• Latest
  • Trending
ਕੈਨੇਡਾ ਵਿੱਚ ਨਸ਼ਿਆਂ ਖ਼ਿਲਾਫ਼ ਬਲਵਿੰਦਰ ਸਿੰਘ ਕਾਹਲੋਂ ਦੀ ਮਹਾਂ- ਯਾਤਰਾ ਲਗਾਤਾਰ ਜਾਰੀ ਰਹਿਣਾ ਸ਼ਲਾਘਾ ਯੋਗ –  ਪ੍ਰੋ. ਗੁਰਭਜਨ ਸਿੰਘ ਗਿੱਲ

ਕੈਨੇਡਾ ਵਿੱਚ ਨਸ਼ਿਆਂ ਖ਼ਿਲਾਫ਼ ਬਲਵਿੰਦਰ ਸਿੰਘ ਕਾਹਲੋਂ ਦੀ ਮਹਾਂ- ਯਾਤਰਾ ਲਗਾਤਾਰ ਜਾਰੀ ਰਹਿਣਾ ਸ਼ਲਾਘਾ ਯੋਗ –  ਪ੍ਰੋ. ਗੁਰਭਜਨ ਸਿੰਘ ਗਿੱਲ

8 months ago
ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

36 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

2 hours ago
Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

2 hours ago
Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

3 hours ago
Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

3 hours ago
Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

5 hours ago
Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

5 hours ago
Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

5 hours ago
Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

6 hours ago
Hindi News
English News
Tuesday, November 10, 2026
No Result
View All Result
29 °c
Chandigarh
22 ° Wed
23 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਨੇਡਾ ਵਿੱਚ ਨਸ਼ਿਆਂ ਖ਼ਿਲਾਫ਼ ਬਲਵਿੰਦਰ ਸਿੰਘ ਕਾਹਲੋਂ ਦੀ ਮਹਾਂ- ਯਾਤਰਾ ਲਗਾਤਾਰ ਜਾਰੀ ਰਹਿਣਾ ਸ਼ਲਾਘਾ ਯੋਗ –  ਪ੍ਰੋ. ਗੁਰਭਜਨ ਸਿੰਘ ਗਿੱਲ

March 23, 2026
in ਅੰਤਰਰਾਸ਼ਟਰੀ, ਖਬਰਾਂ
ਕੈਨੇਡਾ ਵਿੱਚ ਨਸ਼ਿਆਂ ਖ਼ਿਲਾਫ਼ ਬਲਵਿੰਦਰ ਸਿੰਘ ਕਾਹਲੋਂ ਦੀ ਮਹਾਂ- ਯਾਤਰਾ ਲਗਾਤਾਰ ਜਾਰੀ ਰਹਿਣਾ ਸ਼ਲਾਘਾ ਯੋਗ –  ਪ੍ਰੋ. ਗੁਰਭਜਨ ਸਿੰਘ ਗਿੱਲ

ਕੈਨੇਡਾ ਵਿੱਚ ਨਸ਼ਿਆਂ ਖ਼ਿਲਾਫ਼ ਬਲਵਿੰਦਰ ਸਿੰਘ ਕਾਹਲੋਂ ਦੀ ਮਹਾਂ- ਯਾਤਰਾ ਲਗਾਤਾਰ ਜਾਰੀ ਰਹਿਣਾ ਸ਼ਲਾਘਾ ਯੋਗ –  ਪ੍ਰੋ. ਗੁਰਭਜਨ ਸਿੰਘ ਗਿੱਲ

ਲੁਧਿਆਣਾ, 23 ਮਾਰਚ(ਵਿਸ਼ਵ ਵਾਰਤਾ)  ਨਸ਼ਿਆਂ ਖ਼ਿਲਾਫ਼ ਕੈਲਗਰੀ(ਕੈਨੇਡਾ) ਦੀ ਡਰੱਗ ਅਵੇਅਰਨੈੱਸ ਫਾਉਂਡੇਸ਼ਨ ਵੱਲੋਂ ਮਈ ਮਹੀਨੇ ਦੇ ਦੂਸਰੇ ਐਤਵਾਰ ਨੂੰ ਪੰਜ ਕਿਲੋਮੀਟਰ ਲੰਮੀ ਯਾਤਰਾ ਹੋ ਰਹੀ ਹੈ ਹਰ ਸਾਲ ਵਾਂਗ। ਇਹ ਜਾਣਕਾਰੀ ਅੱਜ ਲੁਧਿਆਣਾ ਦੇ ਸ਼ਹੀਦ ਭਗਤ ਸਿੰਘ ਨਗਰ ਵਿੱਚ ਸ. ਬਲਵਿੰਦਰ ਸਿੰਘ ਕਾਹਲੋਂ ਨੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਨੂੰ ਇਸ ਯਾਤਰਾ ਵਿੱਚ ਸ਼ਾਮਲ ਹੋਣ ਲਈ ਸੱਦਾ ਦੇਣ ਉਪਰੰਤ ਵਿਚਾਰ ਵਟਾਂਦਰਾ ਕਰਦਿਆਂ ਦਿੱਤੀ।
ਇਸ ਮੌਕੇ ਡਰੱਗ ਅਵੇਅਰਨੈੱਸ ਫਾਉਂਡੇਸ਼ਨ ਵੱਲੋਂ ਜਾਰੀ ਪੋਸਟਰ ਪ੍ਰੋ. ਸੁਖਵੰਤ ਸਿੰਘ ਗਿੱਲ ਬਟਾਲਾ, ਪ੍ਰਿੰਸੀਪਲ ਕੁਲਵੰਤ ਕੌਰ ਗਿੱਲ, ਪ੍ਰੋ. ਗੁਰਭਜਨ ਸਿੰਘ ਗਿੱਲ, ਜਸਵਿੰਦਰ ਕੌਰ ਤੇ ਰਾਣੀ ਗੁਰਸ਼ਰਨ ਕੌਰ ਸਿਡਨੀ(ਆਸਟ੍ਰੇਲੀਆ)ਨੇ ਲੋਕ ਅਰਪਣ ਕੀਤਾ।
ਸ. ਬਲਵਿੰਦਰ ਸਿੰਘ ਕਾਹਲੋਂ ਆਪਣੀ ਇੱਕ ਮਹੀਨਾ ਪੰਜਾਬ ਰਹਿ ਕੇ ਅੱਜ ਕੈਲਗਰੀ ਵਾਪਸ ਪਰਤ ਰਹੇ ਹਨ। ਨਾਨੋਹਾਰਨੀ(ਗੁਰਦਾਸਪੁਰ) ਦੇ ਜੰਮਪਲ,ਸਰਾਭਾ ਨਗਰ ਲੁਧਿਆਣਾ (ਹੁਣ ਕੈਲਗਰੀ)ਵਾਸੀ ਮਿੱਤਰ ਬਲਵਿੰਦਰ ਸਿੰਘ ਕਾਹਲੋਂ।
1985 ਤੋਂ ਕੈਨੇਡਾ ਵਿੱਚ ਰਹਿ ਰਹੇ ਹਨ। ਪੰਜਾਬ ਰਹਿੰਦਿਆਂ ਉਹ ਭੰਗੜੇ ਦੇ ਅੰਤਰ ਰਾਸ਼ਟਰੀ ਕਲਾਕਾਰ ਹੋਣ ਕਾਰਨ 1982 ਵਿੱਚ ਨਵੀਂ ਦਿੱਲੀ ਵਿਖੇ ਹੋਈਆਂ ਏਸ਼ਿਆਈ ਖੇਡਾਂ ਦੇ ਉਦਘਾਟਨੀ ਸਮਾਗਮ ਵਿੱਚ ਪੇਸ਼ ਭੰਗੜਾ ਟੀਮ ਦੇ ਕੋਚਾਂ ਦੇ ਪੈਨਲ ਵਿੱਚ ਸਨ ਅਤੇ ਪ੍ਰਸਿੱਧ ਵਕੀਲ ਸਨ।
ਬਲਵਿੰਦਰ ਕਾਹਲੋਂ ਅੱਜ ਵੀ ਕੈਨੇਡਾ ਵਿੱਚ ਨਸ਼ਿਆਂ ਦੇ ਖਿਲਾਫ ਮਹਾਂ ਸੰਗਰਾਮ ਛੇੜੀ ਬੈਠਾ ਹੈ।
ਨਸ਼ਿਆਂ ਦੇ ਖਾਤਮੇ ਲਈ ਕੈਨੇਡਾ ਵਿੱਚ ਉਹ 2010 ਵਿੱਚ ਇੱਕ ਸਿਰੇ ਤੋਂ ਦੂਜੇ ਸਿਰੇ ਤੀਕ ਲੰਮੀ ਪੈਦਲ ਮਹਾਂ ਯਾਤਰਾ ਕਰ ਚੁਕਾ ਹੈ। ਜੀ ਜੀ ਐਨ ਖਾਲਸਾ ਕਾਲਜ ਲੁਧਿਆਣਾ ਅਤੇ ਰਾਮਗੜ੍ਹੀਆ ਕਾਲਜ ਫਗਵਾੜੇ ਤੋਂ ਗਰੈਜੂਏਸ਼ਨ ਕਰਕੇ ਉਸ ਡੀ ਏ ਵੀ ਕਾਲਜ ਦੇਹਰਾਦੂਨ ਵਿੱਚੋਂ ਲਾਅ ਕੀਤਾ।
ਬਲਵਿੰਦਰ ਕਾਹਲੋਂ ਵਿਸ਼ਵ ਵਿਚ ਵਸਦੇ ਪੰਜਾਬੀਆਂ ਨੂੰ ਇਹੀ ਸੁਨੇਹਾ ਦੇ ਰਿਹਾ ਹੈ ਕਿ ਨਸ਼ਿਆਂ ਵਰਗੇ ਇਸ ਕੋਹੜ ਤੋਂ ਮੁਕਤੀ ਲਈ ਹਰ ਪੰਜਾਬੀ ਆਪ ਕਿਉਂ ਨਹੀਂ ਜਾਗਦਾ? ਇਸ ਕੰਮ ਲਈ ਸ਼ੁਭ ਆਚਾਰ, ਨੇਕ ਵਿਹਾਰ,ਸਮੇਂ ਦੀ ਸਰਕਾਰ, ਮੀਡੀਆ ਤੇ ਅਖ਼ਬਾਰ ਤੇ ਸਾਰਾ ਪਰਿਵਾਰ ਰਲ ਕੇ ਹੰਭਲਾ ਮਾਰਨ ਤਾਂ ਹੀ ਨਸ਼ਾ ਮੁਕਤ ਸੰਸਾਰ ਦੀ ਉਸਾਰੀ ਹੋ ਸਕਦੀ ਹੈ।
ਮਗਰੋਂ ਨਸ਼ਾਬੰਦੀ ਇਲਾਜ ਕੈਂਪ ਕਰਨ ਦੀ ਥਾਂ ਇਸ ਕੋਹੜ ਦੀ ਪੇਸ਼ਬੰਦੀ ਕਿਉਂ ਨਾ ਕੀਤੀ ਜਾਵੇ। ਪ੍ਰੋ. ਸੁਖਵੰਤ ਸਿੰਘ ਗਿੱਲ ਨੇ ਉਨ੍ਹਾਂ ਵੱਲੋਂ ਕੀਤੀ ਜਾ ਰਹੀ ਨਿਰੰਤਰ ਕੋਸ਼ਿਸ਼ ਨਾਲ ਉਹ ਪੂਰੇ ਪੰਜਾਬੀਆਂ ਲਈ ਨਸ਼ਿਆਂ ਵਿਰੁੱਧ ਯਤਨਾਂ ਦੇ ਚਾਨਣ ਮੁਨਾਰੇ ਬਣ ਗਏ ਹਨ।
ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਬਲਵਿੰਦਰ ਕਾਹਲੋਂ ਵੱਲੋਂ ਦਿੱਤੇ ਸੱਦੇ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪੂਰੀ ਕੋਸ਼ਿਸ਼ ਕਰਨਗੇ ਕਿ ਇਸ ਯਾਤਰਾ ਵਿੱਚ ਸ਼ਾਮਿਲ ਹੋਇਆ ਜਾਵੇ। ਪਰ ਜੇ ਨਾ ਸੰਭਵ ਹੋਇਆ ਤਾਂ ਉਹ ਸਾਥੀਆਂ ਸਮੇਤ ਲੁਧਿਆਣਾ ਵਿੱਚ ਕੋਈ ਵਿਸ਼ੇਸ਼ ਸਰਗਰਮੀ ਕਰਕੇ ਇੱਕਮੁੱਠਤਾ ਦਾ ਪ੍ਰਗਟਾਵਾ ਕਰਨਗੇ।
ਉਨ੍ਹਾਂ ਕਿਹਾ ਕਿ ਸਾਲ 2012 ਵਿੱਚ ਬਲਵਿੰਦਰ ਕਾਹਲੋਂ ਨਾਲ ਮਿਲ ਕੇ ਨਸ਼ਿਆਂ ਵਿਰੁੱਧ ਯਾਤਰਾ ਡੋਹਾ ਬਾਬਾ ਨਾਨਕ ਤੋਂ ਅਰਦਾਸ ਕਰਕੇ ਚੰਡੀਗੜ੍ਹ ਤੀਕ ਮੁਕੰਮਲ ਕੀਤੀ ਸੀ।

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share201Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

by Jaspreet Kaur
November 10, 2026
0

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨਵੀ ਦਿੱਲੀ, 10...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 10, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

by Ranjit Singh
November 10, 2026
0

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਕਪੂਰਥਲਾ ਦੇ ਥਾਣਾ ਸਿਟੀ ਇਲਾਕੇ...

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

by Ranjit Singh
November 10, 2026
0

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ 'ਚ ਮੀਂਹ ਦੀ ਵੀ ਸੰਭਾਵਨਾ ਚੰਡੀਗੜ੍ਹ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

by Jaspreet Kaur
November 10, 2026
0

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨਵੀ ਦਿੱਲੀ, 10...

Most Popular

ਗੁਰਪ੍ਰੀਤ ਸਿੰਘ ਤੂਰ ਤੇ ਸਾਥੀਆਂ ਵੱਲੋਂ ਸੰਪਾਦਿਤ ਪੁਸਤਕ “ਪੰਜਾਬ ਸਿਆਸਤ ਅਤੇ ਸਮਕਾਲ’ ਪੁਸਤਕ ਪਦਮ ਭੂਸ਼ਣ ਡਾ. ਸਰਦਾਰਾ ਸਿੰਘ ਜੌਹਲ, ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਡਾ. ਨਵਤੇਜ ਸਿੰਘ ਬੈਂਸ ਵਲੋਂ ਲੋਕ ਅਰਪਣ

ਗੁਰਪ੍ਰੀਤ ਸਿੰਘ ਤੂਰ ਤੇ ਸਾਥੀਆਂ ਵੱਲੋਂ ਸੰਪਾਦਿਤ ਪੁਸਤਕ “ਪੰਜਾਬ ਸਿਆਸਤ ਅਤੇ ਸਮਕਾਲ’ ਪੁਸਤਕ ਪਦਮ ਭੂਸ਼ਣ ਡਾ. ਸਰਦਾਰਾ ਸਿੰਘ ਜੌਹਲ, ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਡਾ. ਨਵਤੇਜ ਸਿੰਘ ਬੈਂਸ ਵਲੋਂ ਲੋਕ ਅਰਪਣ

by Ranjit Singh
3 weeks ago
0

ਗੁਰਪ੍ਰੀਤ ਸਿੰਘ ਤੂਰ ਤੇ ਸਾਥੀਆਂ ਵੱਲੋਂ ਸੰਪਾਦਿਤ ਪੁਸਤਕ “ਪੰਜਾਬ ਸਿਆਸਤ ਅਤੇ ਸਮਕਾਲ' ਪੁਸਤਕ ਪਦਮ ਭੂਸ਼ਣ ਡਾ. ਸਰਦਾਰਾ ਸਿੰਘ ਜੌਹਲ, ਪ੍ਰੋ....

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 