• Latest
  • Trending
ਉਦਯੋਗ ਮੰਤਰੀ ਸੰਜੀਵ ਅਰੋੜਾ ਵੱਲੋਂ ਪ੍ਰਗਤੀਸ਼ੀਲ PUNJAB ਨਿਵੇਸ਼ਕ ਸੰਮੇਲਨ 2026 ਤੋਂ ਪਹਿਲਾਂ ਟਾਟਾ ਸੰਨਜ਼ ਦੇ ਚੇਅਰਪਰਸਨ ਐਨ. ਚੰਦਰਸ਼ੇਖਰਨ ਅਤੇ ਸਨ ਫਾਰਮਾ ਦੇ ਚੇਅਰਮੈਨ ਦਿਲੀਪ ਸ਼ੰਘਵੀ ਸਮੇਤ ਹੋਰਨਾਂ ਉਦਯੋਗਪਤੀਆਂ ਨਾਲ ਸੂਬੇ ‘ਚ ਨਿਵੇਸ਼ ਦੇ ਮੌਕਿਆਂ ਬਾਰੇ ਵਿਚਾਰ-ਚਰਚਾ

9 months ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
Asia Cup Rising Stars 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ;  ਭਾਰਤ ਨੇ ਗਵਾਈਆਂ 2 ਵਿਕਟਾਂ

Asia Cup Rising Stars 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ;  ਭਾਰਤ ਨੇ ਗਵਾਈਆਂ 2 ਵਿਕਟਾਂ

7 hours ago
ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

8 hours ago
ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

8 hours ago
ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ; ਅੱਜ ਦਾ ਦਿਨ ਨਾਰੀ ਆਵਾਜ਼ ਨੂੰ ਰਿਹਾ ਸਮਰਪਿਤ

ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ; ਅੱਜ ਦਾ ਦਿਨ ਨਾਰੀ ਆਵਾਜ਼ ਨੂੰ ਰਿਹਾ ਸਮਰਪਿਤ

8 hours ago
Punjab News:ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab News:ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

8 hours ago
ਲੈਫਟੀਨੈਂਟ ਜਨਰਲ ਰਾਜੀਵ ਘਈ ਨੇ ਗੜ੍ਹਵਾਲ ਸੈਕਟਰ ਵਿੱਚ ਫੌਜ ਦੀ ਜੰਗੀ ਤਿਆਰੀ ਦਾ ਲਿਆ ਜਾਇਜ਼ਾ 

ਲੈਫਟੀਨੈਂਟ ਜਨਰਲ ਰਾਜੀਵ ਘਈ ਨੇ ਗੜ੍ਹਵਾਲ ਸੈਕਟਰ ਵਿੱਚ ਫੌਜ ਦੀ ਜੰਗੀ ਤਿਆਰੀ ਦਾ ਲਿਆ ਜਾਇਜ਼ਾ 

8 hours ago
ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਨੇ ਪੁਲ਼ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਜਾਏ ਨਿਤੀਸ਼ ਕੁਮਾਰ ਦੇ ਨਾਮ ’ਤੇ ਰੱਖ ਕੇ ਸਮੁੱਚੀ ਸਿੱਖ ਸੰਗਤ ਨੂੰ ਠੇਸ ਪਹੁੰਚਾਈ: ਹਰਭਜਨ ਸਿੰਘ ਈ.ਟੀ.ਓ.

ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਨੇ ਪੁਲ਼ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਜਾਏ ਨਿਤੀਸ਼ ਕੁਮਾਰ ਦੇ ਨਾਮ ’ਤੇ ਰੱਖ ਕੇ ਸਮੁੱਚੀ ਸਿੱਖ ਸੰਗਤ ਨੂੰ ਠੇਸ ਪਹੁੰਚਾਈ: ਹਰਭਜਨ ਸਿੰਘ ਈ.ਟੀ.ਓ.

9 hours ago
ਅੰਮ੍ਰਿਤਸਰ ਪੁਲੀਸ ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ

ਅੰਮ੍ਰਿਤਸਰ ਪੁਲੀਸ ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ

9 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

9 hours ago
Punjab :ਖੇਡ ਹੱਬ ਵਜੋਂ ਉੱਭਰ ਰਿਹੈ ਪੰਜਾਬ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਆਧੁਨਿਕ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ

Punjab :ਖੇਡ ਹੱਬ ਵਜੋਂ ਉੱਭਰ ਰਿਹੈ ਪੰਜਾਬ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਆਧੁਨਿਕ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ

9 hours ago
ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

10 hours ago
Hindi News
English News
Monday, November 23, 2026
No Result
View All Result
14 °c
Chandigarh
19 ° Tue
19 ° Wed
19 ° Thu
18 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਉਦਯੋਗ ਮੰਤਰੀ ਸੰਜੀਵ ਅਰੋੜਾ ਵੱਲੋਂ ਪ੍ਰਗਤੀਸ਼ੀਲ PUNJAB ਨਿਵੇਸ਼ਕ ਸੰਮੇਲਨ 2026 ਤੋਂ ਪਹਿਲਾਂ ਟਾਟਾ ਸੰਨਜ਼ ਦੇ ਚੇਅਰਪਰਸਨ ਐਨ. ਚੰਦਰਸ਼ੇਖਰਨ ਅਤੇ ਸਨ ਫਾਰਮਾ ਦੇ ਚੇਅਰਮੈਨ ਦਿਲੀਪ ਸ਼ੰਘਵੀ ਸਮੇਤ ਹੋਰਨਾਂ ਉਦਯੋਗਪਤੀਆਂ ਨਾਲ ਸੂਬੇ ‘ਚ ਨਿਵੇਸ਼ ਦੇ ਮੌਕਿਆਂ ਬਾਰੇ ਵਿਚਾਰ-ਚਰਚਾ

March 5, 2026
in ਖਬਰਾਂ, ਪੰਜਾਬ

ਚੰਡੀਗੜ੍ਹ, 5 ਮਾਰਚ, 2026 (ਵਿਸ਼ਵ ਵਾਰਤਾ );- PUNJAB ਦੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਅੱਜ ਮੁੰਬਈ ਵਿੱਚ ਵੱਡੇ ਉਦਯੋਗਿਕ ਘਰਾਣਿਆਂ ਨਾਲ ਲੜੀਵਾਰ ਉੱਚ-ਪੱਧਰੀ ਮੀਟਿੰਗਾਂ ਕਰ ਕੇ ਪੰਜਾਬ ਵਿੱਚ ਨਿਵੇਸ਼ ਦੇ ਸੰਭਾਵੀ ਮੌਕਿਆਂ ‘ਤੇ ਚਰਚਾ ਕੀਤੀ ਅਤੇ ਉਨ੍ਹਾਂ ਨੂੰ 13-15 ਮਾਰਚ 2026 ਤੱਕ ਮੋਹਾਲੀ ਦੀ ਪਲਾਕਸ਼ਾ ਯੂਨੀਵਰਸਿਟੀ ਵਿਖੇ ਹੋਣ ਵਾਲੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ।

ਆਪਣੀ ਫੇਰੀ ਦੌਰਾਨ ਕੈਬਨਿਟ ਮੰਤਰੀ ਨੇ ਟਾਟਾ ਸੰਨਜ਼ ਦੇ ਚੇਅਰਪਰਸਨ ਐਨ. ਚੰਦਰਸ਼ੇਖਰਨ; ਸਨ ਫਾਰਮਾਸਿਊਟੀਕਲ ਇੰਡਸਟਰੀਜ਼ ਦੇ ਚੇਅਰਮੈਨ ਦਿਲੀਪ ਸ਼ੰਘਵੀ; ਟਾਟਾ ਪਾਵਰ ਦੇ ਐਮਡੀ ਅਤੇ ਸੀਈਓ ਡਾ. ਪ੍ਰਵੀਰ ਸਿਨਹਾ ਅਤੇ ਐਸਾਰ ਗਰੁੱਪ ਦੇ ਅੰਸ਼ੁਮਨ ਰੁਈਆ ਨਾਲ ਮੁਲਾਕਾਤ ਕੀਤੀ।

ਇਨ੍ਹਾਂ ਮੀਟਿੰਗਾਂ ਵਿੱਚ ਉਦਯੋਗਿਕ ਸਹਿਯੋਗ ਨੂੰ ਮਜ਼ਬੂਤ ਕਰਨ ਅਤੇ ਨਵਿਆਉਣਯੋਗ ਊਰਜਾ, ਫਾਰਮਾਸਿਊਟੀਕਲ, ਐਡਵਾਂਸਡ ਮੈਨੂਫੈਕਚਰਿੰਗ, ਡਿਜੀਟਲ ਬੁਨਿਆਦੀ ਢਾਂਚਾ ਅਤੇ ਗਰੀਨ ਲੌਜਿਸਟਿਕਸ ਵਰਗੇ ਖੇਤਰਾਂ ਵਿੱਚ ਨਿਵੇਸ਼ ਦੇ ਮੌਕਿਆਂ ਦੀ ਪੜਚੋਲ ਕਰਨ ‘ਤੇ ਧਿਆਨ ਕੇਂਦਰਿਤ ਕੀਤਾ ਗਿਆ।

ਟਾਟਾ ਗਰੁੱਪ ਨਾਲ ਮੁਲਾਕਾਤ

ਟਾਟਾ ਸੰਨਜ਼ ਦੇ ਚੇਅਰਪਰਸਨ ਐਨ. ਚੰਦਰਸ਼ੇਖਰਨ ਨਾਲ ਵਿਚਾਰ-ਵਟਾਂਦਰੇ ਦੌਰਾਨ ਕੈਬਨਿਟ ਮੰਤਰੀ ਨੇ ਪੰਜਾਬ ਦੇ ਮਜ਼ਬੂਤ ਉਦਯੋਗਿਕ ਮਾਹੌਲ ਅਤੇ ਨਿਵੇਸ਼ ਤੇ ਉਦਯੋਗਿਕ ਵਿਕਾਸ ਨੂੰ ਗਤੀ ਦੇਣ ਲਈ ਸੂਬਾ ਸਰਕਾਰ ਦੀਆਂ ਉਦਯੋਗ-ਪੱਖੀ ਨੀਤੀਆਂ ‘ਤੇ ਚਾਨਣਾ ਪਾਇਆ।

ਦੋਵਾਂ ਧਿਰਾਂ ਨੇ ਲੁਧਿਆਣਾ ਵਿੱਚ ਟਾਟਾ ਸਟੀਲ ਦੀ ਮੌਜੂਦਗੀ ਦੇ ਆਧਾਰ ‘ਤੇ ਐਡਵਾਂਸਡ ਮੈਨੂਫੈਕਚਰਿੰਗ ਅਤੇ ਸਟੀਲ ਈਕੋਸਿਸਟਮ ਨੂੰ ਹੋਰ ਮਜ਼ਬੂਤ ਕਰਨ ਦੇ ਮੌਕਿਆਂ ‘ਤੇ ਚਰਚਾ ਕੀਤੀ। ਇਸ ਦੌਰਾਨ ਨਵਿਆਉਣਯੋਗ ਊਰਜਾ, ਇਲੈਕਟ੍ਰਿਕ ਮੋਬਿਲਟੀ ਅਤੇ ਗਲੋਬਲ ਕੈਪੇਬਿਲਟੀ ਸੈਂਟਰਜ਼ (ਜੀਸੀਸੀਜ਼) ਵਿੱਚ ਸੰਭਾਵੀ ਸਹਿਯੋਗ ਦੀ ਵੀ ਪੜਚੋਲ ਕੀਤੀ ਗਈ।

ਸ੍ਰੀ ਚੰਦਰਸ਼ੇਖਰਨ ਨੇ ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਦੀ ਸਰਗਰਮ ਪਹੁੰਚ ਦੀ ਸ਼ਲਾਘਾ ਕੀਤੀ ਅਤੇ ਲੁਧਿਆਣਾ ਵਿੱਚ ਟਾਟਾ ਸਟੀਲ ਫੈਸਿਲਟੀ ਦੀ ਪ੍ਰਗਤੀ ‘ਤੇ ਸੰਤੁਸ਼ਟੀ ਜ਼ਾਹਰ ਕੀਤੀ।

ਸਨ ਫਾਰਮਾ ਨਾਲ ਮੁਲਾਕਾਤ

ਸਨ ਫਾਰਮਾਸਿਊਟੀਕਲ ਇੰਡਸਟਰੀਜ਼ ਦੇ ਚੇਅਰਮੈਨ ਦਿਲੀਪ ਸ਼ੰਘਵੀ ਅਤੇ ਹੋਲ-ਟਾਈਮ ਡਾਇਰੈਕਟਰ ਤੇ ਸੀਓਓ ਆਲੋਕ ਸ਼ੰਘਵੀ ਨਾਲ ਆਪਣੀ ਮੁਲਾਕਾਤ ਵਿੱਚ ਕੈਬਨਿਟ ਮੰਤਰੀ ਨੇ ਫਾਰਮਾਸਿਊਟੀਕਲ, ਹੈਲਥਕੇਣਰ ਇਨੋਵੇਸ਼ਨ ਅਤੇ ਲਾਈਫ਼ ਸਾਇੰਸਜ਼ ਦੇ ਹੱਬ ਵਜੋਂ ਪੰਜਾਬ ਦੀ ਸਥਿਤੀ ਨੂੰ ਮਜ਼ਬੂਤ ਬਣਾਉਣ ਮੌਕਿਆਂ ‘ਤੇ ਚਰਚਾ ਕੀਤੀ।

ਵਿਚਾਰ-ਵਟਾਂਦਰੇ ਦੌਰਾਨ ਫਾਰਮਾਸਿਊਟੀਕਲ ਮੈਨੂਫੈਕਚਰਿੰਗ ਅਤੇ ਫਾਰਮੂਲੇਸ਼ਨ ਸਹੂਲਤਾਂ ਦੇ ਵਿਸਥਾਰ, ਏਪੀਆਈ ਅਤੇ ਥੋਕ ਡਰੱਗ ਉਤਪਾਦਨ ਵਿੱਚ ਨਿਵੇਸ਼, ਫਾਰਮਾਸਿਊਟੀਕਲ ਵਿਸ਼ਲੇਸ਼ਣ ਤੇ ਰੈਗੂਲੇਟਰੀ ਸੇਵਾਵਾਂ ਲਈ ਗਲੋਬਲ ਕੈਪੇਬਿਲਟੀ ਸੈਂਟਰਾਂ ਦੀ ਸਥਾਪਨਾ ਅਤੇ ਪੰਜਾਬ ਦੇ ਮਜ਼ਬੂਤ ਖੇਤੀਬਾੜੀ ਮਾਹੌਲ ਦਾ ਲਾਭ ਉਠਾਉਂਦਿਆਂ ਨਿਊਟਰਾਸਿਊਟੀਕਲ ਅਤੇ ਵੈਲਨੈੱਸ ਸੈਂਗਮੈਂਟਸ ਦੇ ਵਿਕਾਸ ‘ਤੇ ਚਰਚਾ ਕੀਤੀ ਗਈ ।

ਸਨ ਫਾਰਮਾ ਲੀਡਰਸ਼ਿਪ ਨੇ ਰਾਜ ਸਰਕਾਰ ਦੀਆਂ ਉਦਯੋਗ-ਪੱਖੀ ਨੀਤੀਆਂ ਦੀ ਸ਼ਲਾਘਾ ਕੀਤੀ ਅਤੇ ਪੰਜਾਬ ਵਿੱਚ ਭਵਿੱਖ ਦੀਆਂ ਭਾਈਵਾਲੀਆਂ ਅਤੇ ਨਿਵੇਸ਼ ਦੀ ਪੜਚੋਲ ਵਿੱਚ ਦਿਲਚਸਪੀ ਪ੍ਰਗਟਾਈ।ਟਾਟਾ ਪਾਵਰ ਨਾਲ ਮੀਟਿੰਗ

ਮੰਤਰੀ ਨੇ ਟਾਟਾ ਪਾਵਰ ਦੇ ਐਮਡੀ ਅਤੇ ਸੀਈਓ ਡਾ. ਪ੍ਰਵੀਰ ਸਿਨਹਾ ਨਾਲ ਵੀ ਮੁਲਾਕਾਤ ਕੀਤੀ, ਜਿਸ ਵਿੱਚ ਕੰਪਨੀ ਦੀ ਸੀਨੀਅਰ ਲੀਡਰਸ਼ਿਪ ਨੇ ਸਾਫ਼ ਊਰਜਾ ਅਤੇ ਬਿਜਲੀ ਬੁਨਿਆਦੀ ਢਾਂਚੇ ਸਬੰਧੀ ਖੇਤਰਾਂ ਵਿੱਚ ਸਹਿਯੋਗ ਬਾਰੇ ਚਰਚਾ ਕੀਤੀ।

ਇਸ ਮੀਟਿੰਗ ਦੌਰਾਨ ਉਪਯੋਗਤਾ-ਪੈਮਾਨੇ ਦੇ ਨਵਿਆਉਣਯੋਗ ਊਰਜਾ ਪ੍ਰੋਜੈਕਟਾਂ ਦਾ ਵਿਕਾਸ, ਛੱਤ ‘ਤੇ ਸੋਲਰ ਪਲਾਂਟ ਲਗਾਉਣਾ, ਟਿਕਾਊ ਖੇਤੀਬਾੜੀ ਨੂੰ ਸਮਰਥਨ ਦੇਣ ਅਤੇ ਕਿਸਾਨਾਂ ਲਈ ਬਿਜਲੀ ਦੀਆਂ ਲਾਗਤਾਂ ਨੂੰ ਘਟਾਉਣ ਲਈ ਐਗਰੀ-ਸੋਲਰਾਈਜੇਸ਼ਨ ਪਹਿਲ ਅਤੇ ਰਾਜ ਭਰ ਵਿੱਚ ਇਲੈਕਟ੍ਰਿਕ ਵਾਹਨ ਚਾਰਜਿੰਗ ਬੁਨਿਆਦੀ ਢਾਂਚੇ ਦਾ ਵਿਸਥਾਰ ਕਰਨਾ ਸ਼ਾਮਲ ਸੀ।

ਟਾਟਾ ਪਾਵਰ ਨੇ ਪੰਜਾਬ ਵਿੱਚ ਆਪਣੀ ਮੌਜੂਦਾ ਸਥਿਤੀ ਨੂੰ ਉਜਾਗਰ ਕੀਤਾ, ਜਿਸ ਵਿੱਚ ਲਗਭਗ 100 ਮੈਗਾਵਾਟ ਸਮਰੱਥਾ ਵਾਲੀ ਸੂਰਜੀ ਊਰਜਾ ਸਹੂਲਤ ਸ਼ਾਮਲ ਹੈ, ਜੋ ਕਿ ਰਾਜ ਦੇ ਨਵਿਆਉਣਯੋਗ ਊਰਜਾ ਵਾਤਾਵਰਣ ਪ੍ਰਣਾਲੀ ਪ੍ਰਤੀ ਕੰਪਨੀ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।

ਐਸਾਰ ਗਰੁੱਪ ਨਾਲ ਮੁਲਾਕਾਤ
ਐਸਾਰ ਗਰੁੱਪ ਦੇ ਡਾਇਰੈਕਟਰ ਅੰਸ਼ੁਮਨ ਰੁਈਆ ਨਾਲ ਇੱਕ ਹੋਰ ਮੀਟਿੰਗ ਵਿੱਚ ਐਸਾਰ ਗਰੁੱਪ ਦੇ ਪੰਜਾਬ ਦੇ ਉੱਭਰ ਰਹੇ ਉਦਯੋਗਿਕ ਵਾਤਾਵਰਣ ਨੂੰ ਹੋਰ ਮਜ਼ਬੂਤ ਕਰਨ ਅਤੇ ਉੱਭਰ ਰਹੇ ਖੇਤਰਾਂ ਵਿੱਚ ਮੌਕਿਆਂ ਦੀ ਪੜਚੋਲ ਕਰਨ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ।

ਸਹਿਯੋਗ ਦੇ ਸੰਭਾਵੀ ਖੇਤਰਾਂ ਵਿੱਚ ਹਰੀ ਊਰਜਾ ਅਤੇ ਉਦਯੋਗਿਕ ਡੀਕਾਰਬੋਨਾਈਜ਼ੇਸ਼ਨ ਪਹਿਲਕਦਮੀਆਂ, ਮੋਹਾਲੀ-ਚੰਡੀਗੜ੍ਹ ਕੋਰੀਡੋਰ ਵਿੱਚ ਡੇਟਾ ਸੈਂਟਰਾਂ ਅਤੇ ਡਿਜੀਟਲ ਬੁਨਿਆਦੀ ਢਾਂਚੇ ਦਾ ਵਿਕਾਸ ਅਤੇ ਐਸਾਰ ਦੇ ਗ੍ਰੀਨਲਾਈਨ ਮੋਬਿਲਿਟੀ ਸਲਿਊਸ਼ਨਜ਼ ਰਾਹੀਂ ਵਿਕਲਪਕ ਫਿਊਲ ਲੌਜਿਸਟਿਕਸ ਦਾ ਵਿਸਥਾਰ ਸ਼ਾਮਲ ਸੀ। ਮੀਟਿੰਗ ਵਿੱਚ ਐਸਾਰ ਗਰੁੱਪ ਦੀ ਤਕਨਾਲੋਜੀ ਸ਼ਾਖਾ ਬਲੈਕ ਬਾਕਸ ਲਿਮਟਿਡ ਰਾਹੀਂ ਪ੍ਰਬੰਧਿਤ ਆਈਟੀ ਅਤੇ ਡਿਜੀਟਲ ਬੁਨਿਆਦੀ ਢਾਂਚਾ ਸੇਵਾਵਾਂ ਲਈ ਸੰਭਾਵਨਾਵਾਂ ਦੀ ਵੀ ਪੜਚੋਲ ਕੀਤੀ ਗਈ।

ਨਿਵੇਸ਼ ਨੂੰ ਹੋਰ ਮਜ਼ਬੂਤ ਕਰਨਾ
ਇਹਨਾਂ ਮੀਟਿੰਗਾਂ ਤੋਂ ਬਾਅਦ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਆਗਾਮੀ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਪੰਜਾਬ ਦੀ ਨਿਵੇਸ਼ ਸੰਭਾਵਨਾ ਨੂੰ ਪ੍ਰਦਰਸ਼ਿਤ ਕਰਨ ਅਤੇ ਵਿਸ਼ਵਵਿਆਪੀ ਕੰਪਨੀਆਂ ਨੂੰ ਰਾਜ ਵਿੱਚ ਉੱਭਰ ਰਹੇ ਮੌਕਿਆਂ ਨਾਲ ਜੋੜਨ ਲਈ ਇੱਕ ਪ੍ਰਮੁੱਖ ਪਲੇਟਫਾਰਮ ਵਜੋਂ ਕੰਮ ਕਰੇਗਾ।

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮਾਣਯੋਗ ਰਾਸ਼ਟਰੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇੱਕ ਸਮਰੱਥ ਅਤੇ ਉਦਯੋਗ-ਪੱਖੀ ਮਾਹੌਲ ਸਿਰਜਣ ਲਈ ਵਚਨਬੱਧ ਹੈ ਜੋ ਨਵੀਨਤਾ, ਨਿਰਮਾਣ ਅਤੇ ਟਿਕਾਊ ਵਿਕਾਸ ਨੂੰ ਉਤਸ਼ਾਹਿਤ ਕਰਦਾ ਹੈ।

ਨਵੇਂ ਉਦਯੋਗ ਦਿੱਗਜ਼ਾਂ ਨੇ ਹਾਲ ਹੀ ਵਿੱਚ ਪੰਜਾਬ ‘ਚ ਨਿਵੇਸ਼ ਲਈ ਸਰਕਾਰ ਵੱਲੋਂ ਦਿੱਤੀਆਂ ਸਹੂਲਤਾਂ ਦੀ ਸ਼ਲਾਘਾ ਕੀਤੀ ਅਤੇ ਰਾਜ ਵਿੱਚ ਭਵਿੱਖੀ ਭਾਈਵਾਲੀ ਅਤੇ ਨਿਵੇਸ਼ ਦੇ ਮੌਕਿਆਂ ਦੀ ਪੜਚੋਲ ਕਰਦਿਆਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਵਿੱਚ ਹਿੱਸਾ ਲੈਣ ਵਿੱਚ ਡੂੰਘੀ ਦਿਲਚਸਪੀ ਪ੍ਰਗਟਾਈ।

Tags: BREAKING NEWSBreaking news in PunjabiLatest Punjab news in Punjabitop headlines in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 22, 2026
0

ਚੰਡੀਗੜ੍ਹ, 22 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Asia Cup Rising Stars 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ;  ਭਾਰਤ ਨੇ ਗਵਾਈਆਂ 2 ਵਿਕਟਾਂ

Asia Cup Rising Stars 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ;  ਭਾਰਤ ਨੇ ਗਵਾਈਆਂ 2 ਵਿਕਟਾਂ

by Navjot
November 22, 2026
0

ਚੰਡੀਗੜ੍ਹ, 22 ਨਵੰਬਰ(ਵਿਸ਼ਵ ਵਾਰਤਾ) ‘ਰਾਈਜ਼ਿੰਗ ਸਟਾਰਸ ਏਸ਼ੀਆ ਕੱਪ’ ਵਿੱਚ ਅੱਜ ਭਾਰਤ-ਏ ਦਾ ਮੁਕਾਬਲਾ ਪਾਕਿਸਤਾਨ-ਏ ਨਾਲ ਹੋ ਰਿਹਾ ਹੈ। ਦੋਹਾ ਵਿੱਚ,...

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

by Navjot
November 22, 2026
0

  ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ)ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿੱਚ ...

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

by Ankit
November 22, 2026
0

ਕੇਵਲ ਸਿੰਘ ਢਿੱਲੋਂ ਦੀ ਅਗਵਾਈ 'ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ 'ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ *ਯਾਤਰਾ ਦਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 22, 2026
0

ਚੰਡੀਗੜ੍ਹ, 22 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
3 weeks ago
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 3 ਨਵੰਬਰ 2026 (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 