• Latest
  • Trending
ਪ੍ਰਗਤੀਸ਼ੀਲ PUNJAB ਨਿਵੇਸ਼ਕ ਸੰਮੇਲਨ 2026- ਟੈਕਸਟਾਈਲ ਅਤੇ ਲਿਬਾਸ: ਆਲਮੀ ਦਿੱਗਜ਼ਾਂ ‘ਚ ਬਣੇ ਰਹਿਣ ਲਈ ਕੱਪੜਾ ਉਦਯੋਗ ਨੂੰ ਖੋਜ ਅਤੇ ਵਿਕਾਸ ‘ਤੇ ਧਿਆਨ ਦੇਣਾ ਲਾਜ਼ਮੀ: ਕੈਬਨਿਟ ਮੰਤਰੀ ਸੰਜੀਵ ਅਰੋੜਾ

8 months ago
ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਦੋ ਅਹਿਮ ਸਮਝੌਤੇ ਸਹੀਬੱਧ

9 minutes ago
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਸੋਨ ਤਮਗਾ ਜਿੱਤਣ ਵਾਲੇ ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਦਾ ਸਨਮਾਨ

10 minutes ago
ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ

24 minutes ago
ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ ਰਕਬੇ ਤੱਕ ਪਹੁੰਚੇਗਾ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

44 minutes ago
ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਚੋਣ ਜ਼ਾਬਤੇ ਦੀਆਂ ਪਾਬੰਦੀਆਂ ਸੇਵਾਮੁਕਤ ਅਧਿਕਾਰੀਆਂ ‘ਤੇ ਵੀ ਹੋਣਗੀਆਂ ਲਾਗੂ

58 minutes ago
ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ

59 minutes ago
ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

4 hours ago
Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

5 hours ago
Hindi News
English News
Tuesday, November 10, 2026
No Result
View All Result
24 °c
Chandigarh
22 ° Wed
23 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪ੍ਰਗਤੀਸ਼ੀਲ PUNJAB ਨਿਵੇਸ਼ਕ ਸੰਮੇਲਨ 2026- ਟੈਕਸਟਾਈਲ ਅਤੇ ਲਿਬਾਸ: ਆਲਮੀ ਦਿੱਗਜ਼ਾਂ ‘ਚ ਬਣੇ ਰਹਿਣ ਲਈ ਕੱਪੜਾ ਉਦਯੋਗ ਨੂੰ ਖੋਜ ਅਤੇ ਵਿਕਾਸ ‘ਤੇ ਧਿਆਨ ਦੇਣਾ ਲਾਜ਼ਮੀ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਪੀਏਯੂ ਨੂੰ ਨਵੀਨਤਾ ਲਈ ‘ਹੀਰੇ ਦੀ ਖਾਣ’ ਕਰਾਰ ਦਿੱਤਾ, ਉਦਯੋਗ ਨੂੰ ਇਸ ਦੀ ਸਮਰੱਥਾ ਦਾ ਲਾਹਾ ਲੈਣ ਦੀ ਅਪੀਲ

March 14, 2026
in ਖਬਰਾਂ, ਪੰਜਾਬ

ਕੈਬਨਿਟ ਮੰਤਰੀ ਨੇ ਲੁਧਿਆਣਾ ਦੇ ਕੱਪੜਾ ਉਦਯੋਗ ਨੂੰ ਵਿਸ਼ਵ ਪੱਧਰੀ ਦੱਸਿਆ, ਤਕਨੀਕੀ ਟੈਕਸਟਾਈਲ ਲਈ ਪਰਾਲੀ ਦੀ ਵਰਤੋਂ ‘ਤੇ ਦਿੱਤਾ ਜ਼ੋਰ

ਚੰਡੀਗੜ੍ਹ/ਮੋਹਾਲੀ, 14 ਮਾਰਚ (ਵਿਸ਼ਵ ਵਾਰਤਾ);- ਸਨਅਤੀ ਮੁਕਾਬਲੇ ਵਿੱਚ ਟਿਕੇ ਰਹਿਣ ਲਈ ਨਵੀਨਤਾ ‘ਤੇ ਧਿਆਨ ਦੇਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਪੰਜਾਬ ਦੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਤੇ ਸਥਾਨਕ ਸਰਕਾਰਾਂ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਸ਼ਨੀਵਾਰ ਨੂੰ ਕੱਪੜਾ ਉਦਯੋਗ ਨੂੰ ਖੋਜ ਅਤੇ ਵਿਕਾਸ (R&D) ਨੂੰ ਤਰਜੀਹ ਦੇਣ ਦੀ ਅਪੀਲ ਕੀਤੀ।
ਉਹ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਦੇ ਦੂਜੇ ਦਿਨ “ਟੈਕਸਟਾਈਲਜ਼, ਲਿਬਾਸ ਅਤੇ ਤਕਨੀਕੀ ਟੈਕਸਟਾਈਲਜ਼ ਸੈਸ਼ਨ ਨੂੰ ਸੰਬੋਧਨ ਕਰ ਰਹੇ ਸਨ। ਮੰਤਰੀ ਨੇ ਨਵੀਨਤਾ ਨੂੰ ਹੁਲਾਰਾ ਦੇਣ ਵਿੱਚ ਦੇਸੀ/ਸਥਾਨਕ ਸੰਸਥਾਵਾਂ ਦੀ ਅਥਾਹ ਸਮਰੱਥਾ ਉੱਤੇ ਚਾਨਣ ਪਾਇਆ।
ਉਨ੍ਹਾਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ) ਨੂੰ “ਹੀਰਿਆਂ ਦੀ ਖਾਨ” ਕਰਾਰ ਦਿੰਦਿਆਂ ਉਦਯੋਗਪਤੀਆਂ ਨੂੰ ਇਸ ਦੀ ਵਿਸ਼ਾਲ ਖੋਜ ਸਮਰੱਥਾ ਦਾ ਲਾਹਾ ਲੈਣ ਦਾ ਸੱਦਾ ਦਿੱਤਾ।ਉਨ੍ਹਾਂ ਕਿਹਾ, “ਹੁਣ ਇਹ ਸਾਡੇ ਉਦਯੋਗਪਤੀਆਂ ‘ਤੇ ਨਿਰਭਰ ਕਰਦਾ ਹੈ ਕਿ ਉਹ ਇਸ ਵੱਕਾਰੀ ਅਤੇ ਅਹਿਮ ਸੰਸਥਾ ਦੀ ਸਮਰੱਥਾ ਨੂੰ ਕਿਵੇਂ ਵਰਤਦੇ ਹਨ ਤਾਂ ਜੋ ਨਵੀਨਤਾ ਅਤੇ ਨਵੀਆਂ ਤਕਨਾਲੋਜੀਆਂ ਵਿਕਸਿਤ ਕੀਤੀਆਂ ਜਾ ਸਕਣ।”
ਮੰਤਰੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਸ ਤਰ੍ਹਾਂ ਦੀਆਂ ਖੋਜ ਅਤੇ ਵਿਕਾਸ ਪਹਿਲਾਂ ਨੂੰ ਪੂਰਾ ਸਮਰਥਨ ਦੇਣ ਦੀ ਵਚਨਬੱਧਤਾ ਵੀ ਦੁਹਰਾਈ।
ਉਦਯੋਗ ਮੰਤਰੀ ਸੰਜੀਵ ਅਰੋੜਾ ਨੇ ਸਥਾਨਕ ਉਦਯੋਗ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਲੁਧਿਆਣਾ ਦਾ ਕੱਪੜਾ ਨਿਰਮਾਣ ਉਦਯੋਗ ਦੁਨੀਆਂ ਭਰ ਵਿੱਚ ਸਭ ਤੋਂ ਬਿਹਤਰੀਨ ਹੈ। ਉਨ੍ਹਾਂ ਉਦਯੋਗ ਨੂੰ ਟਿਕਾਊ ਤਰੀਕਿਆਂ ਵੱਲ ਵਧਣ ਲਈ ਪ੍ਰੇਰਿਤ ਕਰਦਿਆਂ ਖ਼ਾਸ ਤੌਰ ‘ਤੇ ਤਕਨੀਕੀ ਟੈਕਸਟਾਈਲਜ਼ ਦੇ ਉਤਪਾਦਨ ਵਿੱਚ ਪਰਾਲੀ ਦੀ ਵੱਧ ਤੋਂ ਵੱਧ ਵਰਤੋਂ ‘ਤੇ ਜ਼ੋਰ ਦਿੱਤਾ।
ਉਨ੍ਹਾਂ ਚੁਣੌਤੀ ਨੂੰ ਮੌਕੇ ਵਿੱਚ ਬਦਲਣ ਦੀ ਉਦਾਹਰਨ ਦਿੰਦਿਆਂ ਕਿਹਾ, “ਜਿਵੇਂ ਕਦੇ ਚੌਲ ਦੇ ਛਿਲਕੇ ਨੂੰ ਫ਼ਜ਼ੂਲ ਸਮਝ ਕੇ
ਸੁੱਟ ਦਿੰਦੇ ਸੀ ਪਰ ਅੱਜ ਇਹ ਕੀਮਤੀ ਵਸਤੂ ਬਣ ਚੁੱਕੀ ਹੈ ਅਤੇ ਕਿਤੇ ਵੀ ਫਾਲਤੂ ਨਹੀਂ ਮਿਲਦੀ। ਇਸੇ ਤਰ੍ਹਾਂ ਪਰਾਲੀ ਨਾਲ ਵੀ ਹੋ ਸਕਦਾ ਹੈ ਜਦੋਂ ਇਸ ਦੀ ਵਰਤੋਂ ਉਤਪਾਦਨ ਵਿੱਚ ਕੀਤੀ ਜਾਵੇਗੀ।”
ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਖੇਤੀਬਾੜੀ ਦੇ ਰਹਿੰਦ-ਖੂਹੰਦ ਨੂੰ ਕੱਪੜਾ ਉਦਯੋਗ ਲਈ ਸਰੋਤ ਵਿੱਚ ਬਦਲਣਾ ਨਾ ਸਿਰਫ਼ ਵਾਤਾਵਰਣ ਦੀ ਸਮੱਸਿਆ ਦਾ ਹੱਲ ਹੋਵੇਗਾ, ਸਗੋਂ ਨਵੇਂ ਆਰਥਿਕ ਮੌਕੇ ਵੀ ਪੈਦਾ ਕਰੇਗਾ।
ਇਸ ਸੈਸ਼ਨ ਵਿੱਚ ਉਦਯੋਗ ਤੇ ਵਣਜ ਅਤੇ ਨਿਵੇਸ਼ ਪ੍ਰੋਤਸਾਹਨ ਵਿਭਾਗ ਦੇ ਪ੍ਰਸ਼ਾਸਕੀ ਸਕੱਤਰ ਗੁਰਕਿਰਤ ਕਿਰਪਾਲ ਸਿੰਘ, ਗੰਗਾ ਐਕਰੋਵੂਲਜ਼ ਦੇ ਅਮਿਤ ਥਾਪਰ, ਮੋਂਟੇ ਕਾਰਲੋ ਫੈਸ਼ਨਜ਼ ਲਿਮਿਟਡ ਦੇ ਸੰਦੀਪ ਝਾਅ ਅਤੇ ਪੀਏਯੂ ਤੋਂ ਡਾ. ਸੁਰਭੀ ਮਹਾਜਨ, ਪੈਨਲਿਸਟ ਵਜੋਂ ਸ਼ਾਮਲ ਸਨ, ਜਦਕਿ ਕੇਪੀਐਮਜੀ ਦੇ ਮੋਹਿਤ ਭਾਸਿਨ ਨੇ ਮਾਡਰੇਟਰ ਦੀ ਭੂਮਿਕਾ ਨਿਭਾਈ।

Tags: BREAKING NEWSBreaking news in PunjabiPUNJABpunjab newstop headlines in PunjabiWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਦੋ ਅਹਿਮ ਸਮਝੌਤੇ ਸਹੀਬੱਧ

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਦੋ ਅਹਿਮ ਸਮਝੌਤੇ ਸਹੀਬੱਧ

by Ankit
November 10, 2026
0

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ...

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਸੋਨ ਤਮਗਾ ਜਿੱਤਣ ਵਾਲੇ ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਦਾ ਸਨਮਾਨ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਸੋਨ ਤਮਗਾ ਜਿੱਤਣ ਵਾਲੇ ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਦਾ ਸਨਮਾਨ

by Jaspreet Kaur
November 10, 2026
0

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਸੋਨ ਤਮਗਾ ਜਿੱਤਣ ਵਾਲੇ ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਦਾ ਸਨਮਾਨ...

ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ

ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ

by Jaspreet Kaur
November 10, 2026
0

ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ ਨਵੀ ਦਿੱਲੀ, 10 ਨਵੰਬਰ 2026...

ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ ਰਕਬੇ ਤੱਕ ਪਹੁੰਚੇਗਾ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ ਰਕਬੇ ਤੱਕ ਪਹੁੰਚੇਗਾ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

by Ankit
November 10, 2026
0

ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਦੋ ਅਹਿਮ ਸਮਝੌਤੇ ਸਹੀਬੱਧ

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਦੋ ਅਹਿਮ ਸਮਝੌਤੇ ਸਹੀਬੱਧ

by Ankit
November 10, 2026
0

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ...

Most Popular

Hukamnama Sri Darbar Sahib Today – 06 November 2026 | Ang 864 I ਅੱਜ ਦਾ ਹੁਕਮਨਾਮਾ

4 days ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 06-11-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 