• Latest
  • Trending
ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

3 weeks ago
ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਤੇਜ਼ ਕਰਨ ਦੇ ਹੁਕਮ

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਤੇਜ਼ ਕਰਨ ਦੇ ਹੁਕਮ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
ਬਿਨਾਂ ਵੀਜ਼ਾ ਮਲੇਸ਼ੀਆ ਨਹੀਂ ਜਾ ਸਕਣਗੇ ਭਾਰਤੀ ; 1 ਜਨਵਰੀ 2027 ਤੋਂ ਲਾਗੂ ਹੋਣਗੇ ਨਵੇਂ ਨਿਯਮ

ਬਿਨਾਂ ਵੀਜ਼ਾ ਮਲੇਸ਼ੀਆ ਨਹੀਂ ਜਾ ਸਕਣਗੇ ਭਾਰਤੀ ; 1 ਜਨਵਰੀ 2027 ਤੋਂ ਲਾਗੂ ਹੋਣਗੇ ਨਵੇਂ ਨਿਯਮ

5 hours ago
Women’s Asian Champions Trophy :  ਭਾਰਤ ਨੇ ਕੀਤੀ ਜੇਤੂ ਸ਼ੁਰੂਆਤ ; ਮਲੇਸ਼ੀਆ ਨੂੰ 4-1 ਨਾਲ ਹਰਾਇਆ

Women’s Asian Champions Trophy :  ਭਾਰਤ ਨੇ ਕੀਤੀ ਜੇਤੂ ਸ਼ੁਰੂਆਤ ; ਮਲੇਸ਼ੀਆ ਨੂੰ 4-1 ਨਾਲ ਹਰਾਇਆ

6 hours ago
MP ਅੰਮ੍ਰਿਤਪਾਲ ਨੂੰ ਲੈਣ ਪੰਜਾਬ ਪੁਲਿਸ ਪਹੁੰਚੀ ਅਸਾਮ ; 21 ਨਵੰਬਰ ਨੂੰ ਦਾਦੀ ਦੇ ਅੰਤਿਮ ਸਸਕਾਰ ਵਿੱਚ ਹੋਣਗੇ ਸ਼ਾਮਲ

MP ਅੰਮ੍ਰਿਤਪਾਲ ਨੂੰ ਲੈਣ ਪੰਜਾਬ ਪੁਲਿਸ ਪਹੁੰਚੀ ਅਸਾਮ ; 21 ਨਵੰਬਰ ਨੂੰ ਦਾਦੀ ਦੇ ਅੰਤਿਮ ਸਸਕਾਰ ਵਿੱਚ ਹੋਣਗੇ ਸ਼ਾਮਲ

6 hours ago
 ਪੀਰੀਅਡ ਐਕਸ਼ਨ ਡਰਾਮਾ ਫਿਲਮ ‘Bhogi’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

 ਪੀਰੀਅਡ ਐਕਸ਼ਨ ਡਰਾਮਾ ਫਿਲਮ ‘Bhogi’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

6 hours ago
ਕਾਂਗਰਸ ਨੂੰ ਵੱਡਾ ਝਟਕਾ ; ਹਰਦਿਆਲ ਕੰਬੋਜ ਭਾਜਪਾ ਵਿੱਚ ਸ਼ਾਮਲ

ਕਾਂਗਰਸ ਨੂੰ ਵੱਡਾ ਝਟਕਾ ; ਹਰਦਿਆਲ ਕੰਬੋਜ ਭਾਜਪਾ ਵਿੱਚ ਸ਼ਾਮਲ

7 hours ago
ਪੰਜਾਬ ਸਰਕਾਰ ਵੱਲੋਂ 2 PCS ਅਧਿਕਾਰੀ ਇੱਧਰੋਂ-ਉੱਧਰ , ਪੜ੍ਹੋ ਸੂਚੀ

ਪੰਜਾਬ ਸਰਕਾਰ ਵੱਲੋਂ 2 PCS ਅਧਿਕਾਰੀ ਇੱਧਰੋਂ-ਉੱਧਰ , ਪੜ੍ਹੋ ਸੂਚੀ

7 hours ago
ਪ੍ਰਧਾਨ ਮੰਤਰੀ ਮੋਦੀ ਕੱਲ੍ਹ ਦਿੱਲੀ ਵਿੱਚ ਪਹਿਲੇ ‘SCO ਸੱਭਿਅਤਾ ਸੰਵਾਦ ਮੰਚ’ ਦਾ ਕਰਨਗੇ ਉਦਘਾਟਨ 

ਪ੍ਰਧਾਨ ਮੰਤਰੀ ਮੋਦੀ ਕੱਲ੍ਹ ਦਿੱਲੀ ਵਿੱਚ ਪਹਿਲੇ ‘SCO ਸੱਭਿਅਤਾ ਸੰਵਾਦ ਮੰਚ’ ਦਾ ਕਰਨਗੇ ਉਦਘਾਟਨ 

7 hours ago
ਭਾਰਤ ਅਤੇ ਅਮਰੀਕਾ ਨੇ ਕੀਤੀ 23ਵੀਂ ‘ਮਿਲਟਰੀ ਕੋਆਪਰੇਸ਼ਨ ਗਰੁੱਪ’ ਮੀਟਿੰਗ ; ਵਿਸ਼ੇਸ਼ ਤਕਨਾਲੋਜੀ ਅਤੇ ਸਾਈਬਰ ਖੇਤਰ ‘ਤੇ ਰਿਹਾ ਜ਼ੋਰ

ਭਾਰਤ ਅਤੇ ਅਮਰੀਕਾ ਨੇ ਕੀਤੀ 23ਵੀਂ ‘ਮਿਲਟਰੀ ਕੋਆਪਰੇਸ਼ਨ ਗਰੁੱਪ’ ਮੀਟਿੰਗ ; ਵਿਸ਼ੇਸ਼ ਤਕਨਾਲੋਜੀ ਅਤੇ ਸਾਈਬਰ ਖੇਤਰ ‘ਤੇ ਰਿਹਾ ਜ਼ੋਰ

7 hours ago
ਪੰਜਾਬ ਦੀ ਜਸਪ੍ਰੀਤ ਕੌਰ ਇਲੈਕਟ੍ਰੀਕਲ ਟਰੇਡ ਵਿੱਚ ਦੇਸ਼ ਭਰ ‘ਚੋਂ ਮੋਹਰੀ; ਭਗਵੰਤ ਮਾਨ ਸਰਕਾਰ ਵੱਲੋਂ ਵਿਦਿਆਰਥਣ ਅਤੇ ਇੰਸਟਰੱਕਟਰ ਲਈ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਾ ਐਲਾਨ: ਹਰਜੋਤ ਸਿੰਘ ਬੈਂਸ

ਪੰਜਾਬ ਦੀ ਜਸਪ੍ਰੀਤ ਕੌਰ ਇਲੈਕਟ੍ਰੀਕਲ ਟਰੇਡ ਵਿੱਚ ਦੇਸ਼ ਭਰ ‘ਚੋਂ ਮੋਹਰੀ; ਭਗਵੰਤ ਮਾਨ ਸਰਕਾਰ ਵੱਲੋਂ ਵਿਦਿਆਰਥਣ ਅਤੇ ਇੰਸਟਰੱਕਟਰ ਲਈ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਾ ਐਲਾਨ: ਹਰਜੋਤ ਸਿੰਘ ਬੈਂਸ

8 hours ago
ਮਾਨ ਸਰਕਾਰ ਵੱਲੋਂ ਪਸ਼ੂ ਸਿਹਤ ਸੰਭਾਲ ਲਈ ਵੱਡਾ ਕਦਮ: 625 ਵੈਟਰਨਰੀ ਅਫ਼ਸਰ ਕੀਤੇ ਭਰਤੀ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਵੱਲੋਂ ਪਸ਼ੂ ਸਿਹਤ ਸੰਭਾਲ ਲਈ ਵੱਡਾ ਕਦਮ: 625 ਵੈਟਰਨਰੀ ਅਫ਼ਸਰ ਕੀਤੇ ਭਰਤੀ: ਗੁਰਮੀਤ ਸਿੰਘ ਖੁੱਡੀਆਂ

8 hours ago
Hindi News
English News
Friday, November 20, 2026
No Result
View All Result
13 °c
Chandigarh
20 ° Sat
20 ° Sun
19 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

October 29, 2026
in ਖਬਰਾਂ, ਪੰਜਾਬ
ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਚੰਡੀਗੜ੍ਹ/ਪਟਿਆਲਾ, 29 ਅਕਤੂਬਰ, 2026 (ਵਿਸ਼ਵ ਵਾਰਤਾ);- ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਮਾਣਯੋਗ ਬਿਜਲੀ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਦੀ ਅਗਵਾਈ ਹੇਠ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐੱਸਪੀਸੀਐੱਲ) ਵੱਲੋਂ ਅਕਤੂਬਰ 2026 ਦੇ ਮਾਸਿਕ ਇਨੋਵੇਸ਼ਨ ਮੁਕਾਬਲੇ ਦੌਰਾਨ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਅਮਲੀ ਰੂਪ ਦੇਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਸ ਤਹਿਤ ਇਨ੍ਹਾਂ ਵਿਚਾਰਾਂ ਨੂੰ ਲਾਗੂ ਕਰਨ ਦੀ ਨਿਗਰਾਨੀ ਅਤੇ ਕਾਰਜਕਾਰੀ ਜ਼ਿੰਮੇਵਾਰੀ ਨਿਭਾਉਣ ਲਈ ਸਮਰਪਿਤ ਟੀਮ ਲੀਡਰ ਨਿਯੁਕਤ ਕੀਤੇ ਗਏ ਹਨ।

ਮੁਕਾਬਲੇ ਦੌਰਾਨ ਪੀਐੱਸਪੀਸੀਐੱਲ ਵੱਲੋਂ ਕਰਮਚਾਰੀਆਂ ਦੇ ਨਵੀਨਤਮ ਵਿਚਾਰਾਂ ਨੂੰ ਮਾਨਤਾ ਦਿੰਦਿਆਂ ਉਨ੍ਹਾਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਨ੍ਹਾਂ ਵਿਚਾਰਾਂ ਦਾ ਉਦੇਸ਼ ਸੰਗਠਨਾਤਮਕ ਕਾਰਜਕੁਸ਼ਲਤਾ ਵਿੱਚ ਸੁਧਾਰ ਕਰਨਾ, ਕਾਰਜ ਪ੍ਰਣਾਲੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣਾ ਅਤੇ ਸੇਵਾਵਾਂ ਦੀ ਗੁਣਵੱਤਾ ਵਿੱਚ ਵਾਧਾ ਕਰਨਾ ਹੈ। ਪ੍ਰਸ਼ੰਸਾ ਪੱਤਰ ਪ੍ਰਾਪਤ ਕਰਨ ਵਾਲੇ ਕਰਮਚਾਰੀਆਂ ਤੋਂ ਇਲਾਵਾ, ਸੱਤ ਹੋਰ ਭਾਗੀਦਾਰਾਂ ਨੂੰ ਵੀ ਆਪਣੇ-ਆਪਣੇ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਵਜੋਂ ਨਿਯੁਕਤ ਕੀਤਾ ਗਿਆ ਹੈ। ਪੀਐੱਸਪੀਸੀਐੱਲ ਵੱਲੋਂ ਇਨ੍ਹਾਂ ਵਿਚਾਰਾਂ ਨੂੰ ਵਿਹਾਰਕ ਨਤੀਜਿਆਂ ਵਿੱਚ ਬਦਲਣ ਲਈ ਇੱਕ ਵਿਵਸਥਿਤ ਕਾਰਜਕਾਰੀ ਢਾਂਚਾ ਅਪਣਾਇਆ ਗਿਆ ਹੈ।

ਨਿਯੁਕਤ ਕੀਤੇ ਗਏ ਟੀਮ ਲੀਡਰਾਂ ਵਿੱਚ ਮੁੱਖ ਇੰਜੀਨੀਅਰ/ਮੀਟਰਿੰਗ ਇੰਜ. ਵਿਕਾਸ ਸ਼ਰਮਾ; ਉਪ ਮੁੱਖ ਇੰਜੀਨੀਅਰ ਇੰਜ. ਗੁਲਸ਼ਨ ਚੁਟਾਨੀ; ਉਪ ਮੁੱਖ ਇੰਜੀਨੀਅਰ ਇੰਜ. ਜਸਵੀਰ ਧੀਮਾਨ; ਐੱਸ.ਈ.ਇੰਜ. ਪਰਉਪਕਾਰ ਸਿੰਘ; ਐੱਸ.ਈ. ਇੰਜ. ਅਮਨਦੀਪ ਸਿੰਘ; ਐੱਸ.ਈ. ਇੰਜ. ਚਰਨ ਕੰਵਲ ਸਿੰਘ; ਸੀ.ਏ.ਓ./ਮੁੱਖ ਦਫ਼ਤਰ ਸੀ.ਐੱਮ.ਏ. ਜਸਵਿੰਦਰ ਸਿੰਘ; ਸੀ.ਐੱਫ.ਓ. ਸੀ.ਏ. ਸੁਮਿਤ ਬਾਂਸਲ; ਏ.ਐੱਸ.ਈ. ਇੰਜ. ਗੁਰਵਿੰਦਰ ਸਿੰਘ; ਸੀਨੀਅਰ ਐਕਸੀਅਨ ਇੰਜ. ਹਰਮਨਦੀਪ ਸਿੰਘ; ਏ.ਈ.ਈ. ਇੰਜ. ਪ੍ਰਿੰਸ ਕੁਮਾਰ; ਏ.ਈ.ਈ. ਇੰਜ. ਪਿਯੂਸ਼ ਗਰਗ; ਏ.ਈ.ਈ. ਇੰਜ. ਗੌਰਵ ਗੁਪਤਾ ਅਤੇ ਏ.ਈ.ਈ. ਇੰਜ. ਓਂਕਾਰਪ੍ਰੀਤ ਸਿੰਘ ਸ਼ਾਮਲ ਹਨ।

ਇਹ ਟੀਮ ਲੀਡਰ ਆਪਣੇ-ਆਪਣੇ ਪ੍ਰੋਜੈਕਟਾਂ ਦੀ ਯੋਜਨਾਬੰਦੀ, ਤਾਲਮੇਲ ਅਤੇ ਲਾਗੂ ਕਰਨ ਲਈ ਜ਼ਿੰਮੇਵਾਰ ਹੋਣਗੇ। ਸਬੰਧਤ ਵਿਭਾਗਾਂ ਦੇ ਮੁਖੀ (ਐੱਚ.ਓ.ਡੀ.) ਇਨ੍ਹਾਂ ਵਿਚਾਰਾਂ ਨੂੰ ਲਾਗੂ ਕਰਨ ਲਈ ਲੋੜੀਂਦਾ ਸਹਿਯੋਗ ਅਤੇ ਸਹਾਇਤਾ ਪ੍ਰਦਾਨ ਕਰਨਗੇ, ਜਦਕਿ ਨਿਯੁਕਤ ਟੀਮ ਲੀਡਰ ਸਮੇਂ ਸਿਰ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਇਨ੍ਹਾਂ ਨੂੰ ਅਮਲੀ ਰੂਪ ਦੇਣ ਦੀ ਮੁੱਖ ਜ਼ਿੰਮੇਵਾਰੀ ਨਿਭਾਉਣਗੇ।

ਚੁਣੇ ਗਏ ਵਿਚਾਰਾਂ ਨੂੰ ਲਾਗੂ ਕਰਨ ਲਈ ਜੇਕਰ ਮੌਜੂਦਾ ਨਿਯਮਾਂ ਵਿੱਚ ਸੋਧ ਕਰਨ, ਨਵੇਂ ਨਿਯਮ ਬਣਾਉਣ ਜਾਂ ਲੋੜੀਂਦੀਆਂ ਹਦਾਇਤਾਂ ਜਾਰੀ ਕਰਨ ਦੀ ਜ਼ਰੂਰਤ ਪੈਂਦੀ ਹੈ, ਤਾਂ ਸਬੰਧਤ ਡਾਇਰੈਕਟਰ ਵੱਲੋਂ ਨਿਰਧਾਰਤ ਪ੍ਰਕਿਰਿਆ ਅਨੁਸਾਰ ਢੁਕਵੀਂ ਕਾਰਵਾਈ ਸ਼ੁਰੂ ਕੀਤੀ ਜਾਵੇਗੀ।

ਇਸ ਕਾਰਜਕਾਰੀ ਢਾਂਚੇ ਦੇ ਹਿੱਸੇ ਵਜੋਂ, ਸਾਰੇ ਨਿਯੁਕਤ ਟੀਮ ਲੀਡਰਾਂ ਨੂੰ 31 ਅਕਤੂਬਰ, 2026 ਤੱਕ ਪੀ.ਈ.ਆਰ.ਟੀ. (ਪ੍ਰੋਗਰਾਮ ਇਵੈਲੂਏਸ਼ਨ ਐਂਡ ਰਿਵਿਊ ਟੈਕਨੀਕ) ਚਾਰਟ ਜਮ੍ਹਾਂ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਚਾਰਟ ਵਿੱਚ ਸਬੰਧਤ ਪ੍ਰੋਜੈਕਟਾਂ ਦੀਆਂ ਪ੍ਰਸਤਾਵਿਤ ਗਤੀਵਿਧੀਆਂ, ਸਮਾਂ-ਸੀਮਾਵਾਂ, ਅਹਿਮ ਪੜਾਵਾਂ ਅਤੇ ਕਾਰਜਕਾਰੀ ਸਮਾਂ-ਸਾਰਣੀ ਦਾ ਵੇਰਵਾ ਹੋਵੇਗਾ, ਜਿਸ ਨਾਲ ਪ੍ਰੋਜੈਕਟਾਂ ਦੀ ਯੋਜਨਾਬੱਧ ਨਿਗਰਾਨੀ ਅਤੇ ਸਮੇਂ ਸਿਰ ਲਾਗੂਕਰਨ ਯਕੀਨੀ ਬਣਾਇਆ ਜਾ ਸਕੇਗਾ।

ਇਸ ਪਹਿਲਕਦਮੀ ਰਾਹੀਂ ਪੀਐੱਸਪੀਸੀਐੱਲ ਦਾ ਉਦੇਸ਼ ਕਰਮਚਾਰੀਆਂ ਵੱਲੋਂ ਦਿੱਤੇ ਗਏ ਨਵੀਨਤਮ ਵਿਚਾਰਾਂ ਨੂੰ ਉਤਸ਼ਾਹਿਤ ਕਰਨਾ, ਸੰਗਠਨਾਤਮਕ ਕਾਰਜਕੁਸ਼ਲਤਾ ਨੂੰ ਮਜ਼ਬੂਤ ਕਰਨਾ ਅਤੇ ਵਿਹਾਰਕ ਵਿਚਾਰਾਂ ਨੂੰ ਠੋਸ ਸੁਧਾਰਾਂ ਵਿੱਚ ਬਦਲਣਾ ਹੈ। ਇਹ ਪਹਿਲਕਦਮੀ ਕਰਮਚਾਰੀਆਂ ਦੀ ਸਿਰਜਣਾਤਮਕਤਾ ਨੂੰ ਮਾਨਤਾ ਦੇਣ, ਸੰਗਠਨ ਦੇ ਵਿਕਾਸ ਵਿੱਚ ਉਨ੍ਹਾਂ ਦੀ ਸਰਗਰਮ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਅਤੇ ਨਿਰੰਤਰ ਸੁਧਾਰ ਲਈ ਇੱਕ ਵਿਵਸਥਿਤ, ਜਵਾਬਦੇਹ ਅਤੇ ਨਤੀਜਾ-ਮੁਖੀ ਪਹੁੰਚ ਅਪਣਾਉਣ ਪ੍ਰਤੀ ਪੀਐੱਸਪੀਸੀਐੱਲ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।

Tags: BREAKING NEWSPSPCLtop headlines in PunjabiWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਤੇਜ਼ ਕਰਨ ਦੇ ਹੁਕਮ

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਤੇਜ਼ ਕਰਨ ਦੇ ਹੁਕਮ

by Ankit
November 20, 2026
0

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਤੇਜ਼ ਕਰਨ ਦੇ ਹੁਕਮ *ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 19, 2026
0

ਚੰਡੀਗੜ੍ਹ, 19 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਬਿਨਾਂ ਵੀਜ਼ਾ ਮਲੇਸ਼ੀਆ ਨਹੀਂ ਜਾ ਸਕਣਗੇ ਭਾਰਤੀ ; 1 ਜਨਵਰੀ 2027 ਤੋਂ ਲਾਗੂ ਹੋਣਗੇ ਨਵੇਂ ਨਿਯਮ

ਬਿਨਾਂ ਵੀਜ਼ਾ ਮਲੇਸ਼ੀਆ ਨਹੀਂ ਜਾ ਸਕਣਗੇ ਭਾਰਤੀ ; 1 ਜਨਵਰੀ 2027 ਤੋਂ ਲਾਗੂ ਹੋਣਗੇ ਨਵੇਂ ਨਿਯਮ

by Navjot
November 19, 2026
0

  ਚੰਡੀਗੜ੍ਹ, 19 ਨਵੰਬਰ (ਵਿਸ਼ਵ ਵਾਰਤਾ) ਜੇਕਰ ਤੁਸੀਂ 2027 ਵਿੱਚ ਨਵੇਂ ਸਾਲ ਦੇ ਮੌਕੇ 'ਤੇ ਮਲੇਸ਼ੀਆ ਜਾਣ ਦੀ ਯੋਜਨਾ ਬਣਾ...

Women’s Asian Champions Trophy :  ਭਾਰਤ ਨੇ ਕੀਤੀ ਜੇਤੂ ਸ਼ੁਰੂਆਤ ; ਮਲੇਸ਼ੀਆ ਨੂੰ 4-1 ਨਾਲ ਹਰਾਇਆ

Women’s Asian Champions Trophy :  ਭਾਰਤ ਨੇ ਕੀਤੀ ਜੇਤੂ ਸ਼ੁਰੂਆਤ ; ਮਲੇਸ਼ੀਆ ਨੂੰ 4-1 ਨਾਲ ਹਰਾਇਆ

by Navjot
November 19, 2026
0

  ਭੋਪਾਲ, 19 ਨਵੰਬਰ (ਵਿਸ਼ਵ ਵਾਰਤਾ) - ਮੌਜੂਦਾ ਚੈਂਪੀਅਨ ਭਾਰਤ ਨੇ ਵੀਰਵਾਰ ਨੂੰ ਭੋਪਾਲ ਦੇ ਨੱਥੂ ਬਰਖੇੜਾ ਸਥਿਤ ਅੰਤਰਰਾਸ਼ਟਰੀ ਖੇਡ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਤੇਜ਼ ਕਰਨ ਦੇ ਹੁਕਮ

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਤੇਜ਼ ਕਰਨ ਦੇ ਹੁਕਮ

by Ankit
November 20, 2026
0

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਤੇਜ਼ ਕਰਨ ਦੇ ਹੁਕਮ *ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ...

Most Popular

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
4 days ago
0

ਚੰਡੀਗੜ੍ਹ, 15ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 