ਪੰਜਾਬ ‘ਚ ਪਾਵਰ ਕੱਟਾਂ ਵਿਚਾਲੇ PSPCL ਦੇ CMD ਦਾ ਤਬਾਦਲਾ
– ਪੜ੍ਹੋ ਕਿਸਨੂੰ ਸੌਂਪੀ ਜ਼ਿੰਮੇਵਾਰੀ?
ਚੰਡੀਗੜ੍ਹ, 14 ਸਤੰਬਰ 2026 (ਵਿਸ਼ਵ ਵਾਰਤਾ): ਪੰਜਾਬ ਵਿੱਚ ਬਿਜਲੀ ਸੰਕਟ ਦੇ ਵਿਚਕਾਰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ (CMD) ਤੇ ਗਾਜ ਡਿੱਗੀ ਹੈ ਸਰਕਾਰ ਨੇ PSPCL ਦੇ CMD ਬਸੰਤ ਗਰਗ ਨੂੰ ਹਟਾ ਦਿੱਤਾ ਹੈ। ਉਨ੍ਹਾਂ ਦੀ ਜਗ੍ਹਾ IAS ਅਧਿਕਾਰੀ ਗੁਰਕੀਰਤ ਕਿਰਪਾਲ ਸਿੰਘ ਨੂੰ CMD ਨਿਯੁਕਤ ਕੀਤਾ ਹੈ। ਉਹ 2001 ਬੈਚ ਦੇ IAS ਅਧਿਕਾਰੀ ਹਨ।
























