• Latest
  • Trending
Project Jeevanjot 2.0 ਤਹਿਤ ਮਾਲੇਰਕੋਟਲਾ ‘ਚ ਭੀਖ ਮੰਗਦੇ 3 ਬੱਚੇ ਕੀਤੇ ਗਏ ਰੈਸਕਿਊ

Project Jeevanjot 2.0 ਤਹਿਤ ਮਾਲੇਰਕੋਟਲਾ ‘ਚ ਭੀਖ ਮੰਗਦੇ 3 ਬੱਚੇ ਕੀਤੇ ਗਏ ਰੈਸਕਿਊ

1 year ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

7 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

7 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

8 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

8 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

8 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

9 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

11 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

11 hours ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

11 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

12 hours ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

12 hours ago
Hindi News
English News
Friday, November 13, 2026
No Result
View All Result
16 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Project Jeevanjot 2.0 ਤਹਿਤ ਮਾਲੇਰਕੋਟਲਾ ‘ਚ ਭੀਖ ਮੰਗਦੇ 3 ਬੱਚੇ ਕੀਤੇ ਗਏ ਰੈਸਕਿਊ

- ਅਮਰਗੜ੍ਹ ਵਿਖੇ ਵੀ ਕੀਤੀ ਗਈ ਛਾਪੇਮਾਰੀ

July 24, 2025
in ਖਬਰਾਂ, ਪੰਜਾਬ
Project Jeevanjot 2.0 ਤਹਿਤ ਮਾਲੇਰਕੋਟਲਾ ‘ਚ ਭੀਖ ਮੰਗਦੇ 3 ਬੱਚੇ ਕੀਤੇ ਗਏ ਰੈਸਕਿਊ

Project Jeevanjot 2.0 ਤਹਿਤ ਮਾਲੇਰਕੋਟਲਾ ‘ਚ ਭੀਖ ਮੰਗਦੇ 3 ਬੱਚੇ ਕੀਤੇ ਗਏ ਰੈਸਕਿਊ

– ਅਮਰਗੜ੍ਹ ਵਿਖੇ ਵੀ ਕੀਤੀ ਗਈ ਛਾਪੇਮਾਰੀ

Project Jeevanjot 2.0 ਤਹਿਤ ਮਾਲੇਰਕੋਟਲਾ ‘ਚ ਭੀਖ ਮੰਗਦੇ 3 ਬੱਚੇ ਕੀਤੇ ਗਏ ਰੈਸਕਿਊ

ਮਾਲੇਰਕੋਟਲਾ/ਅਮਰਗੜ੍ਹ 24 ਜੁਲਾਈ (ਵਿਸ਼ਵ ਵਾਰਤਾ) :ਪੰਜਾਬ ਸਰਕਾਰ ਵੱਲੋਂ ਜਾਰੀ ਪ੍ਰੋਜੈਕਟ ਜੀਵਨਜੋਤ 2.0 (Project Jeevanjot 2.0) ਦੀਆਂ ਹਦਾਇਤਾਂ ਅਨੁਸਾਰ ਡਿਪਟੀ ਕਮਿਸ਼ਨਰ, ਵਿਰਾਜ ਐੋਸ. ਤਿੜਕੇ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਦੀ ਅਗਵਾਈ ਹੇਠ ਟਾਸਕ ਟੀਮ ਵੱਲੋਂ ਜ਼ਿਲ੍ਹਾ ਮਾਲੇਰਕੋਟਲਾ ਵਿਖੇ ਬੱਚਿਆਂ ਨੂੰ ਭੀਖ ਮੰਗਣ ਤੋਂ ਰੋਕਣ ਲਈ ਮਾਲੇਰਕੋਟਲਾ ਅਤੇ ਅਮਰਗੜ੍ਹ ਵਿਖੇ ਵਿਸ਼ੇਸ਼ ਚੈਕਿੰਗਾਂ ਕੀਤੀਆਂ ਗਈਆਂ । ਛਾਪੇਮਾਰੀ ਦੌਰਾਨ ਮਾਲੇਰਕੋਟਲਾ ‘ਚ ਭੀਖ ਮੰਗਦੇ 3 ਬੱਚੇ ਰੈਸਕਿਊ ਕੀਤੇ ਗਏ ।

ਇਹ ਜਾਣਕਾਰੀ ਸਾਂਝੀ ਕਰਦਿਆਂ ਸਹਾਇਕ ਕਮਿਸ਼ਨਰ ਗੁਰਮੀਤ ਕੁਮਾਰ ਬਾਂਸਲ ਨੇ ਦੱਸਿਆ ਕਿ ਬਾਲ ਭਿਖਿਆ ਦੇ ਖਾਤਮੇ ਸਬੰਧੀ ਬਣਾਈ ਗਈ ਇੱਕ ਵਿਸ਼ੇਸ਼ ਟੀਮ, ਜਿਸ ਵਿੱਚ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ, ਬਾਲ ਵਿਕਾਸ ਤੇ ਪ੍ਰੋਜੈਕਟ ਅਫਸਰ, ਪੁਲਿਸ ਵਿਭਾਗ, ਸਿਹਤ ਵਿਭਾਗ ਅਤੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਸ਼ਾਮਿਲ ਹਨ, ਦੁਆਰਾ ਜ਼ਿਲ੍ਹੇ ਦੇ ਹੌਟ ਸਪਾਟ ਸਥਾਨਾਂ ਦੀ ਚੈਕਿੰਗ ਕੀਤੀ ਗਈ ਅਤੇ ਚੈਕਿੰਗ ਦੌਰਾਨ ਮਾਲੇਰਕੋਟਲਾ ਵਿਖੇ ਭੀਖ ਮੰਗਦੇ ਹੋਏ 03 ਬੱਚਿਆਂ ਨੂੰ ਰੈਸਕਿਊ ਕੀਤਾ ਗਿਆ ।

ਸਹਾਇਕ ਕਮਿਸ਼ਨਰ ਨੇ ਕਿਹਾ ਕਿ ਪ੍ਰਾਜੈਕਟ ਜੀਵਨਜੋਤ 2.0 ਨੂੰ ਲਾਗੂ ਕਰਨ ਸਮੇਤ ਜ਼ਿਲ੍ਹੇ ਨੂੰ ਭੀਖ ਮੁਕਤ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ‘ਤੇ ਜ਼ਿਲ੍ਹੇ ਅੰਦਰ ਬੱਚਿਆਂ ਦੀ ਤਸਕਰੀ ਨੂੰ ਰੋਕਣ ਲਈ ਭੀਖ ਮੰਗਦੇ ਫੜੇ ਗਏ ਸ਼ੱਕੀ ਬੱਚਿਆਂ ਦੇ ਡੀ.ਐਨ.ਏ. ਟੈਸਟ ਵੀ ਕਰਵਾਏ ਜਾਣਗੇ ਅਤੇ ਬਾਲ ਭਿੱਖਿਆ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਨੇ ਦੱਸਿਆ ਕਿ ਇਨ੍ਹਾਂ ਤਿੰਨੇ ਰੈਸਕਿਊ ਕੀਤੇ ਬੱਚਿਆਂ ਨੂੰ ਬਾਲ ਭਲਾਈ ਕਮੇਟੀ ਕੋਲ ਪੇਸ਼ ਕੀਤਾ ਗਿਆ ਅਤੇ ਬੱਚਿਆਂ ਦੇ ਮਾਤਾ ਪਿਤਾ ਦੀ ਕਾਊਂਸਲਿੰਗ ਕਰਨ ਉਪਰੰਤ ਉਨ੍ਹਾਂ ਦੇ ਮਾਪਿਆਂ ਨੂੰ ਸੌਂਪਿਆ ਗਿਆ ਅਤੇ ਸਖਤ ਹਦਾਇਤਾਂ ਦਿੱਤੀਆਂ ਗਈਆਂ ਕਿ ਜੇਕਰ ਬੱਚਾ ਮੁੜ ਭੀਖ ਮੰਗਦਾ ਮਿਲਿਆ ਤਾਂ ਮਾਪਿਆਂ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਅਮਰਗੜ੍ਹ ਵਿਖੇ ਕੀਤੀ ਗਈ ਚੈਕਿੰਗ ਦੌਰਾਨ ਕੋਈ ਵੀ ਬਾਲ ਭਿਖਾਰੀ ਭੀਖ ਮੰਗਦਾ ਨਹੀਂ ਪਾਇਆ ਗਿਆ ।

ਹਰਪ੍ਰੀਤ ਕੌਰ ਨੇ ਦੱਸਿਆ ਕਿ ਜੇਕਰ ਕਿਤੇ ਵੀ ਕੋਈ ਵਿਅਕਤੀ ਬੱਚੇ ਸਮੇਤ ਭੀਖ ਮੰਗਦਾ ਪਾਇਆ ਗਿਆ ਤਾਂ ਉਹਨਾਂ ‘ਤੇ ਸਖਤ ਕਾਰਵਾਈ ਕੀਤੀ ਜਾਵੇਗੀ ਅਤੇ ਬੱਚੇ ਨਾਲ ਵਿਅਕਤੀ ਦਾ ਸਬੰਧ ਸਾਬਿਤ ਨਾ ਹੋਣ ਦੀ ਸੂਰਤ ਵਿੱਚ ਵਿਅਕਤੀ ਅਤੇ ਬੱਚੇ ਦੋਨਾਂ ਦਾ ਡੀ.ਐਨ.ਏ. ਟੈਸਟ ਕੀਤਾ ਜਾਵੇਗਾ ਅਤੇ ਜੂਵਿਨਾਇਲ ਜਸਟਿਸ ਐਕਟ ਤਹਿਤ ਕਾਰਵਾਈ ਕੀਤੀ ਜਾਵੇਗੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiProject Jeevanjot 2.0punjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

by Navjot
November 12, 2026
0

  ਜਕਾਰਤਾ, 12 ਨਵੰਬਰ (ਵਿਸ਼ਵ ਵਾਰਤਾ) - ਭਾਰਤ ਅਤੇ ਇੰਡੋਨੇਸ਼ੀਆ ਵਿਚਕਾਰ ਫੌਜੀ ਪੱਧਰ 'ਤੇ ਸਹਿਯੋਗ ਨੂੰ ਵਧਾਉਣ ਦੇ ਉਦੇਸ਼ ਨਾਲ,...

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

by Navjot
November 12, 2026
0

  ਨਵੀਂ ਦਿੱਲੀ, 12 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰਾਲੇ ਨੇ ਵੀਰਵਾਰ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਪਟਿਆਲਾ ‘ਚ ਮੁੜ ਤੋਂ ਹੋਣਗੀਆਂ ਚੋਣਾਂ! ਨੋਟੀਫਿਕੇਸ਼ਨ ਹੋਇਆ ਜਾਰੀ

ਪਟਿਆਲਾ ‘ਚ ਮੁੜ ਤੋਂ ਹੋਣਗੀਆਂ ਚੋਣਾਂ! ਨੋਟੀਫਿਕੇਸ਼ਨ ਹੋਇਆ ਜਾਰੀ

by Jaspreet Kaur
2 weeks ago
0

ਪਟਿਆਲਾ 'ਚ ਮੁੜ ਤੋਂ ਹੋਣਗੀਆਂ ਚੋਣਾਂ! ਨੋਟੀਫਿਕੇਸ਼ਨ ਹੋਇਆ ਜਾਰੀ ਚੰਡੀਗੜ੍ਹ, 27 ਅਕਤੂਬਰ 2026 (ਵਿਸ਼ਵ ਵਾਰਤਾ): ਪਟਿਆਲਾ ਨਗਰ ਨਿਗਮ ਦੀਆਂ ਚੋਣਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 