PSEB ਵੱਲੋਂ ਬੋਰਡ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ
- ਪ੍ਰੀਖਿਆਵਾਂ 19 ਫਰਵਰੀ ਤੋਂ ਹੋਣਗੀਆਂ ਸ਼ੁਰੂ
- ਦੇਖੋ 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ ਦੀ Datesheet
ਚੰਡੀਗੜ੍ਹ, 8 ਜਨਵਰੀ : ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਪ੍ਰੀਖਿਆਵਾਂ 19 ਫਰਵਰੀ ਤੋਂ ਸ਼ੁਰੂ ਹੋਣਗੀਆਂ।
8ਵੀਂ ਜਮਾਤ ਦੀਆਂ ਪ੍ਰੀਖਿਆਵਾਂ 19 ਫਰਵਰੀ ਤੋਂ 7 ਮਾਰਚ ਤੱਕ ਲਈਆਂ ਜਾਣਗੀਆਂ। ਜਦਕਿ 10ਵੀਂ ਜਮਾਤ ਦੀਆਂ ਪ੍ਰੀਖਿਆਵਾਂ 10 ਮਾਰਚ ਤੋਂ 4 ਅਪ੍ਰੈਲ ਤੱਕ ਹੋਣਗੀਆਂ। ਜਦਕਿ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ 19 ਫਰਵਰੀ ਤੋਂ 4 ਅਪ੍ਰੈਲ ਤੱਕ ਚੱਲਣਗੀਆਂ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/