• Latest
  • Trending
ਸੰਮੇਲਨ ਨੂੰ ਨਿਵੇਸ਼ਕਾਂ ਪਾਸੋਂ ਮਿਲ ਰਿਹਾ ਜ਼ਬਰਦਸਤ ਹੁੰਗਾਰਾ PUNJAB ਦੀ ਤਰੱਕੀ ਦਾ ਸਬੂਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੰਮੇਲਨ ਨੂੰ ਨਿਵੇਸ਼ਕਾਂ ਪਾਸੋਂ ਮਿਲ ਰਿਹਾ ਜ਼ਬਰਦਸਤ ਹੁੰਗਾਰਾ PUNJAB ਦੀ ਤਰੱਕੀ ਦਾ ਸਬੂਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

3 months ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

6 hours ago
ਹਿਮਾਚਲ ਪ੍ਰਦੇਸ਼ ‘ਚ ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਪਿਕਅੱਪ ਗੱਡੀ

ਹਿਮਾਚਲ ਪ੍ਰਦੇਸ਼ ‘ਚ ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਪਿਕਅੱਪ ਗੱਡੀ

7 hours ago
India vs Ireland : ਪਹਿਲੇ ਹੀ ਮੈਚ ‘ਚ ਆਇਰਲੈਂਡ ਨੇ ਮਾਰੀ ਬਾਜ਼ੀ

India vs Ireland : ਪਹਿਲੇ ਹੀ ਮੈਚ ‘ਚ ਆਇਰਲੈਂਡ ਨੇ ਮਾਰੀ ਬਾਜ਼ੀ

7 hours ago
ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ!

ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ!

7 hours ago
ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ 3 ਮਹੀਨੇ ਦੇ ਰਾਸ਼ਨ ਲਈ ਇੱਕੋ ਪਰਚੀ ਅਤੇ ਬਹੁ-ਭਾਸ਼ਾਈ ਲੈਣ-ਦੇਣ ਦੀਆਂ ਰਸੀਦਾਂ ਜਾਰੀ ਕਰਨ ਦੀ ਵਕਾਲਤ

ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ 3 ਮਹੀਨੇ ਦੇ ਰਾਸ਼ਨ ਲਈ ਇੱਕੋ ਪਰਚੀ ਅਤੇ ਬਹੁ-ਭਾਸ਼ਾਈ ਲੈਣ-ਦੇਣ ਦੀਆਂ ਰਸੀਦਾਂ ਜਾਰੀ ਕਰਨ ਦੀ ਵਕਾਲਤ

7 hours ago
ਬੇਅਦਬੀ ਦੇ ਦੋਸ਼ੀਆਂ ਨੂੰ 15 ਸਾਲ ਤੱਕ ਪਨਾਹ ਦੇਣ ਵਾਲਿਆਂ ਨੂੰ ਸੰਗਤ ਕਦੇ ਮੁਆਫ਼ ਨਹੀਂ ਕਰ ਸਕਦੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬੇਅਦਬੀ ਦੇ ਦੋਸ਼ੀਆਂ ਨੂੰ 15 ਸਾਲ ਤੱਕ ਪਨਾਹ ਦੇਣ ਵਾਲਿਆਂ ਨੂੰ ਸੰਗਤ ਕਦੇ ਮੁਆਫ਼ ਨਹੀਂ ਕਰ ਸਕਦੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

7 hours ago
ਚੀਨ ਦੀ ਸਭ ਤੋਂ ਉੱਚੀ ਇਮਾਰਤ ਨਾਲ ਟਕਰਾਇਆ ਜਹਾਜ਼

ਚੀਨ ਦੀ ਸਭ ਤੋਂ ਉੱਚੀ ਇਮਾਰਤ ਨਾਲ ਟਕਰਾਇਆ ਜਹਾਜ਼

8 hours ago
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬਠਿੰਡਾ ਵਿੱਚ ਪੰਜਾਬ ਦੀ ਪਹਿਲੀ ਬਾਇਓ-ਫ਼ਰਟੀਲਾਈਜ਼ਰ ਕੁਆਲਿਟੀ ਕੰਟਰੋਲ ਲੈਬ ਦਾ ਉਦਘਾਟਨ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬਠਿੰਡਾ ਵਿੱਚ ਪੰਜਾਬ ਦੀ ਪਹਿਲੀ ਬਾਇਓ-ਫ਼ਰਟੀਲਾਈਜ਼ਰ ਕੁਆਲਿਟੀ ਕੰਟਰੋਲ ਲੈਬ ਦਾ ਉਦਘਾਟਨ

8 hours ago
India vs Ireland : ਭਾਰਤ – ਆਇਰਲੈਂਡ ਵਿਚਾਲੇ ਮੁਕਾਬਲਾ ਜਾਰੀ

India vs Ireland : ਭਾਰਤ – ਆਇਰਲੈਂਡ ਵਿਚਾਲੇ ਮੁਕਾਬਲਾ ਜਾਰੀ

9 hours ago
Amritsar: 27 ਜੂਨ ਨੂੰ “ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ” ਧਾਰਮਿਕ ਸਮਾਗਮ ਦੇ ਮੱਦੇਨਜ਼ਰ ਟਰੈਫਿਕ ਐਡਵਾਈਜ਼ਰੀ ਜਾਰੀ

Amritsar: 27 ਜੂਨ ਨੂੰ “ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ” ਧਾਰਮਿਕ ਸਮਾਗਮ ਦੇ ਮੱਦੇਨਜ਼ਰ ਟਰੈਫਿਕ ਐਡਵਾਈਜ਼ਰੀ ਜਾਰੀ

9 hours ago
‘ਬ੍ਰਾਈਟ ਮਾਈਂਡਜ਼ ਪੰਜਾਬ’ ਤਹਿਤ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

‘ਬ੍ਰਾਈਟ ਮਾਈਂਡਜ਼ ਪੰਜਾਬ’ ਤਹਿਤ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

9 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਮਾਣਾ ਵਿੱਚ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ; ਨਸ਼ਿਆਂ ਖ਼ਿਲਾਫ਼ ਖੇਡਾਂ ਨੂੰ ਸਭ ਤੋਂ ਕਾਰਗਰ ਹਥਿਆਰ ਦੱਸਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਮਾਣਾ ਵਿੱਚ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ; ਨਸ਼ਿਆਂ ਖ਼ਿਲਾਫ਼ ਖੇਡਾਂ ਨੂੰ ਸਭ ਤੋਂ ਕਾਰਗਰ ਹਥਿਆਰ ਦੱਸਿਆ

9 hours ago
Hindi News
English News
Saturday, June 27, 2026
No Result
View All Result
31 °c
Chandigarh
38 ° Sun
38 ° Mon
40 ° Tue
38 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੰਮੇਲਨ ਨੂੰ ਨਿਵੇਸ਼ਕਾਂ ਪਾਸੋਂ ਮਿਲ ਰਿਹਾ ਜ਼ਬਰਦਸਤ ਹੁੰਗਾਰਾ PUNJAB ਦੀ ਤਰੱਕੀ ਦਾ ਸਬੂਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡਾ ਉਦੇਸ਼ ਕਿਸਾਨਾਂ ਅਤੇ ਨੌਜਵਾਨਾਂ ਲਈ ਨਵੇਂ ਮੌਕੇ ਪੈਦਾ ਕਰਨ ਲਈ ਪੰਜਾਬ ਦੀ ਖੇਤੀਬਾੜੀ ਨੂੰ ਉਦਯੋਗ ਨਾਲ ਜੋੜਨਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

March 14, 2026
in ਖਬਰਾਂ, ਪੰਜਾਬ
ਸੰਮੇਲਨ ਨੂੰ ਨਿਵੇਸ਼ਕਾਂ ਪਾਸੋਂ ਮਿਲ ਰਿਹਾ ਜ਼ਬਰਦਸਤ ਹੁੰਗਾਰਾ PUNJAB ਦੀ ਤਰੱਕੀ ਦਾ ਸਬੂਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੰਮੇਲਨ ਨੂੰ ਨਿਵੇਸ਼ਕਾਂ ਪਾਸੋਂ ਮਿਲ ਰਿਹਾ ਜ਼ਬਰਦਸਤ ਹੁੰਗਾਰਾ PUNJAB ਦੀ ਤਰੱਕੀ ਦਾ ਸਬੂਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

  • ਸਾਡਾ ਉਦੇਸ਼ ਕਿਸਾਨਾਂ ਅਤੇ ਨੌਜਵਾਨਾਂ ਲਈ ਨਵੇਂ ਮੌਕੇ ਪੈਦਾ ਕਰਨ ਲਈ ਪੰਜਾਬ ਦੀ ਖੇਤੀਬਾੜੀ ਨੂੰ ਉਦਯੋਗ ਨਾਲ ਜੋੜਨਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
  • ਪੰਜਾਬ ਵਿੱਚ ਫਲਾਂ ਤੇ ਸਬਜ਼ੀਆਂ ਦੇ ਖੇਤਰ ਵਿੱਚ ਅਥਾਹ ਸੰਭਾਵਨਾਵਾਂ; ਸਫਲ ਫੂਡ ਪ੍ਰੋਸੈਸਿੰਗ ਕਿਸਾਨਾਂ ਦੇ ਮੁਨਾਫ਼ੇ ਨੂੰ ਵਧਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
  • ਖੇਤਾਂ ਤੋਂ ਲੈ ਕੇ ਵਿਸ਼ਵ ਬਾਜ਼ਾਰਾਂ ਤੱਕ ਨਿਵੇਸ਼ ਦੇ ਰਾਹ ‘ਤੇ ਅੱਗੇ ਵਧ ਰਿਹਾ ਪੰਜਾਬ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
  • ਪਹਿਲੀਆਂ ਸਰਕਾਰਾਂ ਉਦਯੋਗ ਤੋਂ ਹਿੱਸਾ ਮੰਗਦੀਆਂ ਸਨ, ਪਰ ‘ਆਪ’ ਸਰਕਾਰ ਉੱਦਮੀਆਂ ਨੂੰ ਸੁਖਾਵਾਂ ਮਾਹੌਲ ਪ੍ਰਦਾਨ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਐਸ.ਏ.ਐਸ. ਨਗਰ, 14 ਮਾਰਚ (ਸਤੀਸ਼ ਕੁਮਾਰ ਪੱਪੀ);- PUNJAB ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਨੂੰ ਨਿਵੇਸ਼ਕਾਂ ਤੇ ਉਦਯੋਗ ਜਗਤ ਦੇ ਨਾਮੀ ਉੱਦਮੀਆਂ ਪਾਸੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਜੋ ਇਸ ਦਾ ਸਪੱਸ਼ਟ ਸਬੂਤ ਹੈ ਕਿ ਪੰਜਾਬ ਤੇਜ਼ੀ ਨਾਲ ਨਿਵੇਸ਼ ਤੇ ਆਰਥਿਕ ਵਿਕਾਸ ਲਈ ਪਸੰਦੀਦਾ ਸਥਾਨ ਵਜੋਂ ਉੱਭਰ ਰਿਹਾ ਹੈ।
ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਵਿੱਚ ਮੀਡੀਆ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਨਿਵੇਸ਼ਕ ਸੰਮੇਲਨ ਨੂੰ ਨਿਵੇਸ਼ਕਾਂ ਵੱਲੋਂ ਜ਼ਬਰਦਸਤ ਹੁੰਗਾਰਾ ਮਿਲ ਰਿਹਾ ਹੈ, ਜੋ ਕਿ ਪੰਜਾਬ ਦੀ ਤਰੱਕੀ ਦਾ ਸਬੂਤ ਹੈ।”
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਅਜਿਹਾ ਵਿਕਾਸ ਮਾਡਲ ਬਣਾਉਣ ‘ਤੇ ਕੇਂਦ੍ਰਿਤ ਹੈ ਜੋ ਸੂਬੇ ਦੇ ਮਜ਼ਬੂਤ ਖੇਤੀਬਾੜੀ ਅਧਾਰ ਨੂੰ ਉਦਯੋਗਿਕ ਵਿਕਾਸ ਨਾਲ ਜੋੜਦਾ ਹੈ, ਜਿਸ ਨਾਲ ਕਿਸਾਨਾਂ ਅਤੇ ਨੌਜਵਾਨਾਂ ਲਈ ਵਧੇਰੇ ਮੌਕੇ ਯਕੀਨੀ ਬਣਦੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਡਾ ਉਦੇਸ਼ ਪੰਜਾਬ ਦੀ ਖੇਤੀਬਾੜੀ ਸ਼ਕਤੀ ਨੂੰ ਉਦਯੋਗ ਨਾਲ ਜੋੜਨਾ ਹੈ ਤਾਂ ਜੋ ਕਿਸਾਨਾਂ ਅਤੇ ਪੰਜਾਬ ਦੇ ਨੌਜਵਾਨਾਂ ਲਈ ਨਵੇਂ ਮੌਕੇ ਪੈਦਾ ਕੀਤੇ ਜਾ ਸਕਣ।”
ਖੇਤੀਬਾੜੀ ਅਤੇ ਸਹਾਇਕ ਖੇਤਰਾਂ ਦੀ ਸੰਭਾਵਨਾ ਦਾ ਜ਼ਿਕਰ ਕਰਦੇ ਹੋਏ, ਮੁੱਖ ਮੰਤਰੀ ਨੇ ਕਿਹਾ, “ਪੰਜਾਬ ਵਿੱਚ ਫਲਾਂ ਅਤੇ ਸਬਜ਼ੀਆਂ ਦੇ ਖੇਤਰ ਵਿੱਚ ਅਥਾਹ ਸੰਭਾਵਨਾਵਾਂ ਹਨ। ਜੇਕਰ ਫੂਡ ਪ੍ਰੋਸੈਸਿੰਗ ਇੱਥੇ ਸਫਲ ਹੋ ਜਾਂਦੀ ਹੈ, ਤਾਂ ਇਹ ਸਾਡੇ ਕਿਸਾਨਾਂ ਦੇ ਮੁਨਾਫ਼ੇ ਵਿੱਚ ਕਾਫ਼ੀ ਵਾਧਾ ਕਰੇਗੀ।”
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਨਵੇਂ ਆਰਥਿਕ ਰਾਹ ਵੱਲ ਨਿਰੰਤਰ ਅੱਗੇ ਵਧ ਰਿਹਾ ਹੈ ਜੋ ਆਪਣੀ ਖੇਤੀਬਾੜੀ ਉਤਪਾਦਕਤਾ ਨੂੰ ਵਿਸ਼ਵ ਬਾਜ਼ਾਰਾਂ ਅਤੇ ਆਧੁਨਿਕ ਉਦਯੋਗਾਂ ਨਾਲ ਜੋੜਦਾ ਹੈ।
ਪਿਛਲੀਆਂ ਸਰਕਾਰਾਂ ‘ਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪਹਿਲੀਆਂ ਸਰਕਾਰਾਂ ਨੇ ਨਿਵੇਸ਼ਕਾਂ ਵਿੱਚ ਬੇਭਰੋਸਗੀ ਦਾ ਮਾਹੌਲ ਪੈਦਾ ਕੀਤਾ ਸੀ। ਮੁੱਖ ਮੰਤਰੀ ਨੇ ਕਿਹਾ,”ਪਹਿਲਾਂ ਸਰਕਾਰਾਂ ਉਦਯੋਗ ਤੋਂ ਹਿੱਸਾ ਮੰਗਦੀਆਂ ਸਨ, ਪਰ ‘ਆਪ’ ਸਰਕਾਰ ਉੱਦਮੀਆਂ ਲਈ ਪਾਰਦਰਸ਼ੀ ਅਤੇ ਅਨੁਕੂਲ ਮਾਹੌਲ ਪ੍ਰਦਾਨ ਕਰ ਰਹੀ ਹੈ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਨਿਵੇਸ਼ ਅਨੁਕੂਲ ਵਿਵਸਥਾ ਲਈ ਵਚਨਬੱਧ ਹੈ ਤਾਂ ਕਿ ਉਦਯੋਗ, ਕਿਸਾਨ ਅਤੇ ਨੌਜਵਾਨ ਲਾਭ ਉਠਾ ਸਕਣ।

Tags: BREAKING NEWSBreaking news in PunjabiLatest Punjab news in PunjabiPUNJABpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 26, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 26 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਹਿਮਾਚਲ ਪ੍ਰਦੇਸ਼ ‘ਚ ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਪਿਕਅੱਪ ਗੱਡੀ

ਹਿਮਾਚਲ ਪ੍ਰਦੇਸ਼ ‘ਚ ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਪਿਕਅੱਪ ਗੱਡੀ

by Jaspreet Kaur
June 26, 2026
0

ਹਿਮਾਚਲ ਪ੍ਰਦੇਸ਼ 'ਚ ਵੱਡਾ ਹਾਦਸਾ! ਡੂੰਘੀ ਖੱਡ 'ਚ ਡਿੱਗੀ ਪਿਕਅੱਪ ਗੱਡੀ - ਮਾਂ-ਪੁੱਤ ਸਮੇਤ ਛੇ ਦੀ ਮੌਤ ਸ਼ਿਮਲਾ, 26 ਜੂਨ...

India vs Ireland : ਪਹਿਲੇ ਹੀ ਮੈਚ ‘ਚ ਆਇਰਲੈਂਡ ਨੇ ਮਾਰੀ ਬਾਜ਼ੀ

India vs Ireland : ਪਹਿਲੇ ਹੀ ਮੈਚ ‘ਚ ਆਇਰਲੈਂਡ ਨੇ ਮਾਰੀ ਬਾਜ਼ੀ

by Jaspreet Kaur
June 26, 2026
0

India vs Ireland : ਪਹਿਲੇ ਹੀ ਮੈਚ 'ਚ ਆਇਰਲੈਂਡ ਨੇ ਮਾਰੀ ਬਾਜ਼ੀ - ਭਾਰਤ ਨੂੰ ਹਰਾ ਕੇ ਸੀਰੀਜ਼ 'ਚ ਬਣਾਈ...

ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ!

ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ!

by Jaspreet Kaur
June 26, 2026
0

ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ! ਚੰਡੀਗੜ੍ਹ, 26 ਜੂਨ 2026 (ਵਿਸ਼ਵ ਵਾਰਤਾ): ਰਸ਼ਪਾਲ ਸਿੰਘ ਨਹਾਰ ਜ਼ਿਲ੍ਹਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 26, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 26 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
3 weeks ago
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ,4 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 