• Latest
  • Trending
Fazilka Police ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪ੍ਰੋਜੈਕਟ “ਆਸ” ਤਹਿਤ ਮੰਡੀ ਅਰਨੀਵਾਲਾ ਵਿੱਚ ਵੱਡਾ ਸੈਮੀਨਾਰ – 21 ਲੋਕਾਂ ਨੇ ਨਸ਼ਾ ਛੱਡਣ ਲਈ ਰਜਿਸਟ੍ਰੇਸ਼ਨ ਕਰਵਾਇਆ

1 year ago
Punjab: ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਕੰਟਰੈਕਟ ਵਰਕਰ ਯੂਨੀਅਨ ਦੀ ਸਰਕਾਰ ਨਾਲ ਅਹਿਮ ਮੀਟਿੰਗ ਅੱਜ

3 minutes ago
Punjab: ਜਗਰਾਉਂ ਦੇ ਪਿੰਡ ਕਮਾਲਪੁਰਾ ’ਚ ਅੱਜ ਲੋਕ ਮਿਲਣੀ ਕਰਨਗੇ CM ਭਗਵੰਤ ਮਾਨ

26 minutes ago
Punjab: ਜਗਤਾਰ ਸਿੰਘ ਹਵਾਰਾ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ

31 minutes ago
Punjab CM ਮਾਨ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀਆਂ ਟੀਮਾਂ ਲਈ ਰਾਤ ਦੇ ਭੋਜਨ ਦੀ ਮੇਜ਼ਬਾਨੀ, ਖਿਡਾਰੀਆਂ ਦਾ ਕੀਤਾ ਨਿੱਘਾ ਸਵਾਗਤ

1 hour ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
Jantar Mantar violence: ਜੰਤਰ-ਮੰਤਰ ਹਿੰਸਾ ਮਾਮਲੇ ‘ਤੇ ਸੁਪਰੀਮ ਕੋਰਟ ‘ਚ ਅਹਿਮ ਸੁਣਵਾਈ ਅੱਜ

Karwa Chauth ਅੱਜ: ਸੁਹਾਗਣਾ ਨੇ ਰੱਖੇ ਵਰਤ, ਜਾਣੋ ਪੂਜਾ ਦੀ ਵਿਧੀ ਅਤੇ ਸਮੱਗਰੀ

Asian Champions Trophy: ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

Punjab: 1 ਨਵੰਬਰ ਨੂੰ ਔਰਤਾਂ ਦੇ ਮੋਬਾਈਲਾਂ ’ਤੇ ਫਿਰ ਹੋਵੇਗੀ ‘ਟੂੰ-ਟੂੰ’: ਮੁੱਖ ਮੰਤਰੀ ਭਗਵੰਤ ਮਾਨ

Hukamnama Sri Darbar Sahib Today – 29 October 2026 | Ang 796 I ਅੱਜ ਦਾ ਹੁਕਮਨਾਮਾ

3 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

12 hours ago
ਪ੍ਰਧਾਨ ਮੰਤਰੀ ਮੋਦੀ 2 ਨਵੰਬਰ ਨੂੰ ‘ਭਾਰਤ ਰੀਨਿਊਏਬਲ ਐਨਰਜੀ ਸਮਿਟ ਐਂਡ ਐਕਸਪੋ 2026’ ਦੀ ਕਰਨਗੇ ਸ਼ੁਰੂਆਤ 

13 hours ago
Hindi News
English News
Thursday, October 29, 2026
No Result
View All Result
22 °c
Chandigarh
20 ° Fri
22 ° Sat
23 ° Sun
23 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Fazilka Police ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪ੍ਰੋਜੈਕਟ “ਆਸ” ਤਹਿਤ ਮੰਡੀ ਅਰਨੀਵਾਲਾ ਵਿੱਚ ਵੱਡਾ ਸੈਮੀਨਾਰ – 21 ਲੋਕਾਂ ਨੇ ਨਸ਼ਾ ਛੱਡਣ ਲਈ ਰਜਿਸਟ੍ਰੇਸ਼ਨ ਕਰਵਾਇਆ

July 30, 2025
in ਖਬਰਾਂ, ਪੰਜਾਬ
Fazilka Police ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪ੍ਰੋਜੈਕਟ “ਆਸ” ਤਹਿਤ ਮੰਡੀ ਅਰਨੀਵਾਲਾ ਵਿੱਚ ਵੱਡਾ ਸੈਮੀਨਾਰ – 21 ਲੋਕਾਂ ਨੇ ਨਸ਼ਾ ਛੱਡਣ ਲਈ ਰਜਿਸਟ੍ਰੇਸ਼ਨ ਕਰਵਾਇਆ

Fazilka Police ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪ੍ਰੋਜੈਕਟ “ਆਸ” ਤਹਿਤ ਮੰਡੀ ਅਰਨੀਵਾਲਾ ਵਿੱਚ ਵੱਡਾ ਸੈਮੀਨਾਰ – 21 ਲੋਕਾਂ ਨੇ ਨਸ਼ਾ ਛੱਡਣ ਲਈ ਰਜਿਸਟ੍ਰੇਸ਼ਨ ਕਰਵਾਇਆ

ਫਾਜ਼ਿਲਕਾ, 30 ਜੁਲਾਈ (ਵਿਸ਼ਵ ਵਾਰਤਾ):-  ਗੌਰਵ ਯਾਦਵ ਆਈ.ਪੀ.ਐਸ., ਡੀ.ਜੀ.ਪੀ. ਪੰਜਾਬ ਜੀ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਫਾਜ਼ਿਲਕਾ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਅੱਜ ਮੰਡੀ ਅਰਨੀਵਾਲਾ ਵਿੱਚ ਇੱਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਇਹ ਸੈਮੀਨਾਰ ਪ੍ਰੋਜੈਕਟ “ਆਸ” ਦੇ ਤਹਿਤ ਆਯੋਜਿਤ ਕੀਤਾ ਗਿਆ, ਜਿਸਦਾ ਮੁੱਖ ਉਦੇਸ਼ ਨਸ਼ੇ ਦੀ ਲਤ ਤੋਂ ਪੀੜਤ ਲੋਕਾਂ ਨੂੰ ਇਲਾਜ ਲਈ ਪ੍ਰੇਰਿਤ ਕਰਕੇ ਮੁੜ ਸਮਾਜ ਦੀ ਮੁੱਖ ਧਾਰਾ ਨਾਲ ਜੋੜਨਾ ਹੈ।

ਇਸ ਮੌਕੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਅਤੇ ਐਸ.ਐਸ.ਪੀ. ਗੁਰਮੀਤ ਸਿੰਘ ਨੇ ਸਾਂਝੇ ਤੌਰ ‘ਤੇ ਸ਼ਿਰਕਤ ਕੀਤੀ। ਇਸ ਸਮਾਗਮ ਨੂੰ ਕਰਵਾਉਣ ਵਿੱਚ ਸੰਤ ਬਾਬਾ ਸੋਹਣ ਸਿੰਘ ਜੀ ਦਾ ਵਿਸ਼ੇਸ਼ ਸਹਿਯੋਗ ਰਿਹਾ ਅਤੇ ਉਹਨਾਂ ਨੇ ਆਪਣੇ ਆਤਮਿਕ ਉਪਦੇਸ਼ਾਂ ਨਾਲ ਲੋਕਾਂ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕੀਤਾ।
ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਕਿਹਾ ਕਿ ਨਸ਼ੇ ਦੀ ਬੁਰਾਈ ਦੇ ਖਾਤਮੇ ਲਈ ਪੁਲਿਸ ਨਸ਼ੇ ਦੀ ਸਪਲਾਈ ਲਾਈਨ ਨੂੰ ਤੋੜਣ ‘ਤੇ ਸਖ਼ਤੀ ਨਾਲ ਕੰਮ ਕਰ ਰਹੀ ਹੈ। ਪਰ ਇਸਦੇ ਨਾਲ ਹੀ ਨਸ਼ੇ ਤੋਂ ਪੀੜਤ ਲੋਕਾਂ ਦੇ ਮਨਾਂ ਵਿੱਚ ਜੋ ਡਰ ਅਤੇ ਭਰਮ ਹਨ, ਉਨ੍ਹਾਂ ਨੂੰ ਦੂਰ ਕਰਨਾ ਲੋੜੀਂਦਾ ਹੈ। ਪ੍ਰੋਜੈਕਟ “ਆਸ” ਉਨ੍ਹਾਂ ਲਈ ਇੱਕ ਨਵੀਂ ਉਮੀਦ ਦੀ ਕਿਰਨ ਹੈ, ਜੋ ਇਸ ਦਲਦਲ ਤੋਂ ਬਾਹਰ ਨਿਕਲਣਾ ਚਾਹੁੰਦੇ ਹਨ। ਇਲਾਜ ਮੁਫ਼ਤ ਹੈ ਅਤੇ ਪੀੜਤਾਂ ਦੀ ਪਹਿਚਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।

ਐਸ.ਐਸ.ਪੀ. ਗੁਰਮੀਤ ਸਿੰਘ ਨੇ ਕਿਹਾ ਕਿ ਨਸ਼ਾ ਵੇਚਣ ਵਾਲਿਆਂ ਨਾਲ ਪੁਲਿਸ ਸਖ਼ਤੀ ਨਾਲ ਪੇਸ਼ ਆਵੇਗੀ ਪਰ ਜੋ ਵੀ ਵਿਅਕਤੀ ਨਸ਼ਾ ਛੱਡਣਾ ਚਾਹੁੰਦਾ ਹੈ, ਉਸ ਨਾਲ ਸਹਿਯੋਗਾਤਮਕ ਰਵੱਈਆ ਅਪਣਾਇਆ ਜਾਵੇਗਾ। ਉਸ ਤੋਂ ਕੋਈ ਪੁੱਛਗਿਛ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇ ਪਰਿਵਾਰ ਵਿੱਚ ਕੋਈ ਪੀੜਤ ਹੈ ਤਾਂ ਉਸ ਨੂੰ ਅਣਗੌਲਿਆ ਨਾ ਕਰੋ, ਬਲਕਿ ਪ੍ਰੇਰਿਤ ਕਰਕੇ ਇਲਾਜ ਲਈ ਲੈ ਕੇ ਆਵੋ।

ਸੰਤ ਬਾਬਾ ਸੋਹਣ ਸਿੰਘ ਜੀ ਨੇ ਕਿਹਾ ਕਿ ਨਸ਼ਾ ਇੱਕ ਇਲਾਜਯੋਗ ਸਮੱਸਿਆ ਹੈ ਅਤੇ ਇਸ ਨਾਲ ਨਾਤਾ ਤੋੜ ਕੇ ਜ਼ਿੰਦਗੀ ਨਾਲ ਨਾਤਾ ਜੋੜਨਾ ਹੀ ਸਭ ਤੋਂ ਵੱਡੀ ਜਿੱਤ ਹੈ। ਉਨ੍ਹਾਂ ਨੇ ਲੋਕਾਂ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਡਾਕਟਰ ਦੀ ਸਲਾਹ ਅਤੇ ਇਲਾਜ ਨਾਲ ਇਹ ਸੰਭਵ ਹੈ।

*21 ਲੋਕਾਂ ਨੇ ਮੌਕੇ ‘ਤੇ ਕਰਵਾਈ ਰਜਿਸਟ੍ਰੇਸ਼ਨ*

ਸੈਮੀਨਾਰ ਦੌਰਾਨ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਮੂਲੀਅਤ ਕੀਤੀ ਅਤੇ ਇਸ ਮੁਹਿੰਮ ਨਾਲ ਪ੍ਰਭਾਵਿਤ ਹੋ ਕੇ 21 ਲੋਕਾਂ ਨੇ ਨਸ਼ਾ ਛੱਡਣ ਦੀ ਇੱਛਾ ਜ਼ਾਹਰ ਕਰਦਿਆਂ ਮੌਕੇ ‘ਤੇ ਸਿਹਤ ਵਿਭਾਗ ਦੀ ਟੀਮ ਕੋਲ ਰਜਿਸਟ੍ਰੇਸ਼ਨ ਕਰਵਾਈ। ਇਹਨਾਂ ਸਭ ਦਾ ਇਲਾਜ ਨਸ਼ਾ ਮੁਕਤੀ ਕੇਂਦਰਾਂ ਵਿੱਚ ਮੁਫ਼ਤ ਕਰਵਾਇਆ ਜਾਵੇਗਾ।

ਐਸ.ਐਸ.ਪੀ. ਗੁਰਮੀਤ ਸਿੰਘ ਨੇ ਕਿਹਾ ਕਿ ਇਸ ਤਰ੍ਹਾਂ ਦੇ ਸੈਮੀਨਾਰ ਜ਼ਿਲ੍ਹੇ ਦੀਆਂ ਸਾਰੀਆਂ ਸਬ-ਡਵੀਜ਼ਨਾਂ ਵਿੱਚ ਕਰਵਾਏ ਜਾ ਰਹੇ ਹਨ, ਤਾਂ ਜੋ ਨਸ਼ੇ ਤੋਂ ਪੀੜਤ ਹਰ ਵਿਅਕਤੀ ਤੱਕ ਸਿੱਧੀ ਪਹੁੰਚ ਬਣਾਈ ਜਾ ਸਕੇ।
ਪ੍ਰੋਜੈਕਟ “ਆਸ” – ਨਵੀਂ ਉਮੀਦ ਦੀ ਕਿਰਨ ਹੈ, ਇਹ ਪ੍ਰੋਜੈਕਟ ਨਾ ਸਿਰਫ਼ ਨਸ਼ਾ ਛੱਡਣ ਲਈ ਪ੍ਰੇਰਿਤ ਕਰਦਾ ਹੈ ਬਲਕਿ ਪਰਿਵਾਰਾਂ ਅਤੇ ਸਮਾਜ ਨੂੰ ਇਸ ਮੁਹਿੰਮ ਨਾਲ ਜੁੜਨ ਲਈ ਵੀ ਸੱਦਾ ਦਿੰਦਾ ਹੈ।

Tags: Breaking news in PunjabiLatest Punjab newsPUNJABPunjab Governmentpunjab newsPUNJAB POLICE
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਕੰਟਰੈਕਟ ਵਰਕਰ ਯੂਨੀਅਨ ਦੀ ਸਰਕਾਰ ਨਾਲ ਅਹਿਮ ਮੀਟਿੰਗ ਅੱਜ

Punjab: ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਕੰਟਰੈਕਟ ਵਰਕਰ ਯੂਨੀਅਨ ਦੀ ਸਰਕਾਰ ਨਾਲ ਅਹਿਮ ਮੀਟਿੰਗ ਅੱਜ

by Ranjit Singh
October 29, 2026
0

Punjab: ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਕੰਟਰੈਕਟ ਵਰਕਰ ਯੂਨੀਅਨ ਦੀ ਸਰਕਾਰ ਨਾਲ ਅਹਿਮ ਮੀਟਿੰਗ ਅੱਜ ਚੰਡੀਗੜ੍ਹ, 29 ਅਕਤੂਬਰ (ਵਿਸ਼ਵ ਵਾਰਤਾ):...

Punjab: ਜਗਰਾਉਂ ਦੇ ਪਿੰਡ ਕਮਾਲਪੁਰਾ ’ਚ ਅੱਜ ਲੋਕ ਮਿਲਣੀ ਕਰਨਗੇ CM ਭਗਵੰਤ ਮਾਨ

Punjab: ਜਗਰਾਉਂ ਦੇ ਪਿੰਡ ਕਮਾਲਪੁਰਾ ’ਚ ਅੱਜ ਲੋਕ ਮਿਲਣੀ ਕਰਨਗੇ CM ਭਗਵੰਤ ਮਾਨ

by Ranjit Singh
October 29, 2026
0

Punjab: ਜਗਰਾਉਂ ਦੇ ਪਿੰਡ ਕਮਾਲਪੁਰਾ ’ਚ ਅੱਜ ਲੋਕ ਮਿਲਣੀ ਕਰਨਗੇ CM ਭਗਵੰਤ ਮਾਨ ਚੰਡੀਗੜ੍ਹ, 29 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ ਦੇ...

Punjab: ਜਗਤਾਰ ਸਿੰਘ ਹਵਾਰਾ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ

Punjab: ਜਗਤਾਰ ਸਿੰਘ ਹਵਾਰਾ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ

by Ranjit Singh
October 29, 2026
0

Punjab: ਜਗਤਾਰ ਸਿੰਘ ਹਵਾਰਾ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ - ਅਗਲੀ ਸੁਣਵਾਈ 19 ਨਵੰਬਰ ਤੱਕ ਮੁਲਤਵੀ ਚੰਡੀਗੜ੍ਹ, 29...

Punjab CM ਮਾਨ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀਆਂ ਟੀਮਾਂ ਲਈ ਰਾਤ ਦੇ ਭੋਜਨ ਦੀ ਮੇਜ਼ਬਾਨੀ, ਖਿਡਾਰੀਆਂ ਦਾ ਕੀਤਾ ਨਿੱਘਾ ਸਵਾਗਤ

Punjab CM ਮਾਨ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀਆਂ ਟੀਮਾਂ ਲਈ ਰਾਤ ਦੇ ਭੋਜਨ ਦੀ ਮੇਜ਼ਬਾਨੀ, ਖਿਡਾਰੀਆਂ ਦਾ ਕੀਤਾ ਨਿੱਘਾ ਸਵਾਗਤ

by Ranjit Singh
October 29, 2026
0

Punjab CM ਮਾਨ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀਆਂ ਟੀਮਾਂ ਲਈ ਰਾਤ ਦੇ ਭੋਜਨ ਦੀ ਮੇਜ਼ਬਾਨੀ, ਖਿਡਾਰੀਆਂ ਦਾ ਕੀਤਾ ਨਿੱਘਾ ਸਵਾਗਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਕੰਟਰੈਕਟ ਵਰਕਰ ਯੂਨੀਅਨ ਦੀ ਸਰਕਾਰ ਨਾਲ ਅਹਿਮ ਮੀਟਿੰਗ ਅੱਜ

Punjab: ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਕੰਟਰੈਕਟ ਵਰਕਰ ਯੂਨੀਅਨ ਦੀ ਸਰਕਾਰ ਨਾਲ ਅਹਿਮ ਮੀਟਿੰਗ ਅੱਜ

by Ranjit Singh
October 29, 2026
0

Punjab: ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਕੰਟਰੈਕਟ ਵਰਕਰ ਯੂਨੀਅਨ ਦੀ ਸਰਕਾਰ ਨਾਲ ਅਹਿਮ ਮੀਟਿੰਗ ਅੱਜ ਚੰਡੀਗੜ੍ਹ, 29 ਅਕਤੂਬਰ (ਵਿਸ਼ਵ ਵਾਰਤਾ):...

Most Popular

Cricket: ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਟੀ-20 ਲੜੀ ਦਾ ਪਹਿਲਾ ਮੈਚ ਅੱਜ

Cricket: ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਟੀ-20 ਲੜੀ ਦਾ ਪਹਿਲਾ ਮੈਚ ਅੱਜ

by Ranjit Singh
3 weeks ago
0

Cricket: ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਟੀ-20 ਲੜੀ ਦਾ ਪਹਿਲਾ ਮੈਚ ਅੱਜ ਚੰਡੀਗੜ੍ਹ, 6 ਅਕਤੂਬਰ (ਵਿਸ਼ਵ ਵਾਰਤਾ): ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 