• Latest
  • Trending
ਪੰਜਾਬ ਲਈ ਮਾਣਮੱਤੇ ਪਲ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 6 ਕੈਡਿਟ ਐੱਨ.ਡੀ.ਏ. ਅਤੇ 2 ਕੈਡਿਟ ਟੈਕਨੀਕਲ ਐਂਟਰੀ ਸਕੀਮ ਤੋਂ ਹੋਏ ਪਾਸ ਆਊਟ

14 minutes ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 313ਵਾਂ ਦਿਨ: ਪੰਜਾਬ ਪੁਲਿਸ ਵੱਲੋਂ 667 ਥਾਈਂ ਛਾਪੇਮਾਰੀ; 288 ਕਾਬੂ

8 minutes ago
ਭਗਵੰਤ ਮਾਨ ਸਰਕਾਰ ਦੀ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਤਹਿਤ 70 ਸਾਲਾਂ ਬਾਅਦ ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀ ਕਾਨੂੰਨੀ ਮਾਲਕੀ ਦਿੱਤੀ ਗਈ: ਹਰਦੀਪ ਸਿੰਘ ਮੁੰਡੀਆਂ

12 minutes ago
ਪ੍ਰਸ਼ਾਸਨਿਕ ਫੇਰਬਦਲ ; ਪੰਜਾਬ ਸਰਕਾਰ ਵੱਲੋਂ 3 IAS ਅਧਿਕਾਰੀ ਇੱਧਰੋਂ- ਉੱਧਰ, ਪੜ੍ਹੋ ਸੂਚੀ

15 minutes ago
ਜਲੰਧਰ ਕਾਊਂਟਰ ਇੰਟੈਲੀਜੈਂਸ ਵੱਲੋਂ ਅੱਤਵਾਦੀ ਮੋਡਿਊਲ ਦਾ ਪਰਦਾਫਾਸ਼ , ਦੋ ਨੂੰ ਕੀਤਾ ਕਾਬੂ ; 4 ਹੈਂਡ ਗ੍ਰਨੇਡ, 2 ਪਿਸਤੌਲ ਅਤੇ 20 ਕਾਰਤੂਸ ਬਰਾਮਦ

19 minutes ago
ਪੰਜਾਬ ਸਰਕਾਰ ਵੱਲੋਂ 2 PCS ਅਧਿਕਾਰੀਆਂ ਦੇ ਤਬਾਦਲੇ

1 hour ago
1,851 ਕਰੋੜ ਰੁਪਏ ਦੀ ਮਨੀ ਲਾਂਡਰਿੰਗ ਦੀ ਜਾਂਚ ਦੇ ਸਿਲਸਿਲੇ ਵਿੱਚ ED ਵੱਲੋਂ 6 ਥਾਵਾਂ ‘ਤੇ ਛਾਪੇਮਾਰੀ

ਦਿੱਲੀ ਦੀ ਹਵਾ ਵਿੱਚ ਨਹੀਂ ਹੋ ਰਿਹਾ ਸੁਧਾਰ ; ਹਵਾ ਦੀ ਗੁਣਵੱਤਾ ‘ਬਹੁਤ ਖਰਾਬ’ ਸ਼੍ਰੇਣੀ ਵਿੱਚ , AQI 329 ਦਰਜ

ਲੁਧਿਆਣਾ ਦੇ ਪਿੰਡ ਹਾਂਸ ਕਲਾਂ ’ਚ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਲੋਕ ਮਿਲਣੀ

2 hours ago
ਆਈ.ਆਈ.ਟੀ. ਦੀ ਖੋਜ ਵਿੱਚ ਖੁਲਾਸਾ ; ਦੇਸ਼ ਦੇ ਅੱਧੇ ਹਿੱਸੇ ਵਿੱਚ ਗੰਭੀਰ ਸੋਕੇ ਵਰਗੇ ਹਾਲਾਤ

3 hours ago
ਰਾਜਨਾਥ ਸਿੰਘ ਨੇ NDA ਦੀ ਪਾਸਿੰਗ ਆਊਟ ਪਰੇਡ ਵਿੱਚ ਕੀਤੀ ਸ਼ਿਰਕਤ; ਕੈਡਿਟਾਂ ਨੂੰ ‘ਵਿਸ਼ਾਲ ਵਿਰਾਸਤ ਦੇ ਵਾਰਿਸ’ ਦੱਸਿਆ

ਐਨਕਾਊਂਟਰ ਤੋਂ ਬਾਅਦ 1 ਲੱਖ ਰੁਪਏ ਦਾ ਇਨਾਮੀ ਅਪਰਾਧੀ ਗ੍ਰਿਫ਼ਤਾਰ

ਤ੍ਰਿਪੁਰਾ: BSF ਜਵਾਨਾਂ ‘ਤੇ ਹਮਲੇ ਤੋਂ ਬਾਅਦ 50 ਤੋਂ ਵੱਧ ਨਾਜਾਇਜ਼ ਕਬਜ਼ੇ ਹਟਾਏ ਗਏ; 24 ਗ੍ਰਿਫ਼ਤਾਰ

Hindi News
English News
Sunday, November 29, 2026
No Result
View All Result
22 °c
Chandigarh
19 ° Mon
19 ° Tue
19 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਲਈ ਮਾਣਮੱਤੇ ਪਲ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 6 ਕੈਡਿਟ ਐੱਨ.ਡੀ.ਏ. ਅਤੇ 2 ਕੈਡਿਟ ਟੈਕਨੀਕਲ ਐਂਟਰੀ ਸਕੀਮ ਤੋਂ ਹੋਏ ਪਾਸ ਆਊਟ

ਅਮਨ ਅਰੋੜਾ ਵੱਲੋਂ ਕੈਡਿਟਾਂ ਨੂੰ ਵਧਾਈ, ਸੰਸਥਾ ਦੇ ਸ਼ਾਨਦਾਰ ਰਿਕਾਰਡ ਦੀ ਕੀਤੀ ਸ਼ਲਾਘਾ

November 29, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼

ਚੰਡੀਗੜ੍ਹ, 29 ਨਵੰਬਰ (ਵਿਸ਼ਵ ਵਾਰਤਾ):- ਪੰਜਾਬ ਲਈ ਬੇਹੱਦ ਮਾਣ ਵਾਲੀ ਗੱਲ ਹੈ ਕਿ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐੱਸ.ਏ.ਐੱਸ. ਨਗਰ ਦੇ ਛੇ ਕੈਡਿਟ ਵੱਕਾਰੀ ਨੈਸ਼ਨਲ ਡਿਫੈਂਸ ਅਕੈਡਮੀ (ਐੱਨ.ਡੀ.ਏ.), ਖੜਕਵਾਸਲਾ ਦੇ 151ਵੇਂ ਕੋਰਸ ਦੀ ਪਾਸਿੰਗ ਆਊਟ ਪਰੇਡ ਤੋਂ ਗ੍ਰੈਜੂਏਟ ਹੋਏ ਹਨ। ਇਸ ਪਰੇਡ ਦਾ ਨਿਰੀਖਣ ਭਾਰਤ ਦੇ ਰੱਖਿਆ ਮੰਤਰੀ ਸ੍ਰੀ ਰਾਜਨਾਥ ਸਿੰਘ ਵੱਲੋਂ ਕੀਤਾ ਗਿਆ। ਇਸ ਤੋਂ ਇਲਾਵਾ ਸੰਸਥਾ ਦੇ ਦੋ ਹੋਰ ਕੈਡਿਟ ਟੈਕਨੀਕਲ ਐਂਟਰੀ ਸਕੀਮ (ਟੀ.ਈ.ਐੱਸ.) ਦੇ ਕੈਡਿਟ ਟ੍ਰੇਨਿੰਗ ਵਿੰਗਜ਼ (ਸੀ.ਟੀ.ਡਬਲਿਊਜ਼.) ਤੋਂ ਗ੍ਰੈਜੂਏਟ ਹੋਏ ਹਨ, ਜਿਸ ਨਾਲ ਇੱਕੋ ਦਿਨ ਵਿੱਚ ਪੰਜਾਬ ਦੇ ਅੱਠ ਨੌਜਵਾਨ ਪਾਸ ਆਊਟ ਹੋ ਕੇ ਜਲਦ ਅਫ਼ਸਰ ਬਣਨ ਜਾ ਰਹੇ ਹਨ।

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਵਿਖੇ ਦੋ ਸਾਲਾਂ ਦੀ ਸਖ਼ਤ ਟ੍ਰੇਨਿੰਗ ਅਤੇ ਐੱਨ.ਡੀ.ਏ. ਵਿੱਚ ਤਿੰਨ ਸਾਲਾਂ ਦੀ ਸਿਖਲਾਈ ਉਪਰੰਤ ਇਹ ਛੇ ਕੈਡਿਟ—ਜਿਨ੍ਹਾਂ ਵਿੱਚ ਮੁਹਾਲੀ ਤੋਂ ਸਿਮਰਤਪਾਲ ਸਿੰਘ ਸੰਧੂ, ਮੋਕਸ਼ ਸੈਣੀ ਅਤੇ ਲਕਸ਼ੈ ਸ਼ਰਮਾ, ਬਠਿੰਡਾ ਤੋਂ ਅਸ਼ਮਿਤ, ਗੁਰਦਾਸਪੁਰ ਤੋਂ ਤੇਜਿੰਦਰਪਾਲ ਸਿੰਘ ਅਤੇ ਪਠਾਨਕੋਟ ਤੋਂ ਵਿਸ਼ਵਾਸ ਮਿੱਤਲ ਸ਼ਾਮਲ ਹਨ—ਹੁਣ ਵੱਖ-ਵੱਖ ਸਰਵਿਸ ਟ੍ਰੇਨਿੰਗ ਅਕੈਡਮੀਆਂ ਵਿੱਚ ਜਾਣਗੇ ਅਤੇ ਇੱਕ ਸਾਲ ਬਾਅਦ ਬਤੌਰ ਅਫ਼ਸਰ ਕਮਿਸ਼ਨ ਹਾਸਲ ਕਰਨਗੇ।

ਇਸੇ ਦੌਰਾਨ ਮਿਲਟਰੀ ਕਾਲਜ ਆਫ਼ ਇਲੈਕਟ੍ਰੀਕਲ ਐਂਡ ਮਕੈਨੀਕਲ ਇੰਜੀਨੀਅਰਿੰਗ (ਐੱਮ.ਸੀ.ਈ.ਐੱਮ.ਈ.), ਸਿਕੰਦਰਾਬਾਦ ਤੋਂ ਸਕਸ਼ਮ ਮਲਿਕ ਅਤੇ ਕਾਲਜ ਆਫ਼ ਮਿਲਟਰੀ ਇੰਜੀਨੀਅਰਿੰਗ (ਸੀ.ਐੱਮ.ਈ.) ਤੋਂ ਮਹਿਤਾਬ ਸਿੰਘ ਸਿੱਧੂ ਟੈਕਨੀਕਲ ਐਂਟਰੀ ਸਕੀਮ ਤਹਿਤ ਆਪਣੇ-ਆਪਣੇ ਕੈਡਿਟ ਟ੍ਰੇਨਿੰਗ ਵਿੰਗਜ਼ ਤੋਂ ਗ੍ਰੈਜੂਏਟ ਹੋਏ ਹਨ। ਇਹ ਦੋਵੇਂ ਕੈਡਿਟ ਹੁਣ ਇੰਡੀਅਨ ਮਿਲਟਰੀ ਅਕੈਡਮੀ (ਆਈ.ਐੱਮ.ਏ.) ਵਿੱਚ ਜਾਣਗੇ ਅਤੇ ਇੱਕ ਸਾਲ ਦੀ ਸਿਖਲਾਈ ਤੋਂ ਬਾਅਦ ਅਫ਼ਸਰ ਵਜੋਂ ਕਮਿਸ਼ਨ ਹਾਸਲ ਕਰਨਗੇ।

ਕੈਡਿਟਾਂ ਨੂੰ ਇਸ ਸ਼ਾਨਦਾਰ ਪ੍ਰਾਪਤੀ ‘ਤੇ ਵਧਾਈ ਦਿੰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਨ੍ਹਾਂ ਨੌਜਵਾਨਾਂ ਦੀ ਸਫ਼ਲਤਾ ਸਮੁੱਚੇ ਸੂਬੇ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕੈਡਿਟਾਂ ਨੂੰ ਪ੍ਰੇਰਿਤ ਕੀਤਾ ਕਿ ਉਹ ਇਸੇ ਅਨੁਸ਼ਾਸਨ, ਲਗਨ ਅਤੇ ਸਖ਼ਤ ਮਿਹਨਤ ਨਾਲ ਅੱਗੇ ਵਧਦਿਆਂ ਹਥਿਆਰਬੰਦ ਸੈਨਾਵਾਂ ਵਿੱਚ ਵੀ ਆਫ਼ਿਸਰਜ਼ ਵਜੋਂ ਪੰਜਾਬ ਤੇ ਦੇਸ਼ ਦਾ ਨਾਂ ਰੌਸ਼ਨ ਕਰਨ। ਕੈਬਨਿਟ ਮੰਤਰੀ ਨੇ ਮਹਾਰਾਜਾ ਰਣਜੀਤ ਸਿੰਘ ਏ.ਐੱਫ.ਪੀ.ਆਈ. ਵੱਲੋਂ ਲਗਾਤਾਰ ਦਿੱਤੇ ਜਾ ਰਹੇ ਸ਼ਾਨਦਾਰ ਨਤੀਜਿਆਂ ‘ਤੇ ਪੂਰੀ ਸੰਤੁਸ਼ਟੀ ਜ਼ਾਹਰ ਕੀਤੀ।

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ (ਸੇਵਾਮੁਕਤ) ਅਜੇ ਐੱਚ. ਚੌਹਾਨ, ਵੀ.ਐੱਸ.ਐੱਮ., ਨੇ ਵੀ ਕੈਡਿਟਾਂ ਨੂੰ ਸਫ਼ਲਤਾਪੂਰਵਕ ਗ੍ਰੈਜੂਏਟ ਹੋਣ ‘ਤੇ ਵਧਾਈ ਦਿੱਤੀ ਅਤੇ ਪੰਜਾਬ ਦੇ ਨੌਜਵਾਨਾਂ ਨੂੰ ਹਥਿਆਰਬੰਦ ਸੈਨਾਵਾਂ ਵਿੱਚ ਅਫ਼ਸਰ ਬਣਨ ਦੇ ਯੋਗ ਬਣਾਉਣ ਵਿੱਚ ਸੰਸਥਾ ਦੇ ਅਨਮੋਲ ਯੋਗਦਾਨ ਨੂੰ ਉਜਾਗਰ ਕੀਤਾ। ਉਨ੍ਹਾਂ ਦੱਸਿਆ ਕਿ ਸੰਸਥਾ ਦੇ 15 ਹੋਰ ਕੈਡਿਟ ਦਸੰਬਰ 2026 ਵਿੱਚ ਸ਼ੁਰੂ ਹੋਣ ਵਾਲੇ ਕੋਰਸਾਂ ਲਈ ਜੁਆਇਨਿੰਗ ਲੈਟਰਾਂ ਦੀ ਉਡੀਕ ਕਰ ਰਹੇ ਹਨ। ਇਸ ਤੋਂ ਇਲਾਵਾ ਦਸੰਬਰ 2026 ਵਿੱਚ ਇੰਡੀਅਨ ਮਿਲਟਰੀ ਅਕੈਡਮੀ (ਆਈ.ਐੱਮ.ਏ.) ਅਤੇ ਏਅਰ ਫੋਰਸ ਅਕੈਡਮੀ (ਏ.ਐੱਫ.ਏ.) ਤੋਂ 10 ਹੋਰ ਕੈਡਿਟ ਬਤੌਰ ਅਫ਼ਸਰ ਕਮਿਸ਼ਨ ਹਾਸਲ ਕਰਨਗੇ, ਜਿਸ ਨਾਲ ਸੰਸਥਾ ਦੇ ਸ਼ਾਨਦਾਰ ਰਿਕਾਰਡ ਵਿੱਚ ਇੱਕ ਹੋਰ ਸੁਨਹਿਰੀ ਅਧਿਆਏ ਜੁੜ ਜਾਵੇਗਾ।

Tags: BREAKING NEWSPUNJABpunjab newsWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 313ਵਾਂ ਦਿਨ: ਪੰਜਾਬ ਪੁਲਿਸ ਵੱਲੋਂ 667 ਥਾਈਂ ਛਾਪੇਮਾਰੀ; 288 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 313ਵਾਂ ਦਿਨ: ਪੰਜਾਬ ਪੁਲਿਸ ਵੱਲੋਂ 667 ਥਾਈਂ ਛਾਪੇਮਾਰੀ; 288 ਕਾਬੂ

by Ankit
November 29, 2026
0

  ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 313ਵਾਂ ਦਿਨ: ਪੰਜਾਬ ਪੁਲਿਸ ਵੱਲੋਂ 667 ਥਾਈਂ ਛਾਪੇਮਾਰੀ; 288 ਕਾਬੂ ਪੁਲਿਸ ਟੀਮਾਂ ਨੇ 180...

ਭਗਵੰਤ ਮਾਨ ਸਰਕਾਰ ਦੀ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਤਹਿਤ 70 ਸਾਲਾਂ ਬਾਅਦ ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀ ਕਾਨੂੰਨੀ ਮਾਲਕੀ ਦਿੱਤੀ ਗਈ: ਹਰਦੀਪ ਸਿੰਘ ਮੁੰਡੀਆਂ

ਭਗਵੰਤ ਮਾਨ ਸਰਕਾਰ ਦੀ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਤਹਿਤ 70 ਸਾਲਾਂ ਬਾਅਦ ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀ ਕਾਨੂੰਨੀ ਮਾਲਕੀ ਦਿੱਤੀ ਗਈ: ਹਰਦੀਪ ਸਿੰਘ ਮੁੰਡੀਆਂ

by Ankit
November 29, 2026
0

ਭਗਵੰਤ ਮਾਨ ਸਰਕਾਰ ਦੀ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਤਹਿਤ 70 ਸਾਲਾਂ ਬਾਅਦ ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ ਉਨ੍ਹਾਂ ਦੇ...

ਪ੍ਰਸ਼ਾਸਨਿਕ ਫੇਰਬਦਲ ; ਪੰਜਾਬ ਸਰਕਾਰ ਵੱਲੋਂ 3 IAS ਅਧਿਕਾਰੀ ਇੱਧਰੋਂ- ਉੱਧਰ, ਪੜ੍ਹੋ ਸੂਚੀ

ਪ੍ਰਸ਼ਾਸਨਿਕ ਫੇਰਬਦਲ ; ਪੰਜਾਬ ਸਰਕਾਰ ਵੱਲੋਂ 3 IAS ਅਧਿਕਾਰੀ ਇੱਧਰੋਂ- ਉੱਧਰ, ਪੜ੍ਹੋ ਸੂਚੀ

by Navjot
November 29, 2026
0

  ਚੰਡੀਗੜ੍ਹ, 29 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਪੱਧਰ 'ਤੇ ਫੇਰਬਦਲ ਕੀਤਾ ਗਿਆ ਹੈ। ਜਾਰੀ ਹੁਕਮਾਂ ਅਨੁਸਾਰ ਤਿੰਨ...

ਜਲੰਧਰ ਕਾਊਂਟਰ ਇੰਟੈਲੀਜੈਂਸ ਵੱਲੋਂ ਅੱਤਵਾਦੀ ਮੋਡਿਊਲ ਦਾ ਪਰਦਾਫਾਸ਼ , ਦੋ ਨੂੰ ਕੀਤਾ ਕਾਬੂ ; 4 ਹੈਂਡ ਗ੍ਰਨੇਡ, 2 ਪਿਸਤੌਲ ਅਤੇ 20 ਕਾਰਤੂਸ ਬਰਾਮਦ

ਜਲੰਧਰ ਕਾਊਂਟਰ ਇੰਟੈਲੀਜੈਂਸ ਵੱਲੋਂ ਅੱਤਵਾਦੀ ਮੋਡਿਊਲ ਦਾ ਪਰਦਾਫਾਸ਼ , ਦੋ ਨੂੰ ਕੀਤਾ ਕਾਬੂ ; 4 ਹੈਂਡ ਗ੍ਰਨੇਡ, 2 ਪਿਸਤੌਲ ਅਤੇ 20 ਕਾਰਤੂਸ ਬਰਾਮਦ

by Navjot
November 29, 2026
0

ਚੰਡੀਗੜ੍ਹ, 29 ਨਵੰਬਰ (ਵਿਸ਼ਵ ਵਾਰਤਾ) ਸਰਹੱਦ ਪਾਰ ਅੱਤਵਾਦੀ ਨੈੱਟਵਰਕਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਇੱਕ ਮੁਹਿੰਮ ਦੌਰਾਨ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 313ਵਾਂ ਦਿਨ: ਪੰਜਾਬ ਪੁਲਿਸ ਵੱਲੋਂ 667 ਥਾਈਂ ਛਾਪੇਮਾਰੀ; 288 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 313ਵਾਂ ਦਿਨ: ਪੰਜਾਬ ਪੁਲਿਸ ਵੱਲੋਂ 667 ਥਾਈਂ ਛਾਪੇਮਾਰੀ; 288 ਕਾਬੂ

by Ankit
November 29, 2026
0

  ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 313ਵਾਂ ਦਿਨ: ਪੰਜਾਬ ਪੁਲਿਸ ਵੱਲੋਂ 667 ਥਾਈਂ ਛਾਪੇਮਾਰੀ; 288 ਕਾਬੂ ਪੁਲਿਸ ਟੀਮਾਂ ਨੇ 180...

Most Popular

ਪਟਿਆਲਾ ਪੁਲਿਸ ਵੱਲੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ : 3 ਨੂੰ ਕੀਤਾ ਕਾਬੂ

ਪਟਿਆਲਾ ਪੁਲਿਸ ਵੱਲੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ : 3 ਨੂੰ ਕੀਤਾ ਕਾਬੂ

by Navjot
4 weeks ago
0

    ਚੰਡੀਗੜ੍ਹ, 31 ਅਕਤੂਬਰ (ਵਿਸ਼ਵ ਵਾਰਤਾ) ਪਟਿਆਲਾ ਪੁਲਿਸ ਨੂੰ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿਰੁੱਧ ਇੱਕ ਵੱਡੀ ਸਫਲਤਾ ਮਿਲੀ ਹੈ। ਰਾਜਪੁਰਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 