱਤੀ ਗਈ ਹੁਨਰ ਸਿਖਲਾਈ

3 hours ago
ਤਮਿਲਨਾਡੂ ਦੇ Vandalur zoo ਵਿੱਚ ਬਰਡ ਫਲੂ ਦੀ ਪੁਸ਼ਟੀ ; 2 ਦਿਨਾਂ ਲਈ ਆਮ ਲੋਕਾਂ ਦੇ ਦਾਖਲੇ ‘ਤੇ ਰੋਕ

ਤਮਿਲਨਾਡੂ ਦੇ Vandalur zoo ਵਿੱਚ ਬਰਡ ਫਲੂ ਦੀ ਪੁਸ਼ਟੀ ; 2 ਦਿਨਾਂ ਲਈ ਆਮ ਲੋਕਾਂ ਦੇ ਦਾਖਲੇ ‘ਤੇ ਰੋਕ

4 hours ago
ਵਿਦੇਸ਼ ਮੰਤਰੀ ਜੈਸ਼ੰਕਰ ਨੇ ਪੋਲੈਂਡ ਦੇ ਪ੍ਰਧਾਨ ਮੰਤਰੀ ਡੋਨਾਲਡ ਟਸਕ ਨਾਲ ਕੀਤੀ ਮੁਲਾਕਾਤ, ਦੁਵੱਲੇ ਸਹਿਯੋਗ ਨੂੰ ਮਜ਼ਬੂਤ ​​ਕਰਨ ‘ਤੇ ਚਰਚਾ

ਵਿਦੇਸ਼ ਮੰਤਰੀ ਜੈਸ਼ੰਕਰ ਨੇ ਪੋਲੈਂਡ ਦੇ ਪ੍ਰਧਾਨ ਮੰਤਰੀ ਡੋਨਾਲਡ ਟਸਕ ਨਾਲ ਕੀਤੀ ਮੁਲਾਕਾਤ, ਦੁਵੱਲੇ ਸਹਿਯੋਗ ਨੂੰ ਮਜ਼ਬੂਤ ​​ਕਰਨ ‘ਤੇ ਚਰਚਾ

4 hours ago
Hindi News
English News
Thursday, October 22, 2026
No Result
View All Result
22 °c
Chandigarh
24 ° Fri
25 ° Sat
25 ° Sun
25 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

30 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਪ੍ਰਾਈਵੇਟ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

October 22, 2026
in ਖਬਰਾਂ, ਪੰਜਾਬ
30 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਪ੍ਰਾਈਵੇਟ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

30 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਪ੍ਰਾਈਵੇਟ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਚੰਡੀਗੜ੍ਹ, 22 ਅਕਤੂਬਰ (ਵਿਸ਼ਵ ਵਾਰਤਾ);- ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਮਾਲ ਹਲਕਾ ਚਾਉਕੇ ਤਹਿਸੀਲ ਮੌੜ ਜ਼ਿਲ੍ਹਾ ਬਠਿੰਡਾ ਦੇ ਪਟਵਾਰੀ ਮਨਿੰਦਰ ਸਿੰਘ ਦੇ ਪ੍ਰਾਈਵੇਟ ਸਹਾਇਕ ਪ੍ਰਿਤਪਾਲ ਸਿੰਘ ਨੂੰ 30000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਠੀਕਰੀਵਾਲਾ ਜ਼ਿਲ੍ਹਾ ਬਰਨਾਲਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਕਿਹਾ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਸ਼ਿਕਾਇਤਕਰਤਾ ਨੇ ਆਪਣੇ ਭਰਾ ਅਤੇ ਭੈਣ ਨਾਲ ਮਿਲ ਕੇ ਸਾਲ 2002 ਵਿੱਚ ਪਿੰਡ ਚਾਉਕੇ ਵਿੱਚ ਜ਼ਮੀਨ ਖਰੀਦੀ ਸੀ। ਹਾਲ ਹੀ ਵਿੱਚ, ਸ਼ਿਕਾਇਤਕਰਤਾ ਨੇ ਪਾਇਆ ਕਿ ਮਾਲ ਰਿਕਾਰਡ ਵਿੱਚ ਹਾਲੇ ਵੀ ਉਨ੍ਹਾਂ ਦੇ ਨਾਵਾਂ ਦੀ ਬਜਾਏ ਪਿਛਲੇ ਵੇਚਣ ਵਾਲੇ ਦਾ ਨਾਮ ਦਰਜ ਹੈ।

ਇਸ ਤਰੁਟੀ ਨੂੰ ਦਰੁਸਤ ਕਰਵਾਉਣ ਲਈ ਸ਼ਿਕਾਇਤਕਰਤਾ ਨੇ ਸਬੰਧਤ ਪਟਵਾਰੀ, ਮਨਿੰਦਰ ਸਿੰਘ, ਮਾਲ ਹਲਕਾ, ਚਾਉਕੇ ਨਾਲ ਸੰਪਰਕ ਕੀਤਾ। ਉਨ੍ਹਾਂ ਦੱਸਿਆ ਕਿ ਪਟਵਾਰੀ ਨੇ ਉਸਨੂੰ ਆਪਣੇ ਪ੍ਰਾਈਵੇਟ ਸਹਾਇਕ, ਪ੍ਰਿਤਪਾਲ ਸਿੰਘ ਨਾਲ ਰਾਬਤਾ ਕਰਨ ਲਈ ਕਿਹਾ। ਬਾਅਦ ਵਿੱਚ ਪ੍ਰਿਤਪਾਲ ਨੇ ਰਿਕਾਰਡ ਵਿੱਚ ਉਕਤ ਸੋਧ ਕਰਨ ਲਈ 150000 ਰਿਸ਼ਵਤ ਦੀ ਮੰਗ ਕੀਤੀ।

੍ਬੁਲਾਰੇ ਨੇ ਅੱਗੇ ਕਿਹਾ ਕਿ ਜਦੋਂ ਸ਼ਿਕਾਇਤਕਰਤਾ ਪਟਵਾਰੀ ਦਫ਼ਤਰ ਦੁਬਾਰਾ ਗਿਆ ਤਾਂ ਦੋਸ਼ੀ ਪ੍ਰਿਤਪਾਲ ਸਿੰਘ ਉਸਨੂੰ ਦਫ਼ਤਰ ਦੀ ਇਮਾਰਤ ਦੇ ਪਿੱਛੇ ਲੈ ਗਿਆ ਅਤੇ ਪਟਵਾਰੀ ਮਨਿੰਦਰ ਸਿੰਘ ਨਾਲ ਉਸ ਦੀ ਫ਼ੋਨ ’ਤੇ ਗੱਲ ਕਰਵਾਈ ਗਈ। ਇਸ ਗੱਲਬਾਤ ਦੌਰਾਨ, ਪਟਵਾਰੀ 1,40,000 ਰਿਸ਼ਵਤ ਲਈ ਮੰਨ ਗਿਆ ਅਤੇ ਦੋਸ਼ੀ ਪ੍ਰਿਤਪਾਲ ਸਿੰਘ ਨੇ ਮੌਕੇ ’ਤੇ ਸ਼ਿਕਾਇਤਕਰਤਾ ਤੋਂ 2000 ਦੀ ਰਿਸ਼ਵਤ ਲੈ ਲਈ ਅਤੇ ਸ਼ਿਕਾਇਤਕਰਤਾ ਨੂੰ ਅਗਲੀ ਕਿਸ਼ਤ 22 ਅਕਤੂਬਰ, 2026 ਨੂੰ ਦੇਣ ਲਈ ਕਿਹਾ।

ਗੈਰ-ਕਾਨੂੰਨੀ ਰਿਸ਼ਵਤ ਦੇਣ ਤੋਂ ਇਨਕਾਰ ਕਰਦਿਆਂ ਸ਼ਿਕਾਇਤਕਰਤਾ ਨੇ ਵਿਜੀਲੈਂਯ ਬਿਊਰੋ ਰੇਂਜ ਬਠਿੰਡਾ ਨਾਲ ਰਾਬਤਾ ਕੀਤਾ। ਉਸਦੀ ਸ਼ਿਕਾਇਤ ’ਤੇ ਕਾਰਵਾਈ ਕਰਦੇ ਹੋਏ, ਵਿਜੀਲੈਂਸ ਬਿਊਰੋ ਦੀ ਟੀਮ ਨੇ ਪਟਵਾਰੀ ਦੇ ਪ੍ਰਾਇਵੇਟ ਸਹਾਇਕ ਦੋਸ਼ੀ ਪ੍ਰਿਤਪਾਲ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 30000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ।

ਇਸ ਸਬੰਧ ਵਿੱਚ ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Tags: BREAKING NEWSPUNJABpunjab newsWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕੱਲ੍ਹ ਨੂੰ ਅਜ਼ਰਬਾਈਜਾਨ ਦੇ ਦੌਰੇ ‘ਤੇ ਜਾਣਗੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ

ਕੱਲ੍ਹ ਨੂੰ ਅਜ਼ਰਬਾਈਜਾਨ ਦੇ ਦੌਰੇ ‘ਤੇ ਜਾਣਗੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ

by Navjot
October 22, 2026
0

ਨਵੀਂ ਦਿੱਲੀ, 22 ਅਕਤੂਬਰ (ਵਿਸ਼ਵ ਵਾਰਤਾ) ਵਿਦੇਸ਼ ਮੰਤਰਾਲੇ ਨੇ ਦੱਸਿਆ ਕਿ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਕੱਲ੍ਹ 23 ਅਕਤੂਬਰ ਨੂੰ ਅਜ਼ਰਬਾਈਜਾਨ...

ਪੰਜਾਬ ਸਰਕਾਰ ਨੇ ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ 2.92 ਲੱਖ ਕਿਸਾਨਾਂ ਦੇ ਖਾਤਿਆਂ ਵਿੱਚ 11,000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟਰਾਂਸਫਰ ਕੀਤੀ: ਲਾਲ ਚੰਦ ਕਟਾਰੂਚੱਕ

ਪੰਜਾਬ ਸਰਕਾਰ ਨੇ ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ 2.92 ਲੱਖ ਕਿਸਾਨਾਂ ਦੇ ਖਾਤਿਆਂ ਵਿੱਚ 11,000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟਰਾਂਸਫਰ ਕੀਤੀ: ਲਾਲ ਚੰਦ ਕਟਾਰੂਚੱਕ

by Ankit
October 22, 2026
0

ਪੰਜਾਬ ਸਰਕਾਰ ਨੇ ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ 2.92 ਲੱਖ ਕਿਸਾਨਾਂ ਦੇ ਖਾਤਿਆਂ ਵਿੱਚ 11,000 ਕਰੋੜ ਰੁਪਏ ਤੋਂ ਵੱਧ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
October 22, 2026
0

ਚੰਡੀਗੜ੍ਹ, 22 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

ਨਸ਼ਿਆਂ ਵਿਰੁੱਧ ਸੰਘਰਸ਼ ਦੌਰਾਨ ਜ਼ਖ਼ਮੀ ਹੋਏ ਚਾਰ ਨੌਜਵਾਨਾਂ ਨੂੰ ਸ਼੍ਰੋਮਣੀ ਕਮੇਟੀ ਨੇ ਸੌਂਪੇ 5-5 ਲੱਖ ਰੁਪਏ ਦੇ ਚੈੱਕ

ਨਸ਼ਿਆਂ ਵਿਰੁੱਧ ਸੰਘਰਸ਼ ਦੌਰਾਨ ਜ਼ਖ਼ਮੀ ਹੋਏ ਚਾਰ ਨੌਜਵਾਨਾਂ ਨੂੰ ਸ਼੍ਰੋਮਣੀ ਕਮੇਟੀ ਨੇ ਸੌਂਪੇ 5-5 ਲੱਖ ਰੁਪਏ ਦੇ ਚੈੱਕ

by Navjot
October 22, 2026
0

ਚੰਡੀਗੜ੍ਹ, 22 ਅਕਤੂਬਰ (ਵਿਸ਼ਵ ਵਾਰਤਾ)  ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਦਿਆਂ ਸ਼ਹਾਦਤ ਪ੍ਰਾਪਤ ਕਰਨ ਵਾਲੇ ਭਾਈ ਪਰਵਿੰਦਰ ਸਿੰਘ ਝੋਟਾ ਦੇ ਨਾਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕੱਲ੍ਹ ਨੂੰ ਅਜ਼ਰਬਾਈਜਾਨ ਦੇ ਦੌਰੇ ‘ਤੇ ਜਾਣਗੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ

ਕੱਲ੍ਹ ਨੂੰ ਅਜ਼ਰਬਾਈਜਾਨ ਦੇ ਦੌਰੇ ‘ਤੇ ਜਾਣਗੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ

by Navjot
October 22, 2026
0

ਨਵੀਂ ਦਿੱਲੀ, 22 ਅਕਤੂਬਰ (ਵਿਸ਼ਵ ਵਾਰਤਾ) ਵਿਦੇਸ਼ ਮੰਤਰਾਲੇ ਨੇ ਦੱਸਿਆ ਕਿ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਕੱਲ੍ਹ 23 ਅਕਤੂਬਰ ਨੂੰ ਅਜ਼ਰਬਾਈਜਾਨ...

Most Popular

‘ਹਮਾਰੇ ਰਾਮ’ ਨਾਟਕ ਦੀ ਮੋਹਾਲੀ ਵਿਖੇ ਪ੍ਰਭਾਵਸ਼ਾਲੀ ਪੇਸ਼ਕਾਰੀ ਨੇ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

‘ਹਮਾਰੇ ਰਾਮ’ ਨਾਟਕ ਦੀ ਮੋਹਾਲੀ ਵਿਖੇ ਪ੍ਰਭਾਵਸ਼ਾਲੀ ਪੇਸ਼ਕਾਰੀ ਨੇ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

by Ankit
4 weeks ago
0

‘ਹਮਾਰੇ ਰਾਮ’ ਨਾਟਕ ਦੀ ਮੋਹਾਲੀ ਵਿਖੇ ਪ੍ਰਭਾਵਸ਼ਾਲੀ ਪੇਸ਼ਕਾਰੀ ਨੇ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ ਪੰਜਾਬ ਭਰ ਵਿੱਚ 41 ਵਿੱਚੋਂ 35 ਪੇਸ਼ਕਾਰੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 