• Latest
  • Trending
PSEB ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦੀਆਂ ਸਾਲ 2027 ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ

1 hour ago
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

12 minutes ago
ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

19 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

55 minutes ago
3 ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ‘ਤੇ ਕਿਸਾਨਾਂ ਵਿੱਚ ਰੋਸ ; ਸੰਯੁਕਤ ਕਿਸਾਨ ਮੋਰਚਾ ਵੱਲੋਂ ਸੰਘਰਸ਼ ਤੇਜ਼ ਕਰਨ ਦੀ ਚੇਤਾਵਨੀ

ਪੰਜਾਬ ਵਿੱਚ ਪਰਾਲੀ ਸਾੜਨ ਦਾ ਸਿਲਸਿਲਾ ਜਾਰੀ; 6,874 ਮਾਮਲੇ ਦਰਜ

2 hours ago
ਅਸਾਮ ਰਾਈਫਲਜ਼ ਵੱਲੋਂ 7.20 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਜ਼ਬਤ 

Pakistan : ਬਲੋਚਿਸਤਾਨ ਵਿੱਚ ਵਾਪਰੇ ਭਿਆਨਕ ਸੜਕ ਹਾਦਸੇ ‘ਚ 10 ਲੋਕਾਂ ਦੀ ਮੌਤ

ਮੁੱਖ ਮੰਤਰੀ ਰੇਖਾ ਗੁਪਤਾ ਨੇ 100 ਇਲੈਕਟ੍ਰਿਕ ਬੱਸਾਂ ਨੂੰ ਦਿਖਾਈ ਹਰੀ ਝੰਡੀ ; ਦਿੱਲੀ-ਹਾਪੁੜ ਅੰਤਰ-ਰਾਜੀ ਸੇਵਾ ਦੀ ਕੀਤੀ ਸ਼ੁਰੂਆਤ 

ਹੈਦਰਾਬਾਦ :  ਗੈਰ-ਕਾਨੂੰਨੀ ਵਿਕਰੀ ਨੂੰ ਰੋਕਣ ਲਈ ਮੈਡੀਕਲ ਸਟੋਰਾਂ ‘ਤੇ ਛਾਪੇਮਾਰੀ

ਅੰਤਰਰਾਸ਼ਟਰੀ ਕਬੱਡੀ ਸਟਾਰ ਅਤੇ ਭਾਰਤੀ ਕਬੱਡੀ ਟੀਮ ਦੇ ਸਾਬਕਾ ਕਪਤਾਨ ਯਾਦਵਿੰਦਰ ਸਿੰਘ ‘ਯਾਦਾ ਸੁਰਖਪੁਰੀਆ’ ‘ਆਪ’ ’ਚ ਸ਼ਾਮਲ

ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ ‘ਤੇ 22 ਨਵੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ: ਅਨਿੰਦਿਤਾ ਮਿਤਰਾ

4 hours ago
ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਹਰਜਿੰਦਰ ਸਿੰਘ ਧਾਮੀ ਨੂੰ ਮੁੜ SGPC ਪ੍ਰਧਾਨ ਬਣਨ ‘ਤੇ ਦਿੱਤੀ ਵਧਾਈ

Hindi News
English News
Friday, November 20, 2026
No Result
View All Result
20 °c
Chandigarh
20 ° Sat
20 ° Sun
20 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PSEB ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦੀਆਂ ਸਾਲ 2027 ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ

November 20, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
PSEB ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦੀਆਂ ਸਾਲ 2027 ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ

ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅਕਾਦਮਿਕ ਸੈਸ਼ਨ 2026-27 ਲਈ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਪ੍ਰੈਕਟੀਕਲ ਅਤੇ ਲਿਖਤੀ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਅਗਲੇ ਸਾਲ 2027 ਵਿਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਦੀਆਂ ਆਮ ਚੋਣਾਂ ਨੂੰ ਵਿਸ਼ੇਸ਼ ਤੌਰ ‘ਤੇ ਧਿਆਨ ਵਿੱਚ ਰੱਖਦਿਆਂ ਇਹ ਫ਼ੈਸਲਾ ਲਿਆ ਗਿਆ ਹੈ, ਤਾਂ ਜੋ ਚੋਣ ਪ੍ਰਬੰਧਾਂ ਅਤੇ ਪ੍ਰਸ਼ਾਸਨਿਕ ਡਿਊਟੀਆਂ ਕਾਰਨ ਪ੍ਰੀਖਿਆਵਾਂ ਦੇ ਸੁਚਾਰੂ ਸੰਚਾਲਨ ਵਿੱਚ ਕੋਈ ਵਿਘਨ ਨਾ ਪਵੇ ਅਤੇ ਵਿਦਿਆਰਥੀਆਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਬੋਰਡ ਵੱਲੋਂ ਜਾਰੀ ਸ਼ਡਿਊਲ ਅਨੁਸਾਰ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ ਇਕੋ ਸਮੇਂ 08 ਜਨਵਰੀ ਤੋਂ 20 ਜਨਵਰੀ, 2027 ਤੱਕ ਕਰਵਾਈਆਂ ਜਾਣਗੀਆਂ। ਇਸ ਤੋਂ ਬਾਅਦ ਲਿਖਤੀ ਪ੍ਰੀਖਿਆਵਾਂ ਹੋਣਗੀਆਂ, ਅੱਠਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ 05 ਮਾਰਚ, 2027 ਤੋਂ ਅਤੇ ਦਸਵੀਂ ਜਮਾਤ ਦੀਆਂ ਪ੍ਰੀਖਿਆਵਾਂ 19 ਮਾਰਚ, 2027 ਤੋਂ ਆਰੰਭ ਹੋਣਗੀਆਂ।

ਬੋਰਡ ਨੇ ਸਪੱਸ਼ਟ ਕੀਤਾ ਹੈ ਕਿ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਲਿਖਤੀ ਪ੍ਰੀਖਿਆਵਾਂ ਦੇ ਇਸ ਸ਼ਡਿਊਲ ਵਿੱਚ ਓਪਨ ਸਕੂਲ ਪ੍ਰਣਾਲੀ ਅਧੀਨ ਪੜ੍ਹ ਰਹੇ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਵੀ ਸ਼ਾਮਲ ਹਨ। ਵਿਸ਼ਾ-ਵਾਰ ਵਿਸਤ੍ਰਿਤ ਡੇਟਸ਼ੀਟ ਬੋਰਡ ਵੱਲੋਂ ਵੱਖਰੇ ਤੌਰ ‘ਤੇ ਜਾਰੀ ਕੀਤੀ ਜਾਵੇਗੀ, ਜਿਸ ਨੂੰ ਵਿਦਿਆਰਥੀ ਅਤੇ ਅਧਿਆਪਕ ਬੋਰਡ ਦੀ ਅਧਿਕਾਰਤ ਵੈੱਬਸਾਈਟ www.pseb.ac.in ਤੋਂ ਡਾਊਨਲੋਡ ਕਰ ਸਕਣਗੇ।

Tags: LatestNewsInPunjabiMANSAMansanewspunjabnewsPunjabnewsinPunjabitopheadlinesinPunjabi
Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

by Navjot
November 20, 2026
0

ਨਡਾਲਾ, 20 ਨਵੰਬਰ (ਵਿਸ਼ਵ ਵਾਰਤਾ): ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਬਲਾਕ ਨਡਾਲਾ ਦੀ ਇੱਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿਟਾਂ...

ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

by Navjot
November 20, 2026
0

ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ) ਆਲ ਕਾਂਟਰੈਕਚੁਅਲ ਕਰਮਚਾਰੀ ਸੰਘ ਭਾਰਤ, ਯੂ.ਟੀ. ਚੰਡੀਗੜ੍ਹ ਦੇ ਇੱਕ ਵਫ਼ਦ ਨੇ ਲੋਕ ਭਵਨ ਵਿਖੇ ਚੰਡੀਗੜ੍ਹ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 20, 2026
0

ਚੰਡੀਗੜ੍ਹ, 20 ਨਵੰਬਰ  (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

3 ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ‘ਤੇ ਕਿਸਾਨਾਂ ਵਿੱਚ ਰੋਸ ; ਸੰਯੁਕਤ ਕਿਸਾਨ ਮੋਰਚਾ ਵੱਲੋਂ ਸੰਘਰਸ਼ ਤੇਜ਼ ਕਰਨ ਦੀ ਚੇਤਾਵਨੀ

3 ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ‘ਤੇ ਕਿਸਾਨਾਂ ਵਿੱਚ ਰੋਸ ; ਸੰਯੁਕਤ ਕਿਸਾਨ ਮੋਰਚਾ ਵੱਲੋਂ ਸੰਘਰਸ਼ ਤੇਜ਼ ਕਰਨ ਦੀ ਚੇਤਾਵਨੀ

by Navjot
November 20, 2026
0

ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਵਿੱਚ ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ, ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਨੇ ਪੂਰੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

by Navjot
November 20, 2026
0

ਨਡਾਲਾ, 20 ਨਵੰਬਰ (ਵਿਸ਼ਵ ਵਾਰਤਾ): ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਬਲਾਕ ਨਡਾਲਾ ਦੀ ਇੱਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿਟਾਂ...

Most Popular

International: ਅਮਰੀਕਾ ਨੇ ਈਰਾਨ ‘ਤੇ ਫੇਰ ਕੀਤਾ ਹਮਲਾ !

by Ranjit Singh
2 weeks ago
0

International: ਅਮਰੀਕਾ ਨੇ ਈਰਾਨ 'ਤੇ ਫੇਰ ਕੀਤਾ ਹਮਲਾ ! ਚੰਡੀਗੜ੍ਹ, 3 ਨਵੰਬਰ (ਵਿਸ਼ਵ ਵਾਰਤਾ): ਅਮਰੀਕਾ ਵਿੱਚ ਮੰਗਲਵਾਰ ਨੂੰ ਮਿਡਟਰਮ ਚੋਣਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 